ਤਾਜਾ ਖ਼ਬਰਾਂ


ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  0 minutes ago
ਰਾਮ ਤੀਰਥ, 19 ਜੁਲਾਈ (ਧਰਵਿੰਦਰ ਸਿੰਘ ਔਲਖ)- ਅੱਜ ਸਵੇਰੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਵੱਲਾ, ਨਿਊ ਸਬਜ਼ੀ ਮੰਡੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਜਥੇਦਾਰ ਧਰਮ ਸਿੰਘ ਦੀ ਨਿਸ਼ਾਨ ਸਾਹਿਬ ਤੋਂ ਡਿੱਗਣ ਕਾਰਨ ਮੌਤ ਹੋ ਗਈ। ਉਹ...
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  23 minutes ago
ਲਖਨਊ, 19 ਜੁਲਾਈ- ਅਯੁੱਧਿਆ 'ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜ਼ਿਸ਼ ਦੇ ਅਪਰਾਧਿਕ ਮਾਮਲੇ 'ਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ...
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  21 minutes ago
ਚੰਡੀਗੜ੍ਹ, 19 ਜੁਲਾਈ- ਪੰਜਾਬੀ ਗਾਇਕ ਸ਼ੈਰੀ ਮਾਨ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ। ਸ਼ੈਰੀ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦਿਆਂ ਸ਼ੈਰੀ ਨੇ ਭਾਵੁਕ ਹੁੰਦਿਆਂ ਲਿਖਿਆ ਹੈ, ''ਅਲਵਿਦਾ ਮਾਂ...ਹੋਰ ਕੁਝ ਨਹੀਂ...
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  19 minutes ago
ਪਠਾਨਕੋਟ, 19 ਜੁਲਾਈ (ਚੌਹਾਨ)- ਪਠਾਨਕੋਟ ਤੋਂ ਚੱਕੀ ਦਰਿਆ ਵੱਲ ਬਜਰੀ ਲੱਦਣ ਜਾ ਰਹੀ ਇੱਕ ਟਰੇਨ ਦਾ ਇੰਜਣ ਪਟੜੀ ਤੋਂ ਲੱਥ ਗਿਆ। ਇਹ ਟਰੇਨ ਚੱਕੀ ਦਰਿਆ ਦੇ ਨਾਲ ਸਵੇਰੇ 10.15 ਵਜੇ ਪੁੱਜੀ ਹੀ ਸੀ ਕਿ ਇਸ ਦਾ ਇੰਜਣ ਪਟੜੀ ਤੋਂ ਹੇਠਾਂ ਉੱਤਰ ...
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  55 minutes ago
ਲਖਨਊ, 19 ਜੁਲਾਈ- ਉੱਤਰ ਪ੍ਰਦੇਸ਼ ਦੇ ਐਸ.ਪੀ. ਅਜੈ ਪਾਲ ਸ਼ਰਮਾ ਨੇ ਕਿਹਾ ਕਿ ਜ਼ਮੀਨ ਦੇ ਕਬਜ਼ੇ ਦੇ ਮਾਮਲੇ 'ਚ ਹੁਣ ਤੱਕ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਖ਼ਿਲਾਫ਼ 24 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਦਰਜ ....
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  about 1 hour ago
ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਬਹੁਤ ਸਾਰੇ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹਾ ਹੀ ਹਾਲ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਹੈ, ਜਿੱਥੇ ਘੱਗਰ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਸ਼ੁਰੂ ਹੋ ਗਈ ਹੈ। ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ ਪਰ ਉਹ ਨਹੀਂ ਪੁੱਜੇ। ਉਨ੍ਹਾਂ ਦੀ ਥਾਂ...
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮਾਹਿਲਪੁਰ, 19 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਫਗਵਾੜਾ ਰੋਡ ਤੇ ਪਿੰਡ ਪਾਲਦੀ ਦੇ ਅੱਡੇ 'ਚ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ...
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਲੋਕ ਸਭਾ 'ਚ ਅੱਜ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਸੋਧ ਬਿੱਲ 2019 ਪੇਸ਼...
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  about 1 hour ago
ਕਾਬੁਲ, 19 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਨੂੰ ਕਾਬੁਲ ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 16 ਹੋਰ ਜ਼ਖਮੀ ਹੋਏ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ...
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਬਠਿੰਡਾ, 19 ਜੁਲਾਈ (ਨਾਇਬ ਸਿੱਧੂ)- ਬਠਿੰਡਾ ਦੀ ਸੀ. ਆਈ. ਏ. 2 ਪੁਲਿਸ ਨੇ ਡੀ-ਕੈਟਾਗਰੀ ਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਲਾਲੀ ਦੀ ਗ੍ਰਿਫ਼ਤਾਰੀ ਪਿੰਡ ਲਹਿਰਾ ਧੂਰਕੋਟ ਤੋਂ ਹੋਈ ਹੈ। ਉਹ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ...
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 1 hour ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  about 1 hour ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  about 2 hours ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  about 2 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  about 2 hours ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 2 hours ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 3 hours ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਬਰਨਾਲਾ

ਕੈਪਟਨ ਸਰਕਾਰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜ ਕੇ ਆਮ ਲੋਕਾਂ ਦਾ ਗ਼ਲਾ ਘੋਟ ਰਹੀ ਹੈ-ਭੋਤਨਾ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸੂਬੇ 'ਚ 2 ਸਾਲ ਦੇ ਕਰੀਬ ਹੋ ਗਏ ਹਨ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਪਰ ਕਿਸੇ ਵਰਗ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ | ਜਿਸ ਕਰ ਕੇ ਸੂਬੇ ਦੀ ਜਨਤਾ 'ਚ ਸਰਕਾਰ ਪ੍ਰਤੀ ਕਾਫ਼ੀ ਨਿਰਾਸਾ ਪਾਈ ਜਾ ਰਹੀ ਹੈ | ਇੰਨ੍ਹਾ ਸ਼ਬਦਾਂ ਦਾ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾ ਕੇ ਵਿਅਕਤੀ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ, ਪੁਲਿਸ ਨੇ ਪਤਨੀ ਸਮੇਤ ਦੋ ਿਖ਼ਲਾਫ਼ ਕੀਤਾ ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਪਿੰਡ ਪੱਤੀ ਸੇਖਵਾਂ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਉਸ ਦੀ ਪਤਨੀ ਸਮੇਤ ਇਕ ਹੋਰ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਪਰ ਸਟੈਂਡਰਡ ਕੰਬਾਈਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸਾਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਡੇਰਾਵਾਦ, ਪਾਖੰਡਵਾਦ ਅਤੇ ਪਤਿਤਪੁਣੇ ਨੂੰ ਤਿਆਗਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਪਰ ਸਟੈਂਡਰਡ ਕੰਬਾਈਨ ...

ਪੂਰੀ ਖ਼ਬਰ »

ਧਨੌਲਾ ਪੁਲਿਸ ਵਲੋਂ 45 ਚਰਖੜੀਆਂ ਚਾਈਨਾ ਡੋਰ ਸਮੇਤ ਇਕ ਕਾਬੂ

ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਚਾਈਨਾ ਡੋਰ ਦੀਆਂ 45 ਚਰਖੜੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵਿੰਦਰ ਸਿੰਘ, ਪੀ.ਐਚ.ਸੀ. ਬੂਟਾ ਸਿੰਘ ਬੱਸ ...

ਪੂਰੀ ਖ਼ਬਰ »

ਪੰਜ ਕਿਲੋ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਤੋਂ 5 ਕਿਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਦੌਰਾਨ ਗਸ਼ਤ ਸਥਾਨਕ ਪੀਰਖਾਨਾ ਰੋਡ 'ਤੇ ਮਿਲੀ ਸੂਚਨਾ ਤਹਿਤ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਮੱਖਣ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕਾਲੇਕੇ ਵਜੋਂ ਹੋਈ ਹੈ | ਜਿਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਬਣਦੀ ਕਾਰਵਾਈ ਕੀਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਜੇਠੂਕੇ ਨਜ਼ਦੀਕ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਕਾਰਨ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਘਰ ਦੇ ਪਿੱਲਰ ਢਾਹੁਣ ਦਾ ਪਰਚਾ ਦਰਜ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਉਗੋਕੇ ਦੇ ਪਿਉ-ਪੁੱਤ ਉੱਪਰ ਕਿਸੇ ਦੇ ਘਰ ਪਿੱਲਰ ਢਾਹੁਣ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਉਗੋਕੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰਾਲੇ ਦੀ ਟੱਕਰ 'ਚ ਇਕ ਦੀ ਮੌਤ, ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਹੋਈ ਮੋਟਰਸਾਈਕਲ ਸਵਾਰ ਦੀ ਮੌਕੇ ਦੇ ਸਬੰਧ ਵਿਚ ਨਾਮਾਲੂਮ ਟਰਾਲੇ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਅਣਪਛਾਤੇ ਕਰਿੰਦੇ 'ਤੇ ਤੇਲ ਘੱਟ ਪਾਉਣ ਦਾ ਪਰਚਾ ਦਰਜ

ਸ਼ਹਿਣਾ-ਟੱਲੇਵਾਲ, 10 ਫਰਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਨੇੜੇ ਪੈਟਰੋਲ ਪੰਪ ਸ਼ਹਿਣਾ ਫਿਲਿੰਗ ਸਟੇਸ਼ਨ ਵਿਖੇ ਕਿਸਾਨ ਸੈਂਬਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਉਗੋਕੇ ਨੇ ਫੋਰਡ ਟਰੈਕਟਰ 'ਚ 2 ਨਵੰਬਰ 2018 ਨੰੂ ਪੰਪ ਦੇ ਕਰਿੰਦੇ ਵਲੋਂ ਡੀਜ਼ਲ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੀ ਆੜ 'ਚ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਡਾਕਖ਼ਾਨੇ ਵਿਚ ਨੌਕਰੀ ਦਿਵਾਉਣ ਦੀ ਆੜ 'ਚ 2 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਕੌਫੀ ਮਸ਼ੀਨ ਚੋਰੀ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਇਕ ਵਿਆਹ ਸਮਾਗਮ ਵਿਚੋਂ ਕੌਫੀ ਮਸ਼ੀਨ ਦੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਫੀ ਮਸ਼ੀਨ ਮਾਲਕ ਜੀਵਨ ਕੁਮਾਰ ਉਰਫ਼ ਸੀਤਾ ਪੱੁਤਰ ਨੋਹਰ ਚੰਦ ਵਾਸੀ ਤਪਾ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

150 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਬਰਨਾਲਾ ਦੇ ਐਾਟੀ ਨਾਰਕੋਟਿਕ ਸ਼ੈਲ ਦੀ ਪੁਲਿਸ ਟੀਮ ਵਲੋਂ ਟੱਲੇਵਾਲ ਦੇ ਘਰ ਵਿਚੋਂ ਹਰਿਆਣਾ ਮਾਰਕਾ 150 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ...

ਪੂਰੀ ਖ਼ਬਰ »

ਜਨਨੀ ਸੁਰੱਖਿਆ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ 773 ਮਾਂਵਾਂ ਨੂੰ ਮਿਲਿਆ ਲਾਭ-ਗੁਪਤਾ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜੱਚਾ-ਬੱਚਾ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਨਨੀ ਸੁਰੱਖਿਆ ਯੋਜਨਾ ਤਹਿਤ ਗ਼ਰੀਬੀ ਰੇਖਾ ਤੋਂ ਥੱਲੇ ਰਹਿਣ ਵਾਲੇ ਪਰਿਵਾਰਾਂ ...

ਪੂਰੀ ਖ਼ਬਰ »

ਲੋਹਗੜ੍ਹ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਨੂਰੀ ਦੀਵਾਨ ਸਜਾਏ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਧਾਰਮਿਕ ਨੂਰੀ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਪੰਜਾਬੀ ਦੀ ਸਮਰੱਥ ਕਹਾਣੀਕਾਰਾ ਡਾ: ਸ਼ਰਨਜੀਤ ਕੌਰ ਦੇ ਕਹਾਣੀ ਸੰਗ੍ਰਹਿ 'ਤੇ ਜੀਨੀ ਜਿੱਤ ਗਈ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ¢ ਪੁਸਤਕ 'ਤੇ ਪੇਪਰ ...

ਪੂਰੀ ਖ਼ਬਰ »

ਮਾਤਾ ਪਿਤਾ ਦੀ ਸੇਵਾ ਕਰਨ ਨਾਲ ਮਨੁੱਖ ਦੇ ਸਭ ਪਾਪ ਧੋਤੇ ਜਾਾਦੇ ਹਨ-ਮਹਾਤਮਾ ਭਗਵਾਨ ਸਿੰਘ

ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਹਫ਼ਤਾਵਾਰੀ ਸਤਿਸੰਗ ਦਾ ਆਯੋਜਨ ਕੀਤਾ ਗਿਆ¢ ਜਿਸ ਵਿਚ ਨਿਰੰਕਾਰੀ ਮੰਡਲ ਵਲੋਂ ਕੋਟਕਪੂਰਾ ਪੁਲਿਸ ਸਟੇਸ਼ਨ ਵਿਖੇ ਬਤੌਰ ਸਬ-ਇੰਸਪੈਕਟਰ ਆਪਣੀਆਂ ਸੇਵਾਵਾਂ ਦੇ ਰਹੇ ਮਹਾਤਮਾ ਭਗਵਾਨ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਰੋਕੋ ਕੈਂਸਰ ਅਧੀਨ ਮੁਫ਼ਤ ਮੈਡੀਕਲ ਕੈਂਪ ਲਗਾਇਆ

ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਰਾਜਾ ਢਿੱਲੋਂ ਕੈਨੇਡਾ ਦੇ ਉੱਦਮ ਸਦਕਾ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੋਕੋ ਕੈਂਸਰ ਮੁਹਿੰਮ ਅਧੀਨ ਮੁਫ਼ਤ ਮੈਡੀਕਲ ਕੈਂਪ ਪਿੰਡ ਦੀ ਦਾਣਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019 'ਚ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗੀ ਕਾਂਗਰਸ-ਭੱਠਲ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਪੀ.ਏ.ਸੀ. ਤੇ ਰੂਬਲ ਗਿੱਲ ਕੈਨੇਡਾ ਨੂੰ ਯੂਥ ਦਾ ਜ਼ਿਲ੍ਹਾ ਪ੍ਰਧਾਨ ਬਣਨਾਉਣ 'ਤੇ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਹਲਕਾ ਇੰਚਾਰਜ ਬਲਵੀਰ ਸਿੰਘ ਘੁੰਨਸ ਨੂੰ ਪੀ.ਏ.ਸੀ. ਦਾ ਮੈਂਬਰ ਅਤੇ ਨੌਜਵਾਨ ਰੂਬਲ ਗਿੱਲ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਰਜਰੀ ਲਈ ਭੇਜੇ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋੋਨੈਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ ਰਾਜਵੰਤ ਕੌਰ ਦੀ ਅਗਵਾਈ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਰਜਰੀ ਅਤੇ ਫਿਜ਼ੀਓਥੈਰੇਪੀ ਲਈ ਸੀ.ਐਮ.ਸੀ. ਹਸਪਤਾਲ ...

ਪੂਰੀ ਖ਼ਬਰ »

ਬਲਦੇਵ ਸਿੰਘ ਸਹੌਰ ਬਣੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮਹਿਲ ਕਲਾਂ ਦੀ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਨੰਬਰਦਾਰ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਤਪਾ ਖੇਤਰ 'ਚ ਮਨਾਈ ਬਸੰਤ ਪੰਚਮੀ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਤਪਾ ਖੇਤਰ 'ਚ ਬਸੰਤ ਪੰਚਮੀ ਦਾ ਤਿਉਹਾਰ ਛੋਟੇ ਬੱਚਿਆਂ, ਨੌਜਵਾਨਾਂ ਅਤੇ ਲੜਕੀਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨ ਪਤੰਗ ਅਤੇ ਡੋਰ ਲੈਣ ਲਈ ਦੁਕਾਨਾਂ ਅੱਗੇ ਵੱਡੀ ...

ਪੂਰੀ ਖ਼ਬਰ »

11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸਮਾਪਤ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ 11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਸਮਾਪਤ ਹੋ ਗਈ | ਲੜਕਿਆਂ ਦੇ ਵਰਗ ਵਿਚ… ਬਰਨਾਲਾ ਦੀ ਟੀਮ ਚੈਂਪੀਅਨ ਰਹੀ ਜਦ ਕਿ ਲੜਕੀਆਂ ਦੇ ਵਰਗ ਵਿਚ ਫ਼ਰੀਦਕੋਟ ਦੀ ਟੀਮ ਨੇ ਬਾਜ਼ੀ ...

ਪੂਰੀ ਖ਼ਬਰ »

ਸੇਵਾ ਸਿੰਘ ਚਹਿਲ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪ੍ਰਵਾਸੀ ਭਾਰਤੀ ਕਰਮਜੀਤ ਸਿੰਘ ਚਹਿਲ, ਦਲਜੀਤ ਸਿੰਘ ਚਹਿਲ ਦੇ ਸਤਿਕਾਰਯੋਗ ਪਿਤਾ ਸ: ਸੇਵਾ ਸਿੰਘ ਚਹਿਲ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅਸਥਾਨ ਬਾਬਾ ਜੋਗੀਪੀਰ, ਪਿੰਡ ਨਿਹਾਲੂਵਾਲ ਵਿਖੇ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਬਾਬਾ ਹਿੰਮਤ ਸਿੰਘ ਦੀ ਬਾਰ੍ਹਵੀਂ ਬਰਸੀ ਮਨਾਈ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਹਿੰਮਤ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ 12ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਤਿੰਨ ਦਿਨ ਬਾਬਾ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ 7 ਵਿਦਿਆਰਥੀਆਂ ਨੇ ਹਾਸਲ ਕੀਤੇ ਸੋਨ ਤਗਮੇ

ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਸੱਤ ਵਿਦਿਆਰਥੀਆਂ ਨੇ ਐਸ. ਓ. ਐਫ. ਸੰਸਥਾ ਵਲੋਂ ਲਏ ਗਏ ਇੰਟਰਨੈਸ਼ਨਲ ਪੱਧਰ 'ਤੇ ਇੰਗਲਿਸ਼ ਆਲੰਪੀਅਡ ਟੈਸਟ ਵਿਚੋਂ ...

ਪੂਰੀ ਖ਼ਬਰ »

ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦਾ ਸਨਮਾਨ

ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਨਵ ਨਿਯੁਕਤ ਦਿਹਾਤੀ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੀਰਜ ਕੁਮਾਰ ਬਰਨਾਲਾ ਦਾ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਅਮਨਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX