ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 2 hours ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 2 hours ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 2 hours ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 3 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 3 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 3 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 minute ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 4 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 4 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 5 hours ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 5 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਸਕਰਨ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਦੀ ਨਵਉਸਾਰੀ ਦੇ ਮੁਕੰਮਲ ਕੀਤੇ ਜਾਣ ਦੀਆਂ ਤਸਵੀਰਾਂ ਜਾਰੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਕੀਤਾ ਜਾ ਰਿਹਾ ਹੈ ਅਤੇ ਪਾਕਿਸਤਾਨ ਸਮੇਤ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਉਕਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸਾਲ 1992 'ਚ ਭਾਰਤ 'ਚ ਉੱਠੇ ਬਾਬਰੀ ਮਸਜਿਦ ਵਿਵਾਦ ਵੇਲੇ ਦੰਗਾਕਾਰੀਆਂ ਵਲੋਂ ਭਾਰੀ ਨੁਕਸਾਨ ਪਹੁੰਚਾਇਆ ਗਿਆ ਸੀ | ਜਿਸ ਦੇ ਬਾਅਦ ਸਿੱਖ ਭਾਈਚਾਰੇ ਦੀ ਮੰਗ 'ਤੇ 30 ਜਨਵਰੀ 2012 ਨੂੰ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਵਲੋਂ ਇਸ ਇਤਿਹਾਸਕ ਗੁਰਦੁਆਰੇ ਦੀ ਨਵਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਦੇ ਅਕਤੂਬਰ 2015 'ਚ ਮੁਕੰਮਲ ਹੋਣ ਉਪਰੰਤ ਗੁਰਦੁਆਰਾ ਸੰਗਤ ਲਈ ਖੋਲ੍ਹ ਦਿੱਤਾ ਗਿਆ | ਇਸ ਦੇ ਜਲਦੀ ਬਾਅਦ ਇੱਥੋਂ ਨਾਜਾਇਜ਼ ਕਬਜ਼ੇ ਹਟਵਾ ਕੇ ਇਕ ਵਾਰ ਫਿਰ ਇਸ ਦੀ ਨਵਉਸਾਰੀ ਸ਼ੁਰੂ ਕਰਵਾਈ ਗਈ ਅਤੇ ਪ੍ਰਕਾਸ਼ ਅਸਥਾਨ ਦੇ ਸੁੰਦਰੀਕਰਨ ਦਾ ਕੰਮ ਕਰਵਾਇਆ ਗਿਆ, ਜੋ ਹੁਣ ਮੁਕੰਮਲ ਹੋ ਗਿਆ ਹੈ | ਦੱਸਣਯੋਗ ਹੈ ਕਿ ਗੁਰਦੁਆਰਾ ਬਾਬੇ ਦੀ ਬੇਰ ਉਹੀ ਮੁਕੱਦਸ ਅਸਥਾਨ ਹੈ, ਜਿੱਥੋਂ ਸੱਚ ਅਤੇ ਝੂਠ ਖ਼ਰੀਦਣ ਲਈ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਨੂੰ ਸਿਆਲਕੋਟ ਸ਼ਹਿਰ ਭੇਜਿਆ ਸੀ | ਗੁਰੂ ਸਾਹਿਬ ਨੇ ਇਸ ਅਸਥਾਨ 'ਤੇ ਜਿਸ ਬੇਰੀ ਹੇਠ ਆਸਣ ਕੀਤਾ, ਬਾਅਦ 'ਚ ਸੰਗਤ ਵਲੋਂ ਉਸੇ ਬੇਰੀ ਦੇ ਰੁੱਖ ਦੇ ਪਾਸ ਯਾਦਗਾਰ ਵਜੋਂ ਇਕ ਆਲੀਸ਼ਾਨ ਗੁਰਦੁਆਰਾ ਉਸਾਰ ਦਿੱਤਾ ਗਿਆ | ਇੱਥੇ ਹੀ ਮੁਲਾ ਕਰਾੜ ਗੁਰੂ ਸਾਹਿਬ ਦਾ ਸਿੱਖ ਹੋਇਆ | ਗੁਰਦੁਆਰਾ ਸਾਹਿਬ ਦੀ ਉਸਾਰੀ ਭਾਈ ਨੱਥਾ ਸਿੰਘ (ਸ਼ਹੀਦ) ਨੇ ਕਰਵਾਈ | ਜਿਸ ਬੇਰੀ ਹੇਠਾਂ ਗੁਰੂ ਸਾਹਿਬ ਨੇ ਆਸਣ ਕੀਤਾ, ਉਹ ਬੇਰੀ ਦਾ ਰੁੱਖ ਅੱਜ ਵੀ ਕਾਇਮ ਹੈ, ਪਰ ਮੌਜੂਦਾ ਸਮੇਂ ਉਸ ਸਥਾਨ 'ਤੇ ਕਿਸੇ ਪੀਰ ਦੀ ਕਬਰ ਸਥਾਪਿਤ ਕੀਤੀ ਗਈ ਹੈ | ਗੁਰੂ ਸਾਹਿਬ ਦੀ ਬਖ਼ਸ਼ੀਸ਼ ਸਦਕਾ ਅੱਜ ਵੀ ਇਹ ਬੇਰੀ ਹਰੀ ਹੈ ਅਤੇ ਇਸ ਨੂੰ ਮਿੱਠੇ ਬੇਰ ਲਗਦੇ ਹਨ |


ਖ਼ਬਰ ਸ਼ੇਅਰ ਕਰੋ

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX