ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਤਰਨਤਾਰਨ

ਲੋਕ ਸਭਾ ਚੋਣਾਂ ਸਬੰਧੀ ਕਾਂਗਰਸ, ਅਕਾਲੀ ਦਲ, ਅਕਾਲੀ ਦਲ ਟਕਸਾਲੀ ਤੇ 'ਆਪ' ਆਗੂਆਂ ਵਲੋਂ ਲੋਕਾਂ 'ਚ ਵਿਚਰਨਾ ਸ਼ੁਰੂ

• ਹਰਿੰਦਰ ਸਿੰਘ ਤਰਨ ਤਾਰਨ, 11 ਫਰਵਰੀ-ਆ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਕਾਂਗਰਸ, ਅਕਾਲੀ ਦਲ, ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਅਵੇਦਾਰਾਂ ਵਲੋਂ ਲੋਕਾਂ ਵਿਚ ਵਿਚਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਥੋਂ ਤੱਕ ਕਿ ਇਨ੍ਹਾਂ ਪਾਰਟੀਆਂ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੁਲਾਜ਼ਮਾਂ ਵਲੋਂ ਦੋ ਮਹੀਨੇ ਤਨਖ਼ਾਹ ਨਾ ਮਿਲਣ ਕਾਰਨ ਧਰਨਾ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਨਗਰ ਕੌਾਸਲ ਤਰਨ ਤਾਰਨ ਦੇ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੇ ਆਪਣਾ ਕੰਮਕਾਜ ਠੱਪ ਕਰਕੇ ਸਰਕਾਰ ਿਖ਼ਲਾਫ਼ ਰੋਸ ਧਰਨਾ ਦਿੱਤਾ, ਜਿਸ ਕਾਰਨ ਨਗਰ ਕੌਾਸਲ ਵਿਚ ਕੋਈ ਵੀ ਕੰਮ ਨਹੀਂ ਹੋ ...

ਪੂਰੀ ਖ਼ਬਰ »

ਅਦਾਲਤ ਵਲੋਂ ਐੱਨ.ਡੀ.ਪੀ.ਐੱਸ. ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਕਾਬੂ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਸ੍ਰੀ ਸੁਮਿਤ ਮਲਹੋਤਰਾ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਐੱਨ.ਡੀ.ਪੀ.ਐੱਸ. ਐਕਟ ਦੇ ਮਾਮਲੇ ਵਿਚਭਗੌੜਾ ਕਰਾਰ ਦਿੱਤਾ ਇਕ ਵਿਅਕਤੀ ਥਾਣਾ ਵੈਰੋਵਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੇ ਿਖ਼ਲਾਫ਼ ਪੁਲਿਸ ਨੇ ...

ਪੂਰੀ ਖ਼ਬਰ »

ਚੀਨ ਲੀਡਰਸ਼ਿਪ ਨੂੰ ਇਤਿਹਾਸ ਤੋਂ ਸਬਕ ਸਿੱਖ ਕੇ ਹੀ ਸੀ.ਪੀ.ਈ.ਸੀ. ਬਾਰੇ ਗੱਲ ਕਰਨੀ ਚਾਹੀਦੀ ਹੈ¸ਮਨਾਵਾਂ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਚੀਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੂਆ ਚੁੰਨ ਜਿੰਗ ਦੁਆਰਾ ਮੰਤਰਾਲੇ ਦੀ ਵੈਬਸਾਈਟ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਅਰੁਨਾਚਲ ਪ੍ਰਦੇਸ਼ ਦੇ ਦੌਰੇ ਪ੍ਰਤੀ ਦਿੱਤੀ ਗਈ ਪ੍ਰਤੀਕਿਰਿਆ ਦੇ ਜੁਆਬ ਉਤੇ ਯੂਨਾਈਟਿਡ ਅਕਾਲੀ ਦਲ ਦੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਚਾਰ ਕਾਬੂ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਇਕ ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨ ਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਸਬੰਧ ...

ਪੂਰੀ ਖ਼ਬਰ »

ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਸ਼ਾਹਬਾਜ਼ਪੁਰ, 11 ਫਰਵਰੀ (ਪਰਦੀਪ ਬੇਗੇਪੁਰ)-ਪੁਲਿਸ ਚੌਾਕੀ ਮਾਣੋਂਚਾਹਲ ਅਧੀਨ ਪੈਂਦੇ ਪਿੰਡ ਕਮਾਲਪੁਰ ਨੇੜੇ ਸ਼ਾਹਬਾਜ਼ਪੁਰ ਤੋਂ ਭਿੱਖੀਵਿੰਡ ਸੜਕ 'ਤੇ ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਬੁਲੇਟ ਦੇ ਪਟਾਕੇ ਮਾਰਨ ਵਾਲਿਆਂ ਦੇ ਪੁਲਿਸ ਨੇ ਪਾਏ ਪਟਾਕੇ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਬੁਲੇਟ ਮੋਟਰਸਾਈਕਲ ਸਵਾਰਾਂ ਵਲੋਂ ਮੋਟਰਸਾਈਕਲ ਦੇ ਸਲੰਸਰ ਵਿਚੋਂ ਪਟਾਕੇ ਮਾਰ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਹੋਇਆ ਸੀ | ਇਸ ਸਬੰਧ ਵਿਚ ਬੀਤੇ ਦਿਨੀਂ 'ਅਜੀਤ' ਵਲੋਂ ਬੁਲੇਟ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਰੇਲਵੇ ਵਿਚ ਨੌਾਕਰੀ ਦਿਵਾਉਣ ਦਾ ਝਾਂਸਾ ਦਿਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ 25 ਨੂੰ ਕੀਤਾ ਜਾਵੇਗਾ ਮਾਰਚ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਗਾਂਧੀ ਪਾਰਕ ਵਿਖੇ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸਰਪ੍ਰਸਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ...

ਪੂਰੀ ਖ਼ਬਰ »

ਪਿੰਡ ਜੌਹਲ ਵਿਖੇ ਰਵਿੰਦਰ ਬ੍ਰਹਮਪੁਰਾ ਨੇ ਟਕਸਾਲੀ ਆਗੂ ਦਾ ਹਾਲ ਚਾਲ ਜਾਣਿਆ

ਫਤਿਆਬਾਦ, 11 ਫਰਵਰੀ (ਧੂੰਦਾ) -ਟਕਸਾਲੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਜੌਹਲ ਦੇ ਸਾਬਕਾ ਸਰਪੰਚ ਪਾਲ ਸਿੰਘ ਜੌਹਲ, ਜਿੰਨਾਂ ਦੀ ਪਿਛਲੇ ਦਿਨੀਂ ਲੱਤ ਟੁੱਟ ਗਈ ਸੀ, ਦਾ ਹਾਲ ਚਾਲ ਜਾਨਣ ਲਈ ਪਾਲ ਸਿੰਘ ਸਾਬਕਾ ...

ਪੂਰੀ ਖ਼ਬਰ »

ਬਚਿੱਤਰ ਸਿੰਘ ਢਿੱਲੋਂ ਨੂੰ ਬੈਂਸ ਵਲੋਂ ਯੂਥ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ

ਖਡੂਰ ਸਾਹਿਬ, 11 ਫਰਵਰੀ (ਮਾਨ ਸਿੰਘ)¸ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਬਚਿੱਤਰ ਸਿੰਘ ਢਿੱਲੋਂ ਦੀ ਯੂਥ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਕੀਤੀ ਗਈ ਹੈ | ਇਸ ਮੌਕੇ ਬਚਿੱਤਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਜਲਗਾਹ ਦਿਵਸ ਮਨਾਇਆ

ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਿਸ਼ਵ ਜਲਗਾਹ ਦਿਵਸ ਮਨਾਹਿਆ ਗਿਆ, ਜਿਸ ਵਿਚ ਮੁੱਖ ਵਿਸ਼ਾ ਜਲਗਾਹ ਅਤੇ ਜਲਵਾਯੂ ...

ਪੂਰੀ ਖ਼ਬਰ »

ਹਾਰਵਡਲੇਨ ਸਕੂਲ ਠੱਠਾ ਵਿਖੇ ਜਲਗਾਹ ਦਿਵਸ ਮਨਾਇਆ

ਝਬਾਲ, 11 ਫਰਵਰੀ (ਸੁਖਦੇਵ ਸਿੰਘ) -ਵਿਸ਼ਵ ਜਲਗਾਹ ਦਿਵਸ ਨੂੰ ਸਮਰਪਿਤ ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਛੇਵੀਂ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਨੇ ਕਾਂਗਰਸ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕੀਤਾ-ਰਵਿੰਦਰ ਬ੍ਰਹਮਪੁਰਾ

ਖਡੂਰ ਸਾਹਿਬ, 11ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਮੁਲਾਜ਼ਮਾਂ ਨੂੰ ਝੂਠੇ ਲਾਰੇ ਲੱਪੇ ਲਾ ਕਿ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਦੇ ਰਹੇ ਅਧਿਆਪਕਾਂ ਉਪਰ ਲਾਠੀਚਾਰਜ ਕਰਵਾਉਣ ਨਾਲ ਕੈਪਟਨ ਸਰਕਾਰ ਦਾ ਮੁਲਾਜ਼ਮ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੂਰਤੀ ਸਥਾਪਨਾ ਦਿਵਸ ਮੌਕੇ 21ਵਾਂ ਵਿਸ਼ਾਲ ਭਗਵਤੀ ਜਾਗਰਣ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਸ਼ਾਲ ਭਗਵਤੀ ਜਾਗਰਣ ਮੌਕੇ ਮਹਾਂਮਾਈ ਦੀ ਜੋਤੀ ਪ੍ਰਚੰਡ ...

ਪੂਰੀ ਖ਼ਬਰ »

ਬ੍ਰਹਮਪੁਰਾ ਦੀ ਅਗਵਾਈ 'ਚ ਫਤਿਆਬਾਦ ਵਿਖੇ ਇਕੱਤਰਤਾ ਕੱਲ੍ਹ

ਫਤਿਆਬਾਦ, 11 ਫਰਵਰੀ (ਧੂੰਦਾ) -ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਲੋਕਾਂ ਨਾਲ ਸੰਪਰਕ ਪੈਦਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਸੰਦਰਭ ਵਿਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰੀਕੇ ਵਿਖੇ 69 ਵਿਦਿਆਰਥਣਾਂ ਨੂੰ ਵਿਧਾਇਕ ਗਿੱਲ ਨੇ ਸਾਈਕਲ ਵੰਡੇ

ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਕੈਪਟਨ ਸਰਕਾਰ ਜਿਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ, ਉਥੇ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀ ਜਦ ਅਧਿਆਪਕਾਂ ਨੂੰ ਸੜਕਾਂ 'ਤੇ ਰੁਲਦੇ ਦੇਖਣਗੇ ਤਾਂ ਉਹ ਕਿਸ ਹੌਾਸਲੇ ਨਾਲ ਪੜ੍ਹਨਗੇ¸ਭਰੋਵਾਲ

ਫਤਿਆਬਾਦ, 11 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਅਫਸੋਸ ਤੇ ਸ਼ਰਮਨਾਕ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਪਟਿਆਲਾ 'ਚ ਹੱਕੀ ਮੰਗਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਿੱਖੀਵਿੰਡ, 11 ਫਰਵਰੀ (ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 520 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੱਚਾ ਪੱਕਾ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਾਕੇ ਸ਼ਾਹ ਮਰਹਾਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਕੰਤੀ ਸ਼ਾਹ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਹਰੀਕੇ ਪੱਤਣ, 11 ਫਰਵਰੀ (ਸੰਜੀਵ ਕੁੰਦਰਾ)-ਸਾਬਕਾ ਸਰਪੰਚ ਕਾਕੇ ਸ਼ਾਹ ਮਰਹਾਣਾ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਕੁਲਵੰਤ ਰਾਏ ਸੋਨੀ (ਕੰਤੀ ਸ਼ਾਹ 70 ਸਾਲ) ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਕੰਤੀ ਸ਼ਾਹ ਦਾ ਅੰਤਿਮ ਸੰਸਕਾਰ ਅੱਜ ਕਸਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈ. ਪਬਲਿਕ ਸਕੂਲ ਵਿਖੇ ਸਾਲਾਨਾ ਇਮਤਿਹਾਨਾਂ ਤੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਕਰਵਾਈ ਅਰਦਾਸ

ਝਬਾਲ, 11 ਫਰਵਰੀ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੁੂ ਹਰਿਕਿਸ਼੍ਰਨ ਸੀ.ਸੈ. ਪਬਲਿਕ ਸਕੂਲ ਝਬਾਲ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਅਗਾਮੀ ਬੋਰਡ ਪ੍ਰੀਖਿਆਵਾਂ ...

ਪੂਰੀ ਖ਼ਬਰ »

ਅਵਤਾਰ ਸਿੰਘ ਤਨੇਜਾ ਨੇ ਕਾਂਗਰਸੀ ਐੱਮ.ਪੀ. ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸ਼ੈਲਰ ਐਸੋਸੀਏਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਨੇ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਟਿਕਟ ਲਈ ਆਪਣੀ ਦਾਅਵੇਦਾਰੀ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੇ ਸੂਬੇਦਾਰ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਗੁਰਪੁਰੀ ਪਿਆਨਾ ਕਰ ਗਏ ਅਕਾਲੀ ਆਗੂ ਕੁਲਦੀਪ ਸਿੰਘ ਕਸੇਲ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੁੱਖ ਸਾਂਝਾ ਕਰਨ ਲਈ ਪਿੰਡ ...

ਪੂਰੀ ਖ਼ਬਰ »

ਪਹਿਲੀ ਦੇ ਜੇਲ੍ਹ ਭਰੋ ਅੰਦੋਲਨ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ਼ਾਹਬਾਜ਼ਪੁਰ, 11 ਫਰਵਰੀ (ਪਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਤੇ ਲਾਰੇ ਲੱਪੇ ਵਾਲੀ ਨੀਤੀ ਦੇ ਖਿਲਾਫ ਪੂਰੇ ਪੰਜਾਬ ਵਿਚ 1 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਨੂੰ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਸੋਨ ਤਗਮਾ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿ੍ੰਗੜੀ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਰੂਰਲ ਨੈਸ਼ਨਲ ਗੇਮਜ਼, ਤਾਮਿਲਨਾਡੂ ਵਿਖੇ ਖੇਡਦਿਆਂ ਫੁੱਟਬਾਲ ਦੀ ਖੇਡ ਵਿਚ ਬਹੁਤ ਵਧੀਆ ਪ੍ਰਦਸ਼ਨ ਕੀਤਾ, ਜਿਸ ਵਿਚ ਜਗਦੀਪ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸੋਨ ਤਗਮਾ ਹਾਸਲ ਕੀਤਾ | ਇਸ ਸਬੰਧੀ ਸਕੂਲ ਦੇ ਅਧਿਆਪਕ ਹਰਸਿਮਰਨ ਸਿੰਘ ਮੰਨਾ ਭਲਵਾਨ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਇਸ ਪ੍ਰਾਪਤੀ ਨਾਲ ਤਰਨ ਤਾਰਨ ਇਲਾਕੇ ਦਾ ਨਾਂਅ ਰੌਸ਼ਨ ਹੋਇਆ ਹੈ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ | ਇਸ ਮੌਕੇ ਉਨ੍ਹਾਂ ਜਗਦੀਪ ਨੂੰ ਦੱਸਿਆ ਕਿ ਇਸ ਨੈਸ਼ਨਲ ਪੱਧਰੀ ਸਥਾਨ ਹਾਸਲ ਕਰਨ ਨਾਲ ਤੁਸੀਂ ਸਰਕਾਰੀ ਨੌਕਰੀ ਵਿਚ ਸਪੋਰਟਸ ਕੋਟਾ ਦਾ ਲਾਭ ਲੈ ਸਕਦੇ ਹੋ | ਇਸ ਮੌਕੇ ਸਕੂਲ ਵਲੋਂ ਇਸ ਖਿਡਾਰੀ ਦੀ ਪ੍ਰਾਪਤੀ 'ਤੇ ਡਾਇੰਮਡ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਗਦੀਪ ਸਿੰਘ ਦੀ ਹੌਾਸਲਾ ਅਫਜਾਈ ਕਰਨ ਵਿਚ ਸਕੂਲ ਮੁਖੀ ਸ੍ਰੀਮਤੀ ਜਸਮੀਤ ਕੌਰ, ਪ੍ਰੇਮ ਕੁਮਾਰ, ਨਰਿੰਦਰ ਕੌਰ, ਬਿੰਦਰ ਸਿੰਘ, ਜਰਨੈਲ ਸਿੰਘ, ਮਨਿੰਦਰ ਕੌਰ, ਪ੍ਰਵੀਨ ਕੌਰ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਅਰਸ਼ਦੀਪ ਸਿੰਘ, ਹਰਪਾਲ ਸਿੰਘ, ਸੀਮਾ, ਜਸਪ੍ਰੀਤ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਸੇਲ ਵਿਖੇ ਸਿਹਤ ਜਾਗਰੂਕਤਾ ਪੈਨ ਨੂੰ ਵੱਖ-ਵੱਖ ਪਿੰਡਾਂ ਲਈ ਕੀਤਾ ਰਵਾਨਾ

ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਜਾਗਰੂਕਤਾ ਵੈਨ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਪਹੁੰਚੀ ਸੀਨੀਅਰ ...

ਪੂਰੀ ਖ਼ਬਰ »

ਕੈਨੇਡਾ ਦੌਰੇ ਤੋਂ ਪਰਤੇ ਉੱਘੇ ਕਵੀਸ਼ਰ ਜਥਾ ਭਾਈ ਭਗਵੰਤ ਸਿੰਘ ਸੂਰਵਿੰਡ ਸਨਮਾਨਿਤ

ਸੁਰ ਸਿੰਘ, 11 ਫਰਵਰੀ (ਧਰਮਜੀਤ ਸਿੰਘ)-ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿਖ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾ ਕੇ ਦੇਸ਼ ਪਰਤੇ ਉੱਘੇ ਕਵੀਸ਼ਰ ਭਾਈ ਭਗਵੰਤ ਸਿੰਘ ਸੂਰਵਿੰਡ (ਚੇਅ: ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ) ਅਤੇ ਉਨ੍ਹਾਂ ਦੇ ਸਾਥੀ ਭਾਈ ...

ਪੂਰੀ ਖ਼ਬਰ »

ਸ਼ਾਰਟ ਸਰਕਟ ਦੇ ਨੁਕਸਾਨ ਤੋਂ ਬਚਣ ਲਈ ਕਿਸਾਨ ਖੰਭਿਆਂ ਨੂੰ ਲੱਗੀਆਂ ਖਿੱਚਾਂ ਨਾ ਪੁੱਟਣ-ਐੱਸ.ਡੀ.ਓ. ਖਾਲੜਾ

ਖਾਲੜਾ, 11 ਫਰਵਰੀ (ਜੱਜਪਾਲ ਸਿੰਘ ਜੱਜ)-ਆਉਣ ਵਾਲੇ ਸਮੇਂ ਵਿਚ ਕਣਕ ਦੀ ਫਸਲ ਨੂੰ ਸ਼ਾਰਟ ਸਰਕਟ ਤੋਂ ਬਚਾਉਣ ਲਈ ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਫਸਰ ਖਾਲੜਾ ਇੰਜ: ਸੂਰਜਪ੍ਰਕਾਸ਼ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤਾਰਾਂ ਨੂੰ ਢਿੱਲੀਆਂ ਹੋਣ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਮਾਮਲਾ ਝਬਾਲ ਖ਼ੇਤਰ ਵਿਚ ਮੂੰਹ ਖੁਰ ਦੀ ਬਿਮਾਰੀ ਨਾਲ ਲਗਾਤਾਰ ਮਰ ਰਹੇ ਪਸ਼ੂਆਂ ਦਾ ਪਸ਼ੂ ਪਾਲਣ ਵਿਭਾਗ ਨੇ ਝਬਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਝਬਾਲ ਖ਼ੇਤਰ ਵਿਚ ਮੂੰਹ ਖੁਰ ਦੀ ਬਿਮਾਰੀ ਨਾਲ ਲਗਾਤਾਰ ਮਰ ਰਹੇ ਡੰਗਰਾਂ ਤੋਂ ਬਾਅਦ ਹਰਕਤ ਵਿਚ ਆਏ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਨੇ ਝਬਾਲ ਵਿਖੇ ਕੈਂਪ ਲਗਾ ਕੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਉਣ ...

ਪੂਰੀ ਖ਼ਬਰ »

ਸਰਪੰਚ ਹਰਜੀਤ ਕੌਰ ਵਲੋਂ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ

ਸਰਾਏਾ ਅਮਾਨਤ ਖਾਂ, 11 ਫਰਵਰੀ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ 'ਚ ਸਰਮੰਚ ਹਰਜੀਤ ਕੌਰ ਵਲੋਂ ਪਿੰਡ ਦੇ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਇਸ ਬਾਰੇ ਸਰਪੰਚ ਹਰਜੀਤ ਕੌਰ ਨੇ ਦੱਸਿਆ ਕਿ ਇਸ ਪਿੰਡ ਦੇ ਵਸਨੀਕ ਮਲਕੀਤ ਸਿੰਘ ਜੋ ਇਸ ਵੇਲੇ ਕੈਨੇਡਾ ਵਿਚ ...

ਪੂਰੀ ਖ਼ਬਰ »

ਬੱਚੇ ਸਾਡੇ ਰਾਸ਼ਟਰ ਦੇ ਭਵਿਖ ਦਾ ਥੰਮ੍ਹ ਹਨ-ਜਨਰਲ ਜੇ.ਜੇ. ਸਿੰਘ

ਝਬਾਲ, 11 ਫਰਵਰੀ (ਸੁਖਦੇਵ ਸਿੰਘ)-ਸਾਬਕਾ ਭਾਰਤੀ ਫੌਜ ਮੁਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ ਨੇ ਪਿੰਡ ਸੋਹਲ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸ਼ਹੀਦ ਹਰਜਿੰਦਰ ਸਿੰਘ ਸੈਕੰਡਰੀ ਸਕੂਲ ਦਾ ਦੌਰਾ ਕੀਤਾ ¢ ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਸਸਤੀ ਕਣਕ ਵੰਡਣ ਦੀ ਸ਼ੁਰੂਆਤ

ਖੇਮਕਰਨ, 11 ਫਰਵਰੀ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਆਲਮ ਵਿਜੈ ਸਿੰਘ ਪੱਤੂ ਤੇ ਸਾਬਕਾ ਪ੍ਰਧਾਨ ਰਾਜ ਸਿੰਘ ਪੱਤੂ ਨੇ ਕਰਦਿਆਂ ਸ਼ਹਿਰ ਦੇ ਸਮੂਹ ਕਾਰਡ ਧਾਰਕਾਂ ਨੂੰ ਵਿਸ਼ਵਾਸ ਦਿਵਾਇਆ ਕਿ ...

ਪੂਰੀ ਖ਼ਬਰ »

ਪਿੰਡ ਢੰਡ 'ਚ ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ

ਸਰਾਏਾ ਅਮਾਨਤ ਖਾਂ, 11 ਫਰਵਰੀ (ਨਰਿੰਦਰ ਸਿੰਘ ਦੋਦੇ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ | ਉਸ ਨੂੰ ਪੂਰੇ ਕਰਦੇ ਹੋਏ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਪਤਾਹ ਤਹਿਤ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ

ਚੋਹਲਾ ਸਾਹਿਬ, 11 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਸੜਕ ਸੁਰੱਖਿਆ ਸਪਤਾਹ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਟ੍ਰੈਫਿਕ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਪਿੰਡਾਂ 'ਚ ਲੋਕਾਂ ਵਲੋਂ ਅਕਾਲੀ ਦਲ ਟਕਸਾਲੀ ਨੂੰ ਦਿੱਤਾ ਜਾ ਰਿਹੈ ਭਰਵਾਂ ਹੁੰਗਾਰਾ-ਬ੍ਰਹਮਪੁਰਾ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਅਕਾਲੀ ਦਲ ਟਕਸਾਲੀ ਦੀ ਇਕ ਮੀਟਿੰਗ ਪਿੰਡ ਪੁਰਾਣੇ ਵਰਿਆਂ ਵਿਖੇ ਸਾਬਕਾ ਸਰਪੰਚ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਦੇ ਸਾ: ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਵੰਦਾਂ ਲਈ ਮੁਫ਼ਤ ਕੰਪਿਊਟਰ ਸੈਂਟਰ ਸ਼ੁਰੂ

ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ੁਰੂ ਕੀਤੇ ਗਏ ਮੁਫ਼ਤ ਕੰਪਿਊਟਰ ਸੈਂਟਰ ਦਾ ਉਦਘਾਟਨ ਜੈਨ ਉਪਾਸਰੇ, ਨਜ਼ਦੀਕ ਜੈਨ ਸਵੀਟਸ ਵਿਖੇ ਕੀਤਾ ਗਿਆ | ਇਸ ਦਾ ਉਦਘਾਟਨ ਪਟਿਆਲੇ ਤੋਂ ਵਿਸ਼ੇਸ਼ ਤੌਰ 'ਤੇ ਆਏ ਟਰੱਸਟ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਦਿੱਤੀਆਂ- ਡਾ. ਅਗਰਵਾਲ

ਪੱਟੀ, 11 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਕੂਲ ਤੇ ਆਂਗਨਵਾੜੀ ਸੈਂਟਰਾਂ ਵਿਚ 01 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਦਿੱਤੀਆਂ ਗਈਆਂ | ਇਸ ਸਮੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਕਾਮਰਸ ਵਿਭਾਗ ਵਲੋਂ 'ਅੰਤਰਿਮ ਬਜਟ 2019' ਵਿਸ਼ੇ ਉੱਪਰ ਐਕਸਟੈਂਸ਼ਨ ਲੈਕਚਰ

ਖਡੂਰ ਸਾਹਿਬ, 11 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਕਾਮਰਸ ਵਿਭਾਗ ਵਲੋਂ 'ਅੰਤਰਿਮ ਬਜਟ 2019' ਵਿਸ਼ੇ ਉੱਪਰ ...

ਪੂਰੀ ਖ਼ਬਰ »

ਬਿਜਲੀ ਮਹਿੰਗੇ ਭਾਅ ਦੇਣ ਵਾਲੀਆਂ ਸਰਕਾਰਾਂ ਦੇ ਿਖ਼ਲਾਫ਼ ਆਮ ਆਦਮੀ ਪਾਰਟੀ ਬਣਾਏਗੀ ਲੋਕ ਲਹਿਰ-ਬਿੱਟੂ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਤੇਜ਼ ਕਰਨ ਲਈ ਸੰਗਠਨ ਇੰਚਾਰਜ ਤੇ ਜ਼ਿਲਾ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਰੈਲੀ ਕੱਲ੍ਹ

ਜਲੰਧਰ, 11 ਫਰਵਰੀ (ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਆਇੰਟ ਫਰੰਟ ਦੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਅਨੁਸਾਰ ਪੰਜਾਬ ਸਰਕਾਰ ਨੇ ਫਰਵਰੀ 2019 ਤੋਂ 6% ਡੀ.ਏ. ਦੀ ਕਿਸ਼ਤ ਦੇ ਕੇ ਕੇਂਦਰ ਨਾਲੋਂ ਡੀ.ਏ.ਡੀ.-ਲਿੰਕ ਕਰਨ ਦੀ ਕੋਝੀ ਚਾਲ ਚੱਲੀ ਹੈ | ਪੰਜਾਬ ਸਰਕਾਰ ਨੇ ਜਨਵਰੀ ...

ਪੂਰੀ ਖ਼ਬਰ »

ਬਿਜਲੀ ਦਰਾਂ ਦਾ ਰੇਟ ਘੱਟ ਕਰਵਾਉਣ ਲਈ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰਹੇਗਾ-ਕੰਗ, ਟੌ ਾਗ

ਖਡੂਰ ਸਾਹਿਬ, 11 ਫਰਵਰੀ (ਮਾਨ ਸਿੰਘ)¸ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਅਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ ਵਲੋਂ ਮਹਿੰਗੀਆਾ ਬਿਜਲੀ ਦਰਾਂ ਖਿਲਾਫ਼ ਵਿੱਢੇ ਗਏ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਨੇ ਕੀਤੀ ਚੋਣ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐਸ.ਈ.ਬੀ.ਇੰਪ: ਫੈਡ: ਏਟਕ ਪੰਜਾਬ ਵਲੋਂ ਸਬ ਡਵੀਜ਼ਨਾਂ ਦੇ ਯੂਨਿਟਾਂ ਦੀ ਚੋਣਾਂ ਕਰਵਾਉਣ ਦੇ ਕੀਤੇ ਫੈਸਲੇ ਦੀ ਕੜੀ ਵਜੋਂ ਸਬ ਡਵੀਜ਼ਨ ਖਡੂਰ ਸਾਹਿਬ ਦੀ ਚੋਣ ਮੀਟਿੰਗ ਹੋਈ, ਜਿਸ ਵਿਚ ਜਥੇਬੰਦੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਗੜੀਆਂ ਵਿਖੇ ਸਵਾਈਨ ਫਲੂ ਤੋਂ ਬਚਾਓ ਸਬੰਧੀ ਜਾਣੂ ਕਰਵਾਇਆ

ਤਰਨ ਤਾਰਨ, 11 ਫਰਵਰੀ (ਪਰਮਜੀਤ ਜੋਸ਼ੀ)-ਸਰਕਾਰੀ ਸਕੂਲ ਬਾਗੜੀਆਂ ਵਿਖੇ ਡਾ: ਬਨਵੀਨ ਕੌਰ ਬਾਗੜੀਆਂ ਨੇ ਬੱਚਿਆਂ ਅਤੇ ਸਕੂਲ ਦੇ ਸਟਾਫ ਨੂੰ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹੈਲਥ ਇੰਸਪੈਕਟਰ ਕੰਵਲ ਬਲਰਾਜ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਬਾਗੜੀਆਂ ...

ਪੂਰੀ ਖ਼ਬਰ »

ਦਰਿਆ ਬਿਆਸ 'ਚੋਂ ਹੋ ਰਹੀ ਰੇਤਾ ਦੀ ਨਾਜਾਇਜ਼ ਮਾਈਨਿੰਗ

• ਵਰਿੰਦਰ ਸਿੰਘ ਰੰਧਾਵਾ ਗੋਇੰਦਵਾਲ ਸਾਹਿਬ, 11 ਫਰਵਰੀ¸ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਰੇਤਾ ਦੀ ਨਾਜਾਇਜ਼ ਮਾਈਨਿੰਗ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਸਨ, ਜਿਸ ਦੇ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਕਰਾਟੇ ਪ੍ਰਤੀਯੋਗਤਾ 'ਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

ਪੱਟੀ, 11 ਫਰਵਰੀ (ਅਵਤਾਰ ਸਿੰਘ ਖਹਿਰਾ)- ਬੀਤੀ 8, 9 ਅਤੇ 10 ਫਰਵਰੀ ਨੂੰ ਖੰਨਾ ਵਿਖੇ ਹੋਈ ਪੰਜਾਬ ਸਟੇਟ ਕਰਾਟੇ ਪ੍ਰਤੀਯੋਗਤਾ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਠੱਕਰਪੁਰਾ ਦੇ ਬੱਚਿਆਂ ਨੇ ਭਾਗ ਲਿਆ ਅਤੇ ਵਧੀਆ ਕਾਰਗੁਜ਼ਾਰੀ ਵਿਖਾਈ | ਮੁਕਾਬਲਿਆਂ ਵਿਚ ਵਿਸ਼ਾਲਦੀਪ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਦੀ ਤਰਕਸ਼ੀਲ ਸੁਸਾਇਟੀ ਵਲੋਂ ਨਿਖੇਧੀ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਨਰਿੰਦਰ ਸ਼ੇਖਚੱਕ, ਮੁਖਵਿੰਦਰ ਸਿੰਘ ਚੋਹਲਾ, ਮਾਸਟਰ ਤਸਵੀਰ ਸਿੰਘ, ਰਜਵੰਤ ਸਿੰਘ ਬਾਗੜੀਆਂ, ਸੁਖਵਿੰਦਰ ਖਾਰਾ, ਮਾਸਟਰ ਦਲਬੀਰ ਚੰਬਾ ਆਦਿ ਨੇ ਆਪਣੀਆਂ ...

ਪੂਰੀ ਖ਼ਬਰ »

15 ਦੇ ਸਮਾਗਮ ਸਬੰਧੀ ਲੋਕਾਂ 'ਚ ਉਤਸ਼ਾਹ-ਗਿੱਲ ਅਮਰਕੋਟ

ਖਾਲੜਾ, 11 ਫਰਵਰੀ (ਜੱਜਪਾਲ ਸਿੰਘ ਜੱਜ)-ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਗਿੱਲ ਅਮਰਕੋਟ ਜੋ 15 ਫਰਵਰੀ ਨੂੰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਣ ਜਾ ਰਹੇ ਹਨ, ਨੇ ਵੱਖ ਵੱਖ ਪਿੰਡਾਂ ਅੰਦਰ ਮੀਟਿੰਗਾਂ ਕਰਨ ਉਪਰੰਤ ਕਸਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX