ਤਾਜਾ ਖ਼ਬਰਾਂ


ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  19 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  23 minutes ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  about 1 hour ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  about 1 hour ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  about 2 hours ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  about 2 hours ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  about 2 hours ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  about 3 hours ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  about 3 hours ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  about 3 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 5 hours ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 5 hours ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ...

ਪੂਰੀ ਖ਼ਬਰ »

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ...

ਪੂਰੀ ਖ਼ਬਰ »

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ...

ਪੂਰੀ ਖ਼ਬਰ »

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਗਈ ਇਸ ਭੁੱਖ ਹੜਤਾਲ ਨੂੰ ਕਾਂਗਰਸ ਸਮੇਤ ਗੈਰ ਐਨ.ਡੀ.ਏ. ਦਲਾਂ ਦਾ ਵੀ ਸਮਰਥਨ ਮਿਲਿਆ। ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਨਾਇਡੂ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਨਾਇਡੂ ਨੇ ਮੋਦੀ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮਾਮਲੇ 'ਚ 'ਰਾਜ ਧਰਮ' ਦੀ ਪਾਲਣਾ ਨਹੀਂ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਨੂੰ ਵਿਸ਼ੇਸ਼ ਦਰਜਾ ਨਹੀਂ ਦਿੱਤਾ।
ਆਂਧਰਾ ਦਾ ਪੈਸਾ ਚੋਰੀ ਕਰ ਕੇ ਅੰਬਾਨੀ ਨੂੰ ਦਿੱਤਾ-ਰਾਹੁਲ
ਨਾਇਡੂ ਦੇ ਸਮਰਥਨ ਲਈ ਇੱਥੇ ਪੁੱਜੇ ਰਾਹੁਲ ਗਾਂਧੀ ਨੇ ਇਸ ਦੌਰਾਨ ਰਾਫੇਲ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਦੀ ਜਨਤਾ ਦਾ ਪੈਸਾ ਚੋਰੀ ਕਰਕੇ ਉਦਯੋਗਪਤੀ ਅਨਿਲ ਅੰਬਾਨੀ ਨੂੰ ਦੇ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਦੋਂ ਵੀ ਆਂਧਰਾ ਪ੍ਰਦੇਸ਼ ਗਏ ਉਨ੍ਹਾਂ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਸਬੰਧੀ ਹਰ ਵਾਰ ਝੂਠ ਬੋਲਿਆ। ਉਨ੍ਹਾਂ ਇੱਕਜੁਟ ਹੋ ਕੇ ਮੋਦੀ ਤੇ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ।
ਵਾਅਦਾ ਪੂਰਾ ਕਰੇ ਮੋਦੀ ਸਰਕਾਰ- ਮਨਮੋਹਨ ਸਿੰਘ
ਨਾਇਡੂ ਦੇ ਸਮਰਥਨ 'ਚ ਪੁੱਜੇ ਡਾ: ਮਨਮੋਹਨ ਸਿੰਘ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਆਂਧਰਾ ਪ੍ਰਦੇਸ਼ ਨਾਲ ਕੀਤਾ ਗਿਆ ਵਾਅਦਾ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਸੰਸਦ 'ਚ ਜਦੋਂ ਇਸ ਮੁੱਦੇ 'ਤੇ ਚਰਚਾ ਹੋਈ ਸੀ ਤਾਂ ਸਾਰੀਆਂ ਪਾਰਟੀਆਂ ਨੇ ਇਸ ਮੰਗ ਦਾ ਸਮਰਥਨ ਕੀਤਾ ਸੀ। ਮੈਂ ਨਾਇਡੂ ਦੇ ਨਾਲ ਖੜ੍ਹਾ ਹਾਂ। ਬਿਨਾਂ ਕਿਸੇ ਦੇਰੀ ਦੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੱਤਾ ਜਾਵੇ।
ਵਿਰੋਧੀ ਪਾਰਟੀਆਂ ਨੇ ਦਿਖਾਈ ਇਕਜੁੱਟਤਾ
ਭੁੱਖ ਹੜਤਾਲ ਦੌਰਾਨ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਖਿਲਾਫ਼ ਇਕਜੁੱਟਤਾ ਵੀ ਦਿਖਾਈ। ਨੈਸ਼ਨਲ ਕਾਨਫਰੰਸ ਦੇ ਚੇਅਰਮੈਨ ਫਾਰੂਕ ਅਬਦੁੱਲਾ, ਲੋਕਤੰਤਰਿਕ ਜਨਤਾ ਦਲ ਦੇ ਸ਼ਰਦ ਯਾਦਵ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਮਾਜਵਾਦੀ ਪਾਰਟੀ ਦੇ ਮੁਲਾਇਮ ਸਿੰਘ ਯਾਦਵ, ਟੀ. ਐਮ. ਸੀ. ਦੇ ਡੇਰੇਕ ਓ ਬਰਾਇਨ ਸਮੇਤ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਭੁੱਖ ਹੜਤਾਲ ਵਾਲੀ ਥਾਂ ਪੁੱਜ ਕੇ ਨਾਇਡੂ ਦੀ ਮੰਗ ਦਾ ਸਮਰਥਨ ਕੀਤਾ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਨਾਲ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਹਿੰਦੁਸਤਾਨ ਦੇ ਨਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਹੋਣ।
ਮਮਤਾ ਨੇ ਦਿੱਤਾ ਸਮਰਥਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਇਡੂ ਦੀ ਭੁੱਖ ਹੜਤਾਲ ਦਾ ਸਮਰਥਨ ਕੀਤਾ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਮੋਦੀ ਸਰਕਾਰ ਖਿਲਾਫ਼ ਲੜਾਈ 'ਚ ਵਿਰੋਧੀ ਇਕੱਠੇ ਖੜ੍ਹੇ ਹਨ।


ਖ਼ਬਰ ਸ਼ੇਅਰ ਕਰੋ

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ...

ਪੂਰੀ ਖ਼ਬਰ »

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX