ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  21 minutes ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 1 hour ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਅੰਮ੍ਰਿਤਸਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਿਲਚੀਆਂ ਵਿਖੇ ਰੋਸ ਮਾਰਚ

ਖਿਲਚੀਆਂ, 11 ਫਰਵਰੀ (ਅਮਰਜੀਤ ਸਿੰਘ ਬੁੱਟਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਵਰਕਰਾਂ ਵਲੋਂ ਦਾਊਦ ਗੋਲੀ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਵਲੋਂ ਦੋਸ਼ੀਆਂ ਦੀ ਪੁਸ਼ਤ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਵਲੋਂ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 11 ਫ਼ਰਵਰੀ (ਰੇਸ਼ਮ ਸਿੰਘ)- ਸਮੂਹ ਨਰਸਿੰਗ ਤੇ ਐਨਸਿਲਰੀ ਸਟਾਫ਼ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਨਰਸਿੰਗ ਸਟਾਫ਼ ਨੇ ਮਜੀਠਾ ਰੋਡ ਸੜਕ 'ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਰਦਸ਼ਨ ਵੀ ਕੀਤਾ | ਇਸ ਮੌਕੇ ਨਰਸਿੰਗ ਸਟਾਫ਼ ਦੀਆਂ ਆਗੂਆਂ ਨੇ ਦੋਸ਼ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਭਾਜਪਾ ਮਿਲ ਕੇ ਚੋਣਾਂ ਲੜਣਗੇ- ਮਲਿਕ

ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਅਕਾਲੀ-ਭਾਜਪਾ ਦੀ ਸਭ ਤੋਂ ਪੁਰਾਣੀ ਸਾਂਝ ਹੈ ਅਤੇ ਦੋਵ੍ਹਾਂ ਪਾਰਟੀਆਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ | ਅਗਾਮੀ ਲੋਕ ਸਭਾ ਚੋਣਾ ਦੋਵੇਂ ਪਾਰਟੀਆਂ ਮਿਲਕੇ ਹੀ ਲੜਣਗੀਆਂ | ਇਹ ਪ੍ਰਗਟਾਵਾ ਭਾਜਪਾ ਦੇ ਪੰਜਾਬ ਪ੍ਰਧਾਨ ਤੇ ਰਾਜ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਵਿਖੇ ਸ਼ੁਰੂ ਹੋਇਆ ਸੂਫ਼ੀ ਗਾਇਕੀ ਮੇਲਾ ਦੂਸਰੇ ਦਿਨ 'ਚ ਦਾਖ਼ਲ

ਅੰਮਿ੍ਤਸਰ, 11 ਫਰਵਰੀ (ਹਰਮਿੰਦਰ ਸਿੰਘ)- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਸੂਫੀ ਗਾਇਕੀ ਦਾ ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਨਾਮਵਰ ਸੂਫ਼ੀ ਗਾਇਕ ਮਮਤਾ ਜੋਸ਼ੀ ਤੇ ਜਸਵਿੰਦਰ ਨਰੂਲਾ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ- ਗਿਆਨੀ ਕੇਵਲ ਸਿੰਘ

ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)¸ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਚੀਫ. ਖਾਲਸਾ ਦੀਵਾਨ ਦੇ ਪ੍ਰਧਾਨਗੀ ਤੇ ਹੋਰ ਅਹੁਦਿਆਂ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੁਝਾਅ ਦਿੰਦੇ ਹੋਏ ਚੀਫ ਖ਼ਾਲਸਾ ਦੀਵਾਨ ਦੇ ਮਾਣ ਮੱਤੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਵਿਅਕਤੀ ਪਾਸੋਂ ਹੈਰੋਇਨ ਬਰਾਮਦ

ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਕਚਿਹਰੀਆਂ 'ਚ ਐੱਸ. ਟੀ. ਐੱਫ. ਦੀ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕਰਕੇ ਅਦਾਲਤੀ ਸਮੂਹ 'ਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਪੁਲਿਸ ਨੇ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਅੰਮਿ੍ਤਸਰ, 11 ਫਰਵਰੀ (ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਮਾਲ ਮੰਡੀ ਇਲਾਕੇ 'ਚ ਐੱਸ. ਈ. ਰਾਜੀਵ ਕੁਮਾਰ ਸੇਖੜੀ ਦੀ ਅਗਵਾਈ ਹੇਠ ਐਕਸੀਅਨ ਰਵਿੰਦਰ ਕੁਮਾਰ, ਏਰੀਆ ਪਲੈਨਰ ਸੋਨੂ ਗਾਂਧੀ, ਐੱਸ. ਡੀ. ਓ. ਰਾਜੀਵ ਕੁਮਾਰ, ਜੇ. ਈ. ਮੋਹਨ ਲਾਲ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ...

ਪੂਰੀ ਖ਼ਬਰ »

ਇਲੈੱਕਟ੍ਰੋਨਿਕ ਇੰਟਰਲਾਕਿੰਗ ਨਾਲ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਰੇਲ ਆਵਾਜਾਈ ਲੀਹ 'ਤੇ ਆਈ

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਅੰਗਰੇਜ਼ਾਂ ਦੇ ਜ਼ਮਾਨੇ ਤੋਂ ਚੱਲੇ ਆ ਰਹੇ ਕਾਂਟਾ ਸਿਸਟਮ ਨੂੰ ਬੰਦ ਕਰਨ ਉਪਰੰਤ ਸ਼ੁਰੂ ਕੀਤੀ ਗਈ ਇਲੈਕਟ੍ਰੋਨਿਕ ਇੰਟਰਲਾਕਿੰਗ ਪ੍ਰਣਾਲੀ ਨਾਲ ਰੇਲ ਆਵਜਾਈ ਮੁੜ ਲੀਹ 'ਤੇ ਆ ਗਈ ਹੈ | ...

ਪੂਰੀ ਖ਼ਬਰ »

ਪੀ. ਐੱਫ. ਵਲੋਂ ਡਿਫਾਲਟਰਾਂ ਪਾਸੋਂ ਵਸੂਲ ਕੀਤੇ ਜਾਣਗੇ 6 ਕਰੋੜ- ਯਾਦਵ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)- ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਪੀ. ਐੱਫ. (ਭਵਿਖ ਨਿਧੀ) ਰਾਸ਼ੀ ਕੱਟ ਕੇ ਕਰਮਚਾਰੀ ਨਿਧੀ ਖਾਤੇ 'ਚ ਜਮਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਵਿਰੁੱਧ ਪੀ. ਐੱਫ. ਵਿਭਾਗ ਜਲਦੀ ਕਾਰਵਾਈ ਕਰਨ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਪੋਤਰੀ ਦੇ ਕਾਤਲ ਦਾਦੇ ਨੂੰ ਹੋਈ ਉਮਰ ਕੈਦ

ਅੰਮਿ੍ਤਸਰ, 11 ਫਰਵਰੀ (ਰੇਸ਼ਮ ਸਿੰਘ)- ਆਪਣੀ ਡੇਢ ਸਾਲਾ ਪੋਤਰੀ ਨੂੰ ਜ਼ਮੀਨ 'ਤੇ ਪਟਕ ਕੇ ਕਤਲ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਹੈ ਅਤੇ ਦਸ ...

ਪੂਰੀ ਖ਼ਬਰ »

ਚੱਕ ਔਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਸਰਹੱਦੀ ਨਗਰ ਚੱਕ ਔਲ ਵਿਖੇ ਗ੍ਰਾਮ ਪੰਚਾਇਤ ਦੇ ਸਰਪੰਚ ਅਜਾਇਬ ਸਿੰਘ ਤੇ ਕਾਂਗਰਸ ਸ਼ੋਸ਼ਲ ਮੀਡੀਆ ਚੇਅਰਮੈਨ ਬਾਊ ਸੁਖਦੇਵ ਸ਼ਰੀਨ ਦੇ ਉੱਦਮ ਨਾਲ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਤੇ ਬਸੰਤ ਪੰਚਮੀ ਨੂੰ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਫਲੋਰਸ ਲਾਇਟਿੰਗ ਨੂੰ ਸਮਰਪਿਤ ਸਮਾਗਮ ਕਰਵਾਇਆ

ਜੇਠੂਵਾਲ, 11 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਫਲੋਰਸ ਲਾਇਟਿੰਗ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਪੁੱਜੇ ਰਜਿਸਟਰਾਰ ਡਾ. ਕੰਵਰਦੀਪ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ 200 ਪਿੰਡਾਂ ਨੂੰ ਵਿਕਾਸ ਪੱਖੋਂ ਸਮਾਰਟ ਪਿੰਡ ਬਣਾਉਣ ਲਈ ਸਰਵੇਖਣ ਮੁਕੰਮਲ- ਵਿਧਾਇਕ ਹਰਪ੍ਰਤਾਪ ਸਿੰਘ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ ਹਲਕੇ ਦੇ ਕੁੱਲ 200 ਤੋਂ ਵਧੇਰੇ ...

ਪੂਰੀ ਖ਼ਬਰ »

ਖੇਡਾਂ ਭਿੰਡਰਾਂ ਦੀਆਂ ਤਰੀਕਾਂ ਦਾ ਐਲਾਨ

ਰਈਆ, 11 ਫਰਵਰੀ (ਸੁੱਚਾ ਸਿੰਘ ਘੁੰਮਣ)- ਸ੍ਰੀ ਗੁਰੂ ਅੰਗਦ ਦੇਵ ਸੇਵਕ ਸਭਾ, ਐੱਨ. ਆਰ. ਆਈ. ਵੀਰਾਂ, ਭਿੰਡਰਾਂ ਅਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 13ਵੀਆਂ ਖੇਡਾਂ ਭਿੰਡਰਾਂ ਦੀਆਂ ਤਰੀਖਾਂ ਦਾ ਐਲਾਨ ਸਪੋਰਟਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਭਿੰਡਰ ਦੀ ਅਗਵਾਈ ...

ਪੂਰੀ ਖ਼ਬਰ »

ਭਾਜਪਾ ਸਪੋਰਟਸ ਵਿੰਗ ਦੇ ਗੋਲਡੀ ਪ੍ਰਧਾਨ ਚੁਣੇ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਅਜਨਾਲਾ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਨੌਜਵਾਨਾਂ ਨੂੰ ਸਿਹਤ ਸੰਭਾਲ ਲਈ ਖੇਡਾਂ ਨਾਲ ਜੋੜਣ ਤੇ ਖੇਡ ਪ੍ਰੇਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਖੇਡ ਪ੍ਰੇਮੀਆਂ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਸਾਲਾਨਾ ਖੇਡ ਦਿਵਸ 16 ਤੋਂ

ਅੰਮਿ੍ਤਸਰ, 11 ਫਰਵਰੀ (ਸ਼ੈਲੀ)- ਹਾਥੀ ਗੇਟ ਸਥਿਤ ਡੀ. ਏ. ਵੀ. ਕਾਲਜ ਦਾ ਸਾਲਾਨਾ ਖੇਡ ਦਿਵਸ 16-17 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ. ਬੀ. ਯਾਦਵ ਨੇ ...

ਪੂਰੀ ਖ਼ਬਰ »

ਬਸਪਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਵਿੰਦਰ ਸਿੰਘ ਛੱਜਲਵੱਡੀ ਤੇ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਗੰਨਾਂ ਕਾਸ਼ਤਕਾਰਾਂ ਵਲੋਂ ਖੰਡ ਮਿੱਲ ਦੇ ਗੇਟ ਮੂਹਰੇ ਧਰਨਾ

ਹਰਸਾ ਛੀਨਾ, 11 ਫਰਵਰੀ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਗੰਨਾਂ ਕਾਸ਼ਤਕਾਰਾਂ ਵਲੋਂ ਪਿਛਲੇ ਸਾਲ ਦੇ ਗੰਨਾਂ ਸਪਲਾਈ ਦੇ ਰਹਿੰਦੇ ਬਕਾਏ ਤੇ ਇਸ ਸਾਲ ਦੀ ਨਕਦ ਅਦਾਇਗੀ ਸਮੇਤ ਹੋਰਨਾਂ ਸਮੱਸਿਆਵਾਂ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੇ ਝੰਡੇ ਹੇਠ ਰੋਸ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਸਮੇਤ ਖੰਡ ਮਿੱਲ ਅਧਿਕਾਰੀਆਂ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਮਹੂਰੀ ਕਿਸਾਨ ਸਭਾ ਦੇ ਆਗੂ ਬਲਕਾਰ ਸਿੰਘ ਗੁੱਲਗੜ੍ਹ, ਪ੍ਰੀਤਮ ਸਿੰਘ ਟੰਨਾਣਾ, ਮੁਖਤਿਆਰ ਸਿੰਘ ਡੱਲਾ ਰਾਜਪੂਤਾਂ, ਪ੍ਰੀਤਮ ਸਿੰਘ ਤਲਵੰਡੀ ਰਾਏਦਾਦੂ, ਹਰਜਿੰਦਰ ਸਿੰਘ ਅਵਾਨ ਵਸਾਊ ਦੀ ਸਾਂਝੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸ਼ੀਤਲ ਸਿੰਘ ਤਲਵੰਡੀ, ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਆਗੂ ਕੁਲਵੰਤ ਸਿੰਘ ਮੱਲੂਨੰਗਲ, ਸੁਰਜੀਤ ਸਿੰਘ ਦੁਧਰਾਏ ਨੇ ਕਿਹਾ ਕਿ ਸਮੁੱਚੀ ਕਿਸਾਨੀ ਡੂੰਘੇ ਆਰਥਿਕ ਸੰਕਟ ਵਿਚ ਘਿਰੀ ਹੋਈ ਹੈ ਤੇ ਖੰਡ ਮਿੱਲ ਭਲਾ ਪਿੰਡ ਦੇ ਅਧਿਕਾਰੀ ਤਿੰਨ ਤੋਂ ਦਸ ਕੁਇੰਟਲ ਪ੍ਰਤੀ ਟਰਾਲੀ ਕੱਟ ਲਗਾ ਕੇ ਕਾਸ਼ਤਕਾਰਾਂ ਦੀ ਆਰਥਿਕ ਲੁੱਟ ਕਰ ਰਹੇ ਹਨ ਜਦਕਿ ਗੰਨਾਂ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਕੱਟ ਸਿਰਫ ਇਕ ਪ੍ਰਤੀਸ਼ਤ ਹੀ ਹੋ ਸਕਦਾ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਗੰਨਾਂ ਕਾਸ਼ਤਕਾਰਾਂ ਦੇ ਸਮੁੱਚੇ ਗੰਨੇ ਦੀ ਪਿੜਾਈ ਤੱਕ ਮਿੱਲ ਚਾਲੂ ਰੱਖੀ ਜਾਏ ਤੇ ਮਿੱਲ ਦੀ ਪੀੜਣ ਸਮਰੱਥਾ ਵਧਾਈ ਜਾਵੇ ਤੇ ਗੰਨਾਂ ਕਾਸ਼ਤਕਾਰਾਂ ਦੇ ਪਿਛਲੇ ਸਾਲਾਂ ਦੇ ਬਕਾਏ ਰਕਮ ਦੀ ਅਦਾਇਗੀ 15 ਪ੍ਰਤੀਸ਼ਤ ਵਿਆਜ ਨਾਲ ਕੀਤੀ ਜਾਵੇ | ਇਸ ਸਮੇਂ ਕਿਸਾਨ ਆਗੂਆਂ ਵਲੋਂ ਮਿੱਲ ਦੇ ਜਨਰਲ ਮੈਨੇਜਰ ਸ਼ਿਵਰਾਜਪਾਲ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਸੌਾਪਿਆ, ਜਿਸ ਸਬੰਧੀ ਬੋਲਦਿਆਂ ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੇ ਬਕਾਏ ਜਲਦ ਕਾਸ਼ਤਕਾਰਾਂ ਨੂੰ ਜਾਰੀ ਕੀਤੇ ਜਾ ਰਹੇ ਹਨ ਤੇ ਬਾਕੀ ਮੰਗਾਂ 'ਤੇ ਵੀ ਵਿਚਾਰ ਕਰਕੇ ੳਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ | ਇਸ ਸਮੇਂ ਅਵਤਾਰ ਸਿੰਘ ਠੱਠਾ, ਹਰਜਿੰਦਰ ਸਿੰਘ ਪਾਰੋਵਾਲ, ਜਸਬੀਰ ਸਿੰਘ ਜਸਰਾਊਰ, ਸੁੱਚਾ ਸਿੰਘ ਵੇਗੇਵਾਲ, ਰਣਬੀਰ ਸਿੰਘਬ ਮਜੀਠਾ, ਜਸਬੀਰ ਸਿੰਘ ਮਾਝੀਮੀਆਂ, ਗੁਰਭੇਜ ਸਿੰਘ ਮਾਕੋਵਾਲ, ਕਾਬਲ ਸਿੰਘ ਮੱਲੂਨੰਗਲ ਸਮੇਤ ਵੱਡੀ ਗਿਣਤੀ ਵਿਚ ਗੰਨਾਂ ਕਾਸ਼ਤਕਾਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੀ. ਅੱੈਨ. ਡੀ. ਯੂ. ਮਹਿਲਾ ਟੀਮ ਨੇ ਜਿੱਤੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪੀਅਨਸ਼ਿਪ

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਈ ਗਈ ਔਰਤਾਂ ਦੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪਿਅਨਸ਼ਿਪ ਅੱਜ ਸਮਾਪਤ ਹੋ ਗਈ | ਇਸ ...

ਪੂਰੀ ਖ਼ਬਰ »

13 ਨੂੰ ਜਲੰਧਰ ਵਿਖੇ ਹੋ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਮੁਕੰਮਲ-ਕਾ. ਰੰਧਾਵਾ

ਅਜਨਾਲਾ, 11 ਫ਼ਰਵਰੀ (ਐਸ. ਪ੍ਰਸ਼ੋਤਮ)- ਪੰਜਾਬ ਰਾਜ ਕਮੇਟੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਸੰਘ ਪਰਿਵਾਰ ਦੇ ਤੇਜ਼ੀ ਨਾਲ ਵੱਧ ਰਹੇ ਫ਼ਿਰਕੂ, ਫਾਸ਼ੀਵਾਦ ਦੇ ਹਮਲਿਆਂ ਦੇ ਪਿਛੋਕੜ ਵਿਚ ਜ਼ਮਹੂਰੀਅਤ ਤੇ ਧਰਮ ਨਿਰਪੱਖਤਾ ਦੀ ਰਾਖੀ ਵਿਸ਼ੇ ...

ਪੂਰੀ ਖ਼ਬਰ »

ਗੁੱਜਰ ਵਲੋਂ ਬੰਧੂਆ ਬਣਾਏ ਮਜ਼ਦੂਰ ਨੂੰ ਬੇ-ਆਸਰਿਆਂ ਦਾ ਆਸਰਾ ਸੰਸਥਾ ਨੇ ਲਿਆ ਗੋਦ

ਨਵਾਂ ਪਿੰਡ, 11 ਫਰਵਰੀ (ਜਸਪਾਲ ਸਿੰਘ)- ਕਸਬਾ ਨਵਾਂ ਪਿੰਡ ਵਿਖੇ ਗੁੱਜ਼ਰ ਭਾਈਚਾਰੇ ਦੇ ਇਕ ਵਿਅਕਤੀ ਵਲੋਂ ਪਿਛਲੇ ਇਕ ਸਾਲ ਤੋਂ ਬੰਧੂਆ ਬਣਾ ਕੇ ਰੱਖੇ ਇਕ ਆਸਾਧਰਨ ਵਿਅਕਤੀ ਪਾਸੋਂ ਦੋ ਡੰਗ ਦੀ ਰੋਟੀ ਦੇ ਬਦਲੇ 'ਚ ਦਰਜਨਾਂ ਪਸ਼ੂਆਂ ਦਾ ਗੋਬਰ ਆਦਿ ਚੁਕਵਾਉਣ ਦਾ ਕੰਮ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਦਾ ਪ੍ਰਬੰਧ ਸਹੀ ਹੱਥਾਂ 'ਚ ਦਵਾਉਣਾ ਮੁੱਖ ਮਕਸਦ- ਮਜੀਠਾ, ਅਣਖੀ

ਅੰਮਿ੍ਤਸਰ, 11 ਫਰਵਰੀ (ਵਿ. ਪ੍ਰ.)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਕਾਰਨ ਚੱਢਾ ਗਰੁੱਪ ਦੇ ਸਰਬਜੀਤ ਸਿੰਘ ਤੇ ਸਾਥੀਆਂ ਨੇ ਚੀਫ ਖ਼ਾਲਸਾ ਦੀਵਾਨ ਦੀ ਚੋਣ ਸਬੰਧੀ ਤੱਥ ਤੇ ਅੰਕੜੇ ਛੁੱਪਾ ਕੇ ਅਦਾਲਤ ਨੂੰ ਗੁੰਮਰਾਹ ਕਰਕੇ ਸਟੇਅ ਲਿਆ ਤੇ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ ਵਲੋਂ ਸਾਲਾਨਾ ਸਮਾਗਮ 14 ਨੂੰ

ਅਜਨਾਲਾ, 11 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਸੀਨੀਅਰ ਸੈਕੰਡਰੀ ਵਲੋਂ ਸਰਬੱਤ ਦੇ ਭਲੇ ਲਈ ਸਮੂਹ ਵਿਦਿਆਰਥੀਆਂ ਤੇ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ 14 ਫ਼ਰਵਰੀ ਨੂੰ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਭਾਰਤੀ ਇਨਕਾਲਬੀ ਮਾਰਕਸਵਾਦੀ ਪਾਰਟੀ ਨੇ ਵਿਧਾਇਕ ਦਾ ਪੁਤਲਾ ਸਾੜਿਆ

ਬਾਬਾ ਬਕਾਲਾ ਸਾਹਿਬ, 11 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਬਕਾਲਾ ਸਾਹਿਬ ਦੇ ਬਜ਼ਾਰਾਂ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਕਾਰਕੁੰਨਾਂ ਵਲੋਂ ਬੀਤੇ ਸਮੇਂ ਪਿੰਡ ਦਾਊਦ ਵਿਖੇ ਚੋਣਾਂ ਦੌਰਾਨ ਵਾਪਰੇ ਗੋਲੀ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀਆਂ ਇਕਾਈਆਂ ਦਾ ਗਠਨ

ਅਜਨਾਲਾ, 11 ਫ਼ਰਵਰੀ (ਸੁੱਖ ਮਾਹਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅੰਦਰ ਹਰੇਕ ਬੂਥ ਪੱਧਰ 'ਤੇ ਕਮੇਟੀਆਂ ਤੇ ਸ਼ਕਤੀ ਕੇਂਦਰ ਆਉਂਦੇ ਦਿਨਾਂ 'ਚ ਸਥਾਪਿਤ ਕਰ ਲਏ ਜਾਣਗੇ, ਜਿਨ੍ਹਾਂ ਦੀ 24 ਫ਼ਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਮੀਟਿੰਗ ...

ਪੂਰੀ ਖ਼ਬਰ »

ਬਾਬਾ ਕੂੰਮਾਂ ਸਿੰਘ ਗਰੁੱਪ ਆਫ਼ ਇੰਸਟੀਚਿਊਟ 'ਚ ਸਪੋਰਟਸ ਮੀਟ ਕਰਵਾਈ

ਅਟਾਰੀ, 11 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਕੂੰਮਾਂ ਸਿੰਘ ਜੀ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਨਗਰ ਵਿਚ ਪਿ੍ੰਸੀਪਾਲ ਸੁਹੇਬ ਅਹਿਮਦ ਖਾਨ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਾਈ ਗਈ, ਜਿਸ ਵਿਚ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ ਵਲੋਂ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਦੀ ਬੈਠਕ ਹੋਈ

ਅੰਮਿ੍ਤਸਰ, 11 ਫ਼ਰਵਰੀ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਸਤਨਾਮ ਸਿੰਘ ਖ਼ਾਲਸਾ, ਮੇਜਰ ਸਿੰਘ, ਮੰਗਲਾ, ਸਤਿਨਾਮ ਸਿੰਘ ਖੰਡੇਵਾਲਾ, ਤਰਲੋਕ ਸਿੰਘ ਦੀ ਇਕ ਇਕੱਤਰਤਾ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਬੀਤੇ ਦਿਨੀ ਨਵਾਂ ਸ਼ਹਿਰ ਦੀ ...

ਪੂਰੀ ਖ਼ਬਰ »

ਪੀ. ਐੱਫ. ਵਿਭਾਗ ਨੇ ਕੀਤਾ 2164 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਜਨਵਰੀ ਮਹੀਨੇ 'ਚ 2164 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

-ਮਾਮਲਾ ਪੰਚਾਇਤੀ ਚੋਣਾਂ ਦੌਰਾਨ ਪਿੰਡ ਦਾਊਦ 'ਚ ਚੱਲੀ ਗੋਲੀ ਦਾ-

ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਕਾਮਰੇਡਾਂ ਵਲੋਂ ਥਾਣਾ ਮਹਿਤਾ ਦਾ ਘਿਰਾਓ

ਚੌਾਕ ਮਹਿਤਾ, 11 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਕੜੇ ਕਾਰਕੁੰਨਾਂ ਵਲੋਂ ਇੱਥੇ ਥਾਣਾ ਮਹਿਤਾ ਵਿਖੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਬੀਤੀ 29 ਦਸੰਬਰ ਨੂੰ ਪਿੰਡ ਦਾਊਦ ਵਿਖੇ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX