ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਦਿੱਲੀ

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ਰੋਕ ਲਿਆ | ਇਸ ਦੌਰਾਨ ਧਰਨਾਕਾਰੀਆਂ ਨੇ ਸਰਕਾਰ ਿਖ਼ਲਾਫ਼ ਸੜਕ 'ਤੇ ਬੈਠ ਕੇ ਨਾਅਰੇਬਾਜ਼ੀ ਕੀਤੀ | ਬੇਰੁਜ਼ਗਾਰ ਸਿਹਤ ਕਾਮਿਆਂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਦੱਸਿਆ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਦੇ ਬਾਰਾਂਦਰੀ ਗਾਰਡਨ 'ਚ ਖ਼ੁਦ ਆ ਕੇ ਭਰੋਸਾ ਦਿੱਤਾ ਸੀ ਕਿ, ਪਿਛਲੀ ਸਰਕਾਰ ਵਲੋਂ 4 ਦਸੰਬਰ 2016 ਨੂੰ ਜਾਰੀ 1263 ਸਿਹਤ ਵਰਕਰ ਭਰਤੀ ਕਰਨ ਦੇ ਇਸ਼ਤਿਹਾਰ 'ਚ ਅਸਾਮੀਆਂ ਦਾ ਵਾਧਾ ਕਰਕੇ ਪੇਪਰ ਪਾਸ ਕਰ ਚੁੱਕੇ 1723 ਉਮੀਦਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ | ਪ੍ਰੰਤੂ ਮੌਜੂਦਾ ਸਰਕਾਰ ਹੁਣ ਤੱਕ ਸਿਹਤ ਕਾਮਿਆਂ ਨੂੰ ਨੌਕਰੀ ਨਾ ਦਿੱਤੇ ਜਾਣ ਕਰਕੇ ਉਹ ਸੜਕਾਂ 'ਤੇ ਤੁਰੇ ਫਿਰਦੇ ਹਨ | ਸਿਹਤ ਕਾਮਿਆਂ ਵਲੋਂ ਲਗਾਤਾਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਨ ਤੇ ਪੁਲਿਸ ਅਧਿਕਾਰੀਆਂ ਅਤੇ ਪ੍ਰਸ਼ਾਸਨ ਵਲੋਂ ਸਿਹਤ ਮੰਤਰੀ ਦੇ ਪੀ.ਏ. ਨਾਲ ਧਰਨਾਕਾਰੀਆਂ ਦੀ ਫ਼ੋਨ 'ਤੇ ਗੱਲ ਕਰਵਾਈ | ਇਸ ਦੌਰਾਨ ਸਿਹਤ ਵਰਕਰਾਂ ਦੀ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ 12 ਫਰਵਰੀ ਨੂੰ ਪੈਨਲ ਬੈਠਕ ਤੈਅ ਹੋਣ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕਿਆ | ਅੱਜ ਦੇ ਧਰਨੇ 'ਚ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੋਨੀ ਪਾਇਲ, ਗੁਰਪਿਆਰ ਮਾਨਸਾ, ਅਮਰੀਕ ਬਠਿੰਡਾ, ਲਖਵੀਰ ਬਰਨਾਲਾ, ਮਨਦੀਪ ਨਵਾਂ ਸ਼ਹਿਰ, ਸੁਖਦੇਵ ਫ਼ਾਜ਼ਿਲਕਾ, ਤਰਲੋਚਨ ਸੰਗਰੂਰ, ਹਰਵਿੰਦਰ ਪਟਿਆਲਾ, ਮੁਨੀਸ਼ ਗੁਰਦਾਸਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX