ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਕਾਂਗਰਸੀ ਆਗੂ ਆਪਣੇ ਸਕੇ ਸੰਬੰਧੀਆਂ ਲਈ ਲੋਕ ਸਭਾ ਟਿਕਟਾਂ ਮੰਗਣ ਲਈ ਅੱਗੇ ਆ ਰਹੇ ਹਨ | ਹੁਣ ਅਮਰਗੜ੍ਹ ਹਲਕੇ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਚੰਡੀਗੜ੍ਹ 'ਚ ਬਕਾਇਦਾ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਬੇਟੇ ਲਈ ਲੋਕ ਸਭਾ ਦੀ ਟਿਕਟ ਲਈ ਦਾਅਵੇਦਾਰੀ ਠੋਕ ਦਿੱਤੀ ਹੈ¢ ਉਨ੍ਹਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੇ ਪੁੱਤਰ ਜਸਵਿੰਦਰ ਸਿੰਘ ਧੀਮਾਨ ਨੂੰ ਮਜ਼ਬੂਤ ਉਮੀਦਵਾਰ ਦੱਸਦੇ ਹੋਏ ਇਸ ਸੀਟ ਦੀ ਮੰਗ ਕੀਤੀ ਹੈ | ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਧੀਮਾਨ ਉਨ੍ਹਾਂ ਦੇ ਨਾਲ ਹੀ ਸਮਾਜ ਸੇਵਾ ਦੇ ਕੰਮ 'ਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ¢ ਇਹ ਪੁੱਛੇ ਜਾਣ 'ਤੇ ਕਿ ਸੰਗਰੂਰ ਸੀਟ ਤੋਂ ਪਹਿਲਾਂ ਹੀ ਸਾਬਕਾ ਮੱੁਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ ਤਾਂ ਉਨ੍ਹਾਂ ਕਿਹਾ ਕਿ ਦਾਅਵੇਦਾਰੀ ਪੇਸ਼ ਕਰਨ ਦਾ ਸਾਰਿਆਂ ਨੂੰ ਹੱਕ ਹੈ ਪਰ ਪਾਰਟੀ ਦਾ ਮੰਨਣਾ ਹੈ ਕਿ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਹਾਈਕਮਾਂਡ ਦਾ ਹੀ ਹੋਵੇਗਾ | ਜਿੱਥੇ ਇਸ ਕਾਂਗਰਸੀ ਵਿਧਾਇਕ ਨੇ ਖੁੱਲ੍ਹੇ ਤੌਰ 'ਤੇ ਆਪਣੇ ਪੁੱਤਰ ਲਈ ਲੋਕ ਸਭਾ ਦੀ ਟਿਕਟ ਮੰਗ ਲਈ ਹੈ ਉੱਥੇ ਪਾਰਟੀ ਸੂਤਰ ਦੱਸਦੇ ਹਨ ਕਿ ਕਈ ਵੱਡੇ ਲੀਡਰ ਵੀ ਆਪਣਿਆਂ ਨੂੰ ਲੋਕ ਸਭਾ ਚੋਣਾਂ ਲੜਾਉਣ ਦੇ ਚਾਹਵਾਨ ਹਨ | ਸੂਤਰਾਂ ਅਨੁਸਾਰ ਬੀਬੀ ਭੱਠਲ ਆਪਣੀ ਟਿਕਟ ਦੇ ਨਾਲ-ਨਾਲ ਆਪਣੇ ਜਵਾਈ ਲਈ ਟਿਕਟ ਲੈਣ, ਜਦਕਿ ਖਰੜ ਤੋਂ ਵਿਧਾਇਕ ਜਗਮੋਹਨ ਸਿੰਘ ਕੰਗ ਵੀ ਆਪਣੇ ਬੇਟੇ ਲਈ ਅਨੰਦਪੁਰ ਸਾਹਿਬ ਸੀਟ ਤੋਂ ਟਿਕਟ ਲੈਣ ਦੀ ਦੌੜ 'ਚ ਸ਼ਾਮਿਲ ਹਨ¢ ਇਸੇ ਤਰ੍ਹਾਂ ਰਾਜ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਵਲੋਂ ਵੀ ਲੋਕ ਸਭਾ ਸੀਟ ਲੈਣ ਲਈ ਦਿਲਚਸਪੀ ਦਿਖਾਈ ਜਾ ਰਹੀ ਹੈ | ਪਾਰਟੀ ਸੂਤਰ ਦੱਸਦੇ ਹਨ ਕਿ ਵਿਧਾਇਕ ਕੁਲਦੀਪ ਵੈਦ ਅਤੇ ਦਰਸ਼ਨ ਸਿੰਘ ਬਰਾੜ ਨੇ ਆਪਣੇ ਪੁੱਤਰਾਂ ਲਈ ਲੋਕ ਸਭਾ ਟਿਕਟ ਦੀ ਮੰਗ ਕੀਤੀ ਹੈ | ਜਦਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਵਲੋਂ ਵੀ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਲੜਨ 'ਚ ਦਿਲਚਸਪੀ ਦਿਖਾਈ ਜਾ ਰਹੀ ਹੈ | ਇਸ ਦੇ ਨਾਲ ਹੀ ਨਸ਼ਿਆਂ ਦੇ ਮਸਲੇ 'ਤੇ ਆਪਣੀ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਣ ਵਾਲੇ ਵਿਧਾਇਕ ਕੁਲਦੀਪ ਸਿੰਘ ਜ਼ੀਰਾ ਅਤੇ ਉਸ ਦੇ ਪਿਤਾ ਇੰਦਰਜੀਤ ਸਿੰਘ ਜ਼ੀਰਾ ਵਲੋਂ ਲੋਕ ਸਭਾ ਚੋਣਾਂ ਲੜਨ ਦੇ ਚਾਹਵਾਨਾਂ 'ਚ ਸ਼ੁਮਾਰ ਦੱਸੇ ਜਾ ਰਹੇ ਹਨ | ਇਸੇ ਤਰ੍ਹਾਂ ਕਈ ਅਜਿਹੇ ਵੱਡੇ ਕਾਂਗਰਸੀ ਆਗੂ ਵੀ ਹਨ ਜੋ ਅੰਦਰਖਾਤੇ ਆਪਣੇ ਭਾਈ ਭਤੀਜਿਆਂ ਲਈ ਦਿੱਲੀ ਦਰਬਾਰ 'ਚ ਲਾਬਿੰਗ ਕਰਨ 'ਚ ਲੱਗੇ ਦੱਸੇ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX