ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  6 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  18 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  23 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  38 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  54 minutes ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 2 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 4 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੇਸ਼-ਵਿਦੇਸ਼ ਤੋਂ ਪਹੁੰਚੇ ਪਤੰਗਬਾਜ਼ੀ ਦੇ ਸ਼ੌਕੀਨਾਂ ਨਾਲ ਫ਼ਿਰੋਜ਼ਪੁਰੀਆਂ ਜੋਸ਼ੋ-ਖਰੋਸ਼ ਨਾਲ ਮਨਾਈ ਬਸੰਤ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਖ਼ੁਸ਼ੀਆਂ ਦਾ ਪ੍ਰਤੀਕ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਬਣ ਚੁੱਕੇ ਬਸੰਤ ਤਿਉਹਾਰ ਨੂੰ ਫ਼ਿਰੋਜ਼ਪੁਰ ਅੰਦਰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਦੇਸ਼-ਵਿਦੇਸ਼ ਅਤੇ ਦੂਰ-ਦੁਰਾਡੇ ਤੋਂ ਆਏ ...

ਪੂਰੀ ਖ਼ਬਰ »

ਖ਼ੂਬ ਚੱਲੀ ਚਾਈਨਾ ਡੋਰ, ਕਈ ਜ਼ਖ਼ਮੀ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਾਬੰਦੀ ਦੇ ਬਾਵਜੂਦ ਵੀ ਬਾਜ਼ਾਰਾਂ 'ਚ ਜਿੱਥੇ ਪਲਾਸਟਿਕ ਨੁਮਾ ਚਾਈਨਾ ਡੋਰ ਖ਼ੂਬ ਉੱਡੀ, ਉੱਥੇ ਕੱਟਣ ਬਾਅਦ ਸੜਕਾਂ 'ਤੇ ਡਿੱਗੀ ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਕੀ ਵਿਅਕਤੀ ਜ਼ਖ਼ਮੀ ਹੋ ਗਏ | ਇੰਦਰਜੀਤ ਸਪੁੱਤਰ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਈ ਪਾਕਿ ਕਿਸ਼ਤੀ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਖੇਤਰ 'ਚ ਵਹਿੰਦੇ ਸਤਲੁਜ ਦਰਿਆ ਵਿਚੋਂ ਹਿੰਦ-ਪਾਕਿ ਸਰਹੱਦ 'ਤੇ ਸਥਿਤ ਚੌਕੀ ਪੁਰਾਣੀ ਮੁਹੰਮਦੇ ਵਾਲਾ ਲਾਗਿਓਾ ਪਾਕਿਸਤਾਨ ਤੋਂ ਆਈ ਇਕ ਲੱਕੜ ਦੀ ਪੁਰਾਣੀ ਕਿਸ਼ਤੀ ਬਰਾਮਦ ਹੋਈ ਹੈ, ਜੋ ਪਾਕਿਸਤਾਨ ਵਾਲੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਤਲਾਸ਼ੀ ਦੌਰਾਨ ਗੈਂਗਸਟਰਾਂ ਕੋਲੋਂ ਮੋਬਾਈਲ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਗੈਂਗਸਟਰਾਂ ਵਲੋਂ ਨਾਜਾਇਜ਼ ਢੰਗ ਨਾਲ ਰੱਖੇ ਗਏ ਮੋਬਾਈਲ ਫੋਨਾਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

ਬਸਤੀ ਵਾਸੀਆਂ ਵਲੋਂ ਨਗਰ ਕੌ ਾਸਲ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਤਲਵੰਡੀ ਭਾਈ, 10 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਇੱਥੋਂ ਦੀ ਢਿੱਲੋਂ ਬਸਤੀ ਵਿਖੇ ਜੀਓ ਕੰਪਨੀ ਵਲੋਂ ਟਾਵਰ ਲਗਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਥਾਨਿਕ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਤਹਿਤ ਉਕਤ ਖੇਤਰ ਦੇ ਇਕੱਤਰ ਹੋਏ ਵਸਨੀਕਾਂ ਵਲੋਂ ਸਥਾਨਕ ਨਗਰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਚੱਕ ਟਿੱਬੀ ਰੰਗਾ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਮਖੂ ਵਿਖੇ ਇਲਾਜ ...

ਪੂਰੀ ਖ਼ਬਰ »

ਵੱਡੀ ਗਿਣਤੀ ਵਿਚ ਆਗੂਆਂ ਦਾ ਟਕਸਾਲੀ ਦਲ ਵਿਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਜਥੇਦਾਰ ਚਰਨ ਸਿੰਘ

ਮੰਡੀ ਅਰਨੀ ਵਾਲਾ , 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੰਥ ਅਤੇ ਪੰਜਾਬ ਪੱਖੀ ਸੋਚ ਰੱਖਣ ਵਾਲੇ ਆਗੂ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਆਗੂਆਂ ਦਾ ਟਕਸਾਲੀ ਦਲ ਵਿਚ ਸ਼ਾਮਿਲ ਹੋਣਾ ਇੱਕ ਸ਼ੁੱਭ ਸੰਕੇਤ ਹੈ | ਇਨ੍ਹਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਔਰਤ ਕਾਬੂ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜਪੁਰ ਦੇ ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣੀ ਸਬਜ਼ੀ ਮੰਡੀ ਨੇੜੇ ਬਗ਼ਦਾਦੀ ਗੇਟ ਲਾਗਿਓਾ ਇਕ ਔਰਤ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ...

ਪੂਰੀ ਖ਼ਬਰ »

ਸਿੰਘਪੁਰਾ ਵਿਖੇ ਕੇਨ ਹਾਰਵੈਸਟਰ ਮਸ਼ੀਨਾਂ ਦਾ ਕਿਸਾਨਾਂ ਨੂੰ ਕਰ ਕੇ ਵਿਖਾਇਆ ਲਾਈਵ ਡੈਮੋ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਗੰਨੇ ਦੀ ਫ਼ਸਲ ਦੀ ਕਟਾਈ, ਸਫ਼ਾਈ ਤੇ ਲਦਾਈ ਨੂੰ ਲੈ ਕੇ ਸਹਿਕਾਰਤਾ ਵਿਭਾਗ ਦੇ ਸ਼ੂਗਰ ਫੈਡ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸੁਖਾਲਾ ਕਰਨ ਲਈ ਪਿੰਡ ਸਿੰਘ ਪੁਰਾ ਵਿਖੇ ਸ਼ੂਗਰ ਮਿੱਲ ਫ਼ਾਜ਼ਿਲਕਾ ਵੱਲੋਂ ਕੇਨ ਹਾਰਵੈਸਟਰ ਅਤੇ ਹੋਰ ਮਸ਼ੀਨਾਂ ਦਾ ਲਾਈਵ ਅਪਰੇਸ਼ਨ ਡੈਮੋ ਕਰਕੇ ਕਿਸਾਨਾਂ ਨੂੰ ਵਿਖਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਫ਼ਾਜ਼ਿਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਪਿਛਲੇ ਸਾਲ ਨਾਲੋਂ ਬਿਹਤਰ ਕਾਰਗੁਜ਼ਾਰੀ ਕਰਕੇ ਕਿਸਾਨਾਂ ਨੂੰ ਵਧੀਆ ਸਹੂਲਤਾਂ ਦੇ ਰਹੀਆਂ ਹਨ | ਵਿਧਾਇਕ ਘੁਬਾਇਆ ਨੇ ਕਿਹਾ ਕਿ ਕਿਸਾਨਾਂ ਨੂੰ ਮਸ਼ੀਨੀ ਯੁੱਗ 'ਤੇ ਪਾਉਣ ਅਤੇ ਲੇਬਰ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਇਹ ਮਸ਼ੀਨਾਂ ਦਾ ਡੈਮੋ ਕਰਕੇ ਵਿਖਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੰਨੇ ਦੀ ਬਿਜਾਈ ਤੋਂ ਲੈ ਕੇ ਗੰਨੇ ਦੀ ਕਟਾਈ ਤੱਕ ਦੇ ਸਮੁੱਚੇ ਕੰਮ ਮਸ਼ੀਨਾਂ ਰਾਹੀਂ ਕਰਨ ਲਈ ਯੋਗ ਯਤਨ ਆਰੰਭੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਤੋਂ ਮੁਕਤ ਕਰਕੇ ਗੰਨੇ ਦੀ ਖੇਤੀ ਦਾ ਮੁਕੰਮਲ ਮਸ਼ੀਨੀਕਰਨ ਕੀਤਾ ਜਾ ਸਕੇ | ਰਾਜ ਪੱਧਰੀ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੋਲੀਟੀਕਲ ਐਡਵਾਈਜ਼ਰ ਸਹਿਕਾਰਤਾ ਮੰਤਰੀ ਪੰਜਾਬ ਗੁਰਇਕਬਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਜਰਾਤ ਦੀ ਮਸ਼ਹੂਰ ਖੇਤੀ ਸੰਦ ਬਣਾਉਣ ਵਾਲੀ ਕੰਪਨੀ ਸ਼ਕਤੀਮਾਨ ਦੀਆਂ ਸਾਰੀਆਂ ਮਸ਼ੀਨਾਂ ਮੰਗਵਾ ਕੇ ਉਨ੍ਹਾਂ ਦੇ ਕੰਮ-ਕਾਜ ਦਾ ਲਾਈਵ ਡੈਮੋ ਗੰਨਾ ਕਾਸ਼ਤਕਾਰ ਅਨਿਲ ਕੁਮਾਰ ਜੈਨ ਦੇ ਖੇਤ ਵਿਚ ਕਿਸਾਨਾਂ ਨੂੰ ਕਰ ਕੇ ਵਿਖਾਇਆ ਗਿਆ | ਉਨ੍ਹਾਂ ਦੱਸਿਆ ਕਿ ਗੰਨੇ ਦੀ ਬਿਜਾਈ, ਗੋਡੀ ਕਰਕੇ ਮਿੱਟੀ ਚੜ੍ਹਾਉਣਾ, ਖੋਰੀ ਇਕੱਠੀ ਕਰਕੇ ਗੰਢਾਂ ਬਣਾਉਣਾ, ਡੂੰਘੀ ਵਹਾਈ ਕਰਨਾ, ਗੰਨਾ ਕੱਟਣਾ, ਛਿੱਲਣਾ ਅਤੇ ਲੋਡ ਕਰਨਾ ਆਦਿ ਸਾਰੇ ਕੰਮ ਇਨ੍ਹਾਂ ਮਸ਼ੀਨਾਂ ਤੋਂ ਲਏ ਜਾ ਸਕਦੇ ਹਨ | ਇਸ ਦੌਰਾਨ ਗੁਰਇਕਬਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਤਕਨੀਕ ਨਾਲ ਖੇਤੀ ਕਰਨ ਵਾਸਤੇ ਇਹ ਜ਼ਰੂਰੀ ਹੈ ਕਿ ਗੰਨਾ ਚਾਰ ਫੁੱਟ ਦੀ ਵਿੱਥ 'ਤੇ ਖਾਲ਼ੀ ਵਿਧੀ ਰਾਹੀਂ ਹੀ ਬੀਜਿਆ ਜਾਵੇ ਤਾਂ ਜੋ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਲੇਬਰ ਰਹਿਤ ਗੰਨੇ ਦੀ ਖੇਤੀ ਕੀਤੀ ਜਾ ਸਕੇ | ਇਸ ਮੌਕੇ ਮਿੱਲ ਵੱਲੋਂ ਗੰਨਾ ਸਲਾਹਕਾਰ, ਸ਼ੂਗਰਫੈੱਡ, ਪੰਜਾਬ ਡਾ. ਗੁਰਇਕਬਾਲ ਸਿੰਘ ਕਾਹਲੋਂ ਜਿਨ੍ਹਾਂ ਨੇ ਖਾਲ਼ੀ ਵਿਧੀ ਦੀ ਖੋਜ ਕੀਤੀ ਹੈ, ਨੂੰ ਰਿਸਰਚ ਐਾਡ ਡਿਵੈਲਪਮੈਂਟ ਅਵਾਰਡ ਦੇ ਕੇ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੂਗਰਫੈੱਡ ਪੰਜਾਬ ਦੇ ਜਨਰਲ ਮੈਨੇਜਰ ਹਰਬਖ਼ਸ਼ ਸਿੰਘ, ਸੀ.ਸੀ.ਡੀ.ਓ. ਡਾ. ਜਸਵੰਤ ਸਿੰਘ, ਮਿੱਲ ਦੇ ਚੇਅਰਮੈਨ ਰਮਨਪ੍ਰੀਤ ਸਿੰਘ, ਮਿੱਲ ਦੇ ਜਨਰਲ ਮੈਨੇਜਰ ਇੰਦਰਪਾਲ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸੰਸਥਾਵਾਂ ਦੇ ਤਕਨੀਕੀ ਮਾਹਿਰ, ਪਤਵੰਤੇ ਸੱਜਣ ਅਤੇ ਸੂਬੇ ਦੀਆਂ ਵੱਖ-ਵੱਖ ਮਿੱਲਾਂ ਤੋਂ ਗੰਨਾ ਕਾਸ਼ਤਕਾਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬੈਂਕ ਕਰਮਚਾਰੀ ਨੂੰ ਜ਼ਖ਼ਮੀ ਕਰ ਕੇ ਲੁਟੇਰਿਆਂ ਨੇ ਹਜ਼ਾਰਾਂ ਦੀ ਨਕਦੀ ਲੁੱਟੀ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਇਕ ਨਿੱਜੀ ਬੈਂਕ ਦੇ ਕਰਮਚਾਰੀ ਨਾਲ ਕੁੱਟਮਾਰ ਤੋਂ ਬਾਅਦ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਲੁਟੇਰੇ ਫ਼ਰਾਰ ਹੋ ਗਏ | ਪੀੜਤ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ | ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਪਿੰਡ ਅਲੀ ਵਾਲਾ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਮੱਲਾਂਵਾਲਾ, 10 ਫਰਵਰੀ (ਗੁਰਦੇਵ ਸਿੰਘ)-ਪਿੰਡ ਅਲੀ ਵਾਲਾ ਵਿਖੇ ਸ਼ਹੀਦ ਰਾਜਨ ਨਸੀਬ ਸਿੰਘ ਭੁੱਲਰ ਯੂਥ ਕਲੱਬ ਅਲੀ ਵਾਲਾ ਵਲੋਂ ਸਾਲਾਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਸੂਬਾ ਸਿੰਘ ਭੁੱਲਰ ਪ੍ਰਧਾਨ ਅਤੇ ਪ੍ਰਗਟ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਖੂ, 10 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਸਾਲਾਨਾ ਜੋੜ ਮੇਲੇ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਫ਼ਤਿਹਗੜ੍ਹ ਸਭਰਾ ਵਲੋਂ ਅੱਖਾਂ, ਦੰਦਾਂ ਅਤੇ ਹੱਡੀਆਂ ਦਾ ਮੁਫ਼ਤ ਮੈਡੀਕਲ ਕੈਂਪ ਫ਼ਤਿਹਗੜ੍ਹ ਸਭਰਾ ...

ਪੂਰੀ ਖ਼ਬਰ »

ਭਾਗ ਸਿੰਘ ਮੈਮੋਰੀਅਲ ਸਕੂਲ 'ਚ ਮਨਾਇਆ ਬਸੰਤ ਦਾ ਤਿਉਹਾਰ

ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ)- ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਅਧਿਆਪਕਾਂ ਵਲੋਂ ਪੀਲੇ ਰੰਗ ਦੇ ਕੱਪੜੇ, ਪੀਲੇ ਰੰਗ ਦੇ ...

ਪੂਰੀ ਖ਼ਬਰ »

ਡੀ-ਵਾਰਮਿੰਗ ਡੇਅ ਮਨਾਇਆ

ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਕਾਲਾ ਟਿੱਬਾ ਵਿਖੇ ਵਿਦਿਆਰਥਣਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਇਸ ਮੌਕੇ ਡਾ: ਮਨੋਜ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੇ ਪੇਟ ...

ਪੂਰੀ ਖ਼ਬਰ »

ਐੱਨ. ਐ ੱਸ. ਐ ੱਸ. ਕੈਂਪ ਲਗਾਇਆ

ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਵਲੋਂ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 50 ਵਿਦਿਆਰਥਣਾਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥਣਾਂ ਨੇ ਕੈਂਪਸ ਦੀ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਤੂਤ 'ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤੂਤ ਵਿਖੇ ਖੇਡਾਂ, ਸਿੱਖਿਆ ਅਤੇ ਸੱਭਿਆਚਾਰਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਮੁਖੀ ਸਤਵਿੰਦਰ ਸਿੰਘ ਅਗਵਾਈ ਹੇਠ ਸਾਲਾਨਾ ਇਨਾਮ ਵੰਡ ...

ਪੂਰੀ ਖ਼ਬਰ »

ਆਈ. ਟੀ. ਆਈ. ਵਿਖੇ ਲਗਾਇਆ ਐੱਨ. ਐ ੱਸ. ਐ ੱਸ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿਖੇ ਇਸ ਦੇ ਮੁਖੀ ਹਰਦੀਪ ਦੀ ਅਗਵਾਈ ਹੇਠ ਐਨ.ਐੱਸ.ਐੱਸ ਅਫ਼ਸਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਵੱਲੋਂ ਐਨ.ਐੱਸ.ਐੱਸ ਵਲੰਟੀਅਰਾਂ ਨਾਲ ਮਿਲ ਕੇ ਇੱਕ ਰੋਜ਼ਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਸਰਕਾਰੀ ਸਕੂਲ ਨੂਰਪੁਰ ਸੇਠਾਂ ਅਤੇ ਸਾਈਾਆਂ ਵਾਲਾ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਮੁਹੱਈਆ ਕਰਵਾ ਕੇ ਸਕੂਲ ਆਉਣ-ਜਾਣ ਦੀ ਵੱਡੀ ਸਹੂਲਤ ਦੇਣ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਖੇਡ ਖੇਤਰ 'ਚ ਮੱਲਾਂ ਮਾਰ ਵੱਡਾ ਨਾਮਣਾ ਖੱਟਣ ਵਾਲਿਆਂ ਨੰੂ ਕਾਂਗਰਸ ਸਰਕਾਰ ਨੌਕਰੀਆਂ ਨਾਲ ਨਿਵਾਜੇਗੀ-ਗਹਿਰੀ

ਫ਼ਿਰੋਜ਼ਪੁਰ, 10 ਫ਼ਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਕਬੱਡੀ ਕੱਪ ਵਜੀਦਪੁਰ ਵਿਖੇ ਕਬੱਡੀ ਖਿਡਾਰੀਆਂ ਨੰੂ ਆਸ਼ੀਰਵਾਦ ਦਿੰਦਿਆਂ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ: ਮਨਜੀਤ ਸਿੰਘ ਨੇ ਸੰਭਾਲਿਆ ਕਾਰਜਭਾਰ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ: ਮਨਜੀਤ ਸਿੰਘ ਨੇ ਕਾਰਜ ਭਾਗ ਅੱਜ ਸੰਭਾਲ ਲਿਆ ਹੈ | ਉਹ ਪਹਿਲਾਂ ਮੋਗਾ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸਨ | ਤਬਾਦਲੇ ਉਪਰੰਤ ...

ਪੂਰੀ ਖ਼ਬਰ »

ਪਦ-ਉੱਨਤ ਹੋ ਚੀਫ਼ ਇੰਜੀਨੀਅਰ ਬਣੇ ਐਮ.ਪੀ. ਐੱਸ ਢਿੱਲੋਂ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੰਦਰ ਬਤੌਰ ਡਿਪਟੀ ਚੀਫ਼ ਇੰਜੀਨੀਅਰ ਡਵੀਜ਼ਨ ਸਰਕਲ ਫ਼ਿਰੋਜ਼ਪੁਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਇੰਜ: ਐਮ.ਪੀ. ਐੱਸ ਢਿੱਲੋਂ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਮੁੱਖ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਪ੍ਰੀਖਿਆ ਵਿਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਬਿਹਤਰ ਪ੍ਰਦਰਸ਼ਨ ਕੀਤਾ

ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਵੈਦਿਕ ਸਿੱਖਿਆ ਪ੍ਰੀਸ਼ਦ ਫ਼ਾਜ਼ਿਲਕਾ ਵੱਲੋਂ ਆਯੋਜਿਤ ਸਥਾਨਕ ਗੋਪੀ ਚੰਦ ਆਰੀਆ ਕਾਲਜ ਵਿਖੇ ਕਾਲਜ ਪੱਧਰੀ ਵਾਤਾਵਰਨ ਬਚਾਓ ਪ੍ਰੀਖਿਆ ਵਿਚ ਚੰਗੇ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰੀਸ਼ਦ ਵੱਲੋਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਇੰਦਰਜੀਤ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਚਲਾਇਆ ਸਫ਼ਾਈ ਅਭਿਆਨ ਜਾਰੀ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਨਗਰ ਕੌਾਸਲ ਵਲੋਂ ਚਲਾਏ ਸਫ਼ਾਈ ਅਭਿਆਨ ਦੇ ਤਹਿਤ ਸ਼ਹਿਰ ਦੀਆਂ ਮੁੱਖ 6 ਸੜਕਾਂ ਦੀ ਸਾਫ਼ ਸਫ਼ਾਈ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਕੌਾਸਲ ਦੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਅਤੇ ਜਗਦੀਪ ਅਰੋੜਾ ਨੇ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਦਾਨੇਵਾਲਾ ਸਤਕੋਸੀ ਵਿਖੇ ਧਾਰਮਿਕ ਸਮਾਗਮ 'ਚ ਕੀਤੀ ਸ਼ਿਰਕਤ

ਖੂਈਆਂ ਸਰਵਰ, 10 ਫਰਵਰੀ (ਜਗਜੀਤ ਸਿੰਘ ਧਾਲੀਵਾਲ)-ਇਲਾਕੇ ਦੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਹਰਿ ਰਾਇ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਪੋ੍ਰਗਰਾਮ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਪਿੰਡ ਅਲੀਪੁਰ ਦੇ ਕਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ (ਅ) ਵਿਚ ਸ਼ਾਮਿਲ

ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਅਲੀਪੁਰ ਵਿਖੇ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮਹਿਲ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ...

ਪੂਰੀ ਖ਼ਬਰ »

ਤਹਿਸੀਲ 'ਚ ਬਾਥਰੂਮ ਬਣਾਏ ਜਾਣ ਤੇ ਬੈਂਚ ਲਗਾਏ ਜਾਣ ਦੀ ਮੰਗ

ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸਬ ਤਹਿਸੀਲ ਨੂੰ ਮਖੂ ਸ਼ਹਿਰ ਤੋਂ ਇਲਾਵਾ ਕਰੀਬ ਸਵਾ ਸੌ ਪਿੰਡ ਲੱਗਦੇ ਹਨ | ਇਸ ਸਬ ਤਹਿਸੀਲ ਦੀ ਇਮਾਰਤ ਬਣਾਈ ਤਾਂ ਇਸ ਵਿਚ ਕੰਮ ਧੰਦੇ ਆਉਣ ਵਾਲਿਆਂ ਦੇ ਬੈਠਣ ਵਾਸਤੇ ਕੁਰਸੀਆਂ ਨਹੀਂ ਲਗਾਈਆਂ ਗਈਆਂ ਤੇ ਨਾ ਹੀ ਪਬਲਿਕ ਵਾਸਤੇ ...

ਪੂਰੀ ਖ਼ਬਰ »

ਪਿੰਡ ਮੀਹਾਂ ਸਿੰਘ ਵਾਲਾ ਵਿਖੇ ਚੱਲ ਰਹੇ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)- ਪਿੰਡ ਮੀਹਾਂ ਸਿੰਘ ਵਾਲਾ ਵਿਖੇ ਐੱਚ.ਡੀ.ਐਫ.ਸੀ. ਬੈਂਕ ਪਰਿਵਰਤਨ ਅਤੇ ਸ਼੍ਰਮਿਕ ਭਾਰਤੀ ਸੰਸਥਾ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਲਈ ਐੱਚ.ਡੀ.ਐਫ.ਸੀ. ਬੈਂਕ ਦੀ ਸੀ.ਐੱਸ.ਆਰ ਮੈਡਮ ਨੁਸਰਤ ਪਠਾਨ, ਪ੍ਰਬੰਧਕ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਜ਼ੀਰਾ ਤੋਂ ਪਿਉ-ਪੁੱਤ ਨੇ ਦਾਅਵੇਦਾਰੀ ਕੀਤੀ ਪੇਸ਼

ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਪਾਰਟੀਆਂ ਵਲੋਂ ਇੰਚਾਰਜ ਲਗਾ ਕੇ ਜੇਤੂ ਚਿਹਰੇ ਛਾਂਟਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ, ਉੱਥੇ ਪਾਰਟੀ ਵਰਕਰਾਂ ਵਲੋਂ ਵੀ ਟਿਕਟ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਸ੍ਰੀ ਰਾਧਾ ਗੋਵਿੰਦ ਗਊਸ਼ਾਲਾ ਦਾ ਉਦਘਾਟਨ

ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਨੇ ਪਿੰਕੀ ਦਿੱਤਾ ਬਸੰਤ ਪੰਚਮੀ ਦਾ ਪਿੰਡ ਸੂਬਾ ਕਾਹਨ ਚੰਦ ਦੇ ਗਰੀਬ ਪਰਿਵਾਰਾਂ ਨੂੰ ਤੋਹਫ਼ਾ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਖ਼ੁਸ਼ੀਆਂ ਦੇ ਪ੍ਰਤੀਕ ਬਸੰਤ ਤਿਉਹਾਰ ਦੇ ਸ਼ੱੁਭ ਦਿਹਾੜੇ 'ਤੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਸੂਬਾ ਕਾਹਨ ਚੰਦ ਵਿਖੇ ਪੰਜਾਬ ਸਰਕਾਰ ਵਲੋਂ ਗਰੀਬ ਤੇ ...

ਪੂਰੀ ਖ਼ਬਰ »

ਦਰਸ਼ਨ ਕੁਮਾਰ ਆਹੂਜਾ ਆੜ੍ਹਤੀਆ ਐਸੋਸੀਏਸ਼ਨ ਮਖੂ ਦੇ ਪ੍ਰਧਾਨ ਨਿਯੁਕਤ

ਮਖੂ, 10 ਫਰਵਰੀ (ਵਰਿੰਦਰ ਮਨਚੰਦਾ)- ਆੜ੍ਹਤੀਆ ਐਸੋਸੀਏਸ਼ਨ ਮਖੂ ਦੀ ਮੀਟਿੰਗ ਮਹਿੰਦਰ ਮਦਾਨ ਪ੍ਰਧਾਨ ਨਗਰ ਪੰਚਾਇਤ ਮਖੂ ਦੀ ਪ੍ਰਧਾਨਗੀ ਹੇਠ ਸਵ: ਰਮੇਸ਼ ਠੁਕਰਾਲ ਦੀ ਆੜ੍ਹਤ ਦੀ ਦੁਕਾਨ 'ਤੇ ਹੋਈ | ਇਸ ਮੀਟਿੰਗ ਵਿਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ...

ਪੂਰੀ ਖ਼ਬਰ »

45 ਕਿੱਲੋ ਲਾਹਣ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਅਨੁਸਾਰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਪਿੰਡ ਕਾਮਲ ਵਾਲਾ ਚੌਕ ਲਾਗਿਓਾ 45 ਕਿੱਲੋ ਲਾਹਣ ਬਰਾਮਦ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ 'ਚ ਪਹੰੁਚਣਗੇ ਉੱਚ ਕੋਟੀ ਦੇ ਕਥਾਵਾਚਕ ਤੇ ਰਾਗੀ ਜਥੇ- ਭੁੱਲਰ

ਫ਼ਿਰੋਜ਼ਪੁਰ , 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਯਾਦ 'ਚ ਕਰਵਾਏ ਜਾ ਰਹੇ 23 ਅਤੇ 24 ਫਰਵਰੀ ਨੂੰ 26ਵੇਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲਣ ਦੀ ਗੱਲ ਕਰਦਿਆਂ ਵਿਸ਼ਵ ਭਾਈ ...

ਪੂਰੀ ਖ਼ਬਰ »

44 ਚਰਖੜੀਆਂ ਚਾਈਨਾ ਡੋਰ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਜਾਅਲੀ ਬੰਦੇ ਖੜ੍ਹੇ ਕਰ ਕੇ ਜ਼ਮੀਨ ਦੀ ਰਜਿਸ਼ਟਰੀ ਕਰਵਾ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਨੇ ਜ਼ਮੀਨ ਦੀ ਧੋਖੇ ਨਾਲ ਰਜਿਸਟਰੀ ਕਰਵਾਉਣ ਵਾਲੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਪੁੱਤਰ ਗੁਰਬੰਤ ਸਿੰਘ ਵਾਸੀ ਭਾਰਤ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਕਰਨ ਵਾਲੇ ਪਟਵਾਰੀ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜੰਗਲਾਤ ਮਹਿਕਮੇ ਦੀ ਜ਼ਮੀਨ ਦੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਕੇ ਪ੍ਰਾਈਵੇਟ ਆਦਮੀਆਂ ਦੇ ਨਾਂਅ ਚੜ੍ਹਾਉਣ ਵਾਲੇ ਪਟਵਾਰੀ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਪੈਂਦੀ ਦਾਣਾ ਮੰਡੀ ਲਾਗੇ ਚਾਰ ਅਣਪਛਾਤੇ ਵਿਅਕਤੀ ਇਕ ਮੋਟਰਸਾਈਕਲ ਸਵਾਰ ਨੂੰ ਘੇਰ ਕੇ ਉਸ ਦਾ ਸੀ. ਡੀ. ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ.05ਏ.ਜੇ.-4265 ਨੂੰ ਖੋਹ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੀ ਆਵਾ ਬਸਤੀ ਅੰਦਰ ਆਜ਼ਾਦ ਡੇਅਰੀ ਲਾਗਿਓਾ ਸੀ.ਆਈ.ਏ. ਸਟਾਫ਼ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX