ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਲੁਧਿਆਣਾ

ਕਾਂਗਰਸ ਦਾ ਹਰ ਪਰਿਵਾਰ ਇਕ ਰੁਜ਼ਗਾਰ ਦਾ ਵਾਅਦਾ 'ਕੁੱਲ ਪੰਜਾਬ ਬੇਰੁਜ਼ਗਾਰ' ਹੋ ਨਿਬੜਿਆ-ਸੁਖਬੀਰ ਬਾਦਲ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਵਿਖੇ ਕੱਲ੍ਹ ਅੰਦੋਲਨਕਾਰੀ ਅਧਿਆਪਕਾਂ ਉੱਤੇ ਹੰਕਾਰੀ ਸਰਕਾਰ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਨੰੂ 'ਅਣਮਨੁੱਖੀ ਅਤੇ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿਬਾ ਰੋਡ 'ਤੇ ਅੱਜ ਸਵੇਰੇ ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ (52) ਵਾਸੀ ਆਦਮਪੁਰ ਵਜੋਂ ਕੀਤੀ ਗਈ ਹੈ | ਸਰਬਜੀਤ ਸਿੰਘ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦੇਸ਼ ਭਰ ਦੇ ਵਕੀਲ ਅੱਜ ਕਰਨਗੇ ਹੜਤਾਲ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਸਰਕਾਰ ਵਲੋਂ ਵਕੀਲਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਦੇਸ਼ ਭਰ ਦੇ ਵਕੀਲਾਂ ਵਲੋਂ 12 ਫਰਵਰੀ ਨੂੰ ਅਦਾਲਤੀ ਕੰਮਕਾਜ ਠੱਪ ਕਰਨ ਦਾ ਫੈਸਲਾ ਕੀਤਾ ਹੈ | ਬਾਰ ਕੌਾਸਲ ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਇਹ ਫੈਸਲਾ ...

ਪੂਰੀ ਖ਼ਬਰ »

ਸੈਂਟਰਲ ਗਰਾਊਾਡ ਵਾਟਰ ਅਥਾਰਿਟੀ ਨੇ ਧਰਤੀ ਹੇਠਲੇ ਪਾਣੀ ਲਈ ਪਾਈਜ਼ੋਮੀਟਰ ਦੀ ਵਰਤੋਂ ਦੀ ਸ਼ਰਤ ਵਾਪਸ ਲਈ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੀ ਕੋਸ਼ਿਸ਼ਾਂ ਸਦਕਾ ਸੈਂਟਰਲ ਗਰਾਊਾਡ ਵਾਟਰ ਅਥਾਰਿਟੀ ਵੱਲੋਂ ਧਰਤੀ ਹੇਠਲੇ ਪਾਣੀ ਲਈ ਪਾਈਜ਼ੋਮੀਟਰ ਦੀ ਵਰਤੋਂ ਕਰਨ ਦੀ ਸ਼ਰਤ ਵਾਪਸ ਲੈ ਲਈ ਹੈ | ਜਿਸ ਨਾਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਲ੍ਹਾ ਮੁਹੱਲਾ ਵਿਚ ਰਹਿਣ ਵਾਲੀ ਇਕ 15 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਅੰਮਿ੍ਤਸਰ ਦੇ ਟੈਂਪੂ ਚਾਲਕ ਅਤੇ ਉਸ ਦੇ ਸਾਥੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਾਹ ਨਾਲੀ ਵਿਚ ਬਣੀ ਗੱਠ ਨੂੰ ਮੂੰਹ ਦੇ ਰਸਤੇ ਆਪਰੇਸ਼ਨ ਰਾਹੀਂ ਬਾਹਰ ਕੱਢਿਆ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ ਦੇ ਡਾਕਟਰਾਂ ਨੇ ਇਕ ਮਰੀਜ਼ ਜਿਸਦੀ ਸਾਹ ਨਾਲੀ ਵਿਚ ਗੈਰ ਕੁਦਰਤੀ ਵੱਡੇ ਅਕਾਰ ਦੀ ਸੋਜਿਸ਼ ਆਈ ਸੀ ਦਾ ਆਪਰੇਸ਼ਨ ਕਰਕੇ ਉਸਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਡਾ. ਆਸੀਸ ਵਰਗੀਜ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ ਵੱਲੋਂ ਆਮਦਨ ਕਰ ਨਿਯਮਾਂ ਤੇ ਸ਼ਰਤਾਂ ਬਾਰੇ ਅਹਿਮ ਚਰਚਾ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ (ਡਾਇਰੈਕਟ ਟੈਕਸ) ਵੱਲੋਂ ਆਮਦਨ ਕਰ ਨਾਲ ਸਬੰਧਤ ਨਿਯਮਾਂ ਤੇ ਸ਼ਰਤਾਂ 'ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਆਮਦਨ ਕਰ ਭਵਨ ਰਿਸ਼ੀ ਨਗਰ ਲੁਧਿਆਣਾ ਵਿਖੇ ਸੱਦੀ ਗਈ | ਸੀ.ਏ. ਹਿਤੇਸ਼ ਭੱਕੂ ...

ਪੂਰੀ ਖ਼ਬਰ »

ਐਵਰਕਿੰਗ ਸਵੈਗੀ ਜੋੜੀ ਮੁਕਾਬਲੇ ਵਿੱਚ ਅੰਮਿ੍ਤਸਰ ਤੇ ਰੋਪੜ ਦੀਆਂ ਜੋੜੀਆਂ ਨੇ ਪਹਿਲਾ ਇਨਾਮ ਜਿੱਤਿਆ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਏ.ਆਰ. ਗਲੈਮਰ ਵਰਲਡ ਵੱਲੋਂ ਐਵਰਕਿੰਗ ਸਵੈਗੀ ਜੋੜੀ 2019 ਦਾ ਗ੍ਰੈਡ ਫਿਨਾਲੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਲੁਧਿਆਣਾ ਵਿਖੇ ਕਰਵਾਇਆ ਗਿਆ | ਜਿਸ ਦੋਰਾਨ ਤਿੰਨ ਰੈਪ ਗੇੜ, ਟੈਲੇਂਟ ਗੇੜ ਤੇ ਜਾਣ ਪਹਿਚਾਣ ਗੇੜ ਤਹਿਤ ਮੁਕਾਲਬਾ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਪਤੀ ਨੂੰ ਮਿਲਣ ਆਈ ਵਿਦੇਸ਼ੀ ਔਰਤ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਔਰਤ ਪਾਸੋਂ ਮੁਲਾਜ਼ਮਾਂ ਨੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਓਬਜੀ ਚੀਕੋ ਨਾਮੀ ਨਾਈਜੀਅਰਨ ਨੌਜਵਾਨ ਨੂੰ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਅਕਾਲੀਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਮਿਲਣੀ ਅੱਜ

ਇਯਾਲੀ/ਥਰੀਕੇ,11 ਫਰਵਰੀ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਦੇ ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਚੈਕ ਫੇਲ੍ਹ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜੇ ਕਾਬੂ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਚੈਕ ਫੇਲ੍ਹ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੀ.ਓ. ਸਟਾਫਡ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸਨਅਤੀ ਇਕਾਈਆਂ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਸੀਸੂ ਵੱਲੋਂ ਯਤਨ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਤਹਿਤ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨੂੰ ਪੰਜਾਬ ਭਰ ਵਿੱਚ ਹੁਨਰ ਵਿਕਾਸ ਮਿਸ਼ਨ ਨੂੰ ਉਤਸ਼ਾਹਿਤ ਕਰਨ ਲਈ ਹਿੱਸੇਦਾਰ ਬਣਾਇਆ ਗਿਆ ਹੈ | ਜਿਸ ਦੇ ਤਹਿਤ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਮੰਗੇ ਜਾ ਚੁੱਕੇ ਟੈਂਡਰ ਖੋਲ੍ਹਣ ਦੀ ਮੰਗ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)- ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਮੇਅਰ ਅਤੇ ਕਮਿਸ਼ਨਰ ਨੂੰ ਸੁਝਾਅ ਦਿੱਤਾ ਹੈ ਕਿ ਵਿਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਮੰਗੇ ਜਾ ਚੁੱਕੇ 82 ਕਰੋੜ ਦੇ ...

ਪੂਰੀ ਖ਼ਬਰ »

ਚੋਣਾਂ ਦੇ ਐਨ ਸਮੇਂ 'ਤੇ ਵਿਸ਼ਵਕਰਮਾ ਮੰਦਿਰ ਦਾ ਮੁੱਦਾ ਇਕ ਵਾਰ ਫਿਰ ਹੋਇਆ ਗਰਮ

ਢੰਡਾਰੀ ਕਲਾਂ, 11 ਫਰਵਰੀ (ਪਰਮਜੀਤ ਸਿੰਘ ਮਠਾੜੂ)-ਸ਼ਿਲਪ ਕਲਾਂ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਮੰਦਿਰ ਬਣਾਉਣ ਦਾ ਮੁੱਦਾ ਇਕ ਵਾਰ ਫਿਰ ਵੱਡੀ ਚਰਚਾ ਵਿਚ ਹੈ ¢ ਪਿਛਲੇ ਕਈ ਸਾਲਾਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਹੈ ¢ ਜਦੋਂ ਵੀ ਕੋਈ ਚੋਣਾਂ ਸਿਰ 'ਤੇ ਹੁੰਦੀਆਂ ਹਨ ...

ਪੂਰੀ ਖ਼ਬਰ »

ਆਈ ਏ ਐਮ ਵਲੋਂ ਸਿਹਤ ਜਾਰਰੂਕਤਾ ਪ੍ਰੋਗਰਾਮ ਸ਼ੁਰੂ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਆਈ ਐਮ ਏ ਲੁਧਿਆਣਾ ਵਲੋਂ ਸਕੂਲਾਂ ਵਿਚ ਬਿਮਾਰੀਆਂ ਤੋਂ ਬਚਾਓ ਲਈ ਸਿਹਤ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਇਸ ਲੜੀ ਤਹਿਤ ਆਈ ਐਮ ਏ ਸ਼ਾਖਾ ਲੁਧਿਆਣਾ ਦੇ ਪ੍ਰਧਾਨ ਡਾ. ਪੀ. ਐਸ. ਜੱਸਲ ਨੇ ਦੱਸਿਆ ਕਿ ਬਿਮਾਰੀਆਂ ਤੋਂ ਬਚਾਓ ਲਈ ...

ਪੂਰੀ ਖ਼ਬਰ »

ਠੇਕਾ ਫਾਰਮਾਸਿਸਟਾਂ ਵਲੋਂ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਹੱਲਾ ਬੋਲ ਰੈਲੀ 16 ਨੂੰ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਠੇਕਾ ਅਧਾਰਿਤ ਫਾਰਮਾਸਿਸਟਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ | ਰੂਰਲ ਹੈਲਥ ਫਾਰਮਾਸਿਸਟ ...

ਪੂਰੀ ਖ਼ਬਰ »

ਕਾਸਕੋ ਕਿ੍ਕਟ ਦਾ ਮਹਾਕੁੰਭ 15 ਤੋਂ 24 ਫਰਵਰੀ ਤੱਕ

ਫੁੱਲਾਂਵਾਲ, 11 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਕਿ੍ਕਟ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਾਸਕੋ ਕਿ੍ਕਟ ਮਹਾਂਕੁੰਭ ਪਿੰਡ ਧਾਂਦਰਾ ਵਿਖੇ 15 ਫਰਵਰੀ ਤੋਂ 24 ਫਰਵਰੀ ਤੱਕ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਰਾਜਸਥਾਨ, ਹਰਿਆਣਾ, ...

ਪੂਰੀ ਖ਼ਬਰ »

ਨਰੇਸ਼ ਧੀਂਗਾਨ ਨੇ ਹਲਕਾ ਫ਼ਤਿਹਗੜ੍ਹ ਸਾਹਿਬ ਲਈ ਕਾਂਗਰਸ ਪਾਰਟੀ ਵਲੋਂ ਠੋਕੀ ਦਾਅਵੇਦਾਰੀ

ਲੁਧਿਆਣਾ, 11 ਫ਼ਰਵਰੀ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫ਼ਦ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਕੈਪਟਨ ਸੰਦੀਪ ਸੰਧੂ ਰਾਜਨੀਤਿਕ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਸਥਾਨਕ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮਿਲਿਆ | ਇਸ ਮੌਕੇ ਸ੍ਰੀ ਧੀਂਗਾਨ ਵਲੋਂ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਦੇ ਦਾਅਵੇਦਾਰੀ ਠੋਕਦੇ ਹੋਏ ਆਪਣੇ ਕਾਗਜ਼ ਇਸ ਸੀਟ ਲਈ ਜਮ੍ਹਾਂ ਕਰਵਾਏ | ਇਸ ਮੌਕੇ ਸ੍ਰੀ ਧੀਂਗਾਨ ਨੇ ਕੈਪਟਨ ਸੰਦੀਪ ਸੰਧੂ ਨੂੰ ਦੱਸਿਆ ਕਿ ਵਾਲਮੀਕਿ ਸਮਾਜ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਲਮੀਕਿ ਸਮਾਜ ਵਲੋਂ ਕਾਂਗਰਸ ਪਾਰਟੀ ਨੂੰ ਆਪਣਾ ਸਮਰੱਥਨ ਦਿੱਤਾ ਗਿਆ ਸੀ ਜਿਸ ਸਦਕਾ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ ਸੀ, ਇਸ ਤੋਂ ਪੰਜਾਬ ਵਿਚ ਹੋਈਆਂ ਨਗਰ ਨਿਗਮ, ਨਗਰ ਕੌਾਸਲ, ਨਗਰ ਪੰਚਾਇਤ ਤੇ ਸਰਪੰਚਾਂ ਦੀਆਂ ਚੋਣਾਂ ਵਿਚ ਵਾਲਮੀਕਿ ਸਮਾਜ ਵਲੋਂ ਆਪਣਾ ਸਮਰਥਨ ਕਾਂਗਰਸ ਪਾਰਟੀ ਨੂੰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਵਾਲਮੀਕਿ ਸਮਾਜ ਦੀ ਬੜੇ ਲੰਮੇ ਸਮੇਂ ਤੋਂ ਮੰਗ ਰਹੀ ਹੈ ਕਿ ਹਲਕਾ ਫਤਿਹਗੜ੍ਹ ਸਾਹਿਬ ਦੀ ਸੀਟ ਵਾਲਮੀਕਿ ਸਮਾਜ ਦੇ ਕਿਸੇ ਆਗੂ ਨੂੰ ਦਿੱਤੀ ਜਾਵੇ ਅਤੇ ਵਾਲਮੀਕਿ ਸਮਾਜ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਕੇ ਇਸ ਸੀਟ ਨੂੰ ਪਾਰਟੀ ਦੀ ਝੋਲੀ ਵਿਚ ਪਾਵੇਗਾ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਹਾਈਕਮਾਂਡ ਤੱਕ ਉਨ੍ਹਾਂ ਦੀ ਗੱਲ ਜ਼ਰੂਰ ਪਹੁੰਚਾਉਣਗੇ | ਇਸ ਮੌਕੇ ਰਾਜ ਕੁਮਾਰ ਸਾਥੀ, ਭੁਪਾਲ ਸਿੰਘ ਪੁਹਾਲ, ਜੋਨੀ ਡੂਮਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵਿੰਦਰ ਸਿੰਘ, ਪ੍ਰਦੀਪ ਲਾਂਬਾ ਬਲਾਕ ਸੰਮਤੀ ਮੈਂਬਰ, ਸਰਪੰਚ ਰਵੀ ਦਦਰਾਲ, ਬੇਅੰਤ ਸਿੰਘ ਸਰਪੰਚ, ਜੱਸੀ ਦਦਰਾਲ, ਮੋਹਣ ਸਿੰਘ ਪੰਚ, ਸੋਨੀ ਜੱਸਲ ਪੰਚ, ਟਿੰਕੂ ਦਦਰਾਲ ਪੰਚ, ਜਗਜੀਤ ਸਿੰਘ ਬੇਦੀ, ਰੋਹਿਤ ਬਗਾਨਿਆ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੁਹਾਰਾ ਵਿਖੇ ਨੌਜਵਾਨਾਂ ਨੇ ਦਿਸ਼ਾ ਸੂਚਿਤ ਬੋਰਡ ਲਗਵਾਏ

ਡਾਬਾ/ਲੁਹਾਰਾ 11 ਫਰਵਰੀ (ਕੁਲਵੰਤ ਸਿੰਘ ਸੱਪਲ)-ਪਿੰਡ ਲੁਹਾਰਾ ਵਿਖੇ ਨੌਜਵਾਨਾਂ ਨੇ ਇਲਾਕੇ ਅੰਦਰ ਅਬਾਦੀ ਵਧਣ ਤੇ ਅਤੇ ਲੋਕਾਂ ਨੂੰ ਖੱਜਲ ਖੁਆਰ ਤੋਂ ਬਚਾਉਣ ਲਈ ਦਿਸ਼ਾ ਸੂਚਿਤ ਬੋਰਡ ਲਗਾਏ | ਇਸ ਮੌਕੇ ਗੁਲਜਿੰਦਰ ਸਿੰਘ ਗਿੱਲ, ਸਰਦੀਪ ਸਿੰਘ ਢਿੱਲੋਂ, ਮਹਿਤਾਬ ਸਿੰਘ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆਾ ਆਲਮਗੀਰ ਵੱਲੋਂ ਸਪੱਸ਼ਟੀਕਰਨ

ਆਲਮਗੀਰ, 11 ਫਰਵਰੀ (ਜਰਨੈਲ ਸਿੰਘ ਪੱਟੀ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਸਬੰਧੀ ਬੀਤ੍ਹੇ ਲੰਬੇ ਸਮੇਂ ਤੋਂ ਸੇਵਾ ਕਰ ਰਹੀ ਸਮਾਜ ਸੇਵੀ ਸੰਸਥਾ ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ ਆਲਮਗੀਰ ਦੇ ਸਮੂਹ ਸਿੰਘਾ ਦੀ ਇੱਕ ਵਿਸ਼ੇਸ਼ ਇੱਕਤਰਤਾ ਵਿਦਿਆਲਿਆ ਵਿਖੇ ਕੀਤੀ ਗਈ¢ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 11 ਫ਼ਰਵਰੀ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ ਐਮ.ਐਸ.ਸੀ. ਫਿਜਿਕਸ ਸਮੈਸਟਰ ਦੂਜਾ ਦੇ ਵਿਦਿਆਰਥੀ ਗੁਰਿੰਦਰਦੀਪ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ ਵਿਚ 77.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੱਤਵਾਂ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਵੱਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬੀ ਏਕਤਾ ਪਾਰਟੀ ਦੇ ਬੁਲਾਰੇ ਪ੍ਰੋ:ਕੋਮਲ ਗੁਰਨੂਰ ਸਿੰਘ ਨੇ ਪਾਰਟੀ ਵੱਲੋਂ ਪਟਿਆਲਾ ਵਿਖੇ ਬੀਤੇ ਦਿਨੀਂ ਪੁਲਿਸ ਵੱਲੋਂ ਲਾਠੀਚਾਰਜ ਕਰਨ ਤੇ ਪਾਣੀ ਦੀਆਂ ਬਾਛੜਾਂ ਮਾਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੀਆਂ 7 ਸਬ ਡਵੀਜ਼ਨਾਂ 'ਚ ਰੁਜ਼ਗਾਰ ਮੇਲੇ 13 ਤੋਂ-ਡੀ.ਸੀ.

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ 13 ਫ਼ਰਵਰੀ ਨੂੰ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੀਆਂ 7 ਸਬ ਡਵੀਜ਼ਨਾਂ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸਕੂਲ ਵਿਖੇ ਪੰਦਰਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 11 ਫਰਵਰੀ (ਕੁਲਵੰਤ ਸਿੰਘ ਸੱਪਲ)-ਰਾਮ ਨਗਰ ਗਿਆਸਪੁਰਾ ਸਥਿਤ ਟੀ. ਆਰ. ਗੁਪਤਾ ਮੈਮੋਰੀਅਲ ਸਕੂਲ ਵਿਖੇ ਪੰਦਰਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਅਤੇ ਨਾਲ ਹੀ ਕਈ ਰਾਜਾਂ ਦੇ ...

ਪੂਰੀ ਖ਼ਬਰ »

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਗੁਰਮਤਿ ਸਮਾਗਮ

ਡਾਬਾ/ਲੁਹਾਰਾ, 11 ਫਰਵਰੀ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੰੂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 11 ਫਰਵਰੀ (ਭੁਪਿੰਦਰ ਸਿੰਘ ਬਸਰਾ)-ਕਿੱਤਾ ਮੁੱਖੀ ਸਿੱਖਿਆ ਮੁਹੱਈਆ ਕਰਵਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਂਈਸਜ਼ ਵੱਲੋਂ ਬੀ.ਐਸ.ਸੀ (ਐਮ.ਐਲ.ਟੀ) ਤੀਜੇ ਵਰੇ੍ਹ ਦੀ ਲਈ ਗਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਜੰਜ ਘਰ ਹੁਣ ਬਣਦਾ ਜਾ ਰਿਹਾ ਹੈ ਖੰਡਰ

ਢੰਡਾਰੀ ਕਲਾਂ, 11 ਫਰਵਰੀ (ਪਰਮਜੀਤ ਸਿੰਘ ਮਠਾੜੂ)-ਤਕਰੀਬਨ ਤਿੰਨ ਸਾਲ ਪਹਿਲਾਂ ਆਮ ਲੋਕਾਂ ਦੀ ਸਹੂਲਤ ਲਈ ਅਕਾਲੀ ਭਾਜਪਾ ਸਰਕਾਰ ਵਲੋਂ ਲੱਖਾਂ ਰੁਪਏ ਲਗਾਕੇ ਮੰਦਿਰ ਦੇ ਸਾਹਮਣੇ ਜੰਜ ਘਰ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਪ੍ਰਸ਼ਾਸਨ ਵਲੋਂ ਇਸ ਬਿਲਡਿੰਗ ਦਾ ਨਿਰਮਾਣ ਕੰਮ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤਾ 6 ਫੀਸਦੀ ਡੀ.ਏ ਨਕਾਰਿਆ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ ਸਰਕਲ ਲੁਧਿਆਣਾ ਦੀ ਇਕ ਜਰੂਰੀ ਮੀਟਿੰਗ ਪੀ.ਡਬਲਯੂ.ਡੀ.ਕੰਪਲੈਕਸ ਲੁਧਿਆਣਾ ਵਿਖੇ ਇੰਜੀਨੀਅਰ ਦਿਲਪ੍ਰੀਤ ਸਿੰਘ ਲੋਹਟ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਚੰਗੀ ਕਾਰਗੁਜਾਰੀ ਵਾਲ਼ੇ ਪਿ੍ੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ

ਲੁਧਿਆਣਾ, 11 ਫਰਵਰੀ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਵੱਲੋਂ ਗੁਣਾਤਮਕ ਸਿੱਖਿਆ ਦੇ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਉਨ੍ਹਾਂ ਪਿ੍ੰਸੀਪਲਾਂ, ਲੈਕਚਰਰਾਂ, ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ, ਗੈਰ ਅਧਿਆਪਕ ਮੁਲਾਜ਼ਮਾਂ ਅਤੇ ਸੀ. ਜੀ. ਆਰ. ਪੀਜ਼ ਨੂੰ ...

ਪੂਰੀ ਖ਼ਬਰ »

ਡਿਪਟੀ ਮੇਅਰ ਦੇ ਯਤਨਾ ਸਦਕਾ ਗਦਰੀ ਬਾਬਾ ਗੁੁਰਮੁੱਖ ਸਿੰਘ ਰੋਡ ਤੋਂ ਲੁਹਾਰਾ ਪੁੱਲ ਤੱਕ ਜਲਦ ਬਣੇਗੀ ਲਈਅਰ ਵੈਲੀ

ਡਾਬਾ/ਲੁਹਾਰਾ,11 ਫਰਵਰੀ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੀ ਬਾਬਾ ਗੁਰਮੁੱਖ ਸਿੰਘ ਰੋਡ ਤੋਂ ਲੈਕੇ ਲੁਹਾਰਾ ਪੁੱਲ ਤੱਕ ਲਈਅਰ ਵੈਲੀ ਜਲਦ ਹੀ ਬਣਕੇ ਲੋਕ ਅਰਪਣ ਕੀਤੀ ਜਾਵੇਗੀ, ...

ਪੂਰੀ ਖ਼ਬਰ »

ਆਰਕੀਟੈਕਟਾਂ ਦੀ ਮੀਟਿੰਗ ਦੌਰਾਨ 'ਐਨਰਜੀ ਐਫੀਸੈਂਟ' ਇਮਾਰਤਾਂ ਬਣਾਉਣ ਦਾ ਸੱਦਾ

ਲੁਧਿਆਣਾ, 11 ਫਰਵਰੀ (ਪੁਨੀਤ ਬਾਵਾ)-ਲੁਧਿਆਣਾ ਵਿਖੇ ਸੀ.ਪੀ.ਐਲ.ਪਲਾਈਵੁੱਡ ਵਲੋਂ ਆਰਕੀਟੈਕਟਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਆਰਕੀਟੈਕਟਾਂ ਨੇ ਲੁਧਿਆਣਾ ਸ਼ਹਿਰ ਵਿਚ ਐਨਰਜੀ ਐਫੀਸੈਂਟ ਬਿਲਡਿੰਗਾਂ ਬਣਾਉਣ ਦਾ ਸੱਦਾ ਦਿੱਤਾ ਗਿਆ | ਜਿਸ ਵਿਚ ਡਾ. ਆਰਕੀਟੈਕਟ ...

ਪੂਰੀ ਖ਼ਬਰ »

ਟਾਵਰਾਂ ਦੀਆਂ ਕਿਰਨਾਂ ਨਾਲ ਪੰਛੀਆਂ ਦੀਆਂ ਪ੍ਰਜਾਤੀਆਂ ਖਾਤਮੇ ਵੱਲ-ਡਾ. ਸਿੱਧੂ

ਲੁਧਿਆਣਾ, 11 ਫ਼ਰਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਡਾ. ਏ.ਐਸ.ਅਟਵਾਲ ਯਾਦਗਾਰੀ ਭਾਸ਼ਣਾਂ ਦੀ ਲੜੀ ਵਿਚ ਦੂਸਰਾ ਭਾਸ਼ਣ ਵੀਟ ਕਰਵਾਇਆ ਗਿਆ | ਭਾਸ਼ਣ ਦੇਣ ਲਈ ਕੈਨੇਡਾ ਤੋਂ ਡਾ. ਚੰਦਾ ਸਿੱਧੂ ਅਟਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਾ. ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ ਵਿਚ ਲੋੜੀਂਦਾ ਨੌਜਵਾਨ ਚੰਡੀਗੜ੍ਹ ਪੁਲਿਸ ਵਲੋਂ ਕਾਬੂ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਚੰਡੀਗੜ੍ਹ ਵਿਚ ਗੋਲੀ ਚਲਾ ਕੇ ਦਹਿਸ਼ਤ ਫਲਾਉਣ ਦੇ ਮਾਮਲੇ ਵਿਚ ਲੋੜੀਂਦਾ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਥਾਨਕ ਸ਼ੇਰਪੁਰ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਵਿਚ ਪੁਲਿਸ ਨੇ 20 ਬੋਤਲਾਂ ...

ਪੂਰੀ ਖ਼ਬਰ »

-ਮਾਮਲਾ ਸੀਵਰੇਜ ਜਾਮ ਸਮੱਸਿਆ ਦਾ- ਨਿਰਦੇਸ਼ਾਂ ਦੇ ਬਾਵਜੂਦ ਹੱਲ ਨਾ ਕਰਨ ਵਾਲੇ ਐਸ. ਡੀ. ਓ. ਅਤੇ ਜੇ. ਈ. ਖਿਲਾਫ ਕਾਰਵਾਈ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 41 ਅਧੀਨ ਪੈਂਦੇ ਮੁਹੱਲਾ ਗੁਰੂ ਅਰਜਨ ਦੇਵ ਨਗਰ ਢੋਲੇਵਾਲ ਵਿਚ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਾਉਣ ਲਈ ਮੁੱਖ ਮੰਤਰੀ ਦਫਤਰ ਤੱਕ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਮੁਸ਼ਕਿਲ ਨਾ ...

ਪੂਰੀ ਖ਼ਬਰ »

ਕਾਰੋਬਾਰੀਆਂ ਤੋਂ 22 ਲੱਖ ਰਿਸ਼ਵਤ ਲੈਣ ਵਾਲੇ ਐਸ.ਜੀ.ਐਸ.ਟੀ. ਦੇ ਅਧਿਕਾਰੀਆਂ ਦੀ ਗੂੰਜ ਮੁੱਖ ਮੰਤਰੀ ਦਫ਼ਤਰ ਪੁੱਜੀ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਬੀਤੇ ਦਿਨੀਂ ਸਥਾਨਕ ਗਿੱਲ ਰੋਡ 'ਤੇ ਸਥਿਤ ਕਾਰੋਬਾਰੀਆਂ ਤੋਂ ਰਿਸ਼ਵਤ ਵਜੋਂ 22 ਲੱਖ ਰੁਪਏ ਲੈਣ ਅਤੇ ਬਾਅਦ ਵਿਚ ਕਾਂਗਰਸੀ ਆਗੂ ਨੂੰ ਰਿਸ਼ਵਤ ਲੈਣ ਦੀ ਭਿਣਕ ਪੈਣ ਤੋਂ ਬਾਅਦ ਪੈਸੇ ਵਾਪਸ ਕਰਨ ਦੀ ਖ਼ਬਰ ਨੂੰ 'ਅਜੀਤ' ਵੱਲੋਂ ...

ਪੂਰੀ ਖ਼ਬਰ »

-ਮਾਮਲਾ ਗੈਰਕਾਨੂੰਨੀ ਪਾਰਕਿੰਗ ਫੀਸ ਵਸੂਲਣ ਦਾ- ਮੇਅਰ ਨੇ ਸਟਿੰਗ ਆਪ੍ਰੇਸ਼ਨ ਕਰਕੇ ਦੋ ਨੌਜਵਾਨ ਨੂੰ ਫੜਿਆ ਰੰਗੇ ਹੱਥੀਂ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਮੁੱਖ ਦਫ਼ਤਰ ਦੇ ਸਾਹਮਣੇ ਸਥਿਤ ਬਹੁਮੰਜਿਲਾ ਪਾਰਕਿੰਗ ਸਥਾਨ ਦੇ ਪਿਛਲੇ ਪਾਸੇ ਸਰਕਾਰੀ ਜ਼ਮੀਨ ਤੋਂ ਕੁਝ ਲੋਕਾਂ ਵੱਲੋਂ ਗੈਰਕਾਨੂੰਨੀ ਤੌਰ 'ਤੇ ਪਾਰਕਿੰਗ ਫੀਸ ਵਸੂਲੇ ਜਾਣ ਦਾ ਮਾਮਲਾ ਸੋਮਵਾਰ ਨੂੰ ਮੇਅਰ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਐਲ.ਈ.ਡੀ. ਲਾਈਟਾਂ ਲਗਾਉਣ ਦੇ ਪ੍ਰੋਜੈਕਟਾਂ ਦੀ ਵਿਧਾਇਕ ਅਤੇ ਕੌਾਸਲਰਾਂ ਨੇ ਕਰਾਈ ਸ਼ੁਰੂਆਤ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਇਲਾਕਿਆਂ 'ਚ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਵਿਧਾਇਕ ਸੰਜੇ ਤਲਵਾੜ ਅਤੇ ਕੌਾਸਲਰਾਂ ਨੇ ਸਾਂਝੇ ਤੌਰ 'ਤੇ ਕਰਾਈ | ਇਸ ਮੌਕੇ ਇਕੱਤਰ ਇਲਾਕਾ ...

ਪੂਰੀ ਖ਼ਬਰ »

ਸੀਵਰੇਜ਼ ਜ਼ਾਮ, ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਦੁਖੀ ਲੋਕਾਂ ਨੇ ਫੂਕਿਆ ਡਿਪਟੀ ਮੇਅਰ ਦਾ ਪੁਤਲਾ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ ਦੇ ਵਾਰਡ ਨੰਬਰ 35 ਅਧੀਨ ਪੈਂਦੇ ਇਲਾਕਿਆਂ 'ਚ ਸੀਵਰੇਜ ਜ਼ਾਮ, ਪੀਣ ਵਾਲਾ ਪਾਣੀ ਗੰਦਾ ਆਉਣ ਅਤੇ ਬੰਦ ਸਟਰੀਟ ਲਾਈਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਈਸਰ ਨਗਰ ਪੁਲ ਤੇ ਡਿਪਟੀ ਮੇਅਰ ਦਾ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਸਾਡੇ ਜੀਵਨ ਦੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਦਾ ਹੈ-ਯੋਗੀ ਸੱਤਿਆਨਾਥ

ਲੁਧਿਆਣਾ, 11 ਫ਼ਰਵਰੀ (ਕਵਿਤਾ ਖੁੱਲਰ)-ਮਾਂ ਬੰਗਲਾਮੁਖੀ ਧਾਮ ਪੱਖੋਵਾਲ ਰੋਡ ਸਥਿਤ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ 201 ਘੰਟੇ ਦੇ ਅਖੰਡ ਮਹਾਂਯੱਗ ਦੇ ਚੌਥੇ ਦਿਨ ਹਜ਼ਾਰਾਂ ਦੀ ਗਿਣਤੀ ਸ਼ਰਧਾਲੂਆਂ ਨੇ ਮਹਾਂਯੱਗ ਵਿਚ ਆਹੂਤੀਆਂ ਪਾਈਆਂ | ਅੱਜ ਇਸ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਸ੍ਰੀ ਰਾਹੁਲ ਗਾਂਧੀ ਹੀ ਹੋਣਗੇ-ਕੈੜਾ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਹਰ ਵਰਗ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਉਦੇਸ਼ਾਂ ਨੂੰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਦਫਤਰੀ ਕਾਮੇ ਪੰਜਾਬ ਵਿਚ ਅੱਜ ਕਾਲੇ ਝੰਡੇ ਲੈ ਕੇ ਬਜ਼ਾਰਾਂ ਵਿਚ ਕਰਨਗੇ ਰੋਸ ਮਾਰਚ

ਲੁਧਿਆਣਾ, 11 ਫਰਵਰੀ (ਸਲੇਮਪੁਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸੂਬੇ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਖਿਲਾਫ ਦਾਇਰ ਰਿੱਟ ਖਾਰਜ ਹੋਣ ਦਾ ਕੀਤਾ ਸਵਾਗਤ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਕੀਤੀ ਰਿੱਟ ਮਾਣਯੋਗ ਅਦਾਲਤ ਵਲੋਂ ਖਾਰਜ ਕੀਤੇ ਜਾਣ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »

ਬਦਬੂ ਮਾਰਦੇ ਪਖਾਨੇ, ਵਾਹਨਾਂ ਵਿਚ ਹਵਾ ਭਰਨ ਦੇ ਪੁਖਤਾ ਇੰਤਜ਼ਾਮ ਨਹੀਂ

ਲੁਧਿਆਣਾ, 11 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ ਪੰਪਾਂ ਦੇ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਖਪਤਕਾਰਾਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਇਕ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਬਲ ਸੀ.ਆਰ.ਪੀ. ਐਫ਼. ਦੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਸੀ.ਆਰ.ਪੀ.ਐਫ਼. ਦੇ ਅਧਿਕਾਰੀਆਂ ਵਲੋਂ ਦੌਰਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਦੀ ਟੀਮ ਦੀ ਅਗਵਾਈ ਹੇਠ ਕਮਾਂਡਟ ਬਲਿਹਾਰ ਸਿੰਘ ਕਰ ਰਹੇ ਸਨ | ਜੇਲ੍ਹ ਮੰਤਰੀ ਵਲੋਂ ਬੀਤੇ ਦਿਨ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਮੁਲਾਜਮ ਜਥੇਬੰੰਦੀ ਵੱਲੋਂ ਅਧਿਆਪਕਾਂ ਦੀ ਕੁੱਟਮਾਰ ਦੀ ਨਿਖੇਧੀ

ਲੁਧਿਆਣਾ, 11 ਫਰਵਰੀ (ਭੁਪਿੰਦਰ ਸਿੰਘ ਬਸਰਾ)-ਆਲ ਇੰਡੀਆ ਬੀ.ਐਸ.ਐਨ.ਐਲ ਡੀ.ਓ.ਟੀ ਪੈਨਸ਼ਨਰਜ਼ ਜਥੇਬੰਦੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪਟਿਆਲਾ ਵਿਚ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਯਾਦਵਿੰਦਰਾ ਸਿੰਘ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸੀਨੀਅਰ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ...

ਪੂਰੀ ਖ਼ਬਰ »

'ਦ ਲੇਕਵੁੱਡ' ਸਕੂਲ ਵਿਖੇ ਵੱਖ ਵੱਖ ਗਤੀਵਿਧੀਆਂ 'ਤੇ ਤਿੰਨ ਦਿਨਾ ਕੈਂਪ

ਲੁਧਿਆਣਾ, 11 ਫਰਵਰੀ (ਅ. ਬ)-'ਦ ਲੇਕਵੁੱਡ ਸਕੂਲ ਪੱਖੋਵਾਲ ਰੋਡ ਲੁਧਿਆਣਾ ਵਿਖੇ ਤਿੰਨ ਰੋਜ਼ਾ ਕੈਂਪ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ ਸਮਾਪਤ ਹੋਇਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਲੀਡਰਸ਼ਿਪ, ਸਮੱਸਿਆਵਾਂ ਨੂੰ ਸੁਲਝਾਉਣ ਤੇ ਸਮਾਜਿਕ ...

ਪੂਰੀ ਖ਼ਬਰ »

ਗੁਰੂਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਰਵਾਨਾ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜੀ ਰੱਖਣ ਲਈ ਯੰਗ ਯੂਥ ਕਲੱਬ ਅਹਿਮ ਯੋਗਦਾਨ ਦੇ ਨਿਭਾ ਰਹੀ ਹੈ, ਉਨ੍ਹਾਂ ਦੀ ਇਸੇ ਲਗਨ ਸਦਕਾ ਸੈਂਕੜੇ ਲੋਕ ਇਸ ਮੁਹਿੰਮ ਵਿਚ ਜੁੜ ਚੁੱਕੇ ਹਨ ਅਤੇ ਇਸੇ ਲੜੀ ਦੇ ਚੱਲਦਿਆਂ ...

ਪੂਰੀ ਖ਼ਬਰ »

ਡੀ.ਜੀ.ਪੀ. ਗੁਪਤਾ ਆਰੂਸਾ ਆਲਮ ਨਾਲ ਮੁਲਾਕਾਤ ਬਾਰੇ ਸਪੱਸ਼ਟ ਕਰੇ-ਗਰੇਵਾਲ

ਲੁਧਿਆਣਾ, 11 ਫਰਵਰੀ (ਪਰਮੇਸ਼ਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਬੀ ਆਰੂਸਾ ਆਲਮ ਦੇ ਪੰਜਾਬ ਸਰਕਾਰ ਦੇ ਕੰਮਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX