ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  7 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  25 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  54 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ...

ਪੂਰੀ ਖ਼ਬਰ »

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਸਿਖ਼ਲਾਈ ਦੇਣ ਲਈ 2 ਦਿਨਾ ਸਿਖ਼ਲਾਈ ਕੋਰਸ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਵਧੀਕ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਕਵਿਤਾ ਸਿੰਘ ਹਾਜ਼ਰ ਹੋਏ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਰਿਟਰਨਿੰਗ ਅਫ਼ਸਰਾਂ ਨੂੰ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਇਮਾਨਦਾਰੀ ਨਾਲ ਕਰਵਾਉਣ ਦੀ ਅਪੀਲ ਕੀਤੀ। ਪਹਿਲੇ ਦਿਨ ਡਿਪਟੀ ਕਮਿਸ਼ਨਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਚੋਣਾਂ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਆਪੋ-ਆਪਣੇ ਸੁਝਾਅ ਦਿੱਤੇ। ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹਾ ਚੋਣ ਅਧਿਕਾਰੀ ਤੇ ਰਿਟਰਨਿੰਗ ਅਫ਼ਸਰ ਦੀ ਡਿਊਟੀ ਅਤੇ ਜ਼ਿੰਮੇਵਾਰੀ ਵਿਸ਼ੇ 'ਤੇ ਆਪਣੇ ਵਿਚਾਰ ਰੱਖੇ। ਡਿਪਟੀ ਡਾਇਰੈਕਟਰ (ਯੂ.ਐਲ.ਬੀ.) ਕਮ ਈ. ਆਰ.ਓ. 017 ਅੰਮ੍ਰਿਤਸਰ ਕੇਂਦਰੀ ਚੋਣ ਹਲਕਾ ਨੇ ਬੂਥ ਪੱਧਰ ਯੋਜਨਾ ਅਤੇ ਚੋਣ ਬੂਥਾਂ ਸਬੰਧੀ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੁਲ ਚਾਬਾ ਅਤੇ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਲੋਂ ਮਾਡਲ ਕੋਡ ਕੰਡਕਟ, ਚੋਣ ਖਰਚੇ, ਮਨੀਟਰਿੰਗਕਰਨ, ਉਮੀਦਵਾਰਾਂ ਨੂੰ ਅਲਾਟ ਕੀਤੇ ਜਾਂਦੇ ਚੋਣ ਨਿਸ਼ਾਨ, ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਚੋਣ ਸਮੱਗਰੀ ਅਤੇ ਚੋਣ ਡਿਊਟੀ ਸਬੰਧੀ ਵਿਚਾਰ ਪੇਸ਼ ਕੀਤੇ । ਇਸ ਮੀਟਿੰਗ 'ਚ ਡੀ.ਸੀ. ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ, ਡੀ.ਸੀ. ਕਪੂਰਥਲਾ ਮੁਹੰਮਦ ਤਾਇਬ, ਡੀ.ਸੀ. ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਡੀ.ਸੀ. ਪਟਿਆਲਾ ਕੁਮਾਰ ਅਮਿਤ, ਡੀ.ਸੀ. ਹੁਸ਼ਿਆਰਪੁਰ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਪਠਾਨਕੋਟ ਰਾਮਬੀਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ, ਡੀ.ਸੀ. ਸ਼ਹੀਦ ਭਗਤ ਸਿੰਘ ਨਗਰ ਵਿਨੈ ਬੁੁਬਲਾਨੀ, ਡੀ.ਸੀ. ਰੂਪਨਗਰ ਸੁਮੀਤ ਜਾਰੰਗਲ, ਡੀ.ਸੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗੁਰਪ੍ਰੀਤ ਕੌਰ ਸਪਰਾ, ਏ.ਡੀ.ਸੀ. (ਵਿਕਾਸ) ਲੁਧਿਆਣਾ ਡਾ. ਸ਼ੇਨਾ ਅਗਰਵਾਲ, ਏ.ਡੀ.ਸੀ. (ਜਗਰਾਓ) ਨੀਰੂ ਕਤਿਆਲ ਗੁਪਤਾ, ਈ.ਆਰ.ਓ. ਅੰਮ੍ਰਿਤਸਰ ਕੇਂਦਰੀ ਸੌਰਭ ਅਰੋੜਾ, ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਲੁਧਿਆਣਾ ਸਾਗਰ ਸੇਤੀਆ ਅਤੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਹਿਮਾਂਸੂ ਜੈਨ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ...

ਪੂਰੀ ਖ਼ਬਰ »

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ...

ਪੂਰੀ ਖ਼ਬਰ »

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ...

ਪੂਰੀ ਖ਼ਬਰ »

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX