ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  13 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  50 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਾਜ਼ਿਲਕਾ / ਅਬੋਹਰ

-ਮਾਮਲਾ ਨਾਜਾਇਜ਼ ਰੇਤ ਦੀ ਖ਼ੁਦਾਈ ਦਾ-

ਜਨਰਲ ਰੇਤਾ ਵਰਕਰ ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਫੂਕਿਆ ਪੁਤਲਾ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਖੇਤਰ ਅੰਦਰ ਕੀਤੀ ਜਾ ਰਹੀ ਰੇਤ ਦੀ ਨਾਜਾਇਜ਼ ਖ਼ੁਦਾਈ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਕੰੁਭਕਰਨੀ ਨੀਂਦ ਸੁੱਤਾ ਪਿਆ ਹੈ, ਉੱਥੇ ਹੀ ਜਨਰਲ ਰੇਤਾ ਵਰਕਰ ਯੂਨੀਅਨ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਤਰੋਬੜ੍ਹੀ 'ਚ ਗ਼ਰੀਬ ਪਰਿਵਾਰ ਅੱਜ ਵੀ ਪਖਾਨੇ ਤੇ ਪੱਕੇ ਮਕਾਨ ਦੀ ਸਹੂਲਤ ਤੋਂ ਵਾਂਝੇ

ਮੰਡੀ ਲਾਧੂਕਾ, 11 ਫਰਵਰੀ (ਰਾਕੇਸ਼ ਛਾਬੜਾ)-ਪਿੰਡਾਂ ਵਿਚ ਅੱਜ ਵੀ ਕਈ ਗ਼ਰੀਬ ਪਰਿਵਾਰ ਪਖਾਨਿਆਂ ਤੇ ਪੱਕੇ ਮਕਾਨਾਂ ਦੀ ਸਹੂਲਤ ਤੋਂ ਵਾਂਝੇ ਹਨ | ਪਿੰਡ ਤਰੋਬੜ੍ਹੀ ਦੀ ਢਾਣੀ ਦੇ ਵਾਸੀ ਸ਼ਿੰਦਰ ਸਿੰਘ, ਦਰਸ਼ਨ ਸਿੰਘ ਤੇ ਨਰਾਇਣ ਸਿੰਘ ਨੇ ਦੱਸਿਆ ਹੈ ਕਿ ਉਹ ਅੱਜ ਵੀ ਭਾਰਤ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਤਸ਼ੱਦਦ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨਿਖੇਧੀ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪੰਜਾਬ ਪੁਲੀਸ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ 11 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 11 ਫਰਵਰੀ (ਰਾਕੇਸ਼ ਚਾਵਲਾ)-ਚੋਰੀ ਦੇ ਮੋਟਰਸਾਈਕਲ ਸਮੇਤ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਕੁੱਲ 11 ਸਾਲ ਕੈਦ ਅਤੇ ਇਕ ਲੱਖ ਨਕਦ ਜੁਰਮਾਨਾ ਭਰਨ ਦੀ ਸਜ਼ਾ ਸੁਣਵਾਈ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਹਰਨੇਕ ਸਿੰਘ ਨੇ ...

ਪੂਰੀ ਖ਼ਬਰ »

ਕੂੜਾ ਸੁੱਟਣ ਤੋਂ ਖ਼ਫ਼ਾ ਹੋ ਚਾੜਿ੍ਹਆ ਕੁਟਾਪਾ, ਮਾਮਲਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਲੱਲੇ ਵਿਖੇ ਦੋ ਪਰਿਵਾਰਾਂ 'ਚ ਗਲੀ ਵਿਚ ਝਾੜੂ ਫੇਰਨ ਅਤੇ ਕੂੜਾ ਸੁੱਟਣ ਨੂੰ ਲੈ ਕੇ ਚੱਲਦੇ ਤਕਰਾਰ ਦੌਰਾਨ ਕੁਝ ਜਣਿਆਂ ਨੇ ਇਕੱਤਰ ਹੋ ਕੇ ਗੁਰਮੀਤ ਕੌਰ ਪਤਨੀ ਬਲਵਿੰਦਰ ...

ਪੂਰੀ ਖ਼ਬਰ »

ਪੁਲਿਸ ਨੇ ਇਕ ਸੱਟੇਬਾਜ਼ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਪਰਚਾ ਦਰਜ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੁਲਸ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮੁਲਾਜ਼ਮਾਂ ਦੀਆਂ ਹੱਕਾਂ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਅਤੇ ਪੰਜਾਬ ਤੇ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 13 ਫਰਵਰੀ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਹੱਲਾ ਬੋਲ ਰੈਲੀ ਦੇ ਸਬੰਧ 'ਚ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਸਾਹਮਣੇ ਧਰਨਾ ਮਾਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਲੰਬੇ ਸਮੇਂ ਤੋਂ ਮੰਗਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਨਾ ਹੋਣ ਦੇ ਰੋਸ ਵਜੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਤੋਂ ਮੁੱਕਰੇ ਜ਼ਮੀਨ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅੰਦਰ 17 ਕਨਾਲ ਜ਼ਮੀਨ ਦਾ ਇਕਰਾਰਨਾਮਾ ਕਰਕੇ 8 ਲੱਖ ਰੁਪਏ ਵਸੂਲਣ ਵਾਲੇ ਜ਼ਮੀਨ ਮਾਲਕ ਵਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੀ ਬਜਾਏ ਆਪਣੇ ਬੱਚਿਆਂ ਦੇ ਨਾਮ ਕਰਵਾ ਕੇ ਵਸੂਲੇ ਪੈਸੇ ...

ਪੂਰੀ ਖ਼ਬਰ »

ਬੀ.ਸੀ.ਆਈ. ਦੇ ਸੱਦੇ 'ਤੇ ਦੇਸ਼ ਭਰ ਦੇ ਵਕੀਲ ਅੱਜ ਰਹਿਣਗੇ ਹੜਤਾਲ 'ਤੇ

ਫ਼ਿਰੋਜ਼ਪੁਰ, 11 ਫਰਵਰੀ (ਰਾਕੇਸ਼ ਚਾਵਲਾ)-ਭਾਰਤ ਅੰਦਰ ਵਕੀਲਾਂ ਦੀ ਸਰਵਉੱਚ ਸੰਸਥਾ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ ਦੇ ਵਕੀਲ 12 ਫਰਵਰੀ ਨੂੰ ਅਦਾਲਤੀ ਕੰਮਕਾਜ ਦਾ ਬਾਈਕਾਟ ਕਰਕੇ ਹੜਤਾਲ 'ਤੇ ਜਾਣਗੇ | ਕੇਂਦਰ ਸਰਕਾਰ ਵਲੋਂ ਕਈ ਵਰਿ੍ਹਆਂ ਤੋਂ ਲਮਕ ...

ਪੂਰੀ ਖ਼ਬਰ »

ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ

ਤਲਵੰਡੀ ਭਾਈ, 11 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਇਕ ਨੌਜਵਾਨ ਤੋਂ ਚਾਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਘੱਲ ਖ਼ੁਰਦ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਥਾਣਾ ਮੁਖੀ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਜ਼ੀਰਾ ਰੋਡ 'ਤੇ ਪਿੰਡ ਮੋਹਕਮ ਖਾਂ ਵਾਲਾ ਕੋਲ ਇਕ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰ ਦੇਣ 'ਤੇ ਐਕਟਿਵਾ ਸਵਾਰ ਜੇਲ੍ਹ ਪੁਲਿਸ ਦੇ ਹੌਲਦਾਰ ਬੋਹੜ ਸਿੰਘ ਸਪੁੱਤਰ ਲਾਲ ਸਿੰਘ ਵਾਸੀ ਮੋਹਕਮ ਖਾਂ ਵਾਲਾ ਦੀ ਮੌਤ ਹੋ ਜਾਣ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਰੇਲਵੇ ਵਿਭਾਗ 'ਚ ਬੱਚਿਆਂ ਨੂੰ ਨੌਕਰੀ ਦਿਵਾਉਣ ਦੇ ਨਾਮ ਹੇਠ ਕੁਝ ਪਰਿਵਾਰਾਂ ਨੂੰ ਮੂਰਖ ਬਣਾ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਡਕਾਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 11 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਦੇ ਵਲੋਂ ਸੰਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 13 ਦੀਆਂ 13 ਲੋਕ ਸਭਾ ਸੀਟਾਂ ਜਿੱਤੇਗੀ-ਮਲਕੀਤ ਸਿੰਘ ਹੀਰਾ

ਜਲਾਲਾਬਾਦ, 11 ਫਰਵਰੀ (ਕਰਨ ਚੁਚਰਾ)-ਕਾਂਗਰਸੀ ਆਗੂ ਮਲਕੀਤ ਸਿੰਘ ਹੀਰਾ ਦੀ ਸੋਮਵਾਰ ਨੰੂ ਜਲਾਲਾਬਾਦ ਵਿਖੇ ਇੱਕ ਪੈੱ੍ਰਸ ਮਿਲਣੀ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚ, ਪੰਚ ਤੇ ਹੋਰ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ | ਮਲਕੀਤ ਸਿੰਘ ਹੀਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਨਿਆਂਵਾਲਾ 'ਚ ਸਰਪੰਚ ਹਰਸ਼ਵਿੰਦਰ ਸਿੰਘ ਬਰਾੜ ਨੇ ਮਨਰੇਗਾ ਦਾ ਕੰਮ ਕਰਵਾਇਆ ਸ਼ੁਰੂ

ਮੰਡੀ ਰੋੜਾਂਵਾਲੀ, 11 ਫਰਵਰੀ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਮੀਨਿਆਂ ਵਾਲਾ ਦੇ ਸਰਪੰਚ ਹਰਸ਼ਵਿੰਦਰ ਸਿੰਘ ਬਰਾੜ ਵੱਲੋਂ ਅੱਜ ਮਨਰੇਗਾ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਹਰਸ਼ਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਨਰੇਗਾ ...

ਪੂਰੀ ਖ਼ਬਰ »

ਹੋਣਹਾਰ ਗਣਿਤ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਧਰਮਪੁਰਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਸ੍ਰੀ ਮੋਹਨ ਲਾਲ ਕੁਦਾਲ ਦੀ ਯੋਗ ਅਗਵਾਈ ਹੇਠ ਸੈਸ਼ਨ 2017-18 ਦੇ ਹੋਣਹਾਰ ਗਣਿਤ ਅਧਿਆਪਕਾਂ ਨੂੰ ਉਨ੍ਹਾਂ ਦੇ ਗਣਿਤ ਵਿਸ਼ੇ 'ਚ 100 ਫ਼ੀਸਦੀ ਨਤੀਜਿਆਂ ਲਈ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਵਿਚ ਬਸੰਤ ਉਤਸਵ ਮਨਾਇਆ

ਅਬੋਹਰ, 11 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੇ ਆਰੀਆ ਯੁਵਾ ਸਮਾਜ ਵਲੋਂ ਬਸੰਤ ਪੰਚਮੀ ਸਬੰਧੀ ਵਿਸਥਾਰਪੂਰਵਕ ਭਾਸ਼ਣ ਕਰਨ ਸਬੰਧੀ ਸਮਾਗਮ ਕੀਤਾ ਗਿਆ | ਜਿਸ ਵਿਚ ਬ੍ਰਹਮਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਡੀ.ਏ.ਵੀ. ਸਿੱਖਿਆ ਕਾਲਜ ਨੇ ਯੋਗਾ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਤਗਮਾ

ਅਬੋਹਰ, 11 ਫਰਵਰੀ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਆਯੋਜਿਤ ਅੰਤਰਰਾਸ਼ਟਰੀ ਯੋਗਾ ਚੈਂਪੀਅਨਸ਼ਿਪ ਵਿਚ ਸਥਾਨਕ ਡੀ.ਏ.ਵੀ. ਸਿੱਖਿਆ ਕਾਲਜ ਦੀ ਵਿਦਿਆਰਥਣ ਅਨੁਰਾਧਾ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਸ੍ਰੀਮਤੀ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਵਲੋਂ ਕਰਵਾਈ ਪ੍ਰੀਖਿਆ ਦੀ ਤਿਆਰੀ ''ਇਕ ਭਾਵੀ ਯੋਜਨਾ'' ਦਾ ਸਿੱਧਾ ਪ੍ਰਸਾਰਨ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਚ ਅੱਜ ਅਧਿਆਪਕ ਤਰੁਨ ਵਿੱਜ ਦੀ ਦੇਖ-ਰੇਖ ਵਿਚ ਸੀ.ਬੀ.ਐੱਸ.ਈ. ਵਲੋਂ ਕਰਵਾਈ ਪ੍ਰੀਖਿਆ ਦੀ ਤਿਆਰੀ ''ਇਕ ਭਾਈ ਯੋਜਨਾ'' ਦਾ ਸਿੱਧਾ ਪ੍ਰਸਾਰਨ ਅਧਿਆਪਕਾ ਨੂੰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚੱਕ ਪੱਖੀ ਵਿਖੇ ਬੱਡੀ ਗਰੁੱਪ ਵਲੋਂ ਪ੍ਰੋਗਰਾਮ ਕਰਵਾਇਆ

ਮੰਡੀ ਅਰਨੀ ਵਾਲਾ, 11 ਫਰਵਰੀ (ਨਿਸ਼ਾਨ ਸਿੰਘ ਸੰਧੂ)-ਬੱਡੀ ਪ੍ਰੋਗਰਾਮ ਤਹਿਤ ਬੱਡੀ ਗਰੁੱਪ ਸਰਕਾਰੀ ਮਿਡਲ ਸਕੂਲ ਚੱਕ ਪੱਖੀ ਵਿਖੇ ਵਿਦਿਆਰਥੀਆਂ ਲਈ ਪ੍ਰੀਖਿਆ ਹੈ ਪਿਆਰੀ, ਸਫਲਤਾ ਦੀ ਤਿਆਰੀ ਅਧੀਨ ਸਕੂਲੀ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ...

ਪੂਰੀ ਖ਼ਬਰ »

ਬੇਰੁਜ਼ਗਾਰ ਟੈਟ ਪਾਸ ਬੀ.ਐੱਡ ਅਧਿਆਪਕਾਂ ਨੇ ਵਿਧਾਇਕ ਘੁਬਾਇਆ ਨੂੰ ਸੌਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਬੇਰੁਜ਼ਗਾਰ ਟੈਟ ਪਾਸ ਬੀ.ਐਡ ਅਧਿਆਪਕਾਂ ਨੇ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਦਿੱਤਾ | ਇਸ ਸਬੰਧੀ ਰਮਨਦੀਪ, ਨਰਿੰਦਰ ਕੁਮਾਰ, ਛਿੰਦਰ ਪਾਲ, ...

ਪੂਰੀ ਖ਼ਬਰ »

ਓਮ ਆਸ਼ਰਮ ਵਿਚ ਬਸੰਤ ਪੰਚਮੀ ਮਨਾਈ

ਜਲਾਲਾਬਾਦ, 11 ਫਰਵਰੀ (ਕਰਨ ਚੁਚਰਾ)-ਬ੍ਰਹਮਲੀਨ ਸਵਾਮੀ ਨਰਾਇਣਾ ਨੰਦ ਸਰਸਵਤੀ ਦੀ ਕਿਰਪਾ ਨਾਲ 108 ਸਵਾਮੀ ਵਿਵੇਕਾਨੰਦ ਸਰਸਵਤੀ ਦੀ ਅਗਵਾਈ ਹੇਠ ਸ਼ਹਿਰ ਦੇ ਟਿਵਾਣਾ ਰੋਡ ਸਥਿਤ ਓਮ ਆਸ਼ਰਮ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਹਵਨ ਯੱਗ ਕਰਵਾਇਆ ਗਿਆ | ਇਸ ਤੋਂ ਬਾਅਦ ਓਮ ਆਸ਼ਰਮ ਸਥਿਤ ਸੁਆਮੀ ਨਰਾਇਣਾ ਨੰਦ ਸਰਸਵਤੀ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਸਾਂਸਕਿ੍ਤਿਕ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੁਆਮੀ ਵਿਵੇਕਾਨੰਦ ਜੀ ਤੋਂ ਇਲਾਵਾ ਸਵਾਮੀ ਗੋਕੁਲ ਦਾਸ, ਸੁਆਮੀ ਰਾਮਾ ਨੰਦ, ਮੈਨੇਜਮੈਂਟ ਮੈਂਬਰ ਮਦਨ ਲਾਲ ਗੁੰਬਰ, ਰਾਜ ਚੌਹਾਨ, ਰਜੀਵ ਦਹੂਜਾ, ਸਤੀਸ਼ ਸਚਦੇਵਾ ਅਤੇ ਨਰੇਸ਼ ਕੁੱਕੜ ਉਚੇਚੇ ਤੌਰ ਤੇ ਹਾਜ਼ਰ ਸਨ | ਇਸ ਮੌਕੇ ਸੁਆਮੀ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਉਨ੍ਹਾਂ ਨੇ ਆਪਣੇ ਵਿਚਾਰਾਂ ਰਾਹੀਂ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਨੰੂ ਨਿਹਾਲ ਕੀਤਾ | ਇਸ ਮੌਕੇ ਸੰਗਤ ਲਈ ਵਿਸ਼ੇਸ਼ ਤੌਰ 'ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਮੋਬਾਈਲ ਫ਼ੋਨ ਦੀ ਵਰਤੋਂ ਦੇ ਨਿੱਜੀ ਜੀਵਨ 'ਤੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ

ਮੰਡੀ ਲਾਧੂਕਾ, 11 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਿਸ਼ਨ ਤੰਦਰੁਸਤ ਫਰਵਰੀ 2019 ਦੇ ਤਹਿਤ ਸਕੂਲ ਦੀਆਂ ਮਾਹਿਰ ਅਧਿਆਪਕਾਵਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਦੇ ...

ਪੂਰੀ ਖ਼ਬਰ »

ਮੈਡੀਕਲ ਵੈਨ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਖੂਈਆਂ ਸਰਵਰ, 11 ਫਰਵਰੀ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਵਲੋਂ ਸਿਹਤ ਮੁਹਿੰਮ ਦੇ ਅੰਤਰਗਤ ਮੈਡੀਕਲ ਵੈਨ ਆਈ | ਇਸ ਦੌਰਾਨ ਸਿਹਤ ਵਿਭਾਗ ਦੇ ਨੁਮਾਇੰਦਿਆਂ ਵਲੋਂ ਪੰਜਾਬ ...

ਪੂਰੀ ਖ਼ਬਰ »

ਪਟਿਆਲਾ 'ਚ ਹੋਏ ਲਾਠੀਚਾਰਜ ਦੇ ਰੋਸ ਵਜੋਂ ਅਧਿਆਪਕ ਅੱਜ ਫੂਕਣਗੇ ਪੰਜਾਬ ਸਰਕਾਰ ਦਾ ਪੁਤਲਾ

ਫ਼ਾਜ਼ਿਲਕਾ,11 ਫਰਵਰੀ (ਦਵਿੰਦਰ ਪਾਲ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਅਤੇ ਬਾਕੀ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਪਟਿਆਲਾ ਵਿਖੇ ਸ਼ਾਂਤਮਈ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੁਲਸ ਵੱਲੋਂ ਪਹਿਲਾਂ ਪਾਣੀ ਦੀਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਆਜ਼ਮ ਵਾਲਾ 'ਚ ਘਰਾਂ ਦੇ ਬਾਹਰ ਨਾਮ-ਪਲੇਟਾਂ ਲਗਵਾਈਆਂ

ਅਬੋਹਰ, 11 ਫਰਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਆਜ਼ਮ ਵਾਲਾ ਦੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਮੈਂਬਰਾਂ ਨੇ ਪਿੰਡ ਦਾ ਸੰੁਦਰੀਕਰਨ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ | ਇਸੇ ਕੜੀ ਤਹਿਤ ਉਨ੍ਹਾਂ ਦੇ ਪਿੰਡ ਦੇ ਸਾਰੇ ਘਰਾਂ ਦੇ ਬਾਹਰ ਘਰ ਦੇ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਰੋਕਣ ਸਬੰਧੀ ਧਰਨੇ ਦੀਆਂ ਤਿਆਰੀਆਂ ਮੁਕੰਮਲ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ/ਨਿੱਜੀਕਰਨ ਦੀ ਨੀਤੀ ਨੂੰ ਵਾਪਸ ਲੈਣ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਂਟ ਪਾਲਿਸੀ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਪਰਿਵਾਰ ਦੀ ਤਰ੍ਹਾਂ ਇਕੱਠੇ ਖਾਣਾ ਖਾਣ ਦੀ ਮੁਹਿੰਮ ਨੂੰ ਮਿਲੀ ਸਫਲਤਾ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ ਪੁਰਾਤਨ ਪਰਿਵਾਰਿਕ ਵਿਰਸੇ ਨਾਲ ਜੋੜਨ ਸਬੰਧੀ ਸ਼ੁਰੂ ਕੀਤੀ ਮੁਹਿੰਮ ਸਫ਼ਲਤਾ ਦੀਆਂ ਪੌੜੀਆਂ 'ਤੇ ਸਵਾਰ ਹੋ ਗਈ ਹੈ | ਕਰੀਬ 20 ਦਿਨ ਪਹਿਲਾਂ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵ. ਹਾਕਮ ਸਿੰਘ ਸੈਣੀ ਦੀ ਯਾਦ 'ਚ 11ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮੰਡੀ ਲਾਧੂਕਾ, 11 ਫਰਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡ ਵਾਲਾ ਸੈਣੀਆਂ ਵਿਖੇ ਸਵ: ਹਾਕਮ ਸਿੰਘ ਸੈਣੀ ਦੀ ਯਾਦ 'ਚ 11 ਵਾਂ ਕ੍ਰਿਕਟ ਟੂਰਨਾਮੈਂਟ ਨਿਰਪੱਖ ਯੂਥ ਕਲੱਬ, ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ 16 ਟੀਮਾਂ ਨੇ ...

ਪੂਰੀ ਖ਼ਬਰ »

ਰੰਜਮ ਕਾਮਰਾ ਦਾ ਪਿੰਡ ਭੰਬਾ ਵਟੂ ਪੁੱਜਣ 'ਤੇ ਕਾਂਗਰਸੀਆਂ ਵਲੋਂ ਸਵਾਗਤ

ਮੰਡੀ ਘੁਬਾਇਆ, 11 ਫਰਵਰੀ (ਅਮਨ ਬਵੇਜਾ)-ਕਾਂਗਰਸ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਦਾ ਮਨਜੀਤ ਸਿੰਘ ਭੰਬਾ ਵਟੂ ਦੇ ਨਿਵਾਸ ਸਥਾਨ ਪੁੱਜਣ 'ਤੇ ਸਥਾਨਕ ਕਾਂਗਰਸੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ | ਜਾਣਕਾਰੀ ਦਿੰਦਿਆਂ ਯੂਥ ਕਾਂਗਰਸੀ ਨੇਤਾ ਮਨਜੀਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਵਲੋਂ ਅੱਖਾਂ ਦਾ ਮੁਫ਼ਤ ਕੈਂਪ, 700 ਮਰੀਜ਼ਾਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 11 ਫ਼ਰਵਰੀ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ 34ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪੇ੍ਰਸ਼ਨ ਕੈਂਪ ਪ੍ਰਧਾਨ ਅਸ਼ਵਨੀ ਪਰੂਥੀ ਦੀ ਅਗਵਾਈ ਹੇਠ ਸ੍ਰੀ ਅਰੋੜ ਵੰਸ਼ ਭਵਨ ਵਿਖੇ ਲਗਾਇਆ ਗਿਆ | ਲਾਲਾ ਮੁਨਸ਼ੀ ਰਾਮ ਅਗਰਵਾਲ ...

ਪੂਰੀ ਖ਼ਬਰ »

ਸਿਟੀਜ਼ਨ ਵੈੱਲਫੇਅਰ ਕੌਾਸਲ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਸਥਾਨਕ ਸਿਟੀਜ਼ਨ ਵੈੱਲਫੇਅਰ ਕੌਾਸਲ ਦੀ ਮਾਸਿਕ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਖੁਰਾਨਾ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਭਵਨ ਵਿਖੇ ਹੋਈ | ਇਸ ਮੀਟਿੰਗ ਦੀ ਕਾਰਵਾਈ ਚਲਾਉਂਦੇ ਹੋਏ ਜਨਰਲ ਸਕੱਤਰ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡ ਗਿਆ ਹੋਲੀ ਹਾਰਟ ਸਕੂਲ ਦਾ ਸਥਾਪਨਾ ਦਿਵਸ ਉਤਸਵ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 24 ਸਾਲ ਪੂਰੇ ਹੋਣ 'ਤੇ ਪਿੰ੍ਰਸੀਪਲ ਰਿਤੂ ਭੂਸਰੀ ਦੀ ਅਗਵਾਈ ਹੇਠ ਮਨਾਏ ਗਏ ਹਫ਼ਤਾਵਾਰੀ ਉਤਸਵ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ ਸਾਲਾਨਾ-ਡੀ. ਸੀ.

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਕਿਸਾਨ ਸਾਮਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵਾਈਨ ਫਲੂ ਬਾਰੇ ਦਿੱਤੀ ਜਾਣਕਾਰੀ

ਮੰਡੀ ਲਾਧੂਕਾ, 11 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਨਿਊ ਸਚਿਨ ਸਕੂਲ ਵਿਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ ਗਈ | ਡਾ: ਪਵਨ ਕੁਮਾਰ ਨੇ ਦੱਸਿਆ ਹੈ ਕਿ ਇੰਫਲੂਜਾ ਨਾਮ ਦੇ ਵਾਇਰਸ ਜੋ ਕਿ ਇੱਕ ਮਨੁੱਖ ਤੋਂ ਦੂਸਰੇ ਮਨੁੱਖ ਤੱਕ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਦੌਰਾਨ ਯੂਥ ਕਾਂਗਰਸੀ ਆਗੂ ਸਿਧਾਰਥ ਰਿਣਵਾ ਰਹੇ ਉਪ ਜੇਤੂ

ਅਬੋਹਰ, 11 ਫਰਵਰੀ (ਕੁਲਦੀਪ ਸਿੰਘ ਸੰਧੂ)-ਬੈਡਮਿੰਟਨ ਐਸੋਸੀਏਸ਼ਨ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਬੈਡਮਿੰਟਨ ਟੂਰਨਾਮੈਂਟ ਦੇ ਮਿਕਸਡ ਡਬਲਜ਼ ਮੁਕਾਬਲੇ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਯੂਥ ਕਾਂਗਰਸੀ ਆਗੂ ਸਿਧਾਰਥ ਰਿਣਵਾ ਉਪ ਜੇਤੂ ਰਹੇ ਹਨ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਨੇ ਕੁਸ਼ਤੀ 'ਚ ਜਿੱਤਿਆ ਤਗਮਾ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 38ਵੀਂ ਜੂਨੀਅਰ ਨੈਸ਼ਨਲ ਕੁਸ਼ਤੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਏਕਤਾ ਕਾਲੋਨੀ 'ਚ ਲਗਾਏ ਨਵੇਂ ਗੇਟਾਂ ਦਾ ਜਾਖੜ ਵਲੋਂ ਉਦਘਾਟਨ

ਅਬੋਹਰ, 11 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਏਕਤਾ ਕਾਲੋਨੀ ਵਾਸੀਆਂ ਵਲੋਂ ਆਪਸੀ ਸਹਿਯੋਗ ਨਾਲ ਕਾਲੋਨੀ ਵਿਚ ਲਗਾਏ ਦੋ ਮੁੱਖ ਨਵੇਂ ਗੇਟਾਂ ਦਾ ਉਦਘਾਟਨ ਅੱਜ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਸ੍ਰੀ ਜਾਖੜ ਨੇ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX