ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  10 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  27 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਮਾਮਲਾ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦਾ-

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ 'ਤੇ ਕਿਸਾਨ ਯੂਨੀਅਨ ਨੇ ਪ੍ਰਗਟਾਈ ਚਿੰਤਾ

ਲਾਲੜੂ, 11 ਫਰਵਰੀ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਤਹਿਸੀਲ ਡੇਰਾਬੱਸੀ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਕੁਰਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਹਾਜ਼ਰ ...

ਪੂਰੀ ਖ਼ਬਰ »

ਬਸੰਤ ਪੰਚਮੀ ਨੂੰ ਮੁੱਖ ਰੱਖਦਿਆਂ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ

ਖਰੜ, 11 ਫਰਵਰੀ (ਜੰਡਪੁਰੀ)-ਹਿਊਮਨ ਵੈੱਲਫੇਅਰ ਅਤੇ ਕਲਚਰਲ ਕਲੱਬ ਖਰੜ ਵਲੋਂ ਬਸੰਤ ਪੰਚਮੀ ਨੂੰ ਮੁੱਖ ਰੱਖਦਿਆਂ ਖ਼ਾਲਸਾ ਸਕੂਲ ਖਰੜ ਦੇ ਖੇਡ ਮੈਦਾਨ ਵਿਖੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸ਼ੇਰਾ ਭੰਗੜਾ ਗਰੁੱਪ ਖਰੜ ਅਤੇ ਖ਼ਾਲਸਾ ਸਕੂਲ ਖਰੜ ਦੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਦਾ ਧਰਨਾ 7ਵੇਂ ਦਿਨ ਵੀ ਜਾਰੀ

ਪੰਚਕੂਲਾ, 11 ਫਰਵਰੀ (ਕਪਿਲ)-5 ਫਰਵਰੀ ਤੋਂ ਧਰਨੇ ਉੱਤੇ ਬੈਠੇ ਐਨ. ਐਚ. ਐਮ. ਕਰਮਚਾਰੀਆਂ ਦਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ | ਇਸ ਦੇ ਚਲਦੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੁਵਿਧਾਵਾਂ ਠੱਪ ਪਈਆਂ ਹਨ, ਪਰ ਸਰਕਾਰ ਵਲੋਂ ਇਨ੍ਹਾਂ ਕਰਮਚਾਰੀਆਂ ਦੀ ਕੋਈ ਸਾਰ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ 'ਚ 2 ਦਰਜਨ ਤੋਂ ਵਧੇਰੇ ਕਰੀਬ 2.5 ਕਰੋੜ ਦੀ ਲਾਗਤ ਵਾਲੇ ਤਖ਼ਮੀਨਿਆਂ ਨੂੰ ਦਿੱਤੀ ਸਹਿਮਤੀ

ਕੁਰਾਲੀ, 11 ਫਰਵਰੀ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਦੀ ਮੀਟਿੰਗ ਕੌਾਸਲ ਦਫ਼ਤਰ ਵਿਖੇ ਅੱਜ ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੌਾਸਲਰ ਬਹਾਦਰ ਸਿੰਘ ਓਕੇ ਨੇ ਸ਼ਹਿਰ ਵਿਚ 88 ਕਰੋੜ ਰੁਪਏ ਦੀ ਲਾਗਤ ਨਾਲ ਪਾਏ ਸੀਵਰੇਜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਖੈਰਪੁਰ)-ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਵਿਖੇ ਮੁੱਖ ਅਧਿਆਪਕਾ ਰੂਬੀ ਬੰਗਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਗਣਿਤ, ਸਾਇੰਸ, ਖੇਡਾਂ, ਡਰਾਇੰਗ ਅਤੇ ਹੋਰ ਗਤੀਵਿਧੀਆਂ ਵਿਚ ਜੇਤੂ ਵਿਦਿਆਰਥਣਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਚੇਤਨਾ ਸਮਾਗਮ ਕਰਵਾਇਆ

ਲਾਲੜੂ, 11 ਫਰਵਰੀ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਨਿਸ਼ਕਾਮ ਸੇਵਾ ਸੁਸਾਇਟੀ ਲਾਲੜੂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਨੂੰ ਗੁਰੂ ਅਤੇ ਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ | ਇਸੇ ਦੌਰਾਨ ਉਨ੍ਹਾਂ ਗੁਰੂ ਮਾਨਿਓ ਗ੍ਰੰਥ ਨਿਸ਼ਕਾਮ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵਲੋਂ ਕੀਤੇ ਗਏ 7 ਲੜਕੀਆਂ ਦੇ ਵਿਆਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਖਸ਼ੀਸ਼ ਸਿੰਘ ਭੱਟੀ ਨੇ ਜਥੇ: ਬਲਜੀਤ ਸਿੰਘ ਦਾਦੂਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਹ ਸਾਲਾਨਾ ਸਮਾਗਮ ਭਵਿੱਖ 'ਚ ਵੀ ਨਿਰੰਤਰ ਜਾਰੀ ਰਹਿਣਗੇ | ਸਮਾਗਮ ਦੌਰਾਨ ਇਲਾਕੇ ਦੇ ਪ੍ਰਸਿੱਧ ਰਾਗੀ ਸੁਰਜੀਤ ਸਿੰਘ ਜੰਡਲੀ, ਅਵਤਾਰ ਸਿੰਘ ਹਸਨਪੁਰ, ਹਰਕਿਰਤ ਸਿੰਘ ਅਤੇ ਢਾਡੀ ਗੁਰਚਰਨ ਸਿੰਘ ਬੀ. ਈ. ਨੇ ਵੀ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਪ੍ਰਬੰਧਕਾਂ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਸਰਸੀਣੀ, ਗੁਰਚਰਨ ਸਿੰਘ, ਭਜਨ ਸਿੰਘ ਅਤੇ ਨਰਿੰਦਰ ਸਿੰਘ ਕੁਰਲੀ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX