ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 2 hours ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 2 hours ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 2 hours ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 3 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 3 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 3 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 3 hours ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 4 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 4 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 minute ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 5 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਬਠਿੰਡਾ /ਮਾਨਸਾ

ਲੜਾਈ ਵਿਚ ਅਕਾਲੀ ਤੇ ਕਾਂਗਰਸੀ ਧਿਰਾਂ ਦੇ ਤਿੰਨ ਲੋਕ ਜ਼ਖ਼ਮੀ, ਸਾਬਕਾ ਅਕਾਲੀ ਸਰਪੰਚ ਨੇ ਹਮਲੇ ਦੇ ਦੋਸ਼ ਲਾਏ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਚ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀਆਂ ਵਿਚ ਅਕਾਲੀ ਦਲ ਦਾ ਇੱਕ ਸਾਬਕਾ ਸਰਪੰਚ ਤੇ ਇੱਕ ਕਾਂਗਰਸੀ ਆਗੂ ਸ਼ਾਮਿਲ ਹੈ | ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਭੂਤਰੇ ਢੱਠੇ ਨੇ ਰੇਲਵੇ ਫਾਟਕ ਤੋੜਿਆ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਅੱਜ ਇੱਕ ਭੂਤਰੇ ਢੱਠੇ ਨੇ ਰਾਮਾਂ ਮੰਡੀ ਦੇ ਬਾਘਾ ਵਾਲੇ ਬੰਦ ਪਏ ਰੇਲਵੇ ਫਾਟਕ ਵਾਲੀਆਂ ਲੋਹੇ ਦੀਆਂ ਪਾਈਪਾਂ ਤੋੜ ਦਿੱਤੀਆਂ | ਅੱਜ ਉਸ ਸਮੇਂ ਇਥੇ ਇਕ ਵੱਡੀ ਘਟਨਾ ਵਾਪਰਦੀ ਵਾਪਰਦੀ ਬੱਚ ਗਈ ਜਿਸ ਸਮੇਂ ਸਿਰਸਾ-ਬਠਿੰਡਾ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ ਡੈਜ਼ਲਿੰਗ ਸਟਾਰ ਕੰਪੀਟੀਸ਼ਨ

ਲਹਿਰਾ ਮੁਹੱਬਤ, 10 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) 'ਚ ਡੈਜ਼ਲਿੰਗ ਸਟਾਰ ਕੰਪੀਟੀਸ਼ਨ ਧੂਮ-ਧਾਮ ਨਾਲ ਮਨਾਇਆ | ਡੈਜ਼ਲਿੰਗ ਸਟਾਰ ਕੰਪੀਟੀਸ਼ਨ ਪਲੇਅਗਰੂਪ ਤੋਂ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਅਧੂਰੀ ਪਾਈਪ ਲਾਈਨ ਚਾਲੂ ਕਰਨ ਲਈ ਬਠਿੰਡਾ-ਮਾਨਸਾ ਸੜਕ ਜਾਮ

ਮੌੜ ਮੰਡੀ, ਕੋਟ ਫੱਤਾ 10 ਫਰਵਰੀ (ਲਖਵਿੰਦਰ ਸਿੰਘ ਮੌੜ, ਗੁਰਜੀਤ ਸਿੰਘ ਕਮਾਲੂ, ਰਣਜੀਤ ਸਿੰਘ ਬੁਟਰ)-ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਭਾਈ ਬਖਤੌਰ ਨਜ਼ਦੀਕ ਬਠਿੰਡਾ-ਮਾਨਸਾ ਸੜਕ 'ਤੇ ਧਰਨਾ ਲਗਾ ਕੇ ਹਾਈ ਵੇ ਰਸਤਾ ਜਾਮ ਕੀਤਾ ਗਿਆ | ਯੂਨੀਅਨ ਆਗੂਆਂ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਪੁਲਿਸ ਪ੍ਰਸ਼ਾਸਨ ਦੇ ਲੱਖ ਦਾਅਵਿਆਂ ਦੇ ਬਾਵਜੂਦ ਨਗਰ ਵਿਚ ਬਸੰਤ ਪੰਚਮੀ ਦੇ ਮੌਕੇ ਅੱਜ ਖੁੱਲ ਕੇ ਵੇਚੀ ਗਈ 'ਚਾਈਨਾ ਡੋਰ' ਦੀ ਬਦੌਲਤ ਅੱਜ ਨੇੜਲੇ ਪਿੰਡ ਦਾ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਭੂਤਰੇ ਢੱਠੇ ਨੇ ਰੇਲਵੇ ਫਾਟਕ ਤੋੜਿਆ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਅੱਜ ਇੱਕ ਭੂਤਰੇ ਢੱਠੇ ਨੇ ਰਾਮਾਂ ਮੰਡੀ ਦੇ ਬਾਘਾ ਵਾਲੇ ਬੰਦ ਪਏ ਰੇਲਵੇ ਫਾਟਕ ਵਾਲੀਆਂ ਲੋਹੇ ਦੀਆਂ ਪਾਈਪਾਂ ਤੋੜ ਦਿੱਤੀਆਂ | ਅੱਜ ਉਸ ਸਮੇਂ ਇਥੇ ਇਕ ਵੱਡੀ ਘਟਨਾ ਵਾਪਰਦੀ ਵਾਪਰਦੀ ਬੱਚ ਗਈ ਜਿਸ ਸਮੇਂ ਸਿਰਸਾ-ਬਠਿੰਡਾ ...

ਪੂਰੀ ਖ਼ਬਰ »

ਪਿੰਡ ਬਹਿਮਣ ਜੱਸਾ ਸਿੰਘ ਵਾਸੀਆਂ ਨੇ ਨਹਿਰੀ ਪਾਣੀ ਦੀ ਘਾਟ ਤੇ ਰਜਵਾਹੇ ਵਿਚ ਨਾਜਾਇਜ਼ ਮੋਘਿਆਂ ਨੂੰ ਲੈ ਕੇ ਸਰਕਾਰ ਤੇ ਨਹਿਰੀ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਸੀਂਗੋ ਮੰਡੀ, 10 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਬਹਿਮਣ ਜੱਸਾ ਸਿੰਘ ਵਾਲਾ ਦੇ ਕਿਸਾਨਾਂ ਨੇ ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਕੇ ਪਿੰਡ ਵਾਸੀਆਂ ਨੇ ਨਹਿਰੀ ਵਿਭਾਗ ਦੀ ਰਲੀਮਿਲੀ ਭੁਗਤ ਨਾਲ ...

ਪੂਰੀ ਖ਼ਬਰ »

ਬਿਜਲੀ ਦੇ ਕੱਟੇ ਕੁਨੈਕਸ਼ਨ ਬਕਾਏ ਮੁਆਫ਼ ਕਰ ਕੇ ਜੋੜੇ ਜਾਣ ਦੀ ਮੰਗ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਬੀਤੇ ਕੁੱਝ ਮਹੀਨੇ ਪਹਿਲਾ ਪਾਵਰਕਾਮ ਵਿਭਾਗ ਵੱਲੋਂ 40 ਦੇ ਕਰੀਬ ਖਪਤਕਾਰਾਂ ਵੱਲ 14 ਲੱਖ ਰੁਪਏ ਦੇ ਲੱਗਭੱਗ ਬਕਾਇਆ ਹੋਣ ਕਾਰਨ ਉਹਨਾਂ ਨੂੰ ਡਿਫਾਲਟਰ ਕਰਾਰ ਦੇ ਕੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ | ਸ਼ਹਿਰ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਦੇ ਦੋਸ਼ ਹੇਠ ਦੋ ਨਾਮਜ਼ਦ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)- ਚਾਈਨਾਂ ਡੋਰ ਦੇ ਵੇਚਣ ਅਤੇ ਵਰਤੋਂ ਕਰਨ 'ਤੇ ਜਿਲ੍ਹਾ ਮੈਜਿਸਟਰੇਟ ਵਲੋਂ ਲਾਈ ਗਈ ਸਖਤ ਪਾਬੰਦੀ ਤਹਿਤ ਸੀਆਈਏ ਸਟਾਫ-1 ਦੇ ਐਸ .ਆਈ ਹਰਜੀਵਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਬਸੰਤ ਪੰਚਮੀਂ ਤੋਂ ਐਨ ਇੱਕ ਦਿਨ ...

ਪੂਰੀ ਖ਼ਬਰ »

5 ਗਰਾਮ ਚਿੱਟੇ ਸਮੇਤ ਇੱਕ ਕਾਬੂ

ਸੰਗਤ ਮੰਡੀ, 10 ਫਰਵਰੀ (ਅੰਮਿ੍ਤਪਾਲ ਸ਼ਰਮਾ/ ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਨੇੜੇ ਇੱਕ ਵਿਅਕਤੀ ਨੂੰ 5 ਗਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ | ਸਬ-ਇੰਸਪੈਕਟਰ ਬਲਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ਨੇ ਖ਼ੂਬ ਉਡਾਏ ਪਤੰਗ

ਬਠਿੰਡਾ, 10 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਸੰਤ ਪੰਚਮੀ ਦੇ ਤਿਉਹਾਰ ਜ਼ਿਲੇ੍ਹ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ | ਦਿਨ ਚੜ੍ਹਦਿਆਂ ਹੀ ਬਠਿੰਡਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਪਤੰਗਬਾਜ਼ਾਂ ਨੇ ਘਰਾਂ ਦੀਆਂ ਛੱਤਾਂ, ਗਲੀਆਂ ਅਤੇ ਖ਼ਾਲੀ ਪਏ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਰਾਮਪੁਰਾ ਫੂਲ, 10 ਫਰਵਰੀ (ਗੁਰਮੇਲ ਸਿੰਘ ਵਿਰਦੀ)-ਸ਼ਹਿਰ ਦੀ ਨਿਊ ਭਗਤ ਸਿੰਘ ਕਾਲੋਨੀ ਦੇ ਇਕ ਨੌਜਵਾਨ ਦੁਆਰਾ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਤਹਿਤ ਪ੍ਰਦੀਪ ਕੁਮਾਰ 21 ਸਾਲ ਪੁੱਤਰ ਸੰਤ ਰਾਮ ਵਾਸੀ ਨਿਊ ਭਗਤ ਸਿੰਘ ਕਾਲੋਨੀ ਨੇ ਨਹਿਰੀ ਵਿਸ਼ਰਾਮ ਘਰ ਦੇ ਪਿਛਲੇ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸੀ ਟਿਕਟ ਲਈ ਨੌਜਵਾਨ ਅਮਨਦੀਪ ਸ਼ਰਮਾ ਨੇ ਪੇਸ਼ ਕੀਤੀ ਦਾਅਵੇਦਾਰੀ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਦੀ ਆਹਟ ਦੇ ਨਾਲ ਹੀ ਜਿੱਥੇ ਸਿਆਸੀ ਗਤੀਵਿਧੀਆਂ ਨੇ ਤੇਜ਼ੀ ਫੜਨੀ ਸ਼ੁਰੂ ਕਰ ਦਿੱਤੀ ਹੈ ਉੱਥੇ ਟਿਕਟਾਂ ਦੇ ਦਾਅਵੇਦਾਰਾਂ ਨੇ ਵੀ ਤਿਆਰੀਆਂ ਖਿੱਚ ਲਈਆਂ ਹਨ ਤੇ ਟਿਕਟਾਂ ਹਾਸਿਲ ਕਰਨ ਲਈ ਸਰਗਰਮ ਹੋ ਗਏ ...

ਪੂਰੀ ਖ਼ਬਰ »

ਪਿੰਡ ਮਾਨਸਾ ਕਲਾਂ ਵਿਚ ਲਗਾਏ ਅੱਖਾਂ ਦੇ ਫ਼੍ਰੀ ਜਾਂਚ ਕੈਂਪ ਵਿਚ 150 ਮਰੀਜ਼ਾਂ ਦੀ ਜਾਂਚ

ਮੌੜ ਮੰਡੀ, 10 ਫਰਵਰੀ (ਗੁਰਜੀਤ ਸਿੰਘ ਕਮਾਲੂ)-ਪਿੰਡ ਮਾਨਸਾ ਕਲਾਂ ਦਸਮੇਸ਼ ਸਪੋਰਟਸ ਕਲੱਬ ਵੱਲੋਂ ਫ਼ਰੀ ਅੱਖਾਂ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਅਜੈਪਾਲ ਸਿੰਘ ਮੱਲੀ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਕੈਂਪ ਵਿਚ 150 ਦੇ ਕਰੀਬ ਅੱਖਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਜੇਲ੍ਹ ਸਟਾਫ਼ ਤੇ ਬੰਦੀਆਂ ਨੂੰ ਮੁਢਲੀ ਸਹਾਇਤਾ ਬਾਰੇ ਮਹੱਤਵ ਪੂਰਨ ਜਾਣਕਾਰੀ ਦਿੱਤੀ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਵਿਖੇ ਸਥਿਤ ਕੇਂਦਰੀ ਸੁਧਾਰ ਘਰ ਬਠਿੰਡਾ ਵਲੋਂ ਜੇਲ੍ਹ ਸਟਾਫ਼ ਅਤੇ ਬੰਦੀਆਂ ਲਈ ਮੁੱਢਲੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਮੁੱਢਲੀ ...

ਪੂਰੀ ਖ਼ਬਰ »

ਕਾਕਾ ਗੁਰਪ੍ਰੀਤ ਸਿੰਘ (ਭਗਤਾ) ਨੂੰ ਦਿੱਤੀ ਅੰਤਿਮ ਸ਼ਰਧਾਂਜਲੀ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਮੁਹਤਬਰ ਸੁਖਦੇਵ ਸਿੰਘ (ਰਿਟਾ. ਕਾਨੂੰਗੋ) ਜਿਨ੍ਹਾਂ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਸਿੰਘ (ਭਗਤਾ) ਬੀਤੇ ਦਿਨ ਆਸਟ੍ਰੇਲੀਆ ਵਿਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਹਲਕੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਭਾਈ ਬਹਿਲੋ ਸਕੂਲ ਦਾ 27ਵਾਂ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 10 ਫਰਵਰੀ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਪੁਰਾਣੀ ਤੇ ਨਾਮਵਰ ਵਿੱਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸਕੂਲ ਵਿਖੇ 27ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਵਲੋਂ ਬਤੌਰ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਟੈਕਸ ਵਸੂਲੀ ਲਈ ਭੇਜੇ ਜਾ ਰਹੇ ਨੋਟਿਸਾਂ ਦਾ ਲਹਿਰਾ ਮੁਹੱਬਤ ਵਾਸੀਆਂ ਵਲੋਂ ਵਿਰੋਧ

ਲਹਿਰਾ ਮੁਹੱਬਤ, 10 ਫਰਵਰੀ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਵਲੋਂ ਨਗਰ ਵਿਚੋਂ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਭੇਜੇ ਜਾ ਰਹੇ ਨੋਟਿਸਾਂ ਦੇ ਵਿਰੋਧ ਵਿਚ ਅੱਜ ਨਗਰ ਵਾਸੀਆਂ ਦਾ ਭਰਵਾਂ ਇਕੱਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅੱਗੇ ...

ਪੂਰੀ ਖ਼ਬਰ »

ਫਿੱਕੀ ਰਹੀ ਬਸੰਤ ਪੰਚਮੀ, ਆਸਮਾਨ 'ਚ ਬਿਰਲੇ ਪਤੰਗ ਹੀ ਉੱਡਦੇ ਵਿਖਾਈ ਦਿੱਤੇ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਜਿਲ੍ਹਾ ਪ੍ਰਸਾਸ਼ਨ ਵਲੋਂ ਚਾਈਨਾਂ ਡੋਰ 'ਤੇ ਲਾਈ ਗਈ ਸਖਤ ਪਾਬੰਦੀ ਕਾਰਨ ਇਲਾਕੇ ਅੰਦਰ ਬਸੰਤ ਪੰਚਮੀ ਦਾ ਤਿਉਂਹਾਰ ਫਿੱਕਾ ਰਿਹਾ | ਪ੍ਰਾਪਤ ਜਾਨਕਾਰੀ ਅਨੁਸਾਰ ਜਿੱਥੇ ਆਮਸਾਨ 'ਚ ਬਿਰਲੇ ਪਤੰਗ ਹੀ ਉਡਦੇ ਵਿਖਾਈ ਦਿੱਤੇ ਉੱਥੇ ...

ਪੂਰੀ ਖ਼ਬਰ »

ਡਾ: ਜੱਖੂ ਨੂੰ ਪੀ. ਏ. ਸੀ. ਮੈਂਬਰ ਬਣਾਉਣ ਦਾ ਸਵਾਗਤ

ਨਥਾਣਾ, 10 ਫਰਵਰੀ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੂੰ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਲਏ ਜਾਣ 'ਤੇ ਪਾਰਟੀ ਵਰਕਰਾਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਈਨਰੀ ਨੇ 130 ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਲਗਾਏ

ਰਾਮਾਂ ਮੰਡੀ, 10 ਫਰਵਰੀ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਮੰਡੀ ਦੇ ਨਜ਼ਦੀਕ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਲੋਂ ਅੱਜ ਪਿੰਡ ਫੁਲੋਖਾਰੀ ਵਿਖੇ ਇਕ ਵਿਸ਼ੇਸ਼ ਮੁਫਤ ਬਨਾਵਟੀ ਅੰਗ ਲਗਾਉਣ ਦਾ ਕੈਂਪ ਲਗਾ ਕੇ 130 ਅਪਾਹਜ ਵਿਅਕਤੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਸੰਘਰਸ਼ੀ ਸਫ਼ਰ ਨੂੰ ਅਲਵਿਦਾ ਆਖ ਗਏ ਕਿਸਾਨ ਆਗੂ ਮਨਜੀਤ ਸਿੰਘ ਭੁੱਚੋ ਖ਼ੁਰਦ ਦਾ ਸ਼ਰਧਾਂਜਲੀ ਸਮਾਗਮ 14 ਨੂੰ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਸੰਘਰਸ਼ੀ ਸਫ਼ਰ ਨੂੰ ਅਲਵਿਦਾ ਆਖ ਗਏ ਕਿਸਾਨੀ ਸੰਘਰਸ਼ਾਂ ਦੇ ਯੋਧੇ ਮਨਜੀਤ ਸਿੰਘ ਭੁੱਚੋ ਖ਼ੁਰਦ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 14 ਫਰਵਰੀ ਨੂੰ ਪਿੰਡ ਭੁੱਚੋ ਖ਼ੁਰਦ ਦੇ ਗੁਰੂ ਘਰ ਵਿਖੇ ਹੋਵੇਗਾ | ਜ਼ਿੰਦਗੀ ਦੇ 19 ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 18 ਦੇ ਲੁਧਿਆਣਾ ਧਰਨੇ ਸਬੰਧੀ ਪਿੰਡਾਂ 'ਚ ਤਿਆਰੀ ਰੈਲੀਆਂ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 18 ਫਰਵਰੀ ਨੂੰ ਲੁਧਿਆਣਾ ਦੀ ਲੀਡ ਬੈਂਕ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ...

ਪੂਰੀ ਖ਼ਬਰ »

'ਆਪ' ਨੇ ਗੁਰਦਾਸ ਨੂੰ ਬਣਾਇਆ ਯੂਥ ਵਿੰਗ ਮਾਲਵਾ ਜ਼ੋਨ-1 ਦਾ ਮੀਤ ਪ੍ਰਧਾਨ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਨੇ ਇਲਾਕੇ ਦੇ ਮਿਹਨਤੀ ਨੌਜਵਾਨ ਬਿਕਰਮਜੀਤ ਸਿੰਘ ਉਰਫ਼ ਗੁਰਦਾਸ ਚੱਕ ਬਖ਼ਤੂ ਨੂੰ ਯੂਥ ਵਿੰਗ ਮਾਲਵਾ ਜ਼ੋਨ-1 ਦਾ ਮੀਤ ਪ੍ਰਧਾਨ ਬਣਾਇਆ ਹੈ | ਇਸ ਦੇ ਨਾਲ ਹੀ ਇਲਾਕੇ ਦੇ ਨੌਜਵਾਨ ਵਰਗ ਵਿਚ ਕਾਫ਼ੀ ...

ਪੂਰੀ ਖ਼ਬਰ »

ਪਿੰਡਾਂ ਵਿਚ ਵੀ ਧੂਮ-ਧਾਮ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਸੀਂਗੋ ਮੰਡੀ, 10 ਫਰਵਰੀ (ਪਿ੍ੰਸ ਸੌਰਭ ਗਰਗ)-ਸਰਦ ਰੁੱਤ ਦੇ ਅੰਤਲੇ ਪੜਾਅ 'ਤੇ ਮੰਨਿਆ ਜਾਂਦਾ ਬਸੰਤ ਪੰਚਮੀ ਦਾ ਸ਼ੁੱਭ ਦਿਹਾੜਾ ਪਿੰਡਾਂ ਵਿਚ ਬੜੇ ਜੋਸ਼ੋ ਖਰੋਸ਼ ਨਾਲ ਮਨਾਈ | ਬੱਚਿਆਂ ਵਲੋਂ ਜਿੱਥੇ ਸਵੇਰ ਤੋਂ ਦੁਕਾਨਦਾਰਾਂ ਤੋਂ ਪਤੰਗ ਖ਼ਰੀਦਣ ਤੇ ਪਤੰਗ ਉਡਾਉਣ ਦਾ ...

ਪੂਰੀ ਖ਼ਬਰ »

ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 55ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

'ਆਪ' ਨੇ ਗੁਰਦਾਸ ਨੂੰ ਬਣਾਇਆ ਯੂਥ ਵਿੰਗ ਮਾਲਵਾ ਜ਼ੋਨ-1 ਦਾ ਮੀਤ ਪ੍ਰਧਾਨ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਨੇ ਇਲਾਕੇ ਦੇ ਮਿਹਨਤੀ ਨੌਜਵਾਨ ਬਿਕਰਮਜੀਤ ਸਿੰਘ ਉਰਫ਼ ਗੁਰਦਾਸ ਚੱਕ ਬਖ਼ਤੂ ਨੂੰ ਯੂਥ ਵਿੰਗ ਮਾਲਵਾ ਜ਼ੋਨ-1 ਦਾ ਮੀਤ ਪ੍ਰਧਾਨ ਬਣਾਇਆ ਹੈ | ਇਸ ਦੇ ਨਾਲ ਹੀ ਇਲਾਕੇ ਦੇ ਨੌਜਵਾਨ ਵਰਗ ਵਿਚ ਕਾਫ਼ੀ ...

ਪੂਰੀ ਖ਼ਬਰ »

ਫ਼੍ਰੀ ਲੀਗਲ ਏਡ ਕੈਂਪ ਦੌਰਾਨ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਕੀਤਾ ਜਾਗਰੂਕ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਏ.ਡੀ.ਆਰ. ਸੈਂਟਰ ਬਠਿੰਡਾ ਵਲੋਂ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਫ਼ਰੀ ਲੀਗਲ ਏਡ ਕਾੈਪ ਲਗਾਏ ਜਾ ਰਹੇ ਹਨ | ਫ਼ਰੀ ਲੀਗਲ ਏਡ ...

ਪੂਰੀ ਖ਼ਬਰ »

ਬਸੰਤ ਮੌਕੇ ਧੜੱਲੇ ਨਾਲ ਵਿਕੀ ਪਲਾਸਟਿਕ ਦੀ ਬਣੀ ਪਾਬੰਦੀਸ਼ੁਦਾ ਚਾਈਨਾ ਡੋਰ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਖੁਸ਼ਗਵਾਰ ਤੇ ਸੁਹਾਵਣੇ ਮੌਸਮ ਦੇ ਪ੍ਰਤੀਕ ਤਿਉਹਾਰ ਬਸੰਤ ਮੌਕੇ ਗੰਦੇ-ਮੰਦੇ ਪਲਾਸਟਿਕ ਦੀ ਬਣੀ ਚਾਈਨਾ ਡੋਰ ਧੜੱਲੇ ਨਾਲ ਵਿਕੀ | ਐਨਾ ਹੀ ਨਹੀਂ, ਸਗੋਂ ਪਲਾਸਟਿਕ ਦੇ ਕਾਗ਼ਜ਼ਾਂ ਦੀਆਂ ਬਣੀਆਂ 'ਗੁੱਡੀਆਂ' ਵੀ ਆਸਮਾਨ ...

ਪੂਰੀ ਖ਼ਬਰ »

ਪਿੰਡ ਰਾਈਆ ਦੇ 2 ਰੋਜ਼ਾ ਕਬੱਡੀ ਖੇਡ ਮੇਲੇ ਦਾ ਓਪਨ ਕਬੱਡੀ ਦਾ ਇਨਾਮ ਜੰਗੀਆਣਾ ਦੀ ਝੋਲੀ ਪਿਆ

ਭਾਈਰੂਪਾ, 10 ਫਰਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਰਾਈਆ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਈਆ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2 ਰੋਜ਼ਾ ਕਬੱਡੀ ਖੇਡ ਮੇਲਾ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ ਜਿਸ 'ਚ ਕਬੱਡੀ ਓਪਨ, ਕਬੱਡੀ 62 ਕਿੱਲੋ ਤੇ ਕਬੱਡੀ 75 ...

ਪੂਰੀ ਖ਼ਬਰ »

ਬਠਿੰਡਾ ਵਿਚ 15 ਕਰੋੜ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਵਿੱਤ ਤੇ ਯੋਜਨਾਬੰਦੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜਾਰੀ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਜਾਰੀ ਗਰਾਂਟ 15 ਕਰੋੜ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਅੱਜ ਸੀਨੀਅਰ ਕਾਂਗਰਸੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਕਰਵਾਏ 'ਲੋਕ ਕਲਾ ਮੇਲੇ' 'ਚੋਂ ਪੁਰਾਤਨ ਸੱਭਿਆਚਾਰ ਝਲਕਿਆ

ਲਹਿਰਾ ਮੁਹੱਬਤ, 10 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਵਿਖੇ ਪੰਜਾਬੀ ਸੰਗੀਤ ਅਕਾਦਮੀ ਦੇ ਪੰਜਾਬ ਕਲਾ ਪਰਿਸ਼ਦ ਵਲੋਂ ਸਮੂਹ ਨਗਰ ਪੰਚਾਇਤ ਤੇ ਯੁਵਕ ਭਲਾਈ ਕਲੱਬ ਦੇ ਸਹਿਯੋਗ ਨਾਲ ਪੁਰਾਤਨ ਪੰਜਾਬੀ ਸੱਭਿਆਚਾਰ ਦੇ ਵਿਸ਼ੇ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁੱਗਰਾਂ 'ਚ ਬੱਚਿਆਂ ਨੂੰ ਕਾਪੀਆਂ ਤੇ ਪੈੱਨ ਵੰਡੇ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਬੁੱਗਰਾਂ ਵਿਖੇ ਸਰਕਾਰੀ ਸਕੂਲ ਦੇ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਮਾਜ ਸੇਵੀ ਮਿੰਟੂ ਸਿੰਘ ਭੈਣੀ, ਸੁੱਖ ਅੰਸਾਰੀ ਤਪਾ, ਗੁਰਾਦਿੱਤਾ ਵਰਮਾ, ਮਿਸਤਰੀ ਜਗਜੀਤ ਸਿੰਘ ਜੱਗੀ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਟਫੱਤਾ ਕਬੱਡੀ ਕੱਪ 'ਤੇ ਪਹਿਲੀ ਵਾਰ ਕਬੱਡੀ ਨੈਸ਼ਨਲ ਸਟਾਇਲ ਦੇ ਹੋਣਗੇ ਮੁਕਾਬਲੇ

ਬਠਿੰਡਾ, 10 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਭਾਈ ਰਾਮ ਸਿੰਘ ਸਪੋਰਟਸ ਕਲੱਬ ਕੋਟਫੱਤਾ (ਬਠਿੰਡਾ) ਵਲੋਂ ਪ੍ਰਵਾਸੀ ਪੰਜਾਬੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 22ਵੇਂ ਕਬੱਡੀ ਕੱਪ 'ਤੇ ਪਹਿਲੀ ਦਫ਼ਾ ਕਬੱਡੀ ਨੈਸ਼ਨਲ ਸਟਾਇਲ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬਸੰਤ ਪੰਚਮੀ ਮਨਾਈ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿੱਲਜ਼ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ ¢ ਇਸ ਮੌਕੇ ਜਿੱਥੇ ਬੱਚਿਆਾ ਨੂੰ ਬਸੰਤ ਪੰਚਮੀ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ, ਉਥੇ ਵਿਦਿਆਰਥੀਆਾ ਵਲੋਂ ਰੰਗ-ਬਿਰੰਗੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਤਰਕਹੀਣ ਅਦਾਲਤੀ ਫ਼ੈਸਲਿਆਂ ਦਾ ਵਿਰੋਧ ਕਰਨ ਦੀ ਅਪੀਲ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਮਹਿਜ਼ ਕਿਤਾਬਾਂ ਤੇ ਕੁਝ ਤਸਵੀਰਾਂ ਦੇ ਆਧਾਰ 'ਤੇ ਰਾਜ ਵਿਰੁੱਧ ਜੰਗ ਛੇੜਨ ਦੇ ਦੋਸ਼ਾਂ ਤਹਿਤ ਸਜਾ ਸੁਣਾਉਣ ਨੂੰ ਇਕ ਖ਼ਤਰਨਾਕ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਦੋਸ਼ੀ ਵਿਜੇ ਕੁਮਾਰ ਨੂੰ ਉਮਰਕੈਦ ਤੇ 20,000 ਰੁਪਏ ਜੁਰਮਾਨਾ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਕਰੀਬ ਸਵਾ ਚਾਰ ਸਾਲ ਪਹਿਲਾਂ ਰਾਮਾਂ ਮੰਡੀ 'ਚ ਇਕ ਰੰਜਿਸ਼ ਤਹਿਤ ਸ਼ਹਿਰ ਦੇ ਇੱਕ ਨੌਜਵਾਨ ਕਰਿਆਣਾ ਦੁਕਾਨਦਾਰ ਪੂਨੀਤ ਸਿੰਗਲਾ ਦਾ ਕਤਲ ਕਰਨ ਵਾਲੇ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਵਿਜੇ ਕੁਮਾਰ ਪੁੱਤਰ ਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਕਬੱਡੀ ਕੱਪ ਦੀਆਂ ਤਿਆਰੀਆਂ ਲਈ ਸਰਪੰਚਾਂ ਤੇ ਪੰਚਾਂ ਨੇ ਕੀਤੀ ਮੀਟਿੰਗ

ਮਹਿਰਾਜ 10 ਫਰਵਰੀ (ਸੁਖਪਾਲ ਮਹਿਰਾਜ)-ਜਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਬੱਡੀ ਕੱਪ ਕਰਵਾਏ ਜਾ ਰਹੇ ਹਨ | ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫੂਲ ਵਿਖੇ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਬੀ ਡੀ ਪੀ ੳ ਧਰਮਪਾਲ ਸ਼ਰਮਾ ਨੇ ਬਲਾਕ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਤਿਉਹਾਰ ਮੌਕੇ ਬੱਚਿਆਂ ਨੇ ਪਤੰਗਬਾਜ਼ੀ ਦਾ ਅਨੰਦ ਮਾਣਿਆ

ਭਾਗੀਵਾਂਦਰ, 10 ਫਰਵਰੀ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਵਿਖੇ ਮਾਘ ਮਹੀਨੇ ਦੀ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਛੋਟੇ-ਛੋਟੇ ਬੱਚਿਆਂ ਨੇ ਅਸਮਾਨ 'ਚ ਪਤੰਗ ਉਡਾ ਕੇ ਬਸੰਤ ਪੰਚਮੀ ਦੇ ਤਿਉਹਾਰ ਦਾ ਅਨੰਦ ਮਾਣਿਆ | ਇਸ ਮੌਕੇ ਬੱਚਿਆਂ ਵਲੋਂ ਬਸੰਤ ਪੰਚਮੀ ਦੇ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ

ਤਲਵੰਡੀ ਸਾਬੋ, 10 ਫਰਵਰੀ (ਰਵਜੋਤ ਸਿੰਘ ਰਾਹੀ)-ਡਾ.ਹਰੀ ਨਰਾਇਣ ਸਿੰਘ ਸਿਵਲ ਸਰਜਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.ਦਰਸ਼ਨ ਕੌਰ ਦੀ ਅਗਵਾਈ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਲੋਂ ਡੈਂਟਲ ਪੰਦ੍ਹਰਵਾੜੇ ...

ਪੂਰੀ ਖ਼ਬਰ »

ਗਲਪਕਾਰ ਭਜਨ ਸਿੰਘ ਸਿੱਧੂ ਦਾ ਨਾਵਲ 'ਦਰਿਆਵਾਂ ਦੇ ਵਗਦੇ ਪਾਣੀ' ਜਾਰੀ

ਮਾਨਸਾ, 10 ਫਰਵਰੀ (ਰਾਵਿੰਦਰ ਸਿੰਘ ਰਵੀ)-ਅਦਬ ਲੋਕ ਮਾਨਸਾ ਵਲੋਂ ਗਲਪਕਾਰ ਤੇ ਪੰਚਾਇਤ ਵਿਭਾਗ ਦੇ ਸੇਵਾ ਮੁਕਤ ਉਚ ਅਧਿਕਾਰੀ ਭਜਨ ਸਿੰਘ ਸਿੱਧੂ ਦਾ ਨਵਾਂ ਨਾਵਲ 'ਦਰਿਆਵਾਂ ਦੇ ਵਗਦੇ ਪਾਣੀ' ਅੱਜ ਇੱਥੇ ਲਗਾਤਾਰ ਰੂ-ਬਰੂ ਪੋ੍ਰਗਰਾਮ ਬੈਠਕ ਦੌਰਾਨ ਜਾਰੀ ਕੀਤਾ ਗਿਆ | ਨਾਵਲ 'ਤੇ ਚਰਚਾ ਕਰਦਿਆਂ ਉਘੇ ਆਲੋਚਕ ਨਿਰੰਜਣ ਬੋਹਾ ਨੇ ਕਿਹਾ ਕਿ ਇਹ ਨਾਵਲ ਸਵੈ ਜੀਵਨੀ ਮੂਲਕ ਹੈ | ਭਾਵੇਂ ਪੰਜਾਬੀ ਸਾਹਿਤ 'ਚ ਇਸ ਤਰ੍ਹਾਂ ਦੇ ਨਾਵਲ ਲਿਖਣ ਦਾ ਰੁਝਾਨ ਵਧ ਰਿਹਾ ਹੈ ਪਰ ਇਸ ਨਾਵਲ 'ਚ ਸਿੱਧੂ ਨੇ ਇਕਬਾਲੀਆ ਤੌਰ 'ਤੇ ਉਹ ਸਭ ਕੁਝ ਮੰਨਿਆ ਹੈ, ਜੋ ਜ਼ਿਆਦਾਤਰ ਲੇਖਕ ਛੁਪਾ ਜਾਂਦੇ ਹਨ | ਨੌਜਵਾਨ ਆਲੋਚਕ ਡਾ: ਗੁਰਦੀਪ ਸਿੰਘ ਢਿੱਲੋਂ ਸਹਾਇਕ ਪ੍ਰੋਫ਼ੈਸਰ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਨਾਵਲ ਵਿਚਲੇ ਕਹਾਣੀ ਰਸ ਨੂੰ ਕਲਾਤਮਿਕ ਪੱਖੋਂ ਸਿਖ਼ਰ ਆਖਿਆ | ਲੇਖਕ ਨੇ ਦੱਸਿਆ ਕਿ ਉਸ ਨੇ ਕੁੱਲ 8 ਨਾਵਲਾਂ ਦੀ ਰਚਨਾ ਕੀਤੀ ਹੈ, ਜਿਨ੍ਹਾਂ ਵਿਚੋਂ 2 ਦਾ ਹਿੰਦੀ 'ਚ ਅਨੁਵਾਦ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਸ ਨਾਵਲ 'ਚ ਕਹਾਣੀ, ਪਾਤਰਾਂ ਦੇ ਨਾਂਅ, ਘਟਨਾਵਾਂ ਤੇ ਥਾਵਾਂ ਨੂੰ ਵਾਸਤਵਿਕ ਰੂਪ 'ਚ ਹੀ ਪੇਸ਼ ਕੀਤਾ ਗਿਆ ਹੈ | ਸੰਸਥਾ ਦੇ ਪ੍ਰਧਾਨ ਐਡਵੋਕੇਟ ਬਲਵੰਤ ਭਾਟੀਆ ਨੇ ਸਭਨਾਂ ਦਾ ਧੰਨਵਾਦ ਕੀਤਾ | ਵਿਚਾਰ ਚਰਚਾ 'ਚ ਕਹਾਣੀਕਾਰ ਦਰਸ਼ਨ ਜੋਗਾ, ਜਸਵੀਰ ਢੰਡ, ਅਨੇਮਨ ਸਿੰਘ, ਗੀਤਕਾਰ ਗੁਰਚੇਤ ਫੱਤੇਵਾਲੀਆ, ਸ਼ਾਇਰ ਬਲਰਾਜ ਨੰਗਲ, ਅੰਮਿ੍ਤ ਸਮਤੋਜ, ਬਲਵਿੰਦਰ ਸਿੰਘ ਧਾਲੀਵਾਲ ਆਦਿ ਨੇ ਭਾਗ ਲਿਆ |


ਖ਼ਬਰ ਸ਼ੇਅਰ ਕਰੋ

ਭਗਤ ਧੰਨਾ ਜੱਟ ਸਮਾਧ 'ਤੇ ਗਿਆਨ ਯੱਗ ਪ੍ਰਕਾਸ਼ 17 ਤੋਂ

ਸਰਦੂਲਗੜ੍ਹ, 10 ਫਰਵਰੀ (ਨਿ.ਪ.ਪ)-ਸਥਾਨਕ ਸ਼ਹਿਰ ਦੇ ਨਜ਼ਦੀਕ ਫੱਟਿਆਂ ਵਾਲੇ ਪੁਲ ਭੂੰਦੜ ਰੋਡ 'ਤੇ ਬਣੇ ਸ਼ਿਵ ਮੰਦਰ ਭਗਤ ਧੰਨਾ ਜੱਟ ਸਮਾਧ ਤੇ ਸ੍ਰੀਮਦ ਭਗਵਤ ਗਿਆਨ ਯੱਗ ਕਥਾ ਦਾ ਪ੍ਰਕਾਸ਼ 17 ਫਰਵਰੀ ਤੋਂ 24 ਫਰਵਰੀ ਤੱਕ ਹੋਵੇਗਾ | ਪੁਜਾਰੀ ਬਾਬਾ ਪਰਮਜੀਤ ਸਿੰਘ ਪੰਮਾ ਤੇ ...

ਪੂਰੀ ਖ਼ਬਰ »

ਸੰਤ ਫ਼ਤਹਿ ਸਿੰਘ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਯਾਦਗਾਰੀ ਹੋ ਨਿੱਬੜੀ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-ਸੰਤ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੇਜਰ ਸਿੰਘ ਢਿੱਲੋਂ, ਜਥੇਦਾਰ ਗੁਰਤੇਜ ਸਿੰਘ ਢੱਡੇ ਨੇ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸਹਾਇਤਾ ਦੇਣੀ ਸ਼ੁਰੂ

ਜੋਗਾ, 10 ਫਰਵਰੀ (ਅਕਲੀਆ)-ਪਿੰਡ ਮਾਖਾ ਚਹਿਲਾਂ ਵਿਖੇ ਪੰਚਾਇਤੀ ਚੋਣਾਂ ਵੇਲੇ ਸਰਪੰਚ ਦੇ ਉਮੀਦਵਾਰ ਰਣਵਿੰਦਰ ਸਿੰਘ ਵੱਲੋਂ ਗਰੀਬ ਲੜਕੀਆਂ ਦੇ ਵਿਆਹ ਮੌਕੇ 11 ਹਜ਼ਾਰ ਸ਼ਗਨ ਦੇਣ ਦਾ ਕੀਤਾ ਵਾਅਦਾ ਸੀ, ਚੋਣ ਹਾਰਨ ਦੇ ਬਾਵਜੂਦ ਵੀ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ...

ਪੂਰੀ ਖ਼ਬਰ »

13 ਫਰਵਰੀ ਦੇ ਰੋਸ ਮਾਰਚ ਸਬੰਧੀ ਪਿੰਡਾਂ 'ਚ ਤਿਆਰੀ ਮੀਟਿੰਗਾਂ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ...

ਪੂਰੀ ਖ਼ਬਰ »

ਕੌਮੀ ਜੀਵ-ਜੰਤੂ ਕਲਿਆਣ ਦਿਵਸ ਮਨਾਇਆ

ਮਾਨਸਾ, 10 ਫਰਵਰੀ (ਵਿ.ਪ੍ਰਤੀ.)-ਵਣ ਮੰਡਲ ਮਾਨਸਾ ਤੇ ਪਸ਼ੂ ਪਾਲਣ ਵਿਭਾਗ ਵਲੋਂ ਕੌਮੀ ਜੀਵ-ਜੰਤੂ ਕਲਿਆਣ ਦਿਵਸ ਮਨਾਇਆ ਗਿਆ | ਡਾ: ਰਵੀ ਭੂਸ਼ਣ ਨੇ ਕਿਹਾ ਕਿ ਜੀਵਾਂ ਨਾਲ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਸਮਾਗਮ

ਬੋਹਾ, 10 ਫਰਵਰੀ (ਤਾਂਗੜੀ)-ਨਜ਼ਦੀਕੀ ਪਿੰਡ ਮੱਲ ਸਿੰਘ ਵਾਲਾ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਸਮਾਗਮ ਕਰਵਾਇਆ ਗਿਆ | ਸਰਪੰਚ ਰਾਜਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੀਆਂ ਸਾਡੇ ਸਮਾਜ ਦੀ ਸ਼ਾਨ ਹਨ | ਪਰਿਵਾਰਾਂ ਦੇ ਦੁੱਖ-ਸੁੱਖ ਵੰਡਾਉਣ ਕਰ ਕੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀ ਕਾਵਿ ਪਰੰਪਰਾ ਅਮੀਰ, ਵਿਲੱਖਣ ਤੇ ਹਰੇਕ ਰੰਗ 'ਚ ਗੜੁੱਚ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬੱਚਤ ਭਵਨ ਵਿਖੇ ਕਾਵਿ ਪੁਸਤਕ 'ਟੂਣ-ਚੁਰਸਤਾ' (ਮਾਨਸਾ ਦੀ ਕਵਿਤਾ) ਲੋਕ ਅਰਪਣ ਕੀਤੀ ਗਈ | ਇਸ ਪੁਸਤਕ ਵਿਚ ਜ਼ਿਲ੍ਹੇ ਦੇ 52 ਸ਼ਾਇਰਾਂ ਦੀਆਂ ਰਚਨਾਵਾਂ ਸ਼ਾਮਿਲ ਹਨ | ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਜਾਰੀ ...

ਪੂਰੀ ਖ਼ਬਰ »

ਪਿੰਡ ਬਾਜੇਵਾਲਾ ਵਿਖੇ ਛੱਪੜ ਦੀ ਕੀਤੀ ਸਫ਼ਾਈ

ਝੁਨੀਰ, 10 ਫਰਵਰੀ (ਸੰਧੂ)-ਨੇੜਲੇ ਪਿੰਡ ਬਾਜੇਵਾਲਾ ਵਿਖੇ ਮਨਰੇਗਾ ਮਜ਼ਦੂਰਾਾ ਨੇ ਛੱਪੜ ਦੀ ਸਫ਼ਾਈ ਕੀਤੀ | ਸਰਪੰਚ ਪੋਹਲੋਜੀਤ ਸਿੰਘ ਬਾਜੇਵਾਲਾ ਨੇ ਦੱਸਿਆ ਕਿ ਉਕਤ ਛੱਪੜ ਜੋ ਸੜਕ ਦੇ ਕਿਨਾਰੇ 'ਤੇ ਸਥਿਤ ਹੈ, ਦੀ ਸਫ਼ਾਈ ਕਈ ਸਾਲਾਂ ਤੋਂ ਨਹੀਂ ਹੋਈ ਸੀ, ਜਿਸ ਕਰਕੇ ਇਸ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਸਰਦੂਲਗੜ੍ਹ, 10 ਫਰਵਰੀ (ਅਰੋੜਾ)-ਸਪੈਸ਼ਲ ਟਾਸਕ ਵਹੀਕਲ ਅਾੈਟੀ ਡਰੱਗਜ਼ ਟੀਮ ਵਲੋਂ ਥਾਣੇਦਾਰ ਇਕਬਾਲ ਸਿੰਘ ਦੀ ਅਗਵਾਈ ਵਿਚ ਐਫ.ਸੀ.ਆਈ. ਸਰਦੂਲਗੜ੍ਹ ਵਿਖੇ ਮਜ਼ਦੂਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਨਸ਼ਿਆਂ ਪ੍ਰਤੀ ਇਸ਼ਤਿਹਾਰ ਵੰਡੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX