ਤਾਜਾ ਖ਼ਬਰਾਂ


ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  2 minutes ago
ਅਯੁੱਧਿਆ, 18 ਜੁਲਾਈ - ਅਯੁੱਧਿਆ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਚੋਲਗੀ ਪੈਨਲ ਨੇ ਰਿਪੋਰਟ ਸੌਂਪੀ। ਵਿਚੋਲਗੀ ਪੈਨਲ ਦੀ ਰਿਪੋਰਟ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਨੇ ਵਿਚੋਲਗੀ ਪੈਨਲ ਨੂੰ 31 ਜੁਲਾਈ...
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  15 minutes ago
ਨਵੀਂ ਦਿੱਲੀ, 18 ਜੁਲਾਈ - ਆਲਮੀ ਇਨਸਾਫ਼ ਅਦਾਲਤ (ਆਈ.ਸੀ.ਜੇ.) ਨੇ ਬੀਤੇ ਕੱਲ੍ਹ ਬੁੱਧਵਾਰ ਨੂੰ ਪਾਕਿਸਤਾਨ ਨੂੰ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ 'ਤੇ ਪ੍ਰਭਾਵੀ ਤਰੀਕੇ ਨਾਲ ਵਿਚਾਰ ਕਰਨ ਤੇ ਡਿਪਲੋਮੈਟਿਕ ਰਸਾਈ ਦੇਣ ਦਾ ਆਦੇਸ਼ ਦਿੱਤਾ। ਇਸ...
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  41 minutes ago
ਫ਼ਿਰੋਜ਼ਪੁਰ, 18 ਜੁਲਾਈ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾ ਨੂੰ ਦਬੋਚਣ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਖ਼ਾਤਮਾ ਮੁਹਿੰਮ ਅਧੀਨ ਅੱਜ ਤੜਕਸਾਰ ਪਿੰਡ ਬਾਜੀਦਪੁਰ 'ਚ ਛਾਪੇਮਾਰੀ ਕੀਤੀ ਗਈ...
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 minute ago
ਸ਼ਿਮਲਾ, 18 ਜੁਲਾਈ - ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕਾਲਕਾ-ਸ਼ਿਮਲਾ ਹੈਰੀਟੇਜ ਟਰੈਕ ਬੰਦ ਕਰ ਦਿੱਤਾ ਗਿਆ...
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ...
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੌਮਾਂਤਰੀ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਸਬੰਧੀ ਦਿੱਤੇ ਗਏ ਫ਼ੈਸਲੇ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅੱਜ ਸੰਸਦ 'ਚ ਬਿਆਨ ਦੇਣਗੇ। ਜ਼ਿਕਰਯੋਗ...
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 2 hours ago
ਮੂਨਕ, 18 ਜੁਲਾਈ (ਰਾਜਪਾਲ ਸਿੰਗਲਾ) - ਮੂਨਕ ਨੇੜੇ ਘੱਗਰ ਦਰਿਆ ਵਿਚ 45 ਫੁੱਟ ਦਾ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਦਕਿ ਕਈ ਲਿੰਕ ਰੋਡ ਬਦ ਹੋਣ ਦੇ ਕਿਨਾਰੇ...
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਨਜਫਗੜ ਵਿਖੇ ਇੱਕ ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ, 2 ਵੱਛਿਆਂ ਤੇ 2 ਗਊਆਂ ਦੀ ਮੌਤ ਹੋ...
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 2 hours ago
ਮੁੰਬਈ, 18 ਜੁਲਾਈ - ਮਹਾਰਾਸ਼ਟਰ ਦੇ ਕਸਾਰਾ-ਲਗਾਤਪੁਰੀ ਵਿਚਕਾਰ ਅੱਜ ਤੜਕਸਾਰ ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰ ਗਈ। ਹਾਦਸੇ 'ਚ ਕਿਸੇ ਕਿਸਮ...
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 2 hours ago
ਬੈਂਗਲੁਰੂ, 18 ਜੁਲਾਈ - ਕਰਨਾਟਕ ਰਾਜਨੀਤੀ ਦਾ ਅੱਜ ਬਹੁਤ ਅਹਿਮ ਦਿਨ ਹੈ ਕਿਉਂਕਿ ਕੁਮਾਰਸਵਾਮੀ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ। ਜੇਕਰ ਉਹ ਬਹੁਮਤ ਸਾਬਤ ਨਾ ਕਰ ਸਕੇ ਤਾਂ ਕਰਨਾਟਕ ਦੀ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਪੰਜਾਬੀ ਭਾਸ਼ਾ ਨੂੰ ਬਚਾਉਣ ਦਾ ਸੱਦਾ ਦਿੰਦਾ ਹੋਇਆ ਸਮਾਪਤ ਹੋ ਗਿਆ | ਅੱਜ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸਨੌਰ ਹਲਕਾ ਤੋਂ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਹਾਜ਼ਰ ਹੋਏ ਜਦਕਿ ਸਮਾਗਮ ਦੀ ਪ੍ਰਧਾਨਗੀ ਕੌਾਸਲ ਦੇ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਪੰਨੂੰ, ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਜੈਲਦਾਰ ਗੁਰਿੰਦਰ ਸਿੰਘ, ਇੰਦਰਜੀਤ ਸਿੰਘ ਭਾਰਟਾ ਪ੍ਰਵਾਸੀ ਭਾਰਤੀ ਕੁਲਵੰਤ ਸਿੰੰਘ ਸੰਘਾ, ਇਕਬਾਲ ਸਿੰਘ ਖ਼ੇੜਾ, ਮਨਜੀਤ ਕੌਰ ਗਿੱਲ, ਡਾ ਕਰਮਜੀਤ ਨੇ ਕੀਤੀ | ਅੱਜ ਦੂਜੇ ਦਿਨ ਆਪਣੇ ਸੰਬੋਧਨ ਰਾਂਹੀ ਵੱਖ਼-ਵੱਖ਼ ਆਗੂਆਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਵਿਚ ਲੋਕਧਾਰਾ ਦੇ ਨਾਮ 'ਤੇ ਸਮਾਜ ਵਿਚ ਅਸ਼ਲੀਲਤਾ ਸ਼ਾਮਿਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਭਾਸ਼ਾ ਦੇ ਵਿਕਾਸ ਲਈ ਜਿੱਥੇ ਤੰਗ ਸੋਚ ਤਿਆਗਣੀ ਪਵੇਗੀ ਉੱਥੇ ਪੰਜਾਬੀ ਭਾਸ਼ਾ ਨੂੰ ਸੂਬੇ ਸਮੇਤ ਵਿਦੇਸ਼ਾਂ ਵਿਚ ਵੀ ਪੰਜਾਬੀ ਪਰਿਵਾਰਾਂ ਨੂੰ ਇਸ ਦਾ ਪ੍ਰਯੋਗ ਘਰਾਂ ਵਿਚ ਵਰਤਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ | ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਖ਼ਾਲਸਾ ਕਾਲਜ ਵਲੋਂ ਇਸ ਉੱਦਮ ਦੀ ਹਰ ਤਰ੍ਹਾਂ ਨਾਲ ਪ੍ਰਸੰਸ਼ਾ ਕਰਨੀ ਬਣਦੀ ਹੈ | ਆਲੋਚਕਾ ਡਾ: ਧਨਵੰਤ ਕੌਰ, ਬਲਵਿੰਦਰ ਸਿੰਘ ਗਰੇਵਾਲ, ਬਲਦੇਵ ਸਿੰਘ ਸੜਕਨਾਮਾ, ਵਰਿੰਦਰ ਸਿੰਘ ਪਰਹਾਰ, ਬਲਦੇਵ ਸਿੰਘ ਧਾਲੀਵਾਲ, ਰਜਨੀਸ਼ ਬਹਾਦਰ ਸਿੰਘ, ਡਾ ਸੁਰਜੀਤ, ਜੁਗਿੰਦਰ ਸਿੰਘ ਕੈਰੋਂ, ਸੁਖ਼ਦੇਵ ਮਾਦਪੁਰੀ, ਕਿਰਪਾਲ ਕਜਾਕ, ਡਾ: ਦਰਿਆ ਵਲੋਂ ਪਰਚੇ ਪੜ੍ਹੇ ਗਏ | ਇਸ ਮੌਕੇ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ, ਲੇਖ਼ਕ ਗੁਲਜਾਰ ਸੰਧੂ, ਪਿ੍ੰ: ਧੀਰਜ ਸ਼ਰਮਾ, ਪਿ੍ੰ: ਜੀਨ ਸੀ ਕੁਰੀਅਨ, ਦਲਜੀਤ ਸਿੰਘ ਬੈਂਸ, ਪਵਨਦੀਪ ਚੀਮਾ, ਜੇ.ਵੀ. ਸੇਖ਼ੋਂ, ਮਨਜੀਤ ਲਾਲੀ, ਗੁਰਮਲ ਸਿੰਘ ਗਿੱਲ ਖ਼ੜੌਦੀ, ਵਿਜੇ ਬੰਬੇਲੀ, ਦਇਆ ਸਿੰਘ ਮੇਘੋਵਾਲ, ਸੁਖ਼ਦੇਵ ਬੰਬੇਲੀ, ਰਛਪਾਲ ਸਿੰਘ ਪਾਲੀ, ਗੁਰਮੇਲ ਸਿੰਘ ਭਾਮ, ਰਘੁਵੀਰ ਸਿੰਘ ਠੱਕਰਵਾਲ, ਰਾਕੇਸ਼ ਕੁਮਾਰ, ਦੀਪਕ ਬਾਲੀ, ਅਸ਼ੋਕ ਭੋਰਾ ਪੱਤਰਕਾਰ ਅਤੇ ਲੇਖ਼ਕ, ਰਘੁਵੀਰ ਸਿੰਘ ਟੇਰਕੀਆਣਾ, ਪ੍ਰੋ: ਅਜੀਤ ਲੰਗੇਰੀ, ਪਿ੍ੰ: ਜੰਗ ਸਿੰਘ, ਸੁਰਿੰਦਰਪਾਲ ਸਿੰਘ ਪ੍ਰਦੇਸੀ, ਬਲਵੀਰ ਸਿੰਘ ਮਾਧੋਪੁਰ ਸਮੇਤ ਦੇਸ਼ ਦਿਵੇਸ਼ਾਂ ਤੋਂ ਆਏ ਲੇਖ਼ਕ, ਕਾਲਜਾਂ ਦੇ ਅਧਿਆਪਕ ਵਿਦਿਆਰਥੀ ਅਤੇ ਸਾਹਿਤ ਨਾਲ ਜੁੜੀਆਂ ਹਸਤੀਆਂ ਵੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX