ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਨੂੰ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਸ਼ਾਨੋ-ਸ਼ੌਕਤ ਭਰੇ ਪ੍ਰਬੰਧਾਂ ਹੇਠ ਸ਼ਾਨਦਾਰ ਸਵਾਗਤ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਹਫ਼ਤਾ ਸ੍ਰੀ ਗੁਰੂ ਨਾਨਕ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੱਲਮਗੜ੍ਹ ਰੋਡ ਵਿਖੇ ਕਬਾੜ ਦੀ ਦੁਕਾਨ ਤੇ ਕੰਮ ਕਰਨ ਵਾਲੇ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਜ਼ਦੂਰ ਨੇ ਅੱਜ ਦੁਪਹਿਰ ਵੇਲੇ ਆਪਣੀ ਪਤਨੀ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਸੁਸਾਇਟੀ ਵਲੋਂ ਅਗਰਵਾਲ ਸਮਾਜ ਸਭਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪ੍ਰਧਾਨ ...
ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲਾਇਨਜ਼ ਕਲੱਬ ਦੀ ਅਗਵਾਈ ਹੇਠ ਸ੍ਰੀਮਤੀ ਅਨੁਪਮਾ ਗਗਨੇਜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਲੱਗੇ ਐਨ.ਐੱਸ.ਐੱਸ. ਦੇ ਕੈਂਪ ਵਿਚ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ...
ਰੁਪਾਣਾ, 10 ਫਰਵਰੀ (ਜਗਜੀਤ ਸਿੰਘ)-ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚਾ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ਆਪਣੀ ਪਤਨੀ ਸੁਨੀਤਾ ਰਾਣੀ ਤੇ ਬੱਚੇ ਨੂੰ ਨਾਲ ਲੈ ਕੇ ਆਪਣੀ ਕਾਰ 'ਤੇ ਮਲੋਟ ...
ਦੋਦਾ, 10 ਫਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਭਖਦੇ ਕਿਸਾਨੀ ਮਸਲਿਆਂ 'ਤੇ ...
ਗਿੱਦੜਬਾਹਾ, 10 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਤੇ ਅਵਾਰਾ ਪਸ਼ੂ ਮਰ ਗਿਆ ਹੈ, ਜਦੋਂਕਿ ਤਿੰਨਾਂ ਕਾਰਾਂ ਦੇ ਸਵਾਰ ਵਾਲ-ਵਾਲ ਬਚ ਗਏ ਹਨ | ਅੱਜ ਬਠਿੰਡਾ-ਮਲੋਟ ...
ਦੋਦਾ, 10 ਫਰਵਰੀ (ਰਵੀਪਾਲ)-ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕ ਕੇ ਸ਼ਹਿਰੀ ਤਰਜ਼ ਤੇ ਵਿਕਾਸ ਕਰ ਰਹੀ ਹੈ, ਇਸੇ ਤਹਿਤ ਹਲਕੇ ਅੰਦਰ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਯਤਨਸ਼ੀਲ ਹਨ | ਇਹ ਵਿਚਾਰ ਪਿੰਡ ਮਧੀਰ ਦੀ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-20 ਮਰਲੇ ਦਾ ਪਲਾਟ ਦਿਵਾ ਕੇ 43 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਿਸ 'ਚ ਦੋਸ਼ੀਆਂ ਨੇ ਪਲਾਟ ਕੋਈ ਹੋਰ ਦਿਖਾ ਦਿੱਤਾ ਅਤੇ ਰਜਿਸਟਰੀ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੰੂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਪੁਲਿਸ ਦੇ ਥਾਣੇਦਾਰ ਵੀਰਾ ਸਿੰਘ ਪੁਲਿਸ ਪਾਰਟੀ ਸਮੇਤ ਗੁਰੂ ਤੇਗ ਬਹਾਦਰ ਨਗਰ ਦੇ ਕੋਲ ਗਸ਼ਤ 'ਤੇ ਸਨ | ਜਿਥੇ ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੰੂ ਦੇਖਿਆ, ਜੋ ਕਿ ਪੁਲਿਸ ਨੰੂ ਦੇਖ ਕੇ ਭੱਜਣ ਦੀ ਤਾਕ 'ਚ ਸੀ | ਜਿਸਨੰੂ ਪੁਲਿਸ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ | ਉਸਦੀ ਤਲਾਸ਼ੀ ਦੇ ਦੌਰਾਨ ਉਸਦੀ ਜੇਬ 'ਚੋਂ 940 ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਬਰਾਮਦ ਹੋਈਆਂ | ਦੋਸ਼ੀ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ਼ ਦੀਨੂ ਨਿਵਾਸੀ ਗਲੀ ਨੰਬਰ ਚਾਰ, ਬਾਬਾ ਨਾਨਕ ਨਗਰ ਬਰਕੰਦੀ ਰੋਡ ਦੇ ਤੌਰ 'ਤੇ ਹੋਈ ਹੈ | ਥਾਣਾ ਸਿਟੀ ਪੁਲਿਸ ਨੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...
ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ਪਾਰਕ ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...
ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...
ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...
ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...
ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...
ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...
ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਵਿਦਿਆਰਥਣ ਪੂਜਾ ਨੇ 'ਖੇਲੋ੍ਹ ਇੰਡੀਆ' ਤਹਿਤ ਪੂਨਾ (ਮਹਾਰਾਸ਼ਟਰ) ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ 800 ਮੀਟਰ ਦੌੜ ਵਿਚ ਸੋਨੇ ਅਤੇ 1500 ਮੀਟਰ ਵਿਚ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਇਕ ਟੈਲੀਫੋਨ ਕੰਪਨੀ ਵਲੋਂ ਆਪਣੀਆਂ ਤਾਰਾਂ ਦੀ ਸਪਲਾਈ ਪਾਉਣ ਸਮੇਂ ਇਕ ਪਾਣੀ ਵਾਲੀ ਪਾਈਪ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਜਵਾਨੀ, ਕਿਸਾਨੀ, ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ 23 ਫਰਵਰੀ ਨੂੰ ਪਿੰਡ ਰਣਸੀਂਹ ਕਲਾਂ ਜ਼ਿਲ੍ਹਾ ਮੋਗਾ ਵਿਖੇ ਮੀਰੀ-ਪੀਰੀ ਸੰਮੇਲਨ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਰਮਨਦੀਪ ...
ਸ੍ਰੀ ਮੁਕਤਸਰ ਸਾਹਿਬ, ਮੰਡੀ ਬਰੀਵਾਲਾ 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਧੰਨ-ਧੰਨ ਬਾਬਾ ਲੰਗਰ ਸਿੰਘ ਜੀ ਸਪੋਰਟਸ ਕਲੱਬ (ਰਜਿ:) ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਨੂੰ ਸਮਰਪਿਤ ਪੰਜਵਾਂ ਸਾਹਿਤਕ ਮੇਲਾ ...
ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਆਰ.ਟੀ.ਆਈ ਐਾਡ ਹਿਊਮਨ ਰਾਈਟਸ ਦੀ ਟੀਮ ਨੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪਹਿਲਾਂ ਭਾਲ ਕੀਤੀ ਤੇ ਫ਼ਿਰ ਉਨ੍ਹਾਂ ਨੂੰ ਰੰਗ ਬਿਰੰਗੀਆਂ ਭਾਂਤ-ਭਾਂਤ ਦੀਆਂ ਪਤੰਗਾਂ ਦੇ ...
ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਡਾ: ਰਵਿੰਦਰ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਾ (ਬਾਜਾਖਾਨਾ) ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਸਮਾਰੋਹ ਦਾ ਕੀਤਾ ਗਿਆ | ਇਸ ਸਮਾਗਮ ਵਿੱਚ ਸੰਸਥਾ ਦੇ ਮੁੱਖ ਜਰਨੈਲ ਸਿੰਘ ਅਤੇ ਡਾਇਰੈਕਟਰ ਹਰਗੋਬਿੰਦ ...
ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪੁਲਿਸ ਪ੍ਰਸ਼ਾਸ਼ਨ ਵਲੋਂ ਮਨਾਏ ਜਾ ਰਹੇ ਟੈ੍ਰਫਿਕ ਹਫ਼ਤੇ ਤਹਿਤ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਸਕੱਤਰ ਗੌਰਵ ਗਲਹੋਤਰਾ ਦੀ ਅਗਵਾਈ ਹੇਠ ...
ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ਸਮਾਗਮ 13 ...
ਫਰੀਦਕੋਟ, 10 ਫਰਵਰੀ (ਸਟਾਫ ਰਿਪੋਰਟਰ)-ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ-ਨੋਡਲ ਅਧਿਕਾਰੀ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਜੰਡ ਸਾਹਿਬ ਦੇ ਅਧੀਨ ਪੈਂਦੇ ਪਿੰਡ-ਕਸਬਿਆਂ ਵਿਚ ਇਸ ਮੁਹਿੰਮ ਤਹਿਤ ਕੈਂਪ ...
ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸਥਾਨਕ ਸਲੰਮ ਬਸਤੀ ਭੋਲੂਵਾਲਾ ਰੋਡ ਵਿਖੇ ਬੱਚਿਆਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚਾਈਲਡ ਲਾਇਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਬੱਚਿਆਂ ਨੂੰ ਅਪੀਲ ਕੀਤੀ ...
ਜੈਤੋ, 10 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਟਰੱਕ ਯੂਨੀਅਨ ਅਤੇ ਬਾਜਾਖਾਨਾ ਚੌਕ ਵਿਚ ਟਰੈਫਿਕ ਨਿਯਾਮਾਂ ਸਬੰਧੀ ਡਰਾਇਵਰਾਂ ਤੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਟਰੈਫਿਕ ਪੁਲਿਸ ਜੈਤੋ ਦੇ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਕਈ ...
ਬਰਗਾੜੀ, 10 ਫਰਵਰੀ (ਲਖਵਿੰਦਰ ਸ਼ਰਮਾ)-ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਅਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਿੰਡ ਬਹਿਬਲ ਖੁਰਦ ਨਿਆਮੀਵਾਲਾ ਵਿਖੇ ਕਰਵਾਏ ਜਾ ਰਹੇ ਕੁੜੀਆਂ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX