ਤਾਜਾ ਖ਼ਬਰਾਂ


ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  1 minute ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ...
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  9 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  18 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  29 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  32 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  36 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  36 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  46 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  47 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  50 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  56 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਪਟਿਆਲਾ

ਠੇਕਾ ਆਧਾਰਿਤ ਨਰਸਾਂ ਨੇ ਪੈਦਲ ਮਾਰਚ ਕਰ ਕੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)- ਬੀਤੀ 5 ਫਰਵਰੀ ਤੋਂ ਪੱਕੇ ਹੋਣ ਲਈ ਹੜਤਾਲ ਕਰ ਰਹੀਆਂ ਠੇਕਾ ਆਧਾਰਿਤ ਨਰਸਾਂ ਨੇ ਅੱਜ ਫੁਹਾਰਾ ਚੌਾਕ ਤੱਕ ਪੈਦਲ ਮਾਰਚ ਕਰਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਮਾਰਚ ਦੌਰਾਨ ਨਰਸਾਂ ਨੇ ਦੱਸਿਆ ਕਿ ਸਾਬਕਾ ਵਿਦੇਸ਼ ਰਾਜ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਦੇ ਆਖ਼ਰੀ ਦਿਨ ਟ੍ਰੈਫ਼ਿਕ ਪੁਲਿਸ ਵਲੋਂ ਸਮਾਗਮ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)-'ਸੜਕ ਸੁਰੱਖਿਆ-ਜੀਵਨ ਰੱਖਿਆ' ਤਹਿਤ ਮਨਾਇਆ ਗਿਆ 30ਵਾਂ ਕੌਮੀ ਸੜਕ ਸੁਰੱਖਿਆ ਹਫਤੇ ਦੇ ਆਖ਼ਰੀ ਦਿਨ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 550 ਵਿਦਿਆਰਥੀਆਂ ਨੇ ਇਕ ...

ਪੂਰੀ ਖ਼ਬਰ »

ਅੱਧੀ ਕਿੱਲੋ ਭੰਗ ਸਮੇਤ ਇਕ ਕਾਬੂ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਬਾਰਾਂਦਰੀ ਪਾਰਕ ਨੇੜੇ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ ਅੱਧੀ ਕਿੱਲੋ ਭੰਗ ਦੇ ਸੁੱਕੇ ਪੱਤਿਆਂ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧ 'ਚ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਦੇਦਨਾ ਦਾ ਕਬੱਡੀ ਕੱਪ ਅੱਜ ਤੋਂ

ਪਟਿਆਲਾ, 11 ਫਰਵਰੀ (ਚਹਿਲ)- ਪਿੰਡ ਦੇਦਨਾ ਵਿਖੇ 12 ਤੇ 13 ਫਰਵਰੀ ਨੂੰ ਮੀਰੀ-ਪੀਰੀ ਸਪੋਰਟਸ ਕਲੱਬ ਵਲੋਂ ਵਿਸ਼ਾਲ ਕਬੱਡੀ ਕਲੱਬ 12 ਫਰਵਰੀ ਨੂੰ ਦਲਬੀਰ ਗਿੱਲ ਯੂ. ਕੇ. ਦੀ ਅਗਵਾਈ 'ਚ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਦਲਬੀਰ ਗਿੱਲ ਤੇ ਸੰਦੀਪ ਸਾਂਵਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਹੜਤਾਲ ਅੱਜ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)- ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਵੀ 12 ਫਰਵਰੀ ਨੂੰ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਇਸ ਗੱਲ ਦਾ ਪ੍ਰਗਟਾਵਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਬੀ. ਐੱਸ. ਭੁੱਲਰ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਰਘਬੀਰ ਸਿੰਘ ਮਹਿਮੀ ਦੀ ਪੁਸਤਕ 'ਬੂਹਾ ਨਹੀਂ ਖੁੱਲ੍ਹੇਗਾ' ਲੋਕ ਅਰਪਣ

ਪਟਿਆਲਾ, 11 ਫਰਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਵਿਖੇ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਪਿ੍ੰਸੀਪਲ ਤੋਤਾ ਸਿੰਘ, ਡਾ. ਅਮਰ ਕੋਮਲ, ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਨਸ਼ਾ ਵਿਰੋਧੀ ਮੈਰਾਥਨ ਦੌੜ

ਸਮਾਣਾ, 11 ਫ਼ਰਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਦੀ ਅਗਵਾਈ 'ਚ ਮੈਰਾਥਨ ਦੌੜ ਕਰਵਾਈ ਗਈ, ਜਿਸ ਨੂੰ ਨਗਰ ਕੌਾਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਦੌੜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 11 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਤੇਪਲਾ-ਬਨੂੰੜ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

900 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਦੇਵੀਗੜ੍ਹ, 11 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)- ਥਾਣਾ ਜੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਰੌਹੜ ਜਗੀਰ ਦੀ ਪੁਲਿਸ ਨੇ ਅੱਡਾ ਰੌਹੜ ਜਗੀਰ ਚੌਾਕੀ ਰੌਹੜ ਜਗੀਰ ਦੇ ਇੰਚਾਰਜ ਸਹਾਇਕ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਯਤ ਨਾਲ ਫਾਇਰ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)- ਸਰਕਾਰੀ ਰਜਿੰਦਰਾ ਹਸਪਤਾਲ ਨੇੜੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀ ਨੀਯਤ ਨਾਲ ਫਾਇਰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਦੇ ਭਰਾ ਦੀ ਸ਼ਿਕਾਇਤ 'ਤੇ 9 ਅਣਪਛਾਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਹੱਲ ਕਰਨ ਦੀ ਮੰਗ

ਸਮਾਣਾ, 11 ਫ਼ਰਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਭਾਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੀ ਇਕ ਬੈਠਕ ਬਲਾਕ ਪ੍ਰਧਾਨ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੰਗ ਕੀਤੀ ਗਈ ਹੈ ਕਿ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਹੱਲ ਕੀਤਾ ਜਾਵੇ | ਯੂਨੀਅਨ ਨੇ ਗੜੇ੍ਹਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ | ਬੈਠਕ 'ਚ ਹਰਚਰਨ ਸਿੰਘ, ਸਰਵਨ ਸਿੰਘ, ਅਵਤਾਰ ਸਿੰਘ, ਹਰਮਿੰਦਰ ਸਿੰਘ, ਦੇਵ ਸਿੰਘ, ਜਰਨੈਲ ਸਿੰਘ ਕੋਟਲੀ, ਦਲਜੀਤ ਸਿੰਘ ਚੱਕ, ਨਛੱਤਰ ਸਿੰਘ, ਪੂਰਨ ਸਿੰਘ, ਮੋਹਨ ਸਿੰਘ, ਗੁਰਨਾਮ ਸਿੰਘ, ਨਛੱਤਰ ਸਿੰਘ ਖੇੜੀ ਤੇ ਬਲਦੇਵ ਸਿੰਘ ਆਦਿ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ ਰੱਖੜਾ ਵਲੋਂ ਆਗੂਆਂ ਨਾਲ ਬੈਠਕ

ਪਟਿਆਲਾ, 11 ਫਰਵਰੀ (ਜ.ਸ. ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 14 ਫਰਵਰੀ ਨੂੰ ਦਾਣਾ ਮੰਡੀ ਸਮਾਣਾ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ੍ਰੀ ...

ਪੂਰੀ ਖ਼ਬਰ »

ਚੇਅਰਪਰਸਨ ਰੰਧਾਵਾ ਤੇ ਡੀ. ਐੱਸ. ਪੀ. ਗਰੇਵਾਲ ਦਾ ਆਲੋਵਾਲ ਪੁੱਜਣ 'ਤੇ ਵਿਸ਼ੇਸ ਸਨਮਾਨ

ਭਾਦਸੋਂ, 11 ਫਰਵਰੀ (ਪ੍ਰਦੀਪ ਦੰਦਰਾਲ਼ਾ)-ਪਟਿਆਲਾ ਦਿਹਾਤੀ ਦੇ ਪਿੰਡ ਆਲੋਵਾਲ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਸਮਾਜ ਭਲਾਈ ਬੋਰਡ ਤੇ ਡੀ.ਐੱਸ.ਪੀ.ਦਲਵੀਰ ਸਿੰਘ ਗਰੇਵਾਲ ਦਾ ਸੰਤ ਈਸ਼ਰ ਸਿੰਘ ਮੈਮੋਰੀਅਲ ਯੂਥ ਕਲੱਬ ...

ਪੂਰੀ ਖ਼ਬਰ »

ਡਾ. ਗਾਂਧੀ ਵਲੋਂ ਘਨੌਰ ਹਸਪਤਾਲ ਦਾ ਅਚਨਚੇਤ ਦੌਰਾ

ਘਨੌਰ, 11 ਫਰਵਰੀ (ਬਲਜਿੰਦਰ ਸਿੰਘ ਗਿੱਲ)-ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਸਬੇ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜ਼ਾ ਦਾ ਹਾਲ ਚਾਲ ਜਾਣਿਆ¢ ਇਸ ਮੌਕੇ ਉਨ੍ਹਾਂ ਨੇ ਸਰਕਾਰੀ ਹਸਪਤਾਲ ਘਨੌਰ ਨੂੰ ਐਾਬੂਲੈਂਸ ਅਤੇ ਹੋਰ ...

ਪੂਰੀ ਖ਼ਬਰ »

ਬਸੰਤ ਪੰਚਮੀ ਮਨਾ ਕੇ ਬੱਚਿਆਂ ਨੂੰ ਮਾਂ ਸਰਸਵਤੀ ਦੇ ਜੀਵਨ ਤੋਂ ਜਾਣੰੂ ਕਰਵਾਇਆ

ਪਟਿਆਲਾ, 11 ਫਰਵਰੀ (ਧਰਮਿੰਦਰ ਸਿੰਘ ਸਿੱਧ)- ਬੱਚਿਆਂ ਨੂੰ ਆਪਣੇ ਵਿਰਸੇ ਤੋਂ ਜਾਣੰੂ ਕਰਵਾਉਣ ਲਈ ਬਸੰਤ ਪੰਚਮੀ ਦੇ ਪਵਿੱਤਰ ਤਿਉਹਾਰ ਮੌਕੇ ਇੱਥੇ ਫ਼ੁਲਕੀਆ ਇਨਕਲੇਵ ਵਿਖੇ ਸ੍ਰੀਮਤੀ ਡਾ. ਸੁਰਿੰਦਰ ਕਪਿਲਾ ਅਤੇ ਹੋਰ ਔਰਤਾਂ ਵਲੋਂ ਬਸੰਤ ਦਾ ਤਿਉਹਾਰ ਮਨਾ ਕੇ ਉਤਸ਼ਾਹ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ-ਪ੍ਰਨੀਤ ਕੌਰ

ਸ਼ੁਤਰਾਣਾ, 11 ਫਰਵਰੀ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ...

ਪੂਰੀ ਖ਼ਬਰ »

ਅਧਿਆਪਕ ਬਲਕਾਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਸ਼ੁਤਰਾਣਾ, 11 ਫਰਵਰੀ (ਬਲਦੇਵ ਸਿੰਘ ਮਹਿਰੋਕ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਈਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਬਲਕਾਰ ਸਿੰਘ ਸਧਾਰਨਪੁਰ ਨੂੰ ਵਿਭਾਗ ਵਲੋਂ ਸੇਵਾ-ਮੁਕਤ ਕਰਨ 'ਤੇ ਅਧਿਆਪਕਾਂ ਨੇ ਸ਼ਾਨਦਾਰ ਸਮਾਗਮ ਕਰਕੇ ਵਿਦਾਇਗੀ ਪਾਰਟੀ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਪਾਤੜਾਂ, 11 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੇ ਵਿਧਾਇਕ ਨਿਰਮਲ ਸਿੰਘ ਨੇ ਪ੍ਰਧਾਨ ਨਰਿੰਦਰ ਸਿੰਗਲਾ ਦੀ ਅਗਵਾਈ 'ਚ ਨਗਰ ਕੌਾਸਲ ਵਲੋਂ ਲਵਾਏ ਜਾ ਰਹੇ 2 ਟਿਊਬਵੈੱਲਾਂ ਨੂੰ ਲਵਾਉਣ ਦੀ ਜਿੱਥੇ ਸ਼ੁਰੂਆਤ ਕੀਤੀ, ਉੱਥੇ ਹੀ ਸ਼ਹਿਰ ਵਿਚੋਂ ਕੂੜਾ ਚੁੱਕਣ ...

ਪੂਰੀ ਖ਼ਬਰ »

ਦੁਰਗਾ ਮੰਦਰ 'ਚ ਮਨਾਇਆ ਮੂਰਤੀ ਸਥਾਪਨਾ ਦਿਵਸ

ਭਾਦਸੋਂ, 11 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ ਦੁਰਗਾ ਮੰਦਿਰ ਭਾਦਸੋਂ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ ¢ ਇਸ ਮੌਕੇ ਦੁਰਗਾ ਮੰਦਿਰ ਕੀਰਤਨ ਮੰਡਲੀ ਵਲੋਂ ਪੂਜਾ ਅਰਚਨਾ ਕਰਦੇ ਹੋਏ ਧਾਰਮਿਕ ਗੁਣਗਾਨ ਵੀ ਕੀਤਾ ਗਿਆ¢ ਇਸ ਮੌਕੇ ਪ੍ਰਧਾਨ ਸੂਰਜ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਸਕੂਲ ਦੇ 22 ਬੱਚੇ ਮੈਰਿਟ 'ਚ ਆਏ

ਰਾਜਪੁਰਾ, 11 ਫਰਵਰੀ (ਜੀ.ਪੀ. ਸਿੰਘ)- ਸਥਾਨਕ ਭਾਈ ਸਾਹਿਬ ਭਾਈ ਦਇਆ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ 22 ਬੱਚਿਆਂ ਨੇ ਪਟਿਆਲਾ ਵਿਚ ਹੋਈ ਧਾਰਮਿਕ ਪ੍ਰੀਖਿਆ 'ਚ ਮੈਰਿਟ ਸੂਚੀ 'ਚ ਆ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਡਾਇਰੈਕਟਰ ਭਰਪੂਰ ਸਿੰਘ ਨੇ ...

ਪੂਰੀ ਖ਼ਬਰ »

ਏ. ਡੀ. ਜੇ. ਨੂੰ ਬਾਰ ਐਸੋਸੀਏਸ਼ਨ ਨੇ ਦਿੱਤੀ ਵੈਲਕਮ ਪਾਰਟੀ

ਰਾਜਪੁਰਾ, 11 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਮੰਡਲ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ (ਫੈਮਲੀ ਕੋਰਟਸ) ਮਾਣਯੋਗ ਦੀਪਕ ਕੁਮਾਰ ਚੌਧਰੀ ਨੂੰ ਵੈਲਕਮ ਪਾਰਟੀ ਦਿੱਤੀ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 11 ਫਰਵਰੀ (ਪਰਦੀਪ ਦੰਦਰਾਲਾ)- ਯੂਥ ਨੇ ਅਕਾਲੀ ਦਲ ਦੀ ਤਰੱਕੀ ਵਿਚ ਅਹਿਮ ਰੋਲ ਅਦਾ ਕੀਤਾ ਹੈ | ਇਹ ਪ੍ਰਗਟਾਵਾ ਐੱਸ. ਓ. ਆਈ. ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕ ਤਨਖ਼ਾਹਾਂ ਤੋਂ ਸੱਖਣੇ

ਪਟਿਆਲਾ, 11 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਵਿਚ ਠੇਕਾ ਆਧਾਰ 'ਤੇ ਕੰਮ ਕਰਦੇ ਅਧਿਆਪਕ ਅਜੇ ਤੱਕ ਤਨਖ਼ਾਹਾਂ ਤੋਂ ਸੱਖਣੇ ਹਨ | ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਲਈ ਕਾਰਜਸ਼ੀਲ ਜਥੇਬੰਦੀ ਪੁਕਟਾ ਇਕ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 14 ਨੂੰ

ਸਮਾਣਾ, 11 ਫਰਵਰੀ (ਗੁਰਦੀਪ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 14 ਫਰਵਰੀ ਨੂੰ ਅਨਾਜ ਮੰਡੀ ਸਮਾਣਾ ਵਿਖੇ ਮਹਾਨ ਗੁਰਮਤਿ ਸਮਾਗਮ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵੀ ਵਿਰਾਸਤੀ ਮੇਲੇ 'ਚ ਲਾਏਗਾ ਫੁੱਲਾਂ ਦੀ ਪ੍ਰਦਰਸ਼ਨੀ-ਡਾ. ਮਾਨ

ਪਟਿਆਲਾ, 11 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਵਿਖੇ ਵਿਰਾਸਤੀ ਮੇਲਾ 19 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਤੇ ਇਸ ਵਿਰਾਸਤੀ ਮੇਲੇ 'ਚ ਬਾਗ਼ਬਾਨੀ ਵਿਭਾਗ ਵੀ ਹੁਣ ਸਰਗਰਮੀ ਨਾਲ ਕੁੱਦ ਪਿਆ ਹੈ | ਇਸ ਸਬੰਧੀ ਬਾਗ਼ਬਾਨੀ ਵਿਭਾਗ ਦੇ ਉਪ ਨਿਰਦੇਸ਼ਕ ਡਾ. ਸਵਰਨ ਸਿੰਘ ਮਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ-ਵਿਧਾਇਕ ਕੰਬੋਜ਼

ਰਾਜਪੁਰਾ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਸਰਕਾਰ ਸੁੂਬੇ ਦੇ ਲੋਕਾਂ ਨਾਲ ਵੋਟਾਂ ਦੌਰਾਨ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ | ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਬੁਢਾਪਾ ਪੈਨਸ਼ਨ, ਸਮਰਾਟ ਕਾਰਡ ਅਤੇ ਹੋਰ ਸਹੂਲਤ ਲੋਕਾਂ ਵੱਡੀ ਪੱਧਰ 'ਤੇ ਦਿੱਤੀਆਂ ...

ਪੂਰੀ ਖ਼ਬਰ »

ਰਾਈਸ ਮਿੱਲਾਂ ਤੋਂ ਨਿਕਲਣ ਵਾਲੀ ਸੁਆਹ ਤੋਂ ਰਾਹਗੀਰ ਪ੍ਰੇਸ਼ਾਨ

ਗੂਹਲਾ ਚੀਕਾ, 11 ਫਰਵਰੀ (ਓ. ਪੀ. ਸੈਣੀ)-ਕੰਨਿਆ ਕਾਲਜ ਪਿਹੋਵਾ ਰੋਡ ਚੀਕਾ ਦੇ ਨੇੜੇ ਕੁਝ ਰਾਈਸ ਮਿੱਲ ਮਾਲਕਾਂ ਵਲੋਂ ਕਾਨੂੰਨ ਨੂੰ ਛਿੱਕੇ ਟੰਗਦਿਆਂ ਸੜਕ ਦੇ ਕੰਢੇ ਸੁਆਹ ਸੁੱਟੀ ਜਾ ਰਹੀ ਹੈ | ਉਕਤ ਸੁਆਹ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਝਪਟਮਾਰ ਮੋਬਾਈਲ ਖੋਹ ਕੇ ਫਰਾਰ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਸਨੌਰੀ ਅੱਡੇ ਨੇੜੇ ਪੈਦਲ ਜਾਂਦੇ ਇਕ ਵਿਅਕਤੀ ਤੋਂ ਦੋ ਝਪਟਮਾਰ ਮੋਬਾਈਲ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ...

ਪੂਰੀ ਖ਼ਬਰ »

ਸਿੱਖਿਆ ਸੁਧਾਰਾਂ ਤੋਂ ਸੱਖਣਾ ਪਿੰਡ ਮਨੌਲੀ ਸੂਰਤ ਦਾ ਹਾਈ ਸਕੂਲ

ਬਨੂੜ, 11 ਫਰਵਰੀ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤੇ ਜਾਣ ਦੇ ਐਲਾਨਾਂ ਦੇ ਬਾਵਜੂਦ ਪਿੰਡ ਮਨੌਲੀ ਸੂਤਰ ਦਾ ਹਾਈ ਸਕੂਲ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ, ਜਿਸ ਕਾਰਨ ਸਕੂਲ ਦੀਆਂ ਪੰਜ ਜਮਾਤਾਂ ਨੂੰ ...

ਪੂਰੀ ਖ਼ਬਰ »

ਸੰਤੋਖ ਸਿੰਘ ਤੇ ਹੋਰ ਆਗੂਆਂ ਨੇ ਕੇ. ਕੇ. ਮਲਹੋਤਰਾ ਨੂੰ ਕੀਤਾ ਸਨਮਾਨਿਤ

ਪਟਿਆਲਾ, 11 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਕਾਂਗਰਸ ਦੇ ਸਕੱਤਰ ਅਤੇ ਜਿੰਮਖਾਨਾ ਕਲੱਬ ਦੇ ਸਾਬਕਾ ਪ੍ਰਧਾਨ ਸੰਤੋਖ ਸਿੰਘ ਨੇ ਇਕ ਭਰਵੀਂ ਬੈਠਕ ਕਰਵਾਈ, ਜਿਸ 'ਚ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਸੰਤੋਖ ਸਿੰਘ ਤੇ ਹੋਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 34ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਸ਼ੁਰੂ

ਪਟਿਆਲਾ, 11 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵਲੋਂ 'ਸਮਕਾਲ ਵਿਚ ਗੁਰੂ ਨਾਨਕ ਸਾਹਿਬ ਦੀ ਪ੍ਰਸੰਗਿਕਤਾ ਅਤੇ ਸਾਰਥਿਕਤਾ 'ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਚਿੰਤਨ ਦੇ ਸੰਦਰਭ ਵਿਚ' ਵਿਸ਼ੇ 'ਤੇ ...

ਪੂਰੀ ਖ਼ਬਰ »

ਸਿਹਤ ਨਿਰੀਖਣ ਕੈਂਪ ਲਗਾਇਆ

ਸਮਾਣਾ, 11 ਫਰਵਰੀ (ਗੁਰਦੀਪ ਸ਼ਰਮਾ)- ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਮਿਸ਼ਨ ਦੇ ਤਹਿਤ ਪ੍ਰਚਾਰ ਵੈਨ ਗੁਰਦੁਆਰਾ ਰਵਿਦਾਸ ਵਿਚ ਪਹੁੰਚੀ ਜਿੱਥੇ ਸਿਹਤ ਵਿਭਾਗ ਵਲੋਂ ਲਗਾਏ ਮੈਡੀਕਲ ਕੈਂਪ ਵਿਚ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਡਾ. ਰਾਜਪਾਲ ਸਿੰਘ ਐੱਸ. ...

ਪੂਰੀ ਖ਼ਬਰ »

ਸੀਵਰੇਜ ਗਟਰਾਂ 'ਚੋਂ ਨਿਕਲਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ, ਕਾਲੋਨੀ ਵਾਸੀ ਪ੍ਰੇਸ਼ਾਨ

ਰਾਜਪੁਰਾ, 11 ਫਰਵਰੀ (ਜੀ.ਪੀ. ਸਿੰਘ)- ਸਥਾਨਕ ਵਾਰਡ ਨੰਬਰ-11 'ਚ ਭੋਗਲਾਂ ਰੋਡ ਦੀ ਗੁਰੂ ਅਰਜਨ ਦੇ ਕਾਲੋਨੀ 'ਚ ਇਕ ਡੇਅਰੀ ਫਾਰਮ ਦੇ ਮਾਲਕ ਵਲੋਂ ਸ਼ਰ੍ਹੇਆਮ ਗੋਹਾ ਸੁੱਟਣ ਤੇ ਸੀਵਰੇਜ ਪਾਈਪ ਜਾਮ ਹੋਣ 'ਤੇ ਸੀਵਰੇਜ ਦਾ ਪਾਣੀ ਫੈਲ ਰਿਹਾ ਹੈ ਅਤੇ ਪ੍ਰਸ਼ਾਸਨ ਇਸ ਵੱਲ ਕੋਈ ...

ਪੂਰੀ ਖ਼ਬਰ »

ਚੇਅਰਮੈਨ ਲਾਲ ਸਿੰਘ ਨੇ ਮਨਿੰਦਰ ਫਰਾਂਸਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦੇਵੀਗੜ੍ਹ, 11 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)- ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨਿੰਦਰ ਸਿੰਘ ਫਰਾਂਸਵਾਲਾ ਦੇ ਪਿਤਾ ਸੁਖਵਿੰਦਰ ਸਿੰਘ ਕਿੱਕੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਸਿੱਖਿਆ ਸੁਧਾਰਾਂ ਤੋਂ ਸੱਖਣਾ ਪਿੰਡ ਮਨੌਲੀ ਸੂਰਤ ਦਾ ਹਾਈ ਸਕੂਲ

ਬਨੂੜ, 11 ਫਰਵਰੀ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤੇ ਜਾਣ ਦੇ ਐਲਾਨਾਂ ਦੇ ਬਾਵਜੂਦ ਪਿੰਡ ਮਨੌਲੀ ਸੂਤਰ ਦਾ ਹਾਈ ਸਕੂਲ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ, ਜਿਸ ਕਾਰਨ ਸਕੂਲ ਦੀਆਂ ਪੰਜ ਜਮਾਤਾਂ ਨੂੰ ...

ਪੂਰੀ ਖ਼ਬਰ »

ਪਤੀ ਤੇ ਸੱਸ ਿਖ਼ਲਾਫ਼ ਕੇਸ ਦਰਜ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਵਿਆਹ ਤੋਂ ਬਾਅਦ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਸੱਸ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਧਰਨਾ ਜਾਰੀ

ਪਟਿਆਲਾ, 11 ਫਰਵਰੀ (ਜ.ਸ.ਢਿੱਲੋਂ)- ਅਕਾਲੀ ਦਲ ਸੁਤੰਤਰ ਵਲੋਂ ਰੱਖੜਾ ਸ਼ੂਗਰ ਖੰਡ ਮਿੱਲ ਨੂੰ ਮੁੜ ਚਲਾਉਣ ਲਈ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ਨਿਰੰਤਰ ਧਰਨਾ ਜਾਰੀ ਹੈ | ਇਸ ਮੌਕੇ ਕੌਮੀ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਵਿਸ਼ਵਾਸ ਦਿਵਾਇਆ ਹੈ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਪੰਜਾਬੀ ਦਾ ਦੂਜੀ ਭਾਸ਼ਾ ਦਾ ਦਰਜਾ ਕਾਇਮ ਰੱਖਿਆ ਜਾਵੇ-ਪ੍ਰੋ. ਬਡੂੰਗਰ

ਪਟਿਆਲਾ, 11 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਅੰਗ ਕੱਟ ਕੇ ਬਣਾਇਆ ਸੀ ਤੇ ਹਿਮਾਚਲ ਪ੍ਰਦੇਸ਼ 'ਚ ਬਹੁ-ਗਿਣਤੀ ਪੰਜਾਬੀ ...

ਪੂਰੀ ਖ਼ਬਰ »

ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਅੰਕਿਤ ਬਾਣੀ 'ਤੇ ਅਮਲ ਕਰਨ-ਬਾਬਾ ਸੁਖਦੀਪ ਸਿੰਘ ਬੇਦੀ

ਨਾਭਾ, 11 ਫਰਵਰੀ (ਕਰਮਜੀਤ ਸਿੰਘ)- ਸਮੁੱਚੀਆਂ ਸੰਗਤਾਂ ਨੂੰ ਸ਼ਬਦ ਗੁਰੂ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਣ ਦੇ ਨਾਲ-ਨਾਲ ਉਨ੍ਹਾਂ ਵਿਚ ਅੰਕਿਤ ਬਾਣੀ ਨੂੰ ਮੰਨ ਕੇ ਉਸ ਉੱਪਰ ਅਮਲ ਕਰਨ ਦੀ ਵੱਡੀ ਲੋੜ ਹੈ, ਜਿਸ ਨਾਲ ਹਰ ਇਨਸਾਨ ਦਾ ਜੀਵਨ ਸਫਲਾ ...

ਪੂਰੀ ਖ਼ਬਰ »

ਛੋਟੀ ਉਮਰੇ ਹੀ ਵੱਖ-ਵੱਖ ਤਰ੍ਹਾਂ ਦੀਆਂ ਦਸਤਾਰਾਂ ਸਜਾ ਰਿਹੈ ਮਨਜੋਤ ਸਿੰਘ

ਨਾਭਾ, 11 ਫਰਵਰੀ (ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ 'ਚ ਸਰਬਜੀਤ ਕੌਰ ਦੀ ਕੁੱਖੋਂ ਪਿਤਾ ਹਰਨਾਮ ਸਿੰਘ ਦੇ ਘਰ 28 ਅਗਸਤ 2004 ਨੂੰ ਪੈਦਾ ਹੋਇਆ ਬੋਲਣ ਅਤੇ ਸੁਣਨ ਤੋਂ ਅਸਮਰਥ ਮਨਜੋਤ ਸਿੰਘ ਜੋ ਕਿ ਹੁਣ ਕਰੀਬ 15 ਸਾਲਾ ਦਾ ਹੋ ਚੁੱਕਾ ਹੈ, ਪਿਛਲੇ ਤਕਰੀਬਨ 4 ਸਾਲਾਂ ...

ਪੂਰੀ ਖ਼ਬਰ »

ਬਲਬੇੜਾ ਵਿਖੇ ਕ੍ਰਾਂਤੀਕਾਰੀ ਕਿਸਾਨ ਕਰਜ਼ਾ ਮੁਕਤੀ ਕਾਨਫ਼ਰੰਸ ਹੋਈ

ਡਕਾਲਾ, 11 ਫਰਵਰੀ (ਮਾਨ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਨੌਰ ਅਤੇ ਭੁਨਰਹੇੜੀ ਦੀ ਕ੍ਰਾਂਤੀਕਾਰੀ ਕਿਸਾਨ ਕਰਜ਼ਾ ਮੁਕਤੀ ਕਾਨਫ਼ਰੰਸ ਅੱਜ ਪਿੰਡ ਬਲਬੇੜਾ ਵਿਖੇ ਸੁਖਵਿੰਦਰ ਸਿੰਘ ਤੁਲੇਵਾਲ ਬਲਾਕ ਪ੍ਰਧਾਨ ਸਨੌਰ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਸੂਬਾ ਆਗੂ ਡਾ. ...

ਪੂਰੀ ਖ਼ਬਰ »

ਕੈਂਪ ਦੌਰਾਨ 139 ਮਰੀਜ਼ਾਂ ਦੀ ਕੀਤੀ ਜਾਂਚ

ਦੇਵੀਗੜ੍ਹ, 11 ਫਰਵਰੀ (ਰਾਜਿੰਦਰ ਸਿੰਘ ਮੌਜੀ)- ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਪਿੰਡਾਂ ਵਿਚ ਕੈਂਪ ਲਗਾ ਕੇ ਮਰੀਜ਼ਾਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

ਪਟਿਆਲਾ, 11 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 22 ਫਰਵਰੀ ਨੂੰ ਹੈੱਡ ਆਫ਼ਿਸ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦੇਣਗੇ | ਇਹ ਐਲਾਨ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੀ ਬੈਠਕ ਵਿਚ ਸ਼ਾਮਿਲ ਜਥੇਬੰਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਤੋਂ ਲੱਗਣਗੇ ਰੁਜ਼ਗਾਰ ਮੇਲੇ

ਪਟਿਆਲਾ, 11 ਫਰਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਦੇ ਮਕਸਦ ਨਾਲ 15, 18 ਤੇ 21 ਫਰਵਰੀ ਨੂੰ ਪਟਿਆਲਾ ਜ਼ਿਲ੍ਹੇ ਵਿਚ ਰੁਜ਼ਗਾਰ ਮੇਲੇ ...

ਪੂਰੀ ਖ਼ਬਰ »

ਗੈਸ ਏਜੰਸੀ 'ਚੋਂ ਨਕਦੀ ਤੇ ਰਸੀਦ ਬੁੱਕ ਚੋਰੀ

ਪਟਿਆਲਾ, 11 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪ੍ਰੇਮ ਕਾਲੋਨੀ 'ਚ ਸਥਿਤ ਗੈਸ ਏਜੰਸੀ 'ਚੋਂ ਦੋ ਲੱਖ 19 ਹਜ਼ਾਰ ਦੀ ਨਕਦੀ ਤੇ 50 ਹਜ਼ਾਰ ਰੁਪਏ ਦਾ ਚੈੱਕ ਅਤੇ ਇਕ ਰਸੀਦ ਬੁੱਕ ਚੋਰੀ ਹੋ ਗਈ ਹੈ | ਇਸ ਸਬੰਧੀ ਏਜੰਸੀ ਦੇ ਮਾਲਕ ਬਲਜਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਮੋਤੀ ਜੈਨ ਸ੍ਰੀ ਦੁਰਗਾ ਦਲ ਸੇਵਾ ਕਮੇਟੀ ਦੇ ਪ੍ਰਧਾਨ ਬਣੇ

ਸਮਾਣਾ, 11 ਫਰਵਰੀ (ਗੁਰਦੀਪ ਸ਼ਰਮਾ)- ਸ੍ਰੀ ਦੁਰਗਾ ਦਲ ਸੇਵਾ ਕਮੇਟੀ ਮੰਦਿਰ ਰਾਮ ਲੀਲ੍ਹਾ ਅਤੇ ਧਰਮਸ਼ਾਲਾ ਦੀ ਇਕ ਵਿਸ਼ੇਸ਼ ਬੈਠਕ ਵੇਦ ਪ੍ਰਕਾਸ਼ ਕਾਂਸਲ ਦੀ ਅਗਵਾਈ 'ਚ ਰਾਮ ਲੀਲ੍ਹਾ ਮੰਦਿਰ ਕੰਪਲੈਕਸ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮੋਤੀ ਲਾਲ ਜੈਨ ਨੂੰ ਅਗਲੇ 3 ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਜੱਲ੍ਹਾ ਸਕੂਲ ਨੂੰ ਸਾਊਾਡ ਸਿਸਟਮ ਭੇਟ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸਰਕਾਰੀ ਪ੍ਰਾਇਮਰੀ ਸਕੂਲ ਜੱਲ੍ਹਾ ਨੂੰ ਐੱਨ. ਆਰ. ਆਈ. ਪਰਿਵਾਰ ਵਲੋਂ ਸਾਊਾਡ ਸਿਸਟਮ ਭੇਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅੰਮਿ੍ਤਪਾਲ ਕੌਰ ਨੇ ਦੱਸਿਆ ਕਿ ਪਿੰਡ ਜੱਲ੍ਹਾ ਦੇ ਵਸਨੀਕ ਗੁਰਮੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX