ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਦੀ ਮੰਗ

ਨਵਾਂਸ਼ਹਿਰ, 11 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਭੁੱਚਰਾਂ ਮੁਹੱਲਾ ਵਾਸੀ ਹਰੀ ਕਿਸ਼ਨ ਮੱਲ੍ਹੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੁਹੱਲੇ ਤੇ ਟੀਚਰ ਕਾਲੋਨੀ ਵਿਚ ਘੁੰਮ ਰਹੇ ਸ਼ਰਾਰਤੀ ਅਨਸਰਾਂ ਵਲੋਂ ਕਾਰਾਂ ਦੀ ...

ਪੂਰੀ ਖ਼ਬਰ »

ਲੰਗੇਰੀ ਦੇ ਸੁਖਮਿੰਦਰ ਸਿੰਘ ਧਾਲੀਵਾਲ ਦੇ ਅਮਰੀਕਾ 'ਚ ਚੌਥੀ ਵਾਰ ਮੇਅਰ ਚੁਣੇ ਜਾਣ 'ਤੇ ਪਿੰਡ 'ਚ ਖੁਸ਼ੀ ਦੀ ਲਹਿਰ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਲੰਗੇਰੀ ਜਗੀਰਦਾਰਾਂ ਦੇ ਜੰਮਪਲ ਸੁਖਮਿੰਦਰ ਸਿੰਘ ਧਾਲੀਵਾਲ ਜੋ ਅਮਰੀਕਾ ਦੇ ਲੈਥਰੋਪ ਸ਼ਹਿਰ 'ਚ ਚੌਥੀ ਵਾਰ ਮੇਅਰ ਚੁਣੇ | ਸੁਖਮਿੰਦਰ ਸਿੰਘ ਧਾਲੀਵਾਲ ਪਹਿਲੇ ਪੰਜਾਬੀ ਹਨ ਜੋ ਅਮਰੀਕਾ 'ਚ ਚੌਥੀ ਵਾਰ ...

ਪੂਰੀ ਖ਼ਬਰ »

ਡੀ. ਵਾਈ. ਐਫ. ਆਈ. ਦਾ ਜ਼ਿਲ੍ਹਾ ਅਜਲਾਸ 15 ਨੂੰ

ਬੰਗਾ, 11 ਫਰਵਰੀ (ਕਰਮ ਲਧਾਣਾ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐਫ਼. ਆਈ.) ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਮਝੋਟ ਅਤੇ ਲਖਵੀਰ ਲੱਕੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦਾ ਡੈਲੀਗੇਟ ਅਜਲਾਸ 15 ਫਰਵਰੀ ਨੂੰ 10 ਵਜੇ ਮੰਢਾਲੀ ਭਵਨ ਬੰਗਾ ...

ਪੂਰੀ ਖ਼ਬਰ »

ਨੂਰਪੁਰ 'ਚ ਉਦਘਾਟਨੀ ਸਮਾਗਮ 13 ਨੂੰ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨੀ ਸਮਾਗਮ 13 ਫਰਵਰੀ ਨੂੰ ਕੀਤਾ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਵਰਿੰਦਰਪਾਲ ਸਿੰਘ ਮਾਨ ਨੇ ਦੱਸਿਆ ਕਿ ਅਮਰਜੀਤ ਸਿੰਘ ਧਾਲੀਵਾਲ ਕੈਨੇਡਾ ਵਲੋਂ ਪਿੰਡ 'ਚ ਦੌੜ ਟਰੈਕ, ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਨਾਲ ਬਰਬਾਦ ਹੋ ਰਹੀ ਕਿਸਾਨ ਦੀ 4 ਏਕੜ ਕਣਕ ਦੀ ਫ਼ਸਲ

ਰਾਹੋਂ, 11 ਫਰਵਰੀ (ਭਾਗੜਾ)- ਪਿੰਡ ਦੇ ਛੱਪੜ ਦਾ ਪਾਣੀ ਖੇਤਾਂ ਵਿਚ ਪੈਣ ਨਾਲ ਫ਼ਸਲ ਦੇ ਹੋਣ ਵਾਲੇ ਭਾਰੀ ਨੁਕਸਾਨ ਤੋਂ ਪੀੜਤ ਪਿੰਡ ਨੀਲੋਵਾਲ ਦੇ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦੇ ਵਾਰ ਵਾਰ ਅਰਜੋਈਆਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਉਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੀਟਿੰਗ 'ਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰ ਤੇ ਐਲ.ਐੱਚ.ਵੀਜ਼ ਦੀ ਮੀਟਿੰਗ ਹੋਈ | ਮੀਟਿੰਗ ਵਿਚ ਮਹੀਨਾ ਜਨਵਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ

ਮੁਕੰਦਪੁਰ, 11 ਫਰਵਰੀ (ਅਮਰੀਕ ਸਿੰਘ ਢੀਂਡਸਾ) - ਉੱਘੇ ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਅਮਰੀਕਾ ਤੋਂ ਵਾਪਿਸ ਪਰਤਦਿਆਂ ਹੀ ਆਪਣੀਆਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਹੀ ਨਹੀਂ ਰੱਖਿਆ ਸਗੋਂ ਹੋਰ ਦਿ੍ੜਤਾ ਤੇ ਹੌਾਸਲੇ ਨਾਲ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਬੀ.ਜੇ.ਪੀ. ਯੁਵਾ ਮੋਰਚਾ ਨੇ ਮੈਰਾਥਨ ਦੌੜ ਕਰਵਾਈ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਬੀ.ਜੇ.ਪੀ. ਦੇ ਯੁਵਾ ਪ੍ਰਧਾਨ ਕਰਨ ਦੀਵਾਨ ਦੀ ਪ੍ਰਧਾਨਗੀ ਹੇਠ ਮੈਰਾਥਨ ਦੌੜ ਕਰਵਾਈ ਗਈ ਜਿਸ ਨੰੂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ ਨੇ ਰਵਾਨਾ ਕੀਤਾ | ਕਰਨ ਦੀਵਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਕੋਰਟ ਸਾਹਮਣੇ ਰੋਸ ਮੁਜ਼ਾਹਰਾ ਕੱਲ੍ਹ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਅਦਾਲਤ ਵਲੋਂ ਸਾਲ 2016 ਦੇ ਮਾਮਲੇ 'ਚ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨੂੰ ਗੈਰ-ਕਾਨੂੰਨੀ, ਚਿੰਤਾਜਨਕ ਤੇ ਗਲਤ ਪਿਰਤ ਪਾਉਣ ਵਾਲਾ ...

ਪੂਰੀ ਖ਼ਬਰ »

ਪੀ.ਐਨ.ਬੀ. ਬਰਾਂਚ ਮਜਾਰੀ ਦੇ ਬੰਦ ਪਏ ਏ.ਟੀ.ਐਮ. ਕਾਰਨ ਗਾਹਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 11 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਨੈਸ਼ਨਲ ਬੈਂਕ ਮਜਾਰੀ ਦੀ ਬਰਾਂਚ ਵਿੱਚ ਲੱਗੇ ਏ.ਟੀ.ਐਮ.ਦੇ ਬੰਦ ਰਹਿਣ ਕਾਰਨ ਗ੍ਰਾਹਕ ਕਾਫ਼ੀ ਸਮੇਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ ਜੋ ਲਗ-ਪਗ ਇਕ ਸਾਲ ਤੋਂ ਬੰਦ ਪਿਆ ਹੈ | ਔਖੇ ਵੇਲੇ ਅਤੇ ਬੈਂਕ ਵਿੱਚ ਛੁੱਟੀ ...

ਪੂਰੀ ਖ਼ਬਰ »

ਬਲਾਚੌਰ ਵਿਖੇ ਮਾਈ ਭਾਗੋ ਸਕੀਮ ਤਹਿਤ ਵਿਧਾਇਕ ਮੰਗੂਪੁਰ ਵਲੋਂ ਸਾਈਕਲਾਂ ਦੀ ਵੰਡ

ਬਲਾਚੌਰ, 11 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਬਲਾਚੌਰ ਵਿਖੇ ਮਾਈ ਭਾਗੋ ਸਕੀਮ ਤਹਿਤ 331 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਇਸ ਮੌਕੇ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਫਰਾਲਾ ਨੂੰ ਐਲ. ਈ. ਡੀ. ਭੇਟ

ਸੰਧਵਾਂ, 11 ਫਰਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਕੂਲ ਫਰਲਾ ਦੇ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਅਤੇ ਸਕੂਲ ਨੂੰ ਸਮਾਰਟ ਬਣਾਉਣ ਦੇ ਮਕਸਦ ਨਾਲ ਸਮਾਜ ਸੇਵੀ ਮਨਜੀਤ ਸਿੰਘ ਪੱੁਤਰ ਗੁਰਬਿੰਦਰ ਸਿੰਘ ਵਲੋਂ ਸਕੂਲ ਹੈੱਡ ਟੀਚਰ ਮੈਡਮ ਸਤਵੰਤ ਕੌਰ ਤੇ ...

ਪੂਰੀ ਖ਼ਬਰ »

24ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਘਾਹ ਮੰਡੀ ਸਥਿਤ ਸ਼ਿਵਾਲਾ ਪੰਡਿਤ ਜੈ ਦਿਆਲ ਟਰੱਸਟ ਸ਼ਿਵ ਮੰਦਰ ਵਿਖੇ ਮੰਦਿਰ ਟਰੱਸਟ ਕਮੇਟੀ ਤੇ ਰਾਮਾਇਣ ਪ੍ਰਚਾਰ ਕਮੇਟੀ ਮਹਿਲਾ ਸੰਕੀਰਤਨ ਮੰਡਲ ਵਲੋਂ 24ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਸਵੇਰੇ ਪੰਡਿਤ ...

ਪੂਰੀ ਖ਼ਬਰ »

ਸੰਗੀਤਮਈ ਸ੍ਰੀ ਰਾਮ ਕਥਾ ਕਰਵਾਉਣ ਲਈ ਮੀਟਿੰਗ

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਰਾਮ ਸੰਕੀਰਤਨ ਸੇਵਾ ਸਮਿਤੀ ਨਵਾਂਸ਼ਹਿਰ ਦੀ ਮੀਟਿੰਗ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਭੁੱਚਰਾ ਮੁਹੱਲਾ ਨਵਾਂਸ਼ਹਿਰ ਵਿਖੇ ਪ੍ਰਧਾਨ ਰਮਾਕਾਂਤ ਖੰਨਾ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਲਧਾਣਾ ਉੱਚਾ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 11 ਫਰਵਰੀ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਐਨ. ਆਰ. ਆਈ. ਜਸਵੰਤ ਸਿੰਘ ਯੂ. ਏ. ਈ. ਦੇ ਮਾਤਾ ਬਚਨ ਕੌਰ ਲਧਾਣਾ ਉੱਚਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਆਦਰਸ਼ ਨਗਰ ਵਿਖੇ ਪੈਣ ਉਪਰੰਤ ...

ਪੂਰੀ ਖ਼ਬਰ »

ਪਿੰਡ ਮੌਜੋਵਾਲ ਮਜਾਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਭੱਦੀ, 11 ਫਰਵਰੀ (ਨਰੇਸ਼ ਧੌਲ)- ਸਵ: ਸਰਪੰਚ ਸੁਰਿੰਦਰ ਸਿੰਘ ਰੱਕੜ ਅਤੇ ਮਹਿੰਦਰ ਸਿੰਘ ਭੱਠਲ ਡਾਇਰੈਕਟਰ ਮਿਲਕ ਪਲਾਂਟ ਦੀ ਯਾਦ ਨੂੰ ਸਮਰਪਿਤ ਸੰਤੋਸ਼ ਕੌਰ ਕੰਦੋਲਾ ਯੂ.ਕੇ. ਅਤੇ ਕੁਲਵਿੰਦਰ ਕੌਰ ਸੰਘਾ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਐਨ.ਆਰ.ਆਈ. ਕੁਲਵੰਤ ...

ਪੂਰੀ ਖ਼ਬਰ »

ਨਸ਼ਿਆਂ ਨੇ ਹੱਸਦੇ-ਵਸਦੇ ਘਰਾਂ ਨੂੰ ਉਜਾੜਿਆ-ਪਿ੍ੰ: ਤਜਿੰਦਰ ਸ਼ਰਮਾ

ਸੰਧਵਾਂ, 11 ਫਰਵਰੀ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਤਜਿੰਦਰ ਸ਼ਰਮਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਸਵੇਰ ਦੀ ਸਭਾ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਪਿੰ੍ਰ: ਤਜਿੰਦਰ ਸ਼ਰਮਾ, ...

ਪੂਰੀ ਖ਼ਬਰ »

ਕਸਬਾ ਭੱਦੀ ਵਿਖੇ ਸ੍ਰੀ ਵਿਸ਼ਵਕਰਮਾ ਦੀ ਮੂਰਤੀ ਸਥਾਪਿਤ ਕੀਤੀ

ਭੱਦੀ, 11 ਫਰਵਰੀ (ਨਰੇਸ਼ ਧੌਲ)- ਕਸਬਾ ਭੱਦੀ ਵਿਖੇ ਨਵੇਂ ਉਸਾਰੇ ਗਏ ਮੰਦਿਰ ਵਿੱਚ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮੂਰਤੀ ਸ਼ਰਧਾ ਪੂਰਵਕ ਸਥਾਪਿਤ ਕੀਤੀ ਗਈ | ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਹਵਨ ਪੂਜਾ ਕੀਤੀ ਗਈ ਅਤੇ ਵਿਸ਼ਾਲ ਸ਼ੋਭਾ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਆਸ਼ਰਮ 'ਚ ਸਤਿਸੰਗ ਕਰਵਾਇਆ

ਨਵਾਂਸ਼ਹਿਰ, 11 ਫਰਵਰੀ (ਹਰਵਿੰਦਰ ਸਿੰਘ)- ਸ੍ਰੀ ਰਾਮ ਸ਼ਰਣਮ ਆਸ਼ਰਮ ਟੀਚਰ ਕਾਲੋਨੀ ਵਿਖੇ ਪ੍ਰਭੂ ਕਿਰਪਾ ਨਾਲ 40 ਦਿਨਾਂ ਅਖੰਡ ਨਾਮ ਜਪ ਮਹਾਯਗ ਦੀ ਪੂਰਤੀ ਸਾਧਕ ਮਹੇਸ਼ ਦੀ ਪ੍ਰਧਾਨਗੀ ਹੇਠ ਵਿਨੋਦ ਸਤਿਸੰਗ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਸ੍ਰੀ ਅੰਮਿ੍ਤਬਾਣੀ ਦਾ ...

ਪੂਰੀ ਖ਼ਬਰ »

ਖਾਲਸਾ ਸਕੂਲ ਦਾ ਸਾਲਾਨਾ ਸਮਾਰੋਹ ਅੱਜ

ਬੰਗਾ, 11 ਫਰਵਰੀ (ਲਾਲੀ ਬੰਗਾ) - ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਸਕੂਲ ਚਰਨ ਕੰਵਲ ਬੰਗਾ ਦਾ ਸਾਲਾਨਾ ਇਨਾਮ ਵੰਡ ਸਮਾਗਮ 12 ਫਰਵਰੀ ਨੂੰ ਕਰਾਇਆ ਜਾ ਰਿਹਾ ਹੈ | ਸਮੂਹ ਸਟਾਫ਼, ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਾਏ ਜਾ ਰਹੇ ਸਮਾਗਮ ਦੌਰਾਨ ਪੜ੍ਹਾਈ, ...

ਪੂਰੀ ਖ਼ਬਰ »

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨੇ ਕਈ ਯੋਜਨਾਵਾਂ ਉਲੀਕੀਆਂ-ਅੰਗਦ ਸੈਣੀ

ਉੜਾਪੜ/ਲਸਾੜਾ, 11 ਫਰਵਰੀ (ਲਖਵੀਰ ਸਿੰਘ ਖੁਰਦ) - ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ | ਇਸ ਲਈ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਜਿਸ ਕਰਕੇ ਅੱਜ ਸਰਕਾਰੀ ...

ਪੂਰੀ ਖ਼ਬਰ »

ਕਟਵਾਰਾ ਕਲਾਂ 'ਚ ਭੂਰੀਵਾਲਿਆਂ ਦਾ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ

ਪੋਜੇਵਾਲ ਸਰਾਂ, 11 ਫਰਵਰੀ (ਨਵਾਂਗਰਾਈਾ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਕਟਵਾਰਾ ਕਲਾਂ/ ਕਟਵਾਰਾ ਖ਼ੁਰਦ ਵਿਖੇ ਸਰਬ ਸੰਗਤ ਵਲੋਂ ਪਿੰਡ ਦੀ ਸੁੱਖ ਸ਼ਾਂਤੀ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਪੋ੍ਰਜੈਕਟਰ ਭੇਟ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਨਿਊ ਹਾਲੈਂਡ ਟਰੈਕਟਰ ਕੰਪਨੀ ਨੇ ਡੀਲਰ ਸਿੰਗਲਾ ਟਰੈਕਟਰ ਸਰਵਿਸ ਦੇ ਮਾਲਕ ਕੁਲਵਿੰਦਰ ਪਾਲ ਸਿੰਗਲਾ ਦੀ ਅਗਵਾਈ ਵਿਚ ਬੱਚਿਆਂ ਨੂੰ ਉੱਚ ਵਿੱਦਿਆ ਅਤੇ ਸਮਾਰਟ ਕਲਾਸਾਂ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਕਾਹਮਾ 'ਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ 'ਤੇ ਕੈਪਟਨ ਸਰਕਾਰ ਦਾ ਧੰਨਵਾਦ

ਮੱਲਪੁਰ ਅੜਕਾਂ, 11 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦਾ ਕੀਤਾ ਉਹ ਸਰਕਾਰ ਪੂਰਾ ਕਰਨ ਵਿਚ ਖਰਾ ਉਤਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮਿੰਦਰਜੀਤ ਕੌਰ ਕਾਹਮਾ ਸਰਪੰਚ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਸੜਕ ਸੁਰੱਖਿਆ ਪ੍ਰੋਗਰਾਮ ਕਰਵਾਇਆ

ਬਲਾਚੌਰ, 11 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੀ.ਐੱਸ. ਆਟੋਜ਼ ਵਲੋਂ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸੜਕ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ | ਬੀ.ਐੱਸ.ਆਟੋਜ਼ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਭੰਗੜਾ ਅਨੰਤ' ਪ੍ਰੋਗਰਾਮ 16 ਨੂੰ

ਬੰਗਾ, 11 ਫਰਵਰੀ (ਲਾਲੀ ਬੰਗਾ) - ਸਿੰਘ ਇੰਟਰਨੈਸ਼ਨਲ ਕਲਚਰਲ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਅਤੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਲੋਂ ਮਿਤੀ 16 ਫਰਵਰੀ ਨੂੰ ਕਾਲਜ ਕੈਂਪਸ ਵਿਚ 'ਭੰਗੜਾ ਅਨੰਤ' ਪ੍ਰੋਗਰਾਗ ਕਰਵਾਇਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਡਾ: ਰਣਜੀਤ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਭੰਗੜਾ ਅਨੰਤ' ਪ੍ਰੋਗਰਾਮ 16 ਨੂੰ

ਬੰਗਾ, 11 ਫਰਵਰੀ (ਲਾਲੀ ਬੰਗਾ) - ਸਿੰਘ ਇੰਟਰਨੈਸ਼ਨਲ ਕਲਚਰਲ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਅਤੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਲੋਂ ਮਿਤੀ 16 ਫਰਵਰੀ ਨੂੰ ਕਾਲਜ ਕੈਂਪਸ ਵਿਚ 'ਭੰਗੜਾ ਅਨੰਤ' ਪ੍ਰੋਗਰਾਗ ਕਰਵਾਇਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਡਾ: ਰਣਜੀਤ ...

ਪੂਰੀ ਖ਼ਬਰ »

ਕੇ.ਸੀ.ਬੀ. ਐੱਡ ਕਾਲਜ 'ਚ ਬਸੰਤ ਪੰਚਮੀ ਮਨਾਈ

ਨਵਾਾਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ ਆਫ਼ ਐਜੂਕੇਸ਼ਨ 'ਚ ਕਾਰਜਕਾਰੀ ਪਿ੍ੰ: ਕੁਲਜਿੰਦਰ ਕੌਰ ਦੀ ਦੇਖ-ਰੇਖ 'ਚ ਬਸੰਤ ਪੰਚਮੀ ਨੂੰ ਸਮਰਪਿਤ ਸਟਾਫ਼ ਤੇ ਵਿਦਿਆਰਥਣਾਂ ਨੇ ਪਤੰਗਬਾਜ਼ੀ ਮੁਕਾਬਲੇ ਕਰਵਾਏ | ਪਿ੍ੰ: ਕੁਲਜਿੰਦਰ ਕੌਰ ਨੇ ਕਿਹਾ ਕਿ ਇਸ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਵਿਖੇ 50ਵੀਂ ਵਰ੍ਹੇਗੰਢ 'ਤੇ ਸਾਂਝਾ ਮੇਲਾ ਕਰਵਾਇਆ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵੂਮੈਨ, ਚਰਨ ਕੰਵਲ ਬੰਗਾ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਲਈ ਅਰਥ ਸ਼ਾਸਤਰ ਅਤੇ ਕਾਮਰਸ ਵਿਭਾਗ ਵਲੋਂ ਸਾਂਝਾ ਮੇਲਾ ਕਰਾਇਆ ਗਿਆ | ਆਰ. ਐਸ. ਸਲਾਰੀਆ ਮਾਹਿਰ ਕੰਪਿਊਟਰ ਪ੍ਰੋਗਰਾਮਿੰਗ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਾਣਕ ਖੇਡ ਮੇਲਾ ਕਰਾਉਣ ਸਬੰਧੀ ਮੀਟਿੰਗ

ਘੁੰਮਣਾਂ, 11 ਫਰਵਰੀ (ਮਹਿੰਦਰ ਪਾਲ ਸਿੰਘ) - ਇੰਗਲੈਂਡ ਦੀ ਧਰਤੀ 'ਤੇ ਨਾਮਣਾ ਖੱਟਣ ਵਾਲੇ ਸੁਰਿੰਦਰ ਸਿੰਘ ਮਾਣਕ ਯੂ. ਕੇ. ਤੇ ਰਾਜਵੀਰ ਸਿੰਘ ਮਾਣਕ ਯੂ. ਕੇ. ਜੋ ਮਾਣਕ ਭਰਾਵਾਂ ਨਾਲ ਜਾਣੇ ਜਾਂਦੇ ਹਨ, ਆਪਣੇ ਪਿਤਾ ਕਰਨੈਲ ਸਿੰਘ ਦੀ ਯਾਦ 'ਚ ਜੋ ਖੇਡ ਮੇਲਾ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

'ਨਾਅਰਾ ਇਨਕਲਾਬ' ਢਾਡੀ ਵਾਰ ਦੀ ਸ਼ੂਟਿੰਗ ਹੋਈ

ਮਜਾਰੀ/ਸਾਹਿਬਾ, 11 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਐਚ.ਵਨ.ਵਾਈ. ਇੰਟਰਟੇਨਮੈਂਟ ਕੰਪਨੀ ਵਲੋਂ ਗੁਰੂ ਰਵਿਦਾਸ ਨੂੰ ਸਮਰਪਿਤ ਢਾਡੀ ਵਾਰ ਦੇ ਸਿੰਗਲ ਟਰੈਕ 'ਨਾਅਰਾ ਇਨਕਲਾਬ' ਦੀ ਪਿੰਡ ਮਹਿੰਦਪੁਰ ਵਿਖੇ ਸ਼ੂਟਿੰਗ ਕੀਤੀ ਗਈ | ਲੇਖਕ ਹੰਣਸਾ ਚੱਕ ਗੁਰੂ ਵਲੋਂ ਲਿਖੀ ਇਸ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਥੋਪੀਆ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੱਦੀ, 11 ਫਰਵਰੀ (ਨਰੇਸ਼ ਧੌਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥੋਪੀਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਿੱਖਿਆ ਵਿਭਾਗ ਵਲੋਂ ਛੋਟੂ ਰਾਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸੁਖਜੀਤ ਸਿੰਘ ਪਿ੍ੰਸੀਪਲ ਸ.ਸ.ਸ.ਸ. ਮਹਿੰਦੀਪੁਰ ਨੇ ਵੀ ਉਚੇਚੇ ...

ਪੂਰੀ ਖ਼ਬਰ »

ਮੰਦਿਰ ਬਾਬਾ ਬਾਲਕ ਨਾਥ ਪ੍ਰਬੰਧਕ ਕਮੇਟੀ ਦੇ ਭਗਤ ਮਿਠੁਨ ਦਾਸ ਬਣੇ ਪ੍ਰਧਾਨ

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਿੱਧ ਬਾਬਾ ਬਾਲਕ ਨਾਥ ਮੰਦਰ ਮੂਸਾਪੁਰ ਰੋਡ ਭੁੱਚਰਾਂ ਮੁਹੱਲਾ ਦੀ ਪ੍ਰਬੰਧਕ ਕਮੇਟੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਓਮ ਪ੍ਰਕਾਸ਼ ਉਰਫ਼ ਭਗਤ ਮਿਠੂਨ ਦਾਸ ਨੂੰ ਪ੍ਰਧਾਨ, ਧਰੁਵ ਕੁਮਾਰ ਨੰੂ ਵਾਈਸ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹਰੀ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਵਿਦਿਆਵਤੀ ਭਵਨ ਵਿਖੇ ਹੋਈ | ਮੀਟਿੰਗ ਵਿਚ ਸਤਨਾਮ ਸਿੰਘ ਇੰਸਪੈਕਟਰ ਕੁੱਕੜ ਮਜਾਰਾ ਦੀ ਮੌਤ 'ਤੇ ਦੋ ...

ਪੂਰੀ ਖ਼ਬਰ »

ਮੰਦਿਰ ਬਾਬਾ ਬਾਲਕ ਨਾਥ ਪ੍ਰਬੰਧਕ ਕਮੇਟੀ ਦੇ ਭਗਤ ਮਿਠੁਨ ਦਾਸ ਬਣੇ ਪ੍ਰਧਾਨ

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਿੱਧ ਬਾਬਾ ਬਾਲਕ ਨਾਥ ਮੰਦਰ ਮੂਸਾਪੁਰ ਰੋਡ ਭੁੱਚਰਾਂ ਮੁਹੱਲਾ ਦੀ ਪ੍ਰਬੰਧਕ ਕਮੇਟੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਓਮ ਪ੍ਰਕਾਸ਼ ਉਰਫ਼ ਭਗਤ ਮਿਠੂਨ ਦਾਸ ਨੂੰ ਪ੍ਰਧਾਨ, ਧਰੁਵ ਕੁਮਾਰ ਨੰੂ ਵਾਈਸ ਪ੍ਰਧਾਨ, ...

ਪੂਰੀ ਖ਼ਬਰ »

ਪਹਿਲੀ ਵਿਸ਼ਾਲ ਚੌਕੀ ਦਾ ਪੋਸਟਰ ਰੀਲੀਜ਼

ਨਵਾਂਸ਼ਹਿਰ, 11 ਫਰਵਰੀ (ਗੁਰਬਖਸ਼ ਸਿੰਘ ਮਹੇ)- ਸੇਵਕ ਜੋਗੀ ਦੇ ਕਲੱਬ ਨਵਾਂਸ਼ਹਿਰ ਦੀ ਮੀਟਿੰਗ ਫ਼ਤਿਹ ਨਗਰ ਨਵਾਂਸ਼ਹਿਰ ਵਿਖੇ ਹੋਈ ਜਿਸ ਵਿਚ ਸ੍ਰੀ ਸਿੱਧ ਬਾਬਾ ਬਾਲਕ ਨਾਥ ਦੀ ਪਹਿਲੀ ਵਿਸ਼ਾਲ ਚੌਕੀ ਦਾ ਪੋਸਟਰ ਜਾਰੀ ਕੀਤਾ ਗਿਆ | ਪ੍ਰੇਮ ਪਾਲ ਨੇ ਦੱਸਿਆ ਕਿ 4 ਮਾਰਚ ...

ਪੂਰੀ ਖ਼ਬਰ »

ਮੇਹਲੀ ਵਿਖੇ ਨੌਜਵਾਨ ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੇਹਲੀ, 11 ਫਰਵਰੀ (ਸੰਦੀਪ ਸਿੰਘ) - ਪਿੰਡ ਮੇਹਲੀ ਵਿਖੇ ਕਾਂਗਰਸ ਪਾਰਟੀ ਦੇ ਨੌਜਵਾਨ ਵਰਕਰਾਂ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ 6000/- ਰੁਪਏ ਦੀ ਸਾਲਾਨਾ ਆਰਥਿਕ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਕਾਲਜ 'ਚ ਹੋਣ ਵਾਲੇ ਭੰਗੜਾ ਮੁਕਾਬਲਿਆਂ ਦਾ ਪੋਸਟਰ ਜਾਰੀ

ਬੰਗਾ, 11 ਫਰਵਰੀ (ਲਾਲੀ ਬੰਗਾ) - ਸਿੰਘ ਇੰਟਰਨੈਸ਼ਨਲ ਕਲਚਰਲ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਅਤੇ ਬਾਬਾ ਸੰਗਤ ਸਿੰਘ ਕਾਲਜ ਬੰਗਾ ਵਲੋਂ 16 ਫਰਵਰੀ ਨੂੰ ਕਾਲਜ ਵਿਚ ਕਰਵਾਏ ਜਾਣ ਵਾਲੇ ਭੰਗੜਾ ਮੁਕਾਬਲਿਆਂ ਦਾ ਪੋਸਟਰ ਪਿੰ੍ਰਸੀਪਲ ਡਾ: ਰਣਜੀਤ ਸਿੰਘ ਤੇ ਜੋਤਦੀਪ ਸਿੰਘ ...

ਪੂਰੀ ਖ਼ਬਰ »

ਸੰਤ ਨਿਰੰਜਣ ਦਾਸ ਡੇਰਾ ਬੱਲਾਂ ਦਾ ਭਰੋਮਜਾਰਾ 'ਚ ਨਿੱਘਾ ਸਵਾਗਤ

ਬਹਿਰਾਮ, 11 ਫਰਵਰੀ (ਨਛੱਤਰ ਸਿੰਘ ਬਹਿਰਾਮ) - ਡੇਰਾ ਸੰਤ ਸਰਵਣ ਦਾਸ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਵਲੋਂ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਫੇਰੀ ਪਾਉਣ 'ਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਸਮੂਹ ਸੰਤਾਂ ਮਹਾਪੁਰਸ਼ਾਂ, ...

ਪੂਰੀ ਖ਼ਬਰ »

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ 'ਤੇ ਕੈਪਟਨ ਸਰਕਾਰ ਦਾ ਧੰਨਵਾਦ

ਮੱਲਪੁਰ ਅੜਕਾਂ, 11 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦਾ ਕੀਤਾ ਉਹ ਸਰਕਾਰ ਪੂਰਾ ਕਰਨ ਵਿਚ ਖਰਾ ਉਤਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮਿੰਦਰਜੀਤ ਕੌਰ ਕਾਹਮਾ ਸਰਪੰਚ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਬੀਸਲਾ ਦਾ ਕਬੱਡੀ ਕੱਪ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ) - ਪਿੰਡ ਬੀਸਲਾ ਦੀ ਉੱਘੀ ਸਮਾਜ ਸੇਵੀ ਸੰਸਥਾ ਸ: ਮਲਕੀਤ ਸਿੰਘ ਅਤੇ ਮਾਤਾ ਤੇਜ਼ ਕੌਰ ਚੈਰੀਟੇਬਲ ਟਰੱਸਟ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਵਾਦੀ ਤੋਂ ਦੂਰ ਰੱਖਣ ਦੇ ਮਕਸਦ ਨਾਲ ਪਿੰਡ 'ਚ ਤੀਸਰਾ ਕਬੱਡੀ ਕੱਪ ...

ਪੂਰੀ ਖ਼ਬਰ »

ਸਿੰਗਲ ਟ੍ਰੈਕ 'ਮੈਂ ਗਲੀ ਗਲੀ ਟੋਲਦੀ ਫਿਰਾਂ' ਦਾ ਪੋਸਟਰ ਜਾਰੀ

ਕਟਾਰੀਆਂ, 11 ਫਰਵਰੀ (ਨਵਜੋਤ ਸਿੰਘ ਜੱਖੂ) - ਸੰਗੀਤ ਦੀ ਦੁਨੀਆ ਵਿੱਚ ਤੇਜ਼ੀ ਨਾਲ ਆਪਣਾ ਮੁਕਾਮ ਸਥਾਪਿਤ ਕਰ ਰਹੀਆਂ ਕੌਰ ਸਿਸਟਰਜ਼ ਦੇ ਨਾਂਅ ਨਾਲ ਜਾਣੀਆਂ ਜਾਂਦੀਆਂ ਨੰਨੀਆਂ ਮੁੰਨੀਆਂ ਗਾਇਕਾਵਾਂ ਦੇ ਨਵੇਂ ਸਿੰਗਲ ਟ੍ਰੈਕ 'ਮੈਂ ਗਲੀ-ਗਲੀ ਟੋਲਦੀ ਫਿਰਾਂ' ਦਾ ਪੋਸਟਰ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਮੁੰਦੜਾ, 11 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਸਿੰਘਾਂ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਵਿਖੇ 20 ਫਰਵਰੀ ਦਿਨ ਬੱੁਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਲਗਾਏ ਜਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀਆਂ 6 ਵਿਦਿਆਰਥਣਾਂ ਦੀ ਇਨਫੋਸਿਸ 'ਚ ਪਲੇਸਮੈਂਟ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੀਤੇ ਦਿਨੀਂ ਜੀ. ਆਰ. ਡੀ. ਕਾਲਜ ਰੋਪੜ ਵਿਖੇ ਇਨਫੋਸਿਸ ਕੰਪਨੀ ਦੁਆਰਾ ਸੋਫਟਵੇਅਰ ਪ੍ਰੋਫੈਸ਼ਨਲਾਂ ਦੀ ਭਰਤੀ ਕੀਤੀ ਗਈ | ਇਸ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ 6 ਵਿਦਿਆਰਥਣਾਂ ਨੇ ਟੈਸਟ ਤੇ ਇੰਟਰਵਿਊ ਵਿਚੋਂ ਸ਼ਾਨਦਾਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਠੇਕੇਦਾਰ ਲਛਮਣ ਦਾਸ

ਚੰਦਿਆਣੀ ਖ਼ੁਰਦ- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਹੁਰਾ ਪਰਿਵਾਰ ਤੇ ਪਿੰਡ ਮਾਹੀਪੁਰ ਦੇ ਸਾਬਕਾ ਸਰਪੰਚ ਠੇਕੇਦਾਰ ਲਛਮਣ ਦਾਸ 6 (ਨਾਭੇ ਵਾਲੇ) ਬਹੁਤ ਹੀ ਨੇਕ ਦਿਨ, ਮਿਲਣਸਾਰ, ਮਿੱਠਬੋਲੜੇ ਤੇ ਸਾਫ਼ ਅਕਸ ਵਾਲੇ ਇਨਸਾਨ ਸਨ | ਉਨ੍ਹਾਂ ਦਾ ਜਨਮ ਪਿਤਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਠੇਕੇਦਾਰ ਲਛਮਣ ਦਾਸ

ਚੰਦਿਆਣੀ ਖ਼ੁਰਦ- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਹੁਰਾ ਪਰਿਵਾਰ ਤੇ ਪਿੰਡ ਮਾਹੀਪੁਰ ਦੇ ਸਾਬਕਾ ਸਰਪੰਚ ਠੇਕੇਦਾਰ ਲਛਮਣ ਦਾਸ 6 (ਨਾਭੇ ਵਾਲੇ) ਬਹੁਤ ਹੀ ਨੇਕ ਦਿਨ, ਮਿਲਣਸਾਰ, ਮਿੱਠਬੋਲੜੇ ਤੇ ਸਾਫ਼ ਅਕਸ ਵਾਲੇ ਇਨਸਾਨ ਸਨ | ਉਨ੍ਹਾਂ ਦਾ ਜਨਮ ਪਿਤਾ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਸਬੰਧੀ ਜਾਗਰੂਕ ਕਰਨਾ-ਭਾਈ ਕੇਵਲਪ੍ਰੀਤ ਸਿੰਘ

ਬਹਿਰਾਮ, 11 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)- ਗੁਰਮਤਿ ਪ੍ਰਚਾਰ ਕੇਂਦਰ ਸਰਹਾਲਾ ਰਾਣੰੂਆਂ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ ਚੱਕ ਗੁਰੂ ਵਿਖੇ ਪਹਿਲੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿਚ 300 ਦੇ ...

ਪੂਰੀ ਖ਼ਬਰ »

ਪਿੰਡ ਜੈਨਪੁਰ ਵਿਖੇ ਇਕ ਰੋਜ਼ਾ 'ਫੀਲਡ ਡੇਅ' ਮਨਾਇਆ

ਮਜਾਰੀ/ਸਾਹਿਬਾ, 11 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਜੈਨਪੁਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਭੂਸ਼ਨ ਚੰਦਰ ਸ਼ਾਰਦਾ ਦੀ ਅਗਵਾਈ 'ਚ ਕਿਸਾਨ ਪਰਮਜੀਤ ਸਿੰਘ ਦੇ ਖੇਤਾਂ ਵਿਚ ਇਕ ਰੋਜ਼ਾ 'ਫੀਲਡ ਡੇ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਚ ਕੀਤੀ ਗਈ ਜਿਸ ਵਿਚ ਪ੍ਰਧਾਨ ਹਰਵੰਤ ਸਿੰਘ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਜਲਦ ਧਿਆਨ ਦਿੱਤਾ ਜਾਵੇ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਲੱਖਣ ਸਿੰਘ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਤਹਿਸੀਲ ਮੀਤ ਪ੍ਰਧਾਨ ਲਖਵਿੰਦਰ ਸਿੰਘ ਰਾਹੋਂ, ਸੰਤੋਖ ਸਿੰਘ ਭੰਗਲ, ਵਿਮਲ ਕੁਮਾਰ ਰਾਹੋਂ, ਜਾਦਵਿੰਦਰ ਸਿੰਘ ਬਰਨਾਲਾ ਖ਼ੁਰਦ, ਸੋਹਣ ਸਿੰਘ ਸਕੱਤਰ ਮੱਲਪੁਰ, ਨਿਰਮਲ ਸਿੰਘ ਮੱਲਪੁਰ, ਕਰਮਚੰਦ, ਜੋਗ ਰਾਜ, ਬਲਦੇਵ ਸਿੰਘ, ਹਰਜਸਦੇਵ ਸਿੰਘ, ਮੋਹਨ ਸਿੰਘ, ਗ਼ਰੀਬ ਦਾਸ, ਮਹਿੰਦਰ ਪਾਲ, ਦੇਵ ਰਾਮ, ਸੁੱਚਾ ਸਿੰਘ ਐਮ.ਡੀ. ਮਨਜਿੰਦਰ ਸਿੰਘ ਔੜ, ਸੁਰਜੀਤ ਰਾਮ ਸਲੋਹ, ਲੈਂਬਰ ਸਿੰਘ ਜੇਠੂਮਜਾਰਾ, ਹਰਬੰਸ ਸਿੰਘ ਕਿ੍ਸ਼ਨ ਭੌਰਾ, ਹਰਕੇਸ਼ ਗਰੁੱਪੜ, ਗੁਰਮੇਲ ਰਾਮ, ਤਕਦੀਰ ਸਿੰਘ ਭਾਰਟਾ, ਸੰਤ ਰਾਮ ਭਾਰਟਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

18ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ

ਗੜ੍ਹਸ਼ੰਕਰ, 11 ਫਰਵਰੀ (ਧਾਲੀਵਾਲ/ਬਾਲੀ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਆਲੀਸ਼ਾਨ ਫੁੱਟਬਾਲ ਸਟੇਡੀਅਮ 'ਚ ਪ੍ਰਧਾਨ ਮੁਖ਼ਤਿਆਰ ਸਿੰਘ ਹੈਪੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

18ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ

ਗੜ੍ਹਸ਼ੰਕਰ, 11 ਫਰਵਰੀ (ਧਾਲੀਵਾਲ/ਬਾਲੀ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਆਲੀਸ਼ਾਨ ਫੁੱਟਬਾਲ ਸਟੇਡੀਅਮ 'ਚ ਪ੍ਰਧਾਨ ਮੁਖ਼ਤਿਆਰ ਸਿੰਘ ਹੈਪੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਆਰੰਭ

ਕਟਾਰੀਆਂ, 11 ਫਰਵਰੀ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ 'ਚ ਗੁਰੂ ਰਵਿਦਾਸ ਦੇ ਜਨਮ ਪੁਰਬ ਨੂੰ ਸਮਰਪਿਤ ਅਰੰਭੀਆਂ ਪ੍ਰਭਾਤ ਫੇਰੀਆਂ ਵੇਲੇ ਸੰਗਤ ਵਲੋਂ ਗੁਰੂ ਰਵਿਦਾਸ ਦੀ ਬਾਣੀ ਦੇ ਸ਼ਬਦਾਂ ਦਾ ਉਚਾਰਨ ਕਰਦਿਆਂ ਪੂਰੇ ਪਿੰਡ ਦੀ ਪ੍ਰਕਰਮਾ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਕਰੀਹਾ ਦਾ ਪੇਂਡੂ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ

ਮੱਲਪੁਰ ਅੜਕਾਂ, 11 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਵਿਖੇ ਸਮੂਹ ਪਿੰਡ ਵਾਸੀਆਂ ਐਨ. ਆਰ. ਆਈ. ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਸਪੋਰਟਸ ਕਲੱਬ ਵਲੋਂ ਪੇਂਡੂ ਖੇਡ ਮੇਲੇ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਬਾਬਾ ਜਸਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX