ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  5 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  about 4 hours ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੈਲੀ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਮਿੰਨੀ ਸਕੱਤਰੇਤ ਵਿਖੇ ਪ੍ਰਭਾਵਸ਼ਾਲੀ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਵਿਸੇਸ਼ ਤੌਰ 'ਤੇ ਪਹੁੰਚੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਪ੍ਰੋ: ਜੈਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੱਸੇਆਣਾ, ਸਭਾ ਦੇ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀਨੌ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਜਤਿੰਦਰ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਕਾਰਨ ਵਧੀ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਤੇ ਭਿ੍ਸ਼ਟਾਚਾਰੀ ਕੁਸਾਸ਼ਨ ਦੀ ਜੰਮ ਕੇ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਆਰ.ਐਸ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਦੀ ਹੈ, ਇਸ ਸਰਕਾਰ ਦੀ ਮਨੂੰੂਵਾਦੀ ਮਾਨਸਿਕਤਾ ਤਹਿਤ ਦਲਿਤਾਂ ਤੇ ਘੱਟ ਗਿਣਤੀਆਂ 'ਤੇ ਹਮਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਸੱਤਾ ਹਥਿਆਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ ਅਤੇ ਇਸ ਰਾਜ ਵਿਚ ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੋਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਅਤੇ ਉਸ ਦੇ ਭਾਈਵਾਲਾ ਨੂੰ ਹਰ ਕੀਮਤ 'ਤੇ ਹਰਾਇਆ ਜਾਵੇ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਭਰ ਵਿਚ ਖੱਬੀਆਂ ਅਤੇ ਜਮਹੂਰੀ ਸ਼ਕਤੀਆਂ ਨੂੰ ਇੱਕਠਾ ਕਰਕੇ ਸਾਂਝੇ ਘੋਲ ਮਘਾਏ ਜਾਣਗੇ | ਮੰਗਾਂ ਦਾ ਜ਼ਿਕਰ ਕਰਦਿਆਂ ਉਪਰੋਕਤ ਆਗੂ ਨੇ ਕਿਹਾ ਕਿ ਮਹਿੰਗਾਈ ਨੂੰ ਨੱਥ ਪਾਈ ਜਾਵੇ, ਰਸੋਈ ਵਿਚ ਵਰਤਣ ਵਾਲੀਆਂ ਸਾਰੀਆਂ ਖਾਣ ਪੀਣ ਵਾਲੀਆਂ ਵਸਤਾਂ ਰਾਸ਼ਨ ਡਿੱਪੂਆਂ ਉੱਪਰ ਅੱਧੀ ਕੀਮਤ 'ਤੇ ਦਿੱਤੀਆਂ ਜਾਣ, ਮਨਰੇਗਾ ਨੂੰ ਪੂਰਨ ਰੂਪ ਵਿਚ ਲਾਗੂ ਕਰਦੇ ਹੋਏ ਇਸ ਦਾ ਪਸਾਰ ਕੀਤਾ ਜਾਵੇ, ਦਿਹਾੜੀ 600 ਰੁਪਏ ਕੀਤੀ ਜਾਵੇ, ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਅਤੇ ਵਿਭਾਗਾਂ ਵਿਚ ਪਈਆਂ ਖਾਲੀ ਅਸਾਮੀਆਂ ਭਰੀਆਂ ਜਾਣ, ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 10-10 ਮਰਲੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਜਾਣ, ਘਰ ਬਣਾਉਣ ਲਈ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ | ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਤੇ ਰਸੋਟੀ ਗੈਸ ਨੂੰ ਟੈਕਸ ਮੁਕਤ ਕੀਤਾ ਜਾਵੇ, ਬਿਜਲੀ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆ ਜਾਣ, ਰੁਜ਼ਗਾਰ ਦੇ ਅਧਿਕਾਰ ਨੂੰ ਸੰਵਿਧਾਨਕ ਅਧਿਕਾਰਾਂ ਵਿਚ ਸ਼ਾਮਲ ਕੀਤਾ ਜਾਵੇ, ਬੇਰੁਜ਼ਗਾਰ ਨੂੰ ਢੁਕਵਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਘੱਟੋਂ ਘੱਟ 3000 ਰੁਪਏ ਮਹੀਨਾ ਕੀਤੀ ਜਾਣ | ਇਸ ਰੈਲੀ ਵਿਚ ਮੁਲਾਜ਼ਮ ਆਗੂ ਜਗਮੀਤਪਾਲ ਸਿੰਘ, ਜਸਕਤ ਸਿੰਘ ਰੋਮਾਣਾ ਅਤੇ ਕਾਕਾ ਸਿੰਘ ਪਲੰਬਰ ਆਦਿ ਵੀ ਸ਼ਾਮਲ ਹਨ |


ਖ਼ਬਰ ਸ਼ੇਅਰ ਕਰੋ

13 ਨੂੰ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਸਰਕਲ ਪੱਧਰ ਦਾ ਧਰਨਾ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਕੌਾਸਲ ਆਫ਼ ਜੂਨੀਆਰ ਇੰਜੀਨੀਅਰ ਸਕਰਲ ਫ਼ਰੀਦਕੋਟ ਦੀ ਅਹਿਮ ਬੈਠਕ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਇੰਜ: ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਟੇਟ ਬਾਡੀ ਦੇ ਸੱਦੇ 'ਤੇ ਜੇ.ਈਜ਼ ਤੇ ਏ.ਏ.ਈਜ਼. ਦੀਆਂ ...

ਪੂਰੀ ਖ਼ਬਰ »

ਪਾਵਰ ਕਾਮ ਪੈਨਸ਼ਨਰਜ ਦਾ ਸਟੇਟ ਪੱਧਰੀ ਧਰਨਾ ਮੋਹਾਲੀ ਵਿਖੇ 14 ਨੂੰ

ਕੋਟਕਪੂਰਾ, 11 ਫ਼ਰਵਰੀ (ਮੇਘਰਾਜ)-ਪੈਨਸ਼ਰਨਜ਼ ਐਸੋਸੀਏਸ਼ਨ ਸੰਚਾਲਨ ਮੰਡਲ ਕੋਟਕਪੂਰਾ ਦੀ ਮੀਟਿੰਗ ਨਗਰ ਕੌਾਸਲ ਪਾਰਕ ਵਿਖੇ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਦੀ ਕਾਰਵਾਈ ਅਮਰਜੀਤ ਸਿੰਘ ਦੁੱਗਲ ਨੇ ਨਿਭਾਈ | ਆਰੰਭ ਵਿਚ ਪ੍ਰਧਾਨ ਦਰਸ਼ਨ ਕੁਮਾਰ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਉਲੀਕਿਆ 20 ਤੋਂ ਜਾਗਰੂਕਤਾ ਪ੍ਰੋਗਰਾਮ

ਫ਼ਰੀਦਕੋਟ, 11 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਵਲੋਂ ਪਾਬੰਦੀਸ਼ੁਦਾ ਲਿਫ਼ਾਫ਼ੇ ਬਰਾਮਦ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਨਿਰਦੇਸ਼ 'ਤੇ ਨਗਰ ਕੌਾਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਵਲੋਂ ਇੰਸਪੈਕਟਰ ਵੀਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਗਠਿਤ ਸਪੈਸ਼ਲ ਟੀਮ ਵਲੋਂ ਸ਼ਹਿਰ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਮੀਟਿੰਗ

ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਜੈਤੋ ਬਲਾਕ ਪੱਧਰੀ ਮੀਟਿੰਗ ਵਿਚ 18 ਫਰਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਸਥਿਤ ਪੰਜਾਬ ਨੈਸ਼ਨਲ ਬੈਂਕ ਅੱਗੇ ਦਿੱਤੇ ਜਾਣ ਵਾਲੇ ਬੇਮਿਆਦੀ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ...

ਪੂਰੀ ਖ਼ਬਰ »

ਵਕੀਲਾਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਐਸ. ਡੀ. ਐਮ. ਨੂੰ ਮੰਗ ਪੱਤਰ ਸੌਾਪਿਆ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਇਕ ਵਫ਼ਦ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਸਿੰਘ ਲਾਡੀ ਸੰਧੂ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਇਕ ਮੰਗ-ਪੱਤਰ ਫ਼ਰੀਦਕੋਟ ਦੇ ਐਸ. ਡੀ. ਐਮ. ਪਰਮਜੀਤ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ : ਡਿਪਟੀ ਕਮਿਸ਼ਨਰ

ਫ਼ਰੀਦਕੋੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ 20 ਫ਼ਰਵਰੀ ਨੂੰ ਕਸਬਾ ਬਾਜਾਖਾਨਾ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਜਨਾਬ ਮੁਹੰਮਦ ਸਦੀਕ ਨੇ ਬਾਜਾਖਾਨਾ ਵਿਖੇ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਵੰਡੇ

ਬਾਜਾਖਾਨਾ, 11 ਫ਼ਰਵਰੀ (ਜਗਦੀਪ ਸਿੰਘ ਗਿੱਲ)-ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਕਸਬਾ ਬਾਜਾਖਾਨਾ ਦੀ ਸਹਿਕਾਰੀ ਸਭਾ ਵਿਚ ਆਏ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਨਾਬ ਮੁਹੰਮਦ ਸਦੀਕ ਅਤੇ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕਰਜ਼ਾ ਮੁਆਫ਼ੀ ਦੀ ਮੰਗ ਲੈ ਕੇ ਰੈਲੀ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਧਰਮਸ਼ਾਲਾ ਪਿੰਡ ਨੰਗਲ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਗੁਰਪਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਮੁੱਖ ਮੰਤਵ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ : ਮੁਹੰਮਦ ਸਦੀਕ

ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਦਾ ਟੀਚਾ ਤੇ ਮੁੱਖ ਮੰਤਵ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ...

ਪੂਰੀ ਖ਼ਬਰ »

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅੱਜ

ਫ਼ਰੀਦਕੋਟ, 11 ਫ਼ਰਵਰੀ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਵਲੋਂ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ 12 ਫਰਵਰੀ ਨੂੰ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਠੰਢ ਕਾਰਨ ਲਾਵਾਰਸ ਔਰਤ ਦੀ ਮੌਤ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਔਰਤ ਦੀ ਠੰਢ ਨਾਲ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਇੰਚਾਰਜ ਰਜਿੰਦਰ ਸਿੰਘ ਬਰਾੜ ਏ.ਐਸ.ਆਈ ਜਸਪਾਲ ਸ਼ਰਮਾ ਨੇ ਦੱਸਿਆ ਕਿ ਰੇਲਵੇ ਪਲੇਟੀ ਸਾਹਮਣੇ ਰਾਧਾ ਕਿ੍ਸ਼ਨ ਨਜ਼ਦੀਕੀ ਇਕ 55 ...

ਪੂਰੀ ਖ਼ਬਰ »

ਐੱਸ.ਐਮ.ਡੀ ਵਰਲਡ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 11 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਉਲੀਕੇ ਗਏ ਇਕ ਰੰਗਾਰੰਗ ਪ੍ਰੋਗਰਾਮ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 11 ਫਰਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਸੂਜੀ ਕੇ.ਵੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਲੜਕੀਆਂ ਨੂੰ ਵੰਡੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 111 ਲੜਕੀਆਂ ਨੂੰ ਮੁਹੰਮਦ ਸਦੀਕ ਵਲੋਂ ਸਮੂਹ ਸਕੂਲ ਸਟਾਫ਼ ਅਤੇ ਪਿੰਡ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਬੇਟੀ ਨੂੰ ਬਚਾਉਣ ਤੇ ਬੇਟੀ ਨੂੰ ਪੜ੍ਹਾਉਣ ਦਾ ਦਿੱਤਾ ਸੁਨੇਹਾ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਡਾਇਰੈਕਟਰ ਰੀਜ਼ਨਲ ਆਉਟਰੀਚ ਬਿਓੁਰੋ (ਗੀਤ ਤੇ ਨਾਟਕ ਵਿਭਾਗ) ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਮੁੱਚੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ (ਰਜਿ:) ਦੀ ਵਿਸ਼ੇਸ਼ ਮੀਟਿੰਗ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਜਿਸ ਦੌਰਾਨ ਐਸੋਸੀਏਸ਼ਨ ਵਲੋਂ ਤਿਆਰ ਕੀਤੀ ਗਈ ਡਾਇਰੀ ਤੇ ਡਾਇਰੈਕਟਰੀ 2019 ...

ਪੂਰੀ ਖ਼ਬਰ »

ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਨੇ ਜਿੱਤੀ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ ਬਰਨਾਲਾ ਵਿਖੇ ਕਰਵਾਈ 11ਵੀਂ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕਰਦਿਆਂ ਸੋਨੇ ਦਾ ਤਗਮਾ, ਟਰਾਫੀ ਪ੍ਰਾਪਤ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਅਧਿਆਪਕਾਂ 'ਤੇ ਹੋਏ ਅੱਤਿਆਚਾਰ ਦੀ ਨਿਖੇਧੀ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਗੁਰਤੇਜ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਸੰਬੋਧਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਤਕਸੀਮ ਕੀਤੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਬਹੁ-ਮੰਤਵੀ ਸਹਿਕਾਰੀ ਸਭਾ ਬਾਜਾਖਾਨਾ ਵਿਖੇ ਕੈਪਟਨ ਸਰਕਾਰ ਦੀ ਕਰਜ਼ਾ ਮਾਫ਼ੀ ਦੇ ਚੈੱਕ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਲੋਂ ਢਾਈ ਏਕੜ ਤੋਂ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਵਾਦ-ਵਿਵਾਦ ਮੁਕਾਬਲਾ ਕਰਵਾਇਆ

ਫ਼ਰੀਦਕੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ 'ਸਬਰੀਮਾਲਾ ਮੰਦਰ ਦੇ ਅੰਦਰ (10-50 ਸਾਲ ਦੀ ਉਮਰ) ਦੀਆਾ ਔਰਤਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ' ਦੇ ਵਿਸ਼ੇ 'ਤੇ ਐਲ.ਐਲ.ਬੀ (3 ਸਾਲਾ ਕੋਰਸ) ਦੇ ਵਿਦਿਆਰਥੀਆਂ ਵਿਚ ਇਕ ਵਾਦ-ਵਿਵਾਦ ਮੁਕਾਬਲਾ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ 'ਚੋਂ ਹਰਿਆਣਾ ਪਹਿਲੇ ਅਤੇ ਪੰਜਾਬ ਦੂਸਰੇ ਸਥਾਨ 'ਤੇ ਰਿਹਾ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੇ ਕਬੱਡੀ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਨਿਵਾਸੀਆਂ, ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਹਿਲਾ ਕੁੜੀਆਂ ਦਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਲੰਬੀ, 11 ਫਰਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਖੇਮਾਖੇੜਾ ਦੇ ਨਵੇਂ ਬਣੇ ਸਰਪੰਚ ਜਸਵਿੰਦਰ ਸਿੰਘ ਪੱਪੂ ਵਲੋਂ ਸਰਪੰਚ ਬਣਨ ਦੀ ਖ਼ੁਸ਼ੀ, ਨਗਰ ਵਾਸੀਆਂ ਦੀ ਸੁੱਖ-ਸ਼ਾਂਤੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਬਰੈਂਪਟਨ ਵਿਚ ਬਿੱਟੂ ਦਾ ਵਿਸ਼ੇਸ਼ ਸਨਮਾਨ

ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਮਨਜਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਵਲੋਂ ਬਰੈਂਪਟਨ ਵਿਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਦਾ ਸਮਾਗਮ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਬੋਘਾ ਸਿੰਘ ਗਿੱਦੜਬਾਹਾ ਨੇ ਇਕ ਸਾਂਝੇ ਬਿਆਨ ਰਾਹੀਂ ਆਮ ਲੋਕਾਂ ਨੂੰ ਆ ਰਹੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮਹਾਂਵੀਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਲ ਸਪਲਾਈ, ਪੰਜਾਬ ਰੋਡਵੇਜ, ਨਗਰ ਕੌਾਸਲ, ਦਰਜਾਚਾਰ ਕਰਮਚਾਰੀ ਅਤੇ ਜੰਗਲਾਤ ਵਿਭਾਗ ਦੇ ਪੈਨਸ਼ਨਰਜ਼ ਨੇ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਿਖੇ 1500 ਲਾਭਪਾਤਰੀਆਂ ਨੂੰ ਕਣਕ ਵੰਡੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਬੱਲਮਗੜ੍ਹ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ...

ਪੂਰੀ ਖ਼ਬਰ »

ਵਾਈ. ਐਸ. ਪਬਲਿਕ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਨੇ ...

ਪੂਰੀ ਖ਼ਬਰ »

ਗੋਲਡਨ ਗੁਲਾਬ ਸਿੰਘ ਦੀ ਯਾਦ 'ਚ ਕਰਵਾਏ ਫੁੱਟਬਾਲ ਟੂਰਨਾਮੈਂਟ 'ਚ ਡੱਬਵਾਲੀ ਨੇ ਸਿਰਸਾ ਨੂੰ ਹਰਾਇਆ

ਡੱਬਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦੁਨੀਆਂ ਪੱਧਰ 'ਤੇ ਡੱਬਵਾਲੀ ਦਾ ਨਾਂਅ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਗੋਲਡਨ ਗੁਲਾਬ ਸਿੰਘ ਦੀ ਯਾਦ ਨਮਿਤ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸਦੇ ਫਾਇਨਲ ਮੈਚ ਵਿਚ ਡੱਬਵਾਲੀ ਨੇ ਸਿਰਸਾ ਨੂੰ 2-0 ਨਾਲ ਹਰਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਵੈਨ ਰਵਾਨਾ

ਮਲੋਟ, 11 ਫਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਰਵਿਦਾਸ ਭਵਨ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਸਿਟੀ ਅਵੇਰਨੈਸ ਸੁਸਾਇਟੀ ਵਲੋਂ ਵਿਕਲਾਂਗ ਵਿਅਕਤੀ ਨੂੰ ਟਰਾਈਸਾਈਕਲ ਭੇਟ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੇਰਨੈਸ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਗਈ ਮਿਸ਼ਨ ਪੌਜ਼ਟੀਵਿਟੀ ਮੁਹਿੰਮ ਦੇ ਤਹਿਤ ਵਿਕਲਾਂਗ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ ਜਾ ਰਹੇ ਹਨ | ਇਸੇ ਕੜੀ ਤਹਿਤ ਸੁਸਾਇਟੀ ਵਲੋਂ ਪਿੰਡ ਖੁੱਡੀਆਂ ...

ਪੂਰੀ ਖ਼ਬਰ »

ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ ਭਾਈ ਸੰਦੀਪ ਸਿੰਘ ਨੇ ਕਿਹਾ ਕਿ ਸਮਾਜ ਨੂੰ ਘਾਤਕ ਨਸ਼ੇ ਦੇ ਨਤੀਜਿਆਂ ਦੇ ਖਿਲਾਫ਼ ਜਾਗਰੂਕ ਕਰਨਾ ਇਕ ਵੱਡੀ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ. ਕਾਮ ਪੰਜਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ. ਕਾਮ ਸਮੈਸਟਰ ਪੰਜਵੇਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਾਲਜ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਮਾਰਚ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX