ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  9 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  17 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  32 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  40 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  58 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ...

ਪੂਰੀ ਖ਼ਬਰ »

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ...

ਪੂਰੀ ਖ਼ਬਰ »

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ...

ਪੂਰੀ ਖ਼ਬਰ »

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ
ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ਡਰ ਰਹੇ ਹਨ। ਪੰਜਾਬ 'ਚ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਪਿੱਛੋਂ ਸੂਬੇ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪਹਿਲੇ ਸਾਲ ਸਕੂਲਾਂ 'ਚ ਸਾਈਕਲ ਵੰਡਣ ਦੀ ਸਕੀਮ ਤਾਕ 'ਚ ਰੱਖ ਛੱਡੀ ਪਰ ਹੁਣ ਸਥਿਤੀ ਸੁਧਰਨ ਪਿੱਛੋਂ ਕਾਂਗਰਸ ਸਰਕਾਰ ਨੇ ਇਸ ਸਾਲ ਸਾਈਕਲ ਵੰਡਣ ਦਾ ਪ੍ਰੋਗਰਾਮ ਫਿਰ ਸ਼ੁਰੂ ਕੀਤਾ ਹੈ। ਸਿੱਖਿਆ ਸੂਤਰਾਂ ਅਨੁਸਾਰ ਇਸ ਵਾਰ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ, ਜਿਨ੍ਹਾਂ ਦੀ ਗਿਣਤੀ 1 ਲੱਖ 38 ਹਜ਼ਾਰ ਨੂੰ ਸਾਈਕਲਾਂ ਦੀ ਵੰਡ ਕੀਤੀ ਜਾਣੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਬਹੁਤ ਸਾਰੇ ਜ਼ਿਲ੍ਹਿਆਂ 'ਚ ਸਾਈਕਲ ਪੁੱਜ ਗਏ ਹਨ। ਸਕੂਲ ਮੁਖੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਾਈਕਲਾਂ ਦੀ ਵੰਡ ਨੂੰ ਲੈ ਕੇ ਮੰਤਰੀਆਂ ਅਤੇ ਵਿਧਾਇਕਾਂ ਤੱਕ ਪਹੁੰਚ ਕੀਤੀ ਗਈ ਹੈ ਪਰ ਪਿਛਲੇ ਸਮੇਂ ਦੌਰਾਨ ਸੂਬੇ 'ਚ ਚੱਲ ਰਹੇ ਅਧਿਆਪਕ ਅੰਦੋਲਨ ਅਤੇ ਅਧਿਆਪਕਾਂ ਦੇ ਵਧੇ ਹੋਏ ਗ਼ੁੱਸੇ ਕਾਰਨ ਕਿਸੇ ਨੇ ਵੀ ਸਾਈਕਲਾਂ ਦੀ ਵੰਡ ਕਰਨੀ ਮੁਨਾਸਬ ਨਹੀਂ ਸਮਝੀ। ਲੋਕ ਸਭਾ ਚੋਣਾਂ ਨੂੰ ਦੇਖਦਿਆਂ ਜਲਦਬਾਜ਼ੀ 'ਚ ਸਕੂਲਾਂ ਵਿਚ ਸਾਈਕਲ ਭੇਜੇ ਜਾ ਰਹੇ ਹਨ। ਇਸੇ ਕਾਰਨ ਇਨ੍ਹਾਂ ਸਾਈਕਲਾਂ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵੀ ਨਹੀਂ ਲਾਈ ਜਾ ਸਕੀ। ਸੂਤਰ ਦੱਸਦੇ ਹਨ ਕਿ ਸਰਕਾਰ ਵਲੋਂ 2600 ਰੁਪਏ ਦੇ ਕਰੀਬ ਸਾਈਕਲ ਦੀ ਕੀਮਤ ਅਦਾ ਕੀਤੀ ਗਈ ਹੈ। ਸਾਈਕਲ ਵੇਖਣ 'ਤੇ ਗੁਣਵੱਤਾ ਪੱਖੋਂ ਹੌਲੇ ਹੀ ਜਾਪਦੇ ਹਨ। ਲੋਕ ਇਨਸਾਫ਼ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਸਾਈਕਲਾਂ 'ਤੇ ਕਈ ਸਵਾਲ ਵੀ ਖੜ੍ਹੇ ਕੀਤੇ ਹਨ। ਕੁਝ ਸਕੂਲ ਸਾਈਕਲਾਂ ਨਾਲ ਭਰੇ ਪਏ ਹਨ ਪਰ ਇਨ੍ਹਾਂ ਦੀ ਵਿਦਿਆਰਥਣਾਂ ਨੂੰ ਵੰਡ ਕਰਨ ਤੋਂ ਕੰਨੀ ਕਤਰਾਉਣ ਲਈ ਨੇਤਾਵਾਂ ਵਲੋਂ ਲਾਏ ਜਾ ਰਹੇ ਬਹਾਨੇ ਵਿਦਿਆਰਥੀਆਂ ਅਤੇ ਸਕੂਲਾਂ 'ਤੇ ਭਾਰੀ ਪੈ ਰਹੇ ਹਨ।


ਖ਼ਬਰ ਸ਼ੇਅਰ ਕਰੋ

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ...

ਪੂਰੀ ਖ਼ਬਰ »

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ...

ਪੂਰੀ ਖ਼ਬਰ »

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX