ਤਾਜਾ ਖ਼ਬਰਾਂ


ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  1 day ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 day ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  1 day ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  1 day ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  1 day ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪੰਜਾਬ / ਜਨਰਲ

ਸੂਬੇ ਭਰ ਦੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਰੋਸ ਰੈਲੀ

ਮਾਲੇਰਕੋਟਲਾ, 10 ਫ਼ਰਵਰੀ (ਹਨੀਫ਼ ਥਿੰਦ)- ਸੂਬੇ ਭਰ ਦੇ 136 ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਵਾਲੀ ਅਰਜ਼ੀ ਖਾਰਜ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਬਹਿਬਲ ਕਲਾਂ ਗੋਲੀ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਨ ਸਬੰਧੀ ਦਾਇਰ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ 5 ਮੌਤਾਂ

ਘੁਮਾਣ, 10 ਫਰਵਰੀ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ 'ਚ ਸਵਾਈਨ ਫਲੂ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਭਰਾ ਅਰਵਿੰਦਰ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਕਵਲਜੀਤ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »

...ਜਦੋਂ ਸਾਹਨੀ ਨੇ ਗਊਸ਼ਾਲਾ ਦੇ ਕਾਰਜ ਨੂੰ ਹਿੰਦੂਆਂ ਦਾ ਕਾਰਜ ਦੱਸਿਆ

ਬਟਾਲਾ, 10 ਫਰਵਰੀ (ਕਾਹਲੋਂ)-ਅੱਜ ਬਸੰਤ ਪੰਚਮੀ ਦੇ ਦਿਨ ਬਟਾਲਾ 'ਚ ਦੈਨਿਕ ਪ੍ਰਾਥਨਾ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਵੀ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਹਰਸਿਮਰਤ ਕੌਰ ਵਲੋਂ ਹਿਮਾਚਲ 'ਚ ਪਹਿਲੇ 'ਮੈਗਾ ਫੂਡ ਪਾਰਕ' ਦਾ ਉਦਘਾਟਨ

ਨਵੀਂ ਦਿੱਲੀ, 10 ਫਰਵਰੀ (ਪੀ.ਟੀ.ਆਈ.)-ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਤਵਾਰ ਨੂੰ 'ਕ੍ਰੈਮੀਕਾ ਫੂਡ ਪਾਰਕ ਪ੍ਰਾਈਵੇਟ ਲਿਮਟਡ' ਜਿਹੜਾ ਕਿ ਹਿਮਾਚਲ ਪ੍ਰਦੇਸ਼ 'ਚ ਪਹਿਲਾ ਫੂਡ ਪਾਰਕ ਹੈ, ਦਾ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ ਕੀਤਾ | ਮੰਤਰਾਲੇ ...

ਪੂਰੀ ਖ਼ਬਰ »

ਵਾਧੂ ਬਿਜਲੀ ਹਰ ਸਾਲ ਵਧਾ ਰਹੀ ਖਪਤਕਾਰਾਂ ਦੇ ਬਿੱਲਾਂ ਦੀਆਂ ਰਕਮਾਂ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)- ਹਰ ਸਾਲ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਪਾਵਰਕਾਮ ਨੂੰ ਹਰ ਸਾਲ ਹੀ ਘਾਟਾ ਪੈਣ ਦਾ ਕੰਮ ਬੰਦ ਨਹੀਂ ਹੋ ਰਿਹਾ ਹੈ ਜਿਸ ਕਰਕੇ ਹਰ ਸਾਲ ਹੀ ਬਿਜਲੀ ਦੇ ਬਿੱਲਾਂ ਦੀਆਂ ਰਕਮਾਂ ਵਧ ਰਹੀਆਂ ਹਨ ਤੇ ਹੁਣ ਤਾਂ ਆਮ ਆਦਮੀ ਪਾਰਟੀ ਵਲੋਂ ਜ਼ਿਆਦਾ ...

ਪੂਰੀ ਖ਼ਬਰ »

ਮਾਮਲਾ ਬਿਜਲੀ ਚੋਰੀ ਦੇ ਜੁਰਮਾਨੇ ਦਾ

ਸਿਹਤ ਵਿਭਾਗ ਨੇ ਐਕਸੀਅਨ ਦੇ ਖਾਤੇ 'ਚ ਪਾਈ 4 ਲੱਖ, 84 ਹਜ਼ਾਰ, 816 ਰੁਪਏ ਦੀ ਰਾਸ਼ੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਦਫ਼ਤਰਾਂ 'ਚ ਬੈਠੇ ਅਧਿਕਾਰੀ ਕਿਵੇੇਂ ਆਪਣੀਆਂ ਗਲਤੀਆਂ ਨੂੰ ਛੁਪਾਉਂਦੇ ਹਨ ਅਤੇ ਮਹਿਕਮੇ ਨੂੰ ਹਨੇਰੇ 'ਚ ਰੱਖਦੇ ਹਨ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਵਲੋਂ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਸਰਕਾਰ ਵਲੋਂ 3.79 ਲੱਖ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਦੇਸ਼ 'ਚ ਬੇਰੁਜ਼ਗਾਰੀ ਵਧਣ 'ਤੇ ਚੱਲ ਰਹੀ ਬਹਿਸ ਦੌਰਾਨ ਮੋਦੀ ਸਰਕਾਰ ਨੇ ਵੱਖ-ਵੱਖ ਅਦਾਰਿਆਂ ਵਿਚ ਸਾਲ 2017 ਅਤੇ 2019 ਵਿਚਕਾਰ 3.79 ਲੱਖ ਤੋਂ ਜ਼ਿਆਦਾ ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕੀਤਾ | ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਸਾਲ 2017 ਅਤੇ 2018 ...

ਪੂਰੀ ਖ਼ਬਰ »

ਮੋਬਾਈਲ ਫੋਨ ਦੀ ਰਿਕਾਰਡਿੰਗ ਤੋਂ ਘਬਰਾਏ ਪੁਲਿਸ ਅਤੇ ਪ੍ਰਸ਼ਾਸਨਿਕ ਅਫ਼ਸਰ ਵਟਸਐਪ ਕਾਲਿੰਗ ਨੂੰ ਦੇ ਰਹੇ ਤਰਜੀਹ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਪਿਛਲੇ ਸਾਲਾਂ 'ਚ ਤਕਨੀਕ ਨੇ ਬਹੁਤ ਹੀ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਤਕਨੀਕ ਨੇ ਸਭ ਤੋਂ ਜ਼ਿਆਦਾ ਤਰੱਕੀ ਸੰਚਾਰ ਦੇ ਮਾਮਲੇ 'ਚ ਕੀਤੀ ਹੈ ਅਤੇ ਇਹ ਤਕਨੀਕ ਦੀ ਤਰੱਕੀ ਦਾ ਹੀ ਅਸਰ ਹੀ ...

ਪੂਰੀ ਖ਼ਬਰ »

ਵੰਦੇ ਭਾਰਤ ਐਕਸਪ੍ਰੈਸ 'ਚ ਯਾਤਰੀਆਂ ਨੂੰ ਲੈਣਾ ਹੀ ਪਵੇਗਾ ਖਾਣਾ, 399 ਰੁਪਏ ਤੱਕ ਹੋਵੇਗਾ ਖਰਚ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਨਵੀਂ ਦਿੱਲੀ ਤੋਂ ਵਾਰਾਨਸੀ ਦਰਮਿਆਨ ਛੇਤੀ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਜਾਂ ਟਰੇਨ 18 'ਚ ਯਾਤਰੀਆਂ ਲਈ ਖਾਣਾ ਲੈਣਾ ਜ਼ਰੂਰੀ ਹੋਵੇਗਾ | ਭਾਵ ਯਾਤਰੀ ਇਸ ਨੂੰ ਵਿਕਲਪ ਦੇ ਤੌਰ 'ਤੇ ਚੁਣ ਜਾਂ ਹਟਾ ਨਹੀਂ ਸਕਦੇ, ਜਿਵੇਂ ਕਿ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਸ਼ਰਧਾਲੂਆਂ ਲਈ 200 ਏ. ਸੀ. ਕਮਰਿਆਂ ਵਾਲੀ ਸਰਾਂ ਜਲਦ ਉਸਾਰੀ ਜਾਵੇਗੀ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਤਰਨ ਤਾਰਨ ਰੋਡ ਵਿਖੇ 1700 ਗਜ਼ ਜਗ੍ਹਾ 'ਚ ਵਾਤਾਨਕੂਲ 200 ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਅਤੇ ਤਰਸੇਮ ਸਿੰਘ ਡੀ.ਸੀ. ਹਲਕਾ ਵਿਧਾਇਕ ਅਟਾਰੀ ਸ਼ਾਮਿਲ ਹੋਏ | ਇਸ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਉਹ ਸਿੱਖਿਆ ਮੰਤਰੀ ਨਾਲ ਗੱਲ ਕਰਨਗੇ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਨੂੰ ਵੀ ਸਕੂਲੀ ਕਿਤਾਬਾਂ 'ਚ ਸਿਲੇਬਸ ਵਜੋਂ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ | ਸ. ਸਰਕਾਰੀਆ ਨੇ ਜਨਰਲ ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਨੂੰ 5 ਲੱਖ ਰਪਏ ਦੇਣ ਦਾ ਐਲਾਨ ਵੀ ਕੀਤਾ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਹਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵੀ ਸ਼ਾਮ ਸਿੰਘ ਅਟਾਰੀਵਾਲਾ ਦੇ ਜੀਵਨ 'ਤੇ ਚਾਣਨਾ ਪਾਇਆ | ਇਸ ਮੌਕੇ ਜਨਰਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਪ੍ਰਧਾਨ ਕਰਨਲ ਕੁਲਦੀਪ ਸਿੰਘ ਤੇ ਜਨਰਲ ਸਕੱਤਰ ਕਰਨਲ ਹਰਿੰਦਰ ਸਿੰਘ ਅਟਾਰੀ ਵਲੋਂ ਮੁੱਖ ਮਹਿਮਾਨ ਸੁਖਬਿੰਦਰ ਸਿੰਘ ਸਰਕਾਰੀਆ ਤੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੂੰ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਦਿਲਰਾਜ ਸਿੰਘ ਸਰਕਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਦੇਵ ਸਿੰਘ ਸ਼ੂਹਰਾ ਕਸ਼ਮੀਰ ਸਿੰਘ ਖਿਆਲਾ (ਦੋਵੇਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ), ਸਰਪੰਚ ਮਨਜੀਤ ਸਿੰਘ, ਹਰਜਿੰਦਰਪਾਲ ਸਿੰਘ, ਰਮਿੰਦਰਜੀਤ ਸਿੰਘ ਰੰਮੀ, ਮਹਾਂਬੀਰ ਸਿੰਘ, ਕਮਲ ਸਰਕਾਰੀਆ, ਕੈਮੀ ਢਿੱਲੋਂ, ਜਸਜੀਤ ਸਿੰਘ ਸਿੱਧੂ ਅਟਾਰੀ, ਡਾ: ਸੰਦੀਪ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸਿੱਧੂ ਅਟਾਰੀ, ਰਵੀਇੰਦਰ ਸਿੰਘ ਦੇਹਰਾਦੂਨ, ਦਿਨੇਸ਼ ਸਿੰਘ ਸਿੱਧੂ, ਬੀਰਇੰਦਰ ਸਿੰਘ ਸਿੱਧੂ, ਕੰਵਰ ਕਰਵਿੰਦਰਪਾਲ ਸਿੰਘ, ਕੰਵਰ ਦਵਿੰਦਰਪਾਲ ਸਿੰਘ, ਇੰਦਰਜੀਤ ਸਿੰਘ ਕਾਹਲੋਂ, ਮੈਨੇਜਰ ਜਸਵੰਤ ਸਿੰਘ ਤੋਂ ਇਲਾਵਾ ਬਿ੍ਗੇਡੀਅਰ ਏ.ਪੀ. ਸਿੰਘ, ਏ.ਡੀ.ਸੀ. ਵਿਕਾਸ ਰਵਿੰਦਰ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ, ਐਸ.ਪੀ. ਹਰਪਾਲ ਸਿੰਘ ਰੰਧਾਵਾ, ਡੀ.ਐਸ.ਪੀ. ਅਟਾਰੀ ਅਮਨਦੀਪ ਕੌਰ ਅਤੇ ਮੁੱਖ ਅਫ਼ਸਰ ਯਾਦਵਿੰਦਰ ਸਿੰਘ, ਤਹਿਸੀਲਦਾਰ ਜਗਸੀਰ ਸਿੰਘ ਆਦਿ ਸਮਾਗਮ 'ਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਸਮਾਪਤ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਜੀ. ਵੀ. ਕੇ. ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX