ਤਾਜਾ ਖ਼ਬਰਾਂ


ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  10 minutes ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  4 minutes ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  49 minutes ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  56 minutes ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 1 hour ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 1 hour ago
ਪਟਨਾ, 17 ਫਰਵਰੀ- ਬਿਹਾਰ ਦੇ ਸਿਵਾਨ 'ਚ ਬੀਤੀ ਰਾਤ ਟਰੱਕ ਅਤੇ ਪਿਕਅਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ ਜਿਸ 'ਚ 7 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 8 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ 'ਚ ....
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 1 hour ago
ਨਵੀ ਦਿੱਲੀ, 17 ਫਰਵਰੀ- ਸੰਘਣੀ ਧੁੰਦ ਅਤੇ ਕੋਹਰੇ ਕਾਰਨ ਦਿੱਲੀ ਆਉਣ ਵਾਲੀਆਂ 13 ਟਰੇਨਾਂ ਅੱਜ ਦੇਰੀ ਨਾਲ ਚੱਲ ਰਹੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ....
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 1 hour ago
ਸੰਗਰੂਰ, 17 ਫਰਵਰੀ (ਧੀਰਜ ਪਸ਼ੋਰੀਆ)- ਪਿੰਡਾਂ 'ਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮੁੱਦਾ ਉਠਾਇਆ ਜਾਵੇਗਾ ਤਾਂ ਜੋ ਰਾਜ ਦੇ 13,000 ਪਿੰਡਾਂ 'ਚ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦਿਵਾਈ ਜਾ ਸਕੇ। ਵਿਧਾਨ 'ਚ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 2 hours ago
ਹੰਡਿਆਇਆ, 17ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਅੱਜ ਗਾਂਧੀ ਆਰੀਆ ਸਕੂਲ ਬਰਨਾਲਾ ਵਿਖੇ ਹੋ ਰਹੀ ਹੈ, ਜਿਸ ਵਿਚ ਕੁੱਲ 143 ਵੋਟਾਂ ਹਨ। ਇਨ੍ਹਾਂ 'ਚ ਪ੍ਰਧਾਨ, ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੇ ਅਹੁਦੇ ਲਈ 6 ਉਮੀਦਵਾਰ ਚੋਣ ਮੈਦਾਨ 'ਚ ਹਨ। ਇੱਥੇ ਇਹ ਵੀ ਵਰਨਣਯੋਗ...
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 2 hours ago
ਮੈਕਸੀਕੋ ਸਿਟੀ, 17 ਫਰਵਰੀ- ਮੈਕਸੀਕੋ 'ਚ ਪ੍ਰਸਿੱਧ ਕੈਰੇਬੀਆਈ ਰਿਜ਼ਾਰਟ ਕੈਨਕਨ ਦੇ ਇੱਕ ਬਾਰ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਸ਼ੁੱਕਰਵਾਰ...
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਅਧਿਕਾਰਕ ਵੈੱਬਸਾਈਟ ਨੂੰ ਹੈਕਰਾਂ ਨੇ ਹੈਕ ਕਰ ਲਿਆ। ਇਸ ਵੈੱਬਸਾਈਟ ਨੂੰ ਸ਼ਨੀਵਾਰ ਨੂੰ ਕੁਝ ਹੈਕਰਾਂ ਨੇ ਹੈਕ ਕੀਤਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ 'ਚ ਸ਼ਿਕਾਇਤ ਮਿਲੀ ਸੀ ਕਿ...
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ। ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਅੱਜ ਦੁਪਹਿਰ ਬਿਹਾਰ ਦੇ ਬਰੌਨੀ 'ਚ ਜਾਣਗੇ ਅਤੇ ਇਸ ਤੋਂ ਬਾਅਦ ਝਾਰਖੰਡ...
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  about 3 hours ago
ਸੰਗਰੂਰ, 17 ਫਰਵਰੀ (ਧੀਰਜ ਪਸ਼ੋਰੀਆ)- 18 ਫਰਵਰੀ ਨੂੰ ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਜਾ ਰਹੇ ਸੂਬੇ ਦੇ ਬਜਟ ਬਾਰੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ...
ਅੱਜ ਦਾ ਵਿਚਾਰ
. . .  about 3 hours ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਬਰਨਾਲਾ

ਕੈਪਟਨ ਸਰਕਾਰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜ ਕੇ ਆਮ ਲੋਕਾਂ ਦਾ ਗ਼ਲਾ ਘੋਟ ਰਹੀ ਹੈ-ਭੋਤਨਾ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸੂਬੇ 'ਚ 2 ਸਾਲ ਦੇ ਕਰੀਬ ਹੋ ਗਏ ਹਨ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਪਰ ਕਿਸੇ ਵਰਗ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ | ਜਿਸ ਕਰ ਕੇ ਸੂਬੇ ਦੀ ਜਨਤਾ 'ਚ ਸਰਕਾਰ ਪ੍ਰਤੀ ਕਾਫ਼ੀ ਨਿਰਾਸਾ ਪਾਈ ਜਾ ਰਹੀ ਹੈ | ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਰੀਮ ਮੇਕਰ ਦੇ ਐਮ.ਡੀ. ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਸ਼ ਭੋਤਨਾ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਆਖਿਆ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ ਪਰ ਕੈਪਟਨ ਸਰਕਾਰ ਨੇ ਕਿਸਾਨਾਂ, ਨੌਜਵਾਨਾਂ ਅਤੇ ਹਰ ਵਰਗ ਨਾਲ ਕੋਝਾ ਮਜ਼ਾਕ ਕੀਤਾ ਹੈ | ਉਲਟਾ ਕਾਂਗਰਸ ਸਰਕਾਰ ਨੇ ਚੁੱਪ ਚੁਪੀਤੇ ਪੰਜਾਬ 'ਚ ਕਈ ਵਾਰ ਬਿਜਲੀ ਦੀਆਂ ਦਰਾਂ 'ਚ ਵਾਧਾ ਕਰ ਕੇ ਸੂਬੇ ਦੀ ਜਨਤਾ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਪੰਜਾਬ 'ਚ ਬਿਜਲੀ ਦੀਆਂ ਵਧੀਆ ਦਰਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਘਰੋਂ-ਘਰੀਂ ਜਾ ਕੇ ਲੋਕਾਂ ਦੇ ਫਾਰਮ ਭਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਕਰ ਕੇ ਸੂਬਾ ਪ੍ਰਧਾਨ ਦੀ ਅਗਵਾਈ 'ਚ ਹਲਕਾ ਭਦੌੜ ਅੰਦਰ ਫਾਰਮ ਭਰਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਬਿਜਲੀ ਵਾਧੂ ਹੈ ਪਰ ਫਿਰ ਵੀ ਕੈਪਟਨ ਸਰਕਾਰ ਆਮ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜ ਕੇ ਉਨ੍ਹਾਂ ਦਾ ਗ਼ਲਾ ਘੋਟ ਰਹੀ ਹੈ | ਜਦਕਿ ਦਿੱਲੀ ਦੇ ਮੱੁਖ ਮੰਤਰੀ ਵਾਲੀ ਸਰਕਾਰ ਜਨਤਾ ਨੂੰ ਬਿਜਲੀ ਦੀ ਖ਼ਰੀਦ ਕਰ ਕੇ ਇਕ ਰੁਪਏ ਯੂਨਿਟ ਬਿਜਲੀ ਦੇ ਰਹੀ ਹੈ | ਅਮਰੀਸ਼ ਭੋਤਨਾ ਨੇ ਅੱਗੇ ਕਿਹਾ ਕਿ ਜਿਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਵੱਡੀਆਂ ਕੰਪਨੀਆਂ ਨਾਲ ਮਿਲੀ ਭੁਗਤ ਸੀ | ਉਸੇ ਰਸਤੇ 'ਤੇ ਕੈਪਟਨ ਸਰਕਾਰ ਚੱਲ ਰਹੀ ਹੈ | ਜਿਸ ਕਰ ਕੇ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਕੈਪਟਨ ਸਰਕਾਰ ਿਖ਼ਲਾਫ਼ ਵੱਡਾ ਸੰਘਰਸ਼ ਵਿੱਢਣ ਦਾ ਬਿਗਲ ਵਜਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਦੇ ਫਾਰਮ ਭਰ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨੂੰ ਭੇਜੇ ਜਾਣਗੇ ਅਤੇ ਫਾਰਮਾਂ ਨਾਲ ਬਿਜਲੀ ਬਿੱਲ ਵੀ ਨੱਥੀ ਕੀਤੇ ਜਾਣਗੇ | ਇਸ ਮੌਕੇ ਪਾਰਟੀ ਦੇ ਜਸਵਿੰਦਰ ਸਿੰਘ ਚੱਠਾ, ਮਨੀਸ਼ ਗਰਗ, ਨਰੈਣ ਸਿੰਘ ਪੰਧੇਰ, ਹਰਦੀਪ ਕੁਮਾਰ ਪੋਪਲ, ਜੱਸੀ ਸਿੰਘ ਅਤੇ ਮਹਿੰਦਰ ਚਹਿਲ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਹਿਰੀਲੀ ਚੀਜ਼ ਖਾ ਕੇ ਵਿਅਕਤੀ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ, ਪੁਲਿਸ ਨੇ ਪਤਨੀ ਸਮੇਤ ਦੋ ਿਖ਼ਲਾਫ਼ ਕੀਤਾ ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਪਿੰਡ ਪੱਤੀ ਸੇਖਵਾਂ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਉਸ ਦੀ ਪਤਨੀ ਸਮੇਤ ਇਕ ਹੋਰ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਪਰ ਸਟੈਂਡਰਡ ਕੰਬਾਈਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸਾਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਡੇਰਾਵਾਦ, ਪਾਖੰਡਵਾਦ ਅਤੇ ਪਤਿਤਪੁਣੇ ਨੂੰ ਤਿਆਗਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਪਰ ਸਟੈਂਡਰਡ ਕੰਬਾਈਨ ...

ਪੂਰੀ ਖ਼ਬਰ »

ਧਨੌਲਾ ਪੁਲਿਸ ਵਲੋਂ 45 ਚਰਖੜੀਆਂ ਚਾਈਨਾ ਡੋਰ ਸਮੇਤ ਇਕ ਕਾਬੂ

ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਚਾਈਨਾ ਡੋਰ ਦੀਆਂ 45 ਚਰਖੜੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵਿੰਦਰ ਸਿੰਘ, ਪੀ.ਐਚ.ਸੀ. ਬੂਟਾ ਸਿੰਘ ਬੱਸ ...

ਪੂਰੀ ਖ਼ਬਰ »

ਪੰਜ ਕਿਲੋ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਤੋਂ 5 ਕਿਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਦੌਰਾਨ ਗਸ਼ਤ ਸਥਾਨਕ ਪੀਰਖਾਨਾ ਰੋਡ 'ਤੇ ਮਿਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਜੇਠੂਕੇ ਨਜ਼ਦੀਕ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਕਾਰਨ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਘਰ ਦੇ ਪਿੱਲਰ ਢਾਹੁਣ ਦਾ ਪਰਚਾ ਦਰਜ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਉਗੋਕੇ ਦੇ ਪਿਉ-ਪੁੱਤ ਉੱਪਰ ਕਿਸੇ ਦੇ ਘਰ ਪਿੱਲਰ ਢਾਹੁਣ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਉਗੋਕੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰਾਲੇ ਦੀ ਟੱਕਰ 'ਚ ਇਕ ਦੀ ਮੌਤ, ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਹੋਈ ਮੋਟਰਸਾਈਕਲ ਸਵਾਰ ਦੀ ਮੌਕੇ ਦੇ ਸਬੰਧ ਵਿਚ ਨਾਮਾਲੂਮ ਟਰਾਲੇ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਅਣਪਛਾਤੇ ਕਰਿੰਦੇ 'ਤੇ ਤੇਲ ਘੱਟ ਪਾਉਣ ਦਾ ਪਰਚਾ ਦਰਜ

ਸ਼ਹਿਣਾ-ਟੱਲੇਵਾਲ, 10 ਫਰਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਨੇੜੇ ਪੈਟਰੋਲ ਪੰਪ ਸ਼ਹਿਣਾ ਫਿਲਿੰਗ ਸਟੇਸ਼ਨ ਵਿਖੇ ਕਿਸਾਨ ਸੈਂਬਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਉਗੋਕੇ ਨੇ ਫੋਰਡ ਟਰੈਕਟਰ 'ਚ 2 ਨਵੰਬਰ 2018 ਨੰੂ ਪੰਪ ਦੇ ਕਰਿੰਦੇ ਵਲੋਂ ਡੀਜ਼ਲ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੀ ਆੜ 'ਚ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਡਾਕਖ਼ਾਨੇ ਵਿਚ ਨੌਕਰੀ ਦਿਵਾਉਣ ਦੀ ਆੜ 'ਚ 2 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਕੌਫੀ ਮਸ਼ੀਨ ਚੋਰੀ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਇਕ ਵਿਆਹ ਸਮਾਗਮ ਵਿਚੋਂ ਕੌਫੀ ਮਸ਼ੀਨ ਦੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਫੀ ਮਸ਼ੀਨ ਮਾਲਕ ਜੀਵਨ ਕੁਮਾਰ ਉਰਫ਼ ਸੀਤਾ ਪੱੁਤਰ ਨੋਹਰ ਚੰਦ ਵਾਸੀ ਤਪਾ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

150 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਬਰਨਾਲਾ ਦੇ ਐਾਟੀ ਨਾਰਕੋਟਿਕ ਸ਼ੈਲ ਦੀ ਪੁਲਿਸ ਟੀਮ ਵਲੋਂ ਟੱਲੇਵਾਲ ਦੇ ਘਰ ਵਿਚੋਂ ਹਰਿਆਣਾ ਮਾਰਕਾ 150 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ...

ਪੂਰੀ ਖ਼ਬਰ »

ਜਨਨੀ ਸੁਰੱਖਿਆ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ 773 ਮਾਂਵਾਂ ਨੂੰ ਮਿਲਿਆ ਲਾਭ-ਗੁਪਤਾ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜੱਚਾ-ਬੱਚਾ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਨਨੀ ਸੁਰੱਖਿਆ ਯੋਜਨਾ ਤਹਿਤ ਗ਼ਰੀਬੀ ਰੇਖਾ ਤੋਂ ਥੱਲੇ ਰਹਿਣ ਵਾਲੇ ਪਰਿਵਾਰਾਂ ...

ਪੂਰੀ ਖ਼ਬਰ »

ਲੋਹਗੜ੍ਹ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਨੂਰੀ ਦੀਵਾਨ ਸਜਾਏ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਧਾਰਮਿਕ ਨੂਰੀ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਪੰਜਾਬੀ ਦੀ ਸਮਰੱਥ ਕਹਾਣੀਕਾਰਾ ਡਾ: ਸ਼ਰਨਜੀਤ ਕੌਰ ਦੇ ਕਹਾਣੀ ਸੰਗ੍ਰਹਿ 'ਤੇ ਜੀਨੀ ਜਿੱਤ ਗਈ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ¢ ਪੁਸਤਕ 'ਤੇ ਪੇਪਰ ...

ਪੂਰੀ ਖ਼ਬਰ »

ਮਾਤਾ ਪਿਤਾ ਦੀ ਸੇਵਾ ਕਰਨ ਨਾਲ ਮਨੁੱਖ ਦੇ ਸਭ ਪਾਪ ਧੋਤੇ ਜਾਾਦੇ ਹਨ-ਮਹਾਤਮਾ ਭਗਵਾਨ ਸਿੰਘ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਹਫ਼ਤਾਵਾਰੀ ਸਤਿਸੰਗ ਦਾ ਆਯੋਜਨ ਕੀਤਾ ਗਿਆ¢ ਜਿਸ ਵਿਚ ਨਿਰੰਕਾਰੀ ਮੰਡਲ ਵਲੋਂ ਕੋਟਕਪੂਰਾ ਪੁਲਿਸ ਸਟੇਸ਼ਨ ਵਿਖੇ ਬਤੌਰ ਸਬ-ਇੰਸਪੈਕਟਰ ਆਪਣੀਆਂ ਸੇਵਾਵਾਂ ਦੇ ਰਹੇ ਮਹਾਤਮਾ ਭਗਵਾਨ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਰੋਕੋ ਕੈਂਸਰ ਅਧੀਨ ਮੁਫ਼ਤ ਮੈਡੀਕਲ ਕੈਂਪ ਲਗਾਇਆ

ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਰਾਜਾ ਢਿੱਲੋਂ ਕੈਨੇਡਾ ਦੇ ਉੱਦਮ ਸਦਕਾ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੋਕੋ ਕੈਂਸਰ ਮੁਹਿੰਮ ਅਧੀਨ ਮੁਫ਼ਤ ਮੈਡੀਕਲ ਕੈਂਪ ਪਿੰਡ ਦੀ ਦਾਣਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019 'ਚ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗੀ ਕਾਂਗਰਸ-ਭੱਠਲ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਪੀ.ਏ.ਸੀ. ਤੇ ਰੂਬਲ ਗਿੱਲ ਕੈਨੇਡਾ ਨੂੰ ਯੂਥ ਦਾ ਜ਼ਿਲ੍ਹਾ ਪ੍ਰਧਾਨ ਬਣਨਾਉਣ 'ਤੇ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਹਲਕਾ ਇੰਚਾਰਜ ਬਲਵੀਰ ਸਿੰਘ ਘੁੰਨਸ ਨੂੰ ਪੀ.ਏ.ਸੀ. ਦਾ ਮੈਂਬਰ ਅਤੇ ਨੌਜਵਾਨ ਰੂਬਲ ਗਿੱਲ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਰਜਰੀ ਲਈ ਭੇਜੇ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋੋਨੈਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ ਰਾਜਵੰਤ ਕੌਰ ਦੀ ਅਗਵਾਈ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਰਜਰੀ ਅਤੇ ਫਿਜ਼ੀਓਥੈਰੇਪੀ ਲਈ ਸੀ.ਐਮ.ਸੀ. ਹਸਪਤਾਲ ...

ਪੂਰੀ ਖ਼ਬਰ »

ਬਲਦੇਵ ਸਿੰਘ ਸਹੌਰ ਬਣੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮਹਿਲ ਕਲਾਂ ਦੀ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਨੰਬਰਦਾਰ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਤਪਾ ਖੇਤਰ 'ਚ ਮਨਾਈ ਬਸੰਤ ਪੰਚਮੀ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਤਪਾ ਖੇਤਰ 'ਚ ਬਸੰਤ ਪੰਚਮੀ ਦਾ ਤਿਉਹਾਰ ਛੋਟੇ ਬੱਚਿਆਂ, ਨੌਜਵਾਨਾਂ ਅਤੇ ਲੜਕੀਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨ ਪਤੰਗ ਅਤੇ ਡੋਰ ਲੈਣ ਲਈ ਦੁਕਾਨਾਂ ਅੱਗੇ ਵੱਡੀ ...

ਪੂਰੀ ਖ਼ਬਰ »

11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸਮਾਪਤ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ 11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਸਮਾਪਤ ਹੋ ਗਈ | ਲੜਕਿਆਂ ਦੇ ਵਰਗ ਵਿਚ… ਬਰਨਾਲਾ ਦੀ ਟੀਮ ਚੈਂਪੀਅਨ ਰਹੀ ਜਦ ਕਿ ਲੜਕੀਆਂ ਦੇ ਵਰਗ ਵਿਚ ਫ਼ਰੀਦਕੋਟ ਦੀ ਟੀਮ ਨੇ ਬਾਜ਼ੀ ...

ਪੂਰੀ ਖ਼ਬਰ »

ਸੇਵਾ ਸਿੰਘ ਚਹਿਲ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪ੍ਰਵਾਸੀ ਭਾਰਤੀ ਕਰਮਜੀਤ ਸਿੰਘ ਚਹਿਲ, ਦਲਜੀਤ ਸਿੰਘ ਚਹਿਲ ਦੇ ਸਤਿਕਾਰਯੋਗ ਪਿਤਾ ਸ: ਸੇਵਾ ਸਿੰਘ ਚਹਿਲ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅਸਥਾਨ ਬਾਬਾ ਜੋਗੀਪੀਰ, ਪਿੰਡ ਨਿਹਾਲੂਵਾਲ ਵਿਖੇ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਬਾਬਾ ਹਿੰਮਤ ਸਿੰਘ ਦੀ ਬਾਰ੍ਹਵੀਂ ਬਰਸੀ ਮਨਾਈ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਹਿੰਮਤ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ 12ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਤਿੰਨ ਦਿਨ ਬਾਬਾ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ 7 ਵਿਦਿਆਰਥੀਆਂ ਨੇ ਹਾਸਲ ਕੀਤੇ ਸੋਨ ਤਗਮੇ

ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਸੱਤ ਵਿਦਿਆਰਥੀਆਂ ਨੇ ਐਸ. ਓ. ਐਫ. ਸੰਸਥਾ ਵਲੋਂ ਲਏ ਗਏ ਇੰਟਰਨੈਸ਼ਨਲ ਪੱਧਰ 'ਤੇ ਇੰਗਲਿਸ਼ ਆਲੰਪੀਅਡ ਟੈਸਟ ਵਿਚੋਂ ...

ਪੂਰੀ ਖ਼ਬਰ »

ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦਾ ਸਨਮਾਨ

ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਨਵ ਨਿਯੁਕਤ ਦਿਹਾਤੀ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੀਰਜ ਕੁਮਾਰ ਬਰਨਾਲਾ ਦਾ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਅਮਨਦੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX