ਸੰਗਰੂਰ, 10 ਫਰਵਰੀ (ਫੁੱਲ, ਬਿੱਟਾ, ਪਸ਼ੌਰੀਆ, ਗਾਂਧੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਤੀਂ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਚ ਕਰਵਾਈ ਸੱਭਿਆਚਾਰਕ ਸ਼ਾਮ ਨੇ ਕਾਫ਼ੀ ਸਮਾਂ ਪਹਿਲਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਕੰਵਰ ਮਹਿੰਦਰ ਸਿੰਘ ਬੇਦੀ ਵਲੋਂ ਕਰਵਾਏ ...
ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈੜਾ ਵਲੋਂ ਸ੍ਰੀ ਨਰੇਸ਼ ਗਾਬਾ ਨੰੂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ...
ਭਵਾਨੀਗੜ੍ਹ, 10 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਅਤੇ 4 ਵਿਚ ਨਿਕਾਸੀ ਪਾਣੀ ਦਾ ਸਹੀ ਨਿਕਾਸ ਨਾ ਹੋਣ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੂੰ ਸ਼ਹਿਰ ਤੋਂ ਧੂਰੀ ਨੂੰ ਜਾਂਦੀ ਸੜਕ 'ਤੇ ਜਾਮ ਲਗਾ ਕੇ ਨਗਰ ਕੌਾਸਲ ਅਤੇ ਪੰਜਾਬ ਸਰਕਾਰ ...
ਧਰਮਗੜ੍ਹ, 10 ਫਰਵਰੀ (ਗੁਰਜੀਤ ਸਿੰਘ ਚਹਿਲ)-ਧਰਮਗੜ੍ਹ ਵਿਖੇ ਚੋਰਾਂ ਵਲੋਂ ਰਾਤ ਸਮੇਂ ਇਕ ਫੀਡ ਫੈਕਟਰੀ ਅਤੇ ਕਰਿਆਨੇ ਦੀ ਦੁਕਾਨ 'ਤੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਫੀਡ ਫੈਕਟਰੀ ਦੇ ਮਾਲਕ ਮਨਿੰਦਰ ਸਿੰਘ ਲਾਡੀ ਅਤੇ ਕਰਿਆਨਾ ਦੁਕਾਨ ...
ਅਹਿਮਦਗੜ੍ਹ, 10 ਫਰਵਰੀ (ਸੁਖਸਾਗਰ ਸਿੰਘ ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਚਮੜੀ ਰੋਗਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ | ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਕੈਂਪ ਦੌਰਾਨ ਚਮੜੀ ਰੋਗਾਂ ਦੇ ...
ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਤੰਗ ਲੁੱਟਣ ਦੀ ਮਨਸਾ ਨਾਲ ਰੇਲ ਟਰੈਕ ਨਜ਼ਦੀਕ ਘੁੰਮ ਰਹੇ ਦੱਸ ਸਾਲਾਂ ਦੇ ਬੱਚੇ ਦੀ ਰੇਲ ਇੰਜਣ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਰੇਲਵੇ ਦੇ ਸਹਾਇਕ ਥਾਣੇਦਾਰ ...
ਅਮਰਗੜ੍ਹ, 10 ਫਰਵਰੀ (ਬਲਵਿੰਦਰ ਸਿੰਘ ਭੁੱਲਰ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਯੂਥ ਵਿੰਗ ਦੇ ਮੰਡਲ ਪ੍ਰਧਾਨ ਨੀਰਜ ਦੁੱਗਲ ਅਤੇ ਭਾਜਪਾ ਮੰਡਲ ਅਮਰਗੜ੍ਹ ਦੇ ਪ੍ਰਧਾਨ ਹਰਸ਼ ਸਿੰਗਲਾ ...
ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸਥਾਨਕ ਪੀਰਾਂ ਵਾਲਾ ਗੇਟ, ਗੀਤਾ ਭਵਨ ਰੋਡ, ਬੱਸ ਸਟੈਂਡ ਆਦਿ ਥਾਵਾਂ ਤੇ ਸੀਵਰੇਜ ਦੇ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਤੇ ਆਉਣ ਕਾਰਨ ਸ਼ਹਿਰ ਦੇ ਲੋਕਾਂ ਦੇ ਨੱਕ ਵਿਚ ਦਮ ਆ ਚੁੱਕਿਆ ਹੈ, ਇਸ ...
ਕੁੱਪ ਕਲਾਂ, 10 ਫਰਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜੀਏਟ ਸਕੂਲ ਫੱਲੇਵਾਲ ਖ਼ੁਰਦ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥਣਾਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ, ਜਿਸ 'ਚ 100 ਤੋਂ ਵੱਧ ਵਿਦਿਆਰਥਣਾਂ ਨੇ ਭਾਗ ...
ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਬੀਬੀ ਹਰਪੀ੍ਰਤ ਕੌਰ ਬਰਨਾਲਾ ਵਲੋਂ ਧੂਰੀ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਗ੍ਰੰਥੀ ਸਿੰਘਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਿੱਖ ਧਰਮ ਦੇ ...
ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਭੁੱਲਰ, ਧਾਲੀਵਾਲ) - ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਨੀਲੋਵਾਲ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਕਿਸਾਨਾਂ ਦੀ 2022 ਤੱਕ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਹੈ ਉਹ ...
ਲਹਿਰਾਗਾਗਾ, 10 ਫਰਵਰੀ (ਗਰਗ, ਢੀਂਡਸਾ)-ਪੰਜਾਬ ਅੰਦਰ ਓਪਨ ਪਲੰਥਾਂ ਅਤੇ ਗੁਦਾਮਾਂ ਵਿਚ ਕਣਕ ਸਾਲ 2018-19 ਦੇ ਕਣਕ ਭੰਡਾਰ ਚੋਖੀ ਤਾਦਾਦ 'ਚ ਮੌਜੂਦ ਹਨ ਇਸ ਦੀ ਨਿਕਾਸੀ ਲਈ ਸਰਕਾਰ ਨੂੰ ਚਿੰਤਾ ਹੋਣੀ ਚਾਹੀਦੀ ਹੈ ਕਿਉਂਕਿ ਕਣਕ ਸਾਲ 2019-20 ਦਾ ਸੀਜ਼ਨ ਸਿਰ 'ਤੇ ਹੈ, ਜਦਕਿ ਕਣਕ ਨੂੰ ...
ਚੀਮਾ ਮੰਡੀ, 10 ਫਰਵਰੀ (ਜਗਰਾਜ ਮਾਨ)-ਤਿੰਨ ਰੋਜ਼ਾ ਐਨ. ਸੀ. ਸੀ. ਆਫ਼ੀਸਰਜ਼ ਕਨਕਲੇਵ ਬਠਿੰਡਾ ਵਿਖੇ ਹੋਈ, ਜਿਸ 'ਚ ਮੇਜਰ ਸਿੰਘ ਲੈਕਚਰਾਰ ਐਨ. ਸੀ. ਸੀ. ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਨੇ ਭਾਗ ਲਿਆ | ਕਨਕਲੇਵ ਵਿੱਚ ਐਨ.ਸੀ.ਸੀ. ਨਾਲ ਸਬੰਧਿਤ ਵਿਸੇ ਦੱਸੇ ਗਏ ...
ਲੌਾਗੋਵਾਲ, 10 ਫਰਵਰੀ (ਵਿਨੋਦ)-ਦੀ ਸ਼ੇਰੋਂ ਬਹੁਮੰਤਵੀ ਖੇਤੀਬਾੜੀ ਸਰਵਿਸ ਸਭਾ ਦੇ ਖਾਦ ਗੋਦਾਮ ਦੀ ਨਵੀਂ ਇਮਾਰਤ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚਹਿਲ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤਾ ਗਿਆ | ਇਸ ਤੋਂ ਪਹਿਲਾਂ ਸਭਾ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ...
ਖਨੌਰੀ, 10 ਫਰਵਰੀ (ਬਲਵਿੰਦਰ ਸਿੰਘ ਥਿੰਦ) - ਵਾਲਮੀਕਿ ਭਾਈਚਾਰੇ ਦੀ ਮੀਟਿੰਗ ਨਜ਼ਦੀਕੀ ਪਿੰਡ ਨਵਾਂ ਗਾਓ ਵਿਖੇ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ (ਬੰਟੀ) ਦੀ ਅਗਵਾਈ ਹੇਠ ਵਾਲਮੀਕਿ ਧਰਮਸ਼ਾਲਾ ਵਿਖੇ ਹੋਈ | ਜਿਸ ਵਿਚ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ...
ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਦੀ ਕਬੱਡੀ ਖਿਡਾਰਨ ਸਿੰਦਰਪਾਲ ਕੌਰ ਨੂੰ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ 'ਚ ਦੋ ਵਾਰ ਪੁਜ਼ੀਸ਼ਨਾਂ ਅਤੇ ਭਾਗ ਲੈਣ ਉਪਰੰਤ ਇੰਡੋ ਤਿੱਬਤ ਬਾਰਡਰ ਪੁਲਿਸ ਵਲੋਂ ਪੂਨੇ ...
ਸੰਗਰੂਰ, 10 ਫਰਵਰੀ (ਧੀਰਜ਼ ਪਸ਼ੌਰੀਆ)-ਦੇਸ਼ 'ਚੋਂ ਕਈ ਕੰਪਨੀਆਂ ਵਲੋਂ ਦਵਾਈਆਂ ਦੀ ਆਨਲਾਈਨ ਵਿੱਕਰੀ ਨੰੂ ਲੈ ਕੇ ਸੰਗਰੂਰ ਦੇ ਕੈਮਿਸਟਾਂ ਨੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸਕੱਤਰ ਪੰਕਜ ਗੁਪਤਾ ਦੀ ਅਗਵਾਈ ਵਿਚ ਬੈਠਕ ਕੀਤੀ | ਬੈਠਕ ਬਾਰੇ ...
ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪਿੰਡਾਂ ਦਾ ਆਧੁਨਿਕ ਵਿਕਾਸ ਕਰਵਾ ਕੇ ਉਨ੍ਹਾਂ ਨੂੰ ਸ਼ਹਿਰ ਦੇ ਮੁਕਾਬਲੇ ਵਿਕਸਿਤ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ...
ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪੱਤੀ ਮੌੜ ਢੂੰਡਾਂ ਸ਼ਹਿਣਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਨਿਰਮਲ ਸਿੰਘ ਗ੍ਰੰਥੀ ਨੇ ਧਾਰਮਿਕ ਕਥਾ ਕੀਤੀ | ਇਸ ਸਮੇਂ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਮਨਪ੍ਰੀਤ ਸਿੰਘ ਪ੍ਰਧਾਨ ...
ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ)-ਸਿੱਖ ਹੈਲਪਿੰਗ ਸੰਸਥਾ ਬੱਚਿਆਂ ਦੀ ਸ਼ਖ਼ਸੀਅਤ ਦੀ ਉਸਾਰੀ ਲਈ ਉਨ੍ਹਾਂ ਨੂੰ ਸਹਿਜ ਪਾਠ ਕਰਨ ਦੇ ਲਈ ਪ੍ਰੇਰਿਤ ਕਰ ਰਹੀ ਹੈ, ਜਿਸ ਤਹਿਤ ਇਸ ਸੰਸਥਾ ਵਲੋਂ ਪੰਜਾਬ ਦੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਲਈ ਪੋਥੀਆਂ ...
ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਖਨੌਰੀ ਵਿਖੇ ਹੋਈ ਭਾਰੀ ਬਾਰਿਸ਼ ਨਾਲ ਇੱਕ ਗ਼ਰੀਬ ਮਜ਼ਦੂਰ ਦੇ ਮਕਾਨ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗ਼ਰੀਬ ਮਜ਼ਦੂਰ ਰਾਜੂ ਪੁੱਤਰ ਰਾਮਫਲ ਵਾਸੀ ਵਾਰਡ ਨੰ: 11 ਨੇ ਕਿਹਾ ਕਿ ਮੈ ...
ਮੂਣਕ, 10 ਫਰਵਰੀ (ਭਾਰਦਵਾਜ, ਸਿੰਗਲਾ)-ਲੋਕ ਸਭਾ ਚੋਣ ਨੂੰ ਧਿਆਨ 'ਚ ਰੱਖਦਿਆਂ ਯੂਥ ਸ਼ਕਤੀ ਨੂੰ ਕਾਂਗਰਸ ਪਾਰਟੀ ਨਾਲ ਲਾਮਵੰਦ ਕਰਨ ਦੇ ਮੰਤਵ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ ਦੀ ਅਗਵਾਈ 'ਚ ਸੈਂਕੜੇ ਨੌਜਵਾਨ ...
ਅਮਰਗੜ੍ਹ, 10 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਾਗੜੀਆਂ ਕਿਲੇ੍ਹ ਤੱਕ ਪਹੁੰਚੀ ਮੋਟਰ ਬਾਈਕਰਸ ਤੇ ਸਾਈਕਲ ਰੈਲੀ ਨੇ ਕੈਂਸਰ ਸੰਬੰਧੀ ਲੋਕਾਂ ਨੰੂ ਜਾਗਰੂਕ ਕੀਤਾ | ਲੁਧਿਆਣਾ, ਬਰਨਾਲਾ ਅਤੇ ਚੀਮਾ ਦੇ ਤਜਰਬੇਕਾਰ ਹਾਰਲੇ ...
ਅਹਿਮਦਗੜ੍ਹ, 10 ਫਰਵਰੀ (ਸੋਢੀ) - ਬਿਜਲੀ ਨਿਗਮ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੰਸਥਾ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਹਿਮਦਗੜ੍ਹ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਜਗਜੀਵਨ ਸਿੰਘ ਸੋਢੀ, ਸਰਪ੍ਰਸਤ ਹਰੀ ਦੱਤ, ਸੈਕਟਰੀ ...
ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - 2014 ਦੀਆਂ ਲੋਕ ਸਭਾ ਚੋਣਾਂ ਵਿਚ ਵਿਰੋਧੀਆਂ ਨੰੂ ਲੱਖਾਂ ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਕਿਲ੍ਹੇ ਨੰੂ ਫਤਹਿ ਕਰਨ ਵਾਲੇ ਭਗਵੰਤ ਮਾਨ ਦੇ ਕਿਲ੍ਹੇ ਨੰੂ ਉਨ੍ਹਾਂ ਵਰਕਰਾਂ ਨੇ ਹੀ ਸੰਨ੍ਹ ਲਾਉਣ ਦੀ ਤਿਆਰੀ ...
ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜ਼ਦੀਕੀ ਪਿੰਡ ਗੰਗਾ ਸਿੰਘ ਵਾਲਾ ਦੇ ਗੁਰੂ ਘਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸਰਪੰਚ ਰਾਜਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਘਰ ਦੇ ਫਰਸ ਦੀ ਸੇਵਾ ਆਰੰਭ ਕਰਵਾਈ ਗਈ | ...
ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਨੰੂ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਸ. ਕਾਂਝਲਾ ਦੇ ਸਮਰਥਕਾਂ, ਪਾਰਟੀ ਆਗੂਆਂ, ...
ਕੌਹਰੀਆਂ, 10 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ ਯੂਥ ਆਗੂ ਜਗਜੀਤ ਸਿੰਘ ਉਭਿਆ ਦੀ ਅਗਵਾਈ 'ਚ ਜਗਰਾਜ ਸਿੰਘ ਕੌਹਰੀਆਂ ਦੇ ਘਰ ਹੋਈ, ਜਿਸ 'ਚ ਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਯੂਥ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ...
ਲੌਾਗੋਵਾਲ, 10 ਫ਼ਰਵਰੀ (ਸ.ਸ. ਖੰਨਾ)-ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਹ ਅੰਮਿ੍ਤ ਸੰਚਾਰ ...
ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...
ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ ਅਤੇ ਝਿਲਮਣ ਸਿੰਘ ਨੂੰ 4 ਫਰਵਰੀ 1986 ਨੂੰ ...
ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਣ ਵਾਲੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਾਸਲ ਅਤੇ ਗੁਰਦੁਆਰਾ ਮਸਤੂਆਣਾ ਸਾਹਿਬ) ਦੀ 28ਵੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 11 ਫਰਵਰੀ ਨੂੰ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਾਸਲ ਵੱਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਇਲਾਕੇ ਦੀਆਂ ਸਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਾਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਨੰਬਰਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕੀਤੀ ਗਈ ਸੀ | ਜਿਸ ਦੇ ਭੋਗ 11 ਫਰਵਰੀ ਨੂੰ ਪਾਏ ਜਾਣਗੇ | ਇਸ ਮੌਕੇ ਰਾਗੀ ਢਾਡੀ ਜਥਿਆਂ ਵੱਲੋਂ ਕਥਾ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਉਚ ਕੋਟੀ ਦੇ ਵਿਦਵਾਨ ਗੁਣੀ ਗਿਆਨੀ-ਮਹਾਪੁਰਸ਼, ਰਾਗੀ, ਢਾਡੀ ਜਥਿਆਂ ਸਮੇਤ ਸਾਧੂ, ਸੰਤ, ਮਹਾਤਮਾ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਤ ਬਾਬਾ ਬਚਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |
ਮਲੇਰਕੋਟਲਾ, 10 ਫਰਵਰੀ (ਕੁਠਾਲਾ) - ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਵਕਤ ਦਿਹਾਂਤ 'ਤੇ ਜ਼ਿਲ੍ਹਾ ਸੰਗਰੂਰ ਦੇ ਸਿਆਸੀ, ਸਮਾਜ ਸੇਵੀ ਤੇ ਜਨਤਕ ਹਲਕਿਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਰਾਜਨੀਤੀ ਉੱਪਰ ...
ਮੂਣਕ, 10 ਫਰਵਰੀ (ਸਿੰਗਲਾ, ਭਾਰਦਵਾਜ, ਧਾਲੀਵਾਲ) - ਅਨਾਜ ਮੰਡੀ ਮੂਣਕ ਵਿਖੇ ਜੈਨ ਭਗਵਤੀ ਦੀਕਸ਼ਾ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉਤਰੀ ਭਾਰਤ ਦੋ ਤਕਰੀਬਨ 10 ਹਜ਼ਾਰ ਜੈਨ ਸ਼ਰਧਾਲੂਆਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਸ. ...
ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਬਸੰਤ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰੇ ਤਿੰਨ-ਚਾਰ ਵਜੇ ਤੋਂ ਨੌਜਵਾਨਾਂ ਨੇ ਘਰਾਂ ਦੇ ਛੱਤਾਂ 'ਤੇ ਚੜ ਕੇ ਸੰਗੀਤ ਦੀਆਂ ਧੁਨਾਂ 'ਤੇ ਪਤੰਗਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਕਈ ਥਾਵਾਂ 'ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX