ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਮੁਕਤਸਰ ਸਾਹਿਬ

ਬਾਪੂ ਬਾਦਲ ਦੀ ਅਗਵਾਈ ਹੇਠ ਸ਼ਬਦ ਗੁਰੂ ਯਾਤਰਾ ਦਾ ਸ਼ਾਨਦਾਰ ਸਵਾਗਤ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਨੂੰ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਸ਼ਾਨੋ-ਸ਼ੌਕਤ ਭਰੇ ਪ੍ਰਬੰਧਾਂ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ, ਦਸਮੇਸ਼ ਵਿੱਦਿਅਕ ਅਦਾਰੇ ਸਮੇਤ ਹੋਰਨਾਂ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਬਦ ਗੁਰੂ ਯਾਤਰਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਅਤੇ ਰੁਮਾਲੇ ਦੀ ਸੇਵਾ ਕੀਤੀ | ਇਸ ਤੋਂ ਪਹਿਲਾਂ ਗੁਰੂ ਘਰ ਦੇ ਮੂਹਰੇ ਕਰਵਾਏ ਸਵਾਗਤੀ ਸਮਾਗਮ 'ਚ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੇ ਸੰਗਤਾਂ ਦੇ ਨਾਲ ਕਰੀਬ ਇਕ ਘੰਟੇ ਤੱਕ ਗੁਰੂ ਕਾਸੀ ਗੁਰਮਤਿ ਵਿਦਿਆਲੇ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵਲੋਂ ਵਿਖਾਏ ਗਤਕੇ ਦੇ ਜੌਹਰਾਂ ਦਾ ਖੂਬ ਆਨੰਦ ਮਾਣਿਆ | ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ, ਮੇਜਰ ਭੁਪਿੰਦਰ ਸਿੰਘ ਢਿੱਲੋਂ ਨੇ ਵੀ ਗੁਰੂ ਸ਼ਬਦ ਯਾਤਰਾ ਦੇ ਦਰਸ਼ਨ ਕੀਤੇ | ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਗੁਰੂ ਸਾਹਿਬਾਨ ਦੇ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਅਤੇ ਸਰਬੱਤ ਦੇ ਭਲੇ ਨਾ ਜੁਲਮ ਕਰਨਾ ਅਤੇ ਨਾ ਝੱਲਣ ਸਬੰਧੀ ਸੰਦੇਸ਼ ਦੀ ਪਾਲਣਾ ਹੀ ਸਫ਼ਲ ਜੀਵਨ ਦਾ ਮੂਲ ਉਦੇਸ਼ ਹੈ | ਅੱਜ ਸ਼ਬਦ ਗੁਰੂ ਯਾਤਰਾ ਦੀ ਆਮਦ ਮੌਕੇ ਬਾਦਲ ਪਿੰਡ ਦੇ ਸਮੁੱਚੇ ਵਾਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਵਾਗਤੀ ਪ੍ਰਬੰਧਾਂ ਦਾ ਹਿੱਸਾ ਬਣੇ ਹੋਏ ਸਨ | ਦਸਮੇਸ਼ ਗਰਲਜ਼ ਕਾਲਜ ਬਾਦਲ, ਦਸਮੇਸ਼ ਸਿੱਖਿਆ ਕਾਲਜ, ਦਸਮੇਸ਼ ਗਰਲਜ਼ ਪਬਲਿਕ ਸਕੂਲ ਅਤੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ, ਸਟੇਟ ਨਰਸਿੰਗ ਇੰਸਟੀਚਿਊਟ ਬਾਦਲ ਦੇ ਸੈਂਕੜੇ ਵਿਦਿਆਰਥੀ ਸ਼ਬਦ ਗੁਰੂ ਯਾਤਰਾ 'ਚ ਪੂਰੀ ਸ਼ਰਧਾ ਭਾਵਨਾ ਨਾਲ ਸ਼ਾਮਲ ਹੋਏ | ਯਾਤਰਾ ਦੇ ਸਵਾਗਤ 'ਚ ਪਿੰਡ ਬਾਦਲ ਪੂਰੇ ਖ਼ਾਲਸਾਈ ਜਾਹੋ-ਜਲਾਲ 'ਚ ਰੰਗਿਆ ਹੋਇਆ ਸੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਮਿੱਡੁੂਖੇੜਾ, ਅਮਰਬੀਰ ਸਿੰਘ ਬਾਦਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਨਵਾਲਾ, ਓ.ਐੱਸ.ਡੀ. ਗੁਰਚਰਨ ਸਿੰਘ, ਓ.ਐੱਸ.ਡੀ ਬਲਕਰਨ ਸਿੰਘ, ਪਰਮਿੰਦਰ ਸਿੰਘ ਕੋਲਿਆਂਵਾਲੀ, ਸਰਪੰਚ ਜਬਰਜੰਗ ਸਿੰਘ ਮੁੱਖਾ, ਪਿੰ੍ਰਸੀਪਲ ਡਾ.ਐੱਸ.ਐੱਸ ਸੰਘਾ, ਪਿੰ੍ਰਸੀਪਲ ਆਨੰਦ ਸਰੂਪ ਪਾਲ, ਪਿੰ੍ਰਸੀਪਲ ਵਨੀਤਾ, ਪਿੰ੍ਰਸੀਪਲ ਕੰਵਲਜੀਤ ਕੌਰ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਸਵਿੰਦਰ ਸਿੰਘ ਧੌਲਾ, ਐੱਸ.ਪੀ ਮਲੋਟ ਇਕਬਾਲ ਸਿੰਘ, ਚੌਕੀ ਕਿੱਲਿਆਂਵਾਲੀ ਦੇ ਮੁਖੀ ਸੁਖਜੀਤ ਸਿੰਘ, ਰਣਯੋਧ ਸਿੰਘ ਲੰਬੀ, ਫਤਿਹਜੀਤ ਸਿੰਘ, ਡਾ:ਰਾਜੀਵ ਸੱਚਦੇਵਾ, ਨੀਟੂ ਤੱਪਾਖੇੜਾ ਅਤੇ ਮਨਜੀਤ ਸਿੰਘ ਲਾਲਬਾਈ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਹਫ਼ਤਾ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੱਲਮਗੜ੍ਹ ਰੋਡ ਵਿਖੇ ਕਬਾੜ ਦੀ ਦੁਕਾਨ ਤੇ ਕੰਮ ਕਰਨ ਵਾਲੇ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਜ਼ਦੂਰ ਨੇ ਅੱਜ ਦੁਪਹਿਰ ਵੇਲੇ ਆਪਣੀ ਪਤਨੀ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਸੁਸਾਇਟੀ ਵਲੋਂ ਅਗਰਵਾਲ ਸਮਾਜ ਸਭਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪ੍ਰਧਾਨ ...

ਪੂਰੀ ਖ਼ਬਰ »

ਐੱਨ.ਐੱਸ.ਐੱਸ ਕੈਂਪ ਦੌਰਾਨ ਲੜਕੀਆਂ ਨੂੰ ਗੋਤਰ ਗਮਨ ਬਾਰੇ ਦਿੱਤੀ ਜਾਣਕਾਰੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲਾਇਨਜ਼ ਕਲੱਬ ਦੀ ਅਗਵਾਈ ਹੇਠ ਸ੍ਰੀਮਤੀ ਅਨੁਪਮਾ ਗਗਨੇਜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਲੱਗੇ ਐਨ.ਐੱਸ.ਐੱਸ. ਦੇ ਕੈਂਪ ਵਿਚ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਪਿੰਡ ਮਹਿਰਾਜ ਨੇੜੇ ਸੜਕ ਹਾਦਸੇ 'ਚ ਕਾਰ ਸਵਾਰ ਜ਼ਖ਼ਮੀ

ਰੁਪਾਣਾ, 10 ਫਰਵਰੀ (ਜਗਜੀਤ ਸਿੰਘ)-ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚਾ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ਆਪਣੀ ਪਤਨੀ ਸੁਨੀਤਾ ਰਾਣੀ ਤੇ ਬੱਚੇ ਨੂੰ ਨਾਲ ਲੈ ਕੇ ਆਪਣੀ ਕਾਰ 'ਤੇ ਮਲੋਟ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਦੋਦਾ, 10 ਫਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਭਖਦੇ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਤਿੰਨ ਕਾਰਾਂ ਦੀ ਟੱਕਰ 'ਚ ਸਵਾਰ ਵਾਲ-ਵਾਲ ਬਚੇ, ਕਾਰਾਂ ਨੁਕਸਾਨੀਆਂ

ਗਿੱਦੜਬਾਹਾ, 10 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਤੇ ਅਵਾਰਾ ਪਸ਼ੂ ਮਰ ਗਿਆ ਹੈ, ਜਦੋਂਕਿ ਤਿੰਨਾਂ ਕਾਰਾਂ ਦੇ ਸਵਾਰ ਵਾਲ-ਵਾਲ ਬਚ ਗਏ ਹਨ | ਅੱਜ ਬਠਿੰਡਾ-ਮਲੋਟ ...

ਪੂਰੀ ਖ਼ਬਰ »

ਪਿੰਡ ਮਧੀਰ ਦੇ ਨਵੇਂ ਬਣਨ ਵਾਲੇ ਬਾਈਪਾਸ ਦਾ ਉਦਘਾਟਨ

ਦੋਦਾ, 10 ਫਰਵਰੀ (ਰਵੀਪਾਲ)-ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕ ਕੇ ਸ਼ਹਿਰੀ ਤਰਜ਼ ਤੇ ਵਿਕਾਸ ਕਰ ਰਹੀ ਹੈ, ਇਸੇ ਤਹਿਤ ਹਲਕੇ ਅੰਦਰ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਯਤਨਸ਼ੀਲ ਹਨ | ਇਹ ਵਿਚਾਰ ਪਿੰਡ ਮਧੀਰ ਦੀ ...

ਪੂਰੀ ਖ਼ਬਰ »

ਪਲਾਟ ਦੀ ਵਿਕਰੀ 'ਚ 43 ਲੱਖ ਦੀ ਠੱਗੀ ਮਾਰਨ ਸਬੰਧੀ ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-20 ਮਰਲੇ ਦਾ ਪਲਾਟ ਦਿਵਾ ਕੇ 43 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਿਸ 'ਚ ਦੋਸ਼ੀਆਂ ਨੇ ਪਲਾਟ ਕੋਈ ਹੋਰ ਦਿਖਾ ਦਿੱਤਾ ਅਤੇ ਰਜਿਸਟਰੀ ...

ਪੂਰੀ ਖ਼ਬਰ »

940 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੰੂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਪੁਲਿਸ ਦੇ ...

ਪੂਰੀ ਖ਼ਬਰ »

ਦਾਖਾ ਈਸੇਵਾਲ ਕਲੱਬ ਟੋਰਾਂਟੋ ਤੇ ਸ਼ੰਕਰਾ ਆਈ ਹਸਪਤਾਲ ਵਲੋਂ ਕੈਂਪ

ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਰਨ ਵਰਤ ਸ਼ੁਰੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ਪਾਰਕ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾ ਨੇ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਮੰਗੀ ਅੰਕਿਤ ਭਾਦੂ ਇਨਕਾਊਾਟਰ ਦੀ ਜੁਡੀਸ਼ੀਅਲ ਜਾਂਚ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਇੰਦਰਜੀਤ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ

ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਨਾਟਕ ਮੇਲੇ ਵਿਚ ਛਾਏ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...

ਪੂਰੀ ਖ਼ਬਰ »

44 ਗੱਟੂ ਚਾਈਨਾ ਡੋਰ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਰਾਧਾ ਗੋਵਿੰਦ ਗਊਸ਼ਾਲਾ ਦਾ ਉਦਘਾਟਨ

ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਾਦਲ ਦੀ ਪੂਜਾ ਨੇ ਖੇਲੋ੍ਹ ਇੰਡੀਆ 'ਚ ਸੋਨੇ ਤੇ ਚਾਂਦੀ ਤਗਮੇ ਜਿੱਤੇ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਵਿਦਿਆਰਥਣ ਪੂਜਾ ਨੇ 'ਖੇਲੋ੍ਹ ਇੰਡੀਆ' ਤਹਿਤ ਪੂਨਾ (ਮਹਾਰਾਸ਼ਟਰ) ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ 800 ਮੀਟਰ ਦੌੜ ਵਿਚ ਸੋਨੇ ਅਤੇ 1500 ਮੀਟਰ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਮਹਿਕਮੇ ਵਲੋਂ ਪੁੱਟਿਆ ਟੋਇਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਇਕ ਟੈਲੀਫੋਨ ਕੰਪਨੀ ਵਲੋਂ ਆਪਣੀਆਂ ਤਾਰਾਂ ਦੀ ਸਪਲਾਈ ਪਾਉਣ ਸਮੇਂ ਇਕ ਪਾਣੀ ਵਾਲੀ ਪਾਈਪ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮੀਰੀ ਪੀਰੀ ਸੰਮੇਲਨ 23 ਨੂੰ -ਭੰਗਚੜੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਜਵਾਨੀ, ਕਿਸਾਨੀ, ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ 23 ਫਰਵਰੀ ਨੂੰ ਪਿੰਡ ਰਣਸੀਂਹ ਕਲਾਂ ਜ਼ਿਲ੍ਹਾ ਮੋਗਾ ਵਿਖੇ ਮੀਰੀ-ਪੀਰੀ ਸੰਮੇਲਨ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਰਮਨਦੀਪ ...

ਪੂਰੀ ਖ਼ਬਰ »

ਪਿੰਡ ਹਰੀਕੇ ਕਲਾਂ ਵਿਖੇ ਪੰਜਵਾਂ ਸਾਹਿਤਕ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, ਮੰਡੀ ਬਰੀਵਾਲਾ 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਧੰਨ-ਧੰਨ ਬਾਬਾ ਲੰਗਰ ਸਿੰਘ ਜੀ ਸਪੋਰਟਸ ਕਲੱਬ (ਰਜਿ:) ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਨੂੰ ਸਮਰਪਿਤ ਪੰਜਵਾਂ ਸਾਹਿਤਕ ਮੇਲਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪਤੰਗਾਂ ਵੰਡ ਕੇ ਮਨਾਈ ਬਸੰਤ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਆਰ.ਟੀ.ਆਈ ਐਾਡ ਹਿਊਮਨ ਰਾਈਟਸ ਦੀ ਟੀਮ ਨੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪਹਿਲਾਂ ਭਾਲ ਕੀਤੀ ਤੇ ਫ਼ਿਰ ਉਨ੍ਹਾਂ ਨੂੰ ਰੰਗ ਬਿਰੰਗੀਆਂ ਭਾਂਤ-ਭਾਂਤ ਦੀਆਂ ਪਤੰਗਾਂ ਦੇ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਡਾ: ਰਵਿੰਦਰ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਾ (ਬਾਜਾਖਾਨਾ) ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਸਮਾਰੋਹ ਦਾ ਕੀਤਾ ਗਿਆ | ਇਸ ਸਮਾਗਮ ਵਿੱਚ ਸੰਸਥਾ ਦੇ ਮੁੱਖ ਜਰਨੈਲ ਸਿੰਘ ਅਤੇ ਡਾਇਰੈਕਟਰ ਹਰਗੋਬਿੰਦ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਫ਼ਲੈਕਸ ਲਗਾਏ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪੁਲਿਸ ਪ੍ਰਸ਼ਾਸ਼ਨ ਵਲੋਂ ਮਨਾਏ ਜਾ ਰਹੇ ਟੈ੍ਰਫਿਕ ਹਫ਼ਤੇ ਤਹਿਤ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਸਕੱਤਰ ਗੌਰਵ ਗਲਹੋਤਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 13 ਨੂੰ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ਸਮਾਗਮ 13 ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੈਡੀਕਲ ਕੈਂਪ ਜਾਰੀ

ਫਰੀਦਕੋਟ, 10 ਫਰਵਰੀ (ਸਟਾਫ ਰਿਪੋਰਟਰ)-ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ-ਨੋਡਲ ਅਧਿਕਾਰੀ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਜੰਡ ਸਾਹਿਬ ਦੇ ਅਧੀਨ ਪੈਂਦੇ ਪਿੰਡ-ਕਸਬਿਆਂ ਵਿਚ ਇਸ ਮੁਹਿੰਮ ਤਹਿਤ ਕੈਂਪ ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਨੇ ਬੱਚਿਆਂ ਨਾਲ ਬਸੰਤ ਪੰਚਮੀ ਮਨਾਈ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸਥਾਨਕ ਸਲੰਮ ਬਸਤੀ ਭੋਲੂਵਾਲਾ ਰੋਡ ਵਿਖੇ ਬੱਚਿਆਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚਾਈਲਡ ਲਾਇਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਬੱਚਿਆਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤਾ ਮਨਾਉਂਦਿਆਂ ਡਰਾਇਵਰਾਂ ਤੇ ਲੋਕਾਂ ਨੂੰ ਦਿੱਤੀ ਜਾਣਕਾਰੀ

ਜੈਤੋ, 10 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਟਰੱਕ ਯੂਨੀਅਨ ਅਤੇ ਬਾਜਾਖਾਨਾ ਚੌਕ ਵਿਚ ਟਰੈਫਿਕ ਨਿਯਾਮਾਂ ਸਬੰਧੀ ਡਰਾਇਵਰਾਂ ਤੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਟਰੈਫਿਕ ਪੁਲਿਸ ਜੈਤੋ ਦੇ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਕਈ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ ਦਾ ਸੂਬਾ ਸਿੰਘ ਬਾਦਲ ਵਲੋਂ ਉਦਘਾਟਨ

ਬਰਗਾੜੀ, 10 ਫਰਵਰੀ (ਲਖਵਿੰਦਰ ਸ਼ਰਮਾ)-ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਅਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਿੰਡ ਬਹਿਬਲ ਖੁਰਦ ਨਿਆਮੀਵਾਲਾ ਵਿਖੇ ਕਰਵਾਏ ਜਾ ਰਹੇ ਕੁੜੀਆਂ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX