ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਯੂ.ਪੀ 'ਚ ਕਾਂਗਰਸ ਨੂੰ ਖੜਾ ਕਰਨ ਦਾ ਕੰਮ ਪ੍ਰਿਅੰਕਾ ਅਤੇ ਸਿੰਧਿਆ ਜੀ ਦਾ - ਰਾਹੁਲ

ਨਵੀਂ ਦਿੱਲੀ, 11 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਖੜਾ ਕਰਨ ਦਾ ਕੰਮ ਪ੍ਰਿਅੰਕਾ ਗਾਂਧੀ ਅਤੇ ਜੋਤੀਰਾਦਿੱਤਿਆ ਸਿੰਧਿਆ ਜੀ ਦਾ ਹੈ।


ਖ਼ਬਰ ਸ਼ੇਅਰ ਕਰੋ

ਗੁੱਜਰ ਅੰਦੋਲਨ ਦੇ ਚੱਲਦਿਆਂ 15 ਟਰੇਨਾਂ ਰੱਦ, 8 ਦੇ ਰੂਟ ਬਦਲੇ

ਨਵੀਂ ਦਿੱਲੀ, 11 ਫਰਵਰੀ - ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਗੁੱਜਰ ਅੰਦੋਲਨ ਦੇ ਚੱਲਦਿਆਂ ਰੇਲਵੇ ਨੇ 12 ਫਰਵਰੀ ਲਈ 15 ਟਰੇਨਾਂ ਰੱਦ ਕਰ ਦਿੱਤੀਆਂ ਹਨ ਤੇ 8 ਦੇ ਰੂਟ ਬਦਲੇ ਹਨ, ਜਦਕਿ 13 ਫਰਵਰੀ ਲਈ 15 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੱਜ ਵੀ 18 ਟਰੇਨਾਂ ਰੱਦ ਸਨ ਤੇ 21 ...

ਪੂਰੀ ਖ਼ਬਰ »

ਕੋਲਕਾਤਾ ਪੁਲਿਸ ਕਮਿਸ਼ਨਰ ਤੋਂ ਕੱਲ੍ਹ ਵੀ ਪੁੱਛਗਿੱਛ ਰਹੇਗੀ ਜਾਰੀ

ਸ਼ਿਲਾਂਗ, 11 ਫਰਵਰੀ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਸੀ.ਬੀ.ਆਈ ਦੇ ਸ਼ਿਲਾਂਗ ਦਫ਼ਤਰ 'ਚ ਕੱਲ੍ਹ ਵੀ ਪੁੱਛਗਿੱਛ ਜਾਰੀ ...

ਪੂਰੀ ਖ਼ਬਰ »

15000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਮੂਨਕ, 11 ਫਰਵਰੀ (ਰਾਜਪਾਲ ਸਿੰਗਲਾ) - ਵਿਜੀਲੈਂਸ ਬਿਉਰੋ ਨੇ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਇੱਕ ਪਟਵਾਰੀ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਤਹਿਸੀਲ ਕੰਪਲੈਕਸ ਫ਼ਰਦ ਕੇਂਦਰ ਮੂਨਕ 'ਚ ਮਿੱਠੂ ਸਿੰਘ ਨਾਂਅ ਦੇ ਪਟਵਾਰੀ ਵੱਲੋਂ ਸ਼ਿਕਾਇਤ ...

ਪੂਰੀ ਖ਼ਬਰ »

ਇੱਕੋ ਜਿਹੀ ਵਿਚਾਰਧਾਰਾ ਵਾਲੀ ਪਾਰਟੀਆਂ ਨਾਲ ਗੱਠਜੋੜ 'ਤੇ ਬੋਲੇ ਅਖਿਲੇਸ਼

ਲਖਨਊ, 11 ਫਰਵਰੀ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇੱਕੋ ਜਿਹੀ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗੱਠਜੋੜ 'ਤੇ ਬੋਲਦਿਆਂ ਕਿਹਾ ਕਿ ਸਮਾਜਵਾਦੀ ਪਾਰਟੀ ਦਾ ਇਹ ਗੱਠਜੋੜ ਬਸਪਾ ਨਾਲ ਤਾਂ ਹੈ ਹੀ ਉੱਥੇ ਹੀ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵੱਲੋਂ ਡੇਰਾ ਬਾਬਾ ਨਾਨਕ 'ਚ ਇਮੀਗ੍ਰੇਸ਼ਨ ਕੇਂਦਰ ਨੂੰ ਮਨਜ਼ੂਰੀ

ਨਵੀਂ ਦਿੱਲੀ, 11 ਫਰਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਇਮੀਗ੍ਰੇਸ਼ਨ ਕੇਂਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਇਮੀਗ੍ਰੇਸ਼ਨ ਕੇਂਦਰ 'ਚ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਦਾਖਲ ਹੋਣ ਅਤੇ ...

ਪੂਰੀ ਖ਼ਬਰ »

ਐਨ.ਆਰ.ਆਈ ਲਾੜਿਆ ਲਈ 30 ਦਿਨਾਂ 'ਚ ਵਿਆਹ ਰਜਿਸਟਰ ਕਰਵਾਉਣ ਦਾ ਬਿੱਲ ਰਾਜ ਸਭਾ 'ਚ ਪੇਸ਼

ਨਵੀਂ ਦਿੱਲੀ, 11 ਫਰਵਰੀ - ਐਨ.ਆਰ.ਆਈ ਲਾੜਿਆ ਵੱਲੋਂ ਧੋਖੇ ਦਾ ਸ਼ਿਕਾਰ ਹੋ ਰਹੀਆਂ ਭਾਰਤੀ ਔਰਤਾਂ ਦੇ ਮਾਮਲਿਆਂ ਨੂੰ ਦੇਖਦੇ ਹੋਏ ਐਨ.ਆਰ.ਆਈ ਲਾੜਿਆ ਨੂੰ 30 ਦਿਨਾਂ 'ਚ ਵਿਆਹ ਰਜਿਸਟਰ ਕਰਵਾਉਣ ਸਬੰਧੀ ਬਿੱਲ ਰਾਜ ਸਭਾ ਵਿਚ ਪੇਸ਼ ਕੀਤਾ ਗਿਆ। ਬਿਲ ਵਿਚ 30 ਦਿਨਾਂ 'ਚ ਵਿਆਹ ...

ਪੂਰੀ ਖ਼ਬਰ »

ਕਮਲਨਾਥ, ਦਿਗਵਿਜੇ ਅਤੇ ਸੰਜੇ ਰਾਊਤ ਪਹੁੰਚੇ ਚੰਦਰ ਬਾਬੂ ਨਾਇਡੂ ਦੀ ਭੁੱਖ ਹੜਤਾਲ 'ਚ

ਨਵੀਂ ਦਿੱਲੀ, 11 ਫਰਵਰੀ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸਮ ਪਾਰਟੀ ਪ੍ਰਮੁੱਖ ਚੰਦਰ ਬਾਬੂ ਨਾਇਡੂ ਵੱਲੋਂ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਆਂਧਰਾ ਪ੍ਰਦੇਸ਼ ਭਵਨ ਦਿੱਲੀ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੂੰ ਅਕਾਲੀ ਦਲ ਵੱਲੋਂ ਦਿੱਤੀ ਗਈ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ

ਚੰਡੀਗੜ੍ਹ 11 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਜਵਾਨ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ...

ਪੂਰੀ ਖ਼ਬਰ »

ਕੁਨਾਲ ਘੋਸ਼ ਅਤੇ ਰਾਜੀਵ ਕੁਮਾਰ ਤੋਂ ਅੱਜ ਦੀ ਸੀ.ਬੀ.ਆਈ ਪੁੱਛਗਿੱਛ ਮੁਕੰਮਲ

ਸ਼ਿਲਾਂਗ, 11 ਫਰਵਰੀ - ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਸੀ.ਬੀ.ਆਈ ਵੱਲੋਂ ਅੱਜ ਦੀ ਪੁੱਛਗਿੱਛ ਮੁਕੰਮਲ ਹੋ ਗਈ ਹੈ। ਸ਼ਾਰਦਾ ਚਿਟਫੰਡ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਵਾਂ ਤੋਂ ਸ਼ਿਲਾਂਗ ਦਫਤਰ 'ਚ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ : ਹਵਾਈ ਹਮਲਿਆਂ 'ਚ ਮਾਰੇ ਗਏ 18 ਅੱਤਵਾਦੀ

ਗ਼ਜ਼ਨੀ, 11 ਫਰਵਰੀ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਪ੍ਰਾਂਤ 'ਚ ਤਾਲਿਬਾਨੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ 18 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਜਾਣ ਅਤੇ ਜਦਕਿ ਹਵਾਈ ਹਮਲਿਆਂ 'ਚ 8 ਹੋਰ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਵੈਨ ਦੇ ਪਲਟਣ ਕਾਰਨ 4 ਲੋਕਾਂ ਦੀ ਮੌਤ, 11 ਜ਼ਖਮੀ

ਭੁਵਨੇਸ਼ਵਰ, 11 ਫਰਵਰੀ- ਉੜੀਸਾ ਦੇ ਮਲਕਾਨਗਿਰੀ ਜ਼ਿਲ੍ਹੇ 'ਚ ਕਾਠੂਗੁੜਾ ਵੈਨ ਦੇ ਪਲਟ ਜਾਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 11 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਮੂਰਤੀ ਵਿਸਰਜਨ ਦੇ ਚੱਲਦਿਆਂ ਭਾਰੀ ਜਾਮ

ਢਿਲਵਾਂ, 11 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਦਰਿਆ ਵਿਆਸ ਤੇ ਅੱਜ ਸਰਸਵਤੀ ਮੂਰਤੀ ਵਿਸਰਜਨ ਕਰਨ ਆਏ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਇਕੱਠ ਕਾਰਨ ਅੰਮ੍ਰਿਤਸਰ ਜਾਣ ਵਾਲੇ ਜੀ.ਟੀ. ਰੋਡ ਤੇ ਦਰਿਆ ਵਿਆਸ ਤੋਂ ਲੈ ਕੇ ਟੋਲ ਪਲਾਜ਼ਾ ਢਿਲਵਾਂ ...

ਪੂਰੀ ਖ਼ਬਰ »

ਗੁੱਜਰ ਆਪਣੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣ - ਗਹਿਲੋਤ

ਜੈਪੁਰ, 11 ਫਰਵਰੀ - ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਗੁੱਜਰਾਂ ਦੇ 5 ਫ਼ੀਸਦੀ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ 'ਤੇ ਬੋਲਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਟਰੇਨਾਂ ਰੱਦ ਹੋ ਰਹੀਆਂ ਹਨ ਤੇ ਕਈਆਂ ਦੇ ਰੂਟ ਬਦਲੇ ਜਾ ਰਹੇ ਹਨ ਇਸ 'ਚ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੇ ਮੁੱਖ ਮੰਤਰੀਆਂ ਨਾਲ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਾਂਗ ਕਰਦੇ ਹਨ ਵਤੀਰਾ - ਕੇਜਰੀਵਾਲ

ਨਵੀਂ ਦਿੱਲੀ, 11 ਫਰਵਰੀ- ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਇੱਕ ਦਿਨ ਦੇ ਧਰਨੇ 'ਤੇ ਬੈਠੇ ਮੁੱਖ ਮੰਤਰੀ ਐਨ. ਚੰਦਰ ਬਾਬੂ ਨਾਇਡੂ ਨੂੰ ਸਮਰਥਨ ਦੇਣ ਲਈ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਆਂਧਰਾ ਭਵਨ ਪਹੁੰਚੇ। ਇਨ੍ਹਾਂ 'ਚ ਦਿੱਲੀ ਦੇ ...

ਪੂਰੀ ਖ਼ਬਰ »

ਆਡੀਓ ਕਲਿੱਪ 'ਤੇ ਐੱਸ.ਆਈ.ਟੀ ਦੇ ਗਠਨ ਦਾ ਖੜਗੇ ਵੱਲੋਂ ਸਵਾਗਤ

ਨਵੀਂ ਦਿੱਲੀ, 11 ਫਰਵਰੀ - ਕਰਨਾਟਕ ਵਿਧਾਨ ਸਭਾ ਸਪੀਕਰ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰ ਸਵਾਮੀ ਨੂੰ ਆਡੀਓ ਕਲਿੱਪ ਨੂੰ ਲੈ ਕੇ ਜਾਂਚ ਟੀਮ ਦਾ ਗਠਨ ਕਰਨ ਲਈ ਕਹਿਣ 'ਤੇ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਇਹ ਸਵਾਗਤ ਯੋਗ ਕਦਮ ਹੈ ...

ਪੂਰੀ ਖ਼ਬਰ »

ਮੂੰਹ ਬੋਲੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਉ ਨੂੰ ਉਮਰ ਕੈਦ

ਸੰਗਰੂਰ, 11 ਫਰਵਰੀ (ਧੀਰਜ ਪਸ਼ੋਰੀਆ)- ਸੰਗਰੂਰ ਅਦਾਲਤ ਨੇ ਮੂੰਹ ਬੋਲੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਉ ਨੂੰ ਉਮਰ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਦੀ ਸਜ਼ਾ ਸੁਣਾਈ ਹੈ। ਮੁੱਦਈ ਪੱਖ ਦੇ ਵਕੀਲ ਕੁਲਵਿੰਦਰ ਸਿੰਘ ਤੂਰ ਨੇ ਦੱਸਿਆ ਕਿ 11 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ...

ਪੂਰੀ ਖ਼ਬਰ »

ਵਿਆਹ ਦੇ ਬੰਧਨ 'ਚ ਬੱਝੀ ਰਜਨੀ ਕਾਂਤ ਦੀ ਬੇਟੀ ਸੌਂਦਰਿਆ, ਦੇਖੋ ਤਸਵੀਰਾਂ

ਚੇਨਈ, 11 ਫਰਵਰੀ- ਅਦਾਕਾਰ ਅਤੇ ਸਿਆਸਤਦਾਨ ਰਜਨੀ ਕਾਂਤ ਦੀ ਬੇਟੀ ਸੌਂਦਰਿਆ ਰਜਨੀ ਕਾਂਤ ਦਾ ਅੱਜ ਅਦਾਕਾਰ-ਉਦਯੋਗਪਤੀ ਵਿਸ਼ਾਗਨ ਵਨੰਗਮੁਦੀ ਨਾਲ ਦੂਜਾ ਵਿਆਹ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਸੌਂਦਰਿਆ ਅਤੇ ਵਿਸ਼ਾਗਨ ਦਾ ਵਿਆਹ ਚੇਨਈ ਦੇ 'ਦ ਲੀਲ੍ਹਾ' ਪੈਲੇਸ 'ਚ ਹੋਇਆ ...

ਪੂਰੀ ਖ਼ਬਰ »

ਸੁਖਬੀਰ ਹੋਰਾਂ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਸੀ.ਡੀ. ਦੇਖੇਗੀ ਹਾਈਕੋਰਟ ਬੈਂਚ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਜਸਟਿਸ ਰਣਜੀਤ ਸਿੰਘ ਵੱਲੋਂ ਸੁਖਬੀਰ ਬਾਦਲ 'ਤੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਾਖਲ ਅਪਰਾਧਿਕ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਬੁੱਧਵਾਰ ਤੱਕ ਦੇ ਲਈ ਟਾਲ ਦਿੱਤੀ ਹੈ। ...

ਪੂਰੀ ਖ਼ਬਰ »

ਗੁੱਜਰ ਅੰਦੋਲਨ ਕਾਰਨ 4 ਟਰੇਨਾਂ ਦਾ ਬਦਲਿਆ ਰੂਟ, 1 ਰੱਦ

ਮਾਧੋਪੁਰ, 11 ਫਰਵਰੀ- ਰਾਜਸਥਾਨ ਵਿਚ 5 ਫ਼ੀਸਦੀ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਗੁੱਜਰ ਸਮਾਜ ਵੱਲੋਂ ਸਵਾਈ ਮਾਧੋਪੁਰ 'ਚ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਦੇ ਚੱਲਦਿਆਂ ਸੋਮਵਾਰ ਨੂੰ ਇੱਕ ਟਰੇਨ ਰੱਦ ਕੀਤੀ ਗਈ ਹੈ ਜਦਕਿ 4 ਟਰੇਨਾਂ ਦੇ ਰੂਟ ਬਦਲੇ ਗਈ ਹਨ। ਟਰੇਨ ...

ਪੂਰੀ ਖ਼ਬਰ »

ਅਰੂਸਾ ਆਲਮ ਦੀ ਸਿਫ਼ਾਰਸ਼ 'ਤੇ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ - ਖਹਿਰਾ

ਜਲੰਧਰ, 11 ਫਰਵਰੀ (ਚਿਰਾਗ਼) - ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ ਅਰੂਸਾ ਆਲਮ ਦੀ ਸਿਫ਼ਾਰਸ਼ 'ਤੇ ਹੋਈ ...

ਪੂਰੀ ਖ਼ਬਰ »

ਭੂਟਾਨ 'ਚ ਭਾਰਤ ਦੇ ਅਗਲੇ ਰਾਜਦੂਤ ਵਜੋਂ ਰੁਚਿਰਾ ਕੰਬੋਜ ਦੀ ਹੋਈ ਨਿਯੁਕਤੀ

ਨਵੀਂ ਦਿੱਲੀ, 11 ਫਰਵਰੀ- ਦੱਖਣੀ ਅਫਰੀਕਾ 'ਚ ਭਾਰਤ ਦੇ ਮੌਜੂਦਾ ਹਾਈ ਕਮਿਸ਼ਨਰ ਰੁਚਿਰਾ ਕੰਬੋਜ ਨੂੰ ਭੂਟਾਨ 'ਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਬਿਆਨ ਜਾਰੀ ਕਰਕੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ 1987 ਬੈਚ ਦੀ ਆਈ. ਐੱਫ. ਐੱਸ. ਅਫ਼ਸਰ ਕੰਬੋਜ ...

ਪੂਰੀ ਖ਼ਬਰ »

ਨਾਇਡੂ ਨੂੰ ਮਿਲਣ ਲਈ ਕੱਲ੍ਹ ਦਿੱਲੀ ਆਵੇਗੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ

ਨਵੀਂ ਦਿੱਲੀ, 11 ਫਰਵਰੀ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕਰਨ ਲਈ ਕੱਲ੍ਹ ਭਾਵ ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਆਵੇਗੀ। ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਸੂਬੇ ਦਾ ਦਰਜਾ ਮੰਗ ਰਹੇ ਨਾਇਡੂ ...

ਪੂਰੀ ਖ਼ਬਰ »

ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਜੈਪੁਰ ਪਹੁੰਚੇ ਰਾਬਰਟ ਵਾਡਰਾ

ਜੈਪੁਰ, 11 ਫਰਵਰੀ- ਰਾਜਸਥਾਨ ਦੇ ਬੀਕਾਨੇਰ 'ਚ ਜ਼ਮੀਨ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ 'ਚ ਪੁੱਛਗਿੱਛ ਲਈ ਰਾਬਰਟ ਵਾਡਰਾ ਅਤੇ ਉਨ੍ਹਾਂ ਦੀ ਮਾਂ ਮੌਰੀਨ ਵਾਡਰਾ ਅੱਜ ਜੈਪੁਰ ਪਹੁੰਚੇ ...

ਪੂਰੀ ਖ਼ਬਰ »

ਖਮਾਣੋਂ ਦੇ ਐੱਸ. ਡੀ. ਐੱਮ. ਨੇ ਸਰਕਾਰੀ ਦਫ਼ਤਰਾਂ ਦੀ ਕੀਤੀ ਚੈਕਿੰਗ, ਕਈ ਮੁਲਾਜ਼ਮ ਮਿਲੇ ਗੈਰ ਹਾਜ਼ਰ

ਖਮਾਣੋਂ, 11 ਫ਼ਰਵਰੀ (ਪਰਮਵੀਰ ਸਿੰਘ)- ਐੱਸ. ਡੀ. ਐੱਮ. ਖਮਾਣੋਂ ਪਰਮਜੀਤ ਸਿੰਘ ਨੇ ਅੱਜ ਸਵੇਰੇ ਅਚਾਨਕ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਵੱਖ-ਵੱਖ ਦਫ਼ਤਰਾਂ ਦੇ 43 ਮੁਲਾਜ਼ਮ ਗ਼ੈਰ-ਹਾਜ਼ਰ ਮਿਲੇ। ਇਸ ਤੋਂ ਬਾਅਦ ਐੱਸ. ਡੀ. ਐੱਮ. ਵਲੋਂ ਇਨ੍ਹਾਂ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਸੰਸਦ 'ਚ ਗੂੰਜੇਗਾ ਮੁੱਖ ਮੰਤਰੀ ਦੇ ਸ਼ਹਿਰ 'ਚ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ

ਪਟਿਆਲਾ, 11 ਫਰਵਰੀ (ਅਮਨਦੀਪ ਸਿੰਘ)- ਬੀਤੇ ਦਿਨ ਪਟਿਆਲਾ 'ਚ ਪੁਲਿਸ ਵਲੋਂ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦਾ ਮਾਮਲਾ ਅਕਾਲੀ ਦਲ ਵਲੋਂ ਸੰਸਦ 'ਚ ਚੁੱਕਿਆ ਜਾਵੇਗਾ। ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਇਸ ਮਸਲੇ ਨੂੰ ਲੋਕ ਸਭਾ 'ਚ ਉਠਾਉਣਗੇ। ...

ਪੂਰੀ ਖ਼ਬਰ »

ਸਾਲ 2030 ਤੱਕ ਭਾਰਤ ਸੰਸਾਰ ਦੀ ਦੂਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਜਾਵੇਗਾ- ਮੋਦੀ

ਨਵੀਂ ਦਿੱਲੀ, 11 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੋਇਡਾ 'ਚ ਚੱਲ ਰਹੇ ਐਕਸਪੋ ਮਾਰਟ 'ਚ 13ਵੇਂ ਕੌਮਾਂਤਰੀ ਤੇਲ-ਗੈਸ ਸੰਮੇਲਨ ਅਤੇ ਪੈਟਰੋਟੈਕ-2019 ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਦਘਾਟਨ ਤੋਂ ਬਾਅਦ ਮੋਦੀ ਨੇ ਪੈਟਰੋਟੈਕ 2019 ਪ੍ਰਦਰਸ਼ਨੀ ਨੂੰ ਸੰਬੋਧਿਤ ...

ਪੂਰੀ ਖ਼ਬਰ »

ਮੈਕਸੀਕੋ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 2 ਲੋਕਾਂ ਦੀ ਮੌਤ

ਮੈਕਸੀਕੋ, 11 ਫਰਵਰੀ - ਮੈਕਸੀਕੋ 'ਚ ਦੋ ਸੀਟਾਂ ਵਾਲੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਸੇਸਨਾ ਸੀ 150 ਨਾਂਅ ਦਾ ਇਹ ਜਹਾਜ਼ ਰਾਜਧਾਨੀ ਮੈਕਸੀਕੋ ਸਿਟੀ ਤੋਂ ਥੋੜੀ ਦੂਰੀ 'ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਦੇ ਅਨੁਸਾਰ, ਇਸ ਜਹਾਜ਼ ਨੇ ...

ਪੂਰੀ ਖ਼ਬਰ »

ਪਟਿਆਲਾ 'ਚ ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਪਟਿਆਲਾ, 11 ਫਰਵਰੀ (ਅਮਨਦੀਪ ਸਿੰਘ)- ਆਪਣੀ ਨੌਕਰੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਅੱਜ ਪਟਿਆਲਾ ਦੇ ਫਵਾਰਾ ਚੌਕ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਸਾਲ 2009 ਤੋਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਇਹ ...

ਪੂਰੀ ਖ਼ਬਰ »

ਲਖਨਊ 'ਚ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ ਸ਼ੁਰੂ

ਲਖਨਊ, 11 ਫਰਵਰੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਪੂਰਬ ਦੀ ਜਨਰਲ ਸਕੱਤਰ ਬਣਨ ਤੋਂ ਬਾਅਦ ਪ੍ਰਿਅੰਕਾ ਦਾ ਇਹ ਪਹਿਲਾ ਲਖਨਊ ਦੌਰਾ ਹੈ। ...

ਪੂਰੀ ਖ਼ਬਰ »

ਲੁਧਿਆਣਾ 'ਚ ਨਹਿਰ ਕਿਨਾਰੇ ਲੜਕੀ ਨਾਲ ਹੋਇਆ ਸਮੂਹਿਕ ਜਬਰ ਜਨਾਹ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਦੇ ਹਲਕਾ ਦਾਖਾ ਅਧੀਨ ਆਉਂਦੇ ਪਿੰਡ ਈਸੇਵਾਲ ਨੇੜੇ ਗੁਜ਼ਰਦੀ ਸਿੱਧਵਾਂ ਬਰਾਂਚ ਨਹਿਰ ਕਿਨਾਰੇ ਅਣਪਛਾਤੇ ਨੌਜਵਾਨਾਂ ਵਲੋਂ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ। ਜਾਣਕਾਰੀ ਮੁਤਾਬਕ ਬੀਤੇ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਫ਼ਿਰੋਜ਼ਪੁਰ, 11 ਫਰਵਰੀ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ 'ਚ ਬੀਤੀ ਰਾਤ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਰਮਜੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਮਾਰਟ ਸਕੂਲ ਦਾ ਉਦਘਾਟਨ ਕਰਨ ਪਹੁੰਚੇ ਸਿੱਖਿਆ ਸਕੱਤਰ ਦਾ ਅਧਿਆਪਕਾਂ ਵਲੋਂ ਵਿਰੋਧ

ਬੁਢਲਾਡਾ, 11 ਫਰਵਰੀ (ਸਵਰਨ ਸਿੰਘ ਰਾਹੀ)- ਲੰਘੇ ਦਿਨ ਪਟਿਆਲਾ ਵਿਖੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਅਧਿਆਪਕਾਂ ਅਤੇ ਹੋਰ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਆਰੰਭ ਦਿੱਤੀ ਹੈ। ਇਸੇ ਦੇ ਤਹਿਤ ਅੱਜ ਬੁਢਲਾਡਾ ਤਹਿਸੀਲ ਦੇ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਰੱਖੜਾ ਨੇ ਕੀਤੀ ਨਿੰਦਾ, ਸਰਕਾਰ ਦੀਆਂ ਨੀਤੀਆਂ 'ਤੇ ਚੁੱਕੇ ਸਵਾਲ

ਪਟਿਆਲਾ, 11 ਫਰਵਰੀ (ਅਮਨਦੀਪ ਸਿੰਘ)- ਅਧਿਆਪਕਾਂ 'ਤੇ ਬੀਤੇ ਦਿਨ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਅਕਾਲੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦਿਆਂ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਮੋਇਨ ਕੁਰੈਸ਼ੀ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 11 ਫਰਵਰੀ- ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਦੀ ਅਰਜ਼ੀ 'ਤੇ ਮੀਟ ਕਾਰੋਬਾਰੀ ਮੋਇਨ ਕੁਰੈਸ਼ੀ ਨੂੰ ਨੋਟਿਸ ਭੇਜਿਆ ਹੈ। ਸੀ.ਬੀ.ਆਈ. ਨੇ ਮੋਇਨ ਕੁਰੈਸ਼ੀ ਦੇ ਪਾਕਿਸਤਾਨ ਅਤੇ ਸੰਯੁਕਤ ਅਰਬ ਅਮੀਰਾਤ ਦੌਰੇ ਦੇ ਮੱਦੇਨਜ਼ਰ ਉਨ੍ਹਾਂ ਦੀ ਵਾਧੂ ਸੁਰੱਖਿਆ ਰਕਮ ਨੂੰ 2 ...

ਪੂਰੀ ਖ਼ਬਰ »

ਹਫ਼ਤੇ ਦੇ ਪਹਿਲੇ ਦਿਨ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ

ਨਵੀਂ ਦਿੱਲੀ, 11 ਫਰਵਰੀ- ਲਗਾਤਾਰ ਦੋ ਦਿਨ ਦੀ ਗਿਰਾਵਟ ਤੋਂ ਬਾਅਦ ਹਫ਼ਤੇ ਦੇ ਪਹਿਲੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ 'ਚ ਪੈਟਰੋਲ ਦੀ ਕੀਮਤ 5 ਪੈਸੇ ਵੱਧ ਕੇ 70.33 ਰੁਪਏ, ਮੁੰਬਈ 'ਚ 5 ਪੈਸੇ ਦੇ ਵਾਧੇ ਨਾਲ 75.97 ਰੁਪਏ, ...

ਪੂਰੀ ਖ਼ਬਰ »

ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 11 ਫਰਵਰੀ- ਰਾਜ ਸਭਾ 'ਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟਫੰਡ ਘੋਟਾਲੇ 'ਚ ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ- ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟਫੰਡ ਘੋਟਾਲਾ ਮਾਮਲੇ 'ਚ ਜਾਂਚ ਦੀ ਨਿਗਰਾਨੀ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਿਵੇਸ਼ਕਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ। ਇਸ ਦੇ ਨਾਲ ...

ਪੂਰੀ ਖ਼ਬਰ »

ਸੀ.ਬੀ.ਆਈ. ਦਫ਼ਤਰ ਪਹੁੰਚੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ

ਸ਼ਿਲਾਂਗ, 11 ਫਰਵਰੀ- ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੀਸਰੇ ਦਿਨ ਦੀ ਪੁੱਛ ਗਿੱਛ ਦੇ ਲਈ ਸ਼ਿਲਾਂਗ ਸਥਿਤ ਸੀ.ਬੀ.ਆਈ. ਦਫ਼ਤਰ ਪਹੁੰਚੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਾਰਦਾ ਚਿੱਟਫੰਡ ਘੋਟਾਲੇ ਦੇ ਮਾਮਲੇ 'ਚ ਸੀ.ਬੀ.ਆਈ. ਵੱਲੋਂ ਉਨ੍ਹਾਂ ਤੋਂ ਪੁੱਛ ਗਿੱਛ ...

ਪੂਰੀ ਖ਼ਬਰ »

ਨਾਇਡੂ ਦੇ ਸਮਰਥਨ 'ਚ ਰਾਹੁਲ ਗਾਂਧੀ ਨੇ ਕਿਹਾ- ਆਂਧਰਾ ਪ੍ਰਦੇਸ਼ ਨੂੰ ਮਿਲਣਾ ਚਾਹੀਦੈ ਵਿਸ਼ੇਸ਼ ਰਾਜ ਦਾ ਦਰਜਾ

ਨਵੀਂ ਦਿੱਲੀ, 11 ਫਰਵਰੀ- ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਅਤੇ ਤੇਲਗੂ ਦਸ਼ਮ ਪਾਰਟੀ(ਟੀ.ਡੀ.ਪੀ) ਪ੍ਰਧਾਨ ਐਨ. ਚੰਦਰ ਬਾਬੂ ਨਾਇਡੂ ਸੋਮਵਾਰ ਤੋਂ ਦਿੱਲੀ 'ਚ ਭੁੱਖ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਦੀ ਹੜਤਾਲ ਦਾ ਸਮਰਥਨ ਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX