ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸੂਬੇ 'ਚ 2 ਸਾਲ ਦੇ ਕਰੀਬ ਹੋ ਗਏ ਹਨ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਪਰ ਕਿਸੇ ਵਰਗ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ | ਜਿਸ ਕਰ ਕੇ ਸੂਬੇ ਦੀ ਜਨਤਾ 'ਚ ਸਰਕਾਰ ਪ੍ਰਤੀ ਕਾਫ਼ੀ ਨਿਰਾਸਾ ਪਾਈ ਜਾ ਰਹੀ ਹੈ | ਇੰਨ੍ਹਾ ਸ਼ਬਦਾਂ ਦਾ ...
ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਪਿੰਡ ਪੱਤੀ ਸੇਖਵਾਂ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਉਸ ਦੀ ਪਤਨੀ ਸਮੇਤ ਇਕ ਹੋਰ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...
ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸਾਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਡੇਰਾਵਾਦ, ਪਾਖੰਡਵਾਦ ਅਤੇ ਪਤਿਤਪੁਣੇ ਨੂੰ ਤਿਆਗਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਪਰ ਸਟੈਂਡਰਡ ਕੰਬਾਈਨ ...
ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਚਾਈਨਾ ਡੋਰ ਦੀਆਂ 45 ਚਰਖੜੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵਿੰਦਰ ਸਿੰਘ, ਪੀ.ਐਚ.ਸੀ. ਬੂਟਾ ਸਿੰਘ ਬੱਸ ...
ਧਨੌਲਾ, 10 ਫਰਵਰੀ (ਚੰਗਾਲ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਤੋਂ 5 ਕਿਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਦੌਰਾਨ ਗਸ਼ਤ ਸਥਾਨਕ ਪੀਰਖਾਨਾ ਰੋਡ 'ਤੇ ਮਿਲੀ ...
ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਜੇਠੂਕੇ ਨਜ਼ਦੀਕ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਕਾਰਨ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ...
ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਉਗੋਕੇ ਦੇ ਪਿਉ-ਪੁੱਤ ਉੱਪਰ ਕਿਸੇ ਦੇ ਘਰ ਪਿੱਲਰ ਢਾਹੁਣ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਉਗੋਕੇ ...
ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਹੋਈ ਮੋਟਰਸਾਈਕਲ ਸਵਾਰ ਦੀ ਮੌਕੇ ਦੇ ਸਬੰਧ ਵਿਚ ਨਾਮਾਲੂਮ ਟਰਾਲੇ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...
ਸ਼ਹਿਣਾ-ਟੱਲੇਵਾਲ, 10 ਫਰਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਨੇੜੇ ਪੈਟਰੋਲ ਪੰਪ ਸ਼ਹਿਣਾ ਫਿਲਿੰਗ ਸਟੇਸ਼ਨ ਵਿਖੇ ਕਿਸਾਨ ਸੈਂਬਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਉਗੋਕੇ ਨੇ ਫੋਰਡ ਟਰੈਕਟਰ 'ਚ 2 ਨਵੰਬਰ 2018 ਨੰੂ ਪੰਪ ਦੇ ਕਰਿੰਦੇ ਵਲੋਂ ਡੀਜ਼ਲ ...
ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਡਾਕਖ਼ਾਨੇ ਵਿਚ ਨੌਕਰੀ ਦਿਵਾਉਣ ਦੀ ਆੜ 'ਚ 2 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ...
ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਇਕ ਵਿਆਹ ਸਮਾਗਮ ਵਿਚੋਂ ਕੌਫੀ ਮਸ਼ੀਨ ਦੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਫੀ ਮਸ਼ੀਨ ਮਾਲਕ ਜੀਵਨ ਕੁਮਾਰ ਉਰਫ਼ ਸੀਤਾ ਪੱੁਤਰ ਨੋਹਰ ਚੰਦ ਵਾਸੀ ਤਪਾ ਨੇ ਦੱਸਿਆ ਕਿ ਉਸ ਨੇ ...
ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਬਰਨਾਲਾ ਦੇ ਐਾਟੀ ਨਾਰਕੋਟਿਕ ਸ਼ੈਲ ਦੀ ਪੁਲਿਸ ਟੀਮ ਵਲੋਂ ਟੱਲੇਵਾਲ ਦੇ ਘਰ ਵਿਚੋਂ ਹਰਿਆਣਾ ਮਾਰਕਾ 150 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ...
ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜੱਚਾ-ਬੱਚਾ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਨਨੀ ਸੁਰੱਖਿਆ ਯੋਜਨਾ ਤਹਿਤ ਗ਼ਰੀਬੀ ਰੇਖਾ ਤੋਂ ਥੱਲੇ ਰਹਿਣ ਵਾਲੇ ਪਰਿਵਾਰਾਂ ਵਿਚ ਬੱਚੇ ਦੇ ਜਨਮ ਸਮੇਂ ਮੁਫ਼ਤ ਇਲਾਜ ਅਤੇ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ | ਇਸ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਸਾਲ 2018 ਦੌਰਾਨ ਅਪੈ੍ਰਲ ਤੋਂ ਦਸੰਬਰ ਮਹੀਨੇ ਤੱਕ 773 ਮਾਂਵਾਂ ਨੂੰ ਵਿੱਤੀ ਲਾਭ ਮੁਹੱਈਆ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 140, ਮਈ ਮਹੀਨੇ ਦੌਰਾਨ 68, ਜੂਨ ਮਹੀਨੇ ਦੌਰਾਨ 62, ਜੁਲਾਈ ਮਹੀਨੇ ਦੌਰਾਨ 85, ਅਗਸਤ ਮਹੀਨੇ ਦੌਰਾਨ 84, ਸਤੰਬਰ ਮਹੀਨੇ ਦੌਰਾਨ 46, ਅਕਤੂਬਰ ਮਹੀਨੇ ਦੌਰਾਨ 103, ਨਵੰਬਰ ਮਹੀਨੇ ਦੌਰਾਨ 130 ਅਤੇ ਦਸੰਬਰ ਮਹੀਨੇ ਦੌਰਾਨ 55 ਮਾਂਵਾਂ ਨੂੰ ਯੋਜਨਾ ਦਾ ਲਾਭ ਮਿਲਿਆ ਅਤੇ ਸਰਕਾਰ ਵਲੋਂ ਕੁੱਲ 5 ਲੱਖ 29 ਹਜ਼ਾਰ 300 ਰੁਪਏ ਖ਼ਰਚ ਕੀਤੇ ਗਏ ਹਨ | ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਜਣੇਪੇ ਹਸਪਤਾਲਾਂ ਵਿਚ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਹੋਣ ਤਾਂ ਜੋ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਜਣੇਪੇ ਲਈ ਹਸਪਤਾਲ ਤੱਕ ਲੈ ਕੇ ਆਉਣ ਲਈ 108 ਐਾਬੂਲੈਂਸ ਦੀ ਮੁਫ਼ਤ ਸਹੂਲਤ ਸਾਰੇ ਆਮ ਲੋਕਾਂ ਨੂੰ ਉਪਲਬਧ ਕਰਵਾਈ ਜਾ ਰਹੀ ਹੈ | ਇਸ ਤੋਂ ਬਿਨਾਂ ਸਰਕਾਰੀ ਹਸਪਤਾਲਾਂ ਵਿਚ ਸਾਰੇ ਜਣੇਪੇ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਸਰਕਾਰ ਵਲੋਂ ਸਰਕਾਰੀ ਹਸਪਤਾਲ ਵਿਚ ਜਣੇਪੇ ਲਈ 700 ਰੁਪਏ, ਸ਼ਹਿਰੀ ਖੇਤਰ ਵਿਚ ਸਰਕਾਰੀ ਸੰਸਥਾ ਵਿਚ ਜਣੇਪੇ ਲਈ 600 ਰੁਪਏ ਅਤੇ ਘਰੇਲੂ ਜਣੇਪੇ ਲਈ 500 ਰੁਪਏ ਦੀ ਮਦਦ ਦਿੱਤੀ ਜਾਂਦੀ ਹੈ ਤਾਂ ਜੋ ਪਰਿਵਾਰ ਜੱਚਾ ਨੂੰ ਚੰਗੀ ਅਤੇ ਪੌਸ਼ਟਿਕ ਖ਼ੁਰਾਕ ਦੇ ਸਕੇ | ਇਸ ਤੋਂ ਬਿਨਾਂ ਜੱਚਾ ਨੂੰ ਰਿਫਰੈਸ਼ਮੈਂਟ ਵੀ ਮੁਫ਼ਤ ਦਿੱਤੀ ਜਾਂਦੀ ਹੈ |
ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਧਾਰਮਿਕ ਨੂਰੀ ਦੀਵਾਨ ਸਜਾਏ ਗਏ ...
ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਪੰਜਾਬੀ ਦੀ ਸਮਰੱਥ ਕਹਾਣੀਕਾਰਾ ਡਾ: ਸ਼ਰਨਜੀਤ ਕੌਰ ਦੇ ਕਹਾਣੀ ਸੰਗ੍ਰਹਿ 'ਤੇ ਜੀਨੀ ਜਿੱਤ ਗਈ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ¢ ਪੁਸਤਕ 'ਤੇ ਪੇਪਰ ...
ਤਪਾ ਮੰਡੀ, 10 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਹਫ਼ਤਾਵਾਰੀ ਸਤਿਸੰਗ ਦਾ ਆਯੋਜਨ ਕੀਤਾ ਗਿਆ¢ ਜਿਸ ਵਿਚ ਨਿਰੰਕਾਰੀ ਮੰਡਲ ਵਲੋਂ ਕੋਟਕਪੂਰਾ ਪੁਲਿਸ ਸਟੇਸ਼ਨ ਵਿਖੇ ਬਤੌਰ ਸਬ-ਇੰਸਪੈਕਟਰ ਆਪਣੀਆਂ ਸੇਵਾਵਾਂ ਦੇ ਰਹੇ ਮਹਾਤਮਾ ਭਗਵਾਨ ...
ਟੱਲੇਵਾਲ, 10 ਫ਼ਰਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਰਾਜਾ ਢਿੱਲੋਂ ਕੈਨੇਡਾ ਦੇ ਉੱਦਮ ਸਦਕਾ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੋਕੋ ਕੈਂਸਰ ਮੁਹਿੰਮ ਅਧੀਨ ਮੁਫ਼ਤ ਮੈਡੀਕਲ ਕੈਂਪ ਪਿੰਡ ਦੀ ਦਾਣਾ ...
ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...
ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਹਲਕਾ ਇੰਚਾਰਜ ਬਲਵੀਰ ਸਿੰਘ ਘੁੰਨਸ ਨੂੰ ਪੀ.ਏ.ਸੀ. ਦਾ ਮੈਂਬਰ ਅਤੇ ਨੌਜਵਾਨ ਰੂਬਲ ਗਿੱਲ ...
ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋੋਨੈਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ ਰਾਜਵੰਤ ਕੌਰ ਦੀ ਅਗਵਾਈ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਰਜਰੀ ਅਤੇ ਫਿਜ਼ੀਓਥੈਰੇਪੀ ਲਈ ਸੀ.ਐਮ.ਸੀ. ਹਸਪਤਾਲ ...
ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮਹਿਲ ਕਲਾਂ ਦੀ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਨੰਬਰਦਾਰ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...
ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਤਪਾ ਖੇਤਰ 'ਚ ਬਸੰਤ ਪੰਚਮੀ ਦਾ ਤਿਉਹਾਰ ਛੋਟੇ ਬੱਚਿਆਂ, ਨੌਜਵਾਨਾਂ ਅਤੇ ਲੜਕੀਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨ ਪਤੰਗ ਅਤੇ ਡੋਰ ਲੈਣ ਲਈ ਦੁਕਾਨਾਂ ਅੱਗੇ ਵੱਡੀ ...
ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ 11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਸਮਾਪਤ ਹੋ ਗਈ | ਲੜਕਿਆਂ ਦੇ ਵਰਗ ਵਿਚ
ਬਰਨਾਲਾ ਦੀ ਟੀਮ ਚੈਂਪੀਅਨ ਰਹੀ ਜਦ ਕਿ ਲੜਕੀਆਂ ਦੇ ਵਰਗ ਵਿਚ ਫ਼ਰੀਦਕੋਟ ਦੀ ਟੀਮ ਨੇ ਬਾਜ਼ੀ ...
ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪ੍ਰਵਾਸੀ ਭਾਰਤੀ ਕਰਮਜੀਤ ਸਿੰਘ ਚਹਿਲ, ਦਲਜੀਤ ਸਿੰਘ ਚਹਿਲ ਦੇ ਸਤਿਕਾਰਯੋਗ ਪਿਤਾ ਸ: ਸੇਵਾ ਸਿੰਘ ਚਹਿਲ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅਸਥਾਨ ਬਾਬਾ ਜੋਗੀਪੀਰ, ਪਿੰਡ ਨਿਹਾਲੂਵਾਲ ਵਿਖੇ ਹੋਇਆ | ਇਸ ਮੌਕੇ ...
ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਹਿੰਮਤ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ 12ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਤਿੰਨ ਦਿਨ ਬਾਬਾ ...
ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਸੱਤ ਵਿਦਿਆਰਥੀਆਂ ਨੇ ਐਸ. ਓ. ਐਫ. ਸੰਸਥਾ ਵਲੋਂ ਲਏ ਗਏ ਇੰਟਰਨੈਸ਼ਨਲ ਪੱਧਰ 'ਤੇ ਇੰਗਲਿਸ਼ ਆਲੰਪੀਅਡ ਟੈਸਟ ਵਿਚੋਂ ...
ਰੂੜੇਕੇ ਕਲਾਂ, 10 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਨਵ ਨਿਯੁਕਤ ਦਿਹਾਤੀ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੀਰਜ ਕੁਮਾਰ ਬਰਨਾਲਾ ਦਾ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਅਮਨਦੀਪ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX