ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਮੋਗਾ

ਮੋਗਾ ਸ਼ਹਿਰ ਦੀ ਟ੍ਰੈਫ਼ਿਕ ਹੋਈ ਬੇ-ਲਗਾਮ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 10 ਫਰਵਰੀ-ਅੱਜ ਦੀ ਤਾਰੀਖ਼ ਵਿਚ ਘੁੱਗ ਵੱਸਦੇ ਪੰਜਾਬ ਦੇ ਕੇਂਦਰ ਬਿੰਦੂ ਮੰਨੇ ਜਾਂਦੇ ਸ਼ਹਿਰ ਮੋਗਾ ਨੂੰ ਜੇਕਰ ਕੁੰਭੀ ਨਰਕ ਦਾ ਅੱਡਾ ਆਖ ਦਿੱਤਾ ਜਾਵੇ ਤਾਂ ਇਹ ਕੋਈ ਅਤਿਕਥਨੀ ਗੱਲ ਨਹੀਂ ਹੈ ਅਤੇ ਹੁਣ ਤਾਂ ਦੂਸਰੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮੀਟਿੰਗਾਂ ਦਾ ਸਿਲਸਲਾ ਤੇਜ਼

ਨਿਹਾਲ ਸਿੰਘ ਵਾਲਾ, 10 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਨੈਸ਼ਨਲ ਲੀਡ ਬੈਂਕ ਲੁਧਿਆਣਾ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਕੀਤੀ ਮੀਟਿੰਗ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਸਬੰਧੀ ਮੋਗਾ ਦੀ ਗੁਰੂ ਨਾਨਕ ਡੇਅਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜੇ ਕਾਬੂ

ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਅਜੀਤਵਾਲ ਥਾਣਾ ਅਧੀਨ ਦੋ ਵੱਖ-ਵੱਖ ਕੇਸਾਂ ਵਿਚ ਦੋ ਭਗੌੜੇ ਕਾਬੂ ਕੀਤੇ | ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.ਆਈ. ਕੇਵਲ ਸਿੰਘ ਪੁਲਿਸ ਪਾਰਟੀ ਨਾਲ ਫ਼ਿਰੋਜ਼ਪੁਰ-ਲੁਧਿਆਣਾ ਮਾਰਗ 'ਤੇ ਮਹਿਣਾ ਥਾਣੇ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿ੍ਤਪਾਲ ਸਿੰਘ ਪਿਰਤਾ ਵਾਸੀ ਤਲਵੰਡੀ ਮੱਲ੍ਹੀਆਂ ਕੋਕਰੀ ਫੂਲਾ ਸਿੰਘ ਨਜ਼ਦੀਕ ਖੜ੍ਹਾ ਹੈ | ਪੁਲਿਸ ਨੇ ਕੋਕਰੀ ਫੂਲਾ ਸਿੰਘ ਲਾਗਿਓਾ ਉਸ ਨੂੰ ਕਾਬੂ ਕਰ ਲਿਆ | ਇਸ ਨੂੰ ਮਾਣਯੋਗ ਅਦਾਲਤ ਅਰੁਣ ਸ਼ੋਰੀ ਵਲੋਂ 31-7-18 ਨੂੰ ਨਸ਼ਾ ਐਕਟ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ | ਇਕ ਹੋਰ ਕੇਸ ਵਿਚ ਹੈੱਡ ਕਾਂਸਟੇਬਲ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਅਜੀਤਵਾਲ ਰੇਲਵੇ ਫਾਟਕਾਂ ਤੋਂ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਰਾਹੁਲ ਗਾਬਾ ਵਾਸੀ ਮੋਗਾ ਘੁੰਮ ਰਿਹਾ ਹੈ, ਨੂੰ ਕਾਬੂ ਕੀਤਾ | ਇਹ ਮੋਗਾ ਦੀ ਮਾਣਯੋਗ ਅਦਾਲਤ ਅਰੁਣ ਸ਼ੋਰੀ ਵਲੋਂ 14-6-15 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਕਲਗ਼ੀਧਰ ਵਿਖੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਤੇ ਅੰਮਿ੍ਤ ਸੰਚਾਰ ਅੱਜ

ਮੋਗਾ, 10 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਦੇ ਮੁੱਖ ਸੇਵਾਦਾਰ ਚਰਨ ਸੇਵਕ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸਮੂਹ ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਨਗੀਨਾ, ਮੀਂਹ ਇਕ ਦਿਨ ਪਰ ਚਿੱਕੜ ਮਹੀਨਾ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਨਾ ਚੱਲਣ ਕਰ ਕੇ ਅਤੇ ਨਾਲੀਆਂ ਨਾਲਿਆਂ ਦੀ ਨਿਯਮਤ ਰੂਪ ਵਿਚ ਸਫ਼ਾਈ ਨਾ ਹੋਣ ਕਰ ਕੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਜਿੱਥੇ ਗੰਭੀਰ ਬਣੀ ਹੋਈ ਹੈ ਉੱਥੇ ਸੜਕਾਂ ਦੁਆਲੇ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ 12 ਨੂੰ -ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਧਾਰਮਿਕ ਕੰਮਾਂ ਪ੍ਰਤੀ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਰੁਚੀ ਰੱਖਣ ਵਾਲੇ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣੇ ਵਾਲੇ ਜੋ ਹਰ ਸਮੇਂ ਸਮਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਇਸਤਰੀ ਅਕਾਲੀ ਦਲ ਵਲੋਂ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਵਿਦੇਸ਼ ਗਏ ਪਰਿਵਾਰ ਦੇ ਘਰੋਂ ਪਿਸਟਲ ਚੋਰੀ

ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਮਹਿਣਾ ਥਾਣੇ ਅਧੀਨ ਪਿੰਡ ਡਾਲਾ ਵਿਖੇ ਸੁਰਿੰਦਰ ਕੌਰ ਪਤਨੀ ਪਿ੍ਤਪਾਲ ਸਿੰਘ ਦਾ ਪਿਸਟਲ ਚੋਰੀ ਹੋ ਗਿਆ | ਪੁਲਿਸ ਇਤਲਾਹ ਮੁਤਾਬਿਕ ਉਕਤ ਬੀਬੀ ਅਤੇ ਉਸ ਦਾ ਪਤੀ ਫ਼ਰਵਰੀ 2018 ਤੋਂ ਵਿਦੇਸ਼ ਗਏ ਸਨ | ਪਿਸਟਲ ਅਤੇ ਕਾਰਤੂਸ ਘਰ ਵਿਚ ਬਣੇ ਲਾਕਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਤਿੰਨ ਗਿ੍ਫ਼ਤਾਰ

ਮੋਗਾ, 10 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਮੋਗਾ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਦੋ ਥਾਵਾਂ ਤੋਂ 4 ਗਰਾਮ ਹੈਰੋਇਨ, 1130 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੇ ਯਤਨਾਂ ਸਦਕਾ ਫ਼ਤਿਹਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਨੂੰ ਮਿਲੇ ਗੱਫੇ-ਗਿੱਲ

ਫ਼ਤਿਹਗੜ੍ਹ ਪੰਜਤੂਰ, 10 ਫਰਵਰੀ (ਜਸਵਿੰਦਰ ਸਿੰਘ)-ਹਲਕਾ ਧਰਮਕੋਟ ਦੇ ਅਧੀਨ ਪੈਂਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਜੋ ਵਿਕਾਸ ਪੱਖੋਂ ਪੱਛੜਿਆ ਹੋਇਆ ਅਤੇ ਇਸ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਜਿਨ੍ਹਾਂ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਚਾਈਨਾ ਡੋਰ ਵਿਰੁੱਧ ਮਿਲੇਨੀਅਮ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਰੈਲੀ

ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਲੋਂ ਚਾਈਨਾ ਡੋਰ ਦੇ ਿਖ਼ਲਾਫ਼ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਸਕੂਲ ਚੇਅਰਮੈਨ ਵਾਸੂ ਸ਼ਰਮਾ, ...

ਪੂਰੀ ਖ਼ਬਰ »

ਬਿਮਲਾ ਦੇਵੀ ਗਰਗ ਦੇ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਉੱਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਰਗ ਪਰਿਵਾਰ ਦੇ ਰਕੇਸ਼ ਕੁਮਾਰ ਗਰਗ, ਸੁਰਿੰਦਰਪਾਲ ਗਰਗ ਅਤੇ ਅਸ਼ੋਕ ਕੁਮਾਰ ਗਰਗ ਦੀ ਮਾਤਾ ਬਿਮਲਾ ਦੇਵੀ ਧਰਮ-ਪਤਨੀ ਸਵ. ਸ਼ਾਮ ਲਾਲ ਗਰਗ ਨਿਵਾਸੀ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾਂ ਨੇ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਮੇਜਰ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ | ਇਕੱਤਰ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖ਼ਾਨਾ ਮੋਗਾ ਵਲੋਂ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਜੀ.ਟੀ .ਰੋਡ ਮੋਗਾ ਸਥਿਤ ਗੁਰੂ ਨਾਨਕ ਮੋਦੀ ਖ਼ਾਨਾ ਦਫ਼ਤਰ ਵਿਖੇ ਲਗਾਇਆ ਗਿਆ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਨਿਊ ਵੇਅ ਨਸ਼ਾ ਛਡਾਓ ਕੇਂਦਰ ਵਿਚ ਸੱਭਿਆਚਾਰਕ ਪ੍ਰੋਗਰਾਮ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਨਿਊ ਵੇਅ ਨਸ਼ਾ ਛਡਾਓ ਕੇਂਦਰ ਵਿਚ ਧੀਆਂ ਦਾ ਸਨਮਾਨ ਕਰਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਸਥਾ ਦੇ ਮੁਖੀ ਸੁਖਵੰਤ ਸਿੰਘ ਬਰਾੜ ਵਲੋਂ ਸਭਿਆਚਾਰਕ ਪ੍ਰੋਗਰਾਮ ਲੋਹੜੀ ਮੇਲਾ ਧੀਆਂ ...

ਪੂਰੀ ਖ਼ਬਰ »

ਸੁਨੀਤਾ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਬੀ.ਐਲ. ਵਰਮਾ ਦੀ ਪਤਨੀ ਸਾਬਕਾ ਪਿ੍ੰਸੀਪਲ ਸੁਨੀਤਾ ਵਰਮਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਅੱਜ ਉਨ੍ਹਾਂ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਕੇਂਦਰ ਸਰਕਾਰ ਦੀ ਧਰਮਕੋਟ ਹਲਕੇ ਨੂੰ ਵੱਡੀ ਦੇਣ-ਜਥੇਦਾਰ ਤੋਤਾ ਸਿੰਘ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਨਗਰ ਫਤਹਿਗੜ੍ਹ ਕੋਰੋਟਾਣਾ ਜੋ ਕਿ ਇਕ ਇਤਿਹਾਸਕ ਪਿੰਡ ਹੈ ਜਿਸ ਨਗਰ ਨੂੰ ਛੇਵੀਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲੱਗਾ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਐਨ.ਐਸ.ਐਸ. ਅਤੇ ਯੂਥ ਕਲੱਬ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਬਲਰਾਜ ਸਿੰਘ, ਬਲਵਿੰਦਰ ਸਿੰਘ, ਜੂਨੀਅਰ ਸਹਾਇਕ ਗੌਰਵ ਅਰੋੜਾ ਅਤੇ ਕੌਮੀ ਸੇਵਾ ਯੋਜਨਾ ਯੂਨਿਟ ਇੰਚਾਰਜ ਡਾ. ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਆਡੀਟੋਰੀਅਮ ਹਾਲ ਮੋਗਾ ਵਿਖੇ ਆਰਟ ਐਾਡ ਕਰਾਫ਼ਟ ਕਲੱਬ ਵਲੋਂ ਕਾਰਜਕਾਰੀ ਪਿ੍ੰਸੀਪਲ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਭਰੂਣ ਹੱਤਿਆ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹਰਦੀਪ ਕੌਰ ...

ਪੂਰੀ ਖ਼ਬਰ »

ਰਾਈਟ ਵੇਅ ਏਅਰਿਲੰਕਸ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਿਲੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਕ ਵਾਰ ਫਿਰ ਰਾਈਟ ਵੇ ਏਅਰਿਲੰਕਸ ਮੋਗਾ ਨੇ ਸ਼ੀਨਮ ਗਰਗ ਸਪੁੱਤਰੀ ...

ਪੂਰੀ ਖ਼ਬਰ »

ਹਰਬੰਸ ਸਿੰਘ ਭੋਲਾ ਬੁੱਟਰ ਬਲਾਕ ਅਜੀਤਵਾਲ ਕਾਂਗਰਸ ਪਾਰਟੀ ਦੇ ਪ੍ਰਧਾਨ ਨਿਯੁਕਤ

ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਟਕਸਾਲੀ ਕਾਂਗਰਸੀ ਆਗੂ ਹਰਬੰਸ ਸਿੰਘ ਭੋਲਾ ਬੁੱਟਰ ਨੂੰ ਸਮੁੱਚੀ ਕਾਂਗਰਸ ਹਾਈ ਕਮਾਂਡ ਵਲੋਂ ਜਾਟ ਮਹਾਂ ਸਭਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਸਿਫ਼ਾਰਿਸ਼ 'ਤੇ ਬਲਾਕ ਅਜੀਤਵਾਲ ਦਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ 'ਚ ਸੈਮੀਨਾਰ ਕਰਵਾਇਆ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪ੍ਰਬੰਧਕੀ ਕਮੇਟੀ, ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਲੋਧੀ, ਕਨਵੀਨਰ ਪ੍ਰੋ. ਰਜਨੀ, ਕੋ-ਕਨਵੀਨਰ ਪ੍ਰੋ. ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਨੈਸ਼ਨਲ ਸੈਮੀਨਾਰ ਕੰਪਿਊਟਰ ਵਿਭਾਗ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ 'ਚ ਮੋਹਰੀ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਰਣੀਕੇ ਵਲੋਂ ਮੀਟਿ ੰਗਾਂ ਜਾਰੀ-ਹੈਪੀ

ਮੋਗਾ, 10 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸਮੁੱਚੇ ਪੰਜਾਬ ਵਿਚ ਹੀ ਵਰਕਰਾਂ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਆਸ਼ਾ ਵਰਕਰਾਂ ਨੂੰ ਸਿਖਲਾਈ

ਮੋਗਾ, 10 ਫਰਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਵਿਚ ਵਧ ਰਹੇ ਸਵਾਈਨ ਫਲੂ ਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਬਲਾਕ ਡਰੋਲੀ ਭਾਈ ਤਹਿਤ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਟਰੇਨਿੰਗ ਦੇ ਕੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਨੇ ਵਿਧਾਇਕ ਬਿਲਾਸਪੁਰ ਨੰੂ ਦਿੱਤਾ ਮੰਗ-ਪੱਤਰ

ਨਿਹਾਲ ਸਿੰਘ ਵਾਲਾ, 10 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਾ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧਰ ਸਿੰਘ ਅਤੇ ਝਿਲਮਣ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਡੀ-ਵਾਰਮਿੰਗ ਡੇਅ ਮਨਾਇਆ

ਕੋਟ ਈਸੇ ਖਾਂ, 10 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਅਰਵਿੰਦਰਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਵਿਚ ਡੀ-ਵਾਰਮਿੰਗ ਡੇ ...

ਪੂਰੀ ਖ਼ਬਰ »

ਧਰਮ ਗਿਆਨ ਤੇ ਲੋਕ ਸੇਵਾ ਮੰਚ ਵਲੋਂ ਕੀਰਤਨ ਦਰਬਾਰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਧਰਮ ਗਿਆਨ ਅਤੇ ਲੋਕ ਸੇਵਾ ਵਲੋਂ ਕੀਰਤਨ ਦਰਬਾਰ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ | ਇਸ ਮੌਕੇ ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਦੀਆਂ ਬੀਬੀਆਂ ਦੇ ਜਥੇ ਅਤੇ ਰਬਾਬੀ ਰਾਜੀਵ ਲੋਪੋ ...

ਪੂਰੀ ਖ਼ਬਰ »

ਪਰਮਜੀਤ ਸਿੰਘ ਕਾਲੂ ਨਮਿਤ ਸ਼ਰਧਾਂਜਲੀ ਸਮਾਰੋਹ

ਬਿਲਾਸਪੁਰ, 10 ਫਰਵਰੀ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਸਵਰਗੀ ਕਰਮਜੀਤ ਸਿੰਘ ਮੋਠੂ ਦੇ ਛੋਟੇ ਭਰਾ ਅਤੇ ਮਨਿੰਦਰਜੀਤ ਸਿੰਘ ਮਨੀ ਕੈਨੇਡੀਅਨ ਦੇ ਚਾਚਾ ਪਰਮਜੀਤ ਸਿੰਘ ਉਰਫ਼ ਕਾਲੂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਪਿੰਡ ਬਿਲਾਸਪੁਰ (ਮੋਗਾ) ਵਿਖੇ ਹੋਇਆ ...

ਪੂਰੀ ਖ਼ਬਰ »

ਯੂਥ ਆਗੂ ਜਗਤਾਰ ਸਿੰਘ ਪੰਮਾ ਡੇਮਰੂ ਨਾਲ ਦੁੱਖ ਦਾ ਪ੍ਰਗਟਾਵਾ

ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਵਾਈਸ ਪ੍ਰਧਾਨ ਜਗਤਾਰ ਸਿੰਘ ਸੰਘਾ ਉਰਫ਼ ਪੰਮਾ ਡੇਮਰੂ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਸੰਘਾ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਸੁਰੱਖਿਆ ਹਫ਼ਤੇ ਆਖ਼ਰੀ ਦਿਨ ਡਰਾਇੰਗ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ 30ਵਾਂ ਸੁਰੱਖਿਆ ਹਫ਼ਤੇ ਦੇ ਆਖ਼ਰੀ ਦਿਨ ਦਸਮੇਸ਼ ਗਰੁੱਪ ਆਫ਼ ਸਕੂਲ ਕੋਟ ਈਸੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX