ਕਪੂਰਥਲਾ, 10 ਫਰਵਰੀ (ਸਡਾਨਾ)-97ਵਾਂ ਇਤਿਹਾਸਕ ਬਸੰਤ ਮੇਲਾ ਨਗਰ ਕੌਾਸਲ ਵਲੋਂ ਸਥਾਨਕ ਸ਼ਾਲੀਮਾਰ ਬਾਗ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ, ਈ.ਓ. ਕੁਲਭੂਸ਼ਨ ਗੋਇਲ ਤੇ ਮੇਲਾ ਕਮੇਟੀ ਦੇ ਚੇਅਰਮੈਨ ਹਰਨੇਕ ਸਿੰਘ ਹਰੀ ਕੌਾਸਲਰ ਦੀ ...
ਕਪੂਰਥਲਾ, 10 ਫਰਵਰੀ (ਸਡਾਨਾ)-ਗ੍ਰੰਥੀ ਸਿੰਘ ਦੀ ਮਾਰਕੁੱਟ ਕਰਨ ਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ 11 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...
ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 13 ਫਰਵਰੀ ਨੂੰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਤੇ 18, 19 ਫਰਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਮੈਗਾ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ ਜੀ.ਐਨ.ਏ. ਦੇ ਸਹਿਯੋਗ ਨਾਲ ਸਾਲਾਨਾ 47ਵਾਂ ਅੱਖਾਂ ਦੇ ਮੁਫ਼ਤ ਅਪੇ੍ਰਸ਼ਨ ਅਤੇ ਚੈੱਕਅਪ ਕੈਂਪ ਸ਼ਿਵ ਮੰਦਿਰ ਨੇੜੇ ਧੋਬੀ ਘਾਟ ਸਰਾਏ ਰੋਡ ਵਿਖੇ ਲਗਾਇਆ ਗਿਆ | ਇਸ ਕੈਪ ਵਿਚ ਕੇਂਦਰੀ ਰਾਜ ...
ਭੁਲੱਥ, 10 ਫਰਵਰੀ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਭੋਗਪੁਰ ਰੋਡ ਤੇ ਬੀਤੀ ਰਾਤ ਟਾਇਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲਗਭਗ ਦੋ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਸੁਖਵੰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਖੱਸਣ ...
ਕਪੂਰਥਲਾ, 10 ਫਰਵਰੀ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਐਨ.ਆਰ.ਆਈ. ਥਾਣੇ ਦੀ ਪੁਲਿਸ ਨੇ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੰਦੀਪ ਕੌਰ ਵਾਸੀ ਸੈਦੋ ਭੁਲਾਣਾ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2015 ...
ਕਪੂਰਥਲਾ, 10 ਫਰਵਰੀ (ਸਡਾਨਾ)-ਆਪਣੇ ਆਪ ਨੂੰ ਚੋਣ ਕਮਿਸ਼ਨ ਅਧਿਕਾਰੀ ਦੱਸ ਕੇ ਡਿਪਟੀ ਕਮਿਸ਼ਨਰ ਨੂੰ ਮੇਲ ਰਾਹੀਂ ਚੋਣਾਂ ਵਿਚ ਮੋਬਾਈਲ ਦੀ ਵਰਤੋਂ ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਸਬੰਧੀ ਜਾਰੀ ਕੀਤੀ ਗਈ ਇਕ ਚਿੱਠੀ ਦੀ ਜਾਂਚ ਉਪਰੰਤ ਇਸ ਨੂੰ ਝੂਠਾ ਪਾਇਆ ਜਾਣ 'ਤੇ ...
ਸੁਲਤਾਨਪੁਰ ਲੋਧੀ, 10 ਫਰਵਰੀ (ਪੱਤਰ ਪ੍ਰੇਰਕਾਂ ਦੁਆਰਾ)-2019 ਦੀਆਂ ਲੋਕ ਸਭਾ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਸ਼ਾਨ ਨਾਲ ਜਿੱਤੇਗੀ ਤੇ ਨਰਿੰਦਰ ਮੋਦੀ ਦੇਸ਼ ਦੇ ਮੁੜ ਤੋਂ ਪ੍ਰਧਾਨ ਮੰਤਰੀ ਹੋਣਗੇ | ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ...
ਕਪੂਰਥਲਾ, 10 ਫਰਵਰੀ (ਸਡਾਨਾ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਕਰਵਾਏ ਗਏ 9ਵੇਂ ਤੇ 10ਵੇਂ ਡਾਗ ਸ਼ੋਅ ਵਿਚ ਵੱਖ-ਵੱਖ ਨਸਲਾਂ ਦੇ ਕੁੱਤਿਆਂ ਨੇ ਭਾਗ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਸ਼ਵ ਕੈਨਨ ਸੰਸਥਾ ਵਲੋਂ ...
ਕਪੂਰਥਲਾ, 10 ਫਰਵਰੀ (ਸਡਾਨਾ)-30ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਟਰੈਫਿਕ ਪੁਲਿਸ ਵਲੋਂ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਪੈਦਲ ਚੱਲਣ ਵਾਲਿਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਮਨੁੱਖੀ ਲੜ੍ਹੀ ਬਣਾ ਕੇ ਵਿਸ਼ੇਸ਼ ਜਾਗਰੂਕਤਾ ...
ਕਪੂਰਥਲਾ, 10 ਫਰਵਰੀ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 16 ਫਰਵਰੀ ਦਿਨ ਸ਼ਨੀਵਾਰ ਨੂੰ ਸ਼ਾਮ 6 ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਤ ...
ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪਿੰਡ ਬਿਸ਼ਨਪੁਰ ਅਰਾਈਆਂ ਵਿਚ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਮੁੱਢਲਾ ਸਿਹਤ ਕੇਂਦਰ ਢਿਲਵਾਂ ਦੀ ਐਸ.ਐਮ.ਓ. ਡਾ: ਜਸਵਿੰਦਰ ਕੁਮਾਰੀ ਦੀ ਦੇਖ ਰੇਖ ਹੇਠ ਲਗਾਏ ਗਏ ਜਾਗਰੂਕਤਾ ...
ਭੁਲੱਥ, 10 ਫਰਵਰੀ (ਮੁਲਤਾਨੀ)-ਸਥਾਨਕ ਕਸਬੇ ਅੰਦਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਬਸੰਤ ਪੰਚਮੀ ਦੇ ਦਿਹਾੜੇ ਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਅਤੇ ਭੇਟਾਂ ਦਾ ਗੁਣਗਾਨ ਕੀਤਾ | ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਹੋਰਨਾਂ ...
ਹੁਸੈਨਪੁਰ, 10 ਫਰਵਰੀ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਤੋਂ ਦੁਰਗਾਪੁਰ ਅਤੇ ਹੋਰ ਵੱਖ-ਵੱਖ ਪਿੰਡਾਂ ਨੂੰ ਜਾਂਦੀ ਸੜਕ ਉੱਪਰ ਵੇਈਾ 'ਤੇ ਬਣੇ ਪੁਲ ਤੇ ਟੋਆ ਪੈ ਜਾਣ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਵਾਪਰ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ...
ਨਡਾਲਾ, 10 ਫਰਵਰੀ (ਮਾਨ)-ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪਿਮਸ ਹਸਪਤਾਲ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਪਿੰਡ ਲੱਖਣ ਕੇ ਪੱਡਾ ਵਿਖੇ 13 ਫਰਵਰੀ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਸ਼ਰਨਜੀਤ ਸਿੰਘ ਪੱਡਾ, ਪ੍ਰਧਾਨ ...
ਕਪੂਰਥਲਾ, 10 ਫਰਵਰੀ (ਸਡਾਨਾ)-ਬਾਬੂ ਸਿੰਘ ਵਿਰਕ ਦੀ ਯਾਦ ਵਿਚ 23 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਦੂਸਰੇ ਕਬੱਡੀ ਗੋਲਡ ਕੱਪ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਟੂਰਨਾਮੈਂਟ ਨੂੰ ਲੈ ਕੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਹੈ ...
ਨਡਾਲਾ, 10 ਫਰਵਰੀ (ਮਾਨ)-ਸ਼ਿਵ ਮੰਦਿਰ ਨਡਾਲਾ ਵਿਖੇ ਮੂਰਤੀ ਸਥਾਪਨਾ ਦੇ ਸਬੰਧ ਵਿਚ ਵਿਸ਼ਾਲ ਲਕਸ਼ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਨਡਾਲਾ ਤੋਂ ਸ਼ੁਰੂ ਹੋ ਕੇ ਬਾਜ਼ਾਰ ਬਾਉਲੀ ਸਾਹਿਬ, ਅੱਡਾ ਤੇ ਹੋਰ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਵਾਪਸ ...
ਨਡਾਲਾ, 10 ਫਰਵਰੀ (ਮਾਨ)-ਸੁਖਵਿੰਦਰ ਸਿੰਘ ਬੱਸੀ ਨੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲ ਕੇ ਕੰਮਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ | ਪਹਿਲੇ ਮੈਨੇਜਰ ਮੇਜਰ ਸਿੰਘ ਦੀ ਬਦਲੀ ਹੋਣ ਉਪਰੰਤ ਸੁਖਵਿੰਦਰ ਸਿੰਘ ਬੱਸੀ ਦੀ ਬਤੌਰ ਮੈਨੇਜਰ ...
ਸੁਭਾਨਪੁਰ, 10 ਫਰਵਰੀ (ਜੱਜ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਚੋਣਾਂ ਮੌਕੇ ਆਮ ਜਨਤਾ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੰਜਾਬ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਹੈ | ਇਹ ਪ੍ਰਗਟਾਵਾ ਲਖਵਿੰਦਰ ਸਿੰਘ ਸਰਪੰਚ ...
ਸੁਭਾਨਪੁਰ, 10 ਫਰਵਰੀ (ਜੱਜ)-ਦਸ਼ਮੇਸ਼ ਸੇਵਕ ਸਭਾ ਅੱਡਾ ਸੁਭਾਨਪੁਰ ਵਲੋਂ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ ਮਹਾਨ ਕੀਰਤਨ ਦਰਬਾਰ 23 ਫਰਵਰੀ ਦਿਨ ਸ਼ਨੀਵਾਰ ਨੂੰ ਅੱਡਾ ਸੁਭਾਨਪੁਰ ਵਿਖੇ ਹੋਵੇਗਾ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ...
ਸੁਭਾਨਪੁਰ, 10 ਫਰਵਰੀ (ਜੱਜ)-2019 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕਰੈਟਿਕ ਗੱਠਜੋੜ ਤੀਜੀ ਧਿਰ ਵਜੋਂ ਮਜ਼ਬੂਤੀ ਨਾਲ ਸਥਾਪਿਤ ਹੋ ਚੁੱਕੀ ਹੈ ਤੇ ਪੰਜਾਬੀ ਏਕਤਾ ਪਾਰਟੀ ਜੋ ਕਿ ਪੰਜਾਬ ਅੰਦਰ ਆਪ ਦੇ ਬਦਲ ਵਜੋਂ ਪੰਜਾਬੀਆਂ ਦੀ ਨੁਮਾਇੰਦਗੀ ਕਰੇਗੀ | ਇਨ੍ਹਾਂ ...
ਭੁਲੱਥ, 10 ਫਰਵਰੀ (ਮੁਲਤਾਨੀ)-ਕਮਰਾਏ ਵਿਖੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਸੰਤ ਪੇ੍ਰਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਦੀ ਸਮੂਹ ਸੰਗਤ ਨੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ...
ਡਡਵਿੰਡੀ, 10 ਫਰਵਰੀ (ਬਲਬੀਰ ਸੰਧਾ)-ਰਾਇਲ ਸਪੋਰਟਸ ਕਲੱਬ ਡਡਵਿੰਡੀ ਵਲੋਂ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਡਡਵਿੰਡੀ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 42ਵਾਂ ਗੋਲਡ ਕਬੱਡੀ ਕੱਪ 16 ਤੇ 17 ਫਰਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਡਡਵਿੰਡੀ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਦੀ ਗ੍ਰਾਮ ਸਭਾ ਵੈੱਲਫੇਅਰ ਸੁਸਾਇਟੀ ਵਲੋਂ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਫਗਵਾੜਾ ਦੇ ਕਾਂਗਰਸੀ ਇੰਚਾਰਜ ਜੋਗਿੰਦਰ ਸਿੰਘ ਮਾਨ ਨੂੰ ਇਕ ਮੰਗ ਪੱਤਰ ਦੇ ਕੇ ਪਿੰਡ ਵਿਚੋਂ ਲੰਘਦੀ ਡਰੇਨ ਦੀ ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਕੈਪਟਨ ਸਰਕਾਰ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਗੱਫੇ ਖੋਲ ਦਿੱਤੇ ਹਨ | ਇਕ ਸਾਲ ਦੇ ਅੰਦਰ-ਅੰਦਰ ਹਲਕਾ ਸੁਲਤਾਨਪੁਰ ਲੋਧੀ ਨਮੂਨੇ ਦਾ ਹਲਕਾ ਬਣ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਮਾਂ ਸਰਸਵਤੀ ਪ੍ਰਬੰਧਕ ਕਮੇਟੀ ਪਿੰਡ ਖਲਵਾੜਾ ਕਲੋਨੀ ਵਲੋਂ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਣ ਸ਼ਰਧਾ ਪੂਰਵਕ ਕੀਤਾ ਗਿਆ | ਇਸ ਮੌਕੇ ਸਰਪੰਚ ਜਗਜੀਵਨ ਲਾਲ ਉਰਫ਼ ਲੱਡੂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਮਾਂ ਸਰਸਵਤੀ ਦਾ ...
ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਡਿਵਾਈਨ ਪਬਲਿਕ ਸਕੂਲ ਵਿਖੇ 11ਵੀਂ ਦੇ ਵਿਦਿਆਰਥੀਆਂ ਵਲੋਂ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਦੇ ਮਨੋਰਥ ਨਾਲ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਸ਼ੁੱਭ ਆਰੰਭ ਸਕੂਲ ਪਿ੍ੰਸੀਪਲ ਰੇਨੂੰ ਠਾਕੁਰ ਦੀ ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਯੂਥ ਅਕਾਲੀ ਦਲ ਵਿਚ ਲੰਮਾ ਸਮਾਂ ਕੰਮ ਕਰਨ ਵਾਲੇ ਟਕਸਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਹੁਸੈਨਪੁਰ ਬੂਲੇ ਨੂੰ ਯੂਥ ਵਿੰਗ ਦੀ ਕੌਮੀ ਕੋਰ ਕਮੇਟੀ ਵਿਚ ਸ਼ਾਮਿਲ ਕੀਤੇ ਜਾਣ 'ਤੇ ਸਾਬਕਾ ਮੰਤਰੀ ਤੇ ਕੋਰ ਕਮੇਟੀ ਮੈਂਬਰ ਡਾ: ...
ਡਡਵਿੰਡੀ, 10 ਫਰਵਰੀ (ਬਲਬੀਰ ਸੰਧਾ)-ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਜਾਰਜਪੁਰ ਵਲੋਂ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਜਾਰਜਪੁਰ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਹਾਲ ਸਿੰਘ ਦੀ ਮਿੱਠੀ ਯਾਦ ਵਿਚ 31ਵਾਂ ਸਾਲਾਨਾ ਖੇਡ ...
ਕਪੂਰਥਲਾ, 10 ਫਰਵਰੀ (ਸਡਾਨਾ)-ਦਰਿਆ ਬਿਆਸ ਕੰਢੇ ਬੈਠੇ ਕਿਸਾਨਾਂ ਦੀ ਬਿਆਸ ਵਿਚ ਹੜ੍ਹ ਦਾ ਪਾਣੀ ਆਉਣ ਕਾਰਨ ਸਬਜ਼ੀਆਂ ਤੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਹੈ | ਦੇਸਲ, ਮੰਡ ਸਾਬਕਾ ਦੇਸਲ, ਮੰਡ ਕਿਸ਼ਨ ਸਿੰਘ ਵਾਲਾ, ਅੰਮਿ੍ਤਪੁਰ, ਆਹਲੀ, ਬਾਊਪੁਰ ਆਦਿ ਵਿਖੇ ਫ਼ਸਲਾਂ ਤੇ ...
ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਟਰੈਫਿਕ ਪੁਲਿਸ ਵਲੋਂ ਮਨਾਏ ਸੜਕ ਸੁਰੱਖਿਆ ਜੀਵਨ ਰੱਖਿਆ ਹਫ਼ਤੇ ਦੇ ਅੱਜ ਅੰਤਿਮ ਦਿਨ ਟਰੱਕਾਂ ਤੇ ਟਰੈਕਟਰ ਟਰਾਲੀਆਂ ਦੇ ਰਿਫ਼ਲੈਕਟਰ ਲਗਾਏ | ਟਰੈਫਿਕ ਪੁਲਿਸ ਇੰਚਾਰਜ ਰਣਜੀਤ ਕੁਮਾਰ ਨੇ ਦੱਸਿਆ ਕਿ ਅੱਜ ਟਰੱਕਾਂ, ਟਰਾਲੀਆਂ, ...
ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ ਜਦੋਂ ਸ਼ੋ੍ਰਮਣੀ ਅਕਾਲੀ ਦਲ (ਐਸ.ਸੀ. ਵਿੰਗ) ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਵਾਈਸ ਪ੍ਰਧਾਨ ਅਜੀਤ ਸਿੰਘ (ਬੱਬੂ ਠੇਕੇਦਾਰ) ਨੇ ਆਪਣੇ ਦਰਜਨਾਂ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪ੍ਰਵਾਸੀ ਭਾਰਤੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਆਪਣਾ ਵਿਲੱਖਣ ਯੋਗਦਾਨ ਪਾਉਂਦੇ ਰਹਿੰਦੇ ਹਨ, ਕਬੱਡੀ ਖੇਡ ਪ੍ਰੇਮੀਆਂ ਨੇ ਬਲਵੀਰ ਸਿੰਘ ਦੁੱਲਾ ਬੱਗੇ ਪਿੰਡ ਨੂੰ ਇੰਨਡੈਵਰ ਕਾਰ ਦੀਆਂ ਚਾਬੀਆਂ ਸੌਾਪ ...
ਸੁਲਤਾਨਪੁਰ ਲੋਧੀ, 10 ਫਰਵਰੀ (ਨਰੇਸ਼ ਹੈਪੀ, ਥਿੰਦ)-ਸ਼ਿਵ ਮੰਦਿਰ ਚੌੜਾ ਖੂਹ ਵਿਖੇ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰਾਕੇਸ਼ ਨੀਟੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਧਾਰਮਿਕ ਤੇ ਸਮਾਜਕ ਸੰਸਥਾਵਾਂ ਦੇ ਆਗੂ ਪੱੁਜੇ | ਪ੍ਰਧਾਨ ਰਾਕੇਸ਼ ਨੀਟੂ ਨੇ ਦੱਸਿਆ ਕਿ ਮਹਾ ਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਪ੍ਰਭਾਤ ਫੇਰੀਆਂ 16 ਫਰਵਰੀ ਸ਼ਨੀਵਾਰ ਤੋਂ ਕੱਢੀਆਂ ਜਾਣਗੀਆਂ ਜੋ ਸ਼ਿਵ ਮੰਦਿਰ ਚੌੜਾ ਖੂਹ ਤੋਂ ਸਵੇਰੇ ਸਾਢੇ 4 ਵਜੇ ਚੱਲਿਆ ਕਰਨਗੀਆਂ | ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰਭਾਤ ਫੇਰੀ ਸੁਨੀਤਾ ਦੇਵਾ ਦੇ ਗ੍ਰਹਿ ਅਤੇ 16 ਫਰਵਰੀ ਨੂੰ ਹੀ ਦੂਸਰੀ ਪ੍ਰਭਾਤ ਫੇਰੀ ਭਗਤ ਰਾਜ ਕੁਮਾਰ ਰਾਜੂ ਦੇ ਗ੍ਰਹਿ ਵਿਖੇ ਜਾਵੇਗੀ | ਉਨ੍ਹਾਂ ਦੱਸਿਆ ਕਿ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ 1 ਮਾਰਚ ਨੂੰ ਸ਼ਿਵ ਮੰਦਿਰ ਚੌੜਾ ਖੂਹ ਤੋਂ ਸਜਾਈ ਜਾਵੇਗੀ | ਜਿਸ ਵਿਚ ਹਾਥੀ, ਰੱਥ, ਘੋੜੇ, ਊਠ ਅਤੇ ਸੁੰਦਰ ਝਾਕੀਆਂ ਹੋਣਗੀਆਂ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਪ. ਲਕਸ਼ਮਣ ਪ੍ਰਸਾਦ, ਬਾਬਾ ਬਲੌਰੀ ਨਾਥ, ਸੁਨੀਤਾ ਦੇਵਾ, ਬਾਬਾ ਸਕੱਤਰ ਸਿੰਘ, ਭਾਜਪਾ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਸਾਬਕਾ ਪ੍ਰਧਾਨ ਰਾਕੇਸ਼ ਪੁਰੀ, ਚਤਰ ਸਿੰਘ ਜੋਸਨ, ਸਵਰਨ ਸਿੰਘ ਪ੍ਰਧਾਨ ਭਾਰਤੀ ਵਾਲਮੀਕ ਕ੍ਰਾਂਤੀ ਸੈਨਾ, ਜ਼ਿਲ੍ਹਾ ਪ੍ਰਧਾਨ ਸਰਵਨ ਸਭਰਵਾਲ, ਭਗਤ ਰਾਜ ਕੁਮਾਰ ਰਾਜੂ, ਅਸ਼ੋਕ ਕੁਮਾਰ ਕਨੌਜੀਆ, ਸੋਮ ਕਾਂਤ, ਨਿਹੰਗ ਪ੍ਰੀਤਮ ਸਿੰਘ, ਰਮੇਸ਼ ਅਰੋੜਾ, ਸੰਨੀ ਜੈਲਦਾਰ, ਰਾਣਾ ਪ੍ਰਤਾਪ, ਪ੍ਰਦੀਪ ਕੰਡਾ, ਰਾਜੇਸ਼ ਸੂਦ, ਰੰਗਾ ਭਗਤ, ਸੰਦੀਪ ਕੰਡਾ, ਕੁਲਭੂਸ਼ਨ ਸ਼ਰਮਾ, ਮਨੀਸ਼ ਹੰਸ, ਰੋਹਿਤ ਕੁਮਾਰ, ਅਸ਼ੀਸ਼ ਅਰੋੜਾ ਆਦਿ ਵੀ ਹਾਜ਼ਰ ਸਨ |
ਹੁਸੈਨਪੁਰ, 10 ਫਰਵਰੀ (ਸੋਢੀ)-ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜਿ:) ਰੇਲ ਕੋਚ ਫ਼ੈਕਟਰੀ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...
ਢਿਲਵਾਂ, 10 ਫਰਵਰੀ (ਸੁਖੀਜਾ, ਪਲਵਿੰਦਰ)-ਭਰੂਣ ਹੱਤਿਆ ਅਤੇ ਨਸ਼ੇ ਵਰਗੀਆਂ ਸਮੱਸਿਆਵਾਂ ਦਿਨੋਂ -ਦਿਨ ਸਾਡੇ ਸਮਾਜ ਨੂੰ ਖੋਖਲਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਪ੍ਰਸਿੱਧ ਗਾਇਕ ਅਤੇ ਫ਼ਿਲਮ ਪੋ੍ਰਡਿਊਸਰ ਮਨੋਹਰ ਧਾਰੀਵਾਲ ਅਤੇ ਸਮਾਜ ਸੇਵਕ ਪ੍ਰਭਦਿਆਲ ਧਾਲੀਵਾਲ ਨੇ ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਸਾਂਝੀ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਸਰਕਾਰ ਵਲੋਂ ਕਰਵਾਏ ਗਏ ਅੰਨ੍ਹੇਵਾਹ ਲਾਠੀਚਾਰਜ ਦਾ ਵੱਖ-ਵੱਖ ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਬਸੰਤ ਪੰਚਮੀ ਦਾ ਤਿਉਹਾਰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬਸੰਤ ਰੁੱਤ ਨਾਲ ਸਬੰਧਿਤ ਗੀਤ ਪੇਸ਼ ਕਰਕੇ ...
ਕਪੂਰਥਲਾ, 10 ਫਰਵਰੀ (ਅ.ਬ.)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ, ਜ਼ਿਲ੍ਹਾ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਡਾ: ਚਾਰੂਮਿਤਾ ਦੀ ਦੇਖ ਰੇਖ ਹੇਠ ਸੁਪਰਵਾਈਜ਼ਰ ਭਜਨ ਸਿੰਘ ਮਾਨ, ਸਹਾਇਕ ਸੁਪਰਵਾਈਜ਼ਰ ਸਤਬੀਰ ਸਿੰਘ ਨੇ ਵਿਧਾਨ ਸਭਾ ...
ਕਾਲਾ ਸੰਘਿਆਂ, 10 ਫਰਵਰੀ (ਸੰਘਾ)-ਸਥਾਨਕ ਕਸਬੇ 'ਚ ਛਿੰਝ ਦਾ ਦੰਗਲ ਅਤੇ ਕਬੱਡੀ ਟੂਰਨਾਮੈਂਟ 13 ਅਤੇ 14 ਫ਼ਰਵਰੀ ਨੂੰ ਐਨ. ਆਰ. ਆਈਜ਼. ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਜੀਤਾ ਮੋੜ, ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਸਭਿਆਚਾਰ ਦੀਆਂ ਵੱਖ-ਵੱਖ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਰਣਜੀਤ ਸਿੰਘ ਖੁਰਾਣਾ ਨੂੰ ਫਗਵਾੜਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ...
ਹੁਸੈਨਪੁਰ, 10 ਫਰਵਰੀ (ਸੋਢੀ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਆਲ ਇੰਡੀਆ ਓ. ਬੀ. ਸੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ, ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਅਤੇ ਇਨਸਾਫ਼ ਸੰਗਠਨਾਂ ਦੀ ਸਾਂਝੀ ਮੀਟਿੰਗ ਹੋਈ | ਜਿਸ ਵਿਚ ਕੇਂਦਰ ਸਰਕਾਰ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX