ਤਾਜਾ ਖ਼ਬਰਾਂ


ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  15 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  19 minutes ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  about 1 hour ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  about 1 hour ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  about 2 hours ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  about 2 hours ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  about 3 hours ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  about 3 hours ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  about 3 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 5 hours ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 5 hours ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੈਲੀ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਮਿੰਨੀ ਸਕੱਤਰੇਤ ਵਿਖੇ ਪ੍ਰਭਾਵਸ਼ਾਲੀ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ...

ਪੂਰੀ ਖ਼ਬਰ »

13 ਨੂੰ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਸਰਕਲ ਪੱਧਰ ਦਾ ਧਰਨਾ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਕੌਾਸਲ ਆਫ਼ ਜੂਨੀਆਰ ਇੰਜੀਨੀਅਰ ਸਕਰਲ ਫ਼ਰੀਦਕੋਟ ਦੀ ਅਹਿਮ ਬੈਠਕ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਇੰਜ: ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਟੇਟ ਬਾਡੀ ਦੇ ਸੱਦੇ 'ਤੇ ਜੇ.ਈਜ਼ ਤੇ ਏ.ਏ.ਈਜ਼. ਦੀਆਂ ...

ਪੂਰੀ ਖ਼ਬਰ »

ਪਾਵਰ ਕਾਮ ਪੈਨਸ਼ਨਰਜ ਦਾ ਸਟੇਟ ਪੱਧਰੀ ਧਰਨਾ ਮੋਹਾਲੀ ਵਿਖੇ 14 ਨੂੰ

ਕੋਟਕਪੂਰਾ, 11 ਫ਼ਰਵਰੀ (ਮੇਘਰਾਜ)-ਪੈਨਸ਼ਰਨਜ਼ ਐਸੋਸੀਏਸ਼ਨ ਸੰਚਾਲਨ ਮੰਡਲ ਕੋਟਕਪੂਰਾ ਦੀ ਮੀਟਿੰਗ ਨਗਰ ਕੌਾਸਲ ਪਾਰਕ ਵਿਖੇ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਦੀ ਕਾਰਵਾਈ ਅਮਰਜੀਤ ਸਿੰਘ ਦੁੱਗਲ ਨੇ ਨਿਭਾਈ | ਆਰੰਭ ਵਿਚ ਪ੍ਰਧਾਨ ਦਰਸ਼ਨ ਕੁਮਾਰ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਉਲੀਕਿਆ 20 ਤੋਂ ਜਾਗਰੂਕਤਾ ਪ੍ਰੋਗਰਾਮ

ਫ਼ਰੀਦਕੋਟ, 11 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਵਲੋਂ ਪਾਬੰਦੀਸ਼ੁਦਾ ਲਿਫ਼ਾਫ਼ੇ ਬਰਾਮਦ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਨਿਰਦੇਸ਼ 'ਤੇ ਨਗਰ ਕੌਾਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਵਲੋਂ ਇੰਸਪੈਕਟਰ ਵੀਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਗਠਿਤ ਸਪੈਸ਼ਲ ਟੀਮ ਵਲੋਂ ਸ਼ਹਿਰ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਮੀਟਿੰਗ

ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਜੈਤੋ ਬਲਾਕ ਪੱਧਰੀ ਮੀਟਿੰਗ ਵਿਚ 18 ਫਰਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਸਥਿਤ ਪੰਜਾਬ ਨੈਸ਼ਨਲ ਬੈਂਕ ਅੱਗੇ ਦਿੱਤੇ ਜਾਣ ਵਾਲੇ ਬੇਮਿਆਦੀ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ...

ਪੂਰੀ ਖ਼ਬਰ »

ਵਕੀਲਾਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਐਸ. ਡੀ. ਐਮ. ਨੂੰ ਮੰਗ ਪੱਤਰ ਸੌਾਪਿਆ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਇਕ ਵਫ਼ਦ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਸਿੰਘ ਲਾਡੀ ਸੰਧੂ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਇਕ ਮੰਗ-ਪੱਤਰ ਫ਼ਰੀਦਕੋਟ ਦੇ ਐਸ. ਡੀ. ਐਮ. ਪਰਮਜੀਤ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ : ਡਿਪਟੀ ਕਮਿਸ਼ਨਰ

ਫ਼ਰੀਦਕੋੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ 20 ਫ਼ਰਵਰੀ ਨੂੰ ਕਸਬਾ ਬਾਜਾਖਾਨਾ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਜਨਾਬ ਮੁਹੰਮਦ ਸਦੀਕ ਨੇ ਬਾਜਾਖਾਨਾ ਵਿਖੇ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਵੰਡੇ

ਬਾਜਾਖਾਨਾ, 11 ਫ਼ਰਵਰੀ (ਜਗਦੀਪ ਸਿੰਘ ਗਿੱਲ)-ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਕਸਬਾ ਬਾਜਾਖਾਨਾ ਦੀ ਸਹਿਕਾਰੀ ਸਭਾ ਵਿਚ ਆਏ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਨਾਬ ਮੁਹੰਮਦ ਸਦੀਕ ਅਤੇ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕਰਜ਼ਾ ਮੁਆਫ਼ੀ ਦੀ ਮੰਗ ਲੈ ਕੇ ਰੈਲੀ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਧਰਮਸ਼ਾਲਾ ਪਿੰਡ ਨੰਗਲ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮਜ਼ਦੂਰਾਂ-ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼, ਬੇਰੁਜ਼ਗਾਰੀ ਖਤਮ, ਪਲਾਟ ਦੇਣ, 2500 ਪੈਨਸ਼ਨ, ਮਨਰੇਗਾ ਦੇ ਬਕਾਏ ਜਾਰੀ ਕਰਨ ਆਦਿ ਵਰਗੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਸਰਕਾਰ ਬਣਦੇ ਸਾਰ ਹੀ ਸਰਕਾਰ ਸਾਰੇ ਵਾਅਦੇ ਖ਼ਜ਼ਾਨਾ ਖਾਲੀ ਹੋਣ ਦੇ ਬਹਾਨੇ ਹੇਠ ਵਿਸਾਰਨਾ ਚਾਹੁੰਦੀ ਹੈ | ਜਦੋਂ ਕਿ ਸਰਕਾਰ ਆਪਣੇ ਵਿਧਾਇਕਾਂ ਤੇ ਮੰਤਰੀਆਂ ਨੂੰ ਲੱਖਾਂ ਰੁਪਏ ਭੱਤੇ ਅਤੇ ਤਨਖਾਹਾਂ ਦੇ ਰਹੀ ਹੈ | ਠਾਣਾ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਸਮੇਂ ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਤੋਂ ਵਾਂਝੇ ਕੀਤਾ ਗਿਆ ਹੈ ਅਤੇ ਮਜ਼ਦੂਰਾਂ ਦੇ ਕਰਜ਼ੇ ਬਾਰੇ ਚੁੱਪ ਧਾਰੀ ਹੋਈ ਹੈ | ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰ ਸੁਸਾਇਟੀਆਂ ਦੇ ਮਜ਼ਦੂਰ ਕਰਜ਼ੇ ਦੀ ਗੱਲ ਕਰਕੇ ਸੁਰਖਰੂ ਹੋਣਾ ਚਾਹੁੰਦੀ ਹੈ, ਜੋ ਕਿ 8% ਹੀ ਬਣਦਾ ਹੈ ਕਿਉਂਕਿ ਮਜ਼ਦੂਰਾਂ ਨੂੰ ਸਰਕਾਰੀ ਬੈਂਕਾਂ ਕਰਜ਼ਾ ਦੇ ਹੀ ਨਹੀਂ ਰਹੀਆਂ | ਇਸ ਲਈ ਪਹਿਲਾਂ ਮਜ਼ਦੂਰਾਂ ਨੂੰ ਸਰਕਾਰ ਬਿਨਾਂ ਗਾਰੰਟੀ ਘੱਟ ਵਿਆਜ ਲੰਬੀ ਮਿਆਦ 'ਤੇ ਕਰਜ਼ਾ ਦੇਣਾ ਸ਼ੁਰੂ ਕਰੇ | ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਭੇਜੇ ਗਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਤੁਰੰਤ ਮੁਆਫ਼ ਕੀਤੇ ਜਾਣ | ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਟਿਆਲਾ 'ਚ ਹੱਕ ਮੰਗਦੇ ਮਾਸਟਰਾਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਕੈਪਟਨ ਸਰਕਾਰ ਦਾ ਮੁੱਖ ਮੰਤਵ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ : ਮੁਹੰਮਦ ਸਦੀਕ

ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਦਾ ਟੀਚਾ ਤੇ ਮੁੱਖ ਮੰਤਵ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ...

ਪੂਰੀ ਖ਼ਬਰ »

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅੱਜ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਵਲੋਂ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ 12 ਫਰਵਰੀ ਨੂੰ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਠੰਢ ਕਾਰਨ ਲਾਵਾਰਸ ਔਰਤ ਦੀ ਮੌਤ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਔਰਤ ਦੀ ਠੰਢ ਨਾਲ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਇੰਚਾਰਜ ਰਜਿੰਦਰ ਸਿੰਘ ਬਰਾੜ ਏ.ਐਸ.ਆਈ ਜਸਪਾਲ ਸ਼ਰਮਾ ਨੇ ਦੱਸਿਆ ਕਿ ਰੇਲਵੇ ਪਲੇਟੀ ਸਾਹਮਣੇ ਰਾਧਾ ਕਿ੍ਸ਼ਨ ਨਜ਼ਦੀਕੀ ਇਕ 55 ...

ਪੂਰੀ ਖ਼ਬਰ »

ਐੱਸ.ਐਮ.ਡੀ ਵਰਲਡ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 11 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਉਲੀਕੇ ਗਏ ਇਕ ਰੰਗਾਰੰਗ ਪ੍ਰੋਗਰਾਮ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 11 ਫਰਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਸੂਜੀ ਕੇ.ਵੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਲੜਕੀਆਂ ਨੂੰ ਵੰਡੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 111 ਲੜਕੀਆਂ ਨੂੰ ਮੁਹੰਮਦ ਸਦੀਕ ਵਲੋਂ ਸਮੂਹ ਸਕੂਲ ਸਟਾਫ਼ ਅਤੇ ਪਿੰਡ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਬੇਟੀ ਨੂੰ ਬਚਾਉਣ ਤੇ ਬੇਟੀ ਨੂੰ ਪੜ੍ਹਾਉਣ ਦਾ ਦਿੱਤਾ ਸੁਨੇਹਾ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਡਾਇਰੈਕਟਰ ਰੀਜ਼ਨਲ ਆਉਟਰੀਚ ਬਿਓੁਰੋ (ਗੀਤ ਤੇ ਨਾਟਕ ਵਿਭਾਗ) ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਮੁੱਚੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ (ਰਜਿ:) ਦੀ ਵਿਸ਼ੇਸ਼ ਮੀਟਿੰਗ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਜਿਸ ਦੌਰਾਨ ਐਸੋਸੀਏਸ਼ਨ ਵਲੋਂ ਤਿਆਰ ਕੀਤੀ ਗਈ ਡਾਇਰੀ ਤੇ ਡਾਇਰੈਕਟਰੀ 2019 ...

ਪੂਰੀ ਖ਼ਬਰ »

ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਨੇ ਜਿੱਤੀ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ ਬਰਨਾਲਾ ਵਿਖੇ ਕਰਵਾਈ 11ਵੀਂ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕਰਦਿਆਂ ਸੋਨੇ ਦਾ ਤਗਮਾ, ਟਰਾਫੀ ਪ੍ਰਾਪਤ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਅਧਿਆਪਕਾਂ 'ਤੇ ਹੋਏ ਅੱਤਿਆਚਾਰ ਦੀ ਨਿਖੇਧੀ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਗੁਰਤੇਜ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਸੰਬੋਧਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਤਕਸੀਮ ਕੀਤੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਬਹੁ-ਮੰਤਵੀ ਸਹਿਕਾਰੀ ਸਭਾ ਬਾਜਾਖਾਨਾ ਵਿਖੇ ਕੈਪਟਨ ਸਰਕਾਰ ਦੀ ਕਰਜ਼ਾ ਮਾਫ਼ੀ ਦੇ ਚੈੱਕ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਲੋਂ ਢਾਈ ਏਕੜ ਤੋਂ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਵਾਦ-ਵਿਵਾਦ ਮੁਕਾਬਲਾ ਕਰਵਾਇਆ

ਫ਼ਰੀਦਕੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ 'ਸਬਰੀਮਾਲਾ ਮੰਦਰ ਦੇ ਅੰਦਰ (10-50 ਸਾਲ ਦੀ ਉਮਰ) ਦੀਆਾ ਔਰਤਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ' ਦੇ ਵਿਸ਼ੇ 'ਤੇ ਐਲ.ਐਲ.ਬੀ (3 ਸਾਲਾ ਕੋਰਸ) ਦੇ ਵਿਦਿਆਰਥੀਆਂ ਵਿਚ ਇਕ ਵਾਦ-ਵਿਵਾਦ ਮੁਕਾਬਲਾ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ 'ਚੋਂ ਹਰਿਆਣਾ ਪਹਿਲੇ ਅਤੇ ਪੰਜਾਬ ਦੂਸਰੇ ਸਥਾਨ 'ਤੇ ਰਿਹਾ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੇ ਕਬੱਡੀ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਨਿਵਾਸੀਆਂ, ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਹਿਲਾ ਕੁੜੀਆਂ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਮਾਰਚ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ. ਕਾਮ ਪੰਜਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ. ਕਾਮ ਸਮੈਸਟਰ ਪੰਜਵੇਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਾਲਜ ...

ਪੂਰੀ ਖ਼ਬਰ »

ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ ਭਾਈ ਸੰਦੀਪ ਸਿੰਘ ਨੇ ਕਿਹਾ ਕਿ ਸਮਾਜ ਨੂੰ ਘਾਤਕ ਨਸ਼ੇ ਦੇ ਨਤੀਜਿਆਂ ਦੇ ਖਿਲਾਫ਼ ਜਾਗਰੂਕ ਕਰਨਾ ਇਕ ਵੱਡੀ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਸਿਟੀ ਅਵੇਰਨੈਸ ਸੁਸਾਇਟੀ ਵਲੋਂ ਵਿਕਲਾਂਗ ਵਿਅਕਤੀ ਨੂੰ ਟਰਾਈਸਾਈਕਲ ਭੇਟ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੇਰਨੈਸ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਗਈ ਮਿਸ਼ਨ ਪੌਜ਼ਟੀਵਿਟੀ ਮੁਹਿੰਮ ਦੇ ਤਹਿਤ ਵਿਕਲਾਂਗ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ ਜਾ ਰਹੇ ਹਨ | ਇਸੇ ਕੜੀ ਤਹਿਤ ਸੁਸਾਇਟੀ ਵਲੋਂ ਪਿੰਡ ਖੁੱਡੀਆਂ ...

ਪੂਰੀ ਖ਼ਬਰ »

ਵਾਈ. ਐਸ. ਪਬਲਿਕ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਨੇ ...

ਪੂਰੀ ਖ਼ਬਰ »

ਗੋਲਡਨ ਗੁਲਾਬ ਸਿੰਘ ਦੀ ਯਾਦ 'ਚ ਕਰਵਾਏ ਫੁੱਟਬਾਲ ਟੂਰਨਾਮੈਂਟ 'ਚ ਡੱਬਵਾਲੀ ਨੇ ਸਿਰਸਾ ਨੂੰ ਹਰਾਇਆ

ਡੱਬਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦੁਨੀਆਂ ਪੱਧਰ 'ਤੇ ਡੱਬਵਾਲੀ ਦਾ ਨਾਂਅ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਗੋਲਡਨ ਗੁਲਾਬ ਸਿੰਘ ਦੀ ਯਾਦ ਨਮਿਤ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸਦੇ ਫਾਇਨਲ ਮੈਚ ਵਿਚ ਡੱਬਵਾਲੀ ਨੇ ਸਿਰਸਾ ਨੂੰ 2-0 ਨਾਲ ਹਰਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਵੈਨ ਰਵਾਨਾ

ਮਲੋਟ, 11 ਫਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਰਵਿਦਾਸ ਭਵਨ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮਹਾਂਵੀਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਲ ਸਪਲਾਈ, ਪੰਜਾਬ ਰੋਡਵੇਜ, ਨਗਰ ਕੌਾਸਲ, ਦਰਜਾਚਾਰ ਕਰਮਚਾਰੀ ਅਤੇ ਜੰਗਲਾਤ ਵਿਭਾਗ ਦੇ ਪੈਨਸ਼ਨਰਜ਼ ਨੇ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਿਖੇ 1500 ਲਾਭਪਾਤਰੀਆਂ ਨੂੰ ਕਣਕ ਵੰਡੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਬੱਲਮਗੜ੍ਹ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ...

ਪੂਰੀ ਖ਼ਬਰ »

ਬਰੈਂਪਟਨ ਵਿਚ ਬਿੱਟੂ ਦਾ ਵਿਸ਼ੇਸ਼ ਸਨਮਾਨ

ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਮਨਜਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਵਲੋਂ ਬਰੈਂਪਟਨ ਵਿਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਦਾ ਸਮਾਗਮ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਬੋਘਾ ਸਿੰਘ ਗਿੱਦੜਬਾਹਾ ਨੇ ਇਕ ਸਾਂਝੇ ਬਿਆਨ ਰਾਹੀਂ ਆਮ ਲੋਕਾਂ ਨੂੰ ਆ ਰਹੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਲੰਬੀ, 11 ਫਰਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਖੇਮਾਖੇੜਾ ਦੇ ਨਵੇਂ ਬਣੇ ਸਰਪੰਚ ਜਸਵਿੰਦਰ ਸਿੰਘ ਪੱਪੂ ਵਲੋਂ ਸਰਪੰਚ ਬਣਨ ਦੀ ਖ਼ੁਸ਼ੀ, ਨਗਰ ਵਾਸੀਆਂ ਦੀ ਸੁੱਖ-ਸ਼ਾਂਤੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX