ਤਾਜਾ ਖ਼ਬਰਾਂ


ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  1 day ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਸੰਗਰੂਰ

ਸੰਗਰੂਰ ਵਿਚ ਪ੍ਰਸ਼ਾਸਨ ਨੇ ਕਰਵਾਈ ਸੱਭਿਆਚਾਰਕ ਸ਼ਾਮ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨੇ ਅਖਾੜਾ ਲੁੱਟਿਆ

ਸੰਗਰੂਰ, 10 ਫਰਵਰੀ (ਫੁੱਲ, ਬਿੱਟਾ, ਪਸ਼ੌਰੀਆ, ਗਾਂਧੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਤੀਂ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਚ ਕਰਵਾਈ ਸੱਭਿਆਚਾਰਕ ਸ਼ਾਮ ਨੇ ਕਾਫ਼ੀ ਸਮਾਂ ਪਹਿਲਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਕੰਵਰ ਮਹਿੰਦਰ ਸਿੰਘ ਬੇਦੀ ਵਲੋਂ ਕਰਵਾਏ ...

ਪੂਰੀ ਖ਼ਬਰ »

ਨਰੇਸ਼ ਗਾਬਾ ਬਣੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈੜਾ ਵਲੋਂ ਸ੍ਰੀ ਨਰੇਸ਼ ਗਾਬਾ ਨੰੂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਵਾਰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 10 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਅਤੇ 4 ਵਿਚ ਨਿਕਾਸੀ ਪਾਣੀ ਦਾ ਸਹੀ ਨਿਕਾਸ ਨਾ ਹੋਣ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੂੰ ਸ਼ਹਿਰ ਤੋਂ ਧੂਰੀ ਨੂੰ ਜਾਂਦੀ ਸੜਕ 'ਤੇ ਜਾਮ ਲਗਾ ਕੇ ਨਗਰ ਕੌਾਸਲ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ ਫੀਡ ਫੈਕਟਰੀ ਤੇ ਦੁਕਾਨ 'ਚ ਚੋਰੀ

ਧਰਮਗੜ੍ਹ, 10 ਫਰਵਰੀ (ਗੁਰਜੀਤ ਸਿੰਘ ਚਹਿਲ)-ਧਰਮਗੜ੍ਹ ਵਿਖੇ ਚੋਰਾਂ ਵਲੋਂ ਰਾਤ ਸਮੇਂ ਇਕ ਫੀਡ ਫੈਕਟਰੀ ਅਤੇ ਕਰਿਆਨੇ ਦੀ ਦੁਕਾਨ 'ਤੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਫੀਡ ਫੈਕਟਰੀ ਦੇ ਮਾਲਕ ਮਨਿੰਦਰ ਸਿੰਘ ਲਾਡੀ ਅਤੇ ਕਰਿਆਨਾ ਦੁਕਾਨ ...

ਪੂਰੀ ਖ਼ਬਰ »

ਚਮੜੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 10 ਫਰਵਰੀ (ਸੁਖਸਾਗਰ ਸਿੰਘ ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਚਮੜੀ ਰੋਗਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ | ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਕੈਂਪ ਦੌਰਾਨ ਚਮੜੀ ਰੋਗਾਂ ਦੇ ...

ਪੂਰੀ ਖ਼ਬਰ »

ਪਤੰਗਬਾਜ਼ੀ ਦੇ ਚੱਕਰ 'ਚ ਬੱਚਾ ਰੇਲਵੇ ਇੰਜਣ ਦੀ ਲਪੇਟ 'ਚ ਆਇਆ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਤੰਗ ਲੁੱਟਣ ਦੀ ਮਨਸਾ ਨਾਲ ਰੇਲ ਟਰੈਕ ਨਜ਼ਦੀਕ ਘੁੰਮ ਰਹੇ ਦੱਸ ਸਾਲਾਂ ਦੇ ਬੱਚੇ ਦੀ ਰੇਲ ਇੰਜਣ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਰੇਲਵੇ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਮਲ ਕੱਪ 2019 ਮੈਰਾਥਨ ਦੌੜ ਕਰਵਾਈ

ਅਮਰਗੜ੍ਹ, 10 ਫਰਵਰੀ (ਬਲਵਿੰਦਰ ਸਿੰਘ ਭੁੱਲਰ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਯੂਥ ਵਿੰਗ ਦੇ ਮੰਡਲ ਪ੍ਰਧਾਨ ਨੀਰਜ ਦੁੱਗਲ ਅਤੇ ਭਾਜਪਾ ਮੰਡਲ ਅਮਰਗੜ੍ਹ ਦੇ ਪ੍ਰਧਾਨ ਹਰਸ਼ ਸਿੰਗਲਾ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੇ ਨੱਕ ਵਿਚ ਕੀਤਾ ਦਮ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸਥਾਨਕ ਪੀਰਾਂ ਵਾਲਾ ਗੇਟ, ਗੀਤਾ ਭਵਨ ਰੋਡ, ਬੱਸ ਸਟੈਂਡ ਆਦਿ ਥਾਵਾਂ ਤੇ ਸੀਵਰੇਜ ਦੇ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਤੇ ਆਉਣ ਕਾਰਨ ਸ਼ਹਿਰ ਦੇ ਲੋਕਾਂ ਦੇ ਨੱਕ ਵਿਚ ਦਮ ਆ ਚੁੱਕਿਆ ਹੈ, ਇਸ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਫੱਲੇਵਾਲ ਦੀਆਂ ਵਿਦਿਆਰਥਣਾਂ ਨੈਤਿਕ ਸਿੱਖਿਆ 'ਚ ਮੋਹਰੀ

ਕੁੱਪ ਕਲਾਂ, 10 ਫਰਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜੀਏਟ ਸਕੂਲ ਫੱਲੇਵਾਲ ਖ਼ੁਰਦ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥਣਾਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ, ਜਿਸ 'ਚ 100 ਤੋਂ ਵੱਧ ਵਿਦਿਆਰਥਣਾਂ ਨੇ ਭਾਗ ...

ਪੂਰੀ ਖ਼ਬਰ »

ਬੀਬੀ ਬਰਨਾਲਾ ਵਲੋਂ ਗ੍ਰੰਥੀ ਸਿੰਘਾਂ ਨਾਲ ਮੀਟਿੰਗ

ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਬੀਬੀ ਹਰਪੀ੍ਰਤ ਕੌਰ ਬਰਨਾਲਾ ਵਲੋਂ ਧੂਰੀ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਗ੍ਰੰਥੀ ਸਿੰਘਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਿੱਖ ਧਰਮ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਝੂਠੇ ਲਾਰੇ ਲਾਕੇ ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ - ਨੀਲੋਵਾਲ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਭੁੱਲਰ, ਧਾਲੀਵਾਲ) - ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਨੀਲੋਵਾਲ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਕਿਸਾਨਾਂ ਦੀ 2022 ਤੱਕ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਹੈ ਉਹ ...

ਪੂਰੀ ਖ਼ਬਰ »

ਕਣਕ ਦੇ ਭੰਡਾਰ ਦੀ ਨਿਕਾਸੀ ਕਰਵਾਈ ਜਾਵੇ-ਬੁਢਲਾਡਾ

ਲਹਿਰਾਗਾਗਾ, 10 ਫਰਵਰੀ (ਗਰਗ, ਢੀਂਡਸਾ)-ਪੰਜਾਬ ਅੰਦਰ ਓਪਨ ਪਲੰਥਾਂ ਅਤੇ ਗੁਦਾਮਾਂ ਵਿਚ ਕਣਕ ਸਾਲ 2018-19 ਦੇ ਕਣਕ ਭੰਡਾਰ ਚੋਖੀ ਤਾਦਾਦ 'ਚ ਮੌਜੂਦ ਹਨ ਇਸ ਦੀ ਨਿਕਾਸੀ ਲਈ ਸਰਕਾਰ ਨੂੰ ਚਿੰਤਾ ਹੋਣੀ ਚਾਹੀਦੀ ਹੈ ਕਿਉਂਕਿ ਕਣਕ ਸਾਲ 2019-20 ਦਾ ਸੀਜ਼ਨ ਸਿਰ 'ਤੇ ਹੈ, ਜਦਕਿ ਕਣਕ ਨੂੰ ...

ਪੂਰੀ ਖ਼ਬਰ »

ਐਨ. ਸੀ. ਸੀ. ਕਨਕਲੇਵ 'ਚ ਮੇਜਰ ਸਿੰਘ ਨੇ ਲਿਆ ਭਾਗ

ਚੀਮਾ ਮੰਡੀ, 10 ਫਰਵਰੀ (ਜਗਰਾਜ ਮਾਨ)-ਤਿੰਨ ਰੋਜ਼ਾ ਐਨ. ਸੀ. ਸੀ. ਆਫ਼ੀਸਰਜ਼ ਕਨਕਲੇਵ ਬਠਿੰਡਾ ਵਿਖੇ ਹੋਈ, ਜਿਸ 'ਚ ਮੇਜਰ ਸਿੰਘ ਲੈਕਚਰਾਰ ਐਨ. ਸੀ. ਸੀ. ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਨੇ ਭਾਗ ਲਿਆ | ਕਨਕਲੇਵ ਵਿੱਚ ਐਨ.ਸੀ.ਸੀ. ਨਾਲ ਸਬੰਧਿਤ ਵਿਸੇ ਦੱਸੇ ਗਏ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ

ਲੌਾਗੋਵਾਲ, 10 ਫਰਵਰੀ (ਵਿਨੋਦ)-ਦੀ ਸ਼ੇਰੋਂ ਬਹੁਮੰਤਵੀ ਖੇਤੀਬਾੜੀ ਸਰਵਿਸ ਸਭਾ ਦੇ ਖਾਦ ਗੋਦਾਮ ਦੀ ਨਵੀਂ ਇਮਾਰਤ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚਹਿਲ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤਾ ਗਿਆ | ਇਸ ਤੋਂ ਪਹਿਲਾਂ ਸਭਾ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਦੀ ਮੀਟਿੰਗ ਹੋਈ

ਖਨੌਰੀ, 10 ਫਰਵਰੀ (ਬਲਵਿੰਦਰ ਸਿੰਘ ਥਿੰਦ) - ਵਾਲਮੀਕਿ ਭਾਈਚਾਰੇ ਦੀ ਮੀਟਿੰਗ ਨਜ਼ਦੀਕੀ ਪਿੰਡ ਨਵਾਂ ਗਾਓ ਵਿਖੇ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ (ਬੰਟੀ) ਦੀ ਅਗਵਾਈ ਹੇਠ ਵਾਲਮੀਕਿ ਧਰਮਸ਼ਾਲਾ ਵਿਖੇ ਹੋਈ | ਜਿਸ ਵਿਚ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀ ਹੋਣਹਾਰ ਖਿਡਾਰਨ ਨੂੰ ਸਰਕਾਰ ਵਲੋਂ ਨੌਕਰੀ ਦੀ ਪੇਸ਼ਕਸ਼

ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਦੀ ਕਬੱਡੀ ਖਿਡਾਰਨ ਸਿੰਦਰਪਾਲ ਕੌਰ ਨੂੰ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ 'ਚ ਦੋ ਵਾਰ ਪੁਜ਼ੀਸ਼ਨਾਂ ਅਤੇ ਭਾਗ ਲੈਣ ਉਪਰੰਤ ਇੰਡੋ ਤਿੱਬਤ ਬਾਰਡਰ ਪੁਲਿਸ ਵਲੋਂ ਪੂਨੇ ...

ਪੂਰੀ ਖ਼ਬਰ »

ਦਵਾਈਆਂ ਦੀ ਆਨਲਾਈਨ ਵਿਕਰੀ ਿਖ਼ਲਾਫ਼ ਕੈਮਿਸਟਾਂ ਕੀਤੀ ਬੈਠਕ

ਸੰਗਰੂਰ, 10 ਫਰਵਰੀ (ਧੀਰਜ਼ ਪਸ਼ੌਰੀਆ)-ਦੇਸ਼ 'ਚੋਂ ਕਈ ਕੰਪਨੀਆਂ ਵਲੋਂ ਦਵਾਈਆਂ ਦੀ ਆਨਲਾਈਨ ਵਿੱਕਰੀ ਨੰੂ ਲੈ ਕੇ ਸੰਗਰੂਰ ਦੇ ਕੈਮਿਸਟਾਂ ਨੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸਕੱਤਰ ਪੰਕਜ ਗੁਪਤਾ ਦੀ ਅਗਵਾਈ ਵਿਚ ਬੈਠਕ ਕੀਤੀ | ਬੈਠਕ ਬਾਰੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਪਿੰਡਾਂ ਦਾ ਹੋ ਰਿਹੈ ਆਧੁਨਿਕ ਵਿਕਾਸ-ਮੌੜ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪਿੰਡਾਂ ਦਾ ਆਧੁਨਿਕ ਵਿਕਾਸ ਕਰਵਾ ਕੇ ਉਨ੍ਹਾਂ ਨੂੰ ਸ਼ਹਿਰ ਦੇ ਮੁਕਾਬਲੇ ਵਿਕਸਿਤ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹਿਣਾ ਦੀ ਪੱਤੀ ਮੌੜ ਢੂੰਡਾਂ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪੱਤੀ ਮੌੜ ਢੂੰਡਾਂ ਸ਼ਹਿਣਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਨਿਰਮਲ ਸਿੰਘ ਗ੍ਰੰਥੀ ਨੇ ਧਾਰਮਿਕ ਕਥਾ ਕੀਤੀ | ਇਸ ਸਮੇਂ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਮਨਪ੍ਰੀਤ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਜਗਦੀਸ਼ ਪਾਪੜਾ ਜ਼ਿਲ੍ਹਾ ਚੇਅਰਮੈਨ ਨਿਯੁਕਤ

ਮੂਣਕ, 10 ਫਰਵਰੀ (ਭਾਰਦਵਾਜ, ਸਿੰਗਲਾ)-ਲੋਕ ਸਭਾ ਚੋਣ ਨੂੰ ਧਿਆਨ 'ਚ ਰੱਖਦਿਆਂ ਯੂਥ ਸ਼ਕਤੀ ਨੂੰ ਕਾਂਗਰਸ ਪਾਰਟੀ ਨਾਲ ਲਾਮਵੰਦ ਕਰਨ ਦੇ ਮੰਤਵ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ ਦੀ ਅਗਵਾਈ 'ਚ ਸੈਂਕੜੇ ਨੌਜਵਾਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਬੱਚੇ ਕੀਤੇ ਸਨਮਾਨਿਤ

ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ)-ਸਿੱਖ ਹੈਲਪਿੰਗ ਸੰਸਥਾ ਬੱਚਿਆਂ ਦੀ ਸ਼ਖ਼ਸੀਅਤ ਦੀ ਉਸਾਰੀ ਲਈ ਉਨ੍ਹਾਂ ਨੂੰ ਸਹਿਜ ਪਾਠ ਕਰਨ ਦੇ ਲਈ ਪ੍ਰੇਰਿਤ ਕਰ ਰਹੀ ਹੈ, ਜਿਸ ਤਹਿਤ ਇਸ ਸੰਸਥਾ ਵਲੋਂ ਪੰਜਾਬ ਦੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਲਈ ਪੋਥੀਆਂ ...

ਪੂਰੀ ਖ਼ਬਰ »

ਭਾਰੀ ਬਾਰਿਸ਼ 'ਚ ਗ਼ਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਖਨੌਰੀ ਵਿਖੇ ਹੋਈ ਭਾਰੀ ਬਾਰਿਸ਼ ਨਾਲ ਇੱਕ ਗ਼ਰੀਬ ਮਜ਼ਦੂਰ ਦੇ ਮਕਾਨ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗ਼ਰੀਬ ਮਜ਼ਦੂਰ ਰਾਜੂ ਪੁੱਤਰ ਰਾਮਫਲ ਵਾਸੀ ਵਾਰਡ ਨੰ: 11 ਨੇ ਕਿਹਾ ਕਿ ਮੈ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ

ਲੌਾਗੋਵਾਲ, 10 ਫ਼ਰਵਰੀ (ਸ.ਸ. ਖੰਨਾ)-ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਹ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

'ਆਪ' ਆਗੂ ਜਨਤਾ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ-ਖ਼ਾਲਸਾ

ਕੌਹਰੀਆਂ, 10 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ ਯੂਥ ਆਗੂ ਜਗਜੀਤ ਸਿੰਘ ਉਭਿਆ ਦੀ ਅਗਵਾਈ 'ਚ ਜਗਰਾਜ ਸਿੰਘ ਕੌਹਰੀਆਂ ਦੇ ਘਰ ਹੋਈ, ਜਿਸ 'ਚ ਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਯੂਥ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ...

ਪੂਰੀ ਖ਼ਬਰ »

ਜਥੇ. ਕਾਂਝਲਾ ਨੂੰ ਸੀ. ਮੀਤ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਨੰੂ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਸ. ਕਾਂਝਲਾ ਦੇ ਸਮਰਥਕਾਂ, ਪਾਰਟੀ ਆਗੂਆਂ, ...

ਪੂਰੀ ਖ਼ਬਰ »

ਗੁਰੂ ਘਰ ਦੇ ਫ਼ਰਸ਼ ਦੀ ਕਾਰ ਸੇਵਾ ਆਰੰਭ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜ਼ਦੀਕੀ ਪਿੰਡ ਗੰਗਾ ਸਿੰਘ ਵਾਲਾ ਦੇ ਗੁਰੂ ਘਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸਰਪੰਚ ਰਾਜਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਘਰ ਦੇ ਫਰਸ ਦੀ ਸੇਵਾ ਆਰੰਭ ਕਰਵਾਈ ਗਈ | ...

ਪੂਰੀ ਖ਼ਬਰ »

ਸੇਵਾ-ਮੁਕਤ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਅਹਿਮਦਗੜ੍ਹ, 10 ਫਰਵਰੀ (ਸੋਢੀ) - ਬਿਜਲੀ ਨਿਗਮ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੰਸਥਾ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਹਿਮਦਗੜ੍ਹ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਜਗਜੀਵਨ ਸਿੰਘ ਸੋਢੀ, ਸਰਪ੍ਰਸਤ ਹਰੀ ਦੱਤ, ਸੈਕਟਰੀ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਕਿਲ੍ਹੇ 'ਚ ਸੰਨ੍ਹ ਲਾਉਣ ਲਈ ਖਹਿਰੇ ਦੀ ਫੌਜ ਨੇ ਸੰਭਾਲੀਆਂ ਡਿਊਟੀਆਂ

ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - 2014 ਦੀਆਂ ਲੋਕ ਸਭਾ ਚੋਣਾਂ ਵਿਚ ਵਿਰੋਧੀਆਂ ਨੰੂ ਲੱਖਾਂ ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਕਿਲ੍ਹੇ ਨੰੂ ਫਤਹਿ ਕਰਨ ਵਾਲੇ ਭਗਵੰਤ ਮਾਨ ਦੇ ਕਿਲ੍ਹੇ ਨੰੂ ਉਨ੍ਹਾਂ ਵਰਕਰਾਂ ਨੇ ਹੀ ਸੰਨ੍ਹ ਲਾਉਣ ਦੀ ਤਿਆਰੀ ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕ ਕਰਨ ਲਈ ਮੋਟਰਸਾਈਕਲ ਰੈਲੀ ਪਹੁੰਚੀ

ਅਮਰਗੜ੍ਹ, 10 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਾਗੜੀਆਂ ਕਿਲੇ੍ਹ ਤੱਕ ਪਹੁੰਚੀ ਮੋਟਰ ਬਾਈਕਰਸ ਤੇ ਸਾਈਕਲ ਰੈਲੀ ਨੇ ਕੈਂਸਰ ਸੰਬੰਧੀ ਲੋਕਾਂ ਨੰੂ ਜਾਗਰੂਕ ਕੀਤਾ | ਲੁਧਿਆਣਾ, ਬਰਨਾਲਾ ਅਤੇ ਚੀਮਾ ਦੇ ਤਜਰਬੇਕਾਰ ਹਾਰਲੇ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਵਿਚ ਲੱਗੀਆਂ ਬਸੰਤ ਦੀਆਂ ਰੌਣਕਾਂ

ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਬਸੰਤ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰੇ ਤਿੰਨ-ਚਾਰ ਵਜੇ ਤੋਂ ਨੌਜਵਾਨਾਂ ਨੇ ਘਰਾਂ ਦੇ ਛੱਤਾਂ 'ਤੇ ਚੜ ਕੇ ਸੰਗੀਤ ਦੀਆਂ ਧੁਨਾਂ 'ਤੇ ਪਤੰਗਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਕਈ ਥਾਵਾਂ 'ਤੇ ਵਿੱਦਿਆ ਦੀ ਦੇਵੀ ਸਰਸਵਤੀ ਦੀ ਪੂਜਾ ਕੀਤੀ ਗਈ | ਉਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੇਖਿਆ ਗਿਆ ਕਿ ਪਲਾਸਟਿਕ ਦੀ ਪਾਬੰਦੀਸ਼ੁਦਾ ਡੋਰ ਦੀ ਸ਼ਰੇ੍ਹਆਮ ਵਿਕਰੀ ਹੋਈ ਅਤੇ ਸ਼ਰੇ੍ਹਆਮ ਵਰਤੋਂ ਹੋਈ | ਸਰਸਵਤੀ ਸਿੱਖਿਆ ਸੰਸਥਾਨ ਹਰੀਪੁਰਾ ਅਤੇ ਆਈ.ਆਈ.ਟੀ.ਪੀ.ਐਮ.ਟੀ. ਫਾਉਂਡੇਸ਼ਨ ਵਿਖੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਦਾ ਮਿਲੇਨੀਅਮ ਸਕੂਲ ਸੁਨਾਮ ਵਿਖੇ ਸਕੂਲ ਪਿ੍ੰਸੀਪਲ ਸ੍ਰ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਕਮੇਟੀ ਦੇ ਮੈਂਬਰ ਸ੍ਰੀ ਮੰਗਤ ਰਾਏ ਕਾਂਸਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਸਕੂਲ ਦੇ ਪਿ੍ੰਸੀਪਲ ਸ੍ਰ ਟੁਰਨਾ ਨੇ ਸਾਰਿਆ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਸਕੂਲ ਦੇ ਸਟਾਫ਼ ਮੈਂਬਰ ਅਤੇ ਸਕੂਲੀ ਬੱਚੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਬਦਲਦੀ ਰੁੱਤ ਦੇ ਤਿਉਹਾਰ ਬਸੰਤ ਨੂੰ ਸੀਬਾ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਖ਼ੂਬ ਪਤੰਗ ਉਡਾ ਕੇ ਮਨਾਇਆ | ਇਸ ਮੌਕੇ ਸਾਰੇ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਅਤੇ ਬਸੰਤ ਰਾਗ ਦੇ ਗੀਤ ਵੀ ਗਾਏ | ਪੂਰਾ ਅਸਮਾਨ ਪਤੰਗਾਂ ਨਾਲ ਭਰ ਗਿਆ | ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਸਭਨਾਂ ਨੂੰ ਬਸੰਤ ਦੀਆਂ ਵਧਾਈਆਂ ਦਿੱਤੀਆਂ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਫੱਗੂਵਾਲਾ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ ਜਿਸ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਰਾਗੀਆਂ ਅਤੇ ਢਾਡੀਆਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੀਆਂ ਵਾਰਾਂ ਗਾ ਕੇ ਨਿਹਾਲ ਕੀਤਾ | ਇਸ ਮੌਕੇ 'ਤੇ ਗੁਰੂ ਘਰ ਦੇ ਮਨੈਜਰ ਦਵਿੰਦਰ ਸਿੰਘ ਰਾਮਪੁਰਾ ਨੇ ਦੱਸਿਆ ਕਿ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਾਉਣ ਲਈ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਦਰਸ਼ਨੀ ਵਿਸ਼ੇਸ਼ ਤੌਰ 'ਤੇ ਮੰਗਵਾਈ ਗਈ ਹੈ, ਤਾਂ ਕਿ ਸੰਗਤਾਂ ਸਿੱਖ ਇਤਿਹਾਸ ਤੋਂ ਜਾਣੂ ਕਰਾਇਆ ਜਾ ਸਕੇ | ਇਸੇ ਤਰ੍ਹਾਂ ਹੀ ਹੈਰੀਟੇਜ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਂਦਿਆਂ ਸਕੂਲ ਪ੍ਰਬੰਧਕਾਂ ਨੇ ਗਿਆਨ ਅਤੇ ਸੰਗੀਨ ਦੀ ਦੇਵੀ ਮਾਂ ਸਰਸਵਤੀ ਦਾ ਜਨਮ ਦਿਵਸ ਮਨਾਉਂਦਿਆਂ ਸਕੂਲ ਪਿ੍ੰਸੀਪਲ ਮੀਨੂੰ ਸੂਦ ਨੇ ਉਨ੍ਹਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਵੀ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲ ਦੇ ਮੁੱਖ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਵਿਦਿਆਰਥੀਆਂ ਦੇ ਖ਼ੁਸ਼ੀ ਜੀਵਨ ਦੀ ਕਾਮਨਾਂ ਕਰਦਿਆਂ ਬਸੰਤ ਪੰਚਮੀ ਦੀ ਵਧਾਈ ਦਿੱਤੀ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ਼ ਇਜਿੰਨੀਅਰੰਗ ਅਤੇ ਤਕਨਾਲੋਜੀ ਫਤਿਹਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਸੱਭਿਆਚਾਰਕ ਵਿੰਗ ਦੇ ਇੰਚਾਰਜ ਮੈਡਮ ਪਰਮਿੰਦਰ ਕੌਰ ਨੇ ਬਸੰਤ ਪੰਚਮੀ ਦੇ ਤਿਓਹਾਰ ਦੇ ਸਭਿਆਚਾਰਕ ਅਤੇ ਇਤਿਹਾਸਕ ਪੱਖਾਂ ਤੇ ਰੋਸ਼ਨੀ ਪਾਈ | ਇਸ ਮੌਕੇ ਕਾਲਜ ਡੀਨ ਮਨੋਜ ਗੋਇਲ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਹ ਤਿਓਹਾਰ ਬਹਾਰ ਰੁੱਤ ਨਾਲ ਸੰਬੰਧਤ ਹੈ ਅਤੇ ਇਸ ਨੂੰ ਲੋਕ ਸਰਸਵਤੀ ਪੂਜਾ ਜਾਂ ਬਸੰਤ ਪੰਚਮੀ ਵੀ ਕਹਿੰਦੇ ਹਨ ਕਿਉਂਕਿ ਵੇਦਾਂ ਵਿਚ ਇਸ ਤਿਓਹਾਰ ਦਾ ਸਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਾਦਾ ਹੈ | ਇਸ ਮੌਕੇ ਕਾਲਜ ਚੇਅਰਮੈਨ ਮੌਟੀ ਗਰਗ, ਪ੍ਰਧਾਨ ਜਸਵੰਤ ਸਿੰਘ, ਜਨਰਲ ਸਕੱਤਰ ਰਾਮ ਗੋਪਾਲ ਗਰਗ, ਵਾਇਸ ਚੇਅਰਮੈਨ ਆਲਮਜੀਤ ਵੜੈਚ, ਸਕੱਤਰ ਲਵਪ੍ਰੀਤ ਵੜੈਚ, ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - 'ਬਸੰਤ ਪੰਚਮੀ' ਦੇ ਤਿਉਹਾਰ ਦੀਆਂ ਰੌਣਕਾਂ ਅੱਜ ਜਿੱਥੇ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਦੇਖਣ ਨੂੰ ਮਿਲੀਆਂ, ਉੱਥੇ ਹੀ ਅੱਜ ਇੱਕ ਵਿਆਹ ਸਮਾਗਮ ਵਿਚ ਵੀ ਇੱਕ ਨਵੀਂ ਵਿਆਹੀ ਜੌੜੀ ਨੇ ਬਸੰਤ ਪੰਚਮੀ ਦਾ ਤਿਉਹਾਰ ਆਪਣੇ ਸਾਰੇ ਰਿਸ਼ਤੇਦਾਰਾਂ ਨਾਲ ਮਨਾਇਆ | ਇਸ ਮੌਕੇ ਤੇ ਵਿਆਹ ਵਾਲੇ ਲੜਕੇ ਪਰਮਿੰਦਰ ਸਿੰਘ ਨੇ ਆਪਣੀ ਨਵੀਂ ਬਣੀ ਹਮਸਫ਼ਰ ਗਗਨਦੀਪ ਕੌਰ ਨਾਲ ਵਿਆਹ ਦੀਆਂ ਲਾਵਾਂ ਲੈਣ ਉਪਰੰਤ ਪਤੰਗ ਵਗ਼ੈਰਾ ਉਡਾ ਕੇ ਬਸੰਤ ਨੂੰ ਜੀ ਆਇਆ ਆਖਿਆ ਗਿਆ ਅਤੇ ਸਾਰਿਆ ਨੂੰ 'ਬਸੰਤ ਪੰਚਮੀ' ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਸਾਡੇ ਵਿਰਸੇ ਨਾਲ ਸਬੰਧਿਤ ਸਾਰੇ ਤਿਉਹਾਰ ਮਨਾਉਣੇ ਚਾਹੀਦੇ ਹਨ | ਇਸ ਮੌਕੇ ਤੇ ਸ੍ਰੀਮਤੀ ਜੰਗੀਰ ਕੌਰ, ਗੁਰਮੀਤ ਸਿੰਘ ਆਦਿ ਰਿਸ਼ਤੇਦਾਰ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਆਦਿ ਵੀ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ (ਸੱਗੂ, ਭੁੱਲਰ, ਧਾਲੀਵਾਲ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਅੱਜ ਸਥਾਨਕ ਵਾਰਡ ਨੰਬਰ ਚਾਰ ਵਿਖੇ ਕਲੱਬ ਦੀ ਪ੍ਰਧਾਨ ਮੈਡਮ ਪ੍ਰੀ ਯਾ ਮਧਾਨ ਦੀ ਅਗਵਾਈ ਵਿਚ 'ਬਸੰਤ ਪੰਚਮੀ' ਮੌਕੇ ਤੇ ਸਵਾਗਤ ਬਸੰਤ 2019 ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਤੇ ਕਲੱਬ ਦੀ ਸਰਪ੍ਰਸਤ ਤੇ ਸ਼ਹਿਰ ਦੀ ਉੱਘੀ ਸਮਾਜ ਸੇਵਕਾ ਅਤੇ ਕੌਾਸਲਰ ਸ੍ਰੀਮਤੀ ਕਾਂਤਾ ਪੱਪਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ | ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਪੱਪਾ ਨੇ ਸਾਰਿਆ ਨੂੰ 'ਬਸੰਤ ਪੰਚਮੀ' ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਕਲੱਬ ਵਲੋਂ ਸਮੇਂ ਸਮੇਂ ਤੇ ਸਾਡੇ ਵਿਰਸੇ ਨਾਲ ਸਬੰਧਿਤ ਸਾਰੇ ਤਿਉਹਾਰ ਮਨਾਉਣ ਦੇ ਨਾਲ ਨਾਲ ਲੋੜਵੰਦ ਲੜਕੀਆਂ ਦੀਆ ਮਦਦ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਹੀ ਸਮਾਜ ਸੇਵੀ ਕੰਮਾਂ ਨੂੰ ਕਲੱਬ ਵਲੋਂ ਅੱਗੇ ਵੀ ਜਾਰੀ ਰੱਖਿਆ ਜਾਵੇਗਾ, ਉਨ੍ਹਾਂ ਕਿਹਾ ਕਿ ਸਾਡੇ ਸਮਾਜ ਅੰਦਰ ਵੱਧ ਰਹੇ ਕੰਨਿਆ ਭਰੂਣ ਹੱਤਿਆ ਦੇ ਕੋਹੜ ਨੂੰ ਰੋਕਣ ਲਈ ਅਤੇ ਸਮਾਜ ਅੰਦਰ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਰੋਕਣ ਲਈ ਸਾਰੀ ਨਾਰੀ ਸ਼ਕਤੀ ਨੂੰ ਇੱਕ ਪਲੇਟ ਫਾਰਮ ਤੇ ਇਕੱਠੇ ਹੋ ਕਿ ਇਸ ਦੇ ਿਖ਼ਲਾਫ਼ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ | ਇਸ ਮੌਕੇ ਤੇ ਕਲੱਬ ਪ੍ਰਧਾਨ ਨੇ ਜਿੱਥੇ ਸਾਰਿਆ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ ਉੱਥੇ ਹੀ ਸਾਰੀਆਂ ਕਲੱਬ ਮੈਂਬਰਾਂ ਵਲੋਂ ਪਤੰਗ ਵਗ਼ੈਰਾ ਉਡਾ ਕੇ ਬਸੰਤ ਨੂੰ ਜੀ ਆਇਆ ਆਖਿਆ ਗਿਆ | ਇਸ ਮੌਕੇ ਤੇ ਕਲੱਬ ਮੈਂਬਰਾਂ ਵਲੋਂ ਗਿੱਧਾ ਭੰਗੜਾ ਆਦਿ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਤੇ ਪ੍ਰੀਯਾ ਮਧਾਨ, ਨੇਹਾ ਮਧਾਨ, ਰੇਨੂੰ ਰਾਣੀ, ਮਾਹੀ ਸ਼ਰਮਾ, ਪੂਨਮ ਰਾਣੀ, ਸੁਮਨ ਰਾਣੀ, ਸਰੀਤਾ ਰਾਣੀ, ਤਮੰਨਾ ਰਾਣੀ, ਸੰਤੋਸ਼ ਰਾਣੀ, ਮਧੂ ਰਾਣੀ, ਸੁਮਨ ਚਾਵਲਾ, ਸ਼ਾਂਤੀ ਦੇਵੀ, ਜਾਨਕੀ ਦੇਵੀ, ਪਿੰਕੀ ਰਾਣੀ, ਕੇਸਰ ਦੇਵੀ, ਸੰਗੀਤਾ ਰਾਣੀ, ਹਿਨਾ ਸ਼ਰਮਾ, ਮੀਨਾ ਰਾਣੀ, ਲਲਿਤਾ ਪਾਠਕ, ਸੱਤਿਆ ਰਾਣੀ, ਕੰਚਨ ਰਾਣੀ, ਸਕਤੂਲਾ ਰਾਣੀ ਆਦਿ ਵੀ ਕਲੱਬ ਮੈਂਬਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੈਨ ਭਾਗਵਤੀ ਦੀਕਸ਼ਾ ਸਮਾਗਮ ਕਰਵਾਇਆ

ਮੂਣਕ, 10 ਫਰਵਰੀ (ਸਿੰਗਲਾ, ਭਾਰਦਵਾਜ, ਧਾਲੀਵਾਲ) - ਅਨਾਜ ਮੰਡੀ ਮੂਣਕ ਵਿਖੇ ਜੈਨ ਭਗਵਤੀ ਦੀਕਸ਼ਾ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉਤਰੀ ਭਾਰਤ ਦੋ ਤਕਰੀਬਨ 10 ਹਜ਼ਾਰ ਜੈਨ ਸ਼ਰਧਾਲੂਆਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਸ. ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕਾਂਝਲਾ ਦੇ ਬੇਵਕਤ ਵਿਛੋੜੇ 'ਤੇ ਸਿਆਸੀ ਹਲਕਿਆਂ ਅੰਦਰ ਸੋਗ ਦੀ ਲਹਿਰ

ਮਲੇਰਕੋਟਲਾ, 10 ਫਰਵਰੀ (ਕੁਠਾਲਾ) - ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਵਕਤ ਦਿਹਾਂਤ 'ਤੇ ਜ਼ਿਲ੍ਹਾ ਸੰਗਰੂਰ ਦੇ ਸਿਆਸੀ, ਸਮਾਜ ਸੇਵੀ ਤੇ ਜਨਤਕ ਹਲਕਿਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਰਾਜਨੀਤੀ ਉੱਪਰ ...

ਪੂਰੀ ਖ਼ਬਰ »

ਸੰਤ ਬਚਨ ਸਿੰਘ ਜੀ ਦੀ 28ਵੀਂ ਬਰਸੀ ਸਮਾਗਮ ਅੱਜ

ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਣ ਵਾਲੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਾਸਲ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਅਤੇ ਅਲਾਇਸ ਨੇ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਜਨਤਕ ਕਰ ਕੇ ਨਕੋਦਰ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵਿੱਢੀ ਮੁਹਿੰਮ

ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ ਅਤੇ ਝਿਲਮਣ ਸਿੰਘ ਨੂੰ 4 ਫਰਵਰੀ 1986 ਨੂੰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019 'ਚ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗੀ ਕਾਂਗਰਸ-ਭੱਠਲ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX