ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  33 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  56 minutes ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 4 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਨਗਰ ਕੌ ਾਸਲ ਨੇ ਸ਼ਾਲੀਮਾਰ ਬਾਗ਼ ਵਿਖੇ 97ਵਾਂ ਬਸੰਤ ਮੇਲਾ ਧੂਮਧਾਮ ਨਾਲ ਮਨਾਇਆ

ਕਪੂਰਥਲਾ, 10 ਫਰਵਰੀ (ਸਡਾਨਾ)-97ਵਾਂ ਇਤਿਹਾਸਕ ਬਸੰਤ ਮੇਲਾ ਨਗਰ ਕੌਾਸਲ ਵਲੋਂ ਸਥਾਨਕ ਸ਼ਾਲੀਮਾਰ ਬਾਗ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ, ਈ.ਓ. ਕੁਲਭੂਸ਼ਨ ਗੋਇਲ ਤੇ ਮੇਲਾ ਕਮੇਟੀ ਦੇ ਚੇਅਰਮੈਨ ਹਰਨੇਕ ਸਿੰਘ ਹਰੀ ਕੌਾਸਲਰ ਦੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੀ ਅਨਾਊਾਸਮੈਂਟ ਕਰਨ 'ਤੇ ਗ੍ਰੰਥੀ ਸਿੰਘ ਦੀ ਕੀਤੀ ਮਾਰਕੁੱਟ-11 ਵਿਰੁੱਧ ਕੇਸ ਦਰਜ

ਕਪੂਰਥਲਾ, 10 ਫਰਵਰੀ (ਸਡਾਨਾ)-ਗ੍ਰੰਥੀ ਸਿੰਘ ਦੀ ਮਾਰਕੁੱਟ ਕਰਨ ਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ 11 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਗਾ ਰੁਜ਼ਗਾਰ ਮੇਲਾ ਪੀ.ਟੀ.ਯੂ. 'ਚ 13 ਨੂੰ -ਅਵਤਾਰ ਸਿੰਘ ਭੁੱਲਰ

ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 13 ਫਰਵਰੀ ਨੂੰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਤੇ 18, 19 ਫਰਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਮੈਗਾ ...

ਪੂਰੀ ਖ਼ਬਰ »

ਵਿਜੇ ਸਾਂਪਲਾ ਵਲੋਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ ਜੀ.ਐਨ.ਏ. ਦੇ ਸਹਿਯੋਗ ਨਾਲ ਸਾਲਾਨਾ 47ਵਾਂ ਅੱਖਾਂ ਦੇ ਮੁਫ਼ਤ ਅਪੇ੍ਰਸ਼ਨ ਅਤੇ ਚੈੱਕਅਪ ਕੈਂਪ ਸ਼ਿਵ ਮੰਦਿਰ ਨੇੜੇ ਧੋਬੀ ਘਾਟ ਸਰਾਏ ਰੋਡ ਵਿਖੇ ਲਗਾਇਆ ਗਿਆ | ਇਸ ਕੈਪ ਵਿਚ ਕੇਂਦਰੀ ਰਾਜ ...

ਪੂਰੀ ਖ਼ਬਰ »

ਭੁਲੱਥ ਵਿਖੇ ਟਾਇਰਾਂ ਦੀ ਦੁਕਾਨ ਨੂੰ ਅੱਗ ਲੱਗੀ

ਭੁਲੱਥ, 10 ਫਰਵਰੀ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਭੋਗਪੁਰ ਰੋਡ ਤੇ ਬੀਤੀ ਰਾਤ ਟਾਇਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲਗਭਗ ਦੋ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਸੁਖਵੰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਖੱਸਣ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 10 ਫਰਵਰੀ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਐਨ.ਆਰ.ਆਈ. ਥਾਣੇ ਦੀ ਪੁਲਿਸ ਨੇ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੰਦੀਪ ਕੌਰ ਵਾਸੀ ਸੈਦੋ ਭੁਲਾਣਾ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2015 ...

ਪੂਰੀ ਖ਼ਬਰ »

ਚੋਣ ਕਮਿਸ਼ਨ ਅਧਿਕਾਰੀ ਬਣ ਕੇ ਜ਼ਿਲ੍ਹਾ ਚੋਣਕਾਰ ਅਫ਼ਸਰ ਨੂੰ ਲਿਖੀ ਜਾਅਲੀ ਚਿੱਠੀ

ਕਪੂਰਥਲਾ, 10 ਫਰਵਰੀ (ਸਡਾਨਾ)-ਆਪਣੇ ਆਪ ਨੂੰ ਚੋਣ ਕਮਿਸ਼ਨ ਅਧਿਕਾਰੀ ਦੱਸ ਕੇ ਡਿਪਟੀ ਕਮਿਸ਼ਨਰ ਨੂੰ ਮੇਲ ਰਾਹੀਂ ਚੋਣਾਂ ਵਿਚ ਮੋਬਾਈਲ ਦੀ ਵਰਤੋਂ ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਸਬੰਧੀ ਜਾਰੀ ਕੀਤੀ ਗਈ ਇਕ ਚਿੱਠੀ ਦੀ ਜਾਂਚ ਉਪਰੰਤ ਇਸ ਨੂੰ ਝੂਠਾ ਪਾਇਆ ਜਾਣ 'ਤੇ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਵਲੋਂ ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 10 ਫਰਵਰੀ (ਪੱਤਰ ਪ੍ਰੇਰਕਾਂ ਦੁਆਰਾ)-2019 ਦੀਆਂ ਲੋਕ ਸਭਾ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਸ਼ਾਨ ਨਾਲ ਜਿੱਤੇਗੀ ਤੇ ਨਰਿੰਦਰ ਮੋਦੀ ਦੇਸ਼ ਦੇ ਮੁੜ ਤੋਂ ਪ੍ਰਧਾਨ ਮੰਤਰੀ ਹੋਣਗੇ | ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਡਾਗ ਸ਼ੋਅ ਕਰਵਾਇਆ

ਕਪੂਰਥਲਾ, 10 ਫਰਵਰੀ (ਸਡਾਨਾ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਕਰਵਾਏ ਗਏ 9ਵੇਂ ਤੇ 10ਵੇਂ ਡਾਗ ਸ਼ੋਅ ਵਿਚ ਵੱਖ-ਵੱਖ ਨਸਲਾਂ ਦੇ ਕੁੱਤਿਆਂ ਨੇ ਭਾਗ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਸ਼ਵ ਕੈਨਨ ਸੰਸਥਾ ਵਲੋਂ ...

ਪੂਰੀ ਖ਼ਬਰ »

ਪੈਦਲ ਚੱਲਣ ਵਾਲਿਆਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਟਰੈਫਿਕ ਪੁਲਿਸ ਨੇ ਮਨੁੱਖੀ ਲੜੀ ਬਣਾਈ

ਕਪੂਰਥਲਾ, 10 ਫਰਵਰੀ (ਸਡਾਨਾ)-30ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਟਰੈਫਿਕ ਪੁਲਿਸ ਵਲੋਂ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਪੈਦਲ ਚੱਲਣ ਵਾਲਿਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਮਨੁੱਖੀ ਲੜ੍ਹੀ ਬਣਾ ਕੇ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨੂੰ ਲੈ ਕੇ ਪਿੰਡ ਖਲਵਾੜਾ ਦੇ ਵਸਨੀਕਾਂ ਨੇ ਮਾਨ ਨੰੂ ਦਿੱਤਾ ਮੰਗ ਪੱਤਰ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਦੀ ਗ੍ਰਾਮ ਸਭਾ ਵੈੱਲਫੇਅਰ ਸੁਸਾਇਟੀ ਵਲੋਂ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਫਗਵਾੜਾ ਦੇ ਕਾਂਗਰਸੀ ਇੰਚਾਰਜ ਜੋਗਿੰਦਰ ਸਿੰਘ ਮਾਨ ਨੂੰ ਇਕ ਮੰਗ ਪੱਤਰ ਦੇ ਕੇ ਪਿੰਡ ਵਿਚੋਂ ਲੰਘਦੀ ਡਰੇਨ ਦੀ ...

ਪੂਰੀ ਖ਼ਬਰ »

ਰਾਇਲ ਸਪੋਰਟਸ ਕਲੱਬ ਡਡਵਿੰਡੀ ਵਲੋਂ ਕਬੱਡੀ ਗੋਲਡ ਕੱਪ 16, 17 ਨੂੰ -ਰਣਧੀਰ ਸਿੰਘ ਧੀਰਾ, ਕੁਲਦੀਪ ਸਿੰਘ ਡਡਵਿੰਡੀ

ਡਡਵਿੰਡੀ, 10 ਫਰਵਰੀ (ਬਲਬੀਰ ਸੰਧਾ)-ਰਾਇਲ ਸਪੋਰਟਸ ਕਲੱਬ ਡਡਵਿੰਡੀ ਵਲੋਂ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਡਡਵਿੰਡੀ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 42ਵਾਂ ਗੋਲਡ ਕਬੱਡੀ ਕੱਪ 16 ਤੇ 17 ਫਰਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਡਡਵਿੰਡੀ ...

ਪੂਰੀ ਖ਼ਬਰ »

ਸ਼ਿਵ ਮੰਦਰ ਨਡਾਲਾ ਤੋਂ ਲਕਸ਼ ਯਾਤਰਾ ਸਜਾਈ

ਨਡਾਲਾ, 10 ਫਰਵਰੀ (ਮਾਨ)-ਸ਼ਿਵ ਮੰਦਿਰ ਨਡਾਲਾ ਵਿਖੇ ਮੂਰਤੀ ਸਥਾਪਨਾ ਦੇ ਸਬੰਧ ਵਿਚ ਵਿਸ਼ਾਲ ਲਕਸ਼ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਨਡਾਲਾ ਤੋਂ ਸ਼ੁਰੂ ਹੋ ਕੇ ਬਾਜ਼ਾਰ ਬਾਉਲੀ ਸਾਹਿਬ, ਅੱਡਾ ਤੇ ਹੋਰ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਵਾਪਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬੱਸੀ ਨੇ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਦਾ ਅਹੁਦਾ ਸੰਭਾਲਿਆ

ਨਡਾਲਾ, 10 ਫਰਵਰੀ (ਮਾਨ)-ਸੁਖਵਿੰਦਰ ਸਿੰਘ ਬੱਸੀ ਨੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲ ਕੇ ਕੰਮਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ | ਪਹਿਲੇ ਮੈਨੇਜਰ ਮੇਜਰ ਸਿੰਘ ਦੀ ਬਦਲੀ ਹੋਣ ਉਪਰੰਤ ਸੁਖਵਿੰਦਰ ਸਿੰਘ ਬੱਸੀ ਦੀ ਬਤੌਰ ਮੈਨੇਜਰ ...

ਪੂਰੀ ਖ਼ਬਰ »

ਲੋਕ ਸਭਾ ਚੋਣ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਲਖਵਿੰਦਰ ਹਮੀਰਾ

ਸੁਭਾਨਪੁਰ, 10 ਫਰਵਰੀ (ਜੱਜ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਚੋਣਾਂ ਮੌਕੇ ਆਮ ਜਨਤਾ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੰਜਾਬ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਹੈ | ਇਹ ਪ੍ਰਗਟਾਵਾ ਲਖਵਿੰਦਰ ਸਿੰਘ ਸਰਪੰਚ ...

ਪੂਰੀ ਖ਼ਬਰ »

ਕੀਰਤਨ ਸਮਾਗਮ 'ਚ ਭਾਈ ਗੁਰਇਕਬਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਪ੍ਰਚਾਰਕ ਭਰਨਗੇ ਹਾਜ਼ਰੀ-ਖ਼ਾਲਸਾ, ਬੱਲ

ਸੁਭਾਨਪੁਰ, 10 ਫਰਵਰੀ (ਜੱਜ)-ਦਸ਼ਮੇਸ਼ ਸੇਵਕ ਸਭਾ ਅੱਡਾ ਸੁਭਾਨਪੁਰ ਵਲੋਂ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ ਮਹਾਨ ਕੀਰਤਨ ਦਰਬਾਰ 23 ਫਰਵਰੀ ਦਿਨ ਸ਼ਨੀਵਾਰ ਨੂੰ ਅੱਡਾ ਸੁਭਾਨਪੁਰ ਵਿਖੇ ਹੋਵੇਗਾ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੋਕ ਪੰਜਾਬੀ ਏਕਤਾ ਪਾਰਟੀ ਦਾ ਸਹਿਯੋਗ ਦੇਣ-ਮਨੀਸ਼ ਸ਼ਰਮਾ

ਸੁਭਾਨਪੁਰ, 10 ਫਰਵਰੀ (ਜੱਜ)-2019 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕਰੈਟਿਕ ਗੱਠਜੋੜ ਤੀਜੀ ਧਿਰ ਵਜੋਂ ਮਜ਼ਬੂਤੀ ਨਾਲ ਸਥਾਪਿਤ ਹੋ ਚੁੱਕੀ ਹੈ ਤੇ ਪੰਜਾਬੀ ਏਕਤਾ ਪਾਰਟੀ ਜੋ ਕਿ ਪੰਜਾਬ ਅੰਦਰ ਆਪ ਦੇ ਬਦਲ ਵਜੋਂ ਪੰਜਾਬੀਆਂ ਦੀ ਨੁਮਾਇੰਦਗੀ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਕਮਰਾਏ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਭੁਲੱਥ, 10 ਫਰਵਰੀ (ਮੁਲਤਾਨੀ)-ਕਮਰਾਏ ਵਿਖੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਸੰਤ ਪੇ੍ਰਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਦੀ ਸਮੂਹ ਸੰਗਤ ਨੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਵਿਖੇ ਖ਼ੂਨਦਾਨ ਕੈਂਪ 13 ਨੂੰ

ਨਡਾਲਾ, 10 ਫਰਵਰੀ (ਮਾਨ)-ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪਿਮਸ ਹਸਪਤਾਲ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਪਿੰਡ ਲੱਖਣ ਕੇ ਪੱਡਾ ਵਿਖੇ 13 ਫਰਵਰੀ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਸ਼ਰਨਜੀਤ ਸਿੰਘ ਪੱਡਾ, ਪ੍ਰਧਾਨ ...

ਪੂਰੀ ਖ਼ਬਰ »

23 ਦੇ ਕਬੱਡੀ ਕੱਪ 'ਚ ਲੱਕੀ ਡਰਾਅ ਰਾਹੀਂ ਕੱਢੇ ਜਾਣਗੇ ਲੱਖਾਂ ਦੇ ਇਨਾਮ-ਮੱਖਣ ਧਾਲੀਵਾਲ

ਕਪੂਰਥਲਾ, 10 ਫਰਵਰੀ (ਸਡਾਨਾ)-ਬਾਬੂ ਸਿੰਘ ਵਿਰਕ ਦੀ ਯਾਦ ਵਿਚ 23 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਦੂਸਰੇ ਕਬੱਡੀ ਗੋਲਡ ਕੱਪ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਟੂਰਨਾਮੈਂਟ ਨੂੰ ਲੈ ਕੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਹੈ ...

ਪੂਰੀ ਖ਼ਬਰ »

ਦੁਰਗਾਪੁਰ ਨੂੰ ਜਾਂਦੀ ਸੜਕ 'ਤੇ ਵੇਈਾ ਵਾਲੇ ਪੁਲ 'ਤੇ ਪਏ ਟੋਏ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ

ਹੁਸੈਨਪੁਰ, 10 ਫਰਵਰੀ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਤੋਂ ਦੁਰਗਾਪੁਰ ਅਤੇ ਹੋਰ ਵੱਖ-ਵੱਖ ਪਿੰਡਾਂ ਨੂੰ ਜਾਂਦੀ ਸੜਕ ਉੱਪਰ ਵੇਈਾ 'ਤੇ ਬਣੇ ਪੁਲ ਤੇ ਟੋਆ ਪੈ ਜਾਣ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਵਾਪਰ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਮਾਂ ਸਰਸਵਤੀ ਦੀ ਪੂਜਾ ਕੀਤੀ

ਭੁਲੱਥ, 10 ਫਰਵਰੀ (ਮੁਲਤਾਨੀ)-ਸਥਾਨਕ ਕਸਬੇ ਅੰਦਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਬਸੰਤ ਪੰਚਮੀ ਦੇ ਦਿਹਾੜੇ ਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਅਤੇ ਭੇਟਾਂ ਦਾ ਗੁਣਗਾਨ ਕੀਤਾ | ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਹੋਰਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸ਼ੇਖੂਪੁਰ ਵਿਖੇ ਕੀਰਤਨ ਦਰਬਾਰ 16 ਨੂੰ

ਕਪੂਰਥਲਾ, 10 ਫਰਵਰੀ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 16 ਫਰਵਰੀ ਦਿਨ ਸ਼ਨੀਵਾਰ ਨੂੰ ਸ਼ਾਮ 6 ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਤ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਿਸ਼ਨਪੁਰ ਅਰਾਈਆਂ 'ਚ ਲਗਾਇਆ ਸਿਹਤ ਜਾਗਰੂਕਤਾ ਕੈਂਪ

ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪਿੰਡ ਬਿਸ਼ਨਪੁਰ ਅਰਾਈਆਂ ਵਿਚ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਮੁੱਢਲਾ ਸਿਹਤ ਕੇਂਦਰ ਢਿਲਵਾਂ ਦੀ ਐਸ.ਐਮ.ਓ. ਡਾ: ਜਸਵਿੰਦਰ ਕੁਮਾਰੀ ਦੀ ਦੇਖ ਰੇਖ ਹੇਠ ਲਗਾਏ ਗਏ ਜਾਗਰੂਕਤਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੁਸੈਨਪੁਰ, 10 ਫਰਵਰੀ (ਸੋਢੀ)-ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜਿ:) ਰੇਲ ਕੋਚ ਫ਼ੈਕਟਰੀ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਮਹਾਂਸ਼ਿਵਰਾਤਰੀ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 10 ਫਰਵਰੀ (ਨਰੇਸ਼ ਹੈਪੀ, ਥਿੰਦ)-ਸ਼ਿਵ ਮੰਦਿਰ ਚੌੜਾ ਖੂਹ ਵਿਖੇ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰਾਕੇਸ਼ ਨੀਟੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਧਾਰਮਿਕ ਤੇ ਸਮਾਜਕ ਸੰਸਥਾਵਾਂ ਦੇ ਆਗੂ ਪੱੁਜੇ | ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਕਬੱਡੀ ਖਿਡਾਰੀ ਦੁੱਲਾ ਬੱਗੇ ਦਾ ਕਾਰ ਨਾਲ ਸਨਮਾਨ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪ੍ਰਵਾਸੀ ਭਾਰਤੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਆਪਣਾ ਵਿਲੱਖਣ ਯੋਗਦਾਨ ਪਾਉਂਦੇ ਰਹਿੰਦੇ ਹਨ, ਕਬੱਡੀ ਖੇਡ ਪ੍ਰੇਮੀਆਂ ਨੇ ਬਲਵੀਰ ਸਿੰਘ ਦੁੱਲਾ ਬੱਗੇ ਪਿੰਡ ਨੂੰ ਇੰਨਡੈਵਰ ਕਾਰ ਦੀਆਂ ਚਾਬੀਆਂ ਸੌਾਪ ...

ਪੂਰੀ ਖ਼ਬਰ »

ਬੱਬੂ ਠੇਕੇਦਾਰ ਵਲੋਂ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ

ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ ਜਦੋਂ ਸ਼ੋ੍ਰਮਣੀ ਅਕਾਲੀ ਦਲ (ਐਸ.ਸੀ. ਵਿੰਗ) ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਵਾਈਸ ਪ੍ਰਧਾਨ ਅਜੀਤ ਸਿੰਘ (ਬੱਬੂ ਠੇਕੇਦਾਰ) ਨੇ ਆਪਣੇ ਦਰਜਨਾਂ ...

ਪੂਰੀ ਖ਼ਬਰ »

ਸੜਕ ਸੁਰੱਖਿਆ ਜੀਵਨ ਰੱਖਿਆ ਹਫ਼ਤੇ ਤਹਿਤ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਟਰੈਫਿਕ ਪੁਲਿਸ ਵਲੋਂ ਮਨਾਏ ਸੜਕ ਸੁਰੱਖਿਆ ਜੀਵਨ ਰੱਖਿਆ ਹਫ਼ਤੇ ਦੇ ਅੱਜ ਅੰਤਿਮ ਦਿਨ ਟਰੱਕਾਂ ਤੇ ਟਰੈਕਟਰ ਟਰਾਲੀਆਂ ਦੇ ਰਿਫ਼ਲੈਕਟਰ ਲਗਾਏ | ਟਰੈਫਿਕ ਪੁਲਿਸ ਇੰਚਾਰਜ ਰਣਜੀਤ ਕੁਮਾਰ ਨੇ ਦੱਸਿਆ ਕਿ ਅੱਜ ਟਰੱਕਾਂ, ਟਰਾਲੀਆਂ, ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਨੂੰ ਨੁਕਸਾਨ ਦੇ ਮੁਆਵਜ਼ੇ ਲਈ ਵਿਧਾਨ ਸਭਾ 'ਚ ਆਵਾਜ਼ ਚੁੱਕੇਗਾ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 10 ਫਰਵਰੀ (ਸਡਾਨਾ)-ਦਰਿਆ ਬਿਆਸ ਕੰਢੇ ਬੈਠੇ ਕਿਸਾਨਾਂ ਦੀ ਬਿਆਸ ਵਿਚ ਹੜ੍ਹ ਦਾ ਪਾਣੀ ਆਉਣ ਕਾਰਨ ਸਬਜ਼ੀਆਂ ਤੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਹੈ | ਦੇਸਲ, ਮੰਡ ਸਾਬਕਾ ਦੇਸਲ, ਮੰਡ ਕਿਸ਼ਨ ਸਿੰਘ ਵਾਲਾ, ਅੰਮਿ੍ਤਪੁਰ, ਆਹਲੀ, ਬਾਊਪੁਰ ਆਦਿ ਵਿਖੇ ਫ਼ਸਲਾਂ ਤੇ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਕਲੱਬ ਜਾਰਜਪੁਰ ਵਲੋਂ ਕਰਵਾਏ ਕਬੱਡੀ ਕੱਪ 'ਤੇ ਜਾਰਜਪੁਰ ਦਾ ਕਬਜ਼ਾ

ਡਡਵਿੰਡੀ, 10 ਫਰਵਰੀ (ਬਲਬੀਰ ਸੰਧਾ)-ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਜਾਰਜਪੁਰ ਵਲੋਂ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਜਾਰਜਪੁਰ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਹਾਲ ਸਿੰਘ ਦੀ ਮਿੱਠੀ ਯਾਦ ਵਿਚ 31ਵਾਂ ਸਾਲਾਨਾ ਖੇਡ ...

ਪੂਰੀ ਖ਼ਬਰ »

ਪਿੰਡ ਖਲਵਾੜਾ ਕਾਲੋਨੀ ਵਿਖੇ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਣ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਮਾਂ ਸਰਸਵਤੀ ਪ੍ਰਬੰਧਕ ਕਮੇਟੀ ਪਿੰਡ ਖਲਵਾੜਾ ਕਲੋਨੀ ਵਲੋਂ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਣ ਸ਼ਰਧਾ ਪੂਰਵਕ ਕੀਤਾ ਗਿਆ | ਇਸ ਮੌਕੇ ਸਰਪੰਚ ਜਗਜੀਵਨ ਲਾਲ ਉਰਫ਼ ਲੱਡੂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਮਾਂ ਸਰਸਵਤੀ ਦਾ ...

ਪੂਰੀ ਖ਼ਬਰ »

ਡਿਵਾਈਨ ਪਬਲਿਕ ਸਕੂਲ 'ਚ 11ਵੀਂ ਨੇ 12ਵੀਂ ਜਮਾਤ ਨੂੰ ਦਿੱਤੀ ਵਿਦਾਇਗੀ ਪਾਰਟੀ

ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਡਿਵਾਈਨ ਪਬਲਿਕ ਸਕੂਲ ਵਿਖੇ 11ਵੀਂ ਦੇ ਵਿਦਿਆਰਥੀਆਂ ਵਲੋਂ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਦੇ ਮਨੋਰਥ ਨਾਲ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਸ਼ੁੱਭ ਆਰੰਭ ਸਕੂਲ ਪਿ੍ੰਸੀਪਲ ਰੇਨੂੰ ਠਾਕੁਰ ਦੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਹੁਸੈਨਪੁਰ ਬੂਲੇ ਦੇ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਯੂਥ ਆਗੂਆਂ ਵਲੋਂ ਸਵਾਗਤ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਯੂਥ ਅਕਾਲੀ ਦਲ ਵਿਚ ਲੰਮਾ ਸਮਾਂ ਕੰਮ ਕਰਨ ਵਾਲੇ ਟਕਸਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਹੁਸੈਨਪੁਰ ਬੂਲੇ ਨੂੰ ਯੂਥ ਵਿੰਗ ਦੀ ਕੌਮੀ ਕੋਰ ਕਮੇਟੀ ਵਿਚ ਸ਼ਾਮਿਲ ਕੀਤੇ ਜਾਣ 'ਤੇ ਸਾਬਕਾ ਮੰਤਰੀ ਤੇ ਕੋਰ ਕਮੇਟੀ ਮੈਂਬਰ ਡਾ: ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੌ ਾਦ ਦੀ ਅਗਵਾਈ 'ਚ ਵਿਕਾਸ ਕਾਰਜਾਂ ਨੂੰ ਲੈ ਕੇ ਵਫ਼ਦ ਵਿਧਾਇਕ ਚੀਮਾ ਨੂੰ ਮਿਲਿਆ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਕੈਪਟਨ ਸਰਕਾਰ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਗੱਫੇ ਖੋਲ ਦਿੱਤੇ ਹਨ | ਇਕ ਸਾਲ ਦੇ ਅੰਦਰ-ਅੰਦਰ ਹਲਕਾ ਸੁਲਤਾਨਪੁਰ ਲੋਧੀ ਨਮੂਨੇ ਦਾ ਹਲਕਾ ਬਣ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਓ.ਬੀ.ਸੀ., ਐਸ.ਸੀ.ਐਸ.ਟੀ. ਤੇ ਇਨਸਾਫ ਸੰਗਠਨਾਂ ਦੀ ਸਾਂਝੀ ਮੀਟਿੰਗ

ਹੁਸੈਨਪੁਰ, 10 ਫਰਵਰੀ (ਸੋਢੀ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਆਲ ਇੰਡੀਆ ਓ. ਬੀ. ਸੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ, ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਅਤੇ ਇਨਸਾਫ਼ ਸੰਗਠਨਾਂ ਦੀ ਸਾਂਝੀ ਮੀਟਿੰਗ ਹੋਈ | ਜਿਸ ਵਿਚ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਐਸ.ਡੀ. ਕਾਲਜ ਸੁਲਤਾਨਪੁਰ ਲੋਧੀ ਵਿਖੇ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਸਭਿਆਚਾਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕੁਲਾਰ ਨੇ ਖੁਰਾਣਾ ਨੂੰ ਕੀਤਾ ਸਨਮਾਨਿਤ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਰਣਜੀਤ ਸਿੰਘ ਖੁਰਾਣਾ ਨੂੰ ਫਗਵਾੜਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਛਿੰਝ ਦਾ ਦੰਗਲ ਤੇ ਕਬੱਡੀ ਟੂਰਨਾਮੈਂਟ 13 ਤੇ 14 ਨੂੰ ਕਾਲਾ ਸੰਘਿਆਂ 'ਚ

ਕਾਲਾ ਸੰਘਿਆਂ, 10 ਫਰਵਰੀ (ਸੰਘਾ)-ਸਥਾਨਕ ਕਸਬੇ 'ਚ ਛਿੰਝ ਦਾ ਦੰਗਲ ਅਤੇ ਕਬੱਡੀ ਟੂਰਨਾਮੈਂਟ 13 ਅਤੇ 14 ਫ਼ਰਵਰੀ ਨੂੰ ਐਨ. ਆਰ. ਆਈਜ਼. ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਜੀਤਾ ਮੋੜ, ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਬਸੰਤ ਪੰਚਮੀ ਦਾ ਤਿਉਹਾਰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬਸੰਤ ਰੁੱਤ ਨਾਲ ਸਬੰਧਿਤ ਗੀਤ ਪੇਸ਼ ਕਰਕੇ ...

ਪੂਰੀ ਖ਼ਬਰ »

ਵੋਟਰਾਂ ਨੂੰ ਈ.ਵੀ.ਐਮ. ਸਬੰਧੀ ਕੀਤਾ ਜਾਗਰੂਕ

ਕਪੂਰਥਲਾ, 10 ਫਰਵਰੀ (ਅ.ਬ.)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ, ਜ਼ਿਲ੍ਹਾ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਡਾ: ਚਾਰੂਮਿਤਾ ਦੀ ਦੇਖ ਰੇਖ ਹੇਠ ਸੁਪਰਵਾਈਜ਼ਰ ਭਜਨ ਸਿੰਘ ਮਾਨ, ਸਹਾਇਕ ਸੁਪਰਵਾਈਜ਼ਰ ਸਤਬੀਰ ਸਿੰਘ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਜਥੇਬੰਦੀਆਂ ਵਲੋਂ ਨਿੰਦਾ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਸਾਂਝੀ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਸਰਕਾਰ ਵਲੋਂ ਕਰਵਾਏ ਗਏ ਅੰਨ੍ਹੇਵਾਹ ਲਾਠੀਚਾਰਜ ਦਾ ਵੱਖ-ਵੱਖ ਜਥੇਬੰਦੀਆਂ ਨੇ ਸਖ਼ਤ ਨੋਟਿਸ ਲੈਂਦਿਆਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ | ਇਸ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਬਲਵਿੰਦਰ ਸਿੰਘ ਭੁੱਲਰ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਸਪਾ ਦੇ ਸੂਬਾਈ ਆਗੂ ਤਰਸੇਮ ਡੌਲਾ, ਪਰਮਜੀਤ ਸਿੰਘ ਬਾਊਪੁਰ, ਬਲਵੰਤ ਸਿੰਘ ਸੁਲਤਾਨਪੁਰੀ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ |


ਖ਼ਬਰ ਸ਼ੇਅਰ ਕਰੋ

ਭਰੂਣ ਹੱਤਿਆ ਤੇ ਨਸ਼ੇ ਵਰਗੀਆਂ ਸਮੱਸਿਆਵਾਂ ਨੇ ਸਮਾਜ ਨੂੰ ਖੋਖਲਾ ਕੀਤਾ-ਮਨੋਹਰ, ਪ੍ਰਭਦਿਆਲ

ਢਿਲਵਾਂ, 10 ਫਰਵਰੀ (ਸੁਖੀਜਾ, ਪਲਵਿੰਦਰ)-ਭਰੂਣ ਹੱਤਿਆ ਅਤੇ ਨਸ਼ੇ ਵਰਗੀਆਂ ਸਮੱਸਿਆਵਾਂ ਦਿਨੋਂ -ਦਿਨ ਸਾਡੇ ਸਮਾਜ ਨੂੰ ਖੋਖਲਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਪ੍ਰਸਿੱਧ ਗਾਇਕ ਅਤੇ ਫ਼ਿਲਮ ਪੋ੍ਰਡਿਊਸਰ ਮਨੋਹਰ ਧਾਰੀਵਾਲ ਅਤੇ ਸਮਾਜ ਸੇਵਕ ਪ੍ਰਭਦਿਆਲ ਧਾਲੀਵਾਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX