

-
ਦਿੱਲੀ ਸੰਘਰਸ਼ ਵਿਚ ਸ਼ਾਮਲ ਕਿਸਾਨ ਜਿੱਤ ਵੱਲ ਵਧ ਰਹੇ ਹਨ - ਸਿਹਤ ਮੰਤਰੀ ਸਿੱਧੂ
. . . 4 minutes ago
-
ਤਪਾ ਮੰਡੀ,16 ਜਨਵਰੀ (ਪ੍ਰਵੀਨ ਗਰਗ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ ਜਿੱਤ ਵੱਲ ਵਧ ਰਿਹਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਡਿਕਟੇਟਰੀ ਰਵੱਈਆ ਨਹੀਂ ਛੱਡ ਰਹੀ,ਪ੍ਰੰਤੂ ਪੰਜਾਬ ਦੇ ਕਿਸਾਨ ਇਸ ਸੰਘਰਸ਼ 'ਚ ਯਕੀਨਨ ਜਿੱਤ ਪ੍ਰਾਪਤ ਕਰਨਗੇ...
-
ਚੀਫ਼ ਖ਼ਾਲਸਾ ਦੀਵਾਨ ਵਲੋਂ 19 ਜਨਵਰੀ ਦੇ ਨਗਰ ਕੀਰਤਨ ਸੰਬੰਧੀ ਤਿਆਰੀਆਂ ਮੁਕੰਮਲ
. . . 7 minutes ago
-
ਅੰਮ੍ਰਿਤਸਰ 16 ਜਨਵਰੀ (ਜਸਵੰਤ ਸਿੰਘ ਜੱਸ) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ:ਨਿਰਮਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿੱਖੀ ਸਿੱਖਿਆ ਨੂੰ ਸਮਰਪਿਤ ਸਿੱਖ ਪੰਥ ਦੀ ਪੁਰਾਤਨ ਸੰਸਥਾ...
-
ਪੰਜਾਬ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ
. . . 11 minutes ago
-
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬਾ ਇਲੈਕਸ਼ਨ ਕਮਿਸ਼ਨ ਵਲੋਂ ਪੰਜਾਬ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 17 ਫਰਵਰੀ ਨੂੰ ਨਤੀਜੇ...
-
ਗੁਰੂਹਰਸਹਾਏ ਦੇ ਸਿਹਤ ਵਿਭਾਗ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਲਗਾਉਣ ਤੋਂ ਕੀਤਾ ਇਨਕਾਰ
. . . 31 minutes ago
-
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਯੋਧਿਆਂ ਵਾਂਗ ਅੱਗੇ...
-
ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
. . . 34 minutes ago
-
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਤਰਨਤਾਰਨ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ...
-
ਜ਼ਿਲ੍ਹਾ ਮੋਗਾ 'ਚ ਵੀ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . . 46 minutes ago
-
ਮੋਗਾ, 16 ਜਨਵਰੀ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਅੱਜ ਸਿਹਤ ਅਧਿਕਾਰੀਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ...
-
ਜਗਤਾਰ ਸਿੰਘ ਹਵਾਰਾ ਦੇ ਪਿਤਾ ਨੂੰ ਵੀ ਐਨ. ਆਈ. ਨੇ ਭੇਜਿਆ ਨੋਟਿਸ
. . . 50 minutes ago
-
ਜਲੰਧਰ, 16 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਐਨ. ਆਈ. ਏ. ਵਲੋਂ ਕਿਸਾਨ ਆਗੂਆਂ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀਆਂ ਖ਼ਬਰਾਂ ਸਾਹਮਣੇ ਆਈਆਂ...
-
ਟਿਕਰੀ ਬਾਰਡਰ 'ਤੇ ਭੀਟੀਵਾਲਾ ਦੇ 35 ਸਾਲਾ ਕਿਸਾਨ ਦੀ ਮੌਤ
. . . 54 minutes ago
-
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਟਿਕਰੀ ਬਾਰਡਰ 'ਤੇ ਅੱਜ ਹਲਕਾ ਲੰਬੀ ਕੈਂਪ 'ਚ ਭੀਟੀਵਾਲਾ ਦੇ 35 ਸਾਲਾ ਕਿਸਾਨ ਬੋਹੜ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਤੌਰ...
-
ਕਿਸਾਨ ਸੰਘਰਸ਼ 'ਚ ਲੰਗਰ ਸੇਵਾ ਕਰਕੇ ਪਰਤੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਦੀ ਮੌਤ
. . . about 1 hour ago
-
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨ ਸੰਘਰਸ਼ ਦੌਰਾਨ ਪਿਛਲੇ 15 ਦਿਨਾਂ ਤੋਂ ਗਾਜੀਪੁਰ ਸਰਹੱਦ 'ਤੇ ਲੰਗਰ ਸੇਵਾ ਕਰਕੇ ਪਰਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ...
-
ਅੰਮ੍ਰਿਤਸਰ 'ਚ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . . about 1 hour ago
-
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਇਕ ਨੌਜਵਾਨ ਵਲੋਂ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਇਹ ਘਟਨਾ ਥਾਣਾ ਅੰਨਗੜ੍ਹ ਦੇ ਖੇਤਰ 'ਚ ਵਾਪਰੀ ਹੈ। ਫਿਲਹਾਲ...
-
26 ਜਨਵਰੀ ਦੇ ਟਰੈਕਟਰ ਮਾਰਚ ਦੀ ਰੂਪ ਰੇਖਾ ਬਾਰੇ ਫ਼ੈਸਲਾ 17 ਦੀ ਮੀਟਿੰਗ 'ਚ ਹੋਵੇਗਾ- ਰਾਜੇਵਾਲ
. . . about 1 hour ago
-
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਅੰਦੋਲਨ ਦੇ ਸਾਰੇ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ...
-
ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਨਾਰਵੇ 'ਚ 23 ਲੋਕਾਂ ਦੀ ਮੌਤ, ਸਵਾਲਾਂ ਦੇ ਘੇਰੇ 'ਚ ਫਾਈਜ਼ਰ ਦਾ ਟੀਕਾ
. . . about 1 hour ago
-
ਨਵੀਂ ਦਿੱਲੀ, 16 ਜਨਵਰੀ- ਭਾਰਤ ਸਮੇਤ ਦੁਨੀਆ ਭਰ 'ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਲਗਾਈ ਜਾ ਰਹੀ ਹੈ ਪਰ ਇਸੇ ਵਿਚਾਲੇ ਨਾਰਵੇ 'ਚ ਵੈਕਸੀਨ ਦੇ ਸਾਈਡ ਇਫੈਕਟ (ਬੁਰੇ ਪ੍ਰਭਾਵ) ਤੋਂ ਬਾਅਦ...
-
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਤੋਂ ਟਰੈਕਟਰ ਮਾਰਚ
. . . about 1 hour ago
-
ਮੋਗਾ, 16 ਜਨਵਰੀ (ਗੁਰਤੇਜ, ਸੁਰਿੰਦਰਪਾਲ)- ਅੱਜ ਕਿਸਾਨ ਯੂਨੀਅਨ ਵਲੋਂ ਮੋਗਾ ਦੇ ਵੱਖ-ਵੱਖ ਇਲਾਕਿਆਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ...
-
ਐਨ. ਆਈ. ਏ. ਵਲੋਂ ਭੇਜੇ ਜਾ ਰਹੇ ਨੋਟਿਸਾਂ ਦਾ ਮਾਮਲਾ ਕੇਂਦਰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ 'ਚ ਚੁੱਕਾਂਗੇ- ਬਲਦੇਵ ਸਿਰਸਾ
. . . about 1 hour ago
-
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕੇਂਦਰ ਸਰਕਾਰ ਦੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਭੇਜੇ ਗਏ ਨੋਟਿਸ ਦੇ ਸਬੰਧ 'ਚ ਅੱਜ ਇੱਥੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ...
-
ਦੋ ਕਾਰਾਂ ਦੀ ਆਹਮੋਂ-ਸਾਹਮਣੀ ਟੱਕਰ 'ਚ ਤਿੰਨ ਜ਼ਖ਼ਮੀ
. . . about 1 hour ago
-
ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਖੇਤਰ 'ਚ ਪੈਂਦੇ ਪਿੰਡ ਹੂਸੈਨਸ਼ਾਹ ਵਾਲਾ ਨੇੜੇ ਫ਼ਿਰੋਜ਼ਪੁਰ ਸੜਕ 'ਤੇ ਅੱਜ ਦੁਪਹਿਰੇ ਦੋ ਕਾਰਾਂ ਵਿਚਾਲੇ ਹੋਈ ਆਹਮੋਂ-ਸਾਹਮਣੀ ਟੱਕਰ 'ਚ...
-
ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ 'ਤੇ ਭੁੱਖ ਹੜਤਾਲ 20ਵੇਂ ਦਿਨ 'ਚ ਦਾਖਲ
. . . about 1 hour ago
-
ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਚੱਲ ਰਹੀ ਭੁੱਖ ਹੜਤਾਲ ਦੇ ਅੱਜ 20ਵੇਂ ਦਿਨ ਮਨਜੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ...
-
ਕੋਵਿਡ-19 ਵੈਕਸੀਨ ਲਗਵਾ ਕੇ ਫ਼ਖਰ ਮਹਿਸੂਸ ਕਰ ਰਿਹਾ ਹਾਂ- ਡਾ ਬੈਂਸ
. . . about 1 hour ago
-
ਲੁਧਿਆਣਾ, 16 ਜਨਵਰੀ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਸਿਵਲ ਹਸਪਤਾਲ 'ਚ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ ਲਗਵਾਉਣ ਵਾਲੇ ਡਾ. ਹਰਪ੍ਰੀਤ ਸਿੰਘ ਬੈਂਸ, ਜੋ ਛਾਤੀ ਰੋਗਾਂ...
-
ਮੋਦੀ ਸਰਕਾਰ ਦੇ ਨਿਰਦੇਸ਼ਾਂ ਕਾਰਨ ਮੈਂ ਪੰਜਾਬ 'ਚ ਕੋਰੋਨਾ ਦਾ ਪਹਿਲਾ ਟੀਕਾ ਨਹੀਂ ਲਗਵਾ ਸਕਿਆ- ਕੈਪਟਨ
. . . about 1 hour ago
-
ਚੰਡੀਗੜ੍ਹ, 16 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੁਹਾਲੀ ਤੋਂ ਪੰਜਾਬ 'ਚ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ...
-
ਭਲਕੇ ਐਨ. ਆਈ. ਏ. ਸਾਹਮਣੇ ਪੇਸ਼ ਨਹੀਂ ਹੋਣਗੇ ਬਲਦੇਵ ਸਿੰਘ ਸਿਰਸਾ
. . . about 2 hours ago
-
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ 'ਚ ਮੋਹਰੀ ਭੂਮਿਕਾ ਨਿਭਾ ਰਹੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ...
-
ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਵੀ ਭੇਜਿਆ ਐਨ. ਆਈ. ਏ. ਨੇ ਗਵਾਹੀ ਲਈ ਨੋਟਿਸ
. . . about 2 hours ago
-
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਦੀ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਅੰਮ੍ਰਿਤਸਰ ਦੇ ਦੋ ਸਿੱਖ ਨੌਜਵਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸੂਚਨਾ...
-
ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪਹੁੰਚਣਗੀਆਂ ਪੰਜਾਬ 'ਚੋਂ ਸੈਂਕੜੇ ਆਂਗਣਵਾੜੀ ਵਰਕਰਾਂ
. . . about 2 hours ago
-
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ...
-
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ
. . . about 2 hours ago
-
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ...
-
ਜ਼ਿਲ੍ਹਾ ਸੰਗਰੂਰ 'ਚ ਸ਼ੁਰੂ ਹੋਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ
. . . about 2 hours ago
-
ਸੰਗਰੂਰ, 16 ਜਨਵਰੀ (ਧੀਰਜ ਪਸ਼ੋਰੀਆ)- ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਈ...
-
ਜ਼ਿਲ੍ਹਾ ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . . about 2 hours ago
-
ਤਰਨਤਾਰਨ/ਘਸੀਟਪੁਰਾ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ 'ਚ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਿਲ...
-
ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
. . . about 3 hours ago
-
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਦੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁਰੂਆਤ ਕਰਵਾਈ। ਜ਼ਿਲ੍ਹੇ ਭਰ 'ਚੋਂ ਕੋਰੋਨਾ ਦਾ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 