ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 5 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਦੋ ਟਿੱਪਰਾਂ ਦੀ ਭਿਆਨਕ ਟੱਕਰ 'ਚ 2 ਜ਼ਖਮੀ

ਘੋਗਰਾ, 11 ਫਰਵਰੀ (ਆਰ.ਅੇੱਸ.ਸਲਾਰੀਆ)-ਅੱਡਾ ਘੋਗਰਾ ਦੇ ਨਜ਼ਦੀਕ ਪੈਂਦੇ ਅੱਡਾ ਸੁੰਡੀਆਂ ਦੇ ਨਜ਼ਦੀਕ ਬੀਤੀ ਰਾਤ 1 ਵਜੇ ਦੇ ਕਰੀਬ ਦੋ ਟਿੱਪਰਾਂ ਦੇ ਆਹਮੋ-ਸਾਹਮਣੇ ਟੱਕਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰੇਤਾ ਨਾਲ ਭਰੀ ਟਿੱਪਰ ਨੰਬਰ ਪੀ.ਬੀ. 08 ਬੀ.ਕੇ. 9380 ...

ਪੂਰੀ ਖ਼ਬਰ »

ਕੂੜੇ ਦੇ ਡੰਪ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਕਸਬਾ ਪਿੱਪਲਾਂਵਾਲਾ ਦੀ ਬੈਂਕ ਵਾਲੀ ਗਲੀ ਦੇ ਵਾਸੀਆਂ ਵਲੋਂ ਕੂੜੇ ਦੇ ਡੰਪ ਦੇ ਵਿਰੋਧ 'ਚ ਗਲੀ ਬੰਦ ਕਰਕੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਕੌਾਸਲਰ ਰੁਪਿੰਦਰ ਸਿੰਘ ਗਿੱਲ ਤੇ ਨਗਰ ਨਿਗਮ ਖਿਲਾਫ਼ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਗਹਿਣੇ ਖੋਹੇ

ਅੱਡਾ ਸਰਾਂ, 11 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀਤੀ ਦੇਰ ਸ਼ਾਮ ਟਾਂਡਾ ਢੋਲਵਾਹਾ ਮਾਰਗ ਤੋਂ ਕੰਧਾਲਾ ਜੱਟਾਂ ਨੂੰ ਜਾਂਦੀ ਸੰਪਰਕ ਸੜਕ 'ਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਸੁਰਿੰਦਰ ਕੌਰ ਪਤਨੀ ਗੁਰਪ੍ਰਸਾਦ ਵਾਸੀ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 11 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਬੈਂਸ ਅਵਾਨ ਨਜ਼ਦੀਕ ਨਾਕਾਬੰਦੀ ਕਰਕੇ ਖੜ੍ਹੀ ਟਾਂਡਾ ਪੁਲਿਸ ਦੀ ਟੀਮ ਉੱਤੇ ਗੋਲੀ ਚਲਾ ਕੇ ਭੱਜਣ ਵਾਲੇ ਦੋ ਨੌਜਵਾਨਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਵਿਦਿਆ ਦੇ ਵਪਾਰੀਕਰਨ ਦੇ ਵਿਰੋਧ 'ਚ ਲੇਬਰ ਪਾਰਟੀ ਨੇ ਰੋਸ ਪ੍ਰਗਟਾਇਆ

ਗੜ੍ਹਸ਼ੰਕਰ, 11 ਫਰਵਰੀ (ਧਾਲੀਵਾਲ)-ਇੱਥੇ ਲੇਬਰ ਪਾਰਟੀ ਤੇ ਨੈਸ਼ਨਲ ਐਜੂਕੇਸ਼ਨ ਮੂਵਮੈਂਟ ਪੰਜਾਬ ਵਲੋਂ ਵਿਦਿਆ ਦੇ ਵਪਾਰੀਕਰਨ, ਪ੍ਰਾਈਵੇਟ ਸਕੂਲਾਂ ਵਲੋਂ ਹਰ ਸਾਲ ਦਾਖ਼ਲੇ ਸਮੇਂ ਵਸੂਲੀਆਂ ਜਾ ਰਹੀਆਂ ਰਕਮਾਂ, ਵਰਦੀਆਂ ਤੇ ਸਟੇਸ਼ਨਰੀ ਆਦਿ ਵੇਚਣ ਦੇ ਨਾਂਅ 'ਤੇ ਕੀਤੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 11 ਫਰਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਆਤਮਾ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਸਭ ਤੋਂ ਪਹਿਲਾਂ ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਦਾ ਗੰਨਾ ਨਾ ਖ਼ਰੀਦਿਆ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ-ਡੱਫਰ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਗੰਨਾ ਸੰਘਰਸ਼ ਕਮੇਟੀ ਏ.ਬੀ. ਸ਼ੂਗਰ ਮਿਲ ਰੰਧਾਵਾ ਵਲੋਂ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜੁਵੇਨਾਈਲ ਹੋਮ, ਸਪੈਸ਼ਲ ਹੋਮ ਤੇ ਚਿਲਡਰਨ ਹੋਮ ਦਾ ਨਿਰੀਖਣ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ਼ ਅਮਰਜੋਤ ਭੱਟੀ ਨੇ ਅੱਜ ਜੁਵੇਨਾਈਲ ਹੋਮ, ਸਪੈਸ਼ਲ ਹੋਮ ਤੇ ਚਿਲਡਰਨ ਹੋਮ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਿਤ ...

ਪੂਰੀ ਖ਼ਬਰ »

ਮੁਕੇਰੀਆਂ ਖੇਤਰ 'ਚ ਖ਼ਤਰਨਾਕ ਨਸ਼ਿਆਂ ਦੀ ਵਿਕਰੀ ਜ਼ੋਰਾਂ 'ਤੇ

ਮੁਕੇਰੀਆਂ, 11 ਫਰਵਰੀ (ਸਟਾਫ਼ ਰਿਪੋਰਟਰ)-ਮੁਕੇਰੀਆਂ ਪੁਲਿਸ ਸਟੇਸ਼ਨ ਅਧੀਨ ਪੈਂਦੇ ਖੇਤਰ 'ਚ ਨਸ਼ੇ ਦੇ ਸੌਦਾਗਰਾਂ ਵਲੋਂ ਬੇਖ਼ੌਫ਼ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਚੁੱਕੀਆਂ ਹਨ ਜਿਸ ਕਾਰਨ ਨੌਜਵਾਨਾਂ ਨੂੰ ਨਸ਼ੇ ਦੇ ਸੌਦਾਗਰਾਂ ਵਲੋਂ ਆਪਣੇ ਚੁੰਗਲ ਵਿਚ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰ ਨੂੰ 6 ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਹੋਏ ਇਕ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ ਅਤੇ 25 ਹਜ਼ਾਰ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ 'ਚ 4 ਜ਼ਖ਼ਮੀ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਕੋਲਡ ਸਟੋਰ ਨਜ਼ਦੀਕ ਕਾਰ ਦੀ ਟਰੱਕ ਨਾਲ ਟੱਕਰ ਹੋ ਜਾਣ ਕਾਰਨ ਕਾਰ ਸਵਾਰ 4 ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਬਲੈਰੋ ਗੱਡੀ 'ਚ ਸਵਾਰ ਇਕ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 74 ਲੱਖ ਠੱਗੇ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਦੋ ਨੌਜਵਾਨਾਂ ਨੂੰ ਕੈਨੇਡਾ ਭੇਜ ਕੇ ਵਰਕ ਪਰਮਿਟ ਲਗਵਾਉਣ ਦਾ ਝਾਂਸਾ ਦੇ ਕੇ 74 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮਾਂ ਤੇ ਧੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਊਨਾ ਪੁਲਿਸ ਵਲੋਂ ਹੁਸ਼ਿਆਰਪੁਰ ਵਿਖੇ ਛਾਪੇਮਾਰੀ ਦੌਰਾਨ 270 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਊਨਾ,11 ਫਰਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਪੁਲਿਸ ਵਲੋਂ ਬੀਤੀ ਰਾਤ ਚਿੱਟੇ ਸਮੇਤ ਫੜੇ ਗਏ ਦੋ ਦੋਸ਼ੀਆਂ ਤੋਂ ਪੁੱਛਗਿਛ ਦੌਰਾਨ ਹੋਈ ਨਿਸ਼ਾਨਦੇਹੀ ਦੇ ਆਧਾਰ 'ਤੇ ਹੁਸ਼ਿਆਰਪੁਰ ਦੇ ਮਾਡਲ ਟਾਊਨ ਵਿਖੇ ਜਾਲ ਵਿਛਾ ਕੇ ਚਿੱਟਾ ਸਰਗਨੇ ਨੂੰ ਗਿ੍ਫਤਾਰ ਕਰਨ ਦੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਸੀ.ਪੀ.ਆਈ. (ਐਮ.) ਉਮੀਦਵਾਰ ਕਾ: ਰਘੁਨਾਥ ਸਿੰਘ ਦੀ ਹਮਾਇਤ ਦਾ ਐਲਾਨ

ਸੈਲਾ ਖ਼ੁਰਦ, 11 ਫਰਵਰੀ (ਹਰਵਿੰਦਰ ਸਿੰਘ ਬੰਗਾ)-ਕੰਢੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮਹਾਂ ਸਿੰਘ ਰੌੜੀ ਤੇ ਜਨਰਲ ਸਕੱਤਰ ਦਰਸ਼ਨ ਸਿੰਘ ਮੱਟੂ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਸੀ.ਪੀ.ਆਈ. (ਐਮ.) ਸੂਬਾ ਕਮੇਟੀ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰਜ਼ ਯੂਨੀਅਨ ਦੀ ਮੀਟਿੰਗ

ਗੜ੍ਹਸ਼ੰਕਰ, 11 ਫਰਵਰੀ(ਸੁਮੇਸ਼ ਬਾਲੀ)-ਆਸ਼ਾ ਵਰਕਰ ਤੇ ਫੈਸੀਲੀਟੇਟਰਜ ਯੂਨੀਅਨ ਗੜ੍ਹਸ਼ੰਕਰ ਦੀ ਮੀਟਿੰਗ ਆਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੀ ਸੂਬਾਈ ਆਗੂ ਸ਼ਕੁੰਤਲਾ ਤਲਵੰਡੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਬੈਠਕ ਕਰਕੇ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਕੀਤਾ ਫ਼ੈਸਲਾ

ਰਾਮਗੜ੍ਹ ਸੀਕਰੀ, 11 ਫਰਵਰੀ (ਕਟੋਚ)-ਮਿਡ-ਡੇ-ਮੀਡ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਦੀ ਬੈਠਕ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਰਣਜੀਤ ਕੌਰ ਦੀ ਪ੍ਰਧਾਨਗੀ 'ਚ ਹੋਈ ਜਿਸ 'ਚ ਜਿੱਥੇ ਯੂਨੀਅਨ ਦੀਆਂ ਅਹੁਦੇਦਾਰਾਂ ਨੇ ਭਾਗ ਲਿਆ ਉੱਥੇ ਪ.ਸ.ਸ.ਫ. ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਖਿੱਚੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੁਕੇਰੀਆਂ, 11 ਫਰਵਰੀ (ਰਾਮਗੜ੍ਹੀਆ)-ਸਰਕਾਰੀ ਐਲੀਮੈਂਟਰੀ ਸਕੂਲ ਖਿੱਚੀਆਂ ਵਿਖੇ ਮੈਡਮ ਹਰਪ੍ਰੀਤ ਕੌਰ ਮੱੁਖ ਅਧਿਆਪਕਾ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੋਹਣ ਸਿੰਘ ਲੇਹਲ ਡੀ.ਈ. ਓ. ਸੈਕੰਡਰੀ., ਸੰਜੀਵ ਗੌਤਮ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਗਰੈਜੂਏਸ਼ਨ ਡੇਅ ਮਨਾਇਆ

ਮੁਕੇਰੀਆਂ, 11 ਫਰਵਰੀ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਕਿੰਡਰਗਾਰਟਨ ਦੀ ਜਮਾਤ ਪ੍ਰੈਪ ਦਾ ਗਰੈਜੂਏਸ਼ਨ ਡੇਅ ਮਨਾਇਆ ਗਿਆ ਅਤੇ ਬੱਚਿਆਂ ਨੂੰ ਕਿੰਡਰਗਾਰਟਨ ਡਿਪਲੋਮਾ ਦਿੱਤਾ ਗਿਆ | ਜਿਸ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਚਿਨ ਸਮਿਆਲ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਤੁਰਨ ਮਨੂੰ ਖੁੱਲਰ ਦੇ ਪ੍ਰਧਾਨ ਬਣਨ 'ਤੇ ਸਨਮਾਨ ਸਮਾਗਮ

ਦਸੂਹਾ 10 ਫਰਵਰੀ (ਕੌਸ਼ਲ)-ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਭਾਰਤੀ ਜਨਤਾ ਪਾਰਟੀ ਤਰੁਣ ਮਨੂੰ ਖੁੱਲਰ ਦੀ ਨਿਯੁਕਤੀ ਹੋਣ ਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਹ ਸਨਮਾਨ ਸਮਾਗਮ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਅੰਮਿ੍ਤ ਧਨੋਆ ਦੀ ...

ਪੂਰੀ ਖ਼ਬਰ »

ਪੁਲ ਤੋਂ ਨਹਿਰ 'ਚ ਡਿੱਗੀ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ, ਚਾਲਕ ਦੀ ਮੌਤ

ਕਾਹਨੂੰਵਾਨ, 11 ਫਰਵਰੀ (ਹਰਜਿੰਦਰ ਸਿੰਘ ਜੱਜ)-ਤੁੱਗਲਵਾਲ ਨੇੜਿਓ ਗੁਜਰਦੀ ਨਹਿਰ ਦੇ ਪੁਲ ਤੋਂ ਲੰਗਦੇ ਸਮੇਂ ਗੰਨਿਆਂ ਦੀ ਟਰਾਲੀ ਟਰੈਕਟਰ ਸਮੇਤ ਨਹਿਰ 'ਚ ਡਿੱਗ ਗਈ ਜਿਸ ਕਾਰਨ ਟਰੈਕਟਰ ਚਾਲਕ ਦੀ ਹੇਠਾਂ ਆਉਣ ਕਰਨ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੜਕ ਵਿਭਾਗ ਦੀ ਮਿਲੀਭੁਗਤ ਨਾਲ ਲੱਗ ਰਿਹਾ ਸਰਕਾਰ ਨੂੰ ਚੂਨਾ

ਹਾਜੀਪੁਰ, 11 ਫਰਵਰੀ (ਪੁਨੀਤ ਭਾਰਦਵਾਜ)- ਹਾਜੀਪੁਰ-ਸਰਿਆਨਾ ਸੜਕ 'ਤੇ ਲੱਗ ਰਹੀਆਂ ਪਿੱਲੀਆਂ ਇੱਟਾਂ ਇਸ ਗੱਲ ਦੀ ਗਵਾਹੀ ਦੇ ਰਹੀਆਂ ਹਨ | ਇਹ ਵਿਭਾਗ ਠੇਕੇਦਾਰ ਨਾਲ ਮਿਲਿਆ ਹੋਇਆ ਹੈ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਲੱਖਣ ਸਿੰਘ ...

ਪੂਰੀ ਖ਼ਬਰ »

ਸੜਕ ਵਿਭਾਗ ਦੀ ਮਿਲੀਭੁਗਤ ਨਾਲ ਲੱਗ ਰਿਹਾ ਸਰਕਾਰ ਨੂੰ ਚੂਨਾ

ਹਾਜੀਪੁਰ, 11 ਫਰਵਰੀ (ਪੁਨੀਤ ਭਾਰਦਵਾਜ)- ਹਾਜੀਪੁਰ-ਸਰਿਆਨਾ ਸੜਕ 'ਤੇ ਲੱਗ ਰਹੀਆਂ ਪਿੱਲੀਆਂ ਇੱਟਾਂ ਇਸ ਗੱਲ ਦੀ ਗਵਾਹੀ ਦੇ ਰਹੀਆਂ ਹਨ | ਇਹ ਵਿਭਾਗ ਠੇਕੇਦਾਰ ਨਾਲ ਮਿਲਿਆ ਹੋਇਆ ਹੈ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਲੱਖਣ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 11 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ 'ਚ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸੋਮ ਕੁਮਾਰ ਵਾਸੀ ਰਹੀਮਪੁਰ ਨੇ ਦੱਸਿਆ ਕਿ ਉਸ ਨੇ ਆਪਣਾ ਪਲਸਰ ਮੋਟਰ ਸਾਈਕਲ (ਪੀ.ਬੀ-07-ਏ.ਬੀ-8602) ...

ਪੂਰੀ ਖ਼ਬਰ »

ਪੰਜਾਬ ਰਾਜ ਪਾਰਵਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਪਾਰਵਕਾਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਦੀ ਯੂਨਿਟ ਵਲੋਂ ਪ੍ਰਧਾਨ ਪ੍ਰੇਮ ਸੁੱਖ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਤਰਸੇਮ ਲਾਲ ਦੀ ਪਤਨੀ ਦੀ ਅਚਾਨਕ ਮੌਤ ...

ਪੂਰੀ ਖ਼ਬਰ »

ਅਮਰੋਹ ਸਕੂਲ ਦੀ ਪੀ. ਟੀ. ਆਈ. ਅਧਿਆਪਕਾ ਸੁਦੇਸ਼ ਨੇ ਦੋ ਮੈਡਲ ਜਿੱਤੇ

ਰਾਮਗੜ੍ਹ ਸੀਕਰੀ, 11 ਫਰਵਰੀ (ਕਟੋਚ)- ਵਿਅਕਤੀ ਤੰਦਰੁਸਤ ਹੋਵੇ ਤਾਂ ਵੱਧ ਰਹੀ ਉਮਰ ਵੀ ਉਸ ਦੇ ਹੌਸਲਿਆਂ ਨੂੰ ਨਹੀਂ ਰੋਕ ਸਕਦੀ | ਇਸ ਤੱਥ ਨੂੰ ਤਸਦੀਕ ਕੀਤਾ ਹੈ ਸਰਕਾਰੀ ਹਾਈ ਸਕੂਲ ਅਮਰੋਹ ਦੀ ਸਰੀਰਕ ਸਿੱਖਿਆ ਅਧਿਆਪਕਾ ਸੁਦੇਸ਼ ਕੁਮਾਰੀ ਨੇ ਜਿਸ ਨੇ ਨੈਸ਼ਨਲ ...

ਪੂਰੀ ਖ਼ਬਰ »

ਬਿਹਾਲਾ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੱਬੇਵਾਲ, 11 ਫਰਵਰੀ (ਰਾਜਾ ਸਿੰਘ ਪੱਟੀ)-ਸਰਕਾਰੀ ਪ੍ਰਾਇਮਰੀ ਸਕੂਲ ਬਿਹਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁਖੀ ਜਸਵੀਰ ਕੌਰ ਦੀ ਅਗਵਾਈ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉੱਘੇ ਸਮਾਜ ਸੇਵਕ ਸੁਰਿੰਦਰਪਾਲ ਸਿੰਘ ਸੰਧੂ ਮੁੱਖ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨ੍ਹੇ ਮੰੁਨ੍ਹੇ ਬੱਚੇ ਪੀਲੇ ਰੰਗ ਦੇ ਕੱਪੜਿਆਂ 'ਚ ਸਜ ਕੇ ਸਕੂਲ ਆਏ | ਇਸ ਮੌਕੇ ਸਭ ਤੋਂ ਪਹਿਲਾਂ ਸਰਸਵਤੀ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਕੋਰਟ ਸਾਹਮਣੇ ਰੋਸ ਮੁਜ਼ਾਹਰਾ ਕੱਲ੍ਹ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਕੋਰਟ ਵਲੋਂ ਸਾਲ 2016 ਦੇ ਕੇਸ 'ਚ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਉਮਰ ਕੈਦ ਦੀ ਸਜਾ ਸੁਣਾਏ ਜਾਣ ਨੂੰ ਗੈਰ-ਕਾਨੂੰਨੀ, ਚਿੰਤਾਜਨਕ ਤੇ ਗਲਤ ਪਿਰਤ ਪਾਉਣ ਵਾਲਾ ਫ਼ੈਸਲਾ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲਜ਼ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਹੁਦੇਦਾਰਾਂ ਦੀ ਚੋਣ

ਗੜ੍ਹਸ਼ੰਕਰ, 11 ਫਰਵਰੀ (ਧਾਲੀਵਾਲ)-ਪੰਜਾਬ ਏਡਿਡ ਸਕੂਲਜ਼ ਟੀਚਰਜ਼ ਤੇ ਹੋਰ ਕਰਮਚਾਰੀ ਪੰਜਾਬ ਯੂਨੀਅਨ ਬਲਾਕ ਮਾਹਿਲਪੁਰ ਦੀ ਮੀਟਿੰਗ ਇੱਥੋਂ ਦੇ ਹੰਸ ਰਾਜ ਆਰੀਆ ਹਾਈ ਸਕੂਲ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ ਦੀ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ ਨੇ ਉਸ ਸਮੇਂ ਖੂਨੀ ਰੰਗ ਲੈ ਲਿਆ ਜਦੋਂ ਇਕ ਧਿਰ ਨੇ ਹਮਲਾ ਕਰਨ ਤੋਂ ਬਾਅਦ ਦੂਜੀ ਧਿਰ ਦੇ ਲੋਕਾਂ ਨੂੰ ਘਸੀਟ ਕੇ ਰੱਸੀ ਨਾਲ ਬੰਨ੍ਹ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ...

ਪੂਰੀ ਖ਼ਬਰ »

ਰਾਜਨ ਨਿਊਜ਼ ਏਜੰਸੀ ਵਲੋਂ 24ਵਾਂ ਹਾਕਰ ਸਨਮਾਨ ਸਮਾਗਮ

ਮਾਹਿਲਪੁਰ, 11 ਫ਼ਰਵਰੀ (ਦੀਪਕ ਅਗਨੀਹੋਤਰੀ)-ਸਥਾਨਕ ਰਾਜਨ ਨਿਊਜ਼ ਏਜੰਸੀ ਵਲੋਂ ਏਜੰਸੀ ਦੇ ਮੁਖੀ ਰਾਜ ਕੁਮਾਰ ਰਾਜਨ ਦੀ ਅਗਵਾਈ ਹੇਠ 24 ਹਾਕਰ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮਾਜ ਸੇਵਕ ਯੋਗਰਾਜ, ਅਜਾਇਬ ਚੰਦ, ਗੀਤਕਾਰ ਕ੍ਰਿਸ਼ਨ ਸਰਹਾਲਾ, ਗਾਇਕਾ ਦੀਪ ...

ਪੂਰੀ ਖ਼ਬਰ »

ਸੁਸਾਇਟੀ ਪ੍ਰਧਾਨ ਮਨਜੀਤ ਸਿੰਘ ਵਲੋਂ ਰਾਜਪੁਰ ਭਾਈਆਂ ਸਕੂਲ ਨੂੰ ਪ੍ਰੋਜੈਕਟਰ ਭੇਟ

ਚੱਬੇਵਾਲ , 11 ਫਰਵਰੀ (ਰਾਜਾ ਸਿੰਘ ਪੱਟੀ)-ਦੀ ਕੋਆਪਰੇਟਿਵ ਸੁਸਾਇਟੀ ਰਾਜਪੁਰ ਭਾਈਆਂ ਵਲੋਂ ਖਰੀਦੇ ਟਰੈਕਟਰ ਨਾਲ ਮਿਲੇ ਇਕ ਲੱਖ ਰੁਪਏ ਤੋਂ ਵੱਧ ਕੀਮਤ ਦੇ ਪ੍ਰੋਜੈਕਟਰ ਨੂੰ ਸੁਸਾਇਟੀ ਦੇ ਪ੍ਰਧਾਨ ਤੇ ਸਰਪੰਚ ਮਨਜੀਤ ਸਿੰਘ ਨੇ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ 'ਚ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਸਬੰਧੀ ਕੇਸ ਦਰਜ

ਦਸੂਹਾ, 11 ਫਰਵਰੀ (ਭੁੱਲਰ)- ਦਸੂਹਾ ਪੁਲਿਸ ਵਲੋਂ ਲੁੱਟ-ਖੋਹ ਕਰਨ ਸਬੰਧੀਕੇਸ ਦਰਜ ਕੀਤਾ ਗਿਆ ਹੈ | ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਬਲਬੀਰ ਕੌਰ ਪਿੰਡ ਉਡਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ 10 ਫਰਵਰੀ ਨੂੰ ਆ ਰਹੀ ਸੀ ਕਿ ਬੰਗਾਲੀਪੁਰ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਸੂਹਾ ਦਾ ਬੀ. ਕਾਮ. ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 11 ਫਰਵਰੀ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਦਸੂਹਾ ਦੀਆਂ ਵਿਦਿਆਰਥਣਾਂ ਨੇ ਵਧੀਆਂ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਨੀਨਾ ...

ਪੂਰੀ ਖ਼ਬਰ »

ਖਪਤਕਾਰਾਂ ਦੀ ਸਹੂਲਤ ਲਈ ਉਪ ਮੰਡਲ ਦਫ਼ਤਰ 16 ਤੇ 23 ਨੂੰ ਖੁੱਲ੍ਹਣਗੇ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਇੰਜ: ਪੀ.ਐਸ. ਖਾਂਬਾ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਸੰਚਾਲਨ ਹਲਕਾ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਤੇ 23 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੇ ਬਿੱਲਾਂ ਸਬੰਧੀ ...

ਪੂਰੀ ਖ਼ਬਰ »

ਚੈਨ ਲਾਲ ਜੈਨ ਦੇ ਮਰਨ ਉਪਰੰਤ ਨੇਤਰ ਦਾਨ

ਹੁਸ਼ਿਆਰਪੁਰ, 11 ਫ਼ਰਵਰੀ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਾਸੀ ਚੈਨ ਲਾਲ ਜੈਨ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੇ ਨੇਤਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਨੇਤਰਦਾਨ ਸੰਸਥਾ ਨੂੰ ਦਾਨ ਕਰਵਾ ਦਿੱਤੇ ਗਏ | ਨੇਤਰ ਲੈਣ ਦੀ ਸੇਵਾ ਡਾ. ਅਨਿਲ ਤਨੇਜਾ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸੜਕ ਸੁਰੱਖਿਆ ਹਫ਼ਤੇ ਤਹਿਤ ਸੈਮੀਨਾਰ

ਹੁਸ਼ਿਆਰਪੁਰ, 11 ਫ਼ਰਵਰੀ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਪਰਮਜੀਤ ਸਿੰਘ ਤੇ ਰੈਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੀ ਦੇਖਰੇਖ ਹੇਠ ਸੜਕ ਸੁਰੱਖਿਆ ਹਫਤੇ ਤਹਿਤ ਸੈਮੀਨਾਰ ਹੋਇਆ | ਸੈਮੀਨਾਰ ਦੌਰਾਨ ਬੋਲਦਿਆਂ ਪ੍ਰੋ. ਵਿਜੇ ਕੁਮਾਰ ...

ਪੂਰੀ ਖ਼ਬਰ »

ਖੰਡ ਮਿੱਲਾਂ ਵਲੋਂ ਗੰਨੇ ਦੀ ਪਿੜਾਈ ਲੇਟ ਸ਼ੁਰੂ ਕਰਨ ਕਰਕੇ ਕਿਸਾਨ ਪ੍ਰੇਸ਼ਾਨ

ਮੁਕੇਰੀਆਂ, 11 ਫਰਵਰੀ (ਸਰਵਜੀਤ ਸਿੰਘ)- ਇਸ ਸਾਲ ਗੰਨੇ ਦੀ ਪਿੜਾਈ ਦਾ ਕੰਮ ਖੰਡ ਮਿੱਲਾਂ ਵਲੋਂ ਕਰੀਬ ਇਕ ਮਹੀਨਾ ਲੇਟ ਹੋਣ ਕਰਕੇ ਗੰਨਾ ਉਤਪਾਦਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਹਿਲੇ ਕਿਸਾਨ ਦਾ ਮੋਢਾ ਗੰਨਾ ਲੋਹੜੀ ਤਕ ਲੱਗਭਗ ਪੀੜਿਆ ਜਾਂਦਾ ...

ਪੂਰੀ ਖ਼ਬਰ »

57ਵੇਂ ਪਿ੍ੰ: ਹਰਭਜਨ ਸਿੰਘ ਆਲ ਇੰਡੀਆ ਫੁੱਟਬਾਲ ਕੱਪ ਦੀ ਇਨਾਮੀ ਰਾਸ਼ੀ ਦੋ ਲੱਖ ਹੋਵੇਗੀ-ਸੰਘਾ

ਮਾਹਿਲਪੁਰ, 11 ਫ਼ਰਵਰੀ (ਦੀਪਕ ਅਗਨੀਹੋਤਰੀ)-ਪਿ੍ੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਅਹੁਦੇਦਾਰ ਤੇ ਪ੍ਰਵਾਸੀ ਭਾਰਤੀ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਨੰਗਲ-ਠੰਡਲ ਦੇ ਛੱਪੜ ਦਾ ਪਾਣੀ ਗਲੀਆਂ 'ਚ ਵੜਿਆ, ਲੋਕ ਪ੍ਰੇਸ਼ਾਨ

ਕੋਟਫਤੂਹੀ, 11 ਫਰਵਰੀ (ਅਵਤਾਰ ਸਿੰਘ ਅਟਵਾਲ)-ਪਿੰਡ ਨੰਗਲ-ਠੰਡਲ ਵਿਖੇ ਛੱਪੜ ਦਾ ਪਾਣੀ ਓਵਰ ਫਲੋਂ ਹੋ ਕੇ ਨਜ਼ਦੀਕੀ ਘਰਾਂ ਦੀਆ ਗਲੀਆਂ 'ਚ ਘੁੰਮ ਰਿਹਾ ਹੈ | ਜਿਸ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਮੌਕੇ ਪਿੰਡ ਨਾਇਬ ...

ਪੂਰੀ ਖ਼ਬਰ »

ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਸੇਵਾ ਸਮਿਤੀ ਬਾਗਪੁਰ ਵਲੋਂ ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮਨਿੰਦਰ ਸਿੰਘ ਸੂਬਾ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਕਾਂਗਰਸੀ ਕੌਾਸਲਰ ਸੁਖਵਿੰਦਰ ਪਾਲ ਮਰਵਾਹਾ ਨੂੰ ਅੰਤਿਮ ਵਿਦਾਇਗੀ

ਮਾਹਿਲਪੁਰ, 11 ਫ਼ਰਵਰੀ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੇ ਕੌਾਸਲਰ ਸੁਖਵਿੰਦਰਪਾਲ ਮਰਵਾਹਾ ਬੀਤੀ ਰਾਤ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮਿ੍ਤਮ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਉਪਿੰਦਰ ਮਰਵਾਹਾ ਨੇ ਦਿੱਤੀ | ਉਹ ਆਪਣੇ ...

ਪੂਰੀ ਖ਼ਬਰ »

ਐਫੀਲੀਏਟਿਡ ਸਕੂਲਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਹੁਕਮ ਦਾ ਕੀਤਾ ਵਿਰੋਧ

ਦਸੂਹਾ, 11 ਫਰਵਰੀ (ਕੌਸ਼ਲ)-ਐਫੀਲੀਏਟਿਡ ਸਕੂਲ ਯੂਨੀਅਨ ਪੰਜਾਬ ਦੇ ਪ੍ਰਧਾਨ ਨਵਦੀਪ ਸਿੰਘ ਵਿਰਕ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਪੰਜਾਬ ਬੋਰਡ ਅਧੀਨ ਜੋ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਹੋ ਰਹੀਆਂ ਹਨ ਉਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਡਾ: ਰਾਜ ਨੇ 28 ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿੰਮਾਂ ਲਈ ਚੈੱਕ ਵੰਡੇ

ਚੱਬੇਵਾਲ, 11 ਫਰਵਰੀ (ਸਖ਼ੀਆ)-ਅੱਡਾ ਚੱਬੇਵਾਲ ਵਿਖੇ ਪ੍ਰਦੇਸ ਕਾਂਗਰਸ ਦੇ ਦਫ਼ਤਰ'ਚ ਚੈੱਕ ਵੰਡ ਸਮਾਗਮ ਕੀਤਾ ਗਿਆ, ਜਿਸ ਵਿਚ ਡਾ: ਰਾਜ ਕੁਮਾਰ ਵਿਧਾਇਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ 'ਚ 28 ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿੰਮਾਂ 'ਚ ਸਾਮਾਨ ਪਾਉਣ ਲਈ 28 ...

ਪੂਰੀ ਖ਼ਬਰ »

18ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ

ਗੜ੍ਹਸ਼ੰਕਰ, 11 ਫਰਵਰੀ (ਧਾਲੀਵਾਲ/ਬਾਲੀ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਆਲੀਸ਼ਾਨ ਫੁੱਟਬਾਲ ਸਟੇਡੀਅਮ 'ਚ ਪ੍ਰਧਾਨ ਮੁਖ਼ਤਿਆਰ ਸਿੰਘ ਹੈਪੀ ਦੀ ਅਗਵਾਈ ਹੇਠ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਸਮਰਪਿਤ ਕਰਵਾਏ ਜਾ ਰਹੇ 18ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕਲੱਬ ਪੱਧਰ ਦੇ ਕੁਆਟਰ ਫਾਈਨਲ ਮੁਕਾਬਲੇ ਤੇ ਕਾਲਜ ਵਰਗ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ | ਕਲੱਬ ਵਰਗ 'ਚ ਮਿਨਰਵਾ ਫੁੱਟਬਾਲ ਕਲੱਬ ਦਾਉਂ (ਮੋਹਾਲੀ) ਨੇ ਕੇਹਰ ਫੁੱਟਬਾਲ ਕਲੱਬ ਜਲੰਧਰ ਨੂੰ 2-1 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ | ਦੂਜੇ ਮੁਕਾਬਲੇ 'ਚ ਭਗਤ ਸਿੰਘ ਫੁੱਟਬਾਲ ਕਲੱਬ ਬੰਗਾ ਦੀ ਟੀਮ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਨੂੰ 2-0 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ 'ਚ ਪਹੁੰਚਣ 'ਚ ਸਫਲ ਰਹੀ | ਕਾਲਜ ਪੱਧਰ ਦੇ ਸੈਮੀਫਾਈਨਲ ਮੁਕਾਬਲੇ 'ਚ ਬੀ.ਏ.ਐੱਮ. ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ 3-0 ਗੋਲਾਂ ਦੇ ਫ਼ਰਕ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਅਤੇ ਦੂਜੇ ਮੁਕਾਬਲੇ 'ਚ ਖ਼ਾਲਸਾ ਕਾਲਜ ਮਾਹਿਲਪੁਰ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ 1-0 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ | ਗੜ੍ਹਸ਼ੰਕਰ ਤੇ ਮਾਹਿਲਪੁਰ ਕਾਲਜ ਦਾ ਫਾਈਨਲ ਮੁਕਾਬਲਾ 13 ਫਰਵਰੀ ਨੂੰ ਹੋਵੇਗਾ | ਇਸ ਮੌਕੇ ਕਰਨਲ ਜਸਵੀਰ ਸਿੰਘ 18 ਪੰਜਾਬ ਰੈਜੀਮੈਂਟ ਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ | ਕਰਨਲ ਜਸਵੀਰ ਸਿੰਘ ਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਇਸ ਉਪਰਾਲੇ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਟੂਰਨਾਮੈਂਟ ਦੇ ਵੱਖ-ਵੱਖ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਬਲਦੀਪ ਸਿੰਘ ਗਿੱਲ ਕੈਨੇਡਾ, ਅਜੀਤ ਸਿੰਘ ਗਿੱਲ ਯੂ.ਐੱਸ.ਏ., ਡਾ. ਕਸ਼ਮੀਰ ਸਿੰਘ ਜੌਹਲ ਲੰਡਨ, ਹਰਪ੍ਰੀਤ ਸਿੰਘ ਵਾਲੀਆ, ਮਨਜਿੰਦਰ ਸਿੰਘ ਬੱਗਾ ਦਿਆਲ, ਸਤਨਾਮ ਸਿੰਘ ਸੰਘਾ ਨਿਊਜ਼ੀਲੈਂਡ, ਪ੍ਰੇਮ ਡੋਗਰ ਯੂ.ਕੇ., ਪਰਮਿੰਦਰ ਸਿੰਘ ਸੈਣੀ ਕੈਨੇਡਾ, ਚਰਨਜੀਤ ਸਿੰਘ ਚੌਹਾਨ ਤਰਫ਼ੋਂ ਸੰਦੀਪ ਸਿੰਘ ਰਾਏਪੁਰ ਡੱਬਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਮੁਕਾਬਲੇ ਸ਼ੁਰੂ ਕਰਵਾਏ | ਟੂਰਨਾਮੈਂਟ 'ਚ ਸਤਨਾਮ ਸਿੰਘ ਢਿੱਲੋਂ, ਐਡਵੋਕੇਟ ਜਸਵੀਰ ਸਿੰਘ ਰਾਏ, ਕੇਵਲ ਸਿੰਘ ਭੱਜਲ, ਅਮਰਜੀਤ ਸਿੰਘ ਭੱਜਲਾਂ, ਗੁਰਿੰਦਰ ਸਿੰਘ ਬੈਂਸ, ਗੁਰਪ੍ਰੀਤ ਸਿੰਘ ਬਾਠ, ਪਰਮਵੀਰ ਰਾਏ, ਅਮਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਟੂਰਨਾਮੈਂਟ ਕਮੇਟੀ ਵਲੋਂ ਪ੍ਰਧਾਨ ਮੁਖ਼ਤਿਆਰ ਸਿੰਘ ਹੈਪੀ, ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਸ਼ਲਿੰਦਰ ਸਿੰਘ ਰਾਣਾ, ਰਣਜੀਤ ਸਿੰਘ ਖੱਖ, ਤਰਲੋਚਨ ਸਿੰਘ ਗੋਲੀਆਂ, ਮਨਜੀਤ ਸਿੰਘ ਭੁੱਲਰ, ਕੋਚ ਹਰਦੀਪ ਗਿੱਲ, ਡਾ. ਕੀਮਤੀ ਲਾਲ, ਪਰਮਜੀਤ ਸਿੰਘ ਕਾਹਮਾ ਤੇ ਹੋਰਨਾਂ ਨੇ ਸ਼ਿਰਕਤ ਕੀਤੀ | ਬਲਵੀਰ ਸਿੰਘ ਬੈਂਸ ਤੇ ਸ਼ਲਿੰਦਰ ਸਿੰਘ ਰਾਣਾ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਰੈਲੀ ਕੱਲ੍ਹ

ਜਲੰਧਰ, 11 ਫਰਵਰੀ (ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਆਇੰਟ ਫਰੰਟ ਦੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਅਨੁਸਾਰ ਪੰਜਾਬ ਸਰਕਾਰ ਨੇ ਫਰਵਰੀ 2019 ਤੋਂ 6% ਡੀ.ਏ. ਦੀ ਕਿਸ਼ਤ ਦੇ ਕੇ ਕੇਂਦਰ ਨਾਲੋਂ ਡੀ.ਏ.ਡੀ.-ਲਿੰਕ ਕਰਨ ਦੀ ਕੋਝੀ ਚਾਲ ਚੱਲੀ ਹੈ | ਪੰਜਾਬ ਸਰਕਾਰ ਨੇ ਜਨਵਰੀ ...

ਪੂਰੀ ਖ਼ਬਰ »

ਸਤੀਸ਼ ਹਿੰਮਤਪੁਰੀਆ ਦਾ ਸਿੰਗਲ ਟਰੈਕ ਗੀਤ 14 ਨੂੰ ਹੋਵੇਗਾ ਰਿਲੀਜ਼

ਐਮਾਂ ਮਾਂਗਟ, 11 ਫਰਵਰੀ (ਗੁਰਾਇਆ)-ਉੱਭਰਦੇ ਨੌਜਵਾਨ ਲੋਕ ਗਾਇਕ ਸਤੀਸ਼ ਹਿੰਮਤਪੁਰੀਆ ਦਾ ਸਿੰਗਲ ਟਰੈਕ ਗੀਤ ਸਾਹ ਜੋ ਕਿ ਲੇਖਕ ਮੁਨਾਂ ਧਨੋਆ ਨੇ ਲਿਖਿਆ ਹੈ, ਦਾ ਰੀਲੀਜ਼ ਸਮਾਗਮ 14 ਫਰਵਰੀ ਨੂੰ ਹੋਵੇਗਾ | ਸਤੀਸ਼ ਹਿੰਮਤਪੁਰੀਏ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਗੀਤ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ -ਐਡਵੋਕੇਟ ਸਾਂਚੀ

ਮੁਕੇਰੀਆਂ, 11 ਫਰਵਰੀ (ਰਾਮਗੜ੍ਹੀਆ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਦਿਲ ਖ਼ੋਲ ਕੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ...

ਪੂਰੀ ਖ਼ਬਰ »

ਕੰਢੀ ਦੀਆਂ ਸੜਕਾਂ 'ਤੇ ਅਭਿਆਸ ਕਰਕੇ 22 ਨੌਜਵਾਨ ਹੋਏ ਫ਼ੌਜ 'ਚ ਭਰਤੀ

ਹਾਜੀਪੁਰ, 11 ਫਰਵਰੀ (ਪੁਨੀਤ ਭਾਰਦਵਾਜ)-ਇਲਾਕੇ ਦੇ ਨੌਜਵਾਨਾਂ ਨੂੰ ਭਾਰਤੀ ਫ਼ੌਜ 'ਚ ਸ਼ਾਮਿਲ ਕਰਨ ਵਾਸਤੇ ਬਲਾਕ ਹਾਜੀਪੁਰ ਦੇ ਪਿੰਡ ਗੋਧਾ ਵਜੀਰਾ ਦੇ ਸੂਬੇਦਾਰ ਸੁਰਿੰਦਰ ਪਾਲ ਭਾਟੀਆ ਤੇ ਹੌਲਦਾਰ ਰਾਵਲ ਸਿੰਘ ਦੀ ਅਣਥੱਕ ਮਿਹਨਤ ਅਤੇ ਨੌਜਵਾਨਾਂ ਦੀ ਹਿੰਮਤ ਦੇ ...

ਪੂਰੀ ਖ਼ਬਰ »

ਥਰਡ ਸੋਨਾਲੀਕਾ ਕੈਸ਼ ਪ੍ਰਾਈਜ਼ ਕ੍ਰਿਕਟ ਕੱਪ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 11 ਫ਼ਰਵਰੀ (ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਕ੍ਰਿਕਟ ਕੋਚ ਬਲਰਾਜ ਕੁਮਾਰ ਬੱਲੂ ਦੀ ਦੇਖਰੇਖ ਹੇਠ ਚੱਲ ਰਹੀ ਸੀ.ਐਾਡ.ਬੀ ਸਪੋਰਟਸ ਅਕਾਦਮੀ ਡਗਾਣਾ ਵਿਖੇ 'ਥਰਡ ਸੋਨਾਲੀਕਾ ਕੈਸ਼ ਪ੍ਰਾਈਜ਼ ਕ੍ਰਿਕਟ ਕੱਪ ਟੂਰਨਾਮੈਂਟ' ਅੱਜ ਸ਼ੁਰੂ ਹੋਇਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕੋਟਫਤੂਹੀ, 11 ਫਰਵਰੀ (ਅਟਵਾਲ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਮੌਜੋਮਜਾਰਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਭਾਈ ਜਤਿੰਦਰ ਸਿੰਘ ਜਲੰਧਰ ਵਾਲੇ, ਭਾਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਲਗਾਤਾਰ ਮਿਲਾਵਟ ਖੋਰਾ 'ਤੇ ਨਕੇਲ ਕੱਸੀ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਨੇ ਦੱਸਿਆ ਕਿ ਫੂਡ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂੰ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਮਾਹਿਲਪੁਰ, 11 ਫਰਵਰੀ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਗੁਰਦੁਆਰਾ ਸ਼ਹੀਦਾ ਲੱਧੇਵਾਲ ਮਾਹਿਲਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਵਿਖੇ 'ਘੱਟ ਖ਼ਰਚ ਪੌਸ਼ਟਿਕ ਆਹਾਰ' ਵਿਸ਼ੇ 'ਤੇ ਸੈਮੀਨਾਰ

ਚੱਬੇਵਾਲ, 11 ਫਰਵਰੀ (ਰਾਜਾ ਸਿੰਘ ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ 'ਚ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਕਾਲਜ ਦੇ ਹੋਮ ਸਾਇੰਸ ਵਿਭਾਗ ਵਲੋਂ ਪਿੰ੍ਰਸੀਪਲ ਡਾ: ...

ਪੂਰੀ ਖ਼ਬਰ »

ਖ਼ਾਨਪੁਰ ਥਿਆੜਾ 'ਚ ਕੀਰਤਨ ਦਰਬਾਰ ਕਰਵਾਇਆ

ਨਸਰਾਲਾ, 11 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਸੰਤ ਮਹਾਂ ਪੁਰਸ਼ਾਂ ਦੇ ਅਸ਼ੀਰਵਾਦ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖ਼ਾਨਪੁਰ ਥਿਆੜਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਘਵੀਰ ਸਿੰਘ ਥਿਆੜਾ ਟੋਰਾਂਟੋ (ਕੈਨੇਡਾ) ਵਲੋਂ ਕੀਰਤਨ ਦਰਬਾਰ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX