ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਫੇਜ਼ ਦੋ ਵਿਚ ਪੈਂਦੇ ਗੁਰਦੁਆਰਾ ਸਾਹਿਬ 'ਚੋ ਅਣਪਛਾਤੇ ਵਿਅਕਤੀ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ | ਮੁਲਜ਼ਮਾਂ ਨੇ ਦੇਰ ਰਾਤ ਵਾਰਦਾਤ ਨੂੰ ਅੰਜਾਮ ਦਿੱਤਾ ਪਰ ਇਹ ਸਾਰੀ ਵਾਰਦਾਤ ਅੰਦਰ ਲੱਗੇ ...
ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਦੇ ਇਕ ਘਰ ਦੇ ਤਾਲੇ ਤੋੜ ਕੇ ਚੋਰ ਗਹਿਣੇ ਅਤੇ ਪੈਸੇ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਲੋਆ ਕਾਲੋਨੀ ਦੇ ਮਕਾਨ ਨੰਬਰ 3778 ਵਿਚ ਰਹਿਣ ਵਾਲੇ ਅਕਾਸ਼ ਚੰਦਰ ਨੇ ...
ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਹਰਿਆਣਾ ਰਿਹਾਇਸ਼ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀਕਾਂਤ ਵਾਲਗਦ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਹਰਿਆਣਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਦਾ ...
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਨੀਰਜਾ ਭਨੋਟ ਹਾਲ, ਲੜਕੀਆਂ ਦੇ ਹੋਸਟਲ ਨੰਬਰ-10 ਵਿਚ ਸਰਸਵਤੀ ਪੂਜਾ ਅਤੇ ਬਸੰਤ ਪੰਚਮੀ ਮਨਾਈ ਗਈ | ਇਸ ਮੌਕੇ ਸਰਸਵਤੀ ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਸਰਸਵਤੀ ਵੰਦਨਾ ਕੀਤੀ ਗਈ | ਇਸ ਵਿਚ ਲੜਕੀਆਂ ...
ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੰੂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਡਿਸਪੈਂਸਰੀਆਂ ਨੂੰ ਪੀ.ਪੀ.ਪੀ. ਮਾਡਲ 'ਤੇ ਚਲਾਉਣ ਲਈ ਨਿੱਜੀ ਏਜੰਸੀਆਂ ਨੂੰ ਸੌਾਪਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦੇ ਬੇਹੱਦ ...
ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਡੱਡੂਮਾਜਰਾ ਵਿਚ ਬੀਤੀ ਰਾਤ ਹੋਈ ਹਵਾਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਤਿੰਨ ਹੋਰ ਦੀ ਪਛਾਣ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ...
ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਬਾਰ ਕੌਾਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਸੱਦੇ 'ਤੇ ਅੱਜ ਮੰਗਲਵਾਰ 12 ਫਰਵਰੀ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ 'ਚ ਵਕੀਲ ਕੰਮ ਠੱਪ ਰੱਖਣਗੇ | ਸੋਮਵਾਰ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਇਕ ਮੀਟਿੰਗ ...
ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਸਾਲ 2017 ਵਿਚ 30 ਨਸ਼ੀਲੇ ਟੀਕਿਆਂ ਨਾਲ ਗਿ੍ਫ਼ਤਾਰ ਹੋਏ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਉਤਰ ਪ੍ਰਦੇਸ਼ ਦਾ ਰਜਿੰਦਰ ਕੁਮਾਰ ਹੈ ਜਿਸ ਨੂੰ ਡਾ. ਅਜੀਤ ...
ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ 'ਚ ਇਕ ਲੋਕ ਸਭਾ ਸੀਟ ਤੋਂ ਕਈ ਕਾਂਗਰਸੀ ਉਮੀਦਵਾਰੀ ਲਈ ਦਿਲਚਸਪੀ ਦਿਖਾ ਰਹੇ ਹਨ | ਅੱਜ ਐਡਵੋਕੇਟ ਅਸ਼ਵਨੀ ਬਗਾਨਿਆਂ ਨੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰਦਿਆਂ ਪੰਜਾਬ ਕਾਂਗਰਸ ਭਵਨ ...
ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜਲਦੀ ਹੀ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਲਜਾਂ ਦੇ 700 ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਮਹਿਲਾ ਸਿੱਖਿਆ ਨੂੰ ...
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਯੂਨੀਅਨ (ਸੀ.ਐਨ.ਈ.ਯੂ) ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ 13 ਤੋਂ 15 ਫਰਵਰੀ ਨੂੰ ਸ਼ਾਂਤਮਈ ਭੁੱਖ ਹੜਤਾਲ ਕੀਤੀ ਜਾਏਗੀ | ਯੂਨੀਅਨ ਪ੍ਰਧਾਨ ਪਰਮਜੀਤ ਕੌਰ ਅਤੇ ਜਨਰਲ ਸਕੱਤਰ ਅਮਿਤ ਕੁਮਾਰ ਨੇ ...
ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) - ਕੇਂਦਰ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵੱਲੋਂ ਸਾਲ 2019 ਲਈ ਗਾਾਧੀ ਸ਼ਾਾਤੀ ਪੁਰਸਕਾਰ ਲਈ ਬਿਨੈ ਮੰਗੇ ਹਨ | ਇਹ ਪੁਰਸਕਾਰ ਨਿੱਜੀ ਜਾਂ ਸੰਸਥਾ ਵਜੋਂ ਦਿੱਤਾ ਜਾਵੇਗਾ ਅਤੇ ਇਸ ਲਈ 30 ਅਪ੍ਰੈਲ ਤੱਕ ਬਿਨੈ ਨਿਰਧਾਰਿਤ ...
ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂ ਸਰਗਰਮ ਹੋ ਗਏ ਹਨ | ਜਿੱਥੇ ਹੋਰਨਾਂ ਲੋਕ ਸਭਾ ਹਲਕਿਆਂ ਦੀਆਂ ਸੀਟਾਂ 'ਤੇ ਇਕ ਤੋਂ ਵੱਧ ਕਾਂਗਰਸੀ ਆਗੂਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ ਉਥੇ ਪੰਜਾਬ ਕਾਂਗਰਸ ...
ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਪੁਲਿਸ 'ਚ ਦੈਨਿਪਸ ਕੈਡਰ ਦੇ ਤਿੰਨ ਡੀ.ਐਸ.ਪੀਜ. ਨੂੰ ਚੰਡੀਗੜ੍ਹ ਤੋਂ ਰਿਲੀਵ ਕਰਨ ਦੇ ਹੁਕਮ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹਨ | ਇਨ੍ਹਾਂ ਤਿੰਨੇ ਡੀ.ਐਸ.ਪੀਜ. ਵਿਚ ਡੀ.ਐਸ.ਪੀ. ਕ੍ਰਾਈਮ ਅਤੇ ਪੀ.ਆਰ.ਓ. ...
ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਲੋਂ ਸਿਰਸਾ ਸ਼ਹਿਰ ਵਿਚ ਲਗਭਗ 49 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸੀ.ਸੀ.ਟੀ.ਵੀ. ਲਗਾਉਣ ਅਤੇ ਉਨ੍ਹਾਂ ਦੇ ਰੱਖ ਰਖਾਅ ...
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਦੇਸ਼ ਭਰ ਵਿਚ ਚੱਲ ਰਹੀ ਮਤਦਾਤਾ ਜਾਗਰੂਕਤਾ ਮੁਹਿੰਮ ਤਹਿਤ ਲਾਅ ਆਡੀਟੋਰੀਅਮ ਵਿਚ ਪ੍ਰੋਗਰਾਮ ਕਰਵਾਇਆ ਗਿਆ | ਇਸ ਦਾ ਵਿਸ਼ਾ 'ਉੱਭਰਦਾ ਭਾਰਤ ਨਵੀਆਂ ...
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਟੂਡੈਂਟ ਸੈਂਟਰ ਵਿਖੇ ਇਕੱਠੇ ਹੋ ਕੇ ਵਿਦਿਆਰਥੀਆਂ ...
ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸੀ.ਪੀ.ਆਈ. ਨੇ 13 ਫਰਵਰੀ ਨੂੰ ਸਾਰੇ ਪੰਜਾਬ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਬਜਟ ਨੂੰ ਸਾੜਨ ਅਤੇ ਪ੍ਰਧਾਨ ਮੰਤਰੀ ਦੀ ਫ਼ਿਰਕੂ ਸਰਕਾਰ ਦਾ ਸਿਆਪਾ ਕਰਨ ਦਾ ਸੱਦਾ ਦਿੱਤਾ ਹੈ | ਇਹ ਫ਼ੈਸਲਾ ਅੱਜ ...
ਚੰਡੀਗੜ੍ਹ 11 ਫਰਵਰੀ (ਅਜੀਤ ਬਿਊਰੋ)- ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ©ਨੀਤ ਕੌਰ ਨੂੰ ਮਿਲਿਆ ਅਤੇ ਉਹਨਾਂ ਨੂੰ ਪੁੱਕਾ ਦੀ ਗਤੀਵਿਧੀਆਂ ਨਾਲ ਜਾਣੂ ਕਰਵਾਇਆ | ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ ...
ਜ਼ੀਰਕਪੁਰ, 11 ਫਰਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ ਅਤੇ ਇਸ ਲਈ ਚੰਡੀਗੜ੍ਹ ਦਾ ਹੱਥਾਂ 'ਚ ਹੋਣਾ ਬਹੁਤ ਜ਼ਰੂਰੀ ਹੈ | ਇਸੇ ਕਰਕੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਮਹਿਲਾ ਕੋਟੇ 'ਚ ਅਪਲਾਈ ਕੀਤਾ ਹੈ | ਇਹ ਵਿਚਾਰ ਅੱਜ ਇੱਥੇ ਹੋਟਲ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਇਸ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਇਸ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ 'ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਠੇਕੇ 'ਤੇ ਕੰਮ ਕਰਦੇ ਪੇਂਡੂ ਸਿਹਤ ਫਾਰਮਾਸਿਸਟਾਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਵਾਅਦਾ-ਿਖ਼ਲਾਫ਼ੀ ਦੇ ...
ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਫੇਜ਼-5 ਪੀ. ਟੀ. ਐਲ. ਚੌਾਕ ਕੋਲੋਂ 1 ਨੌਜਵਾਨ ਨੂੰ 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨ ਦੀ ਪਛਾਣ ਰਾਹੁਲ ਵਰਮਾ ...
ਐੱਸ. ਏ. ਐੱਸ. ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਦੇ ਰੈਗੂਲੇਟਰੀ ਵਿੰਗ ਦੀ ਇਕ ਟੀਮ ਵਲੋਂ ਗਮਾਡਾ ਦੇ ਅਧਿਕਾਰ ਖੇਤਰ ਵਿਚ ਪੈਂਦੇ ਬਹਿਲੋਲਪੁਰ ਖੇਤਰ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਉਸਾਰੇ ਗਏ ਲਗਪਗ 60-70 ਢਾਂਚਿਆਂ ਨੂੰ ...
ਜ਼ੀਰਕਪੁਰ, 11 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਗ਼ਲਤ ਦਿਸ਼ਾ ਵਿਚ ਆ ਰਹੀ ਇਕ ਕਾਰ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਇਕ ਦੋ ਸਾਲਾ ਬੱਚਾ, ਔਰਤ ਅਤੇ ਦੋ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਪੰਚਕੂਲਾ ਸੈਕਟਰ 6 ਦੇ ਸਰਕਾਰੀ ...
ਐੱਸ. ਏ. ਐੱਸ. ਨਗਰ, 11 ਫਰਵਰੀ (ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਵਲੋਂ ਅਸਲੇ੍ਹ ਸਮੇਤ ਗਿ੍ਫ਼ਤਾਰ ਜੈ ਖੁਸ਼ ਬੰਟੀ ਉਰਫ ਰਾਹੁਲ ਅਤੇ ਜਸਵੰਤ ਸਿੰਘ ਕੋਲੋਂ ਪੁਲਿਸ ਰਿਮਾਂਡ ਦੌਰਾਨ ਹੋਰ 2 ਪਿਸਟਲ ਅਤੇ ਮੈਗਜ਼ੀਨ ਬਰਾਮਦ ਹੋਏ ਹਨ | ਇਸ ਸਬੰਧੀ ਪੁਲਿਸ ਦਾ ...
ਜ਼ੀਰਕਪੁਰ, 11 ਫਰਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ ਅਤੇ ਇਸ ਲਈ ਚੰਡੀਗੜ੍ਹ ਦਾ ਹੱਥਾਂ 'ਚ ਹੋਣਾ ਬਹੁਤ ਜ਼ਰੂਰੀ ਹੈ | ਇਸੇ ਕਰਕੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਮਹਿਲਾ ਕੋਟੇ 'ਚ ਅਪਲਾਈ ਕੀਤਾ ਹੈ | ਇਹ ਵਿਚਾਰ ਅੱਜ ਇੱਥੇ ਹੋਟਲ ...
ਖਰੜ, 11 ਫਰਵਰੀ (ਜੰਡਪੁਰੀ)-ਇਕ ਨੂੰ ਕਿਸੇ ਨੇ ਲਾਟਰੀ ਨਿਕਲਣ ਦੇ ਝਾਂਸਾ ਦੇ ਕੇ 10 ਹਜ਼ਾਰ ਰੁ: ਦਾ ਚੂਨਾ ਲਗਾ ਦਿੱਤਾ | ਪੀੜਤ ਰਵਿੰਦਰ ਪੌਾਡੀ ਨੇ ਦੱਸਿਆ ਕਿ 8 ਫਰਵਰੀ ਨੂੰ ਸਵੇਰੇ 9 ਵਜੇ ਦੇ ਕਰੀਬ ਉਸ ਨੂੰ ਕਿਸੇ ਦਾ ਫ਼ੋਨ ਆਇਆ, ਜਿਸ ਨੇ ਆਪਣਾ ਨਾਂਅ ਰਾਣਾ ਦੱਸਦਿਆਂ ਉਸ ਨੂੰ ...
ਐੱਸ. ਏ. ਐੱਸ. ਨਗਰ, 11 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵਲੋਂ ਫ਼ੇਜ਼ 8 ਸਥਿਤ ਦੁਸਹਿਰਾ ਗਰਾਊਾਡ ਮੁਹਾਲੀ ਵਿਖੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਮੌਕੇ ਜਾਣਕਾਰੀ ...
ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਖੈਰਪੁਰ)-ਨੇੜਲੇ ਪਿੰਡ ਤੋਗਾਂ ਵਿਖੇ 11ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸੱਚਖੰਡ ਵਾਸੀ ਬ੍ਰਹਮਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਅਤੇ ਬਾਬਾ ਕੁਲਦੀਪ ਸਿੰਘ ਦੀ ਯਾਦ ਵਿਚ ਕਰਵਾਏ ਗੁਰਮਤਿ ਸਮਾਗਮ ਮੌਕੇ ਲੋੜਵੰਦ ...
ਖਰੜ, 11 ਫਰਵਰੀ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਟੀਚਰ ਹੋਮ ਵਿਖੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਕਲ ਪ੍ਰਧਾਨ /ਸਕੱਤਰ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ...
ਲਾਲੜੂ, 11 ਫਰਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਿਖੇ ਚੱਲ ਰਿਹਾ ਟੈੱਕ ਫੈਸਟ 'ਆਵਿਸ਼ਕਾਰ-2019' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਮੇਲੇ ਦੇ ਦੂਜੇ ਦਿਨ ਪੂਜਾ ਸਿਆਲ ਗਰੇਵਾਲ ਐੱਸ. ਡੀ. ਐੱਮ. ਡੇਰਾਬੱਸੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ, ਜਦਕਿ ਅਮਰਦੀਪ ਸਿੰਘ ਏ. ਡੀ. ਸੀ. ਮੁਹਾਲੀ, ਐੱਸ. ਡੀ. ਕੇ. ਸਾਲਦੀ ਡੀ. ਡੀ. ਪੀ. ਓ. ਤੇ ਬਲਜਿੰਦਰ ਸਿੰਘ ਬੀ. ਡੀ. ਪੀ. ਓ. ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ | ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਯੂਨੀਵਰਸਲ ਗਰੁੱਪ ਵਿਖੇ ਕਰਵਾਇਆ ਗਿਆ ਟੈੱਕ ਫੈਸਟ 'ਆਵਿਸ਼ਕਾਰ- 2019' ਇਕ ਸ਼ਾਨਦਾਰ ਟੈੱਕ ਫੈਸਟ ਸੀ, ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ | ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਲਤਾ ਦੀ ਕੁੰਜੀ ਵਿਦਿਆਰਥੀਆਂ ਦੇ ਆਪਣੇ ਹੱਥ ਹੁੰਦੀ ਹੈ ਅਤੇ ਜੇਕਰ ਸਫ਼ਲ ਹੋਣ ਲਈ ਵਿਦਿਆਰਥੀ ਦਿ੍ੜ ਨਿਸ਼ਚੈ ਕਰ ਲੈਣ ਤਾਂ ਵੱਡੀ ਤੋਂ ਵੱਡੀ ਸਮੱਸਿਆ ਵੀ ਉਨ੍ਹਾਂ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦੀ | ਇਸ ਦੋ ਰੋਜ਼ਾ ਟੈੱਕ ਫੈਸਟ ਦੌਰਾਨ ਨਾਈਟਰੋ ਕਾਰ ਰੇਸਿੰਗ, ਸਰਵਿੰਗ ਰੋਬੋਟ, ਆਰਸੀ ਪਲੇਨ, ਬਾਈਕਰਾਂ ਲਈ ਏ. ਸੀ. ਜੈਕੇਟ, ਭੂਚਾਲ ਪ੍ਰਤੀਰੋਧਕ ਬੈੱਡ, ਸੋਲਰ ਪ੍ਰੋਪੇਲਡ ਗੋਲਫ ਕਾਰ, ਵਾਲ ਕਲਾਇੰਬਰ ਰੋਬਟ, ਬਾਈਕ ਦੁਆਰਾ ਚਲਾਏ ਜਾਣ ਵਾਲੇ ਫਰਿੱਜ, ਇਨਟੈਗ੍ਰੇਟਿਡ ਸੈਨੀਟੇਸ਼ਨ ਸਿਸਟਮ, ਮਾਸਟਰ ਸ਼ੈੱਫ, ਸਾਇੰਸ ਗੇਮਜ਼, ਪੰਜਾਬੀ ਵਿਰਸਾ, ਅੰਤਰ-ਸਕੂਲ ਮੁਕਾਬਲਿਆਂ ਸਮੇਤ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ |
ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਭਾਜਪਾ ਨੇ ਸਵ.ਪੰਡਿਤ ਦੀਨ ਦਿਆਲ ਉਪਾਧਿਆਇ ਦੀ ਬਰਸੀ ਮੌਕੇ 'ਸਮਰਪਣ ਸੰਕਲਪ' ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦਫ਼ਤਰ ਕਮਲਮ ਵਿਚ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ...
ਕੁਰਾਲੀ, 11 ਫਰਵਰੀ (ਹਰਪ੍ਰੀਤ ਸਿੰਘ)-ਇਥੋਂ ਦੇ ਪਪਰਾਲੀ ਰੋਡ 'ਤੇ ਸਥਿਤ ਇੰਟਰੈਨਸ਼ਨਲ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਸਕੂਲ ਦੇ ਅਹਾਤੇ ਵਿਚ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦੀ ...
ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਅਗਵਾਈ ਵਾਲੀ ਕਮੇਟੀ ਨੇ ਸਟੇਟ ਲੀਗਲ ਸਰਵਿਸ ਅਥਾਰਟੀ ਪੰਜਾਬ ਦੇ ਅਹੁਦੇਦਾਰਾਂ ਤੇ ਪੁਲਿਸ ਮੁਖੀ ਦਿਨਕਰ ਗੁਪਤਾ ਤੋਂ ਇਲਾਵਾ ਪੰਜਾਬ ਰਾਜ ...
ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਖੈਰਪੁਰ)-ਪਿੰਡ ਕਾਂਸਲ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਸਰਗਰਮ ਵਰਕਰਾਂ ਵਲੋਂ ਪਾਰਟੀ ਛੱਡ ਕੇ ਬੀਬੀ ਲਖਵਿੰਦਰ ਕੌਰ ਗਰਚਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਬੀਬੀ ਗਰਚਾ ਨੇ ਆਪਣੇ ਖੇਮੇ ਵਿਚ ਸ਼ਾਮਿਲ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਡਾ: ਹਰਪਾਲ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਚਾਰਜ ਸੰਭਾਲ ਲਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ...
ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸੀਨੀਅਰ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਲਗਾਇਆ ਗਿਆ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਬਲਵੀਰ ਸਿੰਘ ਮਡੌਲੀ ਤੇ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ ...
ਖਰੜ, 11 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸਥਿਤ ਇਕ ਨਿੱਜੀ ਹਸਪਤਾਲ ਨੰੂ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸਰਕਲ ਖਰੜ ਦੇ ਆਈ. ਟੀ. ਸੈੱਲ ਦੇ ਪ੍ਰਧਾਨ ਅਮਨ ਸ਼ਰਮਾ, ਐਡਵੋਕੇਟ ਯਾਦਵਿੰਦਰ ਸਿੰਘ ਤੇ ਹੋਰਨਾਂ ਪਤਵੰਤਿਆਂ ਵਲੋਂ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ 804 ਕੈਂਸਰ ਪੀੜਤਾਂ ਨੂੰ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਸਕੀਮ ਅਧੀਨ 10 ਕਰੋੜ 34 ਲੱਖ 32 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ...
ਖਰੜ, 11 ਫਰਵਰੀ (ਮਾਨ)-ਐਲ. ਆਈ. ਸੀ. ਕਾਲੋਨੀ ਮੁੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਗੰਧਲੀ ਆ ਰਹੀ ਹੈ, ਜਿਸ ਕਾਰਨ ਕਾਲੋਨੀ ਨਿਵਾਸੀਆਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਕਾਲੋਨੀ ਨਿਵਾਸੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਭਾਵੇਂ ਲੋਕਾਂ ਨੂੰ ਸਾਫ਼ ਸੁੱਥਰਾ ਸ਼ਾਸਨ ਦਿੱਤੇ ਜਾਣ ਦੇ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸੂਬੇ ਦੇ ਮੌਜੂਦਾ ਹਾਲਾਤ ਦੇਖਣ ਤੋਂ ਇਹ ਗੱਲ ਸਾਫ਼ ਨਜ਼ਰ ...
ਐੱਸ. ਏ. ਐੱਸ. ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਈ ਸੰਸਥਾ ਪੰਥਕ ਅਕਾਲੀ ਲਹਿਰ ਨੂੰ ਜਿਸ ਤਰੀਕੇ ਨਾਲ ਸਮਰਥਨ ...
ਖਰੜ, 11 ਫਰਵਰੀ (ਜੰਡਪੁਰੀ)-ਪੰਜਾਬ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਖਰੜ ਵਲੋਂ 14 ਫਰਵਰੀ ਨੂੰ ਮੁਹਾਲੀ ਵਿਖੇ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ...
ਪੰਚਕੂਲਾ, 11 ਫਰਵਰੀ (ਕਪਿਲ)-ਰਾਇਲ ਕੈਨਲ ਕਲੱਬ ਵਲੋਂ ਪੰਚਕੂਲਾ ਵਿਚ ਡਾਗ ਸ਼ੋਅ ਆਯੋਜਿਤ ਕੀਤਾ ਗਿਆ, ਜਿਸ ਵਿਚ ਕਈ ਦੇਸੀ ਅਤੇ ਵਿਦੇਸ਼ੀ ਨਸਲ ਦੇ ਕੁੱਤੇ ਦੇਖਣ ਨੂੰ ਮਿਲੇ | ਇਸ ਸ਼ੋਅ ਵਿਚ ਕਈ ਅਜਿਹੀਆਂ ਨਸਲਾਂ ਦੇ ਕੁੱਤੇ ਵੀ ਦੇਖਣ ਨੂੰ ਮਿਲੇ ਜਿਨ੍ਹਾਂ ਦਾ ਮੁੱਲ ਕਿਸੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX