ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  16 minutes ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪਿ੍ੰਸ ਫਿਲਿਪ ਨੇ ਆਪਣਾ ਡ੍ਰਾਈਵਿੰਗ ਲਾਈਸੰਸ ਸਮਰਪਣ ਕੀਤਾ

ਬੀਤੇ ਮਹੀਨੇ ਹੋਏ ਹਾਦਸੇ ਤੋਂ ਬਾਅਦ ਲਿਆ ਫ਼ੈਸਲਾ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਨੀ ਅਲਿਜ਼ਾਬੈਥ-2 ਦੇ ਪਤੀ ਪਿ੍ੰਸ ਫਿਲੀਪ (97) ਨੇ ਬੀਤੇ ਮਹੀਨੇ 'ਚ ਹੋਏ ਕਾਰ ਹਾਦਸੇ ਤੋਂ ਬਾਅਦ ਆਪਣਾ ਡ੍ਰਾਈਵਿੰਗ ਲਾਈਸੰਸ ਸਬੰਧਤ ਅਥਾਰਟੀ ਨੂੰ ਸੌ ਾਪ ਦਿੱਤਾ ਹੈ | ਦੱਸਣਯੋਗ ਹੈ ਕਿ ਪਿ੍ੰਸ ਫਿਲਿਪ ਦੇ ਕਾਰ ਹਾਦਸੇ ...

ਪੂਰੀ ਖ਼ਬਰ »

ਸਿਆਟਲ ਵਿਚ ਭਾਰੀ ਬਰਫ਼ਬਾਰੀ ਨਾਲ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਸਿਆਟਲ, 10 ਫਰਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਅਤੇ ਇਸ ਦੇ ਨਾਲ ਲੱਗਦੇ ਸੂਬੇ ਓਰੀਗਨ ਅਤੇ ਹੋਰ ਕਈ ਇਲਾਕਿਆਂ 'ਚ ਕੱਲ੍ਹ ਦੂਜੀ ਵਾਰ ਭਾਰੀ ਬਰਫ਼ਬਾਰੀ ਹੋਈ, ਜੋ ਤਕਰੀਬਨ 8 ਇੰਚ ਤੱਕ ਮਾਪੀ ਗਈ | ਬਰਫ਼ਬਾਰੀ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੋ ਦਿਨ ...

ਪੂਰੀ ਖ਼ਬਰ »

ਯੂ. ਏ. ਈ. 'ਚ 97 ਸਾਲਾ ਭਾਰਤੀ ਨੇ ਆਪਣਾ ਡ੍ਰਾਈਵਿੰਗ ਲਾਈਸੰਸ ਨਵਿਆਇਆ

ਦੁਬਈ, 10 ਫਰਵਰੀ (ਪੀ. ਟੀ. ਆਈ.)-ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਭਾਰਤੀ ਮੂਲ ਦੇ ਇਕ 97 ਸਾਲਾ ਵਿਅਕਤੀ ਨੇ ਆਪਣਾ ਡ੍ਰਾਈਵਿੰਗ ਲਾਈਸੰਸ ਰੀਨਿਊ (ਨਵਿਆਇਆ) ਕਰਵਾਇਆ ਹੈ, ਜਿਸ ਨਾਲ ਉਸ ਦੇ ਲਾਈਸੰਸ ਨੂੰ ਚਾਰ ਸਾਲ ਹੋਰ ਦੀ ਮਿਆਦ ਮਿਲ ਗਈ ਹੈ | ਮੀਡੀਆ ਰਿਪੋਰਟਾਂ ਅਨੁਸਾਰ 1922 'ਚ ...

ਪੂਰੀ ਖ਼ਬਰ »

ਅਸਲੀ ਹੀਰੇ ਤੋਂ ਅਣਜਾਣ ਔਰਤ ਦੀ ਮੁੰਦਰੀ 7 ਲੱਖ 40 ਹਜ਼ਾਰ ਪੌਾਡ ਦੀ ਵਿਕੀ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਰਹਿਣ ਵਾਲੀ 55 ਸਾਲ ਦੀ ਡੇਬਰਾ ਗੋਡਾਰਡ ਨੇ 33 ਸਾਲ ਪਹਿਲਾਂ ਇਕ ਸੇਲ 'ਚ 10 ਪੌਾਡ ਦੀ ਇਕ ਮੁੰਦਰੀ ਖਰੀਦੀ ਸੀ ਜਿਸ ਨੂੰ ਉਹ ਕਦੇ-ਕਦੇ ਹੀ ਪਹਿਨਦੀ ਸੀ | ਪੈਸਿਆਂ ਦੀ ਲੋੜ ਹੋਣ ਤੇ ਡੇਬਰਾ ਨੇ ਮੁੰਦਰੀ ਵੇਚਣ ਲਈ ਇਕ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਡਾਕਟਰਾਂ ਵਲੋਂ 'ਇੰਮੀਗ੍ਰੇਸ਼ਨ ਹੈਲਥ ਸਰਚਾਰਜ' ਦਾ ਵਿਰੋਧ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਰਹਿਣ ਅਤੇ ਕੰਮ ਕਰਨ ਵਾਲੇ ਭਾਰਤੀ ਡਾਕਟਰਾਂ ਅਤੇ ਸਿਹਤ ਸੇਵਾ ਪੇਸ਼ੇਵਰਾਂ ਨੇ ਇੱਥੇ ਰਹਿਣ ਅਤੇ ਕੰਮ ਕਰਨ ਵਾਲੇ ਯੂਰਪੀ ਯੂਨੀਅਨ ਦੇ ਬਾਹਰ ਦੇ ਨਾਗਰਿਕਾਂ 'ਤੇ ਲੱਗਣ ਵਾਲੇ ਸਿਹਤ ਟੈਕਸ ਵਿਚ 'ਅਣਉਚਿਤ' ...

ਪੂਰੀ ਖ਼ਬਰ »

ਭਾਰਤੀ ਇਤਿਹਾਸਕਾਰ ਨੇ ਜਿੱਤਿਆ ਇਜ਼ਰਾਈਲ ਦਾ ਡੈਨ ਡੇਵਿਸ ਇਨਾਮ

ਜੇਰੂਸਲੇਮ, 10 ਫਰਵਰੀ (ਪੀ. ਟੀ. ਆਈ.)-ਪ੍ਰਸਿੱਧ ਭਾਰਤੀ ਇਤਿਹਾਸਕਾਰ ਸੰਜੇ ਸੁਬਰਾਮਨਿਅਮ ਨੂੰ ਆਰੰਭਿਕ ਆਧੁਨਿਕ ਕਾਲ ਦੌਰਾਨ ਏਸ਼ੀਆਈ, ਯੂਰਪੀ ਅਤੇ ਉੱਤਰੀ ਅਤੇ ਦੱਖਣੀ ਅਮਰੀਕਾ ਦੇ ਲੋਕਾਂ ਦਰਮਿਆਨ ਸਾਂਝਾ 'ਤੇ ਕੰਮ ਕਰਨ ਲਈ ਇਸ ਸਾਲ ਲਈ ਇਜ਼ਰਾਈਲ ਦਾ ਇਕ ਸਰਬੋਤਮ ਡੈਨ ਡੇਵਿਡ ਇਨਾਮ ਹਾਸਲ ਦਿੱਤਾ ਗਿਆ ਹੈ | ਸੁਬਰਾਮਨਿਅਮ ਰਣਨੀਤੀ ਮਾਹਿਰ ਕੇ. ਸੁਬਰਾਮਨਿਅਮ ਦੇ ਪੁੱਤਰ ਅਤੇ ਸਾਬਕਾ ਵਿਦੇਸ਼ ਸਕੱਤਰ ਐਸ. ਜੈਸ਼ੰਕਰ ਦੇ ਭਰਾ ਹਨ | ਉਨ੍ਹਾਂ ਨੇ 10 ਲੱਖ ਅਮਰੀਕੀ ਡਾਲਰ ਦੇ ਇਸ ਇਨਾਮ ਨੂੰ ਸ਼ਿਕਾਗੋ ਯੂਨੀਵਰਸਿਟੀ ਦੇ ਪ੍ਰੋਫੈਸਰ ਕੈਨੇਥ ਪੋਮੇਰੰਜ ਨਾਲ ਸਾਂਝਾ ਕੀਤਾ ਹੈ | ਅੰਤਰਰਾਸ਼ਟਰੀ ਡੈਨ ਡੇਵਿਡ ਇਨਾਮ ਸਲਾਨਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖੀ ਉਪਲਬਧੀ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦਾ ਪ੍ਰਤੀਨਿਧਵ ਕਰਨ ਵਾਲੇ ਖ਼ੇਤਰਾਂ 'ਚ ਵਿਗਿਆਨ, ਤਕਨੀਕੀ ਅਤੇ ਮਾਨਵਵਾਦੀ ਉਪਲਬਧੀਆਂ ਹਾਸਲ ਕੀਤੀਆਂ ਹਨ | ਹਰ ਸਾਲ 3 ਡੈਨ ਡੇਵਿਡ ਪੁਰਸਕਾਰ ਦਿੱਤੇ ਜਾਂਦੇ ਹਨ | ਅਤੀਤ ਦੀ ਸ਼੍ਰੇਣੀ 'ਚ ਆਮ ਤੌਰ 'ਤੇ ਇਤਿਹਾਸ, ਪੁਰਾਤੱਤਵ ਵਿਗਿਆਨ, ਜੀਵ ਵਿਗਿਆਨ ਅਤੇ ਜੀਵਨੀ ਸਾਹਿਤ ਆਉਂਦੇ ਹਨ, ਮੌਜੂਦਾ ਕਾਲ ਦੀ ਸ਼੍ਰੇਣੀ 'ਚ ਕਲਾਵਾਂ, ਮੀਡੀਆ, ਰਾਜਨੀਤੀ ਅਤੇ ਅਰਥਸ਼ਾਸ਼ਤਰ ਆਉਂਦੇ ਹਨ ਅਤੇ ਭਵਿੱਖ ਦੀ ਸ਼੍ਰੇਣੀ 'ਚ ਕੁਦਰਤ ਵਿਗਿਆਨ ਆਉਂਦਾ ਹੈ | ਇਸ ਸਾਲ ਜੇਤੂਆਂ ਨੂੰ ਸਥੂਲ ਇਤਿਹਾਸ, ਲੋਕਤੰਤਰ ਦੀ ਰੱਖਿਆ ਅਤੇ ਜਲਵਾਯੂ ਬਦਲਾਅ ਦਾ ਸਾਹਮਣਾ ਕਰਨ 'ਤੇ ਕੰਮ ਕੀਤੇ ਜਾਣ ਲਈ ਚੁਣਿਆ ਗਿਆ ਸੀ | ਜ਼ਿਕਰਯੋਗ ਗੈ ਕਿ ਸੁਬਰਾਮਨਿਅਮ ਦਿੱਲੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਹਨ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਦੇ ਸਾਮਾਜਿਕ ਵਿਗਿਆਨ ਵਿਭਾਗ 'ਚ ਇਕ ਚੇਅਰ ਵੀ ਚਲਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਜਦੋਂ ਲਾਲ ਬਹਾਦੁਰ ਸ਼ਾਸਤਰੀ ਮੀਨਾ ਕੁਮਾਰੀ ਨੂੰ ਨਹੀਂ ਸਨ ਪਛਾਣ ਸਕੇ

ਨਵੀਂ ਦਿੱਲੀ, 10 ਫਰਵਰੀ (ਪੀ. ਟੀ. ਆਈ.)-ਮੁੰਬਈ ਫ਼ਿਲਮ ਸਟੂਡੀਓ 'ਚ ਇਕ ਪ੍ਰੋਗਰਾਮ ਦੌਰਾਨ ਤਤਕਾਲੀ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਮੀਨਾ ਕੁਮਾਰੀ ਦੀ ਪਹਿਚਾਣ ਕਰਨ 'ਚ ਅਸਫ਼ਲ ਰਹੇ ਸਨ, ਜਦੋਂ ਮੀਨਾ ਨੇ ਉਨ੍ਹਾਂ ਦਾ ਸੁਆਗਤ ਕਰਦਿਆਂ ਉਨ੍ਹਾਂ ਦੇ ਗਲ 'ਚ ਹਾਰ ਪਾਇਆ ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਸਰੀਰ ਦੇ ਤਾਪਮਾਨ ਨੂੰ ਮੌਸਮ ਅਨੁਸਾਰ ਢਾਲਣ ਵਾਲਾ ਕੱਪੜਾ ਬਣਾਇਆ

ਵਾਸ਼ਿੰਗਟਨ, 10 ਫਰਵਰੀ (ਏਜੰਸੀ)-ਅਮਰੀਕਾ ਦੀ ਮੈਰੀਲੈਂਡ ਯੂਨੀਵਰਸਿਟੀ ਦੀ ਟੀਮ ਨੇ ਅਜਿਹਾ ਕੱਪੜਾ ਬਣਾਇਆ ਹੈ ਜੋ ਸਰੀਰ ਦੇ ਤਾਪਮਾਨ ਨੂੰ ਸੰਤੁਲਿਤ ਕਰਨ 'ਚ ਮਦਦ ਕਰੇਗਾ | ਇਹ ਕੱਪੜਾ ਦੇਖਣ 'ਚ ਉਨ ਦੇ ਸਾਧਾਰਨ ਕੱਪੜੇ ਦੀ ਤਰ੍ਹਾਂ ਲੱਗਦਾ ਹੈ ਪਰ ਇਸ 'ਚ ਨੈਨੋਟਿਊਬ ਲੱਗੇ ...

ਪੂਰੀ ਖ਼ਬਰ »

ਚੀਨ 'ਚ ਵੱਖ-ਵੱਖ ਸੜਕ ਹਾਦਸਿਆਂ 'ਚ 13 ਮੌਤਾਂ-ਕਈ ਜ਼ਖ਼ਮੀ

ਬੀਜਿੰਗ, 10 ਫਰਵਰੀ (ਏਜੰਸੀ)-ਚੀਨ ਦੇ ਕੇਂਦਰੀ ਹਿੱਸੇ 'ਚ ਬਰਫ਼ ਕਾਰਨ ਸੜਕਾਂ 'ਤੇ ਗੱਡੀਆਂ ਤਿਲਕਣ ਕਾਰਨ ਹੋਏ ਹਾਦਸਿਆਂ 'ਚ ਕਰੀਬ 13 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਦਰਜਨਾਂ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5 ਵਜੇ ਅਨਹੂਈ ਸੂਬੇ ਦੇ ਅਨਕਿੰਗ ...

ਪੂਰੀ ਖ਼ਬਰ »

ਸਮਾਜ ਸੇਵਕ ਰੋਬਿੰਦਰ ਸਿੰਘ ਰੌਬਿਨ ਦੀ ਸੈਨਹੋਜੇ ਵਿਖੇ ਸੜਕ ਹਾਦਸੇ ਵਿਚ ਮੌਤ

ਕੈਲੀਫੋਰਨੀਆ, 10 ਫਰਵਰੀ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਰੋਬਿੰਦਰ ਸਿੰਘ ਰੌਬਿਨ ਉਰਫ਼ ਭੂਰਜੀ ਦੀ ਸੈਨਹੋਜੇ ਵਿਖੇ ਇਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਉਪਰੰਤ ਸਨ ਫਰਾਂਸਿਸਕੋ ਬੇਅ ਖੇਤਰ ਵਿਚ ਰਹਿੰਦੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਸਰਪ੍ਰਸਤ ਸ: ਦਲਜੀਤ ਸਿੰਘ ਸਹੋਤਾ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਮਿਡਲੈਂਡ ਵਿਖੇ ਹੋਈ, ਜਿਸ 'ਚ ਇਕਬਾਲ ਸਿੰਘ ਬਾਲਾ, ਪਿੰਦੂ ਜੌਹਲ, ਸੁਖਬੀਰ ਸਿੰਘ ਮੰਡੇਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX