ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 10 ਫਰਵਰੀ-ਅੱਜ ਦੀ ਤਾਰੀਖ਼ ਵਿਚ ਘੁੱਗ ਵੱਸਦੇ ਪੰਜਾਬ ਦੇ ਕੇਂਦਰ ਬਿੰਦੂ ਮੰਨੇ ਜਾਂਦੇ ਸ਼ਹਿਰ ਮੋਗਾ ਨੂੰ ਜੇਕਰ ਕੁੰਭੀ ਨਰਕ ਦਾ ਅੱਡਾ ਆਖ ਦਿੱਤਾ ਜਾਵੇ ਤਾਂ ਇਹ ਕੋਈ ਅਤਿਕਥਨੀ ਗੱਲ ਨਹੀਂ ਹੈ ਅਤੇ ਹੁਣ ਤਾਂ ਦੂਸਰੇ ...
ਨਿਹਾਲ ਸਿੰਘ ਵਾਲਾ, 10 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਨੈਸ਼ਨਲ ਲੀਡ ਬੈਂਕ ਲੁਧਿਆਣਾ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਹਲਕੇ ਦੇ ਪਿੰਡ ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਸਬੰਧੀ ਮੋਗਾ ਦੀ ਗੁਰੂ ਨਾਨਕ ਡੇਅਰੀ ...
ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਅਜੀਤਵਾਲ ਥਾਣਾ ਅਧੀਨ ਦੋ ਵੱਖ-ਵੱਖ ਕੇਸਾਂ ਵਿਚ ਦੋ ਭਗੌੜੇ ਕਾਬੂ ਕੀਤੇ | ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.ਆਈ. ਕੇਵਲ ਸਿੰਘ ਪੁਲਿਸ ਪਾਰਟੀ ਨਾਲ ਫ਼ਿਰੋਜ਼ਪੁਰ-ਲੁਧਿਆਣਾ ਮਾਰਗ 'ਤੇ ਮਹਿਣਾ ਥਾਣੇ ਨਜ਼ਦੀਕ ...
ਮੋਗਾ, 10 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਦੇ ਮੁੱਖ ਸੇਵਾਦਾਰ ਚਰਨ ਸੇਵਕ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸਮੂਹ ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ...
ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਨਾ ਚੱਲਣ ਕਰ ਕੇ ਅਤੇ ਨਾਲੀਆਂ ਨਾਲਿਆਂ ਦੀ ਨਿਯਮਤ ਰੂਪ ਵਿਚ ਸਫ਼ਾਈ ਨਾ ਹੋਣ ਕਰ ਕੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਜਿੱਥੇ ਗੰਭੀਰ ਬਣੀ ਹੋਈ ਹੈ ਉੱਥੇ ਸੜਕਾਂ ਦੁਆਲੇ ਦੁਕਾਨਦਾਰਾਂ ਵਲੋਂ ...
ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਧਾਰਮਿਕ ਕੰਮਾਂ ਪ੍ਰਤੀ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਰੁਚੀ ਰੱਖਣ ਵਾਲੇ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣੇ ਵਾਲੇ ਜੋ ਹਰ ਸਮੇਂ ਸਮਾਜ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਇਸਤਰੀ ਅਕਾਲੀ ਦਲ ਵਲੋਂ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ...
ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਮਹਿਣਾ ਥਾਣੇ ਅਧੀਨ ਪਿੰਡ ਡਾਲਾ ਵਿਖੇ ਸੁਰਿੰਦਰ ਕੌਰ ਪਤਨੀ ਪਿ੍ਤਪਾਲ ਸਿੰਘ ਦਾ ਪਿਸਟਲ ਚੋਰੀ ਹੋ ਗਿਆ | ਪੁਲਿਸ ਇਤਲਾਹ ਮੁਤਾਬਿਕ ਉਕਤ ਬੀਬੀ ਅਤੇ ਉਸ ਦਾ ਪਤੀ ਫ਼ਰਵਰੀ 2018 ਤੋਂ ਵਿਦੇਸ਼ ਗਏ ਸਨ | ਪਿਸਟਲ ਅਤੇ ਕਾਰਤੂਸ ਘਰ ਵਿਚ ਬਣੇ ਲਾਕਰ ...
ਮੋਗਾ, 10 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਮੋਗਾ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਦੋ ਥਾਵਾਂ ਤੋਂ 4 ਗਰਾਮ ਹੈਰੋਇਨ, 1130 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...
ਫ਼ਤਿਹਗੜ੍ਹ ਪੰਜਤੂਰ, 10 ਫਰਵਰੀ (ਜਸਵਿੰਦਰ ਸਿੰਘ)-ਹਲਕਾ ਧਰਮਕੋਟ ਦੇ ਅਧੀਨ ਪੈਂਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਜੋ ਵਿਕਾਸ ਪੱਖੋਂ ਪੱਛੜਿਆ ਹੋਇਆ ਅਤੇ ਇਸ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਜਿਨ੍ਹਾਂ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ਹਲਕਾ ਵਿਧਾਇਕ ਸੁਖਜੀਤ ਸਿੰਘ ...
ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਲੋਂ ਚਾਈਨਾ ਡੋਰ ਦੇ ਿਖ਼ਲਾਫ਼ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਸਕੂਲ ਚੇਅਰਮੈਨ ਵਾਸੂ ਸ਼ਰਮਾ, ...
ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਰਗ ਪਰਿਵਾਰ ਦੇ ਰਕੇਸ਼ ਕੁਮਾਰ ਗਰਗ, ਸੁਰਿੰਦਰਪਾਲ ਗਰਗ ਅਤੇ ਅਸ਼ੋਕ ਕੁਮਾਰ ਗਰਗ ਦੀ ਮਾਤਾ ਬਿਮਲਾ ਦੇਵੀ ਧਰਮ-ਪਤਨੀ ਸਵ. ਸ਼ਾਮ ਲਾਲ ਗਰਗ ਨਿਵਾਸੀ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ...
ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...
ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਮੇਜਰ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ | ਇਕੱਤਰ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖ਼ਾਨਾ ਮੋਗਾ ਵਲੋਂ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਜੀ.ਟੀ .ਰੋਡ ਮੋਗਾ ਸਥਿਤ ਗੁਰੂ ਨਾਨਕ ਮੋਦੀ ਖ਼ਾਨਾ ਦਫ਼ਤਰ ਵਿਖੇ ਲਗਾਇਆ ਗਿਆ | ਇਸ ਕੈਂਪ ਦੌਰਾਨ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਆਡੀਟੋਰੀਅਮ ਹਾਲ ਮੋਗਾ ਵਿਖੇ ਆਰਟ ਐਾਡ ਕਰਾਫ਼ਟ ਕਲੱਬ ਵਲੋਂ ਕਾਰਜਕਾਰੀ ਪਿ੍ੰਸੀਪਲ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਭਰੂਣ ਹੱਤਿਆ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹਰਦੀਪ ਕੌਰ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਐਨ.ਐਸ.ਐਸ. ਅਤੇ ਯੂਥ ਕਲੱਬ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਬਲਰਾਜ ਸਿੰਘ, ਬਲਵਿੰਦਰ ਸਿੰਘ, ਜੂਨੀਅਰ ਸਹਾਇਕ ਗੌਰਵ ਅਰੋੜਾ ਅਤੇ ਕੌਮੀ ਸੇਵਾ ਯੋਜਨਾ ਯੂਨਿਟ ਇੰਚਾਰਜ ਡਾ. ...
ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਬੀ.ਐਲ. ਵਰਮਾ ਦੀ ਪਤਨੀ ਸਾਬਕਾ ਪਿ੍ੰਸੀਪਲ ਸੁਨੀਤਾ ਵਰਮਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਅੱਜ ਉਨ੍ਹਾਂ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਸ਼ਮਸ਼ਾਨਘਾਟ ਕੋਟ ਈਸੇ ਖਾਂ ਵਿਖੇ ਅੰਤਿਮ ਵਿਦਾਇਗੀ ਦਿੱਤੀ | ਉਨ੍ਹਾਂ ਦੀ ਅੰਤਿਮ ਯਾਤਰਾ ਸਮੇਂ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਡਾ. ਰਾਘਵ ਕੰਬੋਜ, ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ.ਟੀ.ਟੀ., ਵਾਈਸ ਪ੍ਰਧਾਨ ਅਵਤਾਰ ਸਿੰਘ, ਮਦਨ ਲਾਲ ਸੀਕਰੀ, ਪਿੱਪਲ ਸਿੰਘ ਕੰਡਾ, ਸਵਿੰਦਰ ਸਿੰਘ ਆਰ.ਏ., ਸੂਰਤ ਸਿੰਘ ਸਰਪੰਚ, ਸੰਤੋਖ ਸਿੰਘ ਐਮ.ਸੀ., ਜਸਵੰਤ ਸਿੰਘ ਐਮ.ਸੀ., ਟਹਿਲ ਸਿੰਘ, ਦੇਵ ਸਬਜ਼ੀ ਵਾਲਾ, ਮੋਨੂੰ ਗਾਂਧੀ, ਹਰਜੀਤ ਛਾਬੜਾ, ਰਾਜੂ ਪਲਤਾ, ਸੋਹਣ ਲਾਲ ਮਹਿਲ, ਮਿਸਤਰੀ ਯਸ਼ਵੰਤ ਸਿੰਘ, ਸਕੂਲ ਦਾ ਸਟਾਫ਼ ਆਦਿ ਹਾਜ਼ਰ ਸੀ | ਸੁਨੀਤਾ ਵਰਮਾ ਦੀ ਮਿ੍ਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰ ਮੁਨੀਸ਼ ਵਰਮਾ ਕੈਨੇਡਾ ਨੇ ਅਗਨੀ ਵਿਖਾਈ | ਸੁਨੀਤਾ ਵਰਮਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ 13 ਫਰਵਰੀ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ 12 ਤੋਂ 1 ਵਜੇ ਤੱਕ ਪਵੇਗਾ |
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਨਗਰ ਫਤਹਿਗੜ੍ਹ ਕੋਰੋਟਾਣਾ ਜੋ ਕਿ ਇਕ ਇਤਿਹਾਸਕ ਪਿੰਡ ਹੈ ਜਿਸ ਨਗਰ ਨੂੰ ਛੇਵੀਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ...
ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਨਿਊ ਵੇਅ ਨਸ਼ਾ ਛਡਾਓ ਕੇਂਦਰ ਵਿਚ ਧੀਆਂ ਦਾ ਸਨਮਾਨ ਕਰਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਸਥਾ ਦੇ ਮੁਖੀ ਸੁਖਵੰਤ ਸਿੰਘ ਬਰਾੜ ਵਲੋਂ ਸਭਿਆਚਾਰਕ ਪ੍ਰੋਗਰਾਮ ਲੋਹੜੀ ਮੇਲਾ ਧੀਆਂ ...
ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ 30ਵਾਂ ਸੁਰੱਖਿਆ ਹਫ਼ਤੇ ਦੇ ਆਖ਼ਰੀ ਦਿਨ ਦਸਮੇਸ਼ ਗਰੁੱਪ ਆਫ਼ ਸਕੂਲ ਕੋਟ ਈਸੇ ...
ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਵਾਈਸ ਪ੍ਰਧਾਨ ਜਗਤਾਰ ਸਿੰਘ ਸੰਘਾ ਉਰਫ਼ ਪੰਮਾ ਡੇਮਰੂ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਸੰਘਾ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ...
ਬਿਲਾਸਪੁਰ, 10 ਫਰਵਰੀ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਸਵਰਗੀ ਕਰਮਜੀਤ ਸਿੰਘ ਮੋਠੂ ਦੇ ਛੋਟੇ ਭਰਾ ਅਤੇ ਮਨਿੰਦਰਜੀਤ ਸਿੰਘ ਮਨੀ ਕੈਨੇਡੀਅਨ ਦੇ ਚਾਚਾ ਪਰਮਜੀਤ ਸਿੰਘ ਉਰਫ਼ ਕਾਲੂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਪਿੰਡ ਬਿਲਾਸਪੁਰ (ਮੋਗਾ) ਵਿਖੇ ਹੋਇਆ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਧਰਮ ਗਿਆਨ ਅਤੇ ਲੋਕ ਸੇਵਾ ਵਲੋਂ ਕੀਰਤਨ ਦਰਬਾਰ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ | ਇਸ ਮੌਕੇ ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਦੀਆਂ ਬੀਬੀਆਂ ਦੇ ਜਥੇ ਅਤੇ ਰਬਾਬੀ ਰਾਜੀਵ ਲੋਪੋ ...
ਨਿਹਾਲ ਸਿੰਘ ਵਾਲਾ, 10 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਾ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧਰ ਸਿੰਘ ਅਤੇ ਝਿਲਮਣ ਸਿੰਘ ...
ਕੋਟ ਈਸੇ ਖਾਂ, 10 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਅਰਵਿੰਦਰਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਵਿਚ ਡੀ-ਵਾਰਮਿੰਗ ਡੇ ...
ਮੋਗਾ, 10 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸਮੁੱਚੇ ਪੰਜਾਬ ਵਿਚ ਹੀ ਵਰਕਰਾਂ ...
ਮੋਗਾ, 10 ਫਰਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਵਿਚ ਵਧ ਰਹੇ ਸਵਾਈਨ ਫਲੂ ਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਬਲਾਕ ਡਰੋਲੀ ਭਾਈ ਤਹਿਤ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਟਰੇਨਿੰਗ ਦੇ ਕੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਿਲੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਕ ਵਾਰ ਫਿਰ ਰਾਈਟ ਵੇ ਏਅਰਿਲੰਕਸ ਮੋਗਾ ਨੇ ਸ਼ੀਨਮ ਗਰਗ ਸਪੁੱਤਰੀ ...
ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਟਕਸਾਲੀ ਕਾਂਗਰਸੀ ਆਗੂ ਹਰਬੰਸ ਸਿੰਘ ਭੋਲਾ ਬੁੱਟਰ ਨੂੰ ਸਮੁੱਚੀ ਕਾਂਗਰਸ ਹਾਈ ਕਮਾਂਡ ਵਲੋਂ ਜਾਟ ਮਹਾਂ ਸਭਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਸਿਫ਼ਾਰਿਸ਼ 'ਤੇ ਬਲਾਕ ਅਜੀਤਵਾਲ ਦਾ ਪ੍ਰਧਾਨ ਨਿਯੁਕਤ ਕੀਤਾ ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪ੍ਰਬੰਧਕੀ ਕਮੇਟੀ, ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਲੋਧੀ, ਕਨਵੀਨਰ ਪ੍ਰੋ. ਰਜਨੀ, ਕੋ-ਕਨਵੀਨਰ ਪ੍ਰੋ. ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਨੈਸ਼ਨਲ ਸੈਮੀਨਾਰ ਕੰਪਿਊਟਰ ਵਿਭਾਗ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX