ਖਿਲਚੀਆਂ, 11 ਫਰਵਰੀ (ਅਮਰਜੀਤ ਸਿੰਘ ਬੁੱਟਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਵਰਕਰਾਂ ਵਲੋਂ ਦਾਊਦ ਗੋਲੀ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਵਲੋਂ ਦੋਸ਼ੀਆਂ ਦੀ ਪੁਸ਼ਤ ...
ਅੰਮਿ੍ਤਸਰ, 11 ਫ਼ਰਵਰੀ (ਰੇਸ਼ਮ ਸਿੰਘ)- ਸਮੂਹ ਨਰਸਿੰਗ ਤੇ ਐਨਸਿਲਰੀ ਸਟਾਫ਼ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਨਰਸਿੰਗ ਸਟਾਫ਼ ਨੇ ਮਜੀਠਾ ਰੋਡ ਸੜਕ 'ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਰਦਸ਼ਨ ਵੀ ਕੀਤਾ | ਇਸ ਮੌਕੇ ਨਰਸਿੰਗ ਸਟਾਫ਼ ਦੀਆਂ ਆਗੂਆਂ ਨੇ ਦੋਸ਼ ...
ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਅਕਾਲੀ-ਭਾਜਪਾ ਦੀ ਸਭ ਤੋਂ ਪੁਰਾਣੀ ਸਾਂਝ ਹੈ ਅਤੇ ਦੋਵ੍ਹਾਂ ਪਾਰਟੀਆਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ | ਅਗਾਮੀ ਲੋਕ ਸਭਾ ਚੋਣਾ ਦੋਵੇਂ ਪਾਰਟੀਆਂ ਮਿਲਕੇ ਹੀ ਲੜਣਗੀਆਂ | ਇਹ ਪ੍ਰਗਟਾਵਾ ਭਾਜਪਾ ਦੇ ਪੰਜਾਬ ਪ੍ਰਧਾਨ ਤੇ ਰਾਜ ...
ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਸੂਫੀ ਗਾਇਕੀ ਦਾ ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਨਾਮਵਰ ਸੂਫ਼ੀ ਗਾਇਕ ਮਮਤਾ ਜੋਸ਼ੀ ਤੇ ਜਸਵਿੰਦਰ ਨਰੂਲਾ ...
ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)¸ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਚੀਫ. ਖਾਲਸਾ ਦੀਵਾਨ ਦੇ ਪ੍ਰਧਾਨਗੀ ਤੇ ਹੋਰ ਅਹੁਦਿਆਂ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੁਝਾਅ ਦਿੰਦੇ ਹੋਏ ਚੀਫ ਖ਼ਾਲਸਾ ਦੀਵਾਨ ਦੇ ਮਾਣ ਮੱਤੇ ...
ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਕਚਿਹਰੀਆਂ 'ਚ ਐੱਸ. ਟੀ. ਐੱਫ. ਦੀ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕਰਕੇ ਅਦਾਲਤੀ ਸਮੂਹ 'ਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਪੁਲਿਸ ਨੇ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ...
ਅੰਮਿ੍ਤਸਰ, 11 ਫਰਵਰੀ (ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਮਾਲ ਮੰਡੀ ਇਲਾਕੇ 'ਚ ਐੱਸ. ਈ. ਰਾਜੀਵ ਕੁਮਾਰ ਸੇਖੜੀ ਦੀ ਅਗਵਾਈ ਹੇਠ ਐਕਸੀਅਨ ਰਵਿੰਦਰ ਕੁਮਾਰ, ਏਰੀਆ ਪਲੈਨਰ ਸੋਨੂ ਗਾਂਧੀ, ਐੱਸ. ਡੀ. ਓ. ਰਾਜੀਵ ਕੁਮਾਰ, ਜੇ. ਈ. ਮੋਹਨ ਲਾਲ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ...
ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਅੰਗਰੇਜ਼ਾਂ ਦੇ ਜ਼ਮਾਨੇ ਤੋਂ ਚੱਲੇ ਆ ਰਹੇ ਕਾਂਟਾ ਸਿਸਟਮ ਨੂੰ ਬੰਦ ਕਰਨ ਉਪਰੰਤ ਸ਼ੁਰੂ ਕੀਤੀ ਗਈ ਇਲੈਕਟ੍ਰੋਨਿਕ ਇੰਟਰਲਾਕਿੰਗ ਪ੍ਰਣਾਲੀ ਨਾਲ ਰੇਲ ਆਵਜਾਈ ਮੁੜ ਲੀਹ 'ਤੇ ਆ ਗਈ ਹੈ | ...
ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)- ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਪੀ. ਐੱਫ. (ਭਵਿਖ ਨਿਧੀ) ਰਾਸ਼ੀ ਕੱਟ ਕੇ ਕਰਮਚਾਰੀ ਨਿਧੀ ਖਾਤੇ 'ਚ ਜਮਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਵਿਰੁੱਧ ਪੀ. ਐੱਫ. ਵਿਭਾਗ ਜਲਦੀ ਕਾਰਵਾਈ ਕਰਨ ਜਾ ਰਿਹਾ ਹੈ | ਅੱਜ ...
ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਆਪਣੀ ਡੇਢ ਸਾਲਾ ਪੋਤਰੀ ਨੂੰ ਜ਼ਮੀਨ 'ਤੇ ਪਟਕ ਕੇ ਕਤਲ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਹੈ ਅਤੇ ਦਸ ...
ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਸਰਹੱਦੀ ਨਗਰ ਚੱਕ ਔਲ ਵਿਖੇ ਗ੍ਰਾਮ ਪੰਚਾਇਤ ਦੇ ਸਰਪੰਚ ਅਜਾਇਬ ਸਿੰਘ ਤੇ ਕਾਂਗਰਸ ਸ਼ੋਸ਼ਲ ਮੀਡੀਆ ਚੇਅਰਮੈਨ ਬਾਊ ਸੁਖਦੇਵ ਸ਼ਰੀਨ ਦੇ ਉੱਦਮ ਨਾਲ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਤੇ ਬਸੰਤ ਪੰਚਮੀ ਨੂੰ ...
ਰਈਆ, 11 ਫਰਵਰੀ (ਸੁੱਚਾ ਸਿੰਘ ਘੁੰਮਣ)- ਸ੍ਰੀ ਗੁਰੂ ਅੰਗਦ ਦੇਵ ਸੇਵਕ ਸਭਾ, ਐੱਨ. ਆਰ. ਆਈ. ਵੀਰਾਂ, ਭਿੰਡਰਾਂ ਅਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 13ਵੀਆਂ ਖੇਡਾਂ ਭਿੰਡਰਾਂ ਦੀਆਂ ਤਰੀਖਾਂ ਦਾ ਐਲਾਨ ਸਪੋਰਟਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਭਿੰਡਰ ਦੀ ਅਗਵਾਈ ...
ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਅਜਨਾਲਾ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਨੌਜਵਾਨਾਂ ਨੂੰ ਸਿਹਤ ਸੰਭਾਲ ਲਈ ਖੇਡਾਂ ਨਾਲ ਜੋੜਣ ਤੇ ਖੇਡ ਪ੍ਰੇਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਖੇਡ ਪ੍ਰੇਮੀਆਂ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ...
ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ ਹਲਕੇ ਦੇ ਕੁੱਲ 200 ਤੋਂ ਵਧੇਰੇ ...
ਜੇਠੂਵਾਲ, 11 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਫਲੋਰਸ ਲਾਇਟਿੰਗ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਪੁੱਜੇ ਰਜਿਸਟਰਾਰ ਡਾ. ਕੰਵਰਦੀਪ ...
ਹਰਸਾ ਛੀਨਾ, 11 ਫਰਵਰੀ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਗੰਨਾਂ ਕਾਸ਼ਤਕਾਰਾਂ ਵਲੋਂ ਪਿਛਲੇ ਸਾਲ ਦੇ ਗੰਨਾਂ ਸਪਲਾਈ ਦੇ ਰਹਿੰਦੇ ਬਕਾਏ ਤੇ ਇਸ ਸਾਲ ਦੀ ਨਕਦ ਅਦਾਇਗੀ ਸਮੇਤ ਹੋਰਨਾਂ ਸਮੱਸਿਆਵਾਂ ਨੂੰ ਲੈ ਕੇ ...
ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਈ ਗਈ ਔਰਤਾਂ ਦੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪਿਅਨਸ਼ਿਪ ਅੱਜ ਸਮਾਪਤ ਹੋ ਗਈ | ਇਸ ...
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਵਿੰਦਰ ਸਿੰਘ ਛੱਜਲਵੱਡੀ ਤੇ ਗੁਰਬਖਸ਼ ਸਿੰਘ ...
ਅੰਮਿ੍ਤਸਰ, 11 ਫਰਵਰੀ (ਸ਼ੈਲੀ)- ਹਾਥੀ ਗੇਟ ਸਥਿਤ ਡੀ. ਏ. ਵੀ. ਕਾਲਜ ਦਾ ਸਾਲਾਨਾ ਖੇਡ ਦਿਵਸ 16-17 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ. ਬੀ. ਯਾਦਵ ਨੇ ...
ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...
ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...
ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਜਨਵਰੀ ਮਹੀਨੇ 'ਚ 2164 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...
ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਸਤਨਾਮ ਸਿੰਘ ਖ਼ਾਲਸਾ, ਮੇਜਰ ਸਿੰਘ, ਮੰਗਲਾ, ਸਤਿਨਾਮ ਸਿੰਘ ਖੰਡੇਵਾਲਾ, ਤਰਲੋਕ ਸਿੰਘ ਦੀ ਇਕ ਇਕੱਤਰਤਾ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਬੀਤੇ ਦਿਨੀ ਨਵਾਂ ਸ਼ਹਿਰ ਦੀ ...
ਅਟਾਰੀ, 11 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਕੂੰਮਾਂ ਸਿੰਘ ਜੀ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਨਗਰ ਵਿਚ ਪਿ੍ੰਸੀਪਾਲ ਸੁਹੇਬ ਅਹਿਮਦ ਖਾਨ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਾਈ ਗਈ, ਜਿਸ ਵਿਚ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ ਵਲੋਂ ਮੁੱਖ ਮਹਿਮਾਨ ਵਜੋਂ ਤੇ ਬਾਬਾ ਇੰਦਰਬੀਰ ਸਿੰਘ ਅਤੇ ਅਜ਼ਮੇਰ ਸਿੰਘ ਘਰਿੰਡੀ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਅੰਤਰ ਕਾਲਜ ਤੇ ਅੰਤਰ ਵਿਭਾਗੀ ਖੇਡਾਂ ਜਿਨ੍ਹਾਂ ਵਿਚ ਅਥਲੈਟਿਕਸ, ਰੱਸਾਕੱਸ਼ੀ, ਬੈਡਮਿੰਟਨ ਅਤੇ ਵਾਲੀਬਾਲ ਮੁਕਾਬਲੇ ਕਰਾਏ ਗਏ | ਸਪੋਰਟਸ ਮੀਟ ਦੀ ਸ਼ੁਰੂਆਤ ਬਾਬਾ ਗੁਰਪਿੰਦਰ ਸਿੰਘ ਵਡਾਲਾ ਵਲੋਂ ਕਾਲਜ ਦਾ ਝੰਡਾ ਝੁਲਾ ਕੇ ਅਤੇ ਹਵਾ 'ਚ ਗੁਬਾਰੇ ਛੱਡ ਕੇ ਕੀਤੀ ਗਈ | ਖਿਡਾਰੀਆਂ ਕੋਲੋਂ ਮਾਰਚ ਪਾਸਟ ਦੀ ਸਲਾਮੀ ਲੈਣ ਉਪਰੰਤ ਬਾਬਾ ਗੁਰਪਿੰਦਰ ਸਿੰਘ ਵਡਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਅੰਗ ਹਨ | ਉਨ੍ਹਾਂ ਐਲਾਨ ਕੀਤਾ ਕਿ ਕਿਸੇ ਵੀ ਖੇਡ ਵਿਚ ਰਾਸ਼ਟਰੀ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ ਗਰੁੱਪ ਦੇ ਕਾਲਜਾਂ ਵਿਚ ਦਾਖ਼ਲੇ ਸਮੇਂ ਵਿਸ਼ੇਸ਼ ਸਹੂਲਤ ਦਿੱਤੀ ਜਾਵੇਗੀ | ਇਸ ਮੌਕੇ ਪਿ੍ੰਸੀਪਲ ਐੱਸ. ਏ. ਖਾਨ ਨੇ ਕਿਹਾ ਕਿ ਵਿਦਿਆਰਥੀ ਜੀਵਨ ਲਈ ਖੇਡਾਂ ਅਹਿਮ ਹਨ | ਉਨ੍ਹਾਂ ਐਲਾਨ ਕੀਤਾ ਕਿ ਇਸ ਮੀਟ ਤੋਂ ਬਾਅਦ ਜਲਦ ਹੀ ਕੈਨਵੋਕੇਸ਼ਨ ਕਰਾਈ ਜਾਵੇਗੀ | ਇਸ ਮੌਕੇ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਪ੍ਰਦਾਨ ਕੀਤੇ ਗਏ | ਇਸ ਮੌਕੇ ਬਾਬਾ ਇੰਦਰਬੀਰ ਸਿੰਘ, ਅਜ਼ਮੇਰ ਸਿੰਘ ਘਰਿੰਡੀ , ਜਸਪਾਲ ਸਿੰਘ ਨੇਸ਼ਟਾ, ਦਵਿੰਦਰ ਬਾਜਵਾ, ਪ੍ਰੋ: ਸਰਬਜੀਤ ਕੌਰ ਭੰਗੂ, ਨਵਨੀਤ ਕੁਮਾਰ, ਬਿਕਰਮਜੀਤ ਸਿੰਘ, ਗੁਰਭੇਜ ਸਿੰਘ, ਤਨਵੀਰ ਸਿੰਘ, ਕਨਵਰਪਾਲ ਸਿੰਘ, ਜੋਤੀ ਸ਼ਰਮਾ, ਸਰਵਣ ਸਿੰਘ ਵਡਾਲਾ ਆਦਿ ਹਾਜ਼ਰ ਸਨ |
ਅਜਨਾਲਾ, 11 ਫ਼ਰਵਰੀ (ਸੁੱਖ ਮਾਹਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅੰਦਰ ਹਰੇਕ ਬੂਥ ਪੱਧਰ 'ਤੇ ਕਮੇਟੀਆਂ ਤੇ ਸ਼ਕਤੀ ਕੇਂਦਰ ਆਉਂਦੇ ਦਿਨਾਂ 'ਚ ਸਥਾਪਿਤ ਕਰ ਲਏ ਜਾਣਗੇ, ਜਿਨ੍ਹਾਂ ਦੀ 24 ਫ਼ਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਮੀਟਿੰਗ ...
ਬਾਬਾ ਬਕਾਲਾ ਸਾਹਿਬ, 11 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਬਕਾਲਾ ਸਾਹਿਬ ਦੇ ਬਜ਼ਾਰਾਂ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਕਾਰਕੁੰਨਾਂ ਵਲੋਂ ਬੀਤੇ ਸਮੇਂ ਪਿੰਡ ਦਾਊਦ ਵਿਖੇ ਚੋਣਾਂ ਦੌਰਾਨ ਵਾਪਰੇ ਗੋਲੀ ...
ਅਜਨਾਲਾ, 11 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਸੀਨੀਅਰ ਸੈਕੰਡਰੀ ਵਲੋਂ ਸਰਬੱਤ ਦੇ ਭਲੇ ਲਈ ਸਮੂਹ ਵਿਦਿਆਰਥੀਆਂ ਤੇ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ 14 ਫ਼ਰਵਰੀ ਨੂੰ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ...
ਅੰਮਿ੍ਤਸਰ, 11 ਫਰਵਰੀ (ਵਿ. ਪ੍ਰ.)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਕਾਰਨ ਚੱਢਾ ਗਰੁੱਪ ਦੇ ਸਰਬਜੀਤ ਸਿੰਘ ਤੇ ਸਾਥੀਆਂ ਨੇ ਚੀਫ ਖ਼ਾਲਸਾ ਦੀਵਾਨ ਦੀ ਚੋਣ ਸਬੰਧੀ ਤੱਥ ਤੇ ਅੰਕੜੇ ਛੁੱਪਾ ਕੇ ਅਦਾਲਤ ਨੂੰ ਗੁੰਮਰਾਹ ਕਰਕੇ ਸਟੇਅ ਲਿਆ ਤੇ ...
ਨਵਾਂ ਪਿੰਡ, 11 ਫਰਵਰੀ (ਜਸਪਾਲ ਸਿੰਘ)- ਕਸਬਾ ਨਵਾਂ ਪਿੰਡ ਵਿਖੇ ਗੁੱਜ਼ਰ ਭਾਈਚਾਰੇ ਦੇ ਇਕ ਵਿਅਕਤੀ ਵਲੋਂ ਪਿਛਲੇ ਇਕ ਸਾਲ ਤੋਂ ਬੰਧੂਆ ਬਣਾ ਕੇ ਰੱਖੇ ਇਕ ਆਸਾਧਰਨ ਵਿਅਕਤੀ ਪਾਸੋਂ ਦੋ ਡੰਗ ਦੀ ਰੋਟੀ ਦੇ ਬਦਲੇ 'ਚ ਦਰਜਨਾਂ ਪਸ਼ੂਆਂ ਦਾ ਗੋਬਰ ਆਦਿ ਚੁਕਵਾਉਣ ਦਾ ਕੰਮ ...
ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਪੰਜਾਬ ਰਾਜ ਕਮੇਟੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਸੰਘ ਪਰਿਵਾਰ ਦੇ ਤੇਜ਼ੀ ਨਾਲ ਵੱਧ ਰਹੇ ਫ਼ਿਰਕੂ, ਫਾਸ਼ੀਵਾਦ ਦੇ ਹਮਲਿਆਂ ਦੇ ਪਿਛੋਕੜ ਵਿਚ ਜ਼ਮਹੂਰੀਅਤ ਤੇ ਧਰਮ ਨਿਰਪੱਖਤਾ ਦੀ ਰਾਖੀ ਵਿਸ਼ੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX