ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  2 minutes ago
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  30 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  48 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਅੰਮ੍ਰਿਤਸਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਿਲਚੀਆਂ ਵਿਖੇ ਰੋਸ ਮਾਰਚ

ਖਿਲਚੀਆਂ, 11 ਫਰਵਰੀ (ਅਮਰਜੀਤ ਸਿੰਘ ਬੁੱਟਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਵਰਕਰਾਂ ਵਲੋਂ ਦਾਊਦ ਗੋਲੀ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਵਲੋਂ ਦੋਸ਼ੀਆਂ ਦੀ ਪੁਸ਼ਤ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਵਲੋਂ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 11 ਫ਼ਰਵਰੀ (ਰੇਸ਼ਮ ਸਿੰਘ)- ਸਮੂਹ ਨਰਸਿੰਗ ਤੇ ਐਨਸਿਲਰੀ ਸਟਾਫ਼ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਨਰਸਿੰਗ ਸਟਾਫ਼ ਨੇ ਮਜੀਠਾ ਰੋਡ ਸੜਕ 'ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਰਦਸ਼ਨ ਵੀ ਕੀਤਾ | ਇਸ ਮੌਕੇ ਨਰਸਿੰਗ ਸਟਾਫ਼ ਦੀਆਂ ਆਗੂਆਂ ਨੇ ਦੋਸ਼ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਭਾਜਪਾ ਮਿਲ ਕੇ ਚੋਣਾਂ ਲੜਣਗੇ- ਮਲਿਕ

ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਅਕਾਲੀ-ਭਾਜਪਾ ਦੀ ਸਭ ਤੋਂ ਪੁਰਾਣੀ ਸਾਂਝ ਹੈ ਅਤੇ ਦੋਵ੍ਹਾਂ ਪਾਰਟੀਆਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ | ਅਗਾਮੀ ਲੋਕ ਸਭਾ ਚੋਣਾ ਦੋਵੇਂ ਪਾਰਟੀਆਂ ਮਿਲਕੇ ਹੀ ਲੜਣਗੀਆਂ | ਇਹ ਪ੍ਰਗਟਾਵਾ ਭਾਜਪਾ ਦੇ ਪੰਜਾਬ ਪ੍ਰਧਾਨ ਤੇ ਰਾਜ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਵਿਖੇ ਸ਼ੁਰੂ ਹੋਇਆ ਸੂਫ਼ੀ ਗਾਇਕੀ ਮੇਲਾ ਦੂਸਰੇ ਦਿਨ 'ਚ ਦਾਖ਼ਲ

ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਸੂਫੀ ਗਾਇਕੀ ਦਾ ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਨਾਮਵਰ ਸੂਫ਼ੀ ਗਾਇਕ ਮਮਤਾ ਜੋਸ਼ੀ ਤੇ ਜਸਵਿੰਦਰ ਨਰੂਲਾ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ- ਗਿਆਨੀ ਕੇਵਲ ਸਿੰਘ

ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)¸ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਚੀਫ. ਖਾਲਸਾ ਦੀਵਾਨ ਦੇ ਪ੍ਰਧਾਨਗੀ ਤੇ ਹੋਰ ਅਹੁਦਿਆਂ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੁਝਾਅ ਦਿੰਦੇ ਹੋਏ ਚੀਫ ਖ਼ਾਲਸਾ ਦੀਵਾਨ ਦੇ ਮਾਣ ਮੱਤੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਵਿਅਕਤੀ ਪਾਸੋਂ ਹੈਰੋਇਨ ਬਰਾਮਦ

ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਕਚਿਹਰੀਆਂ 'ਚ ਐੱਸ. ਟੀ. ਐੱਫ. ਦੀ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕਰਕੇ ਅਦਾਲਤੀ ਸਮੂਹ 'ਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਪੁਲਿਸ ਨੇ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਅੰਮਿ੍ਤਸਰ, 11 ਫਰਵਰੀ (ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਮਾਲ ਮੰਡੀ ਇਲਾਕੇ 'ਚ ਐੱਸ. ਈ. ਰਾਜੀਵ ਕੁਮਾਰ ਸੇਖੜੀ ਦੀ ਅਗਵਾਈ ਹੇਠ ਐਕਸੀਅਨ ਰਵਿੰਦਰ ਕੁਮਾਰ, ਏਰੀਆ ਪਲੈਨਰ ਸੋਨੂ ਗਾਂਧੀ, ਐੱਸ. ਡੀ. ਓ. ਰਾਜੀਵ ਕੁਮਾਰ, ਜੇ. ਈ. ਮੋਹਨ ਲਾਲ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ...

ਪੂਰੀ ਖ਼ਬਰ »

ਇਲੈੱਕਟ੍ਰੋਨਿਕ ਇੰਟਰਲਾਕਿੰਗ ਨਾਲ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਰੇਲ ਆਵਾਜਾਈ ਲੀਹ 'ਤੇ ਆਈ

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਅੰਗਰੇਜ਼ਾਂ ਦੇ ਜ਼ਮਾਨੇ ਤੋਂ ਚੱਲੇ ਆ ਰਹੇ ਕਾਂਟਾ ਸਿਸਟਮ ਨੂੰ ਬੰਦ ਕਰਨ ਉਪਰੰਤ ਸ਼ੁਰੂ ਕੀਤੀ ਗਈ ਇਲੈਕਟ੍ਰੋਨਿਕ ਇੰਟਰਲਾਕਿੰਗ ਪ੍ਰਣਾਲੀ ਨਾਲ ਰੇਲ ਆਵਜਾਈ ਮੁੜ ਲੀਹ 'ਤੇ ਆ ਗਈ ਹੈ | ...

ਪੂਰੀ ਖ਼ਬਰ »

ਪੀ. ਐੱਫ. ਵਲੋਂ ਡਿਫਾਲਟਰਾਂ ਪਾਸੋਂ ਵਸੂਲ ਕੀਤੇ ਜਾਣਗੇ 6 ਕਰੋੜ- ਯਾਦਵ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)- ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਪੀ. ਐੱਫ. (ਭਵਿਖ ਨਿਧੀ) ਰਾਸ਼ੀ ਕੱਟ ਕੇ ਕਰਮਚਾਰੀ ਨਿਧੀ ਖਾਤੇ 'ਚ ਜਮਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਵਿਰੁੱਧ ਪੀ. ਐੱਫ. ਵਿਭਾਗ ਜਲਦੀ ਕਾਰਵਾਈ ਕਰਨ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਪੋਤਰੀ ਦੇ ਕਾਤਲ ਦਾਦੇ ਨੂੰ ਹੋਈ ਉਮਰ ਕੈਦ

ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਆਪਣੀ ਡੇਢ ਸਾਲਾ ਪੋਤਰੀ ਨੂੰ ਜ਼ਮੀਨ 'ਤੇ ਪਟਕ ਕੇ ਕਤਲ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਹੈ ਅਤੇ ਦਸ ...

ਪੂਰੀ ਖ਼ਬਰ »

ਚੱਕ ਔਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਸਰਹੱਦੀ ਨਗਰ ਚੱਕ ਔਲ ਵਿਖੇ ਗ੍ਰਾਮ ਪੰਚਾਇਤ ਦੇ ਸਰਪੰਚ ਅਜਾਇਬ ਸਿੰਘ ਤੇ ਕਾਂਗਰਸ ਸ਼ੋਸ਼ਲ ਮੀਡੀਆ ਚੇਅਰਮੈਨ ਬਾਊ ਸੁਖਦੇਵ ਸ਼ਰੀਨ ਦੇ ਉੱਦਮ ਨਾਲ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਤੇ ਬਸੰਤ ਪੰਚਮੀ ਨੂੰ ...

ਪੂਰੀ ਖ਼ਬਰ »

ਖੇਡਾਂ ਭਿੰਡਰਾਂ ਦੀਆਂ ਤਰੀਕਾਂ ਦਾ ਐਲਾਨ

ਰਈਆ, 11 ਫਰਵਰੀ (ਸੁੱਚਾ ਸਿੰਘ ਘੁੰਮਣ)- ਸ੍ਰੀ ਗੁਰੂ ਅੰਗਦ ਦੇਵ ਸੇਵਕ ਸਭਾ, ਐੱਨ. ਆਰ. ਆਈ. ਵੀਰਾਂ, ਭਿੰਡਰਾਂ ਅਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 13ਵੀਆਂ ਖੇਡਾਂ ਭਿੰਡਰਾਂ ਦੀਆਂ ਤਰੀਖਾਂ ਦਾ ਐਲਾਨ ਸਪੋਰਟਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਭਿੰਡਰ ਦੀ ਅਗਵਾਈ ...

ਪੂਰੀ ਖ਼ਬਰ »

ਭਾਜਪਾ ਸਪੋਰਟਸ ਵਿੰਗ ਦੇ ਗੋਲਡੀ ਪ੍ਰਧਾਨ ਚੁਣੇ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਅਜਨਾਲਾ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਨੌਜਵਾਨਾਂ ਨੂੰ ਸਿਹਤ ਸੰਭਾਲ ਲਈ ਖੇਡਾਂ ਨਾਲ ਜੋੜਣ ਤੇ ਖੇਡ ਪ੍ਰੇਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਖੇਡ ਪ੍ਰੇਮੀਆਂ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ 200 ਪਿੰਡਾਂ ਨੂੰ ਵਿਕਾਸ ਪੱਖੋਂ ਸਮਾਰਟ ਪਿੰਡ ਬਣਾਉਣ ਲਈ ਸਰਵੇਖਣ ਮੁਕੰਮਲ- ਵਿਧਾਇਕ ਹਰਪ੍ਰਤਾਪ ਸਿੰਘ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ ਹਲਕੇ ਦੇ ਕੁੱਲ 200 ਤੋਂ ਵਧੇਰੇ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਫਲੋਰਸ ਲਾਇਟਿੰਗ ਨੂੰ ਸਮਰਪਿਤ ਸਮਾਗਮ ਕਰਵਾਇਆ

ਜੇਠੂਵਾਲ, 11 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਫਲੋਰਸ ਲਾਇਟਿੰਗ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਪੁੱਜੇ ਰਜਿਸਟਰਾਰ ਡਾ. ਕੰਵਰਦੀਪ ...

ਪੂਰੀ ਖ਼ਬਰ »

ਗੰਨਾਂ ਕਾਸ਼ਤਕਾਰਾਂ ਵਲੋਂ ਖੰਡ ਮਿੱਲ ਦੇ ਗੇਟ ਮੂਹਰੇ ਧਰਨਾ

ਹਰਸਾ ਛੀਨਾ, 11 ਫਰਵਰੀ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਗੰਨਾਂ ਕਾਸ਼ਤਕਾਰਾਂ ਵਲੋਂ ਪਿਛਲੇ ਸਾਲ ਦੇ ਗੰਨਾਂ ਸਪਲਾਈ ਦੇ ਰਹਿੰਦੇ ਬਕਾਏ ਤੇ ਇਸ ਸਾਲ ਦੀ ਨਕਦ ਅਦਾਇਗੀ ਸਮੇਤ ਹੋਰਨਾਂ ਸਮੱਸਿਆਵਾਂ ਨੂੰ ਲੈ ਕੇ ...

ਪੂਰੀ ਖ਼ਬਰ »

ਜੀ. ਅੱੈਨ. ਡੀ. ਯੂ. ਮਹਿਲਾ ਟੀਮ ਨੇ ਜਿੱਤੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪੀਅਨਸ਼ਿਪ

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਈ ਗਈ ਔਰਤਾਂ ਦੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪਿਅਨਸ਼ਿਪ ਅੱਜ ਸਮਾਪਤ ਹੋ ਗਈ | ਇਸ ...

ਪੂਰੀ ਖ਼ਬਰ »

ਬਸਪਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਵਿੰਦਰ ਸਿੰਘ ਛੱਜਲਵੱਡੀ ਤੇ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਸਾਲਾਨਾ ਖੇਡ ਦਿਵਸ 16 ਤੋਂ

ਅੰਮਿ੍ਤਸਰ, 11 ਫਰਵਰੀ (ਸ਼ੈਲੀ)- ਹਾਥੀ ਗੇਟ ਸਥਿਤ ਡੀ. ਏ. ਵੀ. ਕਾਲਜ ਦਾ ਸਾਲਾਨਾ ਖੇਡ ਦਿਵਸ 16-17 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ. ਬੀ. ਯਾਦਵ ਨੇ ਦੱਸਿਆ ਕਿ ਉਦਘਾਟਨ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸਮਾਪਤੀ ਸਮਾਗਮ 'ਚ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਦੇ ਰੂਪ 'ਚ ਸ਼ਾਮਿਲ ਹੋਣਗੇ |


ਖ਼ਬਰ ਸ਼ੇਅਰ ਕਰੋ

ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਕਾਮਰੇਡਾਂ ਵਲੋਂ ਥਾਣਾ ਮਹਿਤਾ ਦਾ ਘਿਰਾਓ

ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

-ਮਾਮਲਾ ਪੰਚਾਇਤੀ ਚੋਣਾਂ ਦੌਰਾਨ ਪਿੰਡ ਦਾਊਦ 'ਚ ਚੱਲੀ ਗੋਲੀ ਦਾ-

ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਪੀ. ਐੱਫ. ਵਿਭਾਗ ਨੇ ਕੀਤਾ 2164 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਜਨਵਰੀ ਮਹੀਨੇ 'ਚ 2164 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਦੀ ਬੈਠਕ ਹੋਈ

ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਸਤਨਾਮ ਸਿੰਘ ਖ਼ਾਲਸਾ, ਮੇਜਰ ਸਿੰਘ, ਮੰਗਲਾ, ਸਤਿਨਾਮ ਸਿੰਘ ਖੰਡੇਵਾਲਾ, ਤਰਲੋਕ ਸਿੰਘ ਦੀ ਇਕ ਇਕੱਤਰਤਾ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਬੀਤੇ ਦਿਨੀ ਨਵਾਂ ਸ਼ਹਿਰ ਦੀ ...

ਪੂਰੀ ਖ਼ਬਰ »

ਬਾਬਾ ਕੂੰਮਾਂ ਸਿੰਘ ਗਰੁੱਪ ਆਫ਼ ਇੰਸਟੀਚਿਊਟ 'ਚ ਸਪੋਰਟਸ ਮੀਟ ਕਰਵਾਈ

ਅਟਾਰੀ, 11 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਕੂੰਮਾਂ ਸਿੰਘ ਜੀ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਨਗਰ ਵਿਚ ਪਿ੍ੰਸੀਪਾਲ ਸੁਹੇਬ ਅਹਿਮਦ ਖਾਨ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਾਈ ਗਈ, ਜਿਸ ਵਿਚ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ ਵਲੋਂ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀਆਂ ਇਕਾਈਆਂ ਦਾ ਗਠਨ

ਅਜਨਾਲਾ, 11 ਫ਼ਰਵਰੀ (ਸੁੱਖ ਮਾਹਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅੰਦਰ ਹਰੇਕ ਬੂਥ ਪੱਧਰ 'ਤੇ ਕਮੇਟੀਆਂ ਤੇ ਸ਼ਕਤੀ ਕੇਂਦਰ ਆਉਂਦੇ ਦਿਨਾਂ 'ਚ ਸਥਾਪਿਤ ਕਰ ਲਏ ਜਾਣਗੇ, ਜਿਨ੍ਹਾਂ ਦੀ 24 ਫ਼ਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਇਨਕਾਲਬੀ ਮਾਰਕਸਵਾਦੀ ਪਾਰਟੀ ਨੇ ਵਿਧਾਇਕ ਦਾ ਪੁਤਲਾ ਸਾੜਿਆ

ਬਾਬਾ ਬਕਾਲਾ ਸਾਹਿਬ, 11 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਬਕਾਲਾ ਸਾਹਿਬ ਦੇ ਬਜ਼ਾਰਾਂ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਕਾਰਕੁੰਨਾਂ ਵਲੋਂ ਬੀਤੇ ਸਮੇਂ ਪਿੰਡ ਦਾਊਦ ਵਿਖੇ ਚੋਣਾਂ ਦੌਰਾਨ ਵਾਪਰੇ ਗੋਲੀ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ ਵਲੋਂ ਸਾਲਾਨਾ ਸਮਾਗਮ 14 ਨੂੰ

ਅਜਨਾਲਾ, 11 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਸੀਨੀਅਰ ਸੈਕੰਡਰੀ ਵਲੋਂ ਸਰਬੱਤ ਦੇ ਭਲੇ ਲਈ ਸਮੂਹ ਵਿਦਿਆਰਥੀਆਂ ਤੇ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ 14 ਫ਼ਰਵਰੀ ਨੂੰ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਦਾ ਪ੍ਰਬੰਧ ਸਹੀ ਹੱਥਾਂ 'ਚ ਦਵਾਉਣਾ ਮੁੱਖ ਮਕਸਦ- ਮਜੀਠਾ, ਅਣਖੀ

ਅੰਮਿ੍ਤਸਰ, 11 ਫਰਵਰੀ (ਵਿ. ਪ੍ਰ.)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਕਾਰਨ ਚੱਢਾ ਗਰੁੱਪ ਦੇ ਸਰਬਜੀਤ ਸਿੰਘ ਤੇ ਸਾਥੀਆਂ ਨੇ ਚੀਫ ਖ਼ਾਲਸਾ ਦੀਵਾਨ ਦੀ ਚੋਣ ਸਬੰਧੀ ਤੱਥ ਤੇ ਅੰਕੜੇ ਛੁੱਪਾ ਕੇ ਅਦਾਲਤ ਨੂੰ ਗੁੰਮਰਾਹ ਕਰਕੇ ਸਟੇਅ ਲਿਆ ਤੇ ...

ਪੂਰੀ ਖ਼ਬਰ »

ਗੁੱਜਰ ਵਲੋਂ ਬੰਧੂਆ ਬਣਾਏ ਮਜ਼ਦੂਰ ਨੂੰ ਬੇ-ਆਸਰਿਆਂ ਦਾ ਆਸਰਾ ਸੰਸਥਾ ਨੇ ਲਿਆ ਗੋਦ

ਨਵਾਂ ਪਿੰਡ, 11 ਫਰਵਰੀ (ਜਸਪਾਲ ਸਿੰਘ)- ਕਸਬਾ ਨਵਾਂ ਪਿੰਡ ਵਿਖੇ ਗੁੱਜ਼ਰ ਭਾਈਚਾਰੇ ਦੇ ਇਕ ਵਿਅਕਤੀ ਵਲੋਂ ਪਿਛਲੇ ਇਕ ਸਾਲ ਤੋਂ ਬੰਧੂਆ ਬਣਾ ਕੇ ਰੱਖੇ ਇਕ ਆਸਾਧਰਨ ਵਿਅਕਤੀ ਪਾਸੋਂ ਦੋ ਡੰਗ ਦੀ ਰੋਟੀ ਦੇ ਬਦਲੇ 'ਚ ਦਰਜਨਾਂ ਪਸ਼ੂਆਂ ਦਾ ਗੋਬਰ ਆਦਿ ਚੁਕਵਾਉਣ ਦਾ ਕੰਮ ...

ਪੂਰੀ ਖ਼ਬਰ »

13 ਨੂੰ ਜਲੰਧਰ ਵਿਖੇ ਹੋ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਮੁਕੰਮਲ-ਕਾ. ਰੰਧਾਵਾ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਪੰਜਾਬ ਰਾਜ ਕਮੇਟੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਸੰਘ ਪਰਿਵਾਰ ਦੇ ਤੇਜ਼ੀ ਨਾਲ ਵੱਧ ਰਹੇ ਫ਼ਿਰਕੂ, ਫਾਸ਼ੀਵਾਦ ਦੇ ਹਮਲਿਆਂ ਦੇ ਪਿਛੋਕੜ ਵਿਚ ਜ਼ਮਹੂਰੀਅਤ ਤੇ ਧਰਮ ਨਿਰਪੱਖਤਾ ਦੀ ਰਾਖੀ ਵਿਸ਼ੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX