ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਖੇਡ ਸੰਸਾਰ

ਹੈਮਿਲਟਨ ਟੀ-20 'ਚ ਭਾਰਤ ਦੀ ਹਾਰ, ਲੜੀ ਵੀ ਗਵਾਈ

ਤੀਸਰੇ ਮੈਚ 'ਚ ਬੱਲੇਬਾਜ਼ਾਂ ਦੇ ਦਮ 'ਤੇ ਨਿਊਜ਼ੀਲੈਂਡ ਨੇ 2-1 ਨਾਲ ਜਿੱਤੀ ਲੜੀ

ਹੈਮਿਲਟਨ, 10 ਫਰਵਰੀ (ਏਜੰਸੀ)- ਲਗਾਤਾਰ 10 ਵਾਰ ਤੋਂ ਅੰਤਰਰਾਸ਼ਟਰੀ ਲੜੀ ਤੋਂ ਚੱਲਿਆ ਆ ਰਿਹਾ ਭਾਰਤੀ ਟੀਮ ਦਾ ਜੇਤੂ ਸਫਰ ਐਤਵਾਰ ਨੂੰ ਖਤਮ ਹੋ ਗਿਆ | ਕੋਲਿਨ ਮੁਨਰੋ ਦੀ ਅਗਵਾਈ 'ਚ ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ 'ਤੇ ਨਿਊਜ਼ੀਲੈਂਡ ਨੇ ਲੜੀ ਦੇ ਤੀਸਰੇ ਅਤੇ ਆਖਰੀ ...

ਪੂਰੀ ਖ਼ਬਰ »

ਅਡਵਾਨੀ ਨੇ ਜਿੱਤਿਆ ਸੀਨੀਅਰ ਰਾਸ਼ਟਰੀ ਸਨੂਕਰ ਿਖ਼ਤਾਬ

ਇੰਦੌਰ, 10 ਫਰਵਰੀ (ਏਜੰਸੀ)- ਸਿਖਰ ਭਾਰਤੀ ਬਿਲੀਅਰਡਸ ਖਿਡਾਰੀ ਪੰਕਜ ਅਡਵਾਨੀ ਨੇ ਐਤਵਾਰ ਨੂੰ ਇੱਥੇ ਲਕਸ਼ਣ ਰਾਵਤ ਨੂੰ 6-0 ਨਾਲ ਹਰਾ ਕੇ 86ਵੇਂ ਸੀਨੀਅਰ ਸਨੂਕਰ ਰਾਸ਼ਟਰੀ ਪ੍ਰਤੀਯੋਗਤਾ ਦਾ ਿਖ਼ਤਾਬ ਆਪਣੇ ਨਾਂਅ ਕਰ ਲਿਆ | ਅਡਵਾਨੀ ਨੇ 70-36, 91-22, 66-06, 65-51, 77-49, 59-18 ਨਾਲ ਫ਼ਾਈਨਲ ...

ਪੂਰੀ ਖ਼ਬਰ »

ਭਾਰਤੀ ਮਹਿਲਾ ਟੀਮ ਤੀਸਰਾ ਟੀ-20 ਮੈਚ ਵੀ ਹਾਰੀ

ਨਿਊਜ਼ੀਲੈਂਡ ਨੇ 3-0 ਨਾਲ ਕੀਤਾ ਲੜੀ 'ਤੇ ਕਬਜ਼ਾ

ਹੈਮਿਲਟਨ, 10 ਫਰਵਰੀ (ਏਜੰਸੀ)- ਓਪਨਰ ਸਮਿ੍ਤੀ ਮੰਧਾਨਾ (86) ਦੀ ਦਮਦਾਰ ਪਾਰੀ ਦੇ ਬਾਵਜੂਦ ਭਾਰਤੀ ਮਹਿਲਾ ਟੀਮ ਨੂੰ ਐਤਵਾਰ ਨੂੰ ਨਿਊਜ਼ੀਲੈਂਡ ਟੀਮ ਦੇ ਿਖ਼ਲਾਫ਼ ਤੀਸਰੇ ਟੀ-20 ਮੈਚ 'ਚ ਕੇਵਲ 2 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਹੈਮਿਲਟਨ 'ਚ ਲੜੀ ਦੇ ਅੰਤਿਮ ਟੀ-20 ਮੈਚ 'ਚ ਨਿਊਜ਼ੀਲੈਂਡ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਦੇ ਨੁਕਸਾਨ 'ਤੇ 161 ਦੌੜਾਂ ਬਣਾਈਆਂ | ਭਾਰਤੀ ਮਹਿਲਾ ਟੀਮ ਬੇਹਦ ਰੁਮਾਂਚਿਕ ਰਹੇ ਇਸ ਮੁਕਾਬਲੇ 'ਚ 20 ਓਵਰਾਂ 'ਚ 4 ਵਿਕਟਾਂ ਗਵਾ ਕੇ 159 ਦੌੜਾਂ ਹੀ ਬਣਾ ਸਕੀ | ਇਸ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਨੂੰ ਲੜੀ 'ਚ 3-0 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ | ਜ਼ਿਕਰਯੋਗ ਹੈ ਕਿ ਇਕ ਦਿਨਾ ਲੜੀ ਭਾਰਤ ਨੇ 2-1 ਨਾਲ ਆਪਣੇ ਨਾਂਅ ਕੀਤੀ ਸੀ, ਪਰ ਟੀ-20 ਲੜੀ 'ਚ ਉਹ ਆਪਣਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਨਹੀਂ ਰੱਖ ਸਕੀ | ਲੜੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ 22 ਸਾਲਾ ਸਮਿ੍ਤੀ ਨੇ ਇਸ ਮੈਚ 'ਚ ਵੀ ਸ਼ਾਨਦਾਰ ਪਾਰੀ ਖੇਡੀ | ਉਨ੍ਹਾਂ ਟੀ-20 ਅੰਤਰਰਾਸ਼ਟਰੀ ਕੈਰੀਅਰ ਦਾ 8ਵਾਂ ਅਰਧ ਸੈਂਕੜਾ 33 ਗੇਂਦਾਂ 'ਚ ਪੂਰਾ ਕੀਤਾ | ਉਹ ਪਹਿਲੇ ਸੈਂਕੜੇ ਵੱਲ ਵਧ ਰਹੀ ਸੀ, ਪਰ ਟੀਮ ਦੇ 123 ਸਕੋਰ 'ਤੇ ਉਨ੍ਹਾਂ ਨੂੰ ਸੋਫ਼ੀ ਡਿਵਾਈਨ ਦੀ ਗੇਂਦ 'ਤੇ ਤਾਹੁਹੁ ਨੇ ਕੈਚ ਕਰ ਪੈਵੇਲੀਅਨ ਭੇਜ ਦਿੱਤਾ | ਉਨ੍ਹਾਂ 62 ਗੇਂਦਾਂ 'ਤੇ 12 ਚੌਕੇ ਅਤੇ ਇਕ ਛੱਕਾ ਲਗਾਇਆ | ਉਸ ਦੇ ਆਊਟ ਹੋਣ ਦੇ ਬਾਅਦ ਭਾਰਤੀ ਉਮੀਦਾਂ ਮਿਤਾਲੀ ਰਾਜ (24) ਤੋਂ ਸਨ, ਪਰ ਉਹ ਵੀ ਜਿੱਤ ਨਾ ਦਿਵਾ ਸਕੀ | ਦੀਪਤੀ ਸ਼ਰਮਾ 21 ਦੌੜਾਂ ਬਣਾ ਕੇ ਨਾਬਾਦ ਪਰਤੀ | ਆਖਰੀ ਓਵਰਾਂ 'ਚ ਭਾਰਤ ਨੂੰ ਜਿੱਤ ਲਈ 16 ਦੌੜਾਂ ਦੀ ਜ਼ਰੂਰਤ ਸੀ | ਗੇਂਦ ਕਾਸਪੇਰੇਕ ਦੇ ਹੱਥ ਸੀ, ਜਦਕਿ ਬੱਲੇਬਾਜ਼ ਮਿਤਾਲੀ ਰਾਜ ਅਤੇ ਦੀਪਤੀ ਸ਼ਰਮਾ ਸਨ | ਪਹਿਲੀ ਗੇਂਦ 'ਤੇ ਮਿਤਾਲੀ ਨੇ ਚੌਕਾ ਲਗਾਇਆ ਅਤੇ ਅਗਲੀ ਗੇਂਦ 'ਤੇ ਇਕ ਸਕੋਰ ਲਿਆ | ਇਸ ਤੋਂ ਬਾਅਦ ਦੀਪਤੀ ਨੇ ਤੀਸਰੀ ਗੇਂਦ 'ਤੇ ਚੌਕਾ ਲਗਾਇਆ | ਆਖਰੀ ਗੇਂਦ 'ਤੇ ਭਾਰਤ ਨੂੰ ਜਿੱਤ ਲਈ 4 ਦੌੜਾਂ ਦੀ ਜ਼ਰੂਰਤ ਸੀ, ਪਰ ਮਿਤਾਲੀ ਰਾਜ 4 ਦੌੜਾਂ ਨਾ ਬਣਾ ਸਕੀ | ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਓਪਨਰ ਜੋੜੀ ਸੋਫ਼ੀ ਡਿਵਾਈਨ (72) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਿਤ 20 ਓਵਰਾਂ 'ਚ 7 ਵਿਕਟਾਂ 'ਤੇ 161 ਦੌੜਾਂ ਬਣਾਈਆਂ | ਸੋਫ਼ੀ ਨੇ 52 ਗੇਂਦਾਂ 'ਤੇ 8 ਚੌਕੇ ਤੇ ਦੋ ਛੱਕੇ ਲਗਾਏ | ਉਨ੍ਹਾਂ ਟੀ-20 ਅੰਤਰਰਾਸ਼ਟਰੀ ਕੈਰੀਅਰ ਦਾ 10ਵਾਂ ਅਰਧ ਸੈਂਕੜਾ ਲਗਾਇਆ | ਸੂਜੀ ਬੈਟਸ ਨੇ 24, ਕਪਤਾਨ ਐਮੀ ਸੈਟਰਥਵੇਟ ਨੇ 31 ਦੌੜਾਂ ਦਾ ਯੋਗਦਾਨ ਦਿੱਤਾ | ਉਨ੍ਹਾਂ ਤੋਂ ਇਲਾਵਾ ਹੈਨਾ ਰੋਵ ਨੇ 12 ਦੌੜਾਂ ਬਣਾਈਆਂ | ਭਾਰਤ ਵਲੋਂ ਦੀਪਤੀ ਸ਼ਰਮਾ ਨੇ 28 ਦੌੜਾਂ ਦੇ ਕੇ 2 ਵਿਕਟਾਂ ਲਈਆਂ | ਇਸ ਤੋਂ ਇਲਾਵਾ ਮਾਨਸ਼ੀ ਜੋਸ਼ੀ, ਰਾਧਾ ਯਾਦਵ, ਅਰੁੰਧਤੀ ਰੈਡੀ ਅਤੇ ਪੂਨਮ ਯਾਦਵ ਨੂੰ ਇਕ-ਇਕ ਵਿਕਟ ਮਿਲੀ |


ਖ਼ਬਰ ਸ਼ੇਅਰ ਕਰੋ

ਮਹਿਲਾ ਹਾਕੀ

ਭਾਰਤ-ਏ ਨੇ ਫਰਾਂਸ-ਏ ਨੂੰ 3-2 ਨਾਲ ਹਰਾਇਆ

ਗੋਰਖਪੁਰ, 10 ਫਰਵਰੀ (ਏਜੰਸੀ)- ਭਾਰਤ ਏ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਇਕ ਗੋਲ ਨਾਲ ਪਛੜਨ ਦੇ ਬਾਅਦ ਵਾਪਸੀ ਕਰਦੇ ਹੋਏ ਲੜੀ ਦੇ ਦੂਸਰੇ ਮੈਚ 'ਚ ਫਰਾਂਸ ਏ ਨੂੰ 3-2 ਨਾਲ ਮਾਤ ਦਿੱਤੀ | ਇੱਥੇ ਵੀਰ ਬਹਾਦਰ ਸਿੰਘ ਸਪੋਰਟਸ ਕਾਲਜ 'ਚ ਪਹਿਲਾ ਅੰਤਰਰਾਸ਼ਟਰੀ ਮੈਚ ਖੇਡਿਆ ...

ਪੂਰੀ ਖ਼ਬਰ »

64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ

ਪੰਜਾਬ ਦੀ ਕਿਰਨਦੀਪ ਕੌਰ ਤੇ ਸੁਨੀਤਾ ਨੇ ਸੋਨ ਤੇ ਹੁਸਨਪ੍ਰੀਤ ਸਿੰਘ ਨੇ ਚਾਂਦੀ ਤਗਮੇ 'ਤੇ ਕੀਤਾ ਕਬਜ਼ਾ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ)- 64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਜੋ ਅੰਡਰ-19 ਸਾਲ ਵਰਗ 'ਚ ਗੁਜਰਾਤ ਤੇ ਅੰਡਰ-14 ਸਾਲ ਵਰਗ 'ਚ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਸਕੂਲੀ ਿਖ਼ਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਧਾਲੀਵਾਲ ਦੀ ਸੀਨੀਅਰ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ)- ਜਲੰਧਰ ਦੇ ਵਸਨੀਕ ਗੁਰਪ੍ਰਤਾਪ ਸਿੰਘ ਧਾਲੀਵਾਲ ਦੀ 12 ਤੋਂ 16 ਫਰਵਰੀ ਤੱਕ ਗੁਹਾਟੀ ਵਿਖੇ ਕਰਵਾਈ ਜਾ ਰਹੀ ਸੀਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਲਈ ਪੰਜਾਬ ਟੀਮ 'ਚ ਚੋਣ ਹੋਈ ਹੈ | ਗੁਰਪ੍ਰਤਾਪ ਸਿੰਘ ਨੇ ਪੰਜਾਬ ਚੈਂਪੀਅਨ ਬਣਨ ...

ਪੂਰੀ ਖ਼ਬਰ »

ਸੰਤੋਸ਼ ਟਰਾਫੀ ਲਈ ਪੰਜਾਬ ਫੁੱਟਬਾਲ ਟੀਮ ਦਾ ਐਲਾਨ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ 73ਵੀਂ ਐਨ.ਐਫ.ਸੀ. ਸੰਤੋਸ਼ ਟਰਾਫੀ ਲਈ ਪੰਜਾਬ ਫੁੱਟਬਾਲ ਟੀਮ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਬੁਲਾਰੇ ਦੇ ਦੱਸਿਆ ਕਿ ਟੀਮ 'ਚ ਗੋਲਕੀਪਰ ਸਤਬੀਰ ਸਿੰਘ, ਕਮਲਜੀਤ ਸਿੰਘ, ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਪਾਕਿਸਤਾਨ 'ਚ ਖੇਡਣ ਤੋਂ ਕੀਤਾ ਇਨਕਾਰ

ਕਰਾਚੀ, 10 ਫਰਵਰੀ (ਏਜੰਸੀ)- ਆਸਟ੍ਰੇਲੀਆ ਨੇ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦਾ ਦੌਰਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੇ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੋਵੇਂ ਦੇਸ਼ਾਂ ਦਰਮਿਆਨ ਆਗਾਮੀ ਇਕ ਦਿਨਾ ਅੰਤਰਰਾਸ਼ਟਰੀ ਦੇ ਸਾਰੇ ਮੈਚਾਂ ਦਾ ...

ਪੂਰੀ ਖ਼ਬਰ »

ਅੰਡਰ-17 ਕੌਮਾਂਤਰੀ ਯੋਗਾ ਮੁਕਾਬਲੇ 'ਚ ਪਾਹੁਲਪ੍ਰੀਤ ਕੌਰ ਨੂੰ ਸਰਬੋਤਮ ਯੋਗੀ ਦਾ ਪੁਰਸਕਾਰ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ)-ਲੁਧਿਆਣਾ ਦੇ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਹਾਲ ਵਿਖੇ ਕੌਮਾਂਤਰੀ ਯੋਗਾ ਮੁਕਾਬਲੇ ਦੌਰਾਨ ਬਟਾਲਾ ਦੇ ਵੁਡਸ ਸਟਾਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਧੋਨੀ ਬਣੇ 300 ਟੀ-20 ਮੈਚ ਖੇਡਣ ਵਾਲੇ ਪਹਿਲੇ ਭਾਰਤੀ ਖਿਡਾਰੀ

ਰੋਹਿਤ ਭਾਰਤੀ ਖਿਡਾਰੀਆਂ ਦੀ ਸੂਚੀ 'ਚ ਦੂਸਰੇ ਸਥਾਨ 'ਤੇ

ਨਵੀਂ ਦਿੱਲੀ, 10 ਫਰਵਰੀ (ਏਜੰਸੀ)- ਮਹਿੰਦਰ ਸਿੰਘ ਧੋਨੀ ਨੇ ਐਤਵਾਰ ਨੂੰ ਆਪਣੇ ਨਾਂਅ ਇਕ ਹੋਰ ਉਪਲੱਬਧੀ ਦਰਜ ਕਰਵਾ ਲਈ ਹੈ | ਭਾਵੇਂ ਤੀਸਰੇ ਮੈਚ 'ਚ ਧੋਨੀ ਦਾ ਬੱਲਾ ਨਾ ਚੱਲ ਸਕਿਆ, ਪਰ ਨਿਊਜ਼ੀਲੈਂਡ ਦੇ ਿਖ਼ਲਾਫ਼ ਲੜੀ ਦੇ ਤੀਸਰੇ ਤੇ ਅਖਰੀ ਟੀ-20 ਅੰਤਰਰਾਸ਼ਟਰੀ ਮੈਚ 'ਚ ...

ਪੂਰੀ ਖ਼ਬਰ »

ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦਾ ਐਲਾਨ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ)- ਆਲ ਇੰਡੀਆ ਸਿਵਲ ਸਰਵਸਿਜ਼ ਬੈਡਮਿੰਟਨ ਚੈਂਪੀਅਨਸ਼ਿਪ ਜੋ 14 ਤੋਂ 20 ਫਰਵਰੀ ਤੱਕ ਪੁਣੇ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਬੈਡਮਿੰਟਨ ਟੀਮ ਦੀ ਚੋਣ ਪੰਜਾਬ ਖੇਡ ਵਿਭਾਗ ਵਲੋਂ ਕੀਤੀ ਗਈ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX