ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 5 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰੂਪਨਗਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾਂਦੇ ਰਸਤੇ 'ਚ ਖੜ੍ਹਦੀਆਂ ਨਾਜਾਇਜ਼ ਰੇਹੜੀਆਂ ਵਾਲਿਆਂ 'ਤੇ ਪੁਲਿਸ ਵਲੋਂ ਸਖ਼ਤੀ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਵੇਰਕਾ ਚੌਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾਂਦੇ ਰਸਤੇ ਵਿਚ ਖੜ੍ਹਦੀਆਂ ਨਾਜਾਇਜ਼ ਰੇਹੜੀਆਂ ਵਾਲਿਆਂ 'ਤੇ ਅੱਜ ਸਥਾਨਕ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਰੇਹੜੀਆਂ ਆਪਣੇ ਕਬਜ਼ੇ 'ਚ ਲੈ ਲਈਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਮੋਰਿੰਡਾ, 11 ਫਰਵਰੀ (ਕੰਗ)- ਨਗਰ ਕੌਾਸਲ ਮੋਰਿੰਡਾ ਦੀ ਸੁਸਤੀ ਕਾਰਨ ਸ਼ਹਿਰ ਵਿਚ ਮਗਰਲੇ 25 ਸਾਲਾ ਵਿਚ ਮੋਰਿੰਡਾ ਦੇ ਦੁਕਾਨਦਾਰ, ਘਰਾਂ ਵਾਲਿਆਂ ਤੇ ਵਰਕਸ਼ਾਪਾਂ ਵਾਲਿਆਂ ਨੇ ਸ਼ਹਿਰ ਦੇ 90-90 ਫੁੱਟ ਚੌੜੇ ਬਾਜ਼ਾਰ ਨਾਜਾਇਜ਼ ਕਬਜ਼ੇ ਕਰਕੇ 40-40 ਫੁੱਟ ਤੋਂ ਵੀ ਘੱਟ ਕਰ ਦਿੱਤੇ ...

ਪੂਰੀ ਖ਼ਬਰ »

ਨਾਨੋਵਾਲ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਇਥੋਂ ਨੇੜਲੇ ਪਿੰਡ ਨਾਨੋਵਾਲ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ ਹੋ ਗਈ ਜਿਸ ਵਿਚ ਅਨੰਤ ਸ਼ਾਸਤਰੀ ਸੁਖਤਾਲ ਵਾਲੇ ਨੇ ਸ਼ਰਧਾਲੂਆਂ ਨੂੰ ਭਗਵਾਨ ਕਿ੍ਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ | ਪਿੰਡ ...

ਪੂਰੀ ਖ਼ਬਰ »

ਬੜਾ ਪਿੰਡ 'ਚ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 11 ਫਰਵਰੀ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ਸਥਿਤ ਗੁ: ਸਿੰਘ ਸਭਾ ਵਿਖੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਸਥਾਨਕ ਪ੍ਰਬੰਧਕਾਂ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਬਾਅਦ ਦੁਪਹਿਰ ਸਮਾਪਤ ...

ਪੂਰੀ ਖ਼ਬਰ »

ਸ਼ਹਿਰ 'ਚ ਪੀਣ ਦੇ ਪਾਣੀ ਦੀ ਕਮੀ ਨਹੀਂ ਹੋਵੇਗੀ-ਮੱਕੜ

ਰੂਪਨਗਰ, 11 ਫਰਵਰੀ (ਐਮ.ਐਸ.ਚੱਕਲ)- ਰੂਪਨਗਰ ਸ਼ਹਿਰ ਦੇ ਨਿਵਾਸੀਆਂ ਦਾ ਪੀਣ ਦੇ ਪਾਣੀ ਦੀ ਕਮੀ ਖ਼ਤਮ ਹੋਣ ਦਾ ਸੁਪਨਾ ਜਲਦੀ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਦਾ ਦਾਅਵਾ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕੀਤਾ | ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਤੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਵਲੋਂ ਇਕੱਤਰਤਾ

ਮੋਰਿੰਡਾ, 11 ਫਰਵਰੀ (ਕੰਗ)- ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 13 ਫਰਵਰੀ ਨੰੂ ਮੁਹਾਲੀ ਵਿਖੇ ਹੋਣ ਵਾਲੀ ਰੈਲੀ 'ਚ ਵੱਧ ਤੋਂ ਵੱਧ ਭਾਗ ਲੈਣ ਲਈ ਮੈਂਬਰਾਂ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਦਾ ਸੰਕੇਤਕ ਧਰਨਾ ਕੱਲ੍ਹ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ, ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ 'ਤੇ ਸਮੁੱਚੀ ਸੰਚਾਲਣ ਹਲਕਾ ਰੋਪੜ ਦੇ ਮੈਂਬਰਜ਼ ਵਲੋਂ 13 ਫਰਵਰੀ ਨੰੂ ਪਾਵਰਕਾਮ ਦੇ ਹਲਕਾ ਰੋਪੜ ਵਿਖੇ 12.30 ਵਜੇ ਤੋਂ 2.30 ਵਜੇ ਤੱਕ ਸੰਕੇਤਕ ਧਰਨਾ ਦਿੱਤਾ ਜਾਵੇਗਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੰਗਲ ਟਾਊਨਸ਼ਿਪ 'ਚ ਚੋਰੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਨੰਗਲ ਪੁਲਿਸ ਵਲੋਂ ਅੱਜ ਪੰਜਾਬ ਨੈਸ਼ਨਲ ਬੈਂਕ ਨੰਗਲ ਟਾਊਨਸ਼ਿਪ ਵਿਚ ਹੋਈ ਚੋਰੀ ਦੀ ਅਸਫਲ ਕੋਸ਼ਿਸ਼ ਦੀ ਵਾਰਦਾਤ ਨੂੰ ਐਸ.ਐਸ.ਪੀ. ਰੂਪਨਗਰ ਸਵਪਨ ਸ਼ਰਮਾ ਦੀਆਂ ਹਦਾਇਤਾਂ ਮੁਤਾਬਿਕ ਹੱਲ ਕਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਪੰਜਾਬ ਦੀ ਭਰਵੀਂ ਕਿਸਾਨ ਪੰਚਾਇਤ

ਸ੍ਰੀ ਚਮਕੌਰ ਸਾਹਿਬ, 11 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨ ਪੰਚਾਇਤ ਕਰਵਾਈ ਗਈ ਜਿਸ ਵਿਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਸੂਬਾਈ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀ.ਬੀ.ਐਮ.ਬੀ. ਡੇਲੀਵੇਜ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਬੀ.ਬੀ.ਐਮ.ਬੀ. ਡੇਲੀਵੇਜ ਯੂਨੀਅਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਮ ਲਾਲ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਰੈਲੀ ਕੱਢੀ ਗਈ ਜਿਸ ਵਿਚ ਔਰਤਾਂ ਤੇ ਛੋਟੇ-ਛੋਟੇ ਬੱਚਿਆਂ ਨੇ ਵੀ ਸਰਦੀ ਵਿਚ ਭਾਗ ਲਿਆ | ਕਾਮਿਆਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਨੰਬਰਦਾਰ ਯੂਨੀਅਨ ਦੀ ਮਾਸਿਕ ਇਕੱਤਰਤਾ ਪਾਲ ਸਿੰਘ ਐਡਵੋਕੇਟ ਜ਼ਿਲ੍ਹ•ਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਹੋਈ ਜਿਸ ਵਿਚ ਸੂਬਾ ਵਿੱਤ ਸਕੱਤਰ ਜੋਗਿੰਦਰ ਸਿੰਘ ਦਬੁਰਜੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 13 ਨੂੰ

ਸ੍ਰੀ ਚਮਕੌਰ ਸਾਹਿਬ, 11 ਫਰਵਰੀ (ਨਾਰੰਗ)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ 13 ਫਰਵਰੀ ਨੰੂ ਕਰਵਾਇਆ ਜਾ ਰਿਹਾ ਹੈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਣਾ ਹਰਿੰਦਰ ਸਿੰਘ ਸੋਢੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਦੀ ਬਰਸੀ ਸਬੰਧੀ ਨਗਰ ਕੀਰਤਨ ਸਜਾਇਆ

ਨੂਰਪੁਰ ਬੇਦੀ, 11 ਫਰਵਰੀ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਜਟਵਾਹੜ ਵਿਖੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀ ਗੋਦ 'ਚ ਸਥਿਤ ਡੇਰਾ ਮੋਇਆ ਦੀ ਮੰਡੀ ਨੰ: 3 ਤੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਬਰਸੀ ਦੇ ਸਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਪੀਕਰ ਰਾਣਾ.ਕੇ.ਪੀ. ਸਿੰਘ ਵਲੋਂ ਐਡਵੋਕੇਟ ਦੌਲਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 11 ਫਰਵਰੀ (ਚੌਧਰੀ, ਢੀਂਡਸਾ, ਝਾਂਡੀਆਂ)- ਅੱਜ ਸਪੀਕਰ ਵਿਧਾਨ ਸਭਾ ਪੰਜਾਬ ਨੇ ਐਡਵੋਕੇਟ ਚੌਧਰੀ ਦੌਲਤ ਸਿੰਘ ਚਬਰੇਵਾਲ ਨਾਲ ਉਨ੍ਹਾਂ ਦੀ ਮਾਤਾ ਪੂਰਨ ਕੌਰ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਾਤਾ ਜੀ ਦੀ ਮੌਤ ਨਾਲ ਪਰਿਵਾਰ ਨੂੰ ਨਾ ...

ਪੂਰੀ ਖ਼ਬਰ »

ਨੰਬਰਦਾਰ ਰਣ ਸਿੰਘ ਨਥਮਲਪੁਰ ਕੈਬਨਿਟ ਮੰਤਰੀ ਚੰਨੀ ਦੇ ਦਫ਼ਤਰ ਦੇ ਇੰਚਾਰਜ ਨਿਯੁਕਤ

ਮੋਰਿੰਡਾ, 11 ਫ਼ਰਵਰੀ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਨੰਬਰਦਾਰ ਰਣ ਸਿੰਘ ਨਥਮਲਪੁਰ ਨੂੰ ਆਪਣੇ ਮੋਰਿੰਡਾ ਵਿਖੇ ਬਲਾਕ ਕਾਂਗਰਸ ਦੇ ਦਫ਼ਤਰ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਿਸ ਦੇ ਚੱਲਦਿਆਂ ਰਣ ਸਿੰਘ ਨੇ ਅੱਜ ਦਫ਼ਤਰ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਮੋਰਿੰਡਾ, 11 ਫਰਵਰੀ (ਕੰਗ)- ਅੱਜ ਆਮ ਆਦਮੀ ਪਾਰਟੀ ਦੀ ਇਕੱਤਰਤਾ ਡਾ. ਚਰਨਜੀਤ ਸਿੰਘ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ ਨੇ ਦੱਸਿਆ ਕਿ ਮੀਟਿੰਗ ਵਿਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸਰਕਲ ਪ੍ਰਧਾਨ ਕਪਿਲ ਮਹਿੰਦਲੀ, ਸ੍ਰੀ ਅਨੰਦਪੁਰ ਸਾਹਿਬ ਤੋਂ ਬਰਾਂਚ ਪ੍ਰਧਾਨ ਮੱਖਣ ਕਾਲਸ, ਨੰਗਲ ਤੋਂ ਬਰਾਂਚ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਠੇਕੇਦਾਰ ਕਾਮਿਆਂ ਦੀ ਭਰਵੀਂ ਇਕੱਤਰਤਾ

ਘਨੌਲੀ, 11 ਫਰਵਰੀ (ਜਸਵੀਰ ਸਿੰਘ ਸੈਣੀ)- ਕੰਟਰੈਕਟਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਪਲਾਂਟ ਸਾਈਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮੇਸ਼ ਸਿੰਘ ਧੀਮਾਨ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਪਟਿਆਲਾ ਵਿਖੇ ਲਾਠੀਚਾਰਜ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿਖੇਧੀ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਅਧਿਆਪਕ ਸੰਘਰਸ਼ ਕਮੇਟੀ ਦੇ ਮੈਂਬਰਾਂ 'ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤੇ ਅੱਧੇ ਤਸ਼ੱਦਦ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿਖੇਧੀ ...

ਪੂਰੀ ਖ਼ਬਰ »

ਨਗਰ ਕੀਰਤਨ ਤੇ ਕੀਰਤਨ ਦਰਬਾਰ 16 ਤੇ 17 ਨੂੰ

ਰੂਪਨਗਰ, 11 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਤੇ ਕੀਰਤਨ ਦਰਬਾਰ 16, 17 ਫਰਵਰੀ ਨੂੰ ...

ਪੂਰੀ ਖ਼ਬਰ »

ਹੋਣਹਾਰ ਲੋੜਵੰਦ ਪੰਜਾਬੀ ਵਿਦਿਆਰਥੀਆਂ ਲਈ ਬਜ਼ਟ 'ਚ ਖ਼ਾਸ ਪ੍ਰਬੰਧ ਕਰਨ ਦੀ ਮੰਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਕੌਾਸਲਰ ਸ਼ਿਵਾਨੀ ਠਾਕੁਰ ਅਤੇ ਕੌਾਸਲਰ ਵਿਕਰਾਂਤ ਪਰਮਾਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਜਾਤ ਪਾਤ ਲਾਂਭੇ ਕਰਕੇ ਬਜਟ 'ਚ ਹਰ ਹੋਣਹਾਰ ਗਰੀਬ ਪੰਜਾਬੀ ਬੱਚੇ ਲਈ ਖ਼ਾਸ ਵਿਵਸਥਾ ਕੀਤੀ ਜਾਵੇ ...

ਪੂਰੀ ਖ਼ਬਰ »

ਸਿੰਗਾਂ (ਊਨਾ) ਵਿਖੇ ਬਣਿਆ ਫੂਡ ਪਾਰਕ ਵਰਦਾਨ ਸਾਬਿਤ ਹੋਵੇਗਾ-ਪ੍ਰੋ: ਰਾਮ ਕੁਮਾਰ

ਸੰਤੋਖਗੜ੍ਹ, 11 ਫਰਵਰੀ (ਮਲਕੀਅਤ ਸਿੰਘ)- ਊਨਾ ਜ਼ਿਲ੍ਹੇ ਦੇ ਪਿੰਡ ਸਿੰਗਾਂ (ਨਜ਼ਦੀਕ ਸੰਤੋਖਗੜ੍ਹ) ਵਿਖੇ 'ਕ੍ਰੈਮਿਕਾ ਫੂਡ ਪਾਰਕ ਪ੍ਰਾਈਵੇਟ ਲਿਮਟਿਡ' ਵਲੋਂ ਤਿਆਰ ਕੀਤਾ ਹਿਮਾਚਲ ਪ੍ਰਦੇਸ਼ ਦਾ ਪਹਿਲਾ ਫੂਡ ਪਾਰਕ ਹੈ ਜਿਸ ਦਾ ਉਦਘਾਟਨ ਸੂਬੇ ਦੇ ਮੁੱਖ ਮੰਤਰੀ ਜੈ ਰਾਮ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਤਹਿਤ ਪਿੰਡਾਂ ਲਈ ਪ੍ਰਚਾਰ ਵੈਨ ਰਵਾਨਾ

ਭਰਤਗੜ੍ਹ, 11 ਫਰਵਰੀ (ਜਸਬੀਰ ਸਿੰਘ ਬਾਵਾ)- ਅੱਜ ਸਥਾਨਕ ਕਮਿਊਨਿਟੀ ਸਿਹਤ ਕੇਂਦਰ ਵਿਚ ਤੰਦਰੁਸਤ ਮਿਸ਼ਨ ਤਹਿਤ ਸਿਹਤ ਤੇ ਪਰਿਵਾਰ ਵਿਭਾਗ ਵਲੋਂ ਖੇਤਰ ਦੇ ਪਿੰਡਾਂ ਦੇ ਵਸਨੀਕਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਪ੍ਰਚਾਰ ਵੈਨ ...

ਪੂਰੀ ਖ਼ਬਰ »

ਦੀਪਕ ਰਾਣਾ ਜ਼ਿਲ੍ਹਾ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਬਣੇ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਯੂਮੋਂ ਪ੍ਰਧਾਨ ਸੰਨ੍ਹੀ ਸ਼ਰਮਾ ਵਲੋਂ ਅਗਾਮੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਲਈ ਜੂਝਣ ਵਾਲੇ ਨੌਜਵਾਨਾਂ ਨੂੰ ਲਗਾਤਾਰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ ਜਿਸ ਦੇ ਤਹਿਤ ਦੀਪਕ ਰਾਣਾ ਨੂੰ ਵੀ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਦਾ ਵਾਅਦਾ ਕਰ ਕੇ ਲਾਠੀਚਾਰਜ ਕਰਨਾ ਨਿੰਦਣਯੋਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਸਮਾਜ ਸੇਵੀਆਂ ਤੇ ਬੁੱਧੀਜੀਵੀਆਂ ਨੇ ਪਟਿਆਲਾ 'ਚ ਨਿਹੱਥੇ ਟੀਚਰਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ | ਬੇਬਾਕ ਟਿੱਪਣੀਕਾਰ ਅਤੇ ਕੌਾਸਲਰ ਸ਼ਿਵਾਨੀ ਠਾਕੁਰ, ਸਾਹਿਤਕਾਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਘਨੌਲੀ, 11 ਫਰਵਰੀ (ਜਸਵੀਰ ਸਿੰਘ)-ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਅਗੰਮਪੁਰ ਵਿਖੇ ਸਭਾ ਦੇ ਜੇਤੂ ਹੋਏ ਮੈਂਬਰ ਦਾ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅਗੰਮਪੁਰ ਦੀ ਸਹਿਕਾਰੀ ਸਭਾ ਦੇ ਜ਼ੋਨ ਨੰ: 2 ਤੋਂ ਜੇਤੂ ਰਹੇ ਬਲਦੇਵ ਸਿੰਘ ਟੱਪਰੀਆਂ ਦਾ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਭਾਰਤੀ ਰਿਜ਼ਰਵ ਬੈਂਕ ਵਲੋਂ ਉੱਪਰਲੀ ਦੜੌਲੀ 'ਚ ਵਿੱਤੀ ਸਾਖਰਤਾ ਕੈਂਪ

ਰੂਪਨਗਰ/ਨੰਗਲ, 11 ਫਰਵਰੀ (ਸਟਾਫ ਰਿਪੋਰਟਰ)- ਭਾਰਤੀ ਰਿਜ਼ਰਵ ਬੈਂਕ ਵਲੋਂ ਉੱਪਰਲੀ ਦੜੌਲੀ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਦਾ ਮੰਤਵ ਲੋਕਾਂ ਨੂੰ ਬੈਂਕਿੰਗ ਪ੍ਰਣਾਲੀ ਨਾਲ ਜੋੜਨਾ, ਬੈਂਕਾਂ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਅਤੇ ਡਿਜੀਟਲ ਬੈਂਕਿੰਗ ...

ਪੂਰੀ ਖ਼ਬਰ »

ਜੇ.ਈ. ਕੌਾਸਲ ਵਲੋਂ ਭਲਕੇ ਹਲਕਾ ਰੂਪਨਗਰ ਵਿਖੇ ਧਰਨਾ ਦੇਣ ਦਾ ਐਲਾਨ

ਨੂਰਪੁਰ ਬੇਦੀ, 11 ਫਰਵਰੀ (ਹਰਦੀਪ ਸਿੰਘ ਢੀਂਡਸਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਪਾਵਰਕਾਮ ਦੇ ਸਮੁੱਚੇ ਸੰਚਾਲਨ ਹਲਕਾ ਰੂਪਨਗਰ ਦੇ ਮੈਂਬਰਜ਼ ਵਲੋਂ 13 ਫਰਵਰੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਜੇ.ਈ. ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਇਕੱਤਰਤਾ ਭਲਕੇ

ਮੋਰਿੰਡਾ, 11 ਫਰਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ (ਲੱਖੇਵਾਲ) ਦੀ ਜ਼ਿਲ੍ਹ•ਾ ਪੱਧਰੀ ਇਕੱਤਰਤਾ ਮਿਤੀ 13 ਫਰਵਰੀ 2019 ਨੰੂ ਸਵੇਰੇ 10.30 ਵਜੇ ਖੰਡ ਮਿਲ ਮੋਰਿੰਡਾ ਵਿਚ ਹੋਵੇਗੀ | ਬਲਾਕ ਮੋਰਿੰਡਾ ਦੇ ਪ੍ਰੈੱਸ ਸਕੱਤਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਕਿਸਾਨਾਂ ਦੀ ਗੰਨੇ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 11 ਫਰਵਰੀ (ਜਸਵੀਰ ਸਿੰਘ ਸੈਣੀ)- ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘਪੁਰਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਰੱਖੇ ਹੋਏ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਢਾਡੀ ਜਥਾ ਗਿਆਨੀ ਜਸਮੇਰ ਸਿੰਘ ਬਾਠ ਮੋਰਿੰਡੇ ਤੇ ਪਰਮਜੀਤ ਸਿੰਘ ਕੁਰਾਲੀ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਪੰਚਾਇਤ ਮੈਂਬਰਾਂ ਤੇ ਐਨ. ਆਰ. ਆਈ. ਵੀਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਮਨਿੰਦਰ ਕੌਰ ਰਾਣੀ, ਭੁਪਿੰਦਰ ਕੌਰ, ਅਮਰਜੀਤ ਕੌਰ, ਗੁਰਪਾਲ ਕੌਰ, ਕਮਲਜੀਤ ਕੌਰ, ਗੁਰਨਾਮ ਸਿੰਘ ਯੂ. ਐਸ. ਏ, ਬਲਦੇਵ ਸਿੰਘ ਇੰਦੌਰ, ਗੁਰਦੇਵ ਸਿੰਘ ਕੁਵੈਤ, ਹਰਭਜਨ ਸਿੰਘ, ਜਸਮੇਰ ਸਿੰਘ ਦੁਬਈ, ਕੁਲਜੀਤ ਸਿੰਘ ਯੂ. ਐਸ. ਏ. ਮਨਪ੍ਰੀਤ ਸਿੰਘ ਪ੍ਰਧਾਨ ਗੁ: ਪ੍ਰਬੰਧਕ ਕਮੇਟੀ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੂਬੇ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਨਵੇਂ ਟੈਕਸ ਲਾਏ ਜਾਣ ਦੀ ਮੰਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- 'ਪੰਜਾਬ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਬਜ਼ਟ 'ਚ ਨਵੇਂ ਟੈਕਸ ਲਾਏ ਜਾਣ ਪਰ ਸਿਹਤ ਤੇ ਸਿੱਖਿਆ ਬਜਟ ਵਧਾਇਆ ਜਾਵੇ ਤਾਂ ਕਿ ਗਰੀਬ ਇਲਾਜ ਲਈ ਰੁਲਣ ਨਾ |' ਇਹ ਵਿਚਾਰ ਸਾਹਿਤਕਾਰ ਬਲਬੀਰ ਸਿੰਘ ਸੈਣੀ, ਆਰ. ਟੀ. ਆਈ. ਕਾਰਕੰੁਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਰਸਾਇਣਿਕ ਵਿਗਿਆਨ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਲਗਾਈ ਗਈ ਇਕ ਰੋਜ਼ਾ ਵਰਕਸ਼ਾਪ 'ਚ ਸੂਬੇ ਦੀ ਪਹਿਲੀ ਚੱਲਦੀ ਫਿਰਦੀ ਪ੍ਰਯੋਗਸ਼ਾਲਾ ਜੈਸਵਿਨਸ ਲੈਬ ਆਨ ਵੀਲਜ਼ੋ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਾਈ ਚਾਵਲਾ ਤੇ ਟਿੱਕਾ ਨੂੰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦੀ ਲਹਿਰ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ...

ਪੂਰੀ ਖ਼ਬਰ »

ਨੰਬਰਦਾਰ ਰਾਜਪਾਲ ਸਿੰਘ ਜਗੀਰਦਾਰ ਨੂੰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕੀਰਤਪੁਰ ਸਾਹਿਬ, 11 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)- ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਨੰਬਰਦਾਰ ਰਾਜਪਾਲ ਸਿੰਘ ਜਗੀਰਦਾਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋਣ ਤੋਂ ਬਾਅਦ ਅੱਜ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਨਿਯੁਕਤੀਆਂ

ਰੂਪਨਗਰ, 11 ਫਰਵਰੀ (ਸਤਨਾਮ ਸਿੰਘ ਸੱਤੀ, ਐਮ.ਐਸ.ਚੱਕਲ)- ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਵਲੰਟੀਅਰਾਂ ਦੀ ਇਕ ਮੀਟਿੰਗ ਅਨਾਜ ਮੰਡੀ ਰੋਪੜ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਬਾੜਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਮੇਟੀ ਮੈਂਬਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ

ਮੁਕੰਦਪੁਰ, 11 ਫਰਵਰੀ (ਅਮਰੀਕ ਸਿੰਘ ਢੀਂਡਸਾ) - ਉੱਘੇ ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਅਮਰੀਕਾ ਤੋਂ ਵਾਪਿਸ ਪਰਤਦਿਆਂ ਹੀ ਆਪਣੀਆਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਹੀ ਨਹੀਂ ਰੱਖਿਆ ਸਗੋਂ ਹੋਰ ਦਿ੍ੜਤਾ ਤੇ ਹੌਾਸਲੇ ਨਾਲ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਬੀ.ਜੇ.ਪੀ. ਯੁਵਾ ਮੋਰਚਾ ਨੇ ਮੈਰਾਥਨ ਦੌੜ ਕਰਵਾਈ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਬੀ.ਜੇ.ਪੀ. ਦੇ ਯੁਵਾ ਪ੍ਰਧਾਨ ਕਰਨ ਦੀਵਾਨ ਦੀ ਪ੍ਰਧਾਨਗੀ ਹੇਠ ਮੈਰਾਥਨ ਦੌੜ ਕਰਵਾਈ ਗਈ ਜਿਸ ਨੰੂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ ਨੇ ਰਵਾਨਾ ਕੀਤਾ | ਕਰਨ ਦੀਵਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੰਗੇਰੀ ਦੇ ਸੁਖਮਿੰਦਰ ਸਿੰਘ ਧਾਲੀਵਾਲ ਦੇ ਅਮਰੀਕਾ 'ਚ ਚੌਥੀ ਵਾਰ ਮੇਅਰ ਚੁਣੇ ਜਾਣ 'ਤੇ ਪਿੰਡ 'ਚ ਖੁਸ਼ੀ ਦੀ ਲਹਿਰ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਲੰਗੇਰੀ ਜਗੀਰਦਾਰਾਂ ਦੇ ਜੰਮਪਲ ਸੁਖਮਿੰਦਰ ਸਿੰਘ ਧਾਲੀਵਾਲ ਜੋ ਅਮਰੀਕਾ ਦੇ ਲੈਥਰੋਪ ਸ਼ਹਿਰ 'ਚ ਚੌਥੀ ਵਾਰ ਮੇਅਰ ਚੁਣੇ | ਸੁਖਮਿੰਦਰ ਸਿੰਘ ਧਾਲੀਵਾਲ ਪਹਿਲੇ ਪੰਜਾਬੀ ਹਨ ਜੋ ਅਮਰੀਕਾ 'ਚ ਚੌਥੀ ਵਾਰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਦੀ ਮੰਗ

ਨਵਾਂਸ਼ਹਿਰ, 11 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਭੁੱਚਰਾਂ ਮੁਹੱਲਾ ਵਾਸੀ ਹਰੀ ਕਿਸ਼ਨ ਮੱਲ੍ਹੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੁਹੱਲੇ ਤੇ ਟੀਚਰ ਕਾਲੋਨੀ ਵਿਚ ਘੁੰਮ ਰਹੇ ਸ਼ਰਾਰਤੀ ਅਨਸਰਾਂ ਵਲੋਂ ਕਾਰਾਂ ਦੀ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਕੋਰਟ ਸਾਹਮਣੇ ਰੋਸ ਮੁਜ਼ਾਹਰਾ ਕੱਲ੍ਹ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਅਦਾਲਤ ਵਲੋਂ ਸਾਲ 2016 ਦੇ ਮਾਮਲੇ 'ਚ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨੂੰ ਗੈਰ-ਕਾਨੂੰਨੀ, ਚਿੰਤਾਜਨਕ ਤੇ ਗਲਤ ਪਿਰਤ ਪਾਉਣ ਵਾਲਾ ...

ਪੂਰੀ ਖ਼ਬਰ »

ਡੀ. ਵਾਈ. ਐਫ. ਆਈ. ਦਾ ਜ਼ਿਲ੍ਹਾ ਅਜਲਾਸ 15 ਨੂੰ

ਬੰਗਾ, 11 ਫਰਵਰੀ (ਕਰਮ ਲਧਾਣਾ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐਫ਼. ਆਈ.) ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਮਝੋਟ ਅਤੇ ਲਖਵੀਰ ਲੱਕੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦਾ ਡੈਲੀਗੇਟ ਅਜਲਾਸ 15 ਫਰਵਰੀ ਨੂੰ 10 ਵਜੇ ਮੰਢਾਲੀ ਭਵਨ ਬੰਗਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਪੈਨਸ਼ਨਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬੇ ਦੇ ਉੱਪ ਪ੍ਰਧਾਨ ਰਾਧੇ ਸ਼ਿਆਮ ਵਲੋਂ ਬੀਤੇ ਦਿਨ ਹੋਈ ਪਾਵਰਕਾਮ ਨਾਲ ਮੀਟਿੰਗ 'ਤੇ ਚਾਨਣਾ ਪਾਇਆ | ਉਨ੍ਹ•ਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਐਸ. ਸੀ. ਵਿੰਗ ਨੂੰ ਗਤੀਸ਼ੀਲ ਕਰਨ ਦੀ ਕਵਾਇਦ ਆਰੰਭ

ਰੂਪਨਗਰ, 11 ਫਰਵਰੀ (ਸਤਨਾਮ ਸਿੰਘ ਸੱਤੀ)- ਕਾਂਗਰਸ ਪਾਰਟੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਤੇ ਗਤੀਸ਼ੀਲ ਕਰਨ ਦੀ ਵਿਆਪਕ ਕਵਾਇਦ ਆਰੰਭ ਦਿੱਤੀ ਹੈ | ਅੱਜ ਕਾਂਗਰਸ ਦੇ ਐਸ. ਸੀ. ਸੈੱਲ ਦੇ ਸੂਬਾ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਨਾਲ ਬਰਬਾਦ ਹੋ ਰਹੀ ਕਿਸਾਨ ਦੀ 4 ਏਕੜ ਕਣਕ ਦੀ ਫ਼ਸਲ

ਰਾਹੋਂ, 11 ਫਰਵਰੀ (ਭਾਗੜਾ)- ਪਿੰਡ ਦੇ ਛੱਪੜ ਦਾ ਪਾਣੀ ਖੇਤਾਂ ਵਿਚ ਪੈਣ ਨਾਲ ਫ਼ਸਲ ਦੇ ਹੋਣ ਵਾਲੇ ਭਾਰੀ ਨੁਕਸਾਨ ਤੋਂ ਪੀੜਤ ਪਿੰਡ ਨੀਲੋਵਾਲ ਦੇ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦੇ ਵਾਰ ਵਾਰ ਅਰਜੋਈਆਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਉਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX