ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਮਿੰਨੀ ਸਕੱਤਰੇਤ ਵਿਖੇ ਪ੍ਰਭਾਵਸ਼ਾਲੀ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ...
ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਕੌਾਸਲ ਆਫ਼ ਜੂਨੀਆਰ ਇੰਜੀਨੀਅਰ ਸਕਰਲ ਫ਼ਰੀਦਕੋਟ ਦੀ ਅਹਿਮ ਬੈਠਕ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਇੰਜ: ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਟੇਟ ਬਾਡੀ ਦੇ ਸੱਦੇ 'ਤੇ ਜੇ.ਈਜ਼ ਤੇ ਏ.ਏ.ਈਜ਼. ਦੀਆਂ ...
ਕੋਟਕਪੂਰਾ, 11 ਫ਼ਰਵਰੀ (ਮੇਘਰਾਜ)-ਪੈਨਸ਼ਰਨਜ਼ ਐਸੋਸੀਏਸ਼ਨ ਸੰਚਾਲਨ ਮੰਡਲ ਕੋਟਕਪੂਰਾ ਦੀ ਮੀਟਿੰਗ ਨਗਰ ਕੌਾਸਲ ਪਾਰਕ ਵਿਖੇ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਦੀ ਕਾਰਵਾਈ ਅਮਰਜੀਤ ਸਿੰਘ ਦੁੱਗਲ ਨੇ ਨਿਭਾਈ | ਆਰੰਭ ਵਿਚ ਪ੍ਰਧਾਨ ਦਰਸ਼ਨ ਕੁਮਾਰ ...
ਫ਼ਰੀਦਕੋਟ, 11 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ...
ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਨਿਰਦੇਸ਼ 'ਤੇ ਨਗਰ ਕੌਾਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਵਲੋਂ ਇੰਸਪੈਕਟਰ ਵੀਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਗਠਿਤ ਸਪੈਸ਼ਲ ਟੀਮ ਵਲੋਂ ਸ਼ਹਿਰ ਵਿਚ ਛਾਪੇਮਾਰੀ ਕਰਕੇ ਪਾਬੰਦੀਸ਼ੁਦਾ ਲਿਫਾਫੇ ਬਰਾਮਦ ਕੀਤੇ ਗਏ | ਟੀਮ ਵਿਚ ਜਸਦੀਪ ਸਿੰਘ ਅਤੇ ਅਮਨ ਸ਼ਰਮਾ ਸਮੇਤ ਹੋਰ ਵੀ ਮੈਂਬਰ ਸ਼ਾਮਿਲ ਹਨ | ਟੀਮ ਦੇ ਇੰਚਾਰਜ ਨੇ ਦੱਸਿਆ ਕਿ ਵਿਸ਼ੇਸ਼ ਚੈਕਿੰਗ ਦੌਰਾਨ 6 ਦੁਕਾਨਾਂ ਦਾ ਜਾਂਚ-ਪੜਤਾਲ ਕੀਤੀ ਗਈ | ਇਨ੍ਹਾਂ ਵਿਚੋਂ 3 ਦੁਕਾਨਾਂ ਤੋਂ 40 ਕਿਲੋਗਰਾਮ ਪਾਬੰਦੀਸ਼ੁਦਾ ਲਿਫਾਫੇ ਬਰਾਮਦ ਕਰਕੇ ਮੌਕੇ 'ਤੇ ਚਲਾਨ ਕੀਤੇ ਗਏ | ਲਿਫਾਫਿਆਂ ਦੀ ਵਿਕਰੀ ਦੇ ਸਬੰਧ ਵਿਚ ਸਰਕਾਰੀ ਹੁਕਮਾਂ ਦੀ ਜਾਣਕਾਰੀ ਦੇਣ ਲਈ ਸ਼ਹਿਰ ਵਿਚ ਅਨਾਊਾਸਮੈਂਟ ਕਰਵਾਈ ਗਈ ਸੀ ਅਤੇ ਦਸੰਬਰ ਮਹੀਨੇ ਵਿਚ ਹੋਲਸੇਲ ਡੀਲਰਾਂ ਨਾਲ਼ ਮੀਟਿੰਗ ਵੀ ਕੀਤੀ ਗਈ ਸੀ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਿਕਰੀ ਤੁਰੰਤ ਬੰਦ ਕੀਤੀ ਜਾਵੇ |
ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਜੈਤੋ ਬਲਾਕ ਪੱਧਰੀ ਮੀਟਿੰਗ ਵਿਚ 18 ਫਰਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਸਥਿਤ ਪੰਜਾਬ ਨੈਸ਼ਨਲ ਬੈਂਕ ਅੱਗੇ ਦਿੱਤੇ ਜਾਣ ਵਾਲੇ ਬੇਮਿਆਦੀ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ...
ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਇਕ ਵਫ਼ਦ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਸਿੰਘ ਲਾਡੀ ਸੰਧੂ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਇਕ ਮੰਗ-ਪੱਤਰ ਫ਼ਰੀਦਕੋਟ ਦੇ ਐਸ. ਡੀ. ਐਮ. ਪਰਮਜੀਤ ...
ਫ਼ਰੀਦਕੋੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ 20 ਫ਼ਰਵਰੀ ਨੂੰ ਕਸਬਾ ਬਾਜਾਖਾਨਾ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ...
ਬਾਜਾਖਾਨਾ, 11 ਫ਼ਰਵਰੀ (ਜਗਦੀਪ ਸਿੰਘ ਗਿੱਲ)-ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਕਸਬਾ ਬਾਜਾਖਾਨਾ ਦੀ ਸਹਿਕਾਰੀ ਸਭਾ ਵਿਚ ਆਏ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਨਾਬ ਮੁਹੰਮਦ ਸਦੀਕ ਅਤੇ ਸੀਨੀਅਰ ...
ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਧਰਮਸ਼ਾਲਾ ਪਿੰਡ ਨੰਗਲ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਗੁਰਪਾਲ ...
ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਦਾ ਟੀਚਾ ਤੇ ਮੁੱਖ ਮੰਤਵ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ...
ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਵਲੋਂ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ 12 ਫਰਵਰੀ ਨੂੰ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ ...
ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਔਰਤ ਦੀ ਠੰਢ ਨਾਲ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਇੰਚਾਰਜ ਰਜਿੰਦਰ ਸਿੰਘ ਬਰਾੜ ਏ.ਐਸ.ਆਈ ਜਸਪਾਲ ਸ਼ਰਮਾ ਨੇ ਦੱਸਿਆ ਕਿ ਰੇਲਵੇ ਪਲੇਟੀ ਸਾਹਮਣੇ ਰਾਧਾ ਕਿ੍ਸ਼ਨ ਨਜ਼ਦੀਕੀ ਇਕ 55 ...
ਫ਼ਰੀਦਕੋਟ, 11 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਉਲੀਕੇ ਗਏ ਇਕ ਰੰਗਾਰੰਗ ਪ੍ਰੋਗਰਾਮ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ...
ਪੰਜਗਰਾਈਾ ਕਲਾਂ, 11 ਫਰਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਸੂਜੀ ਕੇ.ਵੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ...
ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 111 ਲੜਕੀਆਂ ਨੂੰ ਮੁਹੰਮਦ ਸਦੀਕ ਵਲੋਂ ਸਮੂਹ ਸਕੂਲ ਸਟਾਫ਼ ਅਤੇ ਪਿੰਡ ...
ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਡਾਇਰੈਕਟਰ ਰੀਜ਼ਨਲ ਆਉਟਰੀਚ ਬਿਓੁਰੋ (ਗੀਤ ਤੇ ਨਾਟਕ ਵਿਭਾਗ) ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਮੁੱਚੇ ...
ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ (ਰਜਿ:) ਦੀ ਵਿਸ਼ੇਸ਼ ਮੀਟਿੰਗ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਜਿਸ ਦੌਰਾਨ ਐਸੋਸੀਏਸ਼ਨ ਵਲੋਂ ਤਿਆਰ ਕੀਤੀ ਗਈ ਡਾਇਰੀ ਤੇ ਡਾਇਰੈਕਟਰੀ 2019 ...
ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ ਬਰਨਾਲਾ ਵਿਖੇ ਕਰਵਾਈ 11ਵੀਂ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕਰਦਿਆਂ ਸੋਨੇ ਦਾ ਤਗਮਾ, ਟਰਾਫੀ ਪ੍ਰਾਪਤ ...
ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਗੁਰਤੇਜ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਸੰਬੋਧਨ ...
ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਬਹੁ-ਮੰਤਵੀ ਸਹਿਕਾਰੀ ਸਭਾ ਬਾਜਾਖਾਨਾ ਵਿਖੇ ਕੈਪਟਨ ਸਰਕਾਰ ਦੀ ਕਰਜ਼ਾ ਮਾਫ਼ੀ ਦੇ ਚੈੱਕ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਲੋਂ ਢਾਈ ਏਕੜ ਤੋਂ ...
ਫ਼ਰੀਦਕੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ 'ਸਬਰੀਮਾਲਾ ਮੰਦਰ ਦੇ ਅੰਦਰ (10-50 ਸਾਲ ਦੀ ਉਮਰ) ਦੀਆਾ ਔਰਤਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ' ਦੇ ਵਿਸ਼ੇ 'ਤੇ ਐਲ.ਐਲ.ਬੀ (3 ਸਾਲਾ ਕੋਰਸ) ਦੇ ਵਿਦਿਆਰਥੀਆਂ ਵਿਚ ਇਕ ਵਾਦ-ਵਿਵਾਦ ਮੁਕਾਬਲਾ ...
ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੇ ਕਬੱਡੀ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਨਿਵਾਸੀਆਂ, ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਹਿਲਾ ਕੁੜੀਆਂ ਦਾ ...
ਲੰਬੀ, 11 ਫਰਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਖੇਮਾਖੇੜਾ ਦੇ ਨਵੇਂ ਬਣੇ ਸਰਪੰਚ ਜਸਵਿੰਦਰ ਸਿੰਘ ਪੱਪੂ ਵਲੋਂ ਸਰਪੰਚ ਬਣਨ ਦੀ ਖ਼ੁਸ਼ੀ, ਨਗਰ ਵਾਸੀਆਂ ਦੀ ਸੁੱਖ-ਸ਼ਾਂਤੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ...
ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਮਨਜਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਵਲੋਂ ਬਰੈਂਪਟਨ ਵਿਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਦਾ ਸਮਾਗਮ ...
ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਬੋਘਾ ਸਿੰਘ ਗਿੱਦੜਬਾਹਾ ਨੇ ਇਕ ਸਾਂਝੇ ਬਿਆਨ ਰਾਹੀਂ ਆਮ ਲੋਕਾਂ ਨੂੰ ਆ ਰਹੇ ...
ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮਹਾਂਵੀਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਲ ਸਪਲਾਈ, ਪੰਜਾਬ ਰੋਡਵੇਜ, ਨਗਰ ਕੌਾਸਲ, ਦਰਜਾਚਾਰ ਕਰਮਚਾਰੀ ਅਤੇ ਜੰਗਲਾਤ ਵਿਭਾਗ ਦੇ ਪੈਨਸ਼ਨਰਜ਼ ਨੇ ...
ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਬੱਲਮਗੜ੍ਹ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ...
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਨੇ ...
ਡੱਬਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦੁਨੀਆਂ ਪੱਧਰ 'ਤੇ ਡੱਬਵਾਲੀ ਦਾ ਨਾਂਅ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਗੋਲਡਨ ਗੁਲਾਬ ਸਿੰਘ ਦੀ ਯਾਦ ਨਮਿਤ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸਦੇ ਫਾਇਨਲ ਮੈਚ ਵਿਚ ਡੱਬਵਾਲੀ ਨੇ ਸਿਰਸਾ ਨੂੰ 2-0 ਨਾਲ ਹਰਾ ...
ਮਲੋਟ, 11 ਫਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਰਵਿਦਾਸ ਭਵਨ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ...
ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...
ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੇਰਨੈਸ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਗਈ ਮਿਸ਼ਨ ਪੌਜ਼ਟੀਵਿਟੀ ਮੁਹਿੰਮ ਦੇ ਤਹਿਤ ਵਿਕਲਾਂਗ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ ਜਾ ਰਹੇ ਹਨ | ਇਸੇ ਕੜੀ ਤਹਿਤ ਸੁਸਾਇਟੀ ਵਲੋਂ ਪਿੰਡ ਖੁੱਡੀਆਂ ...
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ ਭਾਈ ਸੰਦੀਪ ਸਿੰਘ ਨੇ ਕਿਹਾ ਕਿ ਸਮਾਜ ਨੂੰ ਘਾਤਕ ਨਸ਼ੇ ਦੇ ਨਤੀਜਿਆਂ ਦੇ ਖਿਲਾਫ਼ ਜਾਗਰੂਕ ਕਰਨਾ ਇਕ ਵੱਡੀ ...
ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ. ਕਾਮ ਸਮੈਸਟਰ ਪੰਜਵੇਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਾਲਜ ...
ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਮਾਰਚ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX