• ਹਰਿੰਦਰ ਸਿੰਘ
ਤਰਨ ਤਾਰਨ, 11 ਫਰਵਰੀ-ਆ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਕਾਂਗਰਸ, ਅਕਾਲੀ ਦਲ, ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਅਵੇਦਾਰਾਂ ਵਲੋਂ ਲੋਕਾਂ ਵਿਚ ਵਿਚਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਥੋਂ ਤੱਕ ਕਿ ਇਨ੍ਹਾਂ ਪਾਰਟੀਆਂ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਨਗਰ ਕੌਾਸਲ ਤਰਨ ਤਾਰਨ ਦੇ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੇ ਆਪਣਾ ਕੰਮਕਾਜ ਠੱਪ ਕਰਕੇ ਸਰਕਾਰ ਿਖ਼ਲਾਫ਼ ਰੋਸ ਧਰਨਾ ਦਿੱਤਾ, ਜਿਸ ਕਾਰਨ ਨਗਰ ਕੌਾਸਲ ਵਿਚ ਕੋਈ ਵੀ ਕੰਮ ਨਹੀਂ ਹੋ ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਸ੍ਰੀ ਸੁਮਿਤ ਮਲਹੋਤਰਾ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਐੱਨ.ਡੀ.ਪੀ.ਐੱਸ. ਐਕਟ ਦੇ ਮਾਮਲੇ ਵਿਚਭਗੌੜਾ ਕਰਾਰ ਦਿੱਤਾ ਇਕ ਵਿਅਕਤੀ ਥਾਣਾ ਵੈਰੋਵਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੇ ਿਖ਼ਲਾਫ਼ ਪੁਲਿਸ ਨੇ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਚੀਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੂਆ ਚੁੰਨ ਜਿੰਗ ਦੁਆਰਾ ਮੰਤਰਾਲੇ ਦੀ ਵੈਬਸਾਈਟ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਅਰੁਨਾਚਲ ਪ੍ਰਦੇਸ਼ ਦੇ ਦੌਰੇ ਪ੍ਰਤੀ ਦਿੱਤੀ ਗਈ ਪ੍ਰਤੀਕਿਰਿਆ ਦੇ ਜੁਆਬ ਉਤੇ ਯੂਨਾਈਟਿਡ ਅਕਾਲੀ ਦਲ ਦੇ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਇਕ ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨ ਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਸਬੰਧ ...
ਸ਼ਾਹਬਾਜ਼ਪੁਰ, 11 ਫਰਵਰੀ (ਪਰਦੀਪ ਬੇਗੇਪੁਰ)-ਪੁਲਿਸ ਚੌਾਕੀ ਮਾਣੋਂਚਾਹਲ ਅਧੀਨ ਪੈਂਦੇ ਪਿੰਡ ਕਮਾਲਪੁਰ ਨੇੜੇ ਸ਼ਾਹਬਾਜ਼ਪੁਰ ਤੋਂ ਭਿੱਖੀਵਿੰਡ ਸੜਕ 'ਤੇ ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਬੁਲੇਟ ਮੋਟਰਸਾਈਕਲ ਸਵਾਰਾਂ ਵਲੋਂ ਮੋਟਰਸਾਈਕਲ ਦੇ ਸਲੰਸਰ ਵਿਚੋਂ ਪਟਾਕੇ ਮਾਰ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਹੋਇਆ ਸੀ | ਇਸ ਸਬੰਧ ਵਿਚ ਬੀਤੇ ਦਿਨੀਂ 'ਅਜੀਤ' ਵਲੋਂ ਬੁਲੇਟ ਮੋਟਰਸਾਈਕਲ ਦੇ ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਰੇਲਵੇ ਵਿਚ ਨੌਾਕਰੀ ਦਿਵਾਉਣ ਦਾ ਝਾਂਸਾ ਦਿਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਜਾਣਕਾਰੀ ਅਨੁਸਾਰ ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਗਾਂਧੀ ਪਾਰਕ ਵਿਖੇ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸਰਪ੍ਰਸਤ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ...
ਫਤਿਆਬਾਦ, 11 ਫਰਵਰੀ (ਧੂੰਦਾ) -ਟਕਸਾਲੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਜੌਹਲ ਦੇ ਸਾਬਕਾ ਸਰਪੰਚ ਪਾਲ ਸਿੰਘ ਜੌਹਲ, ਜਿੰਨਾਂ ਦੀ ਪਿਛਲੇ ਦਿਨੀਂ ਲੱਤ ਟੁੱਟ ਗਈ ਸੀ, ਦਾ ਹਾਲ ਚਾਲ ਜਾਨਣ ਲਈ ਪਾਲ ਸਿੰਘ ਸਾਬਕਾ ...
ਖਡੂਰ ਸਾਹਿਬ, 11 ਫਰਵਰੀ (ਮਾਨ ਸਿੰਘ)¸ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਬਚਿੱਤਰ ਸਿੰਘ ਢਿੱਲੋਂ ਦੀ ਯੂਥ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਕੀਤੀ ਗਈ ਹੈ | ਇਸ ਮੌਕੇ ਬਚਿੱਤਰ ਸਿੰਘ ...
ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਿਸ਼ਵ ਜਲਗਾਹ ਦਿਵਸ ਮਨਾਹਿਆ ਗਿਆ, ਜਿਸ ਵਿਚ ਮੁੱਖ ਵਿਸ਼ਾ ਜਲਗਾਹ ਅਤੇ ਜਲਵਾਯੂ ...
ਝਬਾਲ, 11 ਫਰਵਰੀ (ਸੁਖਦੇਵ ਸਿੰਘ) -ਵਿਸ਼ਵ ਜਲਗਾਹ ਦਿਵਸ ਨੂੰ ਸਮਰਪਿਤ ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਛੇਵੀਂ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...
ਖਡੂਰ ਸਾਹਿਬ, 11ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਮੁਲਾਜ਼ਮਾਂ ਨੂੰ ਝੂਠੇ ਲਾਰੇ ਲੱਪੇ ਲਾ ਕਿ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਦੇ ਰਹੇ ਅਧਿਆਪਕਾਂ ਉਪਰ ਲਾਠੀਚਾਰਜ ਕਰਵਾਉਣ ਨਾਲ ਕੈਪਟਨ ਸਰਕਾਰ ਦਾ ਮੁਲਾਜ਼ਮ ਵਿਰੋਧੀ ...
ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੂਰਤੀ ਸਥਾਪਨਾ ਦਿਵਸ ਮੌਕੇ 21ਵਾਂ ਵਿਸ਼ਾਲ ਭਗਵਤੀ ਜਾਗਰਣ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਸ਼ਾਲ ਭਗਵਤੀ ਜਾਗਰਣ ਮੌਕੇ ਮਹਾਂਮਾਈ ਦੀ ਜੋਤੀ ਪ੍ਰਚੰਡ ...
ਫਤਿਆਬਾਦ, 11 ਫਰਵਰੀ (ਧੂੰਦਾ) -ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਲੋਕਾਂ ਨਾਲ ਸੰਪਰਕ ਪੈਦਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਸੰਦਰਭ ਵਿਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਪ੍ਰਧਾਨ ਰਣਜੀਤ ਸਿੰਘ ...
ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਕੈਪਟਨ ਸਰਕਾਰ ਜਿਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ, ਉਥੇ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਰਕਾਰੀ ...
ਫਤਿਆਬਾਦ, 11 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਅਫਸੋਸ ਤੇ ਸ਼ਰਮਨਾਕ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਪਟਿਆਲਾ 'ਚ ਹੱਕੀ ਮੰਗਾਂ ਨੂੰ ...
ਭਿੱਖੀਵਿੰਡ, 11 ਫਰਵਰੀ (ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 520 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੱਚਾ ਪੱਕਾ ਬਲਵਿੰਦਰ ਸਿੰਘ ਨੇ ਦੱਸਿਆ ...
ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਸਾਬਕਾ ਸਰਪੰਚ ਕਾਕੇ ਸ਼ਾਹ ਮਰਹਾਣਾ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਕੁਲਵੰਤ ਰਾਏ ਸੋਨੀ (ਕੰਤੀ ਸ਼ਾਹ 70 ਸਾਲ) ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਕੰਤੀ ਸ਼ਾਹ ਦਾ ਅੰਤਿਮ ਸੰਸਕਾਰ ਅੱਜ ਕਸਬਾ ...
ਝਬਾਲ, 11 ਫਰਵਰੀ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੁੂ ਹਰਿਕਿਸ਼੍ਰਨ ਸੀ.ਸੈ. ਪਬਲਿਕ ਸਕੂਲ ਝਬਾਲ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਅਗਾਮੀ ਬੋਰਡ ਪ੍ਰੀਖਿਆਵਾਂ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸ਼ੈਲਰ ਐਸੋਸੀਏਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਟਿਕਟ ਲਈ ਆਪਣੀ ਦਾਅਵੇਦਾਰੀ ...
ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਗੁਰਪੁਰੀ ਪਿਆਨਾ ਕਰ ਗਏ ਅਕਾਲੀ ਆਗੂ ਕੁਲਦੀਪ ਸਿੰਘ ਕਸੇਲ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੁੱਖ ਸਾਂਝਾ ਕਰਨ ਲਈ ਪਿੰਡ ...
ਸ਼ਾਹਬਾਜ਼ਪੁਰ, 11 ਫਰਵਰੀ (ਪਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਤੇ ਲਾਰੇ ਲੱਪੇ ਵਾਲੀ ਨੀਤੀ ਦੇ ਖਿਲਾਫ ਪੂਰੇ ਪੰਜਾਬ ਵਿਚ 1 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਨੂੰ ...
ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿ੍ੰਗੜੀ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਰੂਰਲ ਨੈਸ਼ਨਲ ਗੇਮਜ਼, ਤਾਮਿਲਨਾਡੂ ਵਿਖੇ ਖੇਡਦਿਆਂ ਫੁੱਟਬਾਲ ਦੀ ਖੇਡ ਵਿਚ ਬਹੁਤ ਵਧੀਆ ਪ੍ਰਦਸ਼ਨ ਕੀਤਾ, ਜਿਸ ਵਿਚ ...
ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਜਾਗਰੂਕਤਾ ਵੈਨ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਪਹੁੰਚੀ ਸੀਨੀਅਰ ...
ਸੁਰ ਸਿੰਘ, 11 ਫਰਵਰੀ (ਧਰਮਜੀਤ ਸਿੰਘ)-ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿਖ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾ ਕੇ ਦੇਸ਼ ਪਰਤੇ ਉੱਘੇ ਕਵੀਸ਼ਰ ਭਾਈ ਭਗਵੰਤ ਸਿੰਘ ਸੂਰਵਿੰਡ (ਚੇਅ: ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ) ਅਤੇ ਉਨ੍ਹਾਂ ਦੇ ਸਾਥੀ ਭਾਈ ...
ਖਾਲੜਾ, 11 ਫਰਵਰੀ (ਜੱਜਪਾਲ ਸਿੰਘ ਜੱਜ)-ਆਉਣ ਵਾਲੇ ਸਮੇਂ ਵਿਚ ਕਣਕ ਦੀ ਫਸਲ ਨੂੰ ਸ਼ਾਰਟ ਸਰਕਟ ਤੋਂ ਬਚਾਉਣ ਲਈ ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਫਸਰ ਖਾਲੜਾ ਇੰਜ: ਸੂਰਜਪ੍ਰਕਾਸ਼ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤਾਰਾਂ ਨੂੰ ਢਿੱਲੀਆਂ ਹੋਣ ਤੋਂ ਬਚਾਉਣ ਲਈ ...
ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਝਬਾਲ ਖ਼ੇਤਰ ਵਿਚ ਮੂੰਹ ਖੁਰ ਦੀ ਬਿਮਾਰੀ ਨਾਲ ਲਗਾਤਾਰ ਮਰ ਰਹੇ ਡੰਗਰਾਂ ਤੋਂ ਬਾਅਦ ਹਰਕਤ ਵਿਚ ਆਏ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਨੇ ਝਬਾਲ ਵਿਖੇ ਕੈਂਪ ਲਗਾ ਕੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਉਣ ...
ਸਰਾਏਾ ਅਮਾਨਤ ਖਾਂ, 11 ਫਰਵਰੀ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ 'ਚ ਸਰਮੰਚ ਹਰਜੀਤ ਕੌਰ ਵਲੋਂ ਪਿੰਡ ਦੇ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਇਸ ਬਾਰੇ ਸਰਪੰਚ ਹਰਜੀਤ ਕੌਰ ਨੇ ਦੱਸਿਆ ਕਿ ਇਸ ਪਿੰਡ ਦੇ ਵਸਨੀਕ ਮਲਕੀਤ ਸਿੰਘ ਜੋ ਇਸ ਵੇਲੇ ਕੈਨੇਡਾ ਵਿਚ ...
ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਸਾਬਕਾ ਭਾਰਤੀ ਫੌਜ ਮੁਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ ਨੇ ਪਿੰਡ ਸੋਹਲ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸ਼ਹੀਦ ਹਰਜਿੰਦਰ ਸਿੰਘ ਸੈਕੰਡਰੀ ਸਕੂਲ ਦਾ ਦੌਰਾ ਕੀਤਾ ¢ ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦੇ ਹੋਏ ...
ਖੇਮਕਰਨ, 11 ਫਰਵਰੀ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਆਲਮ ਵਿਜੈ ਸਿੰਘ ਪੱਤੂ ਤੇ ਸਾਬਕਾ ਪ੍ਰਧਾਨ ਰਾਜ ਸਿੰਘ ਪੱਤੂ ਨੇ ਕਰਦਿਆਂ ਸ਼ਹਿਰ ਦੇ ਸਮੂਹ ਕਾਰਡ ਧਾਰਕਾਂ ਨੂੰ ਵਿਸ਼ਵਾਸ ਦਿਵਾਇਆ ਕਿ ...
ਸਰਾਏਾ ਅਮਾਨਤ ਖਾਂ, 11 ਫਰਵਰੀ (ਨਰਿੰਦਰ ਸਿੰਘ ਦੋਦੇ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ | ਉਸ ਨੂੰ ਪੂਰੇ ਕਰਦੇ ਹੋਏ ਹਲਕਾ ਤਰਨ ਤਾਰਨ ਦੇ ...
ਚੋਹਲਾ ਸਾਹਿਬ, 11 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਸੜਕ ਸੁਰੱਖਿਆ ਸਪਤਾਹ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਟ੍ਰੈਫਿਕ ਇੰਚਾਰਜ ਏ.ਐਸ.ਆਈ. ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਅਕਾਲੀ ਦਲ ਟਕਸਾਲੀ ਦੀ ਇਕ ਮੀਟਿੰਗ ਪਿੰਡ ਪੁਰਾਣੇ ਵਰਿਆਂ ਵਿਖੇ ਸਾਬਕਾ ਸਰਪੰਚ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਦੇ ਸਾ: ਵਿਧਾਇਕ ਰਵਿੰਦਰ ਸਿੰਘ ...
ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ੁਰੂ ਕੀਤੇ ਗਏ ਮੁਫ਼ਤ ਕੰਪਿਊਟਰ ਸੈਂਟਰ ਦਾ ਉਦਘਾਟਨ ਜੈਨ ਉਪਾਸਰੇ, ਨਜ਼ਦੀਕ ਜੈਨ ਸਵੀਟਸ ਵਿਖੇ ਕੀਤਾ ਗਿਆ | ਇਸ ਦਾ ਉਦਘਾਟਨ ਪਟਿਆਲੇ ਤੋਂ ਵਿਸ਼ੇਸ਼ ਤੌਰ 'ਤੇ ਆਏ ਟਰੱਸਟ ...
ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਕੂਲ ਤੇ ਆਂਗਨਵਾੜੀ ਸੈਂਟਰਾਂ ਵਿਚ 01 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਦਿੱਤੀਆਂ ਗਈਆਂ | ਇਸ ਸਮੇਂ ...
ਖਡੂਰ ਸਾਹਿਬ, 11 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਕਾਮਰਸ ਵਿਭਾਗ ਵਲੋਂ 'ਅੰਤਰਿਮ ਬਜਟ 2019' ਵਿਸ਼ੇ ਉੱਪਰ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਤੇਜ਼ ਕਰਨ ਲਈ ਸੰਗਠਨ ਇੰਚਾਰਜ ਤੇ ਜ਼ਿਲਾ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ...
ਜਲੰਧਰ, 11 ਫਰਵਰੀ (ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਆਇੰਟ ਫਰੰਟ ਦੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਅਨੁਸਾਰ ਪੰਜਾਬ ਸਰਕਾਰ ਨੇ ਫਰਵਰੀ 2019 ਤੋਂ 6% ਡੀ.ਏ. ਦੀ ਕਿਸ਼ਤ ਦੇ ਕੇ ਕੇਂਦਰ ਨਾਲੋਂ ਡੀ.ਏ.ਡੀ.-ਲਿੰਕ ਕਰਨ ਦੀ ਕੋਝੀ ਚਾਲ ਚੱਲੀ ਹੈ | ਪੰਜਾਬ ਸਰਕਾਰ ਨੇ ਜਨਵਰੀ ...
ਖਡੂਰ ਸਾਹਿਬ, 11 ਫਰਵਰੀ (ਮਾਨ ਸਿੰਘ)¸ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਅਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ ਵਲੋਂ ਮਹਿੰਗੀਆਾ ਬਿਜਲੀ ਦਰਾਂ ਖਿਲਾਫ਼ ਵਿੱਢੇ ਗਏ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐਸ.ਈ.ਬੀ.ਇੰਪ: ਫੈਡ: ਏਟਕ ਪੰਜਾਬ ਵਲੋਂ ਸਬ ਡਵੀਜ਼ਨਾਂ ਦੇ ਯੂਨਿਟਾਂ ਦੀ ਚੋਣਾਂ ਕਰਵਾਉਣ ਦੇ ਕੀਤੇ ਫੈਸਲੇ ਦੀ ਕੜੀ ਵਜੋਂ ਸਬ ਡਵੀਜ਼ਨ ਖਡੂਰ ਸਾਹਿਬ ਦੀ ਚੋਣ ਮੀਟਿੰਗ ਹੋਈ, ਜਿਸ ਵਿਚ ਜਥੇਬੰਦੀ ਦੇ ...
ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਸਰਕਾਰੀ ਸਕੂਲ ਬਾਗੜੀਆਂ ਵਿਖੇ ਡਾ: ਬਨਵੀਨ ਕੌਰ ਬਾਗੜੀਆਂ ਨੇ ਬੱਚਿਆਂ ਅਤੇ ਸਕੂਲ ਦੇ ਸਟਾਫ ਨੂੰ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹੈਲਥ ਇੰਸਪੈਕਟਰ ਕੰਵਲ ਬਲਰਾਜ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਬਾਗੜੀਆਂ ...
• ਵਰਿੰਦਰ ਸਿੰਘ ਰੰਧਾਵਾ
ਗੋਇੰਦਵਾਲ ਸਾਹਿਬ, 11 ਫਰਵਰੀ¸ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਰੇਤਾ ਦੀ ਨਾਜਾਇਜ਼ ਮਾਈਨਿੰਗ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਸਨ, ਜਿਸ ਦੇ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਨੂੰ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦੇਣ ਦੇ ਬਾਵਜੂਦ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਖੇਤਰ ਦਰਿਆ ਬਿਆਸ ਵਿਚੋਂ ਬੇੜੀਆਂ ਰਾਹੀਂ ਨਾਜਾਇਜ਼ ਮਾਈਨਿੰਗ ਕਰਕੇ ਰੇਤਾ ਵੇਚਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ ¢ ਜਿਸ ਤੋਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਅਨਜਾਣ ਦਿਖਾਈ ਦੇ ਰਹੀ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਸਕਰਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੇ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਛੱਤਰੀ ਹਾਸਲ ਹੈ ¢ ਗੌਰਤਲਬ ਹੈ ਕਿ ਗੋਇੰਦਵਾਲ ਪੁਲਿਸ ਦੀ ਕਥਿਤ ਸਰਪ੍ਰਸਤੀ ਹੇਠ ਦਰਿਆ ਬਿਆਸ ਵਿਚੋਂ ਬਿਨਾਂ ਕਿਸੇ ਰੋਕ ਟੋਕ ਤੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ¢ ਇਸ ਸਬੰਧੀ ਬਲਦੇਵ ਸਿੰਘ ਕਾਮਰੇਡ, ਬੀਰਾ ਸਿੰਘ, ਯਾਦਵਿੰਦਰ ਸਿੰਘ, ਨਿਰਵੈਰ ਸਿੰਘ ਆਦਿ ਨੇ ਕਿਹਾ ਕਿ ਥਾਣੇ ਤੋਂ ਕੁਝ ਦੂਰੀ 'ਤੇ ਸਥਿਤ ਦਰਿਆ ਬਿਆਸ ਦੇ ਪਿੰਡ ਧੂੰਦਾ ਖੇਤਰ ਨਾਲ ਲੱਗਦੇ ਖ਼ੇਤਰ ਵਿਚ ਦਰਿਆ ਬਿਆਸ ਵਿਚੋਂ ਬੇੜੀਆਂ ਰਾਹੀਂ ਰੇਤਾ ਕੱਢਣ ਦਾ ਸਿਲਸਿਲਾ ਬੇਰੋਕ ਜਾਰੀ ਹੈ ਇਸ ਗੋਰਖ ਧੰਦੇ ਨੂੰ ਕਥਿਤ ਤੌਰ 'ਤੇ ਸਿਆਸੀ ਸਰਪ੍ਰਸਤੀ ਹੋਣ ਦੇ ਨਾਲ ਸਥਾਨਕ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ ਜੋ ਰੇਤ ਤਸਕਰਾਂ ਖਿਲਾਫ਼ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ ¢ ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸਰਕਾਰ ਵਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ 'ਤੇ ਸਖ਼ਤ ਪਾਬੰਦੀ ਹੈ ¢ ਜੇਕਰ ਥਾਣਾ ਗੋਇੰਦਵਾਲ ਸਾਹਿਬ ਦੇ ਖੇਤਰ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਤਾਂ ਸਬਿੰਧਤ ਅਧਿਕਾਰੀਆਂ ਕੋਲੋਂ ਨਾਜਾਇਜ਼ ਮਾਈਨਿੰਗ ਦੀ ਰਿਪੋਰਟ ਲੈਣਗੇ ਅਤੇ ਰੇਤ ਤਸਕਰਾਂ ਖਿਲਾਫ਼ ਕਾਰਵਾਈ ਕਰਨ ਦੇ ਨਾਲ ਜਿੰਮੇਵਾਰ ਅਧਿਕਾਰੀਆਂ 'ਤੇ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ¢
ਪੱਟੀ, 11 ਫਰਵਰੀ (ਅਵਤਾਰ ਸਿੰਘ ਖਹਿਰਾ)- ਬੀਤੀ 8, 9 ਅਤੇ 10 ਫਰਵਰੀ ਨੂੰ ਖੰਨਾ ਵਿਖੇ ਹੋਈ ਪੰਜਾਬ ਸਟੇਟ ਕਰਾਟੇ ਪ੍ਰਤੀਯੋਗਤਾ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਠੱਕਰਪੁਰਾ ਦੇ ਬੱਚਿਆਂ ਨੇ ਭਾਗ ਲਿਆ ਅਤੇ ਵਧੀਆ ਕਾਰਗੁਜ਼ਾਰੀ ਵਿਖਾਈ | ਮੁਕਾਬਲਿਆਂ ਵਿਚ ਵਿਸ਼ਾਲਦੀਪ ...
ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਨਰਿੰਦਰ ਸ਼ੇਖਚੱਕ, ਮੁਖਵਿੰਦਰ ਸਿੰਘ ਚੋਹਲਾ, ਮਾਸਟਰ ਤਸਵੀਰ ਸਿੰਘ, ਰਜਵੰਤ ਸਿੰਘ ਬਾਗੜੀਆਂ, ਸੁਖਵਿੰਦਰ ਖਾਰਾ, ਮਾਸਟਰ ਦਲਬੀਰ ਚੰਬਾ ਆਦਿ ਨੇ ਆਪਣੀਆਂ ...
ਖਾਲੜਾ, 11 ਫਰਵਰੀ (ਜੱਜਪਾਲ ਸਿੰਘ ਜੱਜ)-ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਗਿੱਲ ਅਮਰਕੋਟ ਜੋ 15 ਫਰਵਰੀ ਨੂੰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਣ ਜਾ ਰਹੇ ਹਨ, ਨੇ ਵੱਖ ਵੱਖ ਪਿੰਡਾਂ ਅੰਦਰ ਮੀਟਿੰਗਾਂ ਕਰਨ ਉਪਰੰਤ ਕਸਬਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX