ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਸ਼ੂਗਰ ਮਿੱਲ ਵਲੋਂ ਅਦਾਇਗੀ ਨਾ ਕਰਨ 'ਤੇ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਮਨਪ੍ਰੀਤ ਸਿੰਘ)- ਨਾਹਰ ਸ਼ੂਗਰ ਪ੍ਰਾਈਵੇਟ ਲਿਮਟਿਡ ਮਿੱਲ ਅਮਲੋਹ ਦੁਆਰਾ ਕਥਿਤ ਤੌਰ 'ਤੇ ਚਿੱਟੇ ਦਿਨ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਤਕਰੀਬਨ 2 ਮਹੀਨੇ ਬੀਤ ਜਾਣ ਦੇ ਬਾਅਦ ਵੀ ਗੰਨਾ ਉਤਪਾਦਕਾਂ ਨੂੰ ਉਨ੍ਹਾਂ ਦੀਆ ਬਣਦੀਆਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਚਨਬੱਧ- ਨਾਗਰਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਧਾਰਮਿਕ ਦੀਵਾਨ 14 ਤੋਂ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਗੁਰਦੁਆਰਾ ਈਸਰਸਰ ਸਾਹਿਬ ਪਾਤਸ਼ਾਹੀ ਦਸਵੀਂ ਪ੍ਰਬੰਧਕ ਕਮੇਟੀ ਬਾਬਾ ਸੁਰਜੀਤ ਸਿੰਘ ਜੀ, ਗਰਾਮ ਪੰਚਾਇਤ ਰਾਣਵਾਂ ਅਤੇ ਇਲਾਕਾ ਨਿਵਾਸੀਆਂ ਵਲੋਂ 14 ਫ਼ਰਵਰੀ ਤੋਂ 17 ਫਰਵਰੀ ਤੱਕ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਧਾਰਮਿਕ ...

ਪੂਰੀ ਖ਼ਬਰ »

ਗਰੀਨ ਫ਼ੀਲਡ ਸਕੂਲ ਵਿਖੇ ਟ੍ਰੈਫ਼ਿਕ ਹਫ਼ਤੇ ਦੌਰਾਨ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ , 11 ਫਰਵਰੀ (ਮਨਪ੍ਰੀਤ ਸਿੰਘ)- ਟ੍ਰੈਫ਼ਿਕ ਪੁਲਿਸ ਵਲੋਂ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਸਕੂਲਾਂ, ਕਾਲਜਾਂ ਤੇ ਟਰੱਕ ਯੂਨੀਅਨਾਂ ਆਦਿ ਸਮੇਤ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਕਰ ਬੱਚਿਆਂ ਤੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਪੰਜਾਬੀ ਦਾ ਦੂਜੀ ਭਾਸ਼ਾ ਦਾ ਦਰਜਾ ਕਾਇਮ ਰੱਖਿਆ ਜਾਵੇ- ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਅੰਗ ਕੱਟ ਕੇ ਬਣਾਇਆ ਸੀ ਤੇ ਹਿਮਾਚਲ ਪ੍ਰਦੇਸ਼ ਵਿਚ ਬਹੁ-ਗਿਣਤੀ ਪੰਜਾਬੀ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਸ਼ਹੀਦ ਬਾਬਾ ਅਜੀਤ ਸਿੰਘ ਦੇ ਅੱਜ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮਦਨ ਸਿੰਘ ਬਾਬਾ ਕਾਠਾ ਸਿੰਘ ਪਿੰਡ ਭਗੜਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

3 ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੇ ਮਾਮਲੇ 'ਤੇ ਸ਼ੋ੍ਰਮਣੀ ਕਮੇਟੀ ਪੈਰ੍ਹਵੀ ਕਰੇ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ 3 ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਬਾਰੇ ਕਿਹਾ ਕਿ ਇਹ ਫ਼ੈਸਲਾ ਸਿੱਖ ਨੌਜਵਾਨੀ ਨੂੰ ਧੱਕ ਕੇ ਕੰਧ ਨਾਲ ਲਾਉਣ ਵਾਲੀ ਬਿਰਤੀ ਵਿਚੋਂ ਨਿਕਲਿਆ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਵਕੀਲਾਂ ਦਾ ਇਕ ਪੈਨਲ ਤਿਆਰ ਕਰਕੇ ਇਸ ਮੁਕੱਦਮੇ ਦੀ ਪੈਰਵਾਈ ਕਰਨ ਦੀ ਅਪੀਲ ਕੀਤੀ¢ ਉਨ੍ਹਾਂ ਕਿਹਾ ਕਿ ਜੇਕਰ ਸਿੱਖ ਇਤਿਹਾਸ ਦੀਆਂ ਕਿਤਾਬਾਂ ਰੱਖਣ, ਸਿੱਖ ਨਾਇਕਾਂ ਦੀਆਂ ਤਸਵੀਰਾਂ ਰੱਖਣ ਅਤੇ ਸਿੱਖ ਮਸਲਿਆਂ ਬਾਰੇ ਗੱਲਬਾਤ ਕਰਨ 'ਤੇ ਵੀ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣਗੀਆਂ ਤਾਂ ਨਿਰਾਸ਼ਤਾ, ਮਾਯੂਸੀ ਤੇ ਰੋਹ ਦਾ ਵਧਣਾ ਸੁਭਾਵਿਕ ਹੈ ¢ ਉਨ੍ਹਾਂ ਕਿਹਾ ਸਿੱਖ ਇਕ ਲੋਕਤੰਤਰੀ ਤੇ ਸ਼ਾਂਤਮਈ ਕੌਮ ਹੈ ਪਰ ਸਰਕਾਰ ਹੀ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਗ਼ਲਤ ਹੱਥਕੰਡੇ ਅਪਣਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਸਰਕਾਰ ਹਰ ਪਲ ਸਿੱਖਾਂ ਨੂੰ ਭਾਰਤ ਵਿਚ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ ¢ ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਵਕੀਲਾਂ ਦਾ ਇਕ ਪੈਨਲ ਤਿਆਰ ਕਰੇ ਕਿਉਂਕਿ ਇਹ ਮੁਕੱਦਮਾ ਸਿੱਧੇ ਤੌਰ 'ਤੇ ਰਾਜ ਕਰੇਗਾ ਖ਼ਾਲਸਾ, ਸਿੱਖ ਇਤਿਹਾਸ, ਗੁਰਬਾਣੀ ਤੇ ਹੋਰ ਸਿੱਖ ਸਰੋਕਾਰਾਂ ਨਾਲ ਸਬੰਧਿਤ ਹੈ¢


ਖ਼ਬਰ ਸ਼ੇਅਰ ਕਰੋ

ਕੁੱਟਮਾਰ ਕਰ ਕੇ ਮੋਬਾਈਲ ਖੋਹਣ ਵਾਲੇ 4 ਕਾਬੂ 5 ਮੋਬਾਈਲ ਤੇ ਨਕਦੀ ਬਰਾਮਦ

ਖਮਾਣੋਂ, 11 ਫ਼ਰਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਸ ਇਲਾਕੇ ਅੰਦਰ ਲੋਕਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਨਕਦੀ, ਮੋਬਾਈਲ ਫ਼ੋਨ ਤੇ ਹੋਰ ਕੀਮਤੀ ਸਾਮਾਨ ਖੋਹਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਮਾਮਲੇ ਸਬੰਧੀ ਸਹਾਇਕ ਥਾਣਾ ਮੁੱਖੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਭਲਕੇ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਅੱਜ ਇੱਥੇ ਇਕ ਬਿਆਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 24 ਘੰਟੇ ਗਸ਼ਤ ਤੇ ਪਹਿਰਾ ਰਾਖੀ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ 'ਚ ਪਾਵਰ ਟਰਾਂਸਮਿਸ਼ਨ ਲਾਈਨਾਂ, ਸਬ ਡਵੀਜ਼ਨਾਂ, ਸਬ-ਸਟੇਸ਼ਨ ਅਤੇ ਟਰਾਂਸਫ਼ਾਰਮਰਾਂ, ਰੇਲ ਦੀਆਂ ਪਟੜੀਆਂ, ਸਰਕਾਰੀ ...

ਪੂਰੀ ਖ਼ਬਰ »

ਸ਼ਸਤਰ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫ਼ੌਜਦਾਰੀ ਦੰਡ ਸੰਘਤਾ 1073 (2 ਆਫ਼ 1974) ਦੀ ਧਾਰਾ-144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਸਥਾਨਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ...

ਪੂਰੀ ਖ਼ਬਰ »

ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ 23 ਤੋਂ

ਖਮਾਣੋਂ, 11 ਫਰਵਰੀ (ਕਲੇਰ)-ਪਿੰਡ ਲਖਣਪੁਰ ਵਿਖੇ ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ 23, 24 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਡੇਰਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸੰਤ ਬਾਬਾ ਕਿਸ਼ਨ ਸਿੰਘ, ਸੰਤ ਬਾਬਾ ਸੰਤੋਖ ਸਿੰਘ ਅਤੇ ਸੰਤ ਬਾਬਾ ਦਰਸ਼ਨ ਸਿੰਘ ਦੀ ਬਰਸੀ ਸਮਾਗਮ ਨੂੰ ਮੁੱਖ ਰੱਖ ਕੇ ਅੱਜ ਡੇਰਾ ਗੁਰਦੁਆਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਗੁਰੂ ਵਲੋਂ ਆਈ. ਏ. ਐੱਸ. ਬਣੀ ਹਰਸਿਮਰਨਪ੍ਰੀਤ ਕੌਰ ਦਾ ਸਨਮਾਨ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਪਿੰਡ ਰਾਣਵਾਂ ਵਿਖੇ ਸਰਪੰਚ ਪੂਰਨ ਸਿੰਘ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਅਮਰਾਲਾ ਦੀ ਜੰਮਪਲ ਆਈ. ਏ. ਐੱਸ. ਬਣੀ ਹਰਸਿਮਰਨਪ੍ਰੀਤ ਕੌਰ ਸਪੁੱਤਰੀ ਗੁਰਮੁਖ ਸਿੰਘ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸ੍ਰੀ ਰਵਿਦਾਸ ਭਗਤ ਪਿੰਡ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਖਵਾਲੀ, 11 ਫਰਵਰੀ (ਨਿਰਭੈ ਸਿੰਘ)-ਬਾਬਾ ਬਰੋਟੀ ਵਾਲਾ ਸਪੋਰਟਸ ਕਲੱਬ ਪਿੰਡ ਰੁੜਕੀ (ਡੇਰਾ) ਵਲੋਂ ਸੀਨੀਅਰ ਡਾ. ਰਮਨਪਾਲ ਸਿੰਘ ਦੀ ਅਗਵਾਈ ਹੇਠ ਦੰਦਾਂ ਦਾ ਮੁਫ਼ਤ ਜਾਂ ਚ ਕੈਂਪ ਲਗਾਇਆ | ਸਮਾਜ ਸੇਵਕ ਬਿਕਰਮਜੀਤ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੂਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੂਬਾ ਐਕਟਿੰਗ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

ਅਮਲੋਹ, 11 ਫਰਵਰੀ (ਰਾਮ ਸਰਨ ਸੂਦ)- ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਅੱਜ ਇੱਥੇ ਕਾਂਗਰਸ ਦਫ਼ਤਰ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗੀ-ਜਗਵੀਰ ਸਲਾਣਾ

ਅਮਲੋਹ, 11 ਫਰਵਰੀ (ਕੁਲਦੀਪ ਸ਼ਾਰਦਾ)- ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਨਵ-ਨਿਯੁਕਤ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਵਿਚ ਹੂੰਝਾ ਫੇਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਅਮਲੋਹ, 11 ਫਰਵਰੀ (ਕੁਲਦੀਪ ਸ਼ਾਰਦਾ)- ਆਮ ਆਦਮੀ ਪਾਰਟੀ ਅਮਲੋਹ ਦੀ ਮੀਟਿੰਗ ਪਾਰਟੀ ਦੀ ਔਰਤ ਵਿੰਗ ਦੀ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਅਤੇ ਪਾਰਟੀ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ 'ਚ ਕੌਮੀ ਗਣਿਤ ਦਿਵਸ ਅੱਜ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਪਲਾਈਡ ਸਾਇੰਸਿਜ਼ ਵਿਭਾਗ ਵਲੋਂ 12 ਫਰਵਰੀ ਨੂੰ ਉੱਘੇ ਭਾਰਤੀ ਗਣਿਤ ਸ਼ਾਸਤਰੀ ਸ੍ਰੀ ਨਿਵਾਸ ਰਾਮਾਨੁਜਨ ਦੀ ਯਾਦ ਵਿਚ ਕੌਮੀ ਗਣਿਤ ਦਿਵਸ ਮਨਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਬੇਸਮੈਂਟ ਦਾ ਲੈਂਟਰ ਪਾਇਆ

ਫ਼ਤਹਿਗੜ੍ਹ ਸਾਹਿਬ, 11ਫਰਵਰੀ (ਭੂਸ਼ਨ ਸੂਦ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਹਿੰਦ ਮੰਡੀ ਦੀ ਨਵੀਂ ਇਮਾਰਤ ਦਾ ਬੇਸਮੈਂਟ ਦਾ ਲੈਂਟਰ ਸੰਗਤ ਦੇ ਸਹਿਯੋਗ ਨਾਲ ਪਾਇਆ ਗਿਆ | ਇਸ ਤੋਂ ਪਹਿਲਾਂ ਅਰਦਾਸ ਕਰਕੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ | ਸਮਾਜ ਸੇਵਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਮਲੋਹ/ਸਲਾਣਾ, 11 ਫਰਵਰੀ (ਰਾਮ ਸ਼ਰਨ ਸੂਦ/ਗੁਰਚਰਨ ਸਿੰਘ ਜੰਜੂਆ)- ਬਾਰ ਐਸੋਸੀਏਸ਼ਨ ਅਮਲੋਹ ਵਲੋਂ ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਗਰਗ ਦੀ ਅਗਵਾਈ 'ਚ ਵਕੀਲਾਂ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਤਹਿਸੀਲਦਾਰ ਅਮਲੋਹ ਨਵਦੀਪ ਸਿੰਘ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਵਲੋਂ ਮੀਟਿੰਗ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੇ ਆਗੂਆਂ ਦੀ ਇਕ ਮੀਟਿੰਗ ਖਮਾਣੋਂ ਵਿਖੇ ਹੋਈ, ਜਿਸ 'ਚ ਸਵ. ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਯਾਦ ਕਰਦਿਆਂ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੀ ਤਸਵੀਰ 'ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਭਾਰਤੀ ਕਿਸਾਨ ਯੂਨੀਅਨ ਦੀਆਂ 7 ਭਰਾਤਰੀ ਜਥੇਬੰਦੀ ਦੇ ਮੰਗ ਪੱਤਰ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਨੇਕ ਸਿੰਘ ਭੱਲਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਰੁੜਕੀ ਦੇ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਡਰਾਈਵਰ ਰੂਮ ...

ਪੂਰੀ ਖ਼ਬਰ »

ਚੁੰਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਅਪਣਾਉਣ ਨੂੰ ਵੀ ਤਰਜ਼ੀਹ ਦੇਣੀ ਚਾਹੀਦੀ ਹੈ ਅਤੇ ਆਪਣੇ ਖੇਤੀ ਉਤਪਾਦਾਂ ਦੀ ਮਾਰਕੀਟਿੰਗ ਵੀ ਖ਼ੁਦ ਕਰਨੀ ਚਾਹੀਦੀ ...

ਪੂਰੀ ਖ਼ਬਰ »

ਔਰਤਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 11 ਫਰਵਰੀ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀਆਂ ਔਰਤਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਪ੍ਰੀਤੀ ਭਾਂਬਰੀ ਬਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ, ਸਟੇਟ ਕੁਆਰਡੀਨੇਟਰ ਐਾਟੀ ਕੁਰੱਪਸ਼ਨ ਫਾੳਾੂਡੇਸ਼ਨ ਆਫ਼ ਇੰਡੀਆ, ...

ਪੂਰੀ ਖ਼ਬਰ »

ਖਨਿਆਣ ਵਿਖੇ ਪਲਾਸਟਿਕ ਪ੍ਰਤੀ ਜਾਗਰੂਕਤਾ ਵਰਕਸ਼ਾਪ ਕਰਵਾਈ

ਅਮਲੋਹ, 11 ਫਰਵਰੀ (ਸੂਦ)-ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਅਮਰੀਕਨ ਇੰਡੀਆ ਫਾਊਾਡੇਸ਼ਨ ਅਤੇ ਕੋਕਾ ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੂੜਾ ਪ੍ਰਬੰਧਨ, ਨਿਪਟਾਰੇ, ਮੁੜ ਵਰਤੋਂ ਅਤੇ ਪੁਨਰ ਨਿਰਮਾਣ ਦੇ ਸਬੰਧ ਵਿਚ ਚਲਾਏ ਜਾ ਰਹੇ ਪ੍ਰੋਗਰਾਮ ਮਿਸ਼ਨ ਪੁਨਰ ਨਿਰਮਾਣ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ

ਮੰਡੀ ਗੋਬਿੰਦਗੜ੍ਹ 11 ਫਰਵਰੀ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਬੈਠਕ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੰਡੀ ਗੋਬਿੰਦਗੜ੍ਹ 'ਚ ਹੋਈ, ਜਿਸ ਦੀ ਪ੍ਰਧਾਨਗੀ ਕਰਨੈਲ ਸਿੰਘ ਵਜੀਰਾਬਾਦ ਨੇ ਕੀਤੀ ਜਦਕਿ ਸੰਸਥਾ ਦੇ ਸਰਪ੍ਰਸਤ ਸ਼੍ਰੋਮਣੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ 'ਚ ਅੱਜ ਫ਼ਤਹਿਗੜ੍ਹ ਸਾਹਿਬ ਅਦਾਲਤ ਦੇ ਵਕੀਲਾਂ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫ਼ਰਵਰੀ (ਭੂਸ਼ਨ ਸੂਦ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ 'ਸੰਵਾਦ' ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਅਤੇ ਸੀਨੀਅਰ ਆਗੂ ਕੁਲਵੰਤ ਸਿੰਘ ਢਿੱਲੋਂ ਵਲੋਂ ਪਿੰਡ ਭਾਗਨਪੁਰ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਵਰਕਰਾਂ ਨੂੰ ਆਉਂਦੀਆਂ ਲੋਕ ਸਭਾ ...

ਪੂਰੀ ਖ਼ਬਰ »

ਜਖ਼ਵਾਲੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਕੌਾਸਲ ਪ੍ਰਧਾਨ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਅਜਾਇਬ ਸਿੰਘ ਜਖ਼ਵਾਲੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਸ਼ੇਰ ਸਿੰਘ ਪ੍ਰਧਾਨ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੇ ਉਚੇਚੇ ਤੌਰ 'ਤੇ ਇੱਥੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਨੋਗਾਵਾਂ, 11 ਫਰਵਰੀ (ਰਵਿੰਦਰ ਮੌਦਗਿੱਲ)- ਭਾਰਤੀ ਜਨਤਾ ਪਾਰਟੀ ਮੰਡਲ ਬੱਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਹਰਮੇਸ਼ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਰਾਮ ਮੰਦਿਰ ਵਿਖੇ ਹੋਈ, ਜਿਸ 'ਚ ਮੰਡਲ ਬੱਸੀ ਪਠਾਣਾਂ ਦੇ ਇੰਚਾਰਜ ਰਵਿੰਦਰ ਭਾਟੀਆ ਜ਼ਿਲ੍ਹਾ ਸਕੱਤਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜਸਪਾਲ ਸਿੰਘ ਬਰਕਤਪੁਰ ਪੰਜਾਬ ਗਡਰੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਜਖ਼ਵਾਲੀ, 11 ਫਰਵਰੀ (ਨਿਰਭੈ ਸਿੰਘ)-ਪੰਜਾਬ ਗਡਰੀਆਂ ਸਮਾਜ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਬਰਕਤਪੁਰ, ਮੀਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮਹੀਨਾਵਾਰ ਮੀਟਿੰਗ

ਅਮਲੋਹ, 11 ਫਰਵਰੀ (ਸੂਦ)- ਲਾਲਾਂ ਵਾਲੇ ਪੀਰ ਸਮਸ਼ਪੁਰ ਦੇ ਸਥਾਨ 'ਤੇ ਪੰਜਾਬੀ ਸਾਹਿਤਕ ਸੱਥ ਸਮਸ਼ਪੁਰ ਦੀ ਮਹੀਨਾਵਾਰ ਮੀਟਿੰਗ ਹੋਈ | ਸ਼ੁਰੂ ਵਿਚ ਸਭਾ ਨਾਲ ਜੁੜਨ ਤੇ ਮਸ਼ਹੂਰ ਡਾਇਰੈਕਟਰ ਹਰਭਜਨ ਸਿੰਘ ਸਲਾਣਾ ਅਤੇ ਰਘਵੀਰ ਸਿੰਘ ਅਲਬੇਲਾ ਨੂੰ ਜੀ ਆਇਆਂ ਆਖਿਆ ਗਿਆ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਯੂਥ ਅਕਾਲੀ ਦਲ ਘਰ-ਘਰ ਵਿਰੋਧ ਕਰੇਗਾ-ਰਾਜੂ ਖੰਨਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਯੂਥ ਅਕਾਲੀ ਦਲ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਵਿਚ ਪੂਰੀ ਤਰ੍ਹਾਂ ਜੁੱਟ ਚੁੱਕਾ ਹੈ ਅਤੇ ਪਿੰਡ ਅਤੇ ਹਰ ਸ਼ਹਿਰ ਪੱਧਰ ਤੱਕ ਜਾ ਕੇ ਕਾਂਗਰਸ ਕਾਂਗਰਸ ਸਰਕਾਰ ਦੀਆਂ ਜਿੱਥੇ ਲੋਕ ਵਿਰੋਧੀ ਨੀਤੀਆਂ ਦਾ ਘਰ-ਘਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX