ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ...

ਪੂਰੀ ਖ਼ਬਰ »

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ...

ਪੂਰੀ ਖ਼ਬਰ »

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ...

ਪੂਰੀ ਖ਼ਬਰ »

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ...

ਪੂਰੀ ਖ਼ਬਰ »

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ਮੋਦੀ ਨੇ ਪੈਟਰੋਲੀਅਮ ਉਦਯੋਗ ਦੇ ਵਿਸ਼ਵ ਸੰਮੇਲਨ ਪੈਟਰੋਟੈਕ 2019 ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮੁਦਰਾ ਕੋਸ਼ ਅਤੇ ਵਿਸ਼ਵ ਬੈਂਕ ਵਰਗੀਆਂ ਚੋਟੀ ਦੀਆਂ ਏਜੰਸੀਆਂ ਦਾ ਵੀ ਅਨੁਮਾਨ ਹੈ ਕਿ ਆਉਣ ਵਾਲੇ ਸਾਲਾਂ ਵਿਚ ਭਾਰਤ ਦੀ ਅਰਥਵਿਵਸਥਾ ਦਾ ਤੇਜ਼ੀ ਵਾਲਾ ਰੁਖ ਬਣਿਆਂ ਰਹੇਗਾ। ਅਨਿਸ਼ਚਤਤਾ ਭਰੇ ਆਰਥਿਕ ਮਾਹੌਲ ਵਿਚ ਭਾਰਤ ਨੇ ਤੇਜ਼ੀ ਨਾਲ ਤਰੱਕੀ ਕਰਦੇ ਹੋਏ ਵਿਸ਼ਵ ਅਰਥਵਿਵਸਥਾ ਵਿਚ ਮੋਹਰੀ ਭੂਮਿਕਾ ਨਿਭਾ ਕੇ ਆਪਣੀ ਸਮਰਥਾ ਦਾ ਸਬੂਤ ਪੇਸ਼ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤਮਾਨ ਵਿਚ ਭਾਰਤ ਵਿਸ਼ਵ ਦੀਆਂ ਵੱਡੀਆਂ ਅਰਥਵਿਵਸਥਾਵਾਂ ਦਰਮਿਆਨ ਸਭ ਤੋਂ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਹਾਲ ਹੀ ਵਿਚ ਇਹ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਇਕ ਰਿਪੋਰਟ ਮੁਤਾਬਿਕ 2030 ਤੱਕ ਭਾਰਤ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ਇਥੇ ਦੱਸਣਯੋਗ ਹੈ ਕਿ ਸਟੈਂਡਰਡ ਚਾਰਟਿਡ ਦੀ ਰਿਪੋਰਟ ਮੁਤਾਬਿਕ ਭਾਰਤ 2030 ਤੱਕ ਅਮਰੀਕਾ ਤੋਂ ਅੱਗੇ ਨਿਕਲ ਕੇ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਸਕਦਾ ਹੈ। ਉਸ ਪਿੱਛੋਂ ਅਮਰੀਕਾ ਤੀਸਰੇ ਸਥਾਨ 'ਤੇ ਆ ਜਾਵੇਗਾ। ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ ਚੜਾਅ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਅਤੇ ਉਤਪਾਦਕਾਂ ਦੋਵਾਂ ਦੇ ਹਿੱਤਾਂ ਨੂੰ ਸੰਤੁਲਿਤ ਕਰਨ ਲਈ ਸਾਨੂੰ ਜ਼ਿੰਮੇਵਾਰ ਤਰੀਕੇ ਨਾਲ ਮੁੱਲ ਨਿਸ਼ਚਤ ਕਰਨ ਦੀ ਲੋੜ ਹੈ। ਸਾਨੂੰ ਤੇਲ ਅਤੇ ਗੈਸ ਖੇਤਰ ਲਈ ਵੀ ਪਾਰਦਰਸ਼ੀ ਅਤੇ ਲਚਕੀਲੇ ਬਾਜ਼ਾਰ ਵੱਲ ਵਧਣ ਦੀ ਲੋੜ ਹੈ, ਤਾਂ ਹੀ ਅਸੀਂ ਆਪਣੀਆਂ ਊਰਜਾ ਲੋੜਾਂ ਪੂਰੀਆਂ ਕਰ ਸਕਦੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਲ ਦੁਨੀਆ ਦੀ ਚੌਥੀ ਤੇਲ ਸੋਧਣ ਦੀ ਸਮਰਥਾ ਹੈ। 2030 ਤੱਕ ਉਸ ਵਿਚ 20 ਕਰੋੜ ਟਨ ਸਮਰਥਾ ਦਾ ਵਾਧਾ ਹੋਵੇਗਾ। ਊਰਜਾ ਖੇਤਰ ਵਿਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਬਿਜਲੀ ਸਾਰੇ ਪੇਂਡੂ ਇਲਾਕਿਆਂ ਵਿਚ ਪਹੁੰਚ ਗਈ ਹੈ ਅਤੇ ਹਰੇਕ ਘਰ ਵਿਚ ਬਿਜਲੀ ਪਹੁੰਚਾਉਣ ਦਾ ਟੀਚਾ ਇਸ ਸਾਲ ਪੂਰਾ ਕਰ ਲਿਆ ਜਾਵੇਗਾ।


ਖ਼ਬਰ ਸ਼ੇਅਰ ਕਰੋ

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX