ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  32 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  57 minutes ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਰੂਪਨਗਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾਂਦੇ ਰਸਤੇ 'ਚ ਖੜ੍ਹਦੀਆਂ ਨਾਜਾਇਜ਼ ਰੇਹੜੀਆਂ ਵਾਲਿਆਂ 'ਤੇ ਪੁਲਿਸ ਵਲੋਂ ਸਖ਼ਤੀ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਵੇਰਕਾ ਚੌਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾਂਦੇ ਰਸਤੇ ਵਿਚ ਖੜ੍ਹਦੀਆਂ ਨਾਜਾਇਜ਼ ਰੇਹੜੀਆਂ ਵਾਲਿਆਂ 'ਤੇ ਅੱਜ ਸਥਾਨਕ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਰੇਹੜੀਆਂ ਆਪਣੇ ਕਬਜ਼ੇ 'ਚ ਲੈ ਲਈਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਮੋਰਿੰਡਾ, 11 ਫਰਵਰੀ (ਕੰਗ)- ਨਗਰ ਕੌਾਸਲ ਮੋਰਿੰਡਾ ਦੀ ਸੁਸਤੀ ਕਾਰਨ ਸ਼ਹਿਰ ਵਿਚ ਮਗਰਲੇ 25 ਸਾਲਾ ਵਿਚ ਮੋਰਿੰਡਾ ਦੇ ਦੁਕਾਨਦਾਰ, ਘਰਾਂ ਵਾਲਿਆਂ ਤੇ ਵਰਕਸ਼ਾਪਾਂ ਵਾਲਿਆਂ ਨੇ ਸ਼ਹਿਰ ਦੇ 90-90 ਫੁੱਟ ਚੌੜੇ ਬਾਜ਼ਾਰ ਨਾਜਾਇਜ਼ ਕਬਜ਼ੇ ਕਰਕੇ 40-40 ਫੁੱਟ ਤੋਂ ਵੀ ਘੱਟ ਕਰ ਦਿੱਤੇ ...

ਪੂਰੀ ਖ਼ਬਰ »

ਨਾਨੋਵਾਲ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਇਥੋਂ ਨੇੜਲੇ ਪਿੰਡ ਨਾਨੋਵਾਲ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ ਹੋ ਗਈ ਜਿਸ ਵਿਚ ਅਨੰਤ ਸ਼ਾਸਤਰੀ ਸੁਖਤਾਲ ਵਾਲੇ ਨੇ ਸ਼ਰਧਾਲੂਆਂ ਨੂੰ ਭਗਵਾਨ ਕਿ੍ਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ | ਪਿੰਡ ...

ਪੂਰੀ ਖ਼ਬਰ »

ਬੜਾ ਪਿੰਡ 'ਚ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 11 ਫਰਵਰੀ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ਸਥਿਤ ਗੁ: ਸਿੰਘ ਸਭਾ ਵਿਖੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਸਥਾਨਕ ਪ੍ਰਬੰਧਕਾਂ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਬਾਅਦ ਦੁਪਹਿਰ ਸਮਾਪਤ ...

ਪੂਰੀ ਖ਼ਬਰ »

ਸ਼ਹਿਰ 'ਚ ਪੀਣ ਦੇ ਪਾਣੀ ਦੀ ਕਮੀ ਨਹੀਂ ਹੋਵੇਗੀ-ਮੱਕੜ

ਰੂਪਨਗਰ, 11 ਫਰਵਰੀ (ਐਮ.ਐਸ.ਚੱਕਲ)- ਰੂਪਨਗਰ ਸ਼ਹਿਰ ਦੇ ਨਿਵਾਸੀਆਂ ਦਾ ਪੀਣ ਦੇ ਪਾਣੀ ਦੀ ਕਮੀ ਖ਼ਤਮ ਹੋਣ ਦਾ ਸੁਪਨਾ ਜਲਦੀ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਦਾ ਦਾਅਵਾ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕੀਤਾ | ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਤੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਵਲੋਂ ਇਕੱਤਰਤਾ

ਮੋਰਿੰਡਾ, 11 ਫਰਵਰੀ (ਕੰਗ)- ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 13 ਫਰਵਰੀ ਨੰੂ ਮੁਹਾਲੀ ਵਿਖੇ ਹੋਣ ਵਾਲੀ ਰੈਲੀ 'ਚ ਵੱਧ ਤੋਂ ਵੱਧ ਭਾਗ ਲੈਣ ਲਈ ਮੈਂਬਰਾਂ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਦਾ ਸੰਕੇਤਕ ਧਰਨਾ ਕੱਲ੍ਹ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ, ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ 'ਤੇ ਸਮੁੱਚੀ ਸੰਚਾਲਣ ਹਲਕਾ ਰੋਪੜ ਦੇ ਮੈਂਬਰਜ਼ ਵਲੋਂ 13 ਫਰਵਰੀ ਨੰੂ ਪਾਵਰਕਾਮ ਦੇ ਹਲਕਾ ਰੋਪੜ ਵਿਖੇ 12.30 ਵਜੇ ਤੋਂ 2.30 ਵਜੇ ਤੱਕ ਸੰਕੇਤਕ ਧਰਨਾ ਦਿੱਤਾ ਜਾਵੇਗਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੰਗਲ ਟਾਊਨਸ਼ਿਪ 'ਚ ਚੋਰੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਨੰਗਲ ਪੁਲਿਸ ਵਲੋਂ ਅੱਜ ਪੰਜਾਬ ਨੈਸ਼ਨਲ ਬੈਂਕ ਨੰਗਲ ਟਾਊਨਸ਼ਿਪ ਵਿਚ ਹੋਈ ਚੋਰੀ ਦੀ ਅਸਫਲ ਕੋਸ਼ਿਸ਼ ਦੀ ਵਾਰਦਾਤ ਨੂੰ ਐਸ.ਐਸ.ਪੀ. ਰੂਪਨਗਰ ਸਵਪਨ ਸ਼ਰਮਾ ਦੀਆਂ ਹਦਾਇਤਾਂ ਮੁਤਾਬਿਕ ਹੱਲ ਕਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਪੰਜਾਬ ਦੀ ਭਰਵੀਂ ਕਿਸਾਨ ਪੰਚਾਇਤ

ਸ੍ਰੀ ਚਮਕੌਰ ਸਾਹਿਬ, 11 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨ ਪੰਚਾਇਤ ਕਰਵਾਈ ਗਈ ਜਿਸ ਵਿਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਸੂਬਾਈ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀ.ਬੀ.ਐਮ.ਬੀ. ਡੇਲੀਵੇਜ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਬੀ.ਬੀ.ਐਮ.ਬੀ. ਡੇਲੀਵੇਜ ਯੂਨੀਅਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਮ ਲਾਲ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਰੈਲੀ ਕੱਢੀ ਗਈ ਜਿਸ ਵਿਚ ਔਰਤਾਂ ਤੇ ਛੋਟੇ-ਛੋਟੇ ਬੱਚਿਆਂ ਨੇ ਵੀ ਸਰਦੀ ਵਿਚ ਭਾਗ ਲਿਆ | ਕਾਮਿਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਠੇਕੇਦਾਰ ਕਾਮਿਆਂ ਦੀ ਭਰਵੀਂ ਇਕੱਤਰਤਾ

ਘਨੌਲੀ, 11 ਫਰਵਰੀ (ਜਸਵੀਰ ਸਿੰਘ ਸੈਣੀ)- ਕੰਟਰੈਕਟਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਪਲਾਂਟ ਸਾਈਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮੇਸ਼ ਸਿੰਘ ਧੀਮਾਨ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਮੋਰਿੰਡਾ, 11 ਫਰਵਰੀ (ਕੰਗ)- ਅੱਜ ਆਮ ਆਦਮੀ ਪਾਰਟੀ ਦੀ ਇਕੱਤਰਤਾ ਡਾ. ਚਰਨਜੀਤ ਸਿੰਘ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ ਨੇ ਦੱਸਿਆ ਕਿ ਮੀਟਿੰਗ ਵਿਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸਰਕਲ ਪ੍ਰਧਾਨ ਕਪਿਲ ਮਹਿੰਦਲੀ, ਸ੍ਰੀ ਅਨੰਦਪੁਰ ਸਾਹਿਬ ਤੋਂ ਬਰਾਂਚ ਪ੍ਰਧਾਨ ਮੱਖਣ ਕਾਲਸ, ਨੰਗਲ ਤੋਂ ਬਰਾਂਚ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਨੰਬਰਦਾਰ ਰਣ ਸਿੰਘ ਨਥਮਲਪੁਰ ਕੈਬਨਿਟ ਮੰਤਰੀ ਚੰਨੀ ਦੇ ਦਫ਼ਤਰ ਦੇ ਇੰਚਾਰਜ ਨਿਯੁਕਤ

ਮੋਰਿੰਡਾ, 11 ਫ਼ਰਵਰੀ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਨੰਬਰਦਾਰ ਰਣ ਸਿੰਘ ਨਥਮਲਪੁਰ ਨੂੰ ਆਪਣੇ ਮੋਰਿੰਡਾ ਵਿਖੇ ਬਲਾਕ ਕਾਂਗਰਸ ਦੇ ਦਫ਼ਤਰ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਿਸ ਦੇ ਚੱਲਦਿਆਂ ਰਣ ਸਿੰਘ ਨੇ ਅੱਜ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਪੀਕਰ ਰਾਣਾ.ਕੇ.ਪੀ. ਸਿੰਘ ਵਲੋਂ ਐਡਵੋਕੇਟ ਦੌਲਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 11 ਫਰਵਰੀ (ਚੌਧਰੀ, ਢੀਂਡਸਾ, ਝਾਂਡੀਆਂ)- ਅੱਜ ਸਪੀਕਰ ਵਿਧਾਨ ਸਭਾ ਪੰਜਾਬ ਨੇ ਐਡਵੋਕੇਟ ਚੌਧਰੀ ਦੌਲਤ ਸਿੰਘ ਚਬਰੇਵਾਲ ਨਾਲ ਉਨ੍ਹਾਂ ਦੀ ਮਾਤਾ ਪੂਰਨ ਕੌਰ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਾਤਾ ਜੀ ਦੀ ਮੌਤ ਨਾਲ ਪਰਿਵਾਰ ਨੂੰ ਨਾ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਦੀ ਬਰਸੀ ਸਬੰਧੀ ਨਗਰ ਕੀਰਤਨ ਸਜਾਇਆ

ਨੂਰਪੁਰ ਬੇਦੀ, 11 ਫਰਵਰੀ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਜਟਵਾਹੜ ਵਿਖੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀ ਗੋਦ 'ਚ ਸਥਿਤ ਡੇਰਾ ਮੋਇਆ ਦੀ ਮੰਡੀ ਨੰ: 3 ਤੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਬਰਸੀ ਦੇ ਸਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 13 ਨੂੰ

ਸ੍ਰੀ ਚਮਕੌਰ ਸਾਹਿਬ, 11 ਫਰਵਰੀ (ਨਾਰੰਗ)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ 13 ਫਰਵਰੀ ਨੰੂ ਕਰਵਾਇਆ ਜਾ ਰਿਹਾ ਹੈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਣਾ ਹਰਿੰਦਰ ਸਿੰਘ ਸੋਢੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਨੰਬਰਦਾਰ ਯੂਨੀਅਨ ਦੀ ਮਾਸਿਕ ਇਕੱਤਰਤਾ ਪਾਲ ਸਿੰਘ ਐਡਵੋਕੇਟ ਜ਼ਿਲ੍ਹ•ਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਹੋਈ ਜਿਸ ਵਿਚ ਸੂਬਾ ਵਿੱਤ ਸਕੱਤਰ ਜੋਗਿੰਦਰ ਸਿੰਘ ਦਬੁਰਜੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਗੰਮਪੁਰ ਵਿਖੇ ਸਭਾ ਦੇ ਜੇਤੂ ਹੋਏ ਮੈਂਬਰ ਦਾ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅਗੰਮਪੁਰ ਦੀ ਸਹਿਕਾਰੀ ਸਭਾ ਦੇ ਜ਼ੋਨ ਨੰ: 2 ਤੋਂ ਜੇਤੂ ਰਹੇ ਬਲਦੇਵ ਸਿੰਘ ਟੱਪਰੀਆਂ ਦਾ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਭਾਰਤੀ ਰਿਜ਼ਰਵ ਬੈਂਕ ਵਲੋਂ ਉੱਪਰਲੀ ਦੜੌਲੀ 'ਚ ਵਿੱਤੀ ਸਾਖਰਤਾ ਕੈਂਪ

ਰੂਪਨਗਰ/ਨੰਗਲ, 11 ਫਰਵਰੀ (ਸਟਾਫ ਰਿਪੋਰਟਰ)- ਭਾਰਤੀ ਰਿਜ਼ਰਵ ਬੈਂਕ ਵਲੋਂ ਉੱਪਰਲੀ ਦੜੌਲੀ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਦਾ ਮੰਤਵ ਲੋਕਾਂ ਨੂੰ ਬੈਂਕਿੰਗ ਪ੍ਰਣਾਲੀ ਨਾਲ ਜੋੜਨਾ, ਬੈਂਕਾਂ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਅਤੇ ਡਿਜੀਟਲ ਬੈਂਕਿੰਗ ਬਾਰੇ ਪ੍ਰੇਰਿਤ ਕਰਨਾ ਹੈ ਤਾਂ ਜੋ ਬੈਂਕਾਂ ਦੇ ਨਾਂਅ ਹੇਠ ਹੋ ਰਹੀ ਧੋਖਾਧੜੀ ਅਤੇ ਘੁਟਾਲੇ ਬਾਰੇ ਚੇਤਨਤਾ ਪੈਦਾ ਹੋਵੇ | ਇਸ ਮੌਕੇ ਆਪਣੇ ਸਵਾਗਤੀ ਭਾਸ਼ਣ ਵਿਚ ਚੀਫ਼ ਲੀਡ ਡਿਸਟਿ੍ਕਟ ਮੈਨੇਜਰ ਸੁਸ਼ੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਦੂਰ-ਦਰਾਜ ਦੇ ਪੇਂਡੂ ਖੇਤਰਾਂ ਵਿਚ ਆਮ ਲੋਕਾਂ ਨੂੰ ਬੈਂਕਿੰਗ ਪ੍ਰਣਾਲੀ ਦੇ ਨੇੜੇ ਲਿਆਂਦਾ ਜਾ ਰਿਹਾ ਹੈ | ਮੈਡਮ ਰਚਨਾ ਦੀਕਸ਼ਤ ਰਿਜ਼ਨਲ ਡਾਇਰੈਕਟਰ ਰਿਜ਼ਰਵ ਬੈਂਕ ਆਫ਼ ਇੰਡੀਆ ਚੰਡੀਗੜ੍ਹ ਨੇ ਛੋਟੀਆ ਬੱਚਤਾਂ ਬਾਰੇ ਜਾਣੂ ਕਰਵਾਇਆ ਅਤੇ ਬੈਂਕਾਂ ਵਿਚ ਖਾਤੇ ਖੋਲ੍ਹਣ ਲਈ ਪ੍ਰੇਰਿਆ | ਉਨ੍ਹਾਂ ਖਾਤੇ ਚਾਲੂ ਰੱਖਣ ਦੇ ਲਾਭ ਦੱਸੇ | ਉਨ੍ਹਾਂ ਕਿਹਾ ਕਿ ਕਰਜ਼ਾ ਸਕੀਮਾਂ ਦਾ ਤਾਂ ਹੀ ਫ਼ਾਇਦਾ ਹੈ ਜੇਕਰ ਇਸ ਦਾ ਸਹੀ ਇਸਤੇਮਾਲ ਕੀਤਾ ਜਾਵੇ ਤੇ ਸਮੇਂ ਸਿਰ ਕਿਸ਼ਤ ਦੀ ਵਾਪਸੀ ਕੀਤੀ ਜਾਵੇ | ਇਸ ਮੌਕੇ ਆਰ. ਬੀ. ਆਈ. ਦੇ ਜਨਰਲ ਮੈਨੇਜਰ ਅਨਿਲ ਕੁਮਾਰ ਯਾਦਵ ਨੇ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਅਤੇ ਸ਼ਾਤਰ ਲੋਕਾਂ ਵਲੋਂ ਠੱਗੀ ਮਾਰਨ ਦੇ ਮਨੋਰਥ ਨਾਲ ਬੈਂਕਾਂ ਦਾ ਨਾਂਅ ਲੈ ਕੇ ਖਾਤਾ ਏ. ਟੀ. ਐਮ. ਪਿੰਨ ਨੰਬਰ ਅਤੇ ਹੋਰ ਗੁਪਤ ਜਾਣਕਾਰੀ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਸੂਰਤ ਵਿਚ ਇਹ ਅਹਿਮ ਜਾਣਕਾਰੀ ਸਾਂਝੀ ਨਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਘੱਟ ਸਮੇਂ ਵਿਚ ਰਕਮਾਂ ਦੁੱਗਣੀਆਂ ਕਰਨ ਦੇ ਲਾਲਚ ਦੇ ਕੇ ਰਕਮਾਂ ਬਟੋਰਨ ਵਾਲਿਆਂ ਤੋਂ ਵੀ ਸਾਵਧਾਨ ਕੀਤਾ ਅਤੇ ਬੈਂਕਿੰਗ ਲੋਕਪਾਲ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਜੇ. ਪੀ. ਐਸ. ਬਿੰਦਰਾ ਸੀ. ਜੀ. ਐਮ. ਨਾਬਾਰਡ ਨੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਦੱਸਿਆ | ਉਨ੍ਹਾਂ ਸਾਖਰਤਾ ਯਤਨਾਂ ਵਿਚ ਨਾਬਾਰਡ ਦੇ ਯੋਗਦਾਨ ਦੀ ਚਰਚਾ ਕੀਤੀ | ਪੰਜਾਬ ਗ੍ਰਾਮੀਣ ਬੈਂਕ ਦੇ ਚੇਅਰਮੈਨ ਸੰਜੀਵ ਕੁਮਾਰ ਦੂਬੇ ਨੇ ਵੀ ਸੁਰੱਖਿਅਤ ਬੈਂਕਿੰਗ ਬਾਰੇ ਟਿਪਸ ਦਿੱਤੇ ਜਦੋਂ ਕਿ ਯੂਕੋ ਬੈਂਕ ਦੇ ਜ਼ੋਨਲ ਮੈਨੇਜਰ ਕਪਿਲ ਸੇਠ ਡੀ. ਜੀ. ਐਮ. ਨੇ ਬੈਂਕ ਦੇ ਡਿਜੀਟਲ ਉਤਪਾਦਾਂ ਜਿਵੇਂ ਕਿ ਮੋਬਾਈਲ ਬੈਂਕਿੰਗ, ਨੈਟ ਬੈਂਕਿੰਗ ਤੇ ਹੋਰ ਪੇਮੈਂਟ ਐਪਸ ਬਾਰੇ ਦੱਸਿਆ ਅਤੇ ਬਦਲਦੇ ਯੁੱਗ ਦੀ ਬੈਂਕਿੰਗ ਅਪਣਾਉਣ ਲਈ ਪੇਂਡੂਆਂ ਨੂੰ ਪ੍ਰੇਰਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਬੈਂਕਾਂ ਦਾ ਨਾਂਅ ਵਰਤ ਕੇ ਧੋਖਾਧੜੀ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ | ਇਸ ਮੌਕੇ ਯੂਕੋ ਬੈਂਕ ਦੇ ਵਿੱਤੀ ਸਾਖਰਤਾ ਕੇਂਦਰ ਰੋਪੜ ਆਰਸੇਟੀ, ਬੈਂਕ ਮਿੱਤਰ, ਸੈਲਫ਼ ਹੈਲਪ ਗਰੁੱਪਾਂ ਵਲੋਂ ਆਪਣੀਆਂ ਗਤੀਵਿਧੀਆਂ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ | ਸਮਾਗਮ ਦੌਰਾਨ ਮੈਡਮ ਰਚਨਾ ਦੀਕਸ਼ਤ ਨੇ ਲੋਕਾਂ ਦੇ ਸਵਾਲਾਂ ਦਾ ਵਿਸਥਾਰ ਸਹਿਤ ਜਵਾਬ ਦਿੱਤਾ | ਸਰਪੰਚ ਪਿਆਰੇ ਲਾਲ ਜਸਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਦੀ ਜਾਣਕਾਰੀ ਵਿਚ ਵਾਧਾ ਕਰਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਬਾਰਡ ਦੇ ਡੀ. ਡੀ. ਐਮ., ਰਿਜ਼ਰਵ ਬੈਂਕ ਦੇ ਏ. ਜੀ. ਐਮ. ਤੇ ਪੰਜਾਬ ਗ੍ਰਾਮੀਣ ਬੈਂਕ ਦੇ ਰਿਜ਼ਨਲ ਮੈਨੇਜਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰ-ਘਰ ਰੁਜ਼ਗਾਰ ਦਾ ਵਾਅਦਾ ਕਰ ਕੇ ਲਾਠੀਚਾਰਜ ਕਰਨਾ ਨਿੰਦਣਯੋਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਸਮਾਜ ਸੇਵੀਆਂ ਤੇ ਬੁੱਧੀਜੀਵੀਆਂ ਨੇ ਪਟਿਆਲਾ 'ਚ ਨਿਹੱਥੇ ਟੀਚਰਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ | ਬੇਬਾਕ ਟਿੱਪਣੀਕਾਰ ਅਤੇ ਕੌਾਸਲਰ ਸ਼ਿਵਾਨੀ ਠਾਕੁਰ, ਸਾਹਿਤਕਾਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਘਨੌਲੀ, 11 ਫਰਵਰੀ (ਜਸਵੀਰ ਸਿੰਘ)-ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਦੀਪਕ ਰਾਣਾ ਜ਼ਿਲ੍ਹਾ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਬਣੇ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਯੂਮੋਂ ਪ੍ਰਧਾਨ ਸੰਨ੍ਹੀ ਸ਼ਰਮਾ ਵਲੋਂ ਅਗਾਮੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਲਈ ਜੂਝਣ ਵਾਲੇ ਨੌਜਵਾਨਾਂ ਨੂੰ ਲਗਾਤਾਰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ ਜਿਸ ਦੇ ਤਹਿਤ ਦੀਪਕ ਰਾਣਾ ਨੂੰ ਵੀ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਤਹਿਤ ਪਿੰਡਾਂ ਲਈ ਪ੍ਰਚਾਰ ਵੈਨ ਰਵਾਨਾ

ਭਰਤਗੜ੍ਹ, 11 ਫਰਵਰੀ (ਜਸਬੀਰ ਸਿੰਘ ਬਾਵਾ)- ਅੱਜ ਸਥਾਨਕ ਕਮਿਊਨਿਟੀ ਸਿਹਤ ਕੇਂਦਰ ਵਿਚ ਤੰਦਰੁਸਤ ਮਿਸ਼ਨ ਤਹਿਤ ਸਿਹਤ ਤੇ ਪਰਿਵਾਰ ਵਿਭਾਗ ਵਲੋਂ ਖੇਤਰ ਦੇ ਪਿੰਡਾਂ ਦੇ ਵਸਨੀਕਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਪ੍ਰਚਾਰ ਵੈਨ ...

ਪੂਰੀ ਖ਼ਬਰ »

ਹੋਣਹਾਰ ਲੋੜਵੰਦ ਪੰਜਾਬੀ ਵਿਦਿਆਰਥੀਆਂ ਲਈ ਬਜ਼ਟ 'ਚ ਖ਼ਾਸ ਪ੍ਰਬੰਧ ਕਰਨ ਦੀ ਮੰਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਕੌਾਸਲਰ ਸ਼ਿਵਾਨੀ ਠਾਕੁਰ ਅਤੇ ਕੌਾਸਲਰ ਵਿਕਰਾਂਤ ਪਰਮਾਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਜਾਤ ਪਾਤ ਲਾਂਭੇ ਕਰਕੇ ਬਜਟ 'ਚ ਹਰ ਹੋਣਹਾਰ ਗਰੀਬ ਪੰਜਾਬੀ ਬੱਚੇ ਲਈ ਖ਼ਾਸ ਵਿਵਸਥਾ ਕੀਤੀ ਜਾਵੇ ...

ਪੂਰੀ ਖ਼ਬਰ »

ਸਿੰਗਾਂ (ਊਨਾ) ਵਿਖੇ ਬਣਿਆ ਫੂਡ ਪਾਰਕ ਵਰਦਾਨ ਸਾਬਿਤ ਹੋਵੇਗਾ-ਪ੍ਰੋ: ਰਾਮ ਕੁਮਾਰ

ਸੰਤੋਖਗੜ੍ਹ, 11 ਫਰਵਰੀ (ਮਲਕੀਅਤ ਸਿੰਘ)- ਊਨਾ ਜ਼ਿਲ੍ਹੇ ਦੇ ਪਿੰਡ ਸਿੰਗਾਂ (ਨਜ਼ਦੀਕ ਸੰਤੋਖਗੜ੍ਹ) ਵਿਖੇ 'ਕ੍ਰੈਮਿਕਾ ਫੂਡ ਪਾਰਕ ਪ੍ਰਾਈਵੇਟ ਲਿਮਟਿਡ' ਵਲੋਂ ਤਿਆਰ ਕੀਤਾ ਹਿਮਾਚਲ ਪ੍ਰਦੇਸ਼ ਦਾ ਪਹਿਲਾ ਫੂਡ ਪਾਰਕ ਹੈ ਜਿਸ ਦਾ ਉਦਘਾਟਨ ਸੂਬੇ ਦੇ ਮੁੱਖ ਮੰਤਰੀ ਜੈ ਰਾਮ ...

ਪੂਰੀ ਖ਼ਬਰ »

ਨਗਰ ਕੀਰਤਨ ਤੇ ਕੀਰਤਨ ਦਰਬਾਰ 16 ਤੇ 17 ਨੂੰ

ਰੂਪਨਗਰ, 11 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਤੇ ਕੀਰਤਨ ਦਰਬਾਰ 16, 17 ਫਰਵਰੀ ਨੂੰ ...

ਪੂਰੀ ਖ਼ਬਰ »

ਪਟਿਆਲਾ ਵਿਖੇ ਲਾਠੀਚਾਰਜ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿਖੇਧੀ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਅਧਿਆਪਕ ਸੰਘਰਸ਼ ਕਮੇਟੀ ਦੇ ਮੈਂਬਰਾਂ 'ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤੇ ਅੱਧੇ ਤਸ਼ੱਦਦ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿਖੇਧੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਨਿਯੁਕਤੀਆਂ

ਰੂਪਨਗਰ, 11 ਫਰਵਰੀ (ਸਤਨਾਮ ਸਿੰਘ ਸੱਤੀ, ਐਮ.ਐਸ.ਚੱਕਲ)- ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਵਲੰਟੀਅਰਾਂ ਦੀ ਇਕ ਮੀਟਿੰਗ ਅਨਾਜ ਮੰਡੀ ਰੋਪੜ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਬਾੜਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਮੇਟੀ ਮੈਂਬਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰ ਰਾਜਪਾਲ ਸਿੰਘ ਜਗੀਰਦਾਰ ਨੂੰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕੀਰਤਪੁਰ ਸਾਹਿਬ, 11 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)- ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਨੰਬਰਦਾਰ ਰਾਜਪਾਲ ਸਿੰਘ ਜਗੀਰਦਾਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋਣ ਤੋਂ ਬਾਅਦ ਅੱਜ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਰਸਾਇਣਿਕ ਵਿਗਿਆਨ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ਲਗਾਈ ਗਈ ਇਕ ਰੋਜ਼ਾ ਵਰਕਸ਼ਾਪ 'ਚ ਸੂਬੇ ਦੀ ਪਹਿਲੀ ਚੱਲਦੀ ਫਿਰਦੀ ਪ੍ਰਯੋਗਸ਼ਾਲਾ ਜੈਸਵਿਨਸ ਲੈਬ ਆਨ ਵੀਲਜ਼ੋ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਾਈ ਚਾਵਲਾ ਤੇ ਟਿੱਕਾ ਨੂੰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦੀ ਲਹਿਰ

ਨੰਗਲ, 11 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ...

ਪੂਰੀ ਖ਼ਬਰ »

ਜੇ.ਈ. ਕੌਾਸਲ ਵਲੋਂ ਭਲਕੇ ਹਲਕਾ ਰੂਪਨਗਰ ਵਿਖੇ ਧਰਨਾ ਦੇਣ ਦਾ ਐਲਾਨ

ਨੂਰਪੁਰ ਬੇਦੀ, 11 ਫਰਵਰੀ (ਹਰਦੀਪ ਸਿੰਘ ਢੀਂਡਸਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਪਾਵਰਕਾਮ ਦੇ ਸਮੁੱਚੇ ਸੰਚਾਲਨ ਹਲਕਾ ਰੂਪਨਗਰ ਦੇ ਮੈਂਬਰਜ਼ ਵਲੋਂ 13 ਫਰਵਰੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਜੇ.ਈ. ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਇਕੱਤਰਤਾ ਭਲਕੇ

ਮੋਰਿੰਡਾ, 11 ਫਰਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ (ਲੱਖੇਵਾਲ) ਦੀ ਜ਼ਿਲ੍ਹ•ਾ ਪੱਧਰੀ ਇਕੱਤਰਤਾ ਮਿਤੀ 13 ਫਰਵਰੀ 2019 ਨੰੂ ਸਵੇਰੇ 10.30 ਵਜੇ ਖੰਡ ਮਿਲ ਮੋਰਿੰਡਾ ਵਿਚ ਹੋਵੇਗੀ | ਬਲਾਕ ਮੋਰਿੰਡਾ ਦੇ ਪ੍ਰੈੱਸ ਸਕੱਤਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਕਿਸਾਨਾਂ ਦੀ ਗੰਨੇ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 11 ਫਰਵਰੀ (ਜਸਵੀਰ ਸਿੰਘ ਸੈਣੀ)- ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘਪੁਰਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਰੱਖੇ ਹੋਏ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸੂਬੇ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਨਵੇਂ ਟੈਕਸ ਲਾਏ ਜਾਣ ਦੀ ਮੰਗ

ਨੰਗਲ, 11 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- 'ਪੰਜਾਬ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਬਜ਼ਟ 'ਚ ਨਵੇਂ ਟੈਕਸ ਲਾਏ ਜਾਣ ਪਰ ਸਿਹਤ ਤੇ ਸਿੱਖਿਆ ਬਜਟ ਵਧਾਇਆ ਜਾਵੇ ਤਾਂ ਕਿ ਗਰੀਬ ਇਲਾਜ ਲਈ ਰੁਲਣ ਨਾ |' ਇਹ ਵਿਚਾਰ ਸਾਹਿਤਕਾਰ ਬਲਬੀਰ ਸਿੰਘ ਸੈਣੀ, ਆਰ. ਟੀ. ਆਈ. ਕਾਰਕੰੁਨ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਨਾਲ ਬਰਬਾਦ ਹੋ ਰਹੀ ਕਿਸਾਨ ਦੀ 4 ਏਕੜ ਕਣਕ ਦੀ ਫ਼ਸਲ

ਰਾਹੋਂ, 11 ਫਰਵਰੀ (ਭਾਗੜਾ)- ਪਿੰਡ ਦੇ ਛੱਪੜ ਦਾ ਪਾਣੀ ਖੇਤਾਂ ਵਿਚ ਪੈਣ ਨਾਲ ਫ਼ਸਲ ਦੇ ਹੋਣ ਵਾਲੇ ਭਾਰੀ ਨੁਕਸਾਨ ਤੋਂ ਪੀੜਤ ਪਿੰਡ ਨੀਲੋਵਾਲ ਦੇ ਗ਼ਰੀਬ ਕਿਸਾਨ ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦੇ ਵਾਰ ਵਾਰ ਅਰਜੋਈਆਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਉਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਐਸ. ਸੀ. ਵਿੰਗ ਨੂੰ ਗਤੀਸ਼ੀਲ ਕਰਨ ਦੀ ਕਵਾਇਦ ਆਰੰਭ

ਰੂਪਨਗਰ, 11 ਫਰਵਰੀ (ਸਤਨਾਮ ਸਿੰਘ ਸੱਤੀ)- ਕਾਂਗਰਸ ਪਾਰਟੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਤੇ ਗਤੀਸ਼ੀਲ ਕਰਨ ਦੀ ਵਿਆਪਕ ਕਵਾਇਦ ਆਰੰਭ ਦਿੱਤੀ ਹੈ | ਅੱਜ ਕਾਂਗਰਸ ਦੇ ਐਸ. ਸੀ. ਸੈੱਲ ਦੇ ਸੂਬਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 11 ਫਰਵਰੀ (ਐਮ. ਐਸ. ਚੱਕਲ)- ਪੈਨਸ਼ਨਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬੇ ਦੇ ਉੱਪ ਪ੍ਰਧਾਨ ਰਾਧੇ ਸ਼ਿਆਮ ਵਲੋਂ ਬੀਤੇ ਦਿਨ ਹੋਈ ਪਾਵਰਕਾਮ ਨਾਲ ਮੀਟਿੰਗ 'ਤੇ ਚਾਨਣਾ ਪਾਇਆ | ਉਨ੍ਹ•ਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੀ. ਵਾਈ. ਐਫ. ਆਈ. ਦਾ ਜ਼ਿਲ੍ਹਾ ਅਜਲਾਸ 15 ਨੂੰ

ਬੰਗਾ, 11 ਫਰਵਰੀ (ਕਰਮ ਲਧਾਣਾ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐਫ਼. ਆਈ.) ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਮਝੋਟ ਅਤੇ ਲਖਵੀਰ ਲੱਕੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦਾ ਡੈਲੀਗੇਟ ਅਜਲਾਸ 15 ਫਰਵਰੀ ਨੂੰ 10 ਵਜੇ ਮੰਢਾਲੀ ਭਵਨ ਬੰਗਾ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਕੋਰਟ ਸਾਹਮਣੇ ਰੋਸ ਮੁਜ਼ਾਹਰਾ ਕੱਲ੍ਹ

ਹੁਸ਼ਿਆਰਪੁਰ, 11 ਫਰਵਰੀ (ਬਲਜਿੰਦਰਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਅਦਾਲਤ ਵਲੋਂ ਸਾਲ 2016 ਦੇ ਮਾਮਲੇ 'ਚ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨੂੰ ਗੈਰ-ਕਾਨੂੰਨੀ, ਚਿੰਤਾਜਨਕ ਤੇ ਗਲਤ ਪਿਰਤ ਪਾਉਣ ਵਾਲਾ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਦੀ ਮੰਗ

ਨਵਾਂਸ਼ਹਿਰ, 11 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਭੁੱਚਰਾਂ ਮੁਹੱਲਾ ਵਾਸੀ ਹਰੀ ਕਿਸ਼ਨ ਮੱਲ੍ਹੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੁਹੱਲੇ ਤੇ ਟੀਚਰ ਕਾਲੋਨੀ ਵਿਚ ਘੁੰਮ ਰਹੇ ਸ਼ਰਾਰਤੀ ਅਨਸਰਾਂ ਵਲੋਂ ਕਾਰਾਂ ਦੀ ...

ਪੂਰੀ ਖ਼ਬਰ »

ਲੰਗੇਰੀ ਦੇ ਸੁਖਮਿੰਦਰ ਸਿੰਘ ਧਾਲੀਵਾਲ ਦੇ ਅਮਰੀਕਾ 'ਚ ਚੌਥੀ ਵਾਰ ਮੇਅਰ ਚੁਣੇ ਜਾਣ 'ਤੇ ਪਿੰਡ 'ਚ ਖੁਸ਼ੀ ਦੀ ਲਹਿਰ

ਬੰਗਾ, 11 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਲੰਗੇਰੀ ਜਗੀਰਦਾਰਾਂ ਦੇ ਜੰਮਪਲ ਸੁਖਮਿੰਦਰ ਸਿੰਘ ਧਾਲੀਵਾਲ ਜੋ ਅਮਰੀਕਾ ਦੇ ਲੈਥਰੋਪ ਸ਼ਹਿਰ 'ਚ ਚੌਥੀ ਵਾਰ ਮੇਅਰ ਚੁਣੇ | ਸੁਖਮਿੰਦਰ ਸਿੰਘ ਧਾਲੀਵਾਲ ਪਹਿਲੇ ਪੰਜਾਬੀ ਹਨ ਜੋ ਅਮਰੀਕਾ 'ਚ ਚੌਥੀ ਵਾਰ ...

ਪੂਰੀ ਖ਼ਬਰ »

ਬੀ.ਜੇ.ਪੀ. ਯੁਵਾ ਮੋਰਚਾ ਨੇ ਮੈਰਾਥਨ ਦੌੜ ਕਰਵਾਈ

ਨਵਾਂਸ਼ਹਿਰ, 11 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਬੀ.ਜੇ.ਪੀ. ਦੇ ਯੁਵਾ ਪ੍ਰਧਾਨ ਕਰਨ ਦੀਵਾਨ ਦੀ ਪ੍ਰਧਾਨਗੀ ਹੇਠ ਮੈਰਾਥਨ ਦੌੜ ਕਰਵਾਈ ਗਈ ਜਿਸ ਨੰੂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ ਨੇ ਰਵਾਨਾ ਕੀਤਾ | ਕਰਨ ਦੀਵਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ

ਮੁਕੰਦਪੁਰ, 11 ਫਰਵਰੀ (ਅਮਰੀਕ ਸਿੰਘ ਢੀਂਡਸਾ) - ਉੱਘੇ ਅੰਤਰਰਾਸ਼ਟਰੀ ਵੈਟਰਨ ਐਥਲੀਟ ਰਬਿੰਦਰ ਸਿੰਘ ਕਲੇਰ ਵਲੋਂ ਅਮਰੀਕਾ ਤੋਂ ਵਾਪਿਸ ਪਰਤਦਿਆਂ ਹੀ ਆਪਣੀਆਂ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਹੀ ਨਹੀਂ ਰੱਖਿਆ ਸਗੋਂ ਹੋਰ ਦਿ੍ੜਤਾ ਤੇ ਹੌਾਸਲੇ ਨਾਲ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX