ਤਾਜਾ ਖ਼ਬਰਾਂ


ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  7 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  27 minutes ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  51 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ਅੰਮਿ੍ਤਸਰ ਸਾਹਿਬ ਤੇ ਹਿਮਾਚਲ ਦੇ ਸਾਰੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮਾਰਗ ਹੀ ਨਹੀਂ ਸਗੋਂ ਇਹ ਮਾਰਗ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਵੀ ਜੋੜਦਾ ਹੈ | ਰਾਜ ਦੀ ਇਸ ਮਹੱਤਵਪੂਰਨ ਸੜਕ ਦੀ ਤਰਸਯੋਗ ਹਾਲਤ ਸਰਕਾਰੀ ਦਾਅਵਿਆਂ ਅਤੇ ਵਾਅਦਿਆਂ ਨੂੰ ਮੂੰਹ ਚੜ੍ਹਾਉਂਦੀ ਪ੍ਰਤੀਤ ਹੁੰਦੀ ਹੈ | ਇਹ ਪੰਜਾਬ ਦੀ ਮੁੱਖ ਸੜਕ ਅੱਜ ਕੌਮੀ ਮਾਰਗ ਦੇ ਚੱਕਰਵਿਊ 'ਚ ਫਸੀ ਹੋਈ ਹੈ | ਕੌਮੀ ਮਾਰਗ ਦੇ ਚੱਕਰ 'ਚ ਇਸ ਸੜਕ ਵੱਲ ਨਾ ਤਾਂ ਪੰਜਾਬ ਸਰਕਾਰ ਕੋਈ ਧਿਆਨ ਦੇ ਰਹੀ ਤੇ ਨਾ ਹੀ ਕੇਂਦਰ ਸਰਕਾਰ ਇਸ ਨੂੰ ਨੈਸ਼ਨਲ ਹਾਈਵੇ ਦਾ ਨੰਬਰ ਅਲਾਟ ਕਰ ਰਹੀ ਹੈ | ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਡੀ.ਪੀ.ਆਰ (ਡਿਟੇਲ ਪ੍ਰਾਜੈਕਟ ਰਿਪੋਰਟ) ਭੇਜ ਦਿੱਤੀ ਸੀ ਪਰ ਹੁਣ ਇਹ ਜਾਣਕਾਰੀ ਮਿਲੀ ਹੈ ਕਿ ਇਸ ਮਾਰਗ ਨੂੰ ਕੇਂਦਰ ਸਰਕਾਰ ਵਲੋਂ ਕੌਮੀ ਮਾਰਗ ਬਣਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਕੱਲ੍ਹ ਇਕ ਵਾਰ ਫਿਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਬਿਆਨ ਕਿ ਨਿਤਿਨ ਗਡਕਰੀ ਵਲੋਂ ਇਸ ਮਾਰਗ ਨੂੰ ਕੌਮੀ ਮਾਰਗ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਲੋਕਾਂ ਨੂੰ ਆਸ ਦੀ ਕਿਰਨ ਜਗਾ ਦਿੱਤੀ ਹੈ | ਹਾਲਾਂਕਿ ਇਹ ਸੜਕ 6 ਵਿਧਾਨ ਸਭਾ ਹਲਕਿਆਂ-ਬੰਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਬਲਾਚੌਰ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਤੇ ਤਿੰਨ ਜ਼ਿਲਿ੍ਹਆਂ ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਰੂਪਨਗਰ 'ਚੋਂ ਗੁਜ਼ਰਦੀ ਹੈ, ਪ੍ਰੰਤੂ ਕਿਸੇ ਵੀ ਸਰਕਾਰ ਦੀ ਸਵੱਲੀ ਨਜ਼ਰ ਇਸ ਸੜਕ ਦੀ ਦੁਰਦਸ਼ਾ ਦਾ ਧਿਆਨ ਖਿੱਚਣ 'ਚ ਅਸਫਲ ਸਿੱਧ ਹੋ ਰਹੀ ਹੈ | ਇਸ ਸੜਕ ਦੀ ਤਰਸਯੋਗ ਹਾਲਤ ਨਾਲ ਜਿੱਥੇ ਸ਼ਰਧਾਲੂਆਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਇਸ ਸੜਕ ਦੀ ਖ਼ਰਾਬ ਹਾਲਤ ਨਾਲ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਨਾਲ ਵਪਾਰ 'ਤੇ ਵੀ ਮਾੜਾ ਅਸਰ ਪੈਂਦਾ ਹੈ | ਇਹ ਮਹੱਤਵਪੂਰਨ ਸੜਕ ਇਸ ਕਾਰਨ ਸਰਕਾਰੀ ਬੇਰੁਖ਼ੀ ਦਾ ਸ਼ਿਕਾਰ ਹੈ ਕਿਉਂਕਿ ਲੋਕ ਨਿਰਮਾਣ ਵਿਭਾਗ ਦੀਆਂ ਵੱਖ-ਵੱਖ ਡਵੀਜ਼ਨਾਂ ਇਸ ਦੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਨੂੰ ਨੇਪਰੇ ਚੜ੍ਹਾਉਣ 'ਚ ਕਾਰਜਸ਼ੀਲ ਹਨ | ਪ੍ਰੰਤੂ ਇਨ੍ਹਾਂ ਵੱਖ-ਵੱਖ ਡਵੀਜ਼ਨਾਂ 'ਚ ਕੋਈ ਤਾਲਮੇਲ ਨਾ ਹੋਣ ਕਾਰਨ ਇਸ ਸੜਕ ਦੀ ਮੁਰੰਮਤ ਦਾ ਕੰਮ ਤਿੰਨ ਹਿੱਸਿਆਂ-ਬੰਗਾ ਤੋਂ ਗੜ੍ਹਸ਼ੰਕਰ, ਗੜ੍ਹਸ਼ੰਕਰ ਤੋਂ ਕਾਹਨਪੁਰ ਖੂਹੀ, ਕਾਹਨਪੁਰ ਖੂਹੀ ਤੋਂ ਸ੍ਰੀ ਅਨੰਦਪੁਰ ਸਾਹਿਬ 'ਚ ਕੀਤਾ ਜਾਂਦਾ ਹੈ | ਇਸ ਦਾ ਨਤੀਜਾ ਇਹ ਹੈ ਕਿ ਇਨ੍ਹਾਂ ਤਿੰਨ ਹਿੱਸਿਆਂ 'ਚੋਂ ਇਕ ਹਿੱਸੇ ਦੀ ਮੁਰੰਮਤ ਹੋ ਜਾਂਦੀ ਹੈ ਅਤੇ ਬਾਕੀ ਹਿੱਸੇ ਮੁਰੰਮਤ ਤੋਂ ਵਾਂਝੇ ਰਹਿ ਜਾਂਦੇ ਹਨ | ਲੋਕਾਂ ਦੀ ਮੰਗ ਹੈ ਕਿ ਰਾਜ ਦੇ ਇਸ ਮਹੱਤਵਪੂਰਨ ਸੜਕ ਮਾਰਗ ਦੀ ਹਾਲਤ ਨੂੰ ਪੱਕੇ ਤੌਰ 'ਤੇ ਸੁਧਾਰਨ ਲਈ ਸੰਜੀਦਾ ਪ੍ਰਬੰਧ ਕੀਤੇ ਜਾਣ ਅਤੇ ਇਸ ਮਾਰਗ ਨੂੰ ਕੌਮੀ ਮਾਰਗ ਦੇ ਚੱਕਰਵਿਊ 'ਚੋਂ ਕੱਢ ਕੇ ਇਸ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ |


ਖ਼ਬਰ ਸ਼ੇਅਰ ਕਰੋ

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX