ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਖ਼ੁਸ਼ੀਆਂ ਦਾ ਪ੍ਰਤੀਕ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਬਣ ਚੁੱਕੇ ਬਸੰਤ ਤਿਉਹਾਰ ਨੂੰ ਫ਼ਿਰੋਜ਼ਪੁਰ ਅੰਦਰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਦੇਸ਼-ਵਿਦੇਸ਼ ਅਤੇ ਦੂਰ-ਦੁਰਾਡੇ ਤੋਂ ਆਏ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਾਬੰਦੀ ਦੇ ਬਾਵਜੂਦ ਵੀ ਬਾਜ਼ਾਰਾਂ 'ਚ ਜਿੱਥੇ ਪਲਾਸਟਿਕ ਨੁਮਾ ਚਾਈਨਾ ਡੋਰ ਖ਼ੂਬ ਉੱਡੀ, ਉੱਥੇ ਕੱਟਣ ਬਾਅਦ ਸੜਕਾਂ 'ਤੇ ਡਿੱਗੀ ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਕੀ ਵਿਅਕਤੀ ਜ਼ਖ਼ਮੀ ਹੋ ਗਏ | ਇੰਦਰਜੀਤ ਸਪੁੱਤਰ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਖੇਤਰ 'ਚ ਵਹਿੰਦੇ ਸਤਲੁਜ ਦਰਿਆ ਵਿਚੋਂ ਹਿੰਦ-ਪਾਕਿ ਸਰਹੱਦ 'ਤੇ ਸਥਿਤ ਚੌਕੀ ਪੁਰਾਣੀ ਮੁਹੰਮਦੇ ਵਾਲਾ ਲਾਗਿਓਾ ਪਾਕਿਸਤਾਨ ਤੋਂ ਆਈ ਇਕ ਲੱਕੜ ਦੀ ਪੁਰਾਣੀ ਕਿਸ਼ਤੀ ਬਰਾਮਦ ਹੋਈ ਹੈ, ਜੋ ਪਾਕਿਸਤਾਨ ਵਾਲੇ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਗੈਂਗਸਟਰਾਂ ਵਲੋਂ ਨਾਜਾਇਜ਼ ਢੰਗ ਨਾਲ ਰੱਖੇ ਗਏ ਮੋਬਾਈਲ ਫੋਨਾਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ...
ਤਲਵੰਡੀ ਭਾਈ, 10 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਇੱਥੋਂ ਦੀ ਢਿੱਲੋਂ ਬਸਤੀ ਵਿਖੇ ਜੀਓ ਕੰਪਨੀ ਵਲੋਂ ਟਾਵਰ ਲਗਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਥਾਨਿਕ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਤਹਿਤ ਉਕਤ ਖੇਤਰ ਦੇ ਇਕੱਤਰ ਹੋਏ ਵਸਨੀਕਾਂ ਵਲੋਂ ਸਥਾਨਕ ਨਗਰ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਚੱਕ ਟਿੱਬੀ ਰੰਗਾ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਮਖੂ ਵਿਖੇ ਇਲਾਜ ...
ਮੰਡੀ ਅਰਨੀ ਵਾਲਾ , 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੰਥ ਅਤੇ ਪੰਜਾਬ ਪੱਖੀ ਸੋਚ ਰੱਖਣ ਵਾਲੇ ਆਗੂ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਆਗੂਆਂ ਦਾ ਟਕਸਾਲੀ ਦਲ ਵਿਚ ਸ਼ਾਮਿਲ ਹੋਣਾ ਇੱਕ ਸ਼ੁੱਭ ਸੰਕੇਤ ਹੈ | ਇਨ੍ਹਾਂ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜਪੁਰ ਦੇ ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣੀ ਸਬਜ਼ੀ ਮੰਡੀ ਨੇੜੇ ਬਗ਼ਦਾਦੀ ਗੇਟ ਲਾਗਿਓਾ ਇਕ ਔਰਤ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ...
ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਗੰਨੇ ਦੀ ਫ਼ਸਲ ਦੀ ਕਟਾਈ, ਸਫ਼ਾਈ ਤੇ ਲਦਾਈ ਨੂੰ ਲੈ ਕੇ ਸਹਿਕਾਰਤਾ ਵਿਭਾਗ ਦੇ ਸ਼ੂਗਰ ਫੈਡ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸੁਖਾਲਾ ਕਰਨ ਲਈ ਪਿੰਡ ਸਿੰਘ ਪੁਰਾ ਵਿਖੇ ਸ਼ੂਗਰ ਮਿੱਲ ਫ਼ਾਜ਼ਿਲਕਾ ਵੱਲੋਂ ਕੇਨ ਹਾਰਵੈਸਟਰ ...
ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਇਕ ਨਿੱਜੀ ਬੈਂਕ ਦੇ ਕਰਮਚਾਰੀ ਨਾਲ ਕੁੱਟਮਾਰ ਤੋਂ ਬਾਅਦ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਲੁਟੇਰੇ ਫ਼ਰਾਰ ਹੋ ਗਏ | ਪੀੜਤ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ | ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ...
ਖੂਈਆਂ ਸਰਵਰ, 10 ਫਰਵਰੀ (ਜਗਜੀਤ ਸਿੰਘ ਧਾਲੀਵਾਲ)-ਇਲਾਕੇ ਦੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਹਰਿ ਰਾਇ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਪੋ੍ਰਗਰਾਮ ਦੌਰਾਨ ਸ੍ਰੀ ਗੁਰੂ ...
ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਨਗਰ ਕੌਾਸਲ ਵਲੋਂ ਚਲਾਏ ਸਫ਼ਾਈ ਅਭਿਆਨ ਦੇ ਤਹਿਤ ਸ਼ਹਿਰ ਦੀਆਂ ਮੁੱਖ 6 ਸੜਕਾਂ ਦੀ ਸਾਫ਼ ਸਫ਼ਾਈ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਕੌਾਸਲ ਦੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਅਤੇ ਜਗਦੀਪ ਅਰੋੜਾ ਨੇ ...
ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਵੈਦਿਕ ਸਿੱਖਿਆ ਪ੍ਰੀਸ਼ਦ ਫ਼ਾਜ਼ਿਲਕਾ ਵੱਲੋਂ ਆਯੋਜਿਤ ਸਥਾਨਕ ਗੋਪੀ ਚੰਦ ਆਰੀਆ ਕਾਲਜ ਵਿਖੇ ਕਾਲਜ ਪੱਧਰੀ ਵਾਤਾਵਰਨ ਬਚਾਓ ਪ੍ਰੀਖਿਆ ਵਿਚ ਚੰਗੇ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰੀਸ਼ਦ ਵੱਲੋਂ ...
ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੰਦਰ ਬਤੌਰ ਡਿਪਟੀ ਚੀਫ਼ ਇੰਜੀਨੀਅਰ ਡਵੀਜ਼ਨ ਸਰਕਲ ਫ਼ਿਰੋਜ਼ਪੁਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਇੰਜ: ਐਮ.ਪੀ. ਐੱਸ ਢਿੱਲੋਂ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਮੁੱਖ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ: ਮਨਜੀਤ ਸਿੰਘ ਨੇ ਕਾਰਜ ਭਾਗ ਅੱਜ ਸੰਭਾਲ ਲਿਆ ਹੈ | ਉਹ ਪਹਿਲਾਂ ਮੋਗਾ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸਨ | ਤਬਾਦਲੇ ਉਪਰੰਤ ...
ਫ਼ਿਰੋਜ਼ਪੁਰ, 10 ਫ਼ਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਕਬੱਡੀ ਕੱਪ ਵਜੀਦਪੁਰ ਵਿਖੇ ਕਬੱਡੀ ਖਿਡਾਰੀਆਂ ਨੰੂ ਆਸ਼ੀਰਵਾਦ ਦਿੰਦਿਆਂ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ...
ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿਖੇ ਇਸ ਦੇ ਮੁਖੀ ਹਰਦੀਪ ਦੀ ਅਗਵਾਈ ਹੇਠ ਐਨ.ਐੱਸ.ਐੱਸ ਅਫ਼ਸਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਵੱਲੋਂ ਐਨ.ਐੱਸ.ਐੱਸ ਵਲੰਟੀਅਰਾਂ ਨਾਲ ਮਿਲ ਕੇ ਇੱਕ ਰੋਜ਼ਾ ਕੈਂਪ ਲਗਾਇਆ ਗਿਆ | ਇਸ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਮੁਹੱਈਆ ਕਰਵਾ ਕੇ ਸਕੂਲ ਆਉਣ-ਜਾਣ ਦੀ ਵੱਡੀ ਸਹੂਲਤ ਦੇਣ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤੂਤ ਵਿਖੇ ਖੇਡਾਂ, ਸਿੱਖਿਆ ਅਤੇ ਸੱਭਿਆਚਾਰਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਮੁਖੀ ਸਤਵਿੰਦਰ ਸਿੰਘ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕੇ ਦੇ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਤੂਤ ਮੈਂਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ, ਜਿਨ੍ਹਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੂਤ ਦੀਆਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੀ ਵੰਡੇ | ਸਕੂਲ ਵਲੋਂ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਿੰਦਰ ਸਿੰਘ, ਸੁਖਵਿੰਦਰ ਸਿੰਘ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਈ.ਈ.ਓ. ਗੁਰਿੰਦਰ ਸਿੰਘ ਬਰਾੜ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਪੰਚ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਡੀ.ਓ. ਹਰਿੰਦਰ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ 'ਤੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਦੁਨੀਆ 'ਚ ਤਰੱਕੀ ਦਾ ਇਕੋ-ਇਕ ਰਸਤਾ ਸਿੱਖਿਅਤ ਹੋਣਾ ਹੈ, ਜਿਸ ਨਾਲ ਮਨੁੱਖ ਹਰ ਖੇਤਰ 'ਚ ਵੱਡੀਆਂ ਪ੍ਰਾਪਤੀਆਂ ਕਰ ਸਕਦਾ ਹੈ | ਖੇਡਾਂ ਅਤੇ ਸਿੱਖਿਆ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਜਸਮੇਲ ਸਿੰਘ ਲਾਡੀ ਗਹਿਰੀ ਨੇ ਕਿਹਾ ਕਿ ਪਿੰਡ ਅਤੇ ਸਕੂਲ ਦੇ ਬਹੁਪੱਖੀ ਵਿਕਾਸ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਬੱਚਿਆਂ ਵਡਮੁੱਲੀ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਓ | ਇਸ ਮੌਕੇ ਲਛਮਣ ਸਿੰਘ ਪੰਚ, ਰੇਸ਼ਮ ਸਿੰਘ ਪੰਚ, ਅਲਬੇਲ ਸਿੰਘ ਪੰਚ, ਪਿ੍ਥੀ ਸਿੰਘ ਪੰਚ, ਸੇਵਾ ਸਿੰਘ, ਗੁਰਚਰਨ ਸਿੰਘ ਪੰਚ, ਕੁਲਜੀਤ ਸਿੰਘ, ਹਰਨੇਕ ਸਿੰਘ, ਸੁਖਚੈਨ ਸਿੰਘ, ਮਨਜੀਤ ਸਿੰਘ, ਜਗਮੋਹਨ ਸਿੰਘ, ਜਸਵੀਰ ਸਿੰਘ, ਮਾਸਟਰ ਜਸਵੀਰ ਸਿੰਘ, ਮਾਸਟਰ ਸਤਵਿੰਦਰ ਸਿੰਘ, ਯੂਥ ਐਾਡ ਸਪੋਰਟਸ ਸੈੱਲ ਦੇ ਵਾਈ ਚੇਅਰਮੈਨ ਮਨਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸ਼ੇਰ ਸਿੰਘ ਗਹਿਰੀ, ਗੁਰਜੀਤ ਸਿੰਘ ਸਿੱਧੂ ਸਰਪੰਚ, ਜਗਜੀਤ ਸਿੰਘ ਟਿੱਬੀ, ਹਰਜਿੰਦਰ ਸਿੰਘ ਸਾਬ ਪ੍ਰਧਾਨ ਯੂਥ ਕਾਂਗਰਸ, ਡਾ: ਪਵਨ ਆਦਿ ਇਲਾਕਾ ਨਿਵਾਸੀ ਮੌਜੂਦ ਸਨ |
ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਵਲੋਂ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 50 ਵਿਦਿਆਰਥਣਾਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥਣਾਂ ਨੇ ਕੈਂਪਸ ਦੀ ਸਾਫ਼-ਸਫ਼ਾਈ ...
ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਕਾਲਾ ਟਿੱਬਾ ਵਿਖੇ ਵਿਦਿਆਰਥਣਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਇਸ ਮੌਕੇ ਡਾ: ਮਨੋਜ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੇ ਪੇਟ ...
ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ)- ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਅਧਿਆਪਕਾਂ ਵਲੋਂ ਪੀਲੇ ਰੰਗ ਦੇ ਕੱਪੜੇ, ਪੀਲੇ ਰੰਗ ਦੇ ...
ਮਖੂ, 10 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਸਾਲਾਨਾ ਜੋੜ ਮੇਲੇ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਫ਼ਤਿਹਗੜ੍ਹ ਸਭਰਾ ਵਲੋਂ ਅੱਖਾਂ, ਦੰਦਾਂ ਅਤੇ ਹੱਡੀਆਂ ਦਾ ਮੁਫ਼ਤ ਮੈਡੀਕਲ ਕੈਂਪ ਫ਼ਤਿਹਗੜ੍ਹ ਸਭਰਾ ...
ਮੱਲਾਂਵਾਲਾ, 10 ਫਰਵਰੀ (ਗੁਰਦੇਵ ਸਿੰਘ)-ਪਿੰਡ ਅਲੀ ਵਾਲਾ ਵਿਖੇ ਸ਼ਹੀਦ ਰਾਜਨ ਨਸੀਬ ਸਿੰਘ ਭੁੱਲਰ ਯੂਥ ਕਲੱਬ ਅਲੀ ਵਾਲਾ ਵਲੋਂ ਸਾਲਾਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਸੂਬਾ ਸਿੰਘ ਭੁੱਲਰ ਪ੍ਰਧਾਨ ਅਤੇ ਪ੍ਰਗਟ ਸਿੰਘ ਭੁੱਲਰ ਨੇ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੀ ਆਵਾ ਬਸਤੀ ਅੰਦਰ ਆਜ਼ਾਦ ਡੇਅਰੀ ਲਾਗਿਓਾ ਸੀ.ਆਈ.ਏ. ਸਟਾਫ਼ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜੰਗਲਾਤ ਮਹਿਕਮੇ ਦੀ ਜ਼ਮੀਨ ਦੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਕੇ ਪ੍ਰਾਈਵੇਟ ਆਦਮੀਆਂ ਦੇ ਨਾਂਅ ਚੜ੍ਹਾਉਣ ਵਾਲੇ ਪਟਵਾਰੀ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਪੈਂਦੀ ਦਾਣਾ ਮੰਡੀ ਲਾਗੇ ਚਾਰ ਅਣਪਛਾਤੇ ਵਿਅਕਤੀ ਇਕ ਮੋਟਰਸਾਈਕਲ ਸਵਾਰ ਨੂੰ ਘੇਰ ਕੇ ਉਸ ਦਾ ਸੀ. ਡੀ. ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ.05ਏ.ਜੇ.-4265 ਨੂੰ ਖੋਹ ਕੇ ਫ਼ਰਾਰ ਹੋ ਗਏ | ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਨੇ ਜ਼ਮੀਨ ਦੀ ਧੋਖੇ ਨਾਲ ਰਜਿਸਟਰੀ ਕਰਵਾਉਣ ਵਾਲੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਪੁੱਤਰ ਗੁਰਬੰਤ ਸਿੰਘ ਵਾਸੀ ਭਾਰਤ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਅਨੁਸਾਰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਪਿੰਡ ਕਾਮਲ ਵਾਲਾ ਚੌਕ ਲਾਗਿਓਾ 45 ਕਿੱਲੋ ਲਾਹਣ ਬਰਾਮਦ ਕੀਤੀ ਗਈ | ਉਨ੍ਹਾਂ ...
ਫ਼ਿਰੋਜ਼ਪੁਰ , 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਯਾਦ 'ਚ ਕਰਵਾਏ ਜਾ ਰਹੇ 23 ਅਤੇ 24 ਫਰਵਰੀ ਨੂੰ 26ਵੇਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲਣ ਦੀ ਗੱਲ ਕਰਦਿਆਂ ਵਿਸ਼ਵ ਭਾਈ ...
ਮਖੂ, 10 ਫਰਵਰੀ (ਵਰਿੰਦਰ ਮਨਚੰਦਾ)- ਆੜ੍ਹਤੀਆ ਐਸੋਸੀਏਸ਼ਨ ਮਖੂ ਦੀ ਮੀਟਿੰਗ ਮਹਿੰਦਰ ਮਦਾਨ ਪ੍ਰਧਾਨ ਨਗਰ ਪੰਚਾਇਤ ਮਖੂ ਦੀ ਪ੍ਰਧਾਨਗੀ ਹੇਠ ਸਵ: ਰਮੇਸ਼ ਠੁਕਰਾਲ ਦੀ ਆੜ੍ਹਤ ਦੀ ਦੁਕਾਨ 'ਤੇ ਹੋਈ | ਇਸ ਮੀਟਿੰਗ ਵਿਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਖ਼ੁਸ਼ੀਆਂ ਦੇ ਪ੍ਰਤੀਕ ਬਸੰਤ ਤਿਉਹਾਰ ਦੇ ਸ਼ੱੁਭ ਦਿਹਾੜੇ 'ਤੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਸੂਬਾ ਕਾਹਨ ਚੰਦ ਵਿਖੇ ਪੰਜਾਬ ਸਰਕਾਰ ਵਲੋਂ ਗਰੀਬ ਤੇ ...
ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...
ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਪਾਰਟੀਆਂ ਵਲੋਂ ਇੰਚਾਰਜ ਲਗਾ ਕੇ ਜੇਤੂ ਚਿਹਰੇ ਛਾਂਟਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ, ਉੱਥੇ ਪਾਰਟੀ ਵਰਕਰਾਂ ਵਲੋਂ ਵੀ ਟਿਕਟ ...
ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)- ਪਿੰਡ ਮੀਹਾਂ ਸਿੰਘ ਵਾਲਾ ਵਿਖੇ ਐੱਚ.ਡੀ.ਐਫ.ਸੀ. ਬੈਂਕ ਪਰਿਵਰਤਨ ਅਤੇ ਸ਼੍ਰਮਿਕ ਭਾਰਤੀ ਸੰਸਥਾ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਲਈ ਐੱਚ.ਡੀ.ਐਫ.ਸੀ. ਬੈਂਕ ਦੀ ਸੀ.ਐੱਸ.ਆਰ ਮੈਡਮ ਨੁਸਰਤ ਪਠਾਨ, ਪ੍ਰਬੰਧਕ ...
ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸਬ ਤਹਿਸੀਲ ਨੂੰ ਮਖੂ ਸ਼ਹਿਰ ਤੋਂ ਇਲਾਵਾ ਕਰੀਬ ਸਵਾ ਸੌ ਪਿੰਡ ਲੱਗਦੇ ਹਨ | ਇਸ ਸਬ ਤਹਿਸੀਲ ਦੀ ਇਮਾਰਤ ਬਣਾਈ ਤਾਂ ਇਸ ਵਿਚ ਕੰਮ ਧੰਦੇ ਆਉਣ ਵਾਲਿਆਂ ਦੇ ਬੈਠਣ ਵਾਸਤੇ ਕੁਰਸੀਆਂ ਨਹੀਂ ਲਗਾਈਆਂ ਗਈਆਂ ਤੇ ਨਾ ਹੀ ਪਬਲਿਕ ਵਾਸਤੇ ...
ਜ਼ੀਰਾ, 10 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਅਲੀਪੁਰ ਵਿਖੇ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮਹਿਲ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX