ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ਪਾਸਪੋਰਟ 'ਤੇ ਵੀ ਰੋਕ ਲੱਗ ਗਈ | ਜਾਣਕਾਰੀ ਮੁਤਾਬਿਕ ਏਜੰਟ ਨੇ ਪ੍ਰੇਮ ਸਿੰਘ ਤੋਂ 14 ਲੱਖ ਰੁਪਏ ਲੈ ਕੇ ਉਸ ਨੂੰ ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਭੇਜ ਦਿੱਤਾ, ਜਿਥੇ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ | ਜੇਲ੍ਹ ਤੋਂ ਰਿਹਾਅ ਹੋ ਕੇ ਵਤਨ ਵਾਪਸ ਆਏ ਨੌਜਵਾਨ ਨੇ ਜਦੋਂ ਏਜੰਟਾਂ ਤੋਂ ਆਪਣੇ ਰੁਪਏ ਵਾਪਸ ਕਰਨ ਦੀ ਮੰਗ ਕੀਤੀ, ਤਾਂ ਏਜੰਟਾਂ ਨੇ ਉਸ ਨੂੰ ਰੁਪਏ ਦੇਣ ਤੋਂ ਨਾ ਕਰਦੇ ਹੋਏ ਮਾਰਨ ਦੀ ਧਮਕੀ ਵੀ ਦੇ ਦਿੱਤੀ ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਦਿੱਤੀ | ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਔਰਤ ਸਮੇਤ 7 ਲੋਕਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ | ਪਲਿਸ 'ਚ ਦਰਜ ਸ਼ਿਕਾਇਤ 'ਚ ਪਿਹੋਵਾ ਵਾਸੀ ਪ੍ਰੇਮ ਸਿੰਘ ਨੇ ਦੱਸਿਆ ਕਿ ਅਪ੍ਰੈਲ 2017 'ਚ ਉਸ ਨੇ ਅਖਬਾਰ ਵਿਚ ਵਿਦੇਸ਼ ਭੇਜਣ ਦਾ ਇਸ਼ਤਿਹਾਰ ਵੇਖ ਕੇ ਉਸ 'ਚ ਦਿੱਤੇ ਨੰਬਰ 'ਤੇ ਸੰਪਰਕ ਕੀਤਾ ਸੀ, ਜਿਸ 'ਚ ਉਸ ਦੀ ਗੱਲਬਾਤ ਕੁਲਦੀਪ ਸਿੰਘ ਵਾਸੀ ਕਰਨਾਲ ਨਾਲ ਹੋਈ ਸੀ | ਉਸ ਦੀਆਂ ਗੱਲਾਂ 'ਚ ਆ ਕੇ ਉਹ ਉਨ੍ਹਾਂ ਦੇ ਦਫ਼ਤਰ 'ਚ ਪੁੱਜਾ, ਜਿਥੇ ਉਸ ਤੋਂ ਮਨਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ 14 ਲੱਖ ਰੁਪਏ 'ਚ 60 ਦਿਨ ਅੰਦਰ ਫਰਾਂਸ ਭੇਜਣ ਦੀ ਗੱਲ ਕੀਤੀ | ਮਾਮਲਾ ਤੈਅ ਹੋਣ ਤੋਂ ਬਾਅਦ ਉਨ੍ਹਾਂ ਨੇ ਉਸ ਤੋਂ 2 ਲੱਖ ਰੁਪਏ ਸਮੇਤ ਪਾਸਪੋਰਟ ਤੇ ਹੋਰ ਜ਼ਰੂਰੀ ਕਾਗਜ਼ਾਤ ਉਸ ਤੋੋਂ ਲੈ ਲਏ | ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਸਰਹਿੰਦ (ਪੰਜਾਬ) 'ਚ ਉਨ੍ਹਾਂ ਦੀ ਦੂਜੀ ਬਰਾਂਚ ਹੈ, ਜਿਥੇ ਪਰਮ ਢਿੱਲੋਂ, ਉਸ ਦੀ ਪਤਨੀ, ਮਨਦੀਪ ਤੇ ਕੁਨਾਲ ਆਈਲੈਟਸ ਸੈਂਟਰ ਚਲਾਉਂਦੇ ਹਨ | ਉਨ੍ਹਾਂ ਨੇ ਉਸ ਨੂੰ ਦੱਸਿਆ ਕਿ 2 ਲੱਖ ਤੋਂ ਇਲਾਵਾ 3 ਲੱਖ ਰੁਪਏ ਦੇਣ 'ਤੇ ਉਸ ਨੂੰ ਛੇਤੀ ਵੀਜ਼ਾ ਮਿਲ ਜਾਵੇਗਾ ਅਤੇ ਉਨ੍ਹਾਂ ਦੀਆਂ ਗੱਲਾਂ 'ਚ ਆ ਕੇ ਉਸ ਨੇ 3 ਲੱਖ ਹੋਰ ਦੇ ਦਿੱਤੇ | ਸ਼ਿਕਾਇਤਕਰਤਾ ਮੁਤਾਬਿਕ ਕੁਝ ਦਿਨਾਂ ਬਾਅਦ ਉਨ੍ਹਾਂ ਸਾਰਿਆਂ ਨੇ ਨਕਲੀ ਕਾਗਜ਼ਾਤ ਤਿਆਰ ਕਰਕੇ ਉਸ ਨੂੰ ਦਿੱਲੀ ਅੰਬੈਸੀ ਲਿਜਾ ਕੇ ਉਸ ਦੀ ਫਾਈਲ ਜਮ੍ਹਾਂ ਕਰਵਾ ਦਿੱਤੀ | ਉਦੋਂ 9 ਨਵੰਬਰ 2017 ਨੂੰ ਉਨ੍ਹਾਂ ਨੇ ਉਸ ਨੂੰ ਮੋਹਾਲੀ ਦਫ਼ਤਰ ਬੁਲਾ ਕੇ ਪਾਸਪੋਰਟ 'ਤੇ ਵੀਜ਼ਾ ਵਿਖਾ ਕੇ ਬਾਕੀ ਦੇ 9 ਲੱਖ ਰੁਪਏ ਵੀ ਲੈ ਲਏ | 20 ਨਵੰਬਰ ਨੂੰ ਦੋਸ਼ੀ ਲੋਕਾਂ ਨੇ ਉਸ ਨੂੰ ਆਸਟਰੀਆ ਦੀ ਟਿਕਟ ਤੇ ਹੋਟਲ ਬੁਕਿੰਗ ਦੇ ਕਾਗਜ਼ਾਤ ਦੇ ਕੇ ਦਿੱਲੀ ਏਅਰਪੋਰਟ ਭੇਜ ਦਿੱਤਾ | ਜਿਥੇ ਅਧਿਕਾਰੀਆਂ ਨੇ ਉਸ ਨੂੰ ਉਸ ਦਾ ਵੀਜ਼ਾ ਸ਼ੋਅ ਨਾ ਹੋਣ ਕਾਰਨ ਆਫਲੋਡ ਕਰਕੇ ਵਾਪਸ ਭੇਜ ਦਿੱਤਾ | ਇਸ ਤੋਂ ਬਾਅਦ ਵੀ ਉਨ੍ਹਾਂ ਲੋਕਾਂ ਨੇ ਉਸ ਨੂੰ 26 ਨਵੰਬਰ ਦੁ ਫਿਜਰ ਤੋਂ ਆਸਟਰੀਆ ਦੀ ਟਿਕਟ ਦੇ ਕੇ ਏਅਰਪੋਰਟ ਭੇਜ ਦਿੱਤਾ, ਪਰ ਉਸ ਨੂੰ ਫਿਰ ਉਸੇ ਕਾਰਨ ਵਾਪਸ ਭੇਜ ਦਿੱਤਾ ਗਿਆ | ਉਦੋਂ ਉਨ੍ਹਾਂ ਨੇ 3 ਦਸੰਬਰ ਨੂੰ ਏਅਰਪੋਰਟ 'ਤੇ ਮਿਲ ਕੇ ਫਿਨਲੈਂਡ ਭੇਜ ਦਿੱਤਾ | ਜਿਥੇ ਅਗਲੇ ਦਿਨ ਫਿਨਲੈਂਡ ਪੁਲਿਸ ਨੇ ਵੀਜ਼ਾ ਸ਼ੋਅ ਨਾ ਹੋਣ 'ਤੇ ਉਸ ਨੂੰ ਕਾਬੂ ਕਰਕੇ ਜੇਲ੍ਹ 'ਚ ਸੁੱਟ ਦਿੱਤਾ | ਕਰੀਬ ਸਾਢੇ 3 ਮਹੀਨੇ ਬਾਅਦ ਫਿਨਲੈਂਡ ਪੁਲਿਸ ਨੇ ਉਸ ਦੇ ਪਾਸਪੋਰਟ 'ਤੇ 2 ਸਾਲ ਦੀ ਰੋਕ ਲਗਾ ਕੇ ਅਤੇ ਉਸ ਦੇ 1800 ਯੂਰੋ ਜ਼ਬਤ ਕਰਕੇ ਉਸ ਨੂੰ ਵਾਪਸ ਭਾਰਤ ਭੇਜ ਦਿੱਤਾ | ਭਾਰਤ ਵਾਪਸ ਆਉਣ 'ਤੇ ਜਦੋਂ ਉਸ ਨੇ ਸਾਰੇ ਪੈਸੇ ਵਾਪਸ ਮੰਗੇ, ਤਾਂ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ | ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਦਿੱਤੀ | ਪੁਲਿਸ ਨੇ ਪ੍ਰੇਮ ਸਿੰਘ ਦੀ ਸ਼ਿਕਾਇਤ 'ਤੇ ਫ਼ਰਜ਼ੀ ਵੀਜ਼ਾ ਲਗਾ ਕੇ ਉਸ ਦੇ 14 ਲੱਖ ਰੁਪਏ ਹੜੱਪਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਦੋਸ਼ 'ਚ 7 ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX