ਤਾਜਾ ਖ਼ਬਰਾਂ


ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  1 day ago
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  1 day ago
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 day ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਮੁਕਤਸਰ ਸਾਹਿਬ

ਬਾਪੂ ਬਾਦਲ ਦੀ ਅਗਵਾਈ ਹੇਠ ਸ਼ਬਦ ਗੁਰੂ ਯਾਤਰਾ ਦਾ ਸ਼ਾਨਦਾਰ ਸਵਾਗਤ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਨੂੰ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਸ਼ਾਨੋ-ਸ਼ੌਕਤ ਭਰੇ ਪ੍ਰਬੰਧਾਂ ਹੇਠ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਹਫ਼ਤਾ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੱਲਮਗੜ੍ਹ ਰੋਡ ਵਿਖੇ ਕਬਾੜ ਦੀ ਦੁਕਾਨ ਤੇ ਕੰਮ ਕਰਨ ਵਾਲੇ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਜ਼ਦੂਰ ਨੇ ਅੱਜ ਦੁਪਹਿਰ ਵੇਲੇ ਆਪਣੀ ਪਤਨੀ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਸੁਸਾਇਟੀ ਵਲੋਂ ਅਗਰਵਾਲ ਸਮਾਜ ਸਭਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪ੍ਰਧਾਨ ...

ਪੂਰੀ ਖ਼ਬਰ »

ਐੱਨ.ਐੱਸ.ਐੱਸ ਕੈਂਪ ਦੌਰਾਨ ਲੜਕੀਆਂ ਨੂੰ ਗੋਤਰ ਗਮਨ ਬਾਰੇ ਦਿੱਤੀ ਜਾਣਕਾਰੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲਾਇਨਜ਼ ਕਲੱਬ ਦੀ ਅਗਵਾਈ ਹੇਠ ਸ੍ਰੀਮਤੀ ਅਨੁਪਮਾ ਗਗਨੇਜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਲੱਗੇ ਐਨ.ਐੱਸ.ਐੱਸ. ਦੇ ਕੈਂਪ ਵਿਚ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਪਿੰਡ ਮਹਿਰਾਜ ਨੇੜੇ ਸੜਕ ਹਾਦਸੇ 'ਚ ਕਾਰ ਸਵਾਰ ਜ਼ਖ਼ਮੀ

ਰੁਪਾਣਾ, 10 ਫਰਵਰੀ (ਜਗਜੀਤ ਸਿੰਘ)-ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚਾ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ਆਪਣੀ ਪਤਨੀ ਸੁਨੀਤਾ ਰਾਣੀ ਤੇ ਬੱਚੇ ਨੂੰ ਨਾਲ ਲੈ ਕੇ ਆਪਣੀ ਕਾਰ 'ਤੇ ਮਲੋਟ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਦੋਦਾ, 10 ਫਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਭਖਦੇ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਤਿੰਨ ਕਾਰਾਂ ਦੀ ਟੱਕਰ 'ਚ ਸਵਾਰ ਵਾਲ-ਵਾਲ ਬਚੇ, ਕਾਰਾਂ ਨੁਕਸਾਨੀਆਂ

ਗਿੱਦੜਬਾਹਾ, 10 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਤੇ ਅਵਾਰਾ ਪਸ਼ੂ ਮਰ ਗਿਆ ਹੈ, ਜਦੋਂਕਿ ਤਿੰਨਾਂ ਕਾਰਾਂ ਦੇ ਸਵਾਰ ਵਾਲ-ਵਾਲ ਬਚ ਗਏ ਹਨ | ਅੱਜ ਬਠਿੰਡਾ-ਮਲੋਟ ...

ਪੂਰੀ ਖ਼ਬਰ »

ਪਿੰਡ ਮਧੀਰ ਦੇ ਨਵੇਂ ਬਣਨ ਵਾਲੇ ਬਾਈਪਾਸ ਦਾ ਉਦਘਾਟਨ

ਦੋਦਾ, 10 ਫਰਵਰੀ (ਰਵੀਪਾਲ)-ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕ ਕੇ ਸ਼ਹਿਰੀ ਤਰਜ਼ ਤੇ ਵਿਕਾਸ ਕਰ ਰਹੀ ਹੈ, ਇਸੇ ਤਹਿਤ ਹਲਕੇ ਅੰਦਰ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਯਤਨਸ਼ੀਲ ਹਨ | ਇਹ ਵਿਚਾਰ ਪਿੰਡ ਮਧੀਰ ਦੀ ...

ਪੂਰੀ ਖ਼ਬਰ »

ਪਲਾਟ ਦੀ ਵਿਕਰੀ 'ਚ 43 ਲੱਖ ਦੀ ਠੱਗੀ ਮਾਰਨ ਸਬੰਧੀ ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-20 ਮਰਲੇ ਦਾ ਪਲਾਟ ਦਿਵਾ ਕੇ 43 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਿਸ 'ਚ ਦੋਸ਼ੀਆਂ ਨੇ ਪਲਾਟ ਕੋਈ ਹੋਰ ਦਿਖਾ ਦਿੱਤਾ ਅਤੇ ਰਜਿਸਟਰੀ ਕਿਸੇ ਹੋਰ ਜਗ੍ਹਾ ਦੀ ਕਰਵਾ ਦਿੱਤੀ | ਪਰ ਦੋਸ਼ੀਆਂ ਦੀ ਗਿ੍ਫਤਾਰੀ ਬਾਕੀ ਹੈ | ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਊਸ਼ਾ ਰਾਣੀ ਪਤਨੀ ਰਜਿੰਦਰ ਕੁਮਾਰ ਨਿਵਾਸੀ ਸੈਕਟਰ 44 ਸਿਰਸਾ ਹਰਿਆਣਾ, ਹਾਲ ਵਧਵਾ ਹਸਪਤਾਲ ਬਠਿੰਡਾ ਰੋਡ ਬਾਈਪਾਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਸਪਤਾਲ ਦੇ ਨਾਲ ਲੱਗਦੀ 20 ਮਰਲੇ ਜਗ੍ਹਾ 48 ਲੱਖ ਰੁਪਏ 'ਚ ਰਸ਼ਪਾਲ ਸਿੰਘ ਤੋਂ ਖ਼ਰੀਦ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੇ 15 ਅਕਤੂਬਰ 2018 ਨੰੂ ਇਕਰਾਰਨਾਮਾ ਕਰਦੇ ਹੋਏ 20 ਲੱਖ ਰੁਪਏ ਨਗਦ ਦਿੱਤੇ ਸਨ | ਜਦਕਿ ਬਾਕੀ ਰਾਸ਼ੀ ਰਜਿਸਟਰੀ ਦੇ ਦੌਰਾਨ ਦੇਣੀ ਸੀ | ਰਜਿਸਟਰੀ ਲਈ 10 ਨਵੰਬਰ 2018 ਤਰੀਕ ਨਿਰਧਾਰਿਤ ਹੋਈ ਸੀ, ਪਰ ਦੋ ਮਹੀਨੇ ਤੱਕ ਉਕਤ ਵਿਅਕਤੀ ਨੇ ਰਜਿਸਟਰੀ ਨਹੀਂ ਕਰਵਾਈ ਤੇ ਟਾਲ ਮਟੋਲ ਕਰਦਾ ਰਿਹਾ | ਬਾਅਦ 'ਚ ਉਸਨੇ 1 ਜਨਵਰੀ 2019 ਨੰੂ ਜਗ੍ਹਾ ਦੀ ਰਜਿਸਟਰੀ ਕਰਵਾਈ ਤਾਂ ਉਨ੍ਹਾਂ ਨੇ ਉਸਨੰੂ ਪੂਰੀ ਅਦਾਇਗੀ ਕਰ ਦਿੱਤੀ | ਰਜਿਸਟਰੀ ਹੋਣ ਬਾਅਦ ਜਦ ਉਨ੍ਹਾਂ ਨੇ ਜਗ੍ਹਾ ਦੀ ਚਾਰਦੀਵਾਰੀ ਸ਼ੁਰੂ ਕੀਤੀ ਤਾਂ ਦੋ ਲੋਕ ਹੋਰ ਆਏ ਜੋ ਕਿ ਕਹਿਣ ਲੱਗੇ ਕਿ ਇਹ ਜਗ੍ਹਾ ਉਨ੍ਹਾਂ ਦੀ ਹੈ ਅਤੇ ਇਸ 'ਤੇ ਉਨ੍ਹਾਂ ਦਾ ਹੱਕ ਹੈ | ਉਨ੍ਹਾਂ ਨੇ ਆਪਣੇ ਕੋਲ ਰੱਖੀ ਹੋਈ ਰਜਿਸਟਰੀ ਵੀ ਦਿਖਾਈ | ਜਦ ਉਨ੍ਹਾਂ ਨੇ ਇਸ ਸਬੰਧ 'ਚ ਰਸ਼ਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਹ ਆਨਾਕਾਨੀ ਕਰਨ ਲੱਗੇ ਅਤੇ ਉਨ੍ਹਾਂ ਦੀ ਗੱਲ ਨਹੀਂ ਸੁਣੀ | ਕਈ ਵਾਰ ਬੁਲਾਉਣ 'ਤੇ ਵੀ ਉਹ ਉਨ੍ਹਾਂ ਕੋਲ ਨਹੀਂ ਆਏ ਅਤੇ ਜਗ੍ਹਾ ਦਾ ਕਬਜ਼ਾ ਦਿਵਾਉਣ ਤੋਂ ਵੀ ਭੱਜਦੇ ਰਹੇ | ਇਸ ਦੌਰਾਨ ਹੀ ਇੱਕ ਚੈੱਕ ਦੇ ਦਸਤਖ਼ਤ ਨਾ ਮਿਲਣ ਦੇ ਕਾਰਨ ਪੰਜ ਲੱਖ ਰੁਪਏ ਦਾ ਚੈੱਕ ਵੀ ਉਨ੍ਹਾਂ ਦਾ ਬਾਊਾਸ ਹੋ ਗਿਆ ਸੀ | ਜਦਕਿ ਉਹ ਪੈਸੇ ਦੇਣ ਨੰੂ ਤਿਆਰ ਸਨ | ਜਦ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ ਪੁਲਿਸ ਨੰੂ ਸ਼ਿਕਾਇਤ ਦਿੱਤੀ |
ਉਧਰ ਥਾਣਾ ਸਿਟੀ ਪੁਲਿਸ ਨੇ ਇਸ ਮਾਮਲੇ 'ਚ ਪੂਰੀ ਜਾਂਚ ਪੜਤਾਲ ਕਰਦੇ ਹੋਏ ਰਸ਼ਪਾਲ ਸਿੰਘ ਨਿਵਾਸੀ ਮਲੋਟ ਰੋਡ, ਜਗਸੀਰ ਸਿੰਘ, ਰਘੁਬੀਰ ਸਿੰਘ ਨਿਵਾਸੀ ਸੂਰੇਵਾਲਾ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕਰ ਲਿਆ ਹੈ | ਪਰ ਦੋਸ਼ੀਆਂ ਦੀ ਗਿ੍ਫਤਾਰੀ ਬਾਕੀ ਹੈ |


ਖ਼ਬਰ ਸ਼ੇਅਰ ਕਰੋ

940 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੰੂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਪੁਲਿਸ ਦੇ ...

ਪੂਰੀ ਖ਼ਬਰ »

ਦਾਖਾ ਈਸੇਵਾਲ ਕਲੱਬ ਟੋਰਾਂਟੋ ਤੇ ਸ਼ੰਕਰਾ ਆਈ ਹਸਪਤਾਲ ਵਲੋਂ ਕੈਂਪ

ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਰਨ ਵਰਤ ਸ਼ੁਰੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ਪਾਰਕ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾ ਨੇ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਮੰਗੀ ਅੰਕਿਤ ਭਾਦੂ ਇਨਕਾਊਾਟਰ ਦੀ ਜੁਡੀਸ਼ੀਅਲ ਜਾਂਚ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਇੰਦਰਜੀਤ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ

ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਨਾਟਕ ਮੇਲੇ ਵਿਚ ਛਾਏ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...

ਪੂਰੀ ਖ਼ਬਰ »

44 ਗੱਟੂ ਚਾਈਨਾ ਡੋਰ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਰਾਧਾ ਗੋਵਿੰਦ ਗਊਸ਼ਾਲਾ ਦਾ ਉਦਘਾਟਨ

ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਾਦਲ ਦੀ ਪੂਜਾ ਨੇ ਖੇਲੋ੍ਹ ਇੰਡੀਆ 'ਚ ਸੋਨੇ ਤੇ ਚਾਂਦੀ ਤਗਮੇ ਜਿੱਤੇ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਵਿਦਿਆਰਥਣ ਪੂਜਾ ਨੇ 'ਖੇਲੋ੍ਹ ਇੰਡੀਆ' ਤਹਿਤ ਪੂਨਾ (ਮਹਾਰਾਸ਼ਟਰ) ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ 800 ਮੀਟਰ ਦੌੜ ਵਿਚ ਸੋਨੇ ਅਤੇ 1500 ਮੀਟਰ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਮਹਿਕਮੇ ਵਲੋਂ ਪੁੱਟਿਆ ਟੋਇਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਇਕ ਟੈਲੀਫੋਨ ਕੰਪਨੀ ਵਲੋਂ ਆਪਣੀਆਂ ਤਾਰਾਂ ਦੀ ਸਪਲਾਈ ਪਾਉਣ ਸਮੇਂ ਇਕ ਪਾਣੀ ਵਾਲੀ ਪਾਈਪ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮੀਰੀ ਪੀਰੀ ਸੰਮੇਲਨ 23 ਨੂੰ -ਭੰਗਚੜੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਜਵਾਨੀ, ਕਿਸਾਨੀ, ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ 23 ਫਰਵਰੀ ਨੂੰ ਪਿੰਡ ਰਣਸੀਂਹ ਕਲਾਂ ਜ਼ਿਲ੍ਹਾ ਮੋਗਾ ਵਿਖੇ ਮੀਰੀ-ਪੀਰੀ ਸੰਮੇਲਨ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਰਮਨਦੀਪ ...

ਪੂਰੀ ਖ਼ਬਰ »

ਪਿੰਡ ਹਰੀਕੇ ਕਲਾਂ ਵਿਖੇ ਪੰਜਵਾਂ ਸਾਹਿਤਕ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, ਮੰਡੀ ਬਰੀਵਾਲਾ 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਧੰਨ-ਧੰਨ ਬਾਬਾ ਲੰਗਰ ਸਿੰਘ ਜੀ ਸਪੋਰਟਸ ਕਲੱਬ (ਰਜਿ:) ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਨੂੰ ਸਮਰਪਿਤ ਪੰਜਵਾਂ ਸਾਹਿਤਕ ਮੇਲਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪਤੰਗਾਂ ਵੰਡ ਕੇ ਮਨਾਈ ਬਸੰਤ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਆਰ.ਟੀ.ਆਈ ਐਾਡ ਹਿਊਮਨ ਰਾਈਟਸ ਦੀ ਟੀਮ ਨੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪਹਿਲਾਂ ਭਾਲ ਕੀਤੀ ਤੇ ਫ਼ਿਰ ਉਨ੍ਹਾਂ ਨੂੰ ਰੰਗ ਬਿਰੰਗੀਆਂ ਭਾਂਤ-ਭਾਂਤ ਦੀਆਂ ਪਤੰਗਾਂ ਦੇ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਡਾ: ਰਵਿੰਦਰ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਾ (ਬਾਜਾਖਾਨਾ) ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਸਮਾਰੋਹ ਦਾ ਕੀਤਾ ਗਿਆ | ਇਸ ਸਮਾਗਮ ਵਿੱਚ ਸੰਸਥਾ ਦੇ ਮੁੱਖ ਜਰਨੈਲ ਸਿੰਘ ਅਤੇ ਡਾਇਰੈਕਟਰ ਹਰਗੋਬਿੰਦ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਫ਼ਲੈਕਸ ਲਗਾਏ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪੁਲਿਸ ਪ੍ਰਸ਼ਾਸ਼ਨ ਵਲੋਂ ਮਨਾਏ ਜਾ ਰਹੇ ਟੈ੍ਰਫਿਕ ਹਫ਼ਤੇ ਤਹਿਤ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਸਕੱਤਰ ਗੌਰਵ ਗਲਹੋਤਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 13 ਨੂੰ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ਸਮਾਗਮ 13 ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੈਡੀਕਲ ਕੈਂਪ ਜਾਰੀ

ਫਰੀਦਕੋਟ, 10 ਫਰਵਰੀ (ਸਟਾਫ ਰਿਪੋਰਟਰ)-ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ-ਨੋਡਲ ਅਧਿਕਾਰੀ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਜੰਡ ਸਾਹਿਬ ਦੇ ਅਧੀਨ ਪੈਂਦੇ ਪਿੰਡ-ਕਸਬਿਆਂ ਵਿਚ ਇਸ ਮੁਹਿੰਮ ਤਹਿਤ ਕੈਂਪ ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਨੇ ਬੱਚਿਆਂ ਨਾਲ ਬਸੰਤ ਪੰਚਮੀ ਮਨਾਈ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸਥਾਨਕ ਸਲੰਮ ਬਸਤੀ ਭੋਲੂਵਾਲਾ ਰੋਡ ਵਿਖੇ ਬੱਚਿਆਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚਾਈਲਡ ਲਾਇਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਬੱਚਿਆਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤਾ ਮਨਾਉਂਦਿਆਂ ਡਰਾਇਵਰਾਂ ਤੇ ਲੋਕਾਂ ਨੂੰ ਦਿੱਤੀ ਜਾਣਕਾਰੀ

ਜੈਤੋ, 10 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਟਰੱਕ ਯੂਨੀਅਨ ਅਤੇ ਬਾਜਾਖਾਨਾ ਚੌਕ ਵਿਚ ਟਰੈਫਿਕ ਨਿਯਾਮਾਂ ਸਬੰਧੀ ਡਰਾਇਵਰਾਂ ਤੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਟਰੈਫਿਕ ਪੁਲਿਸ ਜੈਤੋ ਦੇ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਕਈ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ ਦਾ ਸੂਬਾ ਸਿੰਘ ਬਾਦਲ ਵਲੋਂ ਉਦਘਾਟਨ

ਬਰਗਾੜੀ, 10 ਫਰਵਰੀ (ਲਖਵਿੰਦਰ ਸ਼ਰਮਾ)-ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਅਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਿੰਡ ਬਹਿਬਲ ਖੁਰਦ ਨਿਆਮੀਵਾਲਾ ਵਿਖੇ ਕਰਵਾਏ ਜਾ ਰਹੇ ਕੁੜੀਆਂ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX