ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  1 minute ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਮੁਕਤਸਰ ਸਾਹਿਬ

ਬਾਪੂ ਬਾਦਲ ਦੀ ਅਗਵਾਈ ਹੇਠ ਸ਼ਬਦ ਗੁਰੂ ਯਾਤਰਾ ਦਾ ਸ਼ਾਨਦਾਰ ਸਵਾਗਤ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਨੂੰ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਸ਼ਾਨੋ-ਸ਼ੌਕਤ ਭਰੇ ਪ੍ਰਬੰਧਾਂ ਹੇਠ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਹਫ਼ਤਾ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੱਲਮਗੜ੍ਹ ਰੋਡ ਵਿਖੇ ਕਬਾੜ ਦੀ ਦੁਕਾਨ ਤੇ ਕੰਮ ਕਰਨ ਵਾਲੇ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਜ਼ਦੂਰ ਨੇ ਅੱਜ ਦੁਪਹਿਰ ਵੇਲੇ ਆਪਣੀ ਪਤਨੀ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਸੁਸਾਇਟੀ ਵਲੋਂ ਅਗਰਵਾਲ ਸਮਾਜ ਸਭਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪ੍ਰਧਾਨ ...

ਪੂਰੀ ਖ਼ਬਰ »

ਐੱਨ.ਐੱਸ.ਐੱਸ ਕੈਂਪ ਦੌਰਾਨ ਲੜਕੀਆਂ ਨੂੰ ਗੋਤਰ ਗਮਨ ਬਾਰੇ ਦਿੱਤੀ ਜਾਣਕਾਰੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲਾਇਨਜ਼ ਕਲੱਬ ਦੀ ਅਗਵਾਈ ਹੇਠ ਸ੍ਰੀਮਤੀ ਅਨੁਪਮਾ ਗਗਨੇਜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਲੱਗੇ ਐਨ.ਐੱਸ.ਐੱਸ. ਦੇ ਕੈਂਪ ਵਿਚ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਪਿੰਡ ਮਹਿਰਾਜ ਨੇੜੇ ਸੜਕ ਹਾਦਸੇ 'ਚ ਕਾਰ ਸਵਾਰ ਜ਼ਖ਼ਮੀ

ਰੁਪਾਣਾ, 10 ਫਰਵਰੀ (ਜਗਜੀਤ ਸਿੰਘ)-ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚਾ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ਆਪਣੀ ਪਤਨੀ ਸੁਨੀਤਾ ਰਾਣੀ ਤੇ ਬੱਚੇ ਨੂੰ ਨਾਲ ਲੈ ਕੇ ਆਪਣੀ ਕਾਰ 'ਤੇ ਮਲੋਟ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਦੋਦਾ, 10 ਫਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਭਖਦੇ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਤਿੰਨ ਕਾਰਾਂ ਦੀ ਟੱਕਰ 'ਚ ਸਵਾਰ ਵਾਲ-ਵਾਲ ਬਚੇ, ਕਾਰਾਂ ਨੁਕਸਾਨੀਆਂ

ਗਿੱਦੜਬਾਹਾ, 10 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਤੇ ਅਵਾਰਾ ਪਸ਼ੂ ਮਰ ਗਿਆ ਹੈ, ਜਦੋਂਕਿ ਤਿੰਨਾਂ ਕਾਰਾਂ ਦੇ ਸਵਾਰ ਵਾਲ-ਵਾਲ ਬਚ ਗਏ ਹਨ | ਅੱਜ ਬਠਿੰਡਾ-ਮਲੋਟ ...

ਪੂਰੀ ਖ਼ਬਰ »

ਪਿੰਡ ਮਧੀਰ ਦੇ ਨਵੇਂ ਬਣਨ ਵਾਲੇ ਬਾਈਪਾਸ ਦਾ ਉਦਘਾਟਨ

ਦੋਦਾ, 10 ਫਰਵਰੀ (ਰਵੀਪਾਲ)-ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕ ਕੇ ਸ਼ਹਿਰੀ ਤਰਜ਼ ਤੇ ਵਿਕਾਸ ਕਰ ਰਹੀ ਹੈ, ਇਸੇ ਤਹਿਤ ਹਲਕੇ ਅੰਦਰ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਯਤਨਸ਼ੀਲ ਹਨ | ਇਹ ਵਿਚਾਰ ਪਿੰਡ ਮਧੀਰ ਦੀ ...

ਪੂਰੀ ਖ਼ਬਰ »

ਪਲਾਟ ਦੀ ਵਿਕਰੀ 'ਚ 43 ਲੱਖ ਦੀ ਠੱਗੀ ਮਾਰਨ ਸਬੰਧੀ ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-20 ਮਰਲੇ ਦਾ ਪਲਾਟ ਦਿਵਾ ਕੇ 43 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਿਸ 'ਚ ਦੋਸ਼ੀਆਂ ਨੇ ਪਲਾਟ ਕੋਈ ਹੋਰ ਦਿਖਾ ਦਿੱਤਾ ਅਤੇ ਰਜਿਸਟਰੀ ...

ਪੂਰੀ ਖ਼ਬਰ »

940 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੰੂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਪੁਲਿਸ ਦੇ ...

ਪੂਰੀ ਖ਼ਬਰ »

ਦਾਖਾ ਈਸੇਵਾਲ ਕਲੱਬ ਟੋਰਾਂਟੋ ਤੇ ਸ਼ੰਕਰਾ ਆਈ ਹਸਪਤਾਲ ਵਲੋਂ ਕੈਂਪ

ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਰਨ ਵਰਤ ਸ਼ੁਰੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ਪਾਰਕ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾ ਨੇ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਮੰਗੀ ਅੰਕਿਤ ਭਾਦੂ ਇਨਕਾਊਾਟਰ ਦੀ ਜੁਡੀਸ਼ੀਅਲ ਜਾਂਚ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਇੰਦਰਜੀਤ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ

ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਨਾਟਕ ਮੇਲੇ ਵਿਚ ਛਾਏ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤਾ ਮਨਾਉਂਦਿਆਂ ਡਰਾਇਵਰਾਂ ਤੇ ਲੋਕਾਂ ਨੂੰ ਦਿੱਤੀ ਜਾਣਕਾਰੀ

ਜੈਤੋ, 10 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਟਰੱਕ ਯੂਨੀਅਨ ਅਤੇ ਬਾਜਾਖਾਨਾ ਚੌਕ ਵਿਚ ਟਰੈਫਿਕ ਨਿਯਾਮਾਂ ਸਬੰਧੀ ਡਰਾਇਵਰਾਂ ਤੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਟਰੈਫਿਕ ਪੁਲਿਸ ਜੈਤੋ ਦੇ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਕਈ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ ਦਾ ਸੂਬਾ ਸਿੰਘ ਬਾਦਲ ਵਲੋਂ ਉਦਘਾਟਨ

ਬਰਗਾੜੀ, 10 ਫਰਵਰੀ (ਲਖਵਿੰਦਰ ਸ਼ਰਮਾ)-ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਅਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਿੰਡ ਬਹਿਬਲ ਖੁਰਦ ਨਿਆਮੀਵਾਲਾ ਵਿਖੇ ਕਰਵਾਏ ਜਾ ਰਹੇ ਕੁੜੀਆਂ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ: ਸੂਬਾ ਸਿੰਘ ਬਾਦਲ, ਮਾਰਕਫੈੱਡ ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ, ਸਮੂਹ ਸਹਿਯੋਗੀ ਸੱਜਣਾਂ ਪ੍ਰਬੰਧਕਾਂ ਨੇ ਕੀਤਾ | ਸੂਬਾ ਸਿੰਘ ਬਾਦਲ ਨੇ ਇਸ ਟੂਰਨਾਮੈਂਟ ਦੇ ਸਮੂਹ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕਿਆਂ ਦੀ ਕਬੱਡੀ ਦੇ ਟੂਰਨਾਮੈਂਟ ਤਾਂ ਆਮ ਹੀ ਕਰਵਾਏ ਜਾਂਦੇ ਹਨ ਪ੍ਰੰਤੂ ਕੁੜੀਆਂ ਦੀ ਕਬੱਡੀ ਦਾ ਟੂਰਨਾਮੈਂਟ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਟੂਰਨਾਮੈਂਟ ਲਈ ਸੂਬਾ ਸਿੰਘ ਬਾਦਲ ਨੇ 3100 ਰੁਪਏ, ਗੁਰਚੇਤ ਸਿੰਘ ਢਿੱਲੋਂ ਨੇ 1100 ਰੁਪਏ, ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਨੇ 1100 ਰੁਪਏ ਸਹਾਇਤਾ ਦਿੱਤੀ | ਇਸ ਮੌਕੇ ਸਾਬਕਾ ਸਰਪੰਚ ਜਗਦੇਵ ਸਿੰਘ, ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ, ਕਾਮਰੇਡ ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਜ਼ੈਲਦਾਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਕੁਲਦੀਪ ਸਿੰਘ ਬਹਿਬਲ ਕਲਾਂ, ਬੇਅੰਤ ਸਿੰਘ ਬਹਿਬਲ, ਜ਼ੈਲਦਾਰ ਮਹਿੰਦਰ ਸਿੰਘ, ਪੰਚ ਗੁਰਬਿੰਦਰ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਇੰਦਰ ਸਿੰਘ, ਅਮਨਦੀਪ ਸਿੰਘ ਗੁਰੂ ਕੀ ਢਾਬ, ਸਿਕੰਦਰ ਸਿੰਘ ਨਿਆਮੀਵਾਲਾ, ਸੁਖਜਿੰਦਰ ਸੁੱਖਾ, ਬਲਾਕ ਸੰਮਤੀ ਮੈਂਬਰ ਡਾ: ਸਤਨਾਮ ਸਿੰਘ ਸਿੱਧੂ, ਰਾਣਾ ਬਰਾੜ, ਜਿੰਮੀ ਬਰਾੜ, ਅੰਪਾਇਰ ਕੁਲਵਿੰਦਰ ਸ਼ਰਮਾ ਬਰਗਾੜੀ, ਕੌਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚਾਈਲਡ ਲਾਈਨ ਟੀਮ ਨੇ ਬੱਚਿਆਂ ਨਾਲ ਬਸੰਤ ਪੰਚਮੀ ਮਨਾਈ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸਥਾਨਕ ਸਲੰਮ ਬਸਤੀ ਭੋਲੂਵਾਲਾ ਰੋਡ ਵਿਖੇ ਬੱਚਿਆਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚਾਈਲਡ ਲਾਇਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਬੱਚਿਆਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੈਡੀਕਲ ਕੈਂਪ ਜਾਰੀ

ਫਰੀਦਕੋਟ, 10 ਫਰਵਰੀ (ਸਟਾਫ ਰਿਪੋਰਟਰ)-ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ-ਨੋਡਲ ਅਧਿਕਾਰੀ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਜੰਡ ਸਾਹਿਬ ਦੇ ਅਧੀਨ ਪੈਂਦੇ ਪਿੰਡ-ਕਸਬਿਆਂ ਵਿਚ ਇਸ ਮੁਹਿੰਮ ਤਹਿਤ ਕੈਂਪ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 13 ਨੂੰ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ਸਮਾਗਮ 13 ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਫ਼ਲੈਕਸ ਲਗਾਏ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪੁਲਿਸ ਪ੍ਰਸ਼ਾਸ਼ਨ ਵਲੋਂ ਮਨਾਏ ਜਾ ਰਹੇ ਟੈ੍ਰਫਿਕ ਹਫ਼ਤੇ ਤਹਿਤ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਸਕੱਤਰ ਗੌਰਵ ਗਲਹੋਤਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਡਾ: ਰਵਿੰਦਰ ਸੀਨੀਅਰ ਸੈਕੰਡਰੀ ਸਕੂਲ ਮੱਲ੍ਹਾ (ਬਾਜਾਖਾਨਾ) ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਸਮਾਰੋਹ ਦਾ ਕੀਤਾ ਗਿਆ | ਇਸ ਸਮਾਗਮ ਵਿੱਚ ਸੰਸਥਾ ਦੇ ਮੁੱਖ ਜਰਨੈਲ ਸਿੰਘ ਅਤੇ ਡਾਇਰੈਕਟਰ ਹਰਗੋਬਿੰਦ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪਤੰਗਾਂ ਵੰਡ ਕੇ ਮਨਾਈ ਬਸੰਤ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਆਰ.ਟੀ.ਆਈ ਐਾਡ ਹਿਊਮਨ ਰਾਈਟਸ ਦੀ ਟੀਮ ਨੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪਹਿਲਾਂ ਭਾਲ ਕੀਤੀ ਤੇ ਫ਼ਿਰ ਉਨ੍ਹਾਂ ਨੂੰ ਰੰਗ ਬਿਰੰਗੀਆਂ ਭਾਂਤ-ਭਾਂਤ ਦੀਆਂ ਪਤੰਗਾਂ ਦੇ ...

ਪੂਰੀ ਖ਼ਬਰ »

ਪਿੰਡ ਹਰੀਕੇ ਕਲਾਂ ਵਿਖੇ ਪੰਜਵਾਂ ਸਾਹਿਤਕ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, ਮੰਡੀ ਬਰੀਵਾਲਾ 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਧੰਨ-ਧੰਨ ਬਾਬਾ ਲੰਗਰ ਸਿੰਘ ਜੀ ਸਪੋਰਟਸ ਕਲੱਬ (ਰਜਿ:) ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਨੂੰ ਸਮਰਪਿਤ ਪੰਜਵਾਂ ਸਾਹਿਤਕ ਮੇਲਾ ...

ਪੂਰੀ ਖ਼ਬਰ »

ਜਲ ਸਪਲਾਈ ਮਹਿਕਮੇ ਵਲੋਂ ਪੁੱਟਿਆ ਟੋਇਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਇਕ ਟੈਲੀਫੋਨ ਕੰਪਨੀ ਵਲੋਂ ਆਪਣੀਆਂ ਤਾਰਾਂ ਦੀ ਸਪਲਾਈ ਪਾਉਣ ਸਮੇਂ ਇਕ ਪਾਣੀ ਵਾਲੀ ਪਾਈਪ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮੀਰੀ ਪੀਰੀ ਸੰਮੇਲਨ 23 ਨੂੰ -ਭੰਗਚੜੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਜਵਾਨੀ, ਕਿਸਾਨੀ, ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ 23 ਫਰਵਰੀ ਨੂੰ ਪਿੰਡ ਰਣਸੀਂਹ ਕਲਾਂ ਜ਼ਿਲ੍ਹਾ ਮੋਗਾ ਵਿਖੇ ਮੀਰੀ-ਪੀਰੀ ਸੰਮੇਲਨ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਰਮਨਦੀਪ ...

ਪੂਰੀ ਖ਼ਬਰ »

44 ਗੱਟੂ ਚਾਈਨਾ ਡੋਰ ਬਰਾਮਦ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬਸੰਤ ਪੰਚਮੀ ਮੌਕੇ ਪਲਾਸਟਿਕ ਨੁਮਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਚੁੱਕੇ ਗਏ ਕਦਮਾਂ ਤਹਿਤ ਪੁਲਿਸ ਥਾਣਾ ਜ਼ੀਰਾ ਨੇ ਇਕ ਕਾਰ ਵਿਚੋਂ 44 ਚਰਖੜੀਆਂ ਚਾਈਨਾ ਡੋਰ ਦੀਆਂ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਰਾਧਾ ਗੋਵਿੰਦ ਗਊਸ਼ਾਲਾ ਦਾ ਉਦਘਾਟਨ

ਤਲਵੰਡੀ ਭਾਈ, 10 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਖੋਸਾ ਦਲ ਸਿੰਘ ਰੋਡ 'ਤੇ ਨਵੀਂ ਗਊਸ਼ਾਲਾ ਸ੍ਰੀ ਰਾਧਾ ਗੋਵਿੰਦ ਗਊਧਾਮ ਦੇ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਅਖੰਡ ਰਮਾਇਣ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਭੰਡਾਰਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਾਦਲ ਦੀ ਪੂਜਾ ਨੇ ਖੇਲੋ੍ਹ ਇੰਡੀਆ 'ਚ ਸੋਨੇ ਤੇ ਚਾਂਦੀ ਤਗਮੇ ਜਿੱਤੇ

ਮੰਡੀ ਕਿੱਲਿਆਂਵਾਲੀ, 10 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਵਿਦਿਆਰਥਣ ਪੂਜਾ ਨੇ 'ਖੇਲੋ੍ਹ ਇੰਡੀਆ' ਤਹਿਤ ਪੂਨਾ (ਮਹਾਰਾਸ਼ਟਰ) ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ 800 ਮੀਟਰ ਦੌੜ ਵਿਚ ਸੋਨੇ ਅਤੇ 1500 ਮੀਟਰ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX