ਤਾਜਾ ਖ਼ਬਰਾਂ


ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
. . .  3 minutes ago
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਤਰਨਤਾਰਨ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ...
ਜ਼ਿਲ੍ਹਾ ਮੋਗਾ 'ਚ ਵੀ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . .  15 minutes ago
ਮੋਗਾ, 16 ਜਨਵਰੀ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਅੱਜ ਸਿਹਤ ਅਧਿਕਾਰੀਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ...
ਜਗਤਾਰ ਸਿੰਘ ਹਵਾਰਾ ਦੇ ਪਿਤਾ ਨੂੰ ਵੀ ਐਨ. ਆਈ. ਨੇ ਭੇਜਿਆ ਨੋਟਿਸ
. . .  19 minutes ago
ਜਲੰਧਰ, 16 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਐਨ. ਆਈ. ਏ. ਵਲੋਂ ਕਿਸਾਨ ਆਗੂਆਂ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀਆਂ ਖ਼ਬਰਾਂ ਸਾਹਮਣੇ ਆਈਆਂ...
ਟਿਕਰੀ ਬਾਰਡਰ 'ਤੇ ਭੀਟੀਵਾਲਾ ਦੇ 35 ਸਾਲਾ ਕਿਸਾਨ ਦੀ ਮੌਤ
. . .  23 minutes ago
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਟਿਕਰੀ ਬਾਰਡਰ 'ਤੇ ਅੱਜ ਹਲਕਾ ਲੰਬੀ ਕੈਂਪ 'ਚ ਭੀਟੀਵਾਲਾ ਦੇ 35 ਸਾਲਾ ਕਿਸਾਨ ਬੋਹੜ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਤੌਰ...
ਕਿਸਾਨ ਸੰਘਰਸ਼ 'ਚ ਲੰਗਰ ਸੇਵਾ ਕਰਕੇ ਪਰਤੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਦੀ ਮੌਤ
. . .  29 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨ ਸੰਘਰਸ਼ ਦੌਰਾਨ ਪਿਛਲੇ 15 ਦਿਨਾਂ ਤੋਂ ਗਾਜੀਪੁਰ ਸਰਹੱਦ 'ਤੇ ਲੰਗਰ ਸੇਵਾ ਕਰਕੇ ਪਰਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ...
ਅੰਮ੍ਰਿਤਸਰ 'ਚ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  32 minutes ago
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਇਕ ਨੌਜਵਾਨ ਵਲੋਂ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਇਹ ਘਟਨਾ ਥਾਣਾ ਅੰਨਗੜ੍ਹ ਦੇ ਖੇਤਰ 'ਚ ਵਾਪਰੀ ਹੈ। ਫਿਲਹਾਲ...
26 ਜਨਵਰੀ ਦੇ ਟਰੈਕਟਰ ਮਾਰਚ ਦੀ ਰੂਪ ਰੇਖਾ ਬਾਰੇ ਫ਼ੈਸਲਾ 17 ਦੀ ਮੀਟਿੰਗ 'ਚ ਹੋਵੇਗਾ- ਰਾਜੇਵਾਲ
. . .  35 minutes ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਅੰਦੋਲਨ ਦੇ ਸਾਰੇ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ...
ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਨਾਰਵੇ 'ਚ 23 ਲੋਕਾਂ ਦੀ ਮੌਤ, ਸਵਾਲਾਂ ਦੇ ਘੇਰੇ 'ਚ ਫਾਈਜ਼ਰ ਦਾ ਟੀਕਾ
. . .  38 minutes ago
ਨਵੀਂ ਦਿੱਲੀ, 16 ਜਨਵਰੀ- ਭਾਰਤ ਸਮੇਤ ਦੁਨੀਆ ਭਰ 'ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਲਗਾਈ ਜਾ ਰਹੀ ਹੈ ਪਰ ਇਸੇ ਵਿਚਾਲੇ ਨਾਰਵੇ 'ਚ ਵੈਕਸੀਨ ਦੇ ਸਾਈਡ ਇਫੈਕਟ (ਬੁਰੇ ਪ੍ਰਭਾਵ) ਤੋਂ ਬਾਅਦ...
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਤੋਂ ਟਰੈਕਟਰ ਮਾਰਚ
. . .  50 minutes ago
ਮੋਗਾ, 16 ਜਨਵਰੀ (ਗੁਰਤੇਜ, ਸੁਰਿੰਦਰਪਾਲ)- ਅੱਜ ਕਿਸਾਨ ਯੂਨੀਅਨ ਵਲੋਂ ਮੋਗਾ ਦੇ ਵੱਖ-ਵੱਖ ਇਲਾਕਿਆਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ...
ਐਨ. ਆਈ. ਏ. ਵਲੋਂ ਭੇਜੇ ਜਾ ਰਹੇ ਨੋਟਿਸਾਂ ਦਾ ਮਾਮਲਾ ਕੇਂਦਰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ 'ਚ ਚੁੱਕਾਂਗੇ- ਬਲਦੇਵ ਸਿਰਸਾ
. . .  58 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕੇਂਦਰ ਸਰਕਾਰ ਦੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਭੇਜੇ ਗਏ ਨੋਟਿਸ ਦੇ ਸਬੰਧ 'ਚ ਅੱਜ ਇੱਥੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ...
ਦੋ ਕਾਰਾਂ ਦੀ ਆਹਮੋਂ-ਸਾਹਮਣੀ ਟੱਕਰ 'ਚ ਤਿੰਨ ਜ਼ਖ਼ਮੀ
. . .  51 minutes ago
ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਖੇਤਰ 'ਚ ਪੈਂਦੇ ਪਿੰਡ ਹੂਸੈਨਸ਼ਾਹ ਵਾਲਾ ਨੇੜੇ ਫ਼ਿਰੋਜ਼ਪੁਰ ਸੜਕ 'ਤੇ ਅੱਜ ਦੁਪਹਿਰੇ ਦੋ ਕਾਰਾਂ ਵਿਚਾਲੇ ਹੋਈ ਆਹਮੋਂ-ਸਾਹਮਣੀ ਟੱਕਰ 'ਚ...
ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ 'ਤੇ ਭੁੱਖ ਹੜਤਾਲ 20ਵੇਂ ਦਿਨ 'ਚ ਦਾਖਲ
. . .  about 1 hour ago
ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਚੱਲ ਰਹੀ ਭੁੱਖ ਹੜਤਾਲ ਦੇ ਅੱਜ 20ਵੇਂ ਦਿਨ ਮਨਜੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ...
ਕੋਵਿਡ-19 ਵੈਕਸੀਨ ਲਗਵਾ ਕੇ ਫ਼ਖਰ ਮਹਿਸੂਸ ਕਰ ਰਿਹਾ ਹਾਂ- ਡਾ ਬੈਂਸ
. . .  about 1 hour ago
ਲੁਧਿਆਣਾ, 16 ਜਨਵਰੀ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਸਿਵਲ ਹਸਪਤਾਲ 'ਚ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ ਲਗਵਾਉਣ ਵਾਲੇ ਡਾ. ਹਰਪ੍ਰੀਤ ਸਿੰਘ ਬੈਂਸ, ਜੋ ਛਾਤੀ ਰੋਗਾਂ...
ਮੋਦੀ ਸਰਕਾਰ ਦੇ ਨਿਰਦੇਸ਼ਾਂ ਕਾਰਨ ਮੈਂ ਪੰਜਾਬ 'ਚ ਕੋਰੋਨਾ ਦਾ ਪਹਿਲਾ ਟੀਕਾ ਨਹੀਂ ਲਗਵਾ ਸਕਿਆ- ਕੈਪਟਨ
. . .  about 1 hour ago
ਚੰਡੀਗੜ੍ਹ, 16 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੁਹਾਲੀ ਤੋਂ ਪੰਜਾਬ 'ਚ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ...
ਭਲਕੇ ਐਨ. ਆਈ. ਏ. ਸਾਹਮਣੇ ਪੇਸ਼ ਨਹੀਂ ਹੋਣਗੇ ਬਲਦੇਵ ਸਿੰਘ ਸਿਰਸਾ
. . .  about 1 hour ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ 'ਚ ਮੋਹਰੀ ਭੂਮਿਕਾ ਨਿਭਾ ਰਹੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ...
ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਵੀ ਭੇਜਿਆ ਐਨ. ਆਈ. ਏ. ਨੇ ਗਵਾਹੀ ਲਈ ਨੋਟਿਸ
. . .  about 1 hour ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਦੀ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਅੰਮ੍ਰਿਤਸਰ ਦੇ ਦੋ ਸਿੱਖ ਨੌਜਵਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸੂਚਨਾ...
ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪਹੁੰਚਣਗੀਆਂ ਪੰਜਾਬ 'ਚੋਂ ਸੈਂਕੜੇ ਆਂਗਣਵਾੜੀ ਵਰਕਰਾਂ
. . .  1 minute ago
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ...
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ
. . .  about 2 hours ago
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ...
ਜ਼ਿਲ੍ਹਾ ਸੰਗਰੂਰ 'ਚ ਸ਼ੁਰੂ ਹੋਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ
. . .  about 2 hours ago
ਸੰਗਰੂਰ, 16 ਜਨਵਰੀ (ਧੀਰਜ ਪਸ਼ੋਰੀਆ)- ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਈ...
ਜ਼ਿਲ੍ਹਾ ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  about 2 hours ago
ਤਰਨਤਾਰਨ/ਘਸੀਟਪੁਰਾ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ 'ਚ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਿਲ...
ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
. . .  about 2 hours ago
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਦੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁਰੂਆਤ ਕਰਵਾਈ। ਜ਼ਿਲ੍ਹੇ ਭਰ 'ਚੋਂ ਕੋਰੋਨਾ ਦਾ...
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਐਨ. ਆਈ. ਏ. ਨੇ ਭੇਜਿਆ ਨੋਟਿਸ
. . .  about 2 hours ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਰੀਬ 52 ਦਿਨਾਂ ਤੋਂ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਹ...
ਵ੍ਹਟਸਐਪ ਨੇ ਪ੍ਰਾਈਵੇਸੀ ਪਾਲਿਸੀ 'ਤੇ ਲਾਈ ਰੋਕ
. . .  about 2 hours ago
ਨਵੀਂ ਦਿੱਲੀ, 16 ਜਨਵਰੀ- ਮੋਬਾਇਲ ਚੈਟਿੰਗ ਐਪ 'ਵ੍ਹਟਸਐਪ' ਨੇ ਐਲਾਨ ਕੀਤਾ ਹੈ ਕਿ ਉਸ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਹੁਣ ਤੈਅ ਸਮੇਂ ਤੋਂ ਤਿੰਨ ਮਹੀਨੇ ਬਾਅਦ ਲਾਗੂ ਹੋਵੇਗੀ। ਨਵੀਂ ਪ੍ਰਾਈਵੇਸੀ ਪਾਲਿਸੀ ਦੀ ਸਖ਼ਤ...
ਅੰਮ੍ਰਿਤਸਰ 'ਚ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . .  about 3 hours ago
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਵਲੋਂ ਕੀਤੀ ਗਈ। ਇਸ ਦੌਰਾਨ ਸੋਨੀ...
ਯੂ. ਏ. ਪੀ. ਏ. ਦੀ ਦੁਰਵਰਤੋਂ ਭਾਜਪਾ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ- ਬੀਬੀ ਜਗੀਰ ਕੌਰ
. . .  about 3 hours ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵਲੋਂ ਕੋਝੇ ਹੱਥਕੰਡੇ ਵਰਤਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX